Farmer Protest 2024 - Sach Kahoon Punjabi

Farmer Protest: ਦਿੱਲੀ ਕੂਚ ਨੂੰ ਲੈ ਕੇ ਕਿਸਾਨ ਪੱਬਾਂ ਭਾਰ, ਸਰਕਾਰਾਂ ਸਣੇ ਏਜੰਸੀਆਂ ਅਲਰਟ
ਹਰਿਆਣਾ ਦੇ ਕਈ ਸ਼ਹਿਰਾਂ ’ਚ ਧਾਰਾ 163 (144) ਲਾਗੂ | Farmer Protest

Farmer Protest: ਖਨੌਰੀ (ਸੱਚ ਕਹੂੰ ਨਿਊਜ਼)। ਕਿਸਾਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਸ਼ੁੱਕਰਵਾਰ (6 ਦਸੰਬਰ) ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਪੁਲਿਸ ਨੇ ਦਿੱਲੀ ’ਚ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਤੋਂ ਹੁਕਮਾਂ ਦੀ ਕਾਪੀ ਮੰਗੀ ਹੈ। ਕਿਸਾਨਾਂ ਨੇ ਸਪੱਸ਼ਟ ਕਿਹਾ ਹੈ ਕਿ ਉਹ 6 ਤਰੀਕ ਨੂੰ ਸਮੂਹਿਕ ਰੂਪ ’ਚ ਅੱਗੇ ਵਧਣਗੇ। ਕਿਸਾਨਾਂ ਨੇ ਹਰਿਆਣਾ ਨੂੰ ਕਿਹਾ ਕਿ ਉਹ ਆਪਣੀ ਗੱਲ ’ਤੇ ਕਾਇਮ ਰਹੇ। ਅੱਜ ਬਾਅਦ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਕਰਕੇ ਅਗਲੀ ਰਣਨੀਤੀ ਦਾ ਖੁਲਾਸਾ ਕਰਨਗੇ। Farmer Protest

ਇਹ ਖਬਰ ਵੀ ਪੜ੍ਹੋ : Haryana-Punjab Weather News: ਪੰਜਾਬ-ਹਰਿਆਣਾ ’ਚ ਇਸ ਇਸ ਦਿਨ ਤੋਂ ਬਦਲੇਗਾ ਮੌਸਮ, ਸਰਗਰਮ ਹੋਵੇਗਾ ਵੈਸਟਰਨ ਡਿਸਟਰਬੈਂ…

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 10ਵਾਂ ਦਿਨ ਹੈ। ਉਸ ਦੀ ਸਿਹਤ ਵੀ ਵਿਗੜਨ ਲੱਗੀ ਹੈ। ਉਧਰ, ਕਿਸਾਨ ਆਗੂਆਂ ਦਾ ਸਪੱਸ਼ਟ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣਦੀ, ਉਦੋਂ ਤੱਕ ਮਰਨ ਵਰਤ ਇਸੇ ਤਰ੍ਹਾਂ ਜਾਰੀ ਰਹੇਗਾ। ਹਾਈ ਕੋਰਟ ਨੇ ਸ਼ੰਭੂ ਸਰਹੱਦ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਤੇ ਦੋਵਾਂ ਧਿਰਾਂ ਨੂੰ ਆਪਸੀ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਇੱਕ ਕਮੇਟੀ ਵੀ ਬਣਾਈ ਗਈ ਹੈ ਜੋ ਹਰ ਧਿਰ ਨਾਲ ਗੱਲਬਾਤ ਕਰ ਰਹੀ ਹੈ।

ਅੱਜ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ’ਚ ਕਿਸਾਨ ਕਰਨਗੇ ਸਥਿਤੀ ਸਪੱਸ਼ਟ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੈਦਲ ਮਾਰਚ ਸਬੰਧੀ ਅੱਜ 3 ਵਜੇ ਪ੍ਰੈਸ ਕਾਨਫਰੰਸ ਕਰਕੇ ਸਾਰੀ ਸਥਿਤੀ ਸਪੱਸ਼ਟ ਕੀਤੀ ਜਾਵੇਗੀ। ਪੰਧੇਰ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 297 ਦਿਨਾਂ ਤੋਂ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ ਪ੍ਰਸ਼ਾਸਨ ਕਹਿ ਰਿਹਾ ਹੈ ਕਿ ਧਾਰਾ 144 ਲਾਗੂ ਹੈ ਪਰ ਹਰਿਆਣਾ ਵਿੱਚ ਸਾਰੇ ਹਾਲਾਤ ਆਮ ਵਾਂਗ ਹਨ। ਕਿਸਾਨ ਕੱਲ੍ਹ ਪੈਦਲ ਮਾਰਚ ਕਰਨਗੇ। ਪੰਧੇਰ ਨੇ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਅਜਿਹਾ ਸਲੂਕ ਕਰ ਰਹੀ ਹੈ ਜਿਵੇਂ ਉਹ ਕਿਸੇ ਹੋਰ ਦੇਸ਼ ਦੇ ਲੋਕ ਹੋਣ। ਇਨ੍ਹਾਂ ਨੂੰ ਰੋਕਣ ਲਈ 70 ਹਜ਼ਾਰ ਤੋਂ ਜ਼ਿਆਦਾ ਜਵਾਨ ਤਾਇਨਾਤ ਕੀਤੇ ਗਏ ਹਨ।

ਅੰਬਾਲਾ ਜ਼ਿਲ੍ਹੇ ’ਚ ਧਾਰਾ-144 ਲਾਗੂ | Farmer Protest

ਹਰਿਆਣਾ ਪੁਲਿਸ ਐਕਟ 2007 ਦੀ ਧਾਰਾ 69 ਅਨੁਸਾਰ, ਸਮਰੱਥ ਪੁਲਿਸ ਅਧਿਕਾਰੀ ਕਿਸੇ ਜਨਤਕ ਸਥਾਨ ’ਤੇ ਮੀਟਿੰਗਾਂ ਤੇ ਜਲੂਸ ਕਰਨ ਲਈ ਢੁਕਵੇਂ ਨਿਰਦੇਸ਼ ਦੇ ਸਕਦਾ ਹੈ ਤੇ ਜਲੂਸ ਦਾ ਆਯੋਜਨ ਕਰਨ ਵਾਲੇ ਵਿਅਕਤੀਆਂ ਦਾ ਇਹ ਫਰਜ਼ ਹੋਵੇਗਾ ਕਿ ਉਹ ਮੀਟਿੰਗ ਬੁਲਾਉਣ ਲਈ ਸਬੰਧਤ ਪੁਲਿਸ ਨੂੰ ਸੂਚਿਤ ਕਰੇ। ਰੋਡ ਜਾਂ ਕੋਈ ਜਨਤਕ ਸਥਾਨ ਸਟੇਸ਼ਨ ਇੰਚਾਰਜ ਨੂੰ ਲਿਖਤੀ ਜਾਣਕਾਰੀ ਦੇਵੇਗਾ। ਅਜਿਹੀ ਕਿਸੇ ਵੀ ਮੀਟਿੰਗ ਜਾਂ ਜਲੂਸ ਦੀ ਇਜਾਜ਼ਤ ਪੁਲਿਸ ਅਧਿਕਾਰੀ ਦੇ ਸੰਤੁਸ਼ਟ ਹੋਣ ਤੋਂ ਬਾਅਦ ਹੀ ਦਿੱਤੀ ਜਾਵੇਗੀ।

ਜੇਕਰ ਕਿਸੇ ਵੀ ਇਕੱਠ ਜਾਂ ਜਲੂਸ ਨਾਲ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਹੈ, ਤਾਂ ਸਬੰਧਤ ਪੁਲਿਸ ਅਧਿਕਾਰੀ ਲੋਕ ਹਿੱਤ ਲਈ ਉਕਤ ਇਕੱਠ, ਜਲੂਸ, ਅੰਦੋਲਨ ਜਾਂ ਵਿਰੋਧ ਪ੍ਰਦਰਸ਼ਨ ’ਤੇ ਪਾਬੰਦੀ ਲਾ ਸਕਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਅੰਬਾਲਾ ਜ਼ਿਲ੍ਹੇ ’ਚ ਭਾਰਤੀ ਸਿਵਲ ਡਿਫੈਂਸ ਕੋਡ ਦੀ ਧਾਰਾ 163 ਵੀ ਲਾਗੂ ਕਰ ਦਿੱਤੀ ਹੈ। ਜਿਸ ’ਚ ਪੰਜ ਜਾਂ ਪੰਜ ਤੋਂ ਜ਼ਿਆਦਾ ਲੋਕਾਂ ਦੇ ਇਕੱਠੇ ਹੋਣ ਦੀ ਮਨਾਹੀ ਹੈ। ਜੇਕਰ ਜਲੂਸ ਦੇ ਰੂਪ ’ਚ ਕੋਈ ਰੋਸ ਪ੍ਰਦਰਸ਼ਨ ਕਰਨਾ ਹੋਵੇ ਤਾਂ ਇਸ ਦਫ਼ਤਰ ਤੋਂ ਉਚਿਤ ਚੈਨਲ ਰਾਹੀਂ ਇਜਾਜ਼ਤ ਲੈਣੀ ਚਾਹੀਦੀ ਹੈ।

Rail Roko Andolan: ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ, ਰੇਲਵੇ ਟਰੈਕ ’ਤੇ ਡਟੇ ਕਿਸਾਨ
ਤਿੰਨ ਘੰਟੇ 12 ਤੋਂ 3 ਵਜੇ ਤੱਕ ਰੇਲਵੇ ਟਰੈਕ ’ਤੇ ਡਟੇ ਕਿਸਾਨ | Rail Roko Andolan

Rail Roko Andolan: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲਾ ਸੰਗਰੂਰ ਵੱਲੋਂ ਸੂਬਾ ਕਮੇਟੀ ਦੇ ਸੱਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਰੇਲਵੇ ਟਰੈਕ ਤੇ 12 ਵਜੇ ਤੋਂ ਲੈ ਕੇ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਜ਼ਿਲ੍ਹਾ ਖਜ਼ਾਨਚੀ ਬਹਾਲ ਸਿੰਘ ਢੀਡਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਮੰਡੀ ਬੋਰਡ ਤੋੜਨਾ ਚਾਹੁੰਦੀ ਹੈ। ਸਰਕਾਰੀ ਖਰੀਦ ਬੰਦ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਖੁੱਲ ਦੇਣਾ ਚਾਹੁੰਦੀ ਹੈ, ਜਿਸ ਨੂੰ ਪੰਜਾਬ ਦੇ ਕਿਸਾਨ ਮਜ਼ਦੂਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਕਿਸਾਨ ਮੰਡੀਆਂ ‘ਚ ਰੁਲ ਰਿਹਾ, ਪਰ ਪੰਜਾਬ ਤੇ ਕੇਂਦਰ ਸਰਕਾਰ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ : ਆਗੂ

ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ। ਪਰ ਪੰਜਾਬ ਤੇ ਕੇਂਦਰ ਸਰਕਾਰ ਕੁੰਭ ਕਰਨੀ ਨੀਂਦ ਸੁੱਤੀਆਂ ਪਈਆਂ ਹਨ ਪਰਾਲੀ ਨੂੰ ਲੈ ਕੇ ਕਿਸਾਨਾਂ ’ਤੇ ਨਿਗਰਾਨੀ ਰੱਖਣ ਲਈ 8000 ਨੋਡਲ ਅਫਸਰ ਅਤੇ ਅਸਮਾਨ ਵਿੱਚ ਡਰੋਨ ਛੱਡੇ ਜਾ ਰਹੇ ਹਨ। ਪਰ ਇਹਨਾਂ ਨੋਡਲ ਅਫਸਰਾਂ ਤੇ ਡਰੋਨਾਂ ਨੂੰ ਮੰਡੀ ਵਿੱਚ ਰੁਲਦਾ ਕਿਸਾਨ ਨਹੀਂ ਦਿਸਦਾ ਅੱਜ ਮੰਡੀਆਂ ਵਿੱਚ ਵੱਡੇ ਪੱਧਰ ’ਤੇ ਕੱਟ ਲਾ ਕੇ ਝੋਨਾ ਖਰੀਦਿਆ ਜਾ ਰਿਹਾ ਇੱਕ ਕੁਇੰਟਲ ਜੀਰੀ ਪਿੱਛੇ ਦੋ ਤੋਂ ਚਾਰ ਕਿਲੋ ਦੇ ਕੱਟ ਲਾਏ ਜਾ ਰਹੇ ਹਨ।

ਡੀਏਪੀ ਦੇ ਗੱਟੇ ਨੂੰ ਬਲੈਕ ਵਿੱਚ ਵੇਚਿਆ ਜਾ ਰਿਹਾ | Rail Roko Andolan

ਦੂਜੇ ਪਾਸੇ 50 ਕਿਲੋ ਡੀਏਪੀ ਦੇ ਗੱਟੇ ਨੂੰ 200 ਤੋਂ 400 ਬਲੈਕ ਵਿੱਚ ਵੇਚਿਆ ਜਾ ਰਿਹਾ ਹੈ। ਜਿਸ ਨਾਲ ਕਿਸਾਨਾਂ ਦੀ ਦੂਹਰੀ ਲੁੱਟ ਚਿੱਟੇ ਦਿਨ ਹੋ ਰਹੀ ਹੈ। ਆਗੂਆ ਨੇ ਕਿਹਾ ਕਿ ਜੇਕਰ ਸਰਕਾਰ ਨੇ ਝੋਨੇ ਦੀ ਖਰੀਦ ਜਲਦੀ ਚਾਲੂ ਨਾ ਕੀਤੀ ਤਾਂ ਆਉਣ ਵਾਲੇ ਸੰਘਰਸ਼ ਤਿੱਖੇ ਹੋਣਗੇ ਜਿਸ ਦੀ ਜਿੰਮੇਵਾਰ ਪੰਜਾਬ ਅਤੇ ਕੇਂਦਰ ਸਰਕਾਰ ਹੋਵੇਗੀ। Rail Roko Andolan

ਇਸ ਮੌਕੇ ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਕਣਕਵਾਲ, ਭਵਾਨੀਗੜ੍ਹ ਬਲਾਕ ਦੇ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਹਰਜੀਤ ਸਿੰਘ ਮਹਿਲਾਂ, ਲਹਿਰਾ ਬਲਾਕ ਦੇ ਆਗੂ ਪ੍ਰੀਤਮ ਸਿੰਘ ਲਹਿਲਾਂ, ਮੂਣਕ ਬਲਾਕ ਦੇ ਆਗੂ ਰਿੰਕੂ ਮੂਣਕ, ਦਿੜਬਾ ਬਲਾਕ ਦੇ ਮੀਤ ਪ੍ਰਧਾਨ ਹਰਬੰਸ ਸਿੰਘ, ਚਰਨਜੀਤ ਸਿੰਘ ਘਨੌੜ, ਸੰਗਰੂਰ ਬਲਾਕ ਦੇ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ, ਧੂਰੀ ਬਲਾਕ ਦੇ ਆਗੂ ਰਾਮ ਸਿੰਘ ਕੱਕੜਵਾਲ, ਹਰਪਾਲ ਸਿੰਘ ਪੇਦਨੀ, ਔਰਤ ਆਗੂ ਜਸਵੀਰ ਕੌਰ ਉਗਰਾਹਾਂ, ਜਸਵਿੰਦਰ ਕੌਰ ਮਹਿਲਾਂ, ਮਨਜੀਤ ਕੌਰ ਤੋਲਾਵਾਲ, ਬਲਜੀਤ ਕੌਰ ਖਡਿਆਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਮਾਵਾਂ ਭੈਣਾਂ ਸ਼ਾਮਿਲ ਹੋਏ।

ਸ਼ੁਭਕਰਨ ਸਿੰਘ ਦੇ ਸ਼ਰਧਾਂਜਲੀ ਸਮਾਗਮ ’ਚ ਪੁੱਜੇ ਹਜ਼ਾਰਾਂ ਕਿਸਾਨ
ਕਿਸਾਨ ਆਗੂਆਂ ਨੇ ਕਿਹਾ, ਦਿੱਲੀ ਜਾਣ ਦਾ ਪ੍ਰੋਗਰਾਮ ਜਿਉਂ ਦਾ ਤਿਉਂ ਰਹੇਗਾ ਜਾਰੀ

(ਸੁਖਜੀਤ ਮਾਨ) ਬਠਿੰਡਾ। ਕਿਸਾਨੀ ਸੰਘਰਸ਼ ਦੌਰਾਨ 21 ਫਰਵਰੀ ਨੂੰ ਖਨੌਰੀ ਬਾਰਡਰ ’ਤੇ ਮਾਰੇ ਗਏ ਪਿੰਡ ਬੱਲ੍ਹੋ (ਬਠਿੰਡਾ) ਦੇ ਕਿਸਾਨ ਸ਼ੁਭਕਰਨ ਸਿੰਘ ਪੁੱਤਰ ਚਰਨਜੀਤ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਬੱਲ੍ਹੋ ਵਿਖੇ ਹੋਇਆ। ਇਸ ਮੌਕੇ ਪੰਜਾਬ ਭਰ ’ਚੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨਾਂ ਨੇ ਪੁੱਜ ਕੇ ਮ੍ਰਿਤਕ ਸ਼ੁਭਕਰਨ ਨੂੰ ਸ਼ਰਧਾਂਜਲੀ ਦਿੱਤੀ। Farmer Protest  ਸ਼ਰਧਾਂਜਲੀ ਸਮਾਗਮ ਮਗਰੋਂ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਦਿੱਲੀ ਜਾਣ ਦਾ ਪ੍ਰੋਗਰਾਮ ਪਹਿਲਾਂ ਦੀ ਤਰ੍ਹਾਂ ਕਾਇਮ ਹੈ ਤੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਟਰੇਨਾਂ ਰੋਕਣ ਦਾ ਪ੍ਰੋਗਰਾਮ ਉਲੀਕਿਆ ਹੈ, ਉਸ ਤੋਂ ਬਾਅਦ ਹੋਰ ਤਿੱਖੇ ਐਕਸ਼ਨ ਕੀਤੇ ਜਾਣਗੇ।

ਦਿੱਲੀ ਜਾਣ ਦਾ ਪ੍ਰੋਗਰਾਮ ਜਿਉਂ ਦਾ ਤਿਉਂ ਜਾਰੀ ਹੈ (Farmer Protest )

ਕਿਸਾਨ ਸ਼ੁਭਕਰਨ ਸਿੰਘ ਦੇ ਭੋਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ 13 ਫਰਵਰੀ ਤੋਂ 21 ਫਰਵਰੀ ਤੱਕ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਸਰਕਾਰ ਨੇ ਕਿਸਾਨਾਂ ’ਤੇ ਹਮਲੇ ਕੀਤੇ, ਜਿਸਦੇ ਕਾਰਨ ਹੀ ਸ਼ੁਭਕਰਨ ਸਿੰਘ ਉੱਥੇ ਸ਼ਹੀਦ ਹੋਇਆ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਦੇ ਬਾਵਜ਼ੂਦ ਕਿਸਾਨਾਂ ਨੇ ਸ਼ਾਂਤੀਪੂਰਵਕ ਸਾਹਮਣਾ ਕੀਤਾ ।

10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ’ਚ ਟਰੇਨਾਂ ਦਾ ਚੱਕਾ ਜਾਮ ਕਰਨ ਦਾ ਐਲਾਨ

ਉਨ੍ਹਾਂ ਕਿਹਾ ਕਿ ਦਿੱਲੀ ਜਾਣ ਦਾ ਪ੍ਰੋਗਰਾਮ ਜਿਉਂ ਦਾ ਤਿਉਂ ਜਾਰੀ ਹੈ ਕਿਸਾਨ ਆਗੂ ਨੇ ਅੱਗੇ ਦੱਸਿਆ ਕਿ ਜਿੰਨੇ ਬਾਰਡਰਾਂ ’ਤੇ ਕਿਸਾਨ ਬੈਠੇ ਹਨ ਉੱਥੇ ਗਿਣਤੀ ਹੋਰ ਵਧਾਈ ਜਾਵੇਗੀ ਅਤੇ ਜਿਹੜੇ ਬਾਰਡਰਾਂ ’ਤੇ ਨਹੀਂ ਬੈਠੇ ਉੱਥੇ ਵੀ ਕਿਸਾਨ ਜਾਣਗੇ । 6 ਮਾਰਚ ਨੂੰ ਦੇਸ਼ ਭਰ ’ਚੋਂ ਕਿਸਾਨ ਸੰਗਠਨ ਦਿੱਲੀ ਜਾਣਗੇ ਅਤੇ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਦੇਸ਼ ਭਰ ’ਚ ਟਰੇਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਉਨ੍ਹਾਂ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਤੇ ਗਏ ਐਲਾਨ ਨੂੰ ਸਫਲ ਕਰਨਾ ਸਭ ਦੀ ਜਿੰਮੇਵਾਰੀ ਬਣਦੀ ਹੈ । Farmer Protest

ਸਰਕਾਰ ਨਾਲ ਗੱਲਬਾਤ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਡੱਲੇਵਾਲ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਅਰਜਨ ਮੁੰਡੇ ਬਿਆਨ ਦੇ ਦਿੰਦੇ ਹਨ ਕਿ ਸਰਕਾਰ ਗੱਲਬਾਤ ਲਈ ਤਿਆਰ ਹੈ , ਪਰ ਉਨ੍ਹਾਂ ਕਿਹਾ ਕਿ ਕਿਸਾਨ ਵੀ ਗੱਲਬਾਤ ਤੋਂ ਨਹੀਂ ਭੱਜਦੇ ਪਰ ਸਹੀ ਨੀਅਤ ਨਾਲ ਮਸਲੇ ਦਾ ਹੱਲ ਕਰਨ ਵੱਲ ਵਧਿਆ ਜਾਵੇ । Farmer Protest

ਇਹ ਵੀ ਪੜ੍ਹੋ: ਟਰੈਕਟਰ-ਟਰਾਲੀ ਕਾਰਨ ਵਾਪਰਿਆ ਹਾਦਸਾ, ਇੱਕ ਦੀ ਮੌਤ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੰਬੋਧਨ ਕਰਦਿਆਂ ਕਿਹਾ ਕਿ 6 ਮਾਰਚ ਨੂੰ ਪੰਜਾਬ-ਹਰਿਆਣਾ ਨੂੰ ਛੱਡ ਕੇ ਬਾਕੀ ਰਾਜਾਂ ਦੇ ਕਿਸਾਨ ਦਿੱਲੀ ਵੱਲ ਨੂੰ ਆਪਣੇ ਪੱਧਰ ’ਤੇ ਚੱਲਣਗੇ। ਉਹ ਸੁਨੀਲ ਜਾਖੜ ਤੋਂ ਉਮੀਦ ਰੱਖਦੇ ਸਨ ਕਿ ਉਹ ਪੰਜਾਬੀ ਹੈ, ਭਾਜਪਾ ਤੋਂ ਅਸਤੀਫਾ ਦੇਣਗੇ ਪਰ ਉਨ੍ਹਾਂ ਨੇ ਪਾਰਟੀ ਤੋਂ ਕੋਈ ਜਵਾਬ ਨਹੀਂ ਮੰਗਿਆ ਸਗੋਂ ਪਾਰਟੀ ਦਾ ਬਚਾਅ ਕਰ ਰਹੇ ਹਨ । ਸ਼ੁਭਕਰਨ ਸਿੰਘ ਦੇ ਸ਼ਰਧਾਂਜਲੀ ਸਮਾਗਮ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜੋਗਿੰਦਰ ਸਿੰਘ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਸਰੂਪ ਸਿੰਘ ਸਿੱਧੂ ਅਤੇ ਕੌਮੀ ਆਗੂ ਗੌਰਵ ਟਿਕੈਤ ਸਮੇਤ ਹੋਰ ਵੱਡੀ ਗਿਣਤੀ ’ਚ ਕਿਸਾਨ ਆਗੂ ਪੁੱਜੇ ।

Farmer Protest : ਕਿਸਾਨ ਅੰਦੋਲਨ ਦੌਰਾਨ ਫੌਤ ਹੋਏ ਨੌਜਵਾਨ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਕਿਸਾਨਾਂ ਦੇ ਦਿੱਲੀ ਕੂਚ ਅੰਦੋਲਨ ਦੌਰਾਨ ਫੌਤ ਹੋਏ ਨੌਜਵਾਨ ਕਿਸਾਨ ਸ਼ਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਦੇਣ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਨਾਲ ਹੀ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਦਾ ਵੀ ਭਰੋਸਾ ਦਿੱਤਾ ਗਿਆ ਹੈ। (Farmer Protest)

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ (ਟਵਿੱਟਰ ਹੈਂਡਲ) ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..

— Bhagwant Mann (@BhagwantMann) February 23, 2024

खनौरी बॉर्डर पर किसान आंदोलन के दौरान शहीद हुए शुभकरन सिंह के परिवार को पंजाब सरकार की ओर से 1 करोड़ रुपये की आर्थिक सहायता और उनकी छोटी बहन को सरकारी नौकरी दी जाएगी.. दोषियों के खिलाफ उचित कानूनी कार्रवाई की जाएगी ..फर्ज निभा रहे हैं…

— Bhagwant Mann (@BhagwantMann) February 23, 2024

Kisan Andolan : ਸ਼ੰਬੂ ਬਾਰਡਰ ’ਤੇ ਅਜੇ ਸ਼ਾਂਤੀ, ਕਿਸਾਨ ਬਣਾ ਰਹੇ ਅਗਲੀ ਰਣਨੀਤੀ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਤੇ ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੀਤੀਆਂ ਆਪਣੀਆਂ-ਆਪਣੀਆਂ ਮੀਟਿੰਗਾਂ | Kisan Andolan

ਕਿਸਾਨ ਸ਼ਾਂਤੀ ਪੂਰਵਕ ਆਪਣੀਆਂ ਮੰਗਾਂ ਦਾ ਹੱਲ ਕਰਵਾਉਣਾ ਚਾਹੁੰਦੇ : ਪੰਧੇਰ | Kisan Andolan

ਸ਼ੰਬੂ ਬਾਰਡਰ, ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸ਼ੰਬੂ ਬਾਰਡਰ ’ਤੇ ਕਿਸਾਨਾਂ ਵੱਲੋਂ ਅਜੇ ਸ਼ਾਂਤੀ ਹੈ ਤੇ ਅਗਲੀ ਰਣਨੀਤੀ ਉਲੀਕੀ ਜਾ ਰਹੀ ਹੈ। ਇਸ ਨਾਲ ਹੀ ਬਾਰਡਰ ਉੱਪਰ ਵੱਖ-ਵੱਖ ਥਾਵਾਂ ’ਤੇ ਸਪੀਕਰ ਲੱਗ ਚੁੱਕੇ ਹਨ । ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ ਜ਼ਖਮੀ ਹੋਏ ਕਿਸਾਨਾਂ ਦਾ ਹਸਪਤਾਲਾਂ ’ਚ ਜਾ ਕੇ ਹਾਲ-ਚਾਲ ਪੁੱਛਿਆ ਗਿਆ। ਪੰਜਾਬ ਮਜਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਭੰਦੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮਕਸਦ ਸ਼ਾਂਤੀ ਪੂਰਵਕ ਦਿੱਲੀ ਵੱਲ ਕੂਚ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੱਲ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੀ ਜੂਹ ’ਚ ਆ ਕੇ ਨੌਜਵਾਨਾਂ ਉੱਪਰ ਅੰਜੂ ਗੈਸ ਦੇ ਗੋਲੇ ਬਰਸਾਏ ਗਏ ਇਹ ਬਹੁਤ ਹੀ ਮੰਦਭਾਗਾ ਹੈ। (Kisan Andolan)

Farmers Protest : ਕਿਸਾਨ ਅੰਦੋਲਨ ’ਤੇ ਖੇਤੀ ਮੰਤਰੀ ਦਾ ਆਇਆ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਅੱਜ ਇਨਾ ਦੋਨਾਂ ਫੋਰਮਾਂ ਵੱਲੋਂ ਵੱਖਰੋ ਵੱਖਰੀਆਂ ਮੀਟਿੰਗਾਂ ਕੀਤੀਆਂ ਗਈਆਂ ਅਤੇ ਆਪਣੇ ਆਪਣੇ ਜਥੇਬੰਦੀਆਂ ਦੇ ਆਗੂਆਂ ਨਾਲ ਵਿਚਾਰ ਚਰਚਾਵਾਂ ਕੀਤੀਆਂ ਗਈਆਂ। ਪੰਧੇਰ ਨੇ ਕਿਹਾ ਕਿ ਸਾਡਾ ਮਕਸਦ ਸ਼ਾਂਤੀ ਪੂਰਵਕ ਆਪਣੀਆਂ ਮੰਗਾਂ ਦਾ ਹੱਲ ਕਰਵਾਉਣਾ ਹੈ ਨਾ ਕਿ ਕਿਸੇ ਪ੍ਰਕਾਰ ਦੇ ਮਾਹੌਲ ਨੂੰ ਤਨਾਅ ਪੂਰਨ ਬਣਾਉਣਾ। ਉਨ੍ਹਾਂ ਕਿਹਾ ਕਿ ਜੁਗਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਮੀਟਿੰਗ ਕਰਕੇ ਆਪਣਾ ਅਗਲਾ ਫੈਸਲਾ ਸੁਣਾਉਣਗੀਆਂ। ਉਨਾ ਇੱਕ ਸਵਾਲ ਦੇ ਜਵਾਬ ’ਚ ਕਿਹਾ ਕਿ ਨੈਸ਼ਨਲ ਮੀਡੀਆ ਵੱਲੋਂ ਅਫਵਾਹ ਫੈਲਾਈ ਜਾ ਰਹੀ ਹੈ ਕਿ ਸ਼ੰਬੂ ਅਤੇ ਖਨੌਰੀ ਬਾਰਡਰ ਤੇ ਕੈਜੂਲਟੀ ਹੋਈ ਹੈ ਜੋ ਕਿ ਅਜਿਹਾ ਨਹੀਂ ਹੈ। (Kisan Andolan)

Farmer Protest 2024 : ਧਰਨਾ ਦੇਣ ਤੇ ਰੋਕਣ ਦੇ ਸਿਧਾਂਤਕ ਪਹਿਲੂ
ਦੋ ਸਾਲਾਂ ਬਾਅਦ ਪੰਜਾਬ ਸਮੇਤ ਕਈ ਸੂਬਿਆਂ ਦੇ ਕਿਸਾਨ ਦਿੱਲੀ ’ਚ ਧਰਨਾ ਲਾਉਣ ਲਈ ਪੰਜਾਬ-ਹਰਿਆਣਾ ਬਾਰਡਰ ’ਤੇ ਡਟੇ ਹੋਏ ਹਨ ਕਿਸਾਨਾਂ ਤੇ ਕੇਂਦਰ ਸਰਕਾਰ ਦੀ ਬੈਠਕ ਬੇਸਿੱਟਾ ਰਹੀ ਜਿਸ ਕਾਰਨ ਕਿਸਾਨਾਂ ਨੇ ਦਿੱਲੀ ਵੱਲ ਰੁਖ ਕਰ ਲਿਆ ਹੈ ਦੂਜੇ ਪਾਸੇ ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਅੱਡੀ-ਚੋਟੀ ਦਾ ਜ਼ੋਰ ਲਾ ਰਹੀ ਹੈ ਜੇਕਰ ਤਾਜ਼ਾ ਹਾਲਾਤਾਂ ਨੂੰ ਵੇਖੀਏ ਤਾਂ ਮਸਲਾ ਐੱਮਐੱਸਪੀ ਤੋਂ ਹਟ ਕੇ ਵਿਰੋਧ ਪ੍ਰਗਟ ਕਰਨ ਦੇ ਢੰਗ-ਤਰੀਕੇ ਅਤੇ ਧਰਨਾ ਰੋਕਣ ਦੇ ਢੰਗ-ਤਰੀਕੇ ਕਾਰਨ ਵੀ ਚਰਚਾ ’ਚ ਆ ਗਿਆ ਹੈ ਕਿਸਾਨਾਂ ਤੇ ਸਰਕਾਰ ਦੋਵਾਂ ਦੀ ਆਪਣੀ-ਆਪਣੀ ਰਣਨੀਤੀ ਹੈ। ਕਿਸਾਨ ਰੋਕਾਂ ਤੋੜਨ ਲਈ ਵੀ ਤਿਆਰ ਹਨ। (Farmer Protest 2024)

Kisan Andolan : ਦੇਰ ਰਾਤ ਹਰਿਆਣਾ ਦੀਆਂ ਹੱਦਾਂ ‘ਤੇ ਕੀ ਹੋਇਆ? ਦੇਖੋ ਅਪਡੇਟ…

ਦੂਜੇ ਪਾਸੇ ਸਰਕਾਰ ਨੇ ਸੜਕਾਂ ’ਤੇ ਸੱਤ-ਪਰਤੀ ਰੋਕਾਂ ਲਾਈਆਂ ਹਨ ਜਿਨ੍ਹਾਂ ’ਚ ਸੜਕਾਂ ’ਤੇ ਕਿੱਲਾਂ, ਸਲੈਬਾਂ ਦੇ ਬੈਰੀਕੇੇਡ ਹਨ ਜਨਤਾ ਵੀ ਇਸ ਗੱਲ ’ਤੇ ਚਰਚਾ ਕਰ ਰਹੀ ਹੈ। ਕਿ ਧਰਨਾ ਦੇਣ ਤੇ ਰੋਕਣ ’ਚੋਂ ਕਿਹੜੀ ਧਿਰ ਸਹੀ ਹੈ ਕੁਝ ਵੀ ਹੋਵੇ ਮੰਗਾਂ ਦਾ ਆਧਾਰ ਤਾਂ ਵਿਚਾਰ, ਤਰਕ ਤੇ ਤੱਥ ਹਨ ਜੋ ਬੈਠ ਕੇ ਵਿਚਾਰੇ ਜਾ ਸਕਦੇ ਹਨ ਧਰਨਾ ਦੇਣ ਦਾ ਅਧਿਕਾਰ ਕਿੱਥੋਂ ਤੱਕ ਹੈ ਤੇ ਧਰਨਾ ਰੋਕਣ ਲਈ ਕਿੰਨੇ ਬਲ ਦੀ ਵਰਤੋਂ ਜਾਇਜ਼ ਹੈ ਇਹ ਦੋਵੇਂ ਗੱਲਾਂ ਹੀ ਆਪਣੇ-ਆਪ ’ਚ ਵੱਡੇ ਮੁੱਦੇ ਹਨ ਸਰਕਾਰ ਤੇ ਕਿਸਾਨਾਂ ਦੋਵਾਂ ਧਿਰਾਂ ਨੂੰ ਇਸ ਸਬੰਧੀ ਵਿਚਾਰ ਕਰਨਾ ਪੈਣਾ ਹੈ ਸੱਚਾਈ ਤੋਂ ਕੋਈ ਵੀ ਧਿਰ ਮੂੰਹ ਨਹੀਂ ਮੋੜ ਸਕਦੀ ਦੋਵੇਂ ਹੀ ਸਮਾਜ, ਕਾਨੂੰਨ ਤੇ ਸੰਵਿਧਾਨ ਪ੍ਰਤੀ ਜਿੰਮੇਵਾਰ ਹਨ। (Farmer Protest 2024)