Naredra Modi - Sach Kahoon Punjabi
ਦੇਸ਼ ਲਈ ਨੇਤਾਜੀ ਦੇ ਮਹੱਤਵਪੂਰਨ ਯੋਗਦਾਨ ’ਤੇ ਹਰ ਭਾਰਤੀ ਨੂੰ ਮਾਣ : ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ
ਸੱਚ ਕਹੂੰ ਨਿਊਜ਼
ਨਵੀਂ ਦਿੱਲੀ, 23 ਜਨਵਰੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਅੱਜ ਕਿਹਾ ਕਿ ਹਰ ਭਾਰਤੀ ਨੂੰ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ’ਤੇ ਮਾਣ ਹੈ। ਮੋਦੀ ਨੇ ਲੋਕਾਂ ਨੂੰ ‘ਪਰਾਕ੍ਰਮ ਦਿਵਸ’ ਦੀਆਂ ਵੀ ਸ਼ੁੱਭਕਾਮਨਾਵਾਂ ਦਿੱਤੀਆਂ। ਸਰਕਾਰ ਨੇ ਆਜਾਦ ਹਿੰਦ ਫੌਜ ਦੇ ਸੰਸਥਾਪਕ ਬੋਸ ਦੀ ਜਯੰਤੀ ਨੂੰ ‘ਪਰਾਕ੍ਰਮ ਦਿਵਸ’ ਦੇ ਰੂਪ ’ਚ ਮਨਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ,‘‘ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦਾ ਹਾਂ। ਹਰ ਭਾਰਤੀ ਨੂੰ ਸਾਡੇ ਦੇਸ਼ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ’ਤੇ ਮਾਣ ਹੈ।’’
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਛਾਇਆ ਮਨਮੋਹਨ ਸਿੰਘ ਦਾ ਮੁੱਦਾ | Parliament
ਨਵੀਂ ਦਿੱਲੀ (ਏਜੰਸੀ)। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ‘ਤੇ ਗੁਜਰਾਤ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਟਿੱਪਣੀ ਨੂੰ ਲੈ ਕੇ ਕਾਂਗਰਸ ਮੈਂਬਰਾਂ ਨੇ ਸੰਸਦ ‘ਚ ਜੰਮ ਕੇ ਹੰਗਾਮਾ ਕੀਤਾ ਜਿਸ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਦੋਵਾਂ ਸਦਨਾਂ ‘ਚ ਕਾਂਗਰਸ ਮੈਂਬਰਾਂ ਨੇ ਡਾ. ਸਿੰਘ ਖਿਲਾਫ਼ ਸ੍ਰੀ ਮੋਦੀ ਦੀ ਟਿੱਪਣੀ ਦਾ ਮਾਮਲਾ ਚੁੱਕਿਆ ਅਤੇ ‘ਪ੍ਰਧਾਨ ਮੰਤਰੀ ਮਾਫੀ ਮੰਗੇ’ ਦੇ ਨਾਅਰੇ ਲਾਉਂਦੇ ਹੋਏ ਹੰਗਾਮਾ ਕੀਤਾ। (Parliament)
Australian Open 2024 ਦੇ 5ਵੇਂ ਦਿਨ ਵੱਡਾ ਉਲਟਫੇਰ
ਜਿਸ ਕਾਰਨ ਕਾਰਵਾਈ ਇੱਕ ਵਾਰ ਮੁਲਤਵੀ ਤੋਂ ਬਾਅਦ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਲੋਕ ਸਭਾ ਦੀ ਕਾਰਵਾਈ ਸਵੇਰੇ ਸ਼ੁਰੂ ਕਰਦਿਆਂ ਹੀ ਸਪੀਕਰ ਸੁਮਿਤਰਾ ਮਹਾਜਨ ਨੇ ਪਿਛਲੇ ਦਿਨੀਂ ਕ੍ਰਿਸ਼ਨਾ ਨਦੀ ‘ਚ ਵਾਪਰੀ ਬੇੜੀ ਘਟਨਾ, ਓਖੀ ਚੱਕਰਵਾਤ ਅਤੇ ਵਿਦੇਸ਼ਾਂ ‘ਚ ਅੱਤਵਾਦੀ ਹਮਲਿਆਂ ‘ਚ ਮਾਰੇ ਗਏ ਲੋਕਾਂ ਪ੍ਰਤੀ ਦੁੱਖ ਪ੍ਰਗਟ ਕੀਤਾ ਉਨ੍ਹਾਂ ਨੇ ਵੱਖ-ਵੱਖ ਸਥਾਨਾਂ ‘ਤੇ ਅੱਤਵਾਦੀ ਹਮਲਿਆਂ ਦੀ ਨਿੰਦਾ ਵੀ ਕੀਤੀ ਇਸ ਤੋਂ ਬਾਅਦ ਸਦਨ ‘ਚ ਕੁਝ ਦੇਰ ਮੌਨ ਰੱਖ ਕੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ। (Parliament)
ਇਸ ਤੋਂ ਬਾਅਦ ਸ੍ਰੀਮਤੀ ਮਹਾਜਨ ਨੇ ਜਿਵੇਂ ਹੀ ਪ੍ਰਸ਼ਨਕਾਲ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਵਿਰੋਧੀ ਧਿਰ ਦੇ ਮੈਂਬਰ ਖੜ੍ਹੇ ਹੋ ਕੇ ਮਨਮੋਹਨ ਸਿੰਘ ਮੁੱਦੇ ‘ਤੇ ਪ੍ਰਧਾਨ ਮੰਤਰੀ ਦੇ ਸਪੱਸ਼ਟੀਕਰਨ ਦੀ ਮੰਗ ਕਰਨ ਲੱਗੇ ਸਦਨ ‘ਚ ਕਾਂਗਰਸ ਦੇ ਆਗੂ ਮਲਿਕਾਅਰਜੂਨ ਖੜਗੇ ਨੇ ਖੜ੍ਹੇ ਹੋ ਕੇ ਆਪਣੀ ਗੱਲ ਰੱਖਣ ਦੀ ਕੋਸ਼ਿਸ਼ ਕੀਤੀ ਇਸ ਦੌਰਾਨ ਵਿਰੋਧੀ ਧਿਰ ਅਤੇ ਸੱਤਾ ਧਿਰ ਦੇ ਮੈਂਬਰ ਜ਼ੋਰ-ਜ਼ੋਰ ਬੋਲਦੇ ਰਹੇ ਸ੍ਰੀਮਤੀ ਮਹਾਜਨ ਨੇ ਮੈਂਬਰਾਂ ਨੂੰ ਸ਼ਾਂਤ ਹੋਣ ਦੀ ਅਪੀਲ ਕੀਤੀ ਪਰ ਹੰਗਾਮੇ ਜਾਰੀ ਰਹਿਣ ‘ਤੇ ਉਨ੍ਹਾਂ ਨੇ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਇਸ ਤੋਂ ਬਾਅਦ ਕਾਰਵਾਈ ਫਿਰ ਸ਼ੁਰੂ ਹੋਣ ‘ਤੇ ਸਪੀਕਰ ਨੇ ਜ਼ਰੂਰੀ ਕਾਗਜ਼ਾਤ ਸਦਨ ਪਟਲ ‘ਤੇ ਰੱਖਵਾਹੈ ਅਤੇ ਕੁਝ ਬਿੱਲ ਪੇਸ਼ ਕੀਤੇ ਗਏ ਇਸ ਦਰਮਿਆਨ ਕਾਂਗਰਸ ਦੇ ਮੈਂਬਰਾਂ ਅਤੇ ਸੱਤਾਧਾਰੀ ਭਾਜਪਾ ਦੇ ਮੈਂਬਰਾਂ ਦੇ ਹੰਗਾਮਾ ਕਰਨ ‘ਤੇ ਉਨ੍ਹਾਂ ਨੇ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ। (Parliament)