Dr Manmohan Singh - Sach Kahoon Punjabi
Dr Manmohan Singh: ਡਾ. ਮਨਮੋਹਨ ਸਿੰਘ ਦੀ ਢੁਕਵੀਂ ਯਾਦਗਾਰ ਬਣਾਈ ਜਾਵੇ : ਗੁਰਸ਼ਰਨ ਕੌਰ ਰੰਧਾਵਾ
ਡਾ. ਮਨਮੋਹਨ ਸਿੰਘ ਨੇ ਦੇਸ਼ ਨੂੰ ਉਚਾਈਆਂ ’ਤੇ ਪੁਹਚਾਇਆ | Dr Manmohan Singh
Dr Manmohan Singh: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਭਾਰਤ ਸਰਕਾਰ ਤੋਂ ਪਹਿਲੇ ਪ੍ਰਧਾਨ ਮੰਤਰੀਆਂ ਵਾਂਗ ਡਾ: ਮਨਮੋਹਨ ਸਿੰਘ ਦੀ ਅੰਤਿਮ ਸੰਸਕਾਰ ਵਾਲੀ ਥਾਂ ’ਤੇ ਹੀ ਉਨ੍ਹਾਂ ਦਾ ਯਾਦਗਾਰੀ ਸਥਲ ਬਣਾਉਣ ਦੀ ਅਪੀਲ ਕੀਤੀ ਸੀ ਪਰ ਮੋਦੀ ਸਰਕਾਰ ਨੇ ਇਹ ਮੰਗ ਠੁਕਰਾ ਦਿੱਤੀ। ਬੀਬੀ ਰੰਧਾਵਾ ਨੇ ਕਿਹਾ ਕਿ ਇਹ ਅਤਿਅੰਤ ਨਿੰਦਣਯੋਗ ਹੈ ਕਿ ਕੇਂਦਰ ਸਰਕਾਰ ਨੇ ਡਾ: ਮਨਮੋਹਨ ਸਿੰਘ ਦੇ ਪਰਿਵਾਰ ਅਤੇ ਕਾਂਗਰਸ ਪਾਰਟੀ ਦੀ ਬੇਨਤੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਅਜਿਹੇ ਸਥਾਨ ’ਤੇ ਕਰਨ ਦੀ ਮੰਗ ਨੂੰ ਠੁਕਰਾ ਦਿੱਤਾ ਹੈ ਜਿੱਥੇ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਨੂੰ ਯਾਦ ਕਰਨ ਲਈ ਇਕ ਢੁਕਵੀਂ ਅਤੇ ਇਤਿਹਾਸਕ ਯਾਦਗਾਰ ਬਣਾਈ ਜਾ ਸਕਦੀ ਸੀ।
ਇਹ ਵੀ ਪੜ੍ਹੋ: Bathinda News: ਬਠਿੰਡਾ-ਮਾਨਸਾ ਰੋਡ ’ਤੇ ਬਣੇ ਅੰਡਰ ਬਰਿੱਜ ਥੱਲੇ ਬਣੇ ਖੱਡਿਆਂ ਨੇ ਲਵਾਈਆਂ ਵਾਹਨਾਂ ਦੀਆਂ ਬਰੇਕਾਂ
ਇਹ ਸਥਾਨ ਰਾਜ ਘਾਟ ਹੋਣਾ ਚਾਹੀਦਾ ਸੀ। ਇਹ ਪਿਛਲੇ ਸਮੇਂ ਵਿਚ ਚੱਲੀ ਆ ਰਹੀ ਪ੍ਰਥਾ ਅਤੇ ਪਰੰਪਰਾ ਨੂੰ ਧਿਆਨ ਵਿਚ ਰੱਖਦੇ ਹੋਏ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਹ ਸਮਝ ਤੋਂ ਬਾਹਰ ਹੈ ਕਿ ਸਰਕਾਰ ਉਸ ਮਹਾਨ ਆਗੂ ਦਾ ਐਨਾ ਨਿਰਾਦਰ ਕਿਉਂ ਕਰ ਰਹੀ ਹੈ ਜੋ ਸਿੱਖ ਕੌਮ ਵਿਚੋਂ ਇਕੋ-ਇਕ ਪ੍ਰਧਾਨ ਮੰਤਰੀ ਬਣੇ ਸਨ। ਉਨ੍ਹਾਂ ਕਿਹਾ ਕਿ ਡਾ: ਮਨਮੋਹਨ ਸਿੰਘ ਦੀ ਦੂਰ ਅੰਦੇਸ਼ੀ ਸੋਚ ਨੇ ਭਾਰਤ ਨੂੰ ਆਰਥਿਕ ਸੰਕਟ ’ਚੋਂ ਕੱਢਿਆ ਅਤੇ ਦੇਸ਼ ਨੂੰ ਮਹਾਨ ਅੰਤਰਰਾਸ਼ਟਰੀ ਪੱਧਰ ’ਤੇ ਉਚਾਈਆਂ ’ਤੇ ਪਹੁੰਚਾਇਆ। ਕਾਂਗਰਸ ਨਾਲ ਸਿਆਸੀ ਮਤਭੇਦਾਂ ਵਾਲੀਆਂ ਪਾਰਟੀਆਂ ਨੂੰ ਵੀ ਡਾ: ਮਨਮੋਹਨ ਸਿੰਘ ਨੇ ਸਭ ਤੋਂ ਉੱਚੇ ਆਦਰ ਵਿਚ ਰੱਖਿਆ ਸੀ ਕਿਉਂਕਿ ਉਹ ਰਾਜਨੀਤੀ ਅਤੇ ਸਿਆਸੀ ਸੰਬੰਧਾਂ ਤੋਂ ਇਲਾਵਾ ਸਭ ਆਗੂਆਂ ਦੀ ਕਦਰ ਕਰਦੇ ਸਨ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਨੇ ਕਿਹਾ ਸੀ ਕਿ ਜਦੋਂ ਮਨਮੋਹਨ ਸਿੰਘ ਬੋਲਦੇ ਹਨ ਤਾਂ ਪੂਰੀ ਦੁਨੀਆ ਸੁਣਦੀ ਹੈ।
ਮਨਮੋਹਨ ਸਿੰਘ ਡੇਂਗੂ ਤੋਂ ਪੀੜਤ, ਖਤਰੇ ਤੋਂ ਬਾਹਰ
ਮਨਮੋਹਨ ਸਿੰਘ ਡੇਂਗੂ ਤੋਂ ਪੀੜਤ, ਖਤਰੇ ਤੋਂ ਬਾਹਰ
ਨਵੀਂ ਦਿੱਲੀ (ਏਜੰਸੀ)। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਡੇਂਗੂ ਤੋਂ ਪੀੜਤ ਹਨ ਅਤੇ ਫਿਲਹਾਲ ਖਤਰੇ ਤੋਂ ਬਾਹਰ ਹਨ। ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਏਮਜ਼ ਦੇ ਸੂਤਰਾਂ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਡੇਂਗੂ ਦਾ ਪਤਾ ਲੱਗਾ ਹੈ। ਡਾ. ਸਿੰਘ ਦੇ ਪਲੇਟਲੈਟਸ ਵਧ ਰਹੇ ਹਨ। ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ।
ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ 13 ਅਕਤੂਬਰ ਨੂੰ ਨਵੀਂ ਦਿੱਲੀ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਉਸਨੂੰ ਹਸਪਤਾਲ ਲਿਆਂਦਾ ਗਿਆ ਸੀ।
ਡਾ. ਸਿੰਘ ਵੀ ਇਸ ਸਾਲ 19 ਅਪ੍ਰੈਲ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਸਨ। ਸਾਬਕਾ ਪ੍ਰਧਾਨ ਮੰਤਰੀ ਨੇ 4 ਮਾਰਚ ਅਤੇ 3 ਅਪ੍ਰੈਲ ਨੂੰ ਕੋਵਿਡ ਟੀਕਾ ਲਗਾਇਆ ਸੀ। ਉਹ ਇਸ ਸਮੇਂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ। ਉਹ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਦੀ 2009 ਵਿੱਚ ਏਮਜ਼ ਵਿੱਚ ਬਾਈਪਾਸ ਸਰਜਰੀ ਵੀ ਹੋਈ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮਨਮੋਹਨ ਸਿੰਘ ਦੀ ਹਾਲਤ ਸਥਿਰ, ਮਾਂਡਵੀਆ ਨੇ ਲਈ ਜਾਣਕਾਰੀ
ਮਨਮੋਹਨ ਸਿੰਘ ਦੀ ਹਾਲਤ ਸਥਿਰ, ਮਾਂਡਵੀਆ ਨੇ ਲਈ ਜਾਣਕਾਰੀ
ਨਵੀਂ ਦਿੱਲੀ (ਏਜੰਸੀ)। ਕੇਂਦਰੀ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ ਵੀਰਵਾਰ ਸਵੇਰੇ ਨਵੀਂ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਪਹੁੰਚੇ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਿਹਤ ਦਾ ਹਾਲ ਚਾਲ ਪੁੱਛਿਆ। ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਬੁੱਧਵਾਰ ਸ਼ਾਮ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਮੰਡਾਵੀਆ ਨੇ ਡਾਕਟਰ ਸਿੰਘ ਤੋਂ ਇਲਾਜ ਕਰ ਰਹੇ ਡਾਕਟਰ ਤੋਂ ਉਸਦੀ ਸਿਹਤ ਬਾਰੇ ਪੁੱਛਿਆ। ਸੂਤਰਾਂ ਅਨੁਸਾਰ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਬੁਖਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਡਾਕਟਰ ਸਿੰਘ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ। ਡਾ. ਸਿੰਘ ਇਸ ਸਾਲ ਅਪ੍ਰੈਲ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਸਨ ਅਤੇ ਫਿਰ ਵੀ ਉਨ੍ਹਾਂ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਨੇ ਇਸ ਸਾਲ 4 ਮਾਰਚ ਅਤੇ 3 ਅਪ੍ਰੈਲ ਨੂੰ ਕੋਵਿਡ ਟੀਕਾ ਲਗਾਇਆ ਸੀ। ਡਾ. ਸਿੰਘ ਇਸ ਸਮੇਂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ। ਉਹ ਸਾਲ 2004 ਤੋਂ ਸਾਲ 2014 ਤੱਕ ਪ੍ਰਧਾਨ ਮੰਤਰੀ ਰਹੇ। ਸਾਲ 2009 ਵਿੱਚ ਉਨ੍ਹਾਂ ਦੇ ਦਿਲ ਦਾ ਆਪਰੇਸ਼ਨ ਏਮਜ਼ ਵਿੱਚ ਹੀ ਕੀਤਾ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ’ਚ ਦਾਖਲ
ਬੁਖਾਰ ਦੀ ਸਿਕਾਇਤ ਕਾਰਨ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (88) ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੁਖਾਰ ਦੀ ਸਿਕਾਇਤ ਕਾਰਨ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਡਾ. ਮਨਮੋਹਨ ਸਿੰਘ ਸ਼ੂਗਰ ਦੀ ਬਿਮਾਰੀ ਤੋਂ ਵੀ ਪੀੜਤ ਹਨ ਇਸ ਤੋਂ ਇਲਾਵਾ ਉਨ੍ਹਾਂ ਦੀਆਂ ਦੋ ਬਾਈਪਾਸ ਸਰਜਰੀਆਂ ਵੀ ਹੋ ਚੁੱਕੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਵੀਂ ਦਿੱਲੀ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਤਾਰਪੁਰ ਸਾਹਿਬ ਕਾਰੀਡੋਰ ਉਦਘਾਟਨ ਪ੍ਰੋਗਾਰਮ ‘ਚ ਹਿੱਸਾ ਲੈਣ ਲਈ ਉੱਥੇ ਜਾਣਗੇ। ਉਹ 9 ਨਵੰਬਰ ਨੂੰ ਜਾਣ ਵਾਲੇ ਪਹਿਲੇ ਜੱਥੇ ਨਾਲ ਸ਼ਾਮਲ ਹੋਣਗੇ। ਦਰਸਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਪਾਕਿਸਤਾਨ ਜਾਣ ਦਾ ਸੱਦਾ ਦਿੱਤਾ ਸੀ। Dr. Manmohan Singh
ਮਨਮੋਹਨ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਸੱਦੇ ਤੇ ਪਾਕਿਸਤਾਨ ਜਾਣਗੇ। ਦਰਅਸਲ ਪਾਕਿਸਤਾਨ ਸਰਕਾਰ ਨੇ ਵੀ ਉਨ੍ਹਾਂ ਨੂੰ ਸੱਦਾ ਪੱਤਰ ਭੇਜਿਆ ਸੀ ਪਰ ਉਹ ਉਸ ਸੱਦੇ ‘ਤੇ ਨਹੀਂ ਜਾ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਮਨਮੋਹਨ ਸਿੰਘ ਨੇ ਵੀਰਵਾਰ ਨੂੰ ਮੁਲਾਕਾਤ ਕਰਕੇ ਉਨ੍ਹਾਂ ਨੂੰ ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਤੇ ਚੱਲਣ ਦਾ ਸੱਦਾ ਦਿੱਤਾ।
ਇਸ ਤਰ੍ਹਾਂ ਮਨਮੋਹਨ ਸਿੰਘ 9 ਨਵੰਬਰ ਨੂੰ ਪਹਿਲੇ ਜੱਥੇ ਨਾਲ ਕੈਪਟਨ ਅਮਰਿੰਦਰ ਦੇ ਨਾਲ ਕਰਤਾਰਪੁਰ ਜਾਣਗੇ। ਜਿਕਰਯੋਗ ਹੈ ਕਿ ਕਰਤਾਰਪੁਰ ਕਾਰੀਡੋਰ ਸ਼ਰਧਾਲੂਆਂ ਲਈ 9 ਨਵੰਬਰ ਨੂੰ ਖੋਲਿਆ ਜਾਵੇਗਾ। ਪਾਕਿ ਦੇ ਵਿਦੇਸ਼ ਮੰਤਰੀ ਐਸ ਐਮ ਕੁਰੈਸ਼ੀ ਨੇ ਪਿਛਲੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੱਦਾ ਦੇਣ ਦੀ ਗੱਲ ਕਹੀ ਸੀ। ਕੁਰੈਸ਼ੀ ਨੇ ਕਿਹਾ, ”ਅਸੀਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਪ੍ਰੋਗਰਾਮ ‘ਚ ਬੁਲਾਉਣਾ ਚਾਹੁੰਦੇ ਹਾਂ। ਪਰ ਮਨਮੋਹਨ ਸਿੰਘ ਨੇ ਉਨ੍ਹਾਂ ਦਾ ਇਹ ਸੱਦਾ ਸਵੀਕਾਰ ਨਹੀਂ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਛਾਇਆ ਮਨਮੋਹਨ ਸਿੰਘ ਦਾ ਮੁੱਦਾ | Parliament
ਨਵੀਂ ਦਿੱਲੀ (ਏਜੰਸੀ)। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ‘ਤੇ ਗੁਜਰਾਤ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਟਿੱਪਣੀ ਨੂੰ ਲੈ ਕੇ ਕਾਂਗਰਸ ਮੈਂਬਰਾਂ ਨੇ ਸੰਸਦ ‘ਚ ਜੰਮ ਕੇ ਹੰਗਾਮਾ ਕੀਤਾ ਜਿਸ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਦੋਵਾਂ ਸਦਨਾਂ ‘ਚ ਕਾਂਗਰਸ ਮੈਂਬਰਾਂ ਨੇ ਡਾ. ਸਿੰਘ ਖਿਲਾਫ਼ ਸ੍ਰੀ ਮੋਦੀ ਦੀ ਟਿੱਪਣੀ ਦਾ ਮਾਮਲਾ ਚੁੱਕਿਆ ਅਤੇ ‘ਪ੍ਰਧਾਨ ਮੰਤਰੀ ਮਾਫੀ ਮੰਗੇ’ ਦੇ ਨਾਅਰੇ ਲਾਉਂਦੇ ਹੋਏ ਹੰਗਾਮਾ ਕੀਤਾ। (Parliament)
Australian Open 2024 ਦੇ 5ਵੇਂ ਦਿਨ ਵੱਡਾ ਉਲਟਫੇਰ
ਜਿਸ ਕਾਰਨ ਕਾਰਵਾਈ ਇੱਕ ਵਾਰ ਮੁਲਤਵੀ ਤੋਂ ਬਾਅਦ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਲੋਕ ਸਭਾ ਦੀ ਕਾਰਵਾਈ ਸਵੇਰੇ ਸ਼ੁਰੂ ਕਰਦਿਆਂ ਹੀ ਸਪੀਕਰ ਸੁਮਿਤਰਾ ਮਹਾਜਨ ਨੇ ਪਿਛਲੇ ਦਿਨੀਂ ਕ੍ਰਿਸ਼ਨਾ ਨਦੀ ‘ਚ ਵਾਪਰੀ ਬੇੜੀ ਘਟਨਾ, ਓਖੀ ਚੱਕਰਵਾਤ ਅਤੇ ਵਿਦੇਸ਼ਾਂ ‘ਚ ਅੱਤਵਾਦੀ ਹਮਲਿਆਂ ‘ਚ ਮਾਰੇ ਗਏ ਲੋਕਾਂ ਪ੍ਰਤੀ ਦੁੱਖ ਪ੍ਰਗਟ ਕੀਤਾ ਉਨ੍ਹਾਂ ਨੇ ਵੱਖ-ਵੱਖ ਸਥਾਨਾਂ ‘ਤੇ ਅੱਤਵਾਦੀ ਹਮਲਿਆਂ ਦੀ ਨਿੰਦਾ ਵੀ ਕੀਤੀ ਇਸ ਤੋਂ ਬਾਅਦ ਸਦਨ ‘ਚ ਕੁਝ ਦੇਰ ਮੌਨ ਰੱਖ ਕੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ। (Parliament)
ਇਸ ਤੋਂ ਬਾਅਦ ਸ੍ਰੀਮਤੀ ਮਹਾਜਨ ਨੇ ਜਿਵੇਂ ਹੀ ਪ੍ਰਸ਼ਨਕਾਲ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਵਿਰੋਧੀ ਧਿਰ ਦੇ ਮੈਂਬਰ ਖੜ੍ਹੇ ਹੋ ਕੇ ਮਨਮੋਹਨ ਸਿੰਘ ਮੁੱਦੇ ‘ਤੇ ਪ੍ਰਧਾਨ ਮੰਤਰੀ ਦੇ ਸਪੱਸ਼ਟੀਕਰਨ ਦੀ ਮੰਗ ਕਰਨ ਲੱਗੇ ਸਦਨ ‘ਚ ਕਾਂਗਰਸ ਦੇ ਆਗੂ ਮਲਿਕਾਅਰਜੂਨ ਖੜਗੇ ਨੇ ਖੜ੍ਹੇ ਹੋ ਕੇ ਆਪਣੀ ਗੱਲ ਰੱਖਣ ਦੀ ਕੋਸ਼ਿਸ਼ ਕੀਤੀ ਇਸ ਦੌਰਾਨ ਵਿਰੋਧੀ ਧਿਰ ਅਤੇ ਸੱਤਾ ਧਿਰ ਦੇ ਮੈਂਬਰ ਜ਼ੋਰ-ਜ਼ੋਰ ਬੋਲਦੇ ਰਹੇ ਸ੍ਰੀਮਤੀ ਮਹਾਜਨ ਨੇ ਮੈਂਬਰਾਂ ਨੂੰ ਸ਼ਾਂਤ ਹੋਣ ਦੀ ਅਪੀਲ ਕੀਤੀ ਪਰ ਹੰਗਾਮੇ ਜਾਰੀ ਰਹਿਣ ‘ਤੇ ਉਨ੍ਹਾਂ ਨੇ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਇਸ ਤੋਂ ਬਾਅਦ ਕਾਰਵਾਈ ਫਿਰ ਸ਼ੁਰੂ ਹੋਣ ‘ਤੇ ਸਪੀਕਰ ਨੇ ਜ਼ਰੂਰੀ ਕਾਗਜ਼ਾਤ ਸਦਨ ਪਟਲ ‘ਤੇ ਰੱਖਵਾਹੈ ਅਤੇ ਕੁਝ ਬਿੱਲ ਪੇਸ਼ ਕੀਤੇ ਗਏ ਇਸ ਦਰਮਿਆਨ ਕਾਂਗਰਸ ਦੇ ਮੈਂਬਰਾਂ ਅਤੇ ਸੱਤਾਧਾਰੀ ਭਾਜਪਾ ਦੇ ਮੈਂਬਰਾਂ ਦੇ ਹੰਗਾਮਾ ਕਰਨ ‘ਤੇ ਉਨ੍ਹਾਂ ਨੇ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ। (Parliament)