SKM - Sach Kahoon Punjabi

Farmer News: SKM ਗੈਰ ਸਿਆਸੀ ਦਾ ਸੱਤਵਾਂ ਕੈਂਪ ਜਾਰੀ: ਹੜ੍ਹ ਪੀੜਤਾਂ ਦੀ ਕਣਕ ਬੀਜੀ
ਨਗਰ ਕੌਂਸਲ ਨਾਭਾ ਦੇ ਦਫਤਰ ’ਚੋਂ ਮਿਲੇ ਟਰਾਲੀਆਂ ਦੇ ਸਮਾਨ ਨੇ ਮੋਰਚਿਆਂ ਵਿੱਚੋਂ ਹੋਈਆਂ ਚੋਰੀਆਂ ਵਿੱਚ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸਰਪ੍ਰਸਤੀ ਹੇਠ ਹੋਣ ਦੀ ਸੱਚਾਈ ਉੱਪਰ ਲਗਾਈ ਮੋਹਰ : ਕਾਕਾ ਸਿੰਘ ਕੋਟੜਾ

ਐਸਕੇਐਮ ਗੈਰ ਸਿਆਸੀ ਵੱਲੋਂ ਹੜ੍ਹ ਪੀੜਤਾਂ ਦੀ ਕਣਕ ਬੀਜਣ ਲਈ ਬੀਜ, ਖਾਦ, ਡੀਜ਼ਲ ਤੇ ਟਰੈਕਟਰਾਂ ਸਮੇਤ ਸੱਤਵਾਂ ਕੈਂਪ ਜਾਰੀ

Farmer News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸੂਬਾ ਪੱਧਰੀ ਮੀਟਿੰਗ ਹੜ੍ਹ ਪੀੜਤਾਂ ਦੀ ਕਣਕ ਬੀਜਣ ਲਈ ਤਰਨਤਾਰਨ ਵਿਖੇ ਚਲਾਏ ਜਾ ਰਹੇ ਕੈਂਪ ਵਿੱਚ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਆਗ, ਬਲਾਕ ਆਗੂ ਸ਼ਾਮਿਲ ਹੋਏ।

ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਖਨੌਰੀ, ਸ਼ੰਭੂ ਬਾਰਡਰਾਂ ’ਤੇ 13 ਮਹੀਨਿਆਂ ਤੋਂ ਚੱਲ ਰਹੇ ਮੋਰਚਿਆਂ ਤੇ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਸਹਿ ’ਤੇ 19 ਮਾਰਚ ਨੂੰ ਕੀਤੇ ਹਮਲੇ ਦੌਰਾਨ ਕਿਸਾਨਾਂ ਦੇ ਟਰੈਕਟਰ, ਟਰਾਲੀਆਂ ਸਮੇਤ ਕਰੋੜਾਂ ਰੁਪਏ ਦਾ ਸਮਾਨ ਚੋਰੀ ਹੋਇਆ ਸੀ, ਜਿਸ ਲਈ ਸਾਡੇ ਵੱਲੋਂ ਸਿੱਧੇ ਤੌਰ ’ਤੇ ਸਰਕਾਰ ਤੇ ਪੰਜਾਬ ਪੁਲਿਸ ਨੂੰ ਜਿੰਮੇਵਾਰ ਠਹਿਰਾਇਆ ਗਿਆ ਸੀ ਕਿਉਂਕਿ ਮੋਰਚਿਆਂ ਤੋਂ ਚੋਰੀ ਹੋਈਆਂ ਟਰਾਲੀਆਂ ਵਿਧਾਇਕਾਂ ਦੇ ਕਰੀਬੀਆਂ ਤੇ ਪੁਲਿਸ ਮੁਲਾਜ਼ਮਾ ਕੋਲੋਂ ਬਰਾਮਦ ਹੋਈਆਂ ਸਨ ਤੇ ਕੁੱਝ ਮਹੀਨੇ ਪਹਿਲਾਂ ਟਰਾਲੀਆਂ ਦਾ ਸਮਾਨ ਨਗਰ ਕੌਂਸਲ ਨਾਭਾ ਦੀ ਪ੍ਰਧਾਨ ਦੇ ਪਤੀ ਪੰਕਜ ਪੱਪੂ ਦੀ ਵਰਕਸ਼ਾਪ ’ਚੋਂ ਬਰਾਮਦ ਹੋਇਆ।

ਬੀਤੇ ਦਿਨ ਨਗਰ ਕੌਂਸਲ ਨਾਭਾ ਦੇ ਦਫਤਰ ’ਚ ਮਿੱਟੀ ’ਚ ਦੱਬਿਆ ਟਰਾਲੀਆਂ ਦਾ ਸਮਾਨ ਵੀ ਬਰਾਮਦ ਹੋਇਆ ਹੈ , ਹੁਣ ਤਾਂ ਹਰ ਕਿਸੇ ਨੂੰ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਮੋਰਚਿਆਂ ਤੋਂ ਸਮਾਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸਰਪ੍ਰਸਤੀ ਹੇਠ ਹੀ ਚੋਰੀ ਹੋਇਆ ਹੈ। ਉਨਾਂ ਕਿਹਾ ਕਿ ਜਿੰਨਾਂ ਚਿਰ ਸਰਕਾਰ ਨੇ ਮੋਰਚਿਆਂ ਤੋਂ ਚੋਰੀ ਹੋਏ ਸਮਾਨ ਦੀ ਪੂਰਤੀ ਨਹੀਂ ਕੀਤੀ ਜਾਂਦੀ ਸਰਕਾਰ ਦਾ ਵਿਰੋਧ ਜਾਰੀ ਰਹੇਗਾ ਤੇ ਆਉਣ ਵਾਲੇ ਸਮੇਂ ’ਚ ਤਿੱਖਾ ਸੰਘਰਸ਼ ਵਿੱਢਣ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Awareness Campaign: ਵਿਸ਼ਵ ਏ.ਐੱਮ.ਆਰ. ਹਫ਼ਤੇ ਦਾ ਆਗਾਜ਼, ਸਿਹਤ ਸੁਰੱਖਿਆ ਲਈ ਵੱਡਾ ਕਦਮ

ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਸੰਘਰਸ਼ ਦੇ ਦਬਾਅ ਹੇਠ ਪੰਜਾਬ ਯੂਨੀਵਰਸਿਟੀ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਫੈਸਲਾ ਵਾਪਿਸ ਲੈ ਲਿਆ ਹੈ ਪਰ ਅਜੇ ਤੱਕ ਚੋਣਾਂ ਦਾ ਐਲਾਨ ਨਾ ਕਰਨ ਕਰਕੇ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ, ਸੰਘਰਸ਼ ਨੂੰ ਦਬਾਉਣ ਲਈ ਚੰਡੀਗੜ੍ਹ ਪੁਲਿਸ ਵੱਲੋਂ 10 ਨਵੰਬਰ ਨੂੰ ਹੋਏ ਇਕੱਠ ਨੂੰ ਲੈ ਕੇ ਪਰਚੇ ਵੀ ਦਰਜ ਕੀਤੇ ਹਨ ਪਰ ਸਰਕਾਰ ਦੀਆਂ ਇਨਾਂ ਕਾਰਵਾਈਆਂ ਦੇ ਦਬਾਅ ਹੇਠ ਸੰਘਰਸ਼ ਰੁਕੇਗਾ ਨਹੀਂ ਬਲਕਿ ਹੋਰ ਮਜ਼ਬੂਤੀ ਨਾਲ ਅੱਗੇ ਵਧੇਗਾ।

ਉਨਾਂ ਕਿਹਾ ਕਿ ਐਸਕੇਐਮ ਗੈਰ ਸਿਆਸੀ ਤੇ ਬੀਕੇਯੂ ਏਕਤਾ ਸਿੱਧੂਪੁਰ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦੇ ਸੰਘਰਸ਼ ਦੀ ਜਿੱਤ ਤੱਕ ਡਟਵੀਂ ਹਮਾਇਤ ਕਰਦੀ ਰਹੇਗੀ। ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜਿੱਥੇ ਹੜ੍ਹਾਂ ਨਾਲ ਪੰਜਾਬ ਅੰਦਰ ਲੱਖਾਂ ਏਕੜ ਝੋਨਾ ਤਬਾਹ ਹੋਇਆ ਹੈ ਉੱਥੇ ਹੀ ਕਿਸਾਨਾਂ ਦੀ ਝੋਨਾ ਵੇਚਣ ਸਮੇਂ ਵੀ ਮਾਊਚਰ ਵੱਧ ਦੱਸ ਕੇ ਕੱਟ ਦੇ ਨਾਂ ’ਤੇ ਵੱਡੇ ਪੱਧਰ ’ਤੇ ਲੁੱਟ ਹੋਈ ਹੈ,ਪਿਛੇਤਾ ਝੋਨਾ ਵੇਚਣ ਲਈ ਮੈਨੂੰ ਘਰੇ ਫੋਨ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ ਕਿਉਂਕਿ ਸਰਕਾਰ ਵੱਲੋਂ ਬਹੁਤ ਸਾਰੀਆਂ ਮੰਡੀਆਂ ਵਿੱਚ ਖਰੀਦ ਬੰਦ ਕਰ ਦਿੱਤੀ ਗਈ ਹੈ। Farmer News

ਹੁਣ ਤੱਕ ਹਜ਼ਾਰਾਂ ਏਕੜ ਕਣਕ ਦੀ ਬਿਜਾਈ ਕੀਤੀ ਜਾ ਚੁੱਕੀ ਹੈ : ਕਿਸਾਨ

ਉਨਾਂ ਕਿਹਾ ਕਿ ਜੇਕਰ ਮੰਡੀਆਂ ’ਚ ਪਏ ਕਿਸਾਨਾਂ ਦੇ ਝੋਨੇ ਦੀ ਜਲਦ ਖਰੀਦ ਨਾ ਕੀਤੀ ਗਈ ਤਾਂ ਅਧਿਕਾਰੀਆਂ ਦੇ ਦਫਤਰਾਂ ਦੇ ਘਿਰਾਓ ਕਰਨ ਤੋਂ ਨਹੀਂ ਕੀਤਾ ਜਾਵੇਗਾ। ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਐਸਕੇਐਮ ਗੈਰ ਸਿਆਸੀ ਵੱਲੋਂ ਪੰਜਾਬ ਦੇ ਹੜ੍ਹ ਪੀੜਿਤਾਂ ਦੀ ਹੜ੍ਹ ਆਉਣ ਦੇ ਸਮੇਂ ਤੋਂ ਲਗਾਤਾਰ ਮੱਦਦ ਕੀਤੀ ਜਾ ਰਹੀ ਹੈ, ਸੈਂਕੜੇ ਏਕੜ ਜ਼ਮੀਨਾਂ ਪੱਧਰੀਆਂ ਕੀਤੀਆਂ ਜਾ ਚੁੱਕੀਆਂ ਹਨ ਤੇ ਕਿਸਾਨਾਂ ਦੀ ਕਣਕ ਦੀ ਬਿਜਾਈ ਲਈ ਬੀਜ ਡੀਏਪੀ ਖਾਦ ਡੀਜ਼ਲ ਤੇ ਟਰੈਕਟਰਾਂ ਸਮੇਤ ਤਰਨਤਾਰਨ ਜ਼ਿਲ੍ਹੇ ਅੰਦਰ ਸੱਤਵਾਂ ਕੈਂਪ ਜਾਰੀ ਹੈ। ਉਨਾਂ ਦੱਸਿਆ ਕਿ ਹੁਣ ਤੱਕ ਹਜ਼ਾਰਾਂ ਏਕੜ ਕਣਕ ਦੀ ਬਿਜਾਈ ਕੀਤੀ ਜਾ ਚੁੱਕੀ ਹੈ ਜਿਸ ਦਾ ਪੂਰਾ ਵੇਰਵਾ ਬਿਜਾਈ ਦਾ ਕੰਮ ਮੁਕੰਮਲ ਹੋਣ ਉਪਰੰਤ ਜਨਤਕ ਕੀਤਾ ਜਾਵੇਗਾ।

ਇਸ ਮੌਕੇ ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਨਰਲ ਸਕੱਤਰ ਫਰੀਦਕੋਟ, ਬਲਦੇਵ ਸਿੰਘ ਸੰਦੋਹਾ ਜ਼ਿਲ੍ਹਾ ਪ੍ਰਧਾਨ ਬਠਿੰਡਾ, ਲਵਜੀਤ ਸਿੰਘ ਦੱਦਾਹੂਰ ਜ਼ਿਲਾ ਪ੍ਰਧਾਨ ਮੋਗਾ, ਜਗਦੀਪ ਸਿੰਘ ਪਟਿਆਲਾ ਜ਼ਿਲ੍ਹਾ ਜਨਰਲ ਸਕੱਤਰ ਪਟਿਆਲਾ, ਕਰਮਜੀਤ ਸਿੰਘ ਨਗਲੀ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ,ਰਣ ਸਿੰਘ ਚੱਠਾ ਜ਼ਿਲ੍ਹਾ ਜਨਰਲ ਸਕੱਤਰ ਸੰਗਰੂਰ, ਜਸਵਿੰਦਰ ਸਿੰਘ ਮਾਛੀਆਣਾ ਜ਼ਿਲ੍ਹਾ ਪ੍ਰਧਾਨ ਜਲੰਧਰ, ਬਲਜੀਤ ਸਿੰਘ ਬੋਦੀਵਾਲਾ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ, ਪ੍ਰਗਟ ਸਿੰਘ ਚੱਕ ਪੱਖੀ ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ, ਜਸਵਿੰਦਰ ਸਿੰਘ ਟਵਾਣਾ ਜ਼ਿਲ੍ਹਾ ਕਨਵੀਨਰ ਮੋਹਾਲੀ, ਬਲਕਾਰ ਸਿੰਘ ਜ਼ਿਲ੍ਹਾ ਪ੍ਰਧਾਨ ਨਵਾਂ ਸ਼ਹਿਰ, ਸੁਖਦੇਵ ਸਿੰਘ ਕੋਟਲੀ ਜ਼ਿਲ੍ਹਾ ਜਨਰਲ ਸਕੱਤਰ ਮਾਨਸਾ, ਨਛੱਤਰ ਸਿੰਘ ਸਹੌਰ ਜ਼ਿਲ੍ਹਾ ਜਨਰਲ ਸਕੱਤਰ ਬਰਨਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਆਗੂ ਤੇ ਬਲਾਕ ਆਗੂ ਹਾਜ਼ਰ ਸਨ।

Farmers Protest Punjab: ਸੰਯੁਕਤ ਕਿਸਾਨ ਮੋਰਚਾ ਪੰਜਾਬ ਭਾਰਤ ਦੇ ਸੱਦੇ ’ਤੇ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਪੀਐਮ ਮੋਦੀ ਦੇ ਪੁਤਲੇ ਫੂਕੇ ਗਏ
Farmers Protest Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਬਲਾਕ ਫਰੀਦਕੋਟ ਵਿਖੇ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਭਾਰਤ ਦੇ ਸੱਦੇ ’ਤੇ ਫੂਕੇ ਗਏ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਅਮਰੀਕੀ ਰਾਸ਼ਟਰਪਤੀ ਟਰੰਪ ਵਪਾਰ ਸਮਝੌਤੇ ਨੂੰ ਲੈ ਕਿ ਭਾਰਤ ਤੇ ਕਈ ਤਰ੍ਹਾਂ ਨਾਲ ਦਬਾ ਪਾ ਰਿਹਾ ਹੈ ਜੋ ਕਿ ਘਟੀਆ ਹਰਕਤ ਹੈ ਕਿਤੇ ਭਾਰਤ ਤੇ 25 ਪ੍ਰਤੀਸ਼ਤ ਟਰੈਫ ਅਤੇ ਹੁਣ 50 ਪ੍ਰਤੀਸ਼ਤ ਟਰੈਫ ਲਗਾਉਣ ਦਾ ਐਲਾਨ ਕੀਤਾ।

ਜੇਕਰ ਭਾਰਤ ਅਮਰੀਕਾ ਦੇ ਦਬਾਅ ਹੇਠ ਆ ਕਿ ਜੇ ਸਮਝੌਤਾ ਕਰਦਾ ਹੈ ਤਾੰ ਇਸ ਨਾਲ ਖੇਤੀਬਾੜੀ ਸੈਕਟਰ, ਬਾਗਵਾਨੀ ਸੈਕਟਰ, ਡੈਅਰੀ ਫਾਰਮਿੰਗ ਅਤੇ ਹੋਰ ਸੈਕਟਰ ਵੀ ਪ੍ਰਭਾਵਿਤ ਹੋਣਗੇ। ਭਾਰਤੀ ਦੀਆਂ ਮੰਡੀਕਰਨ ਸਿਰਫ ਖਤਮ ਹੋ ਜਾਵੇਗਾ। ਇਹ ਅਮਰੀਕਨ ਮੰਡੀਕਰਨ ਵਿੱਚ ਤਬਦੀਲ ਹੋ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿਤਾਵਨੀ ਦਿੰਦਾ ਹੈ ਜੇਕਰ ਅਮਰੀਕੀ ਦਬਾਅ ਹੇਠ ਆ ਕਿ ਕੋਈ ਸਮਝੌਤਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸਦਾ ਭਾਰਤ ਨੂੰ ਬਹੁਤ ਵੱਡਾ ਖਾਮਿਆਜ਼ਾ ਭੁਗਤਨਾ ਪਵੇਗਾ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਹਿੱਤਾ ਦੀ ਰਾਖੀ ਕਰਨ ਸਖਤ ਸਟੈਂਡ ਲੈਣ ।

ਇਹ ਵੀ ਪੜ੍ਹੋ: Rohit Sharma: ਆਈਸੀਸੀ ਰੈਂਕਿੰਗ, ਹਿਟਮੈਨ ਨੇ ਬਾਬਰ ਆਜ਼ਮ ਨੂੰ ਛੱਡਿਆ ਪਿੱਛੇ

ਇਸ ਮੌਕੇ ਜਸਕਰਨ ਸਿੰਘ ਗੋਲੇ ਵਾਲਾ ਸੂਬਾ ਖਜ਼ਾਨਚੀ ਕੌਮੀ ਕਿਸਾਨ ਯੂਨੀਅਨ, ਜੋਰਾ ਸਿੰਘ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਧਨੇਰ, ਸੁਰਜੀਤ ਸਿੰਘ ਹਰੀਏਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਰੇਸ਼ਮ ਸਿੰਘ ਪੱਖੀ ਖੁਰਦ ਜ਼ਿਲ੍ਹਾ ਸਕੱਤਰ ਜਰਨਲ ਭਾਰਤੀ ਕਿਸਾਨ ਯੂਨੀਅਨ ਕਾਦੀਆ, ਰਾਜਬੀਰ ਸੰਧਵਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸੁਖਦੇਵ ਸਿੰਘ ਫੌਜੀ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਡਕੌਦਾ ਬੁਰਜ ਗਿੱਲ, ਸੁਖਦੀਪ ਸਿੰਘ ਘੁਗਿਆਣਾ ਬਲਾਕ ਜਨਰਲ ਸਕੱਤਰ ਫਰੀਦਕੋਟ ਕਿਸਾਨ ਯੂਨੀਅਨ ਉਗਰਾਹਾ, ਸੁਖਜਿੰਦਰ ਸਿੰਘ ਤੂਬੜਭੰਨ ਜ਼ਿਲ੍ਹਾ ਪ੍ਰਧਾਨ ਕੁਲਹਿੰਦ ਕਿਸਾਨ ਸਭਾ, ਅਮਨਦੀਪ ਸਿੰਘ ਜ਼ਿਲ੍ਹਾ ਆਗੂ ਕਰਾਂਤੀਕਾਰੀ ਕਿਸਾਨ ਯੂਨੀਅਨ, ਰਵੀ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਅਮਰਜੀਤ ਸਿੰਘ ਵਾਲੀਆ ਜ਼ਿਲਾ ਆਗੂ ਕਿਰਤੀ ਕਿਸਾਨ ਯੂਨੀਅਨ, ਵਰਿੰਦਰਜੀਤ ਸਿੰਘ ਪੁਰੀ ਮੰਡੀਕਰਨ ਬੋਰਡ, ਹਰਪਾਲ ਸਿੰਘ ਮਚਾਕੀ ਪੈਨਸ਼ਨ ਐਸੋਸੀਏਸ਼ਨ ਆਦਿ ਹਾਜ਼ਰ ਸਨ। Farmers Protest Punjab

ਪੰਜਾਬ ਸਰਕਾਰ ਨੇ ਲੈਂਡਿੰਗ ਪੂਲਿੰਗ ਨੀਤੀ ਵਾਪਸ ਲੈਣ ਦਾ ਐਲਾਨ ਤਾਂ ਕਰ ਦਿੱਤਾ ਪਰ ਅਜੇ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਬੁਲਾ ਕੇ ਜੋ ਪੰਜਾਬ ਸਰਕਾਰ ਨੇ ਨੋਟੀਫੀਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਰੱਦ ਕੀਤਾ ਜਾਵੇ ਅਖੀਰ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਅਤੇ ਭਾਰਤ ਦੇ ਨਰਿੰਦਰ ਮੋਦੀ ਦੇ ਪੁਤਲੇ ਡੀਸੀ ਦਫਤਰ ਦੇ ਸਾਹਮਣੇ ਫੂਕੇ ਗਏ।

Kisan Andolan: ਐਸਕੇਐਮ ਦਾ ਛੇ ਮੈਂਬਰੀ ਵਫਦ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪੁੱਜਿਆ
ਦੋਵਾਂ ਕਿਸਾਨ ਮੋਰਚਿਆਂ ਦੀ ਮੀਟਿੰਗ ਪਟਿਆਲਾ ’ਚ 15 ਨੂੰ | Kisan Andolan

Kisan Andolan: (ਗੁਰਪ੍ਰੀਤ ਸਿੰਘ) ਖਨੌਰੀ। ਅੱਜ ਸੰਯੁਕਤ ਕਿਸਾਨ ਮੋਰਚਾ ਦਾ ਛੇ ਮੈਂਬਰੀ ਵਫਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪੁੱਜਿਆ ਅਤੇ ਉਹਨਾਂ ਲਗਭਗ 15 ਮਿੰਟ ਡੱਲੇਵਾਲ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀ ਸਿਹਤਯਾਬੀ ਦੀ ਉਮੀਦ ਵੀ ਕੀਤੀ। ਜਾਣਕਾਰੀ ਮੁਤਾਬਿਕ ਜਿਹੜੇ ਆਗੂ ਆਪਸੀ ਵਖਰੇਵਿਆਂ ਕਾਰਨ ਪਿਛਲੇ ਇੱਕ ਸਾਲ ਤੋਂ ਜਿਆਦਾ ਸਮੇਂ ਦੌਰਾਨ ਵੱਖੋ-ਵੱਖਰੇ ਮੋਰਚਿਆਂ ਵਿੱਚ ਸੰਘਰਸ਼ ਲੜ ਰਹੇ ਸਨ ਉਨ੍ਹਾਂ ਦੀ ਹੁਣ ਇੱਕ ਮੰਚ ’ਤੇ ਆਉਣ ਦੀ ਸੰਭਾਵਨਾ ਵਧ ਗਈ ਹੈ ।

ਸੰਯੁਕਤ ਕਿਸਾਨ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਆਪਸੀ ਮਤਭੇਦਾਂ ਨੂੰ ਖਤਮ ਕਰਨ ਲਈ 15 ਜਨਵਰੀ ਨੂੰ ਪਟਿਆਲਾ ਵਿਖੇ ਮੁੜ ਇਕੱਠੇ ਬੈਠਣਗੇ। ਇਹ ਫੈਸਲਾ ਐਸ ਕੇ ਐੱਮ ਆਲ ਇੰਡੀਆ ਆਗੂਆਂ ਦੀ ਅਗਵਾਈ ਵਿੱਚ ਕਿਸਾਨਾਂ ਦੇ ਇੱਕ ਵਫਦ, ਜਿਸ ਵਿੱਚ ਬੀਕੇਯੂ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ ਅਤੇ ਰਾਜੇਵਾਲ ਜਥੇਬੰਦੀ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਸਾਮਲ ਸਨ, ਦੇ ਖਨੌਰੀ ਬਾਰਡਰ ‘ਤੇ ਪਹੁੰਚਣ ਅਤੇ ਜਗਜੀਤ ਸਿੰਘ ਡੱਲੇਵਾਲ ਨਾਲ 15 ਮਿੰਟ ਤੋਂ ਵੱਧ ਸਮੇਂ ਲਈ ਮੁਲਾਕਾਤ ਕਰਨ ਤੋਂ ਬਾਅਦ ਲਿਆ ਗਿਆ।

ਇਹ ਵੀ ਪੜ੍ਹੋ: Taekwondo Championship: ਉੜੀਸਾ ’ਚ ਸੇਂਟ ਜੇਵਿਅਰਸ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਵਿਖਾਏ ਜੌਹਰ, ਸੂਬੇ ਦਾ ਨਾਂਅ ਕੀਤਾ ਰੌਸ਼ਨ

ਇਸ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਡੱਲੇਵਾਲ ਨਾਲ ਮੁਲਾਕਾਤ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ ਆਲ ਇੰਡੀਆ) ਐੱਸ ਕੇ ਐੱਮ ਗੈਰ-ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ 15 ਜਨਵਰੀ ਨੂੰ ਦੁਬਾਰਾ ਮਿਲਣ ਦਾ ਫੈਸਲਾ ਕੀਤਾ। ਪ੍ਰੈਸ ਕਾਨਫਰੰਸ ਵਿਚ ਕਿਹਾ ਗਿਆ ਕਿ 15 ਜਨਵਰੀ ਨੂੰ ਕਿਸਾਨ ਅੰਦੋਲਨ 2.0 ਦੇ ਸਾਂਝੇ ਸੰਘਰਸ਼ ਨੂੰ ਸ਼ੁਰੂ ਕਰਨ ਲਈ ਇੱਕ ਸਾਂਝਾ ਘੱਟੋ-ਘੱਟ ਪ੍ਰੋਗਰਾਮ ਬਣਾਉਣ ਲਈ ਮੀਟਿੰਗ ਹੋਵੇਗੀ। ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਯੂਨੀਅਨਾਂ ਵਿੱਚ ਮਤਭੇਦ ਅਤੇ ਵੱਖੋ-ਵੱਖਰੇ ਦਿ੍ਰਸਟੀਕੋਣ ਹੋ ਸਕਦੇ ਹਨ ਪਰ ਉਨ੍ਹਾਂ ਦੋਵਾਂ ਦਾ ਨਿਸ਼ਾਨਾ ਇੱਕ ਹੈ। Kisan Andolan

ਦੂਜੇ ਪਾਸੇ ਜੋਗਿੰਦਰ ਸਿੰਘ ਉਗਰਾਹਾਂ ਨੇ ਐਸਕੇਐਮ ਗੈਰ-ਰਾਜਨੀਤਿਕ ਦੇ ਆਗੂਆਂ ਦਾ ਉਨ੍ਹਾਂ ਦੇ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮੂਹ ਦਾ ਕੋਈ ਵੀ ਆਗੂ ਮੀਡੀਆ ਵਿੱਚ ਕੋਈ ਅਜਿਹਾ ਬਿਆਨ ਨਹੀਂ ਦੇਵੇਗਾ ਜਿਸ ਨਾਲ ਆਪਸੀ ਮਤਭੇਦ ਪੈਦਾ ਹੋਣ।

ਐਸਕੇਐਮ ਗੈਰ-ਰਾਜਨੀਤਿਕ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਕਿਸਾਨ ਯੂਨੀਅਨਾਂ ਇੱਕਜੁੱਟ ਨਹੀਂ ਹਨ। ਅੱਜ ਅਸੀਂ ਸਰਕਾਰ ਦੁਆਰਾ ਫੈਲਾਈ ਜਾ ਰਹੀ ਉਸ ਮਿੱਥ ਨੂੰ ਤੋੜ ਦਿੱਤਾ ਹੈ ਅਤੇ ਇੱਕ ਸਾਂਝੇ ਸੰਘਰਸ਼ ਬਣਾਉਣ ਵੱਲ ਵਧੇ ਹਾਂ। ਉਮੀਦ ਹੈ ਕਿ ਐਸਕੇਐਮ ਆਲ ਇੰਡੀਆ ਨਾਲ ਜੁੜੀਆਂ ਯੂਨੀਅਨਾਂ ਸੰਭੂ ਅਤੇ ਖਨੌਰੀ ਬਾਰਡਰਾਂ ‘ਤੇ ਚੱਲ ਰਹੇ ਮੋਰਚੇ ਵਿੱਚ ਸ਼ਾਮਲ ਹੋਣਗੀਆਂ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਮੋਗਾ ਮਹਾਂਪੰਚਾਇਤ ਦੌਰਾਨ ਐੱਸਕੇਐੱਮ ਆਲ ਇੰਡੀਆ ਨੇ ਏਕਤਾ ਮਤਾ ਪਾਸ ਕੀਤਾ ਸੀ ਜਿਸ ਵਿੱਚ ਆਪਣੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਯੂਨੀਅਨਾਂ ਵਿੱਚ ਵਿਆਪਕ ਏਕਤਾ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਗਿਆ ਸੀ।

Kisan News: ‘ਕੌਮੀ ਖੇਤੀ ਮੰਡੀ ਨੀਤੀ’ ਦੇ ਵਿਰੋਧ ’ਚ ਐਸਕੇਐੱਮ ਵੱਲੋਂ ਕੇਂਦਰ ਦਾ ਪਿੱਟ ਸਿਆਪਾ
Kisan News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁੱਖ ਮਾਰਗ ’ਤੇ ਧਰਨਾ ਦੇ ਕੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਬੁਲਾਰਿਆਂ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਕਬਜ਼ਾ ਕਰਕੇ ਕਾਰਪੋਰੇਟ ਨੂੰ ਸੌਂਪ ਦੇਣਾ ਚਾਹੁੰਦੀ ਹੈ। ਕਾਰਪੋਰੇਟ ਖਾਦ ਪਦਾਰਥਾਂ ਦੀ ਨਕਲੀ ਥੁੜ ਪੈਦਾ ਕਰਕੇ ਆਮ ਲੋਕਾਂ ਤੋਂ ਜਿਉਣ ਦਾ ਅਧਿਕਾਰ ਵੀ ਖੋਹ ਲੈਣਾ ਚਾਹੁੰਦੇ ਹਨ। ਜਿਸ ਕਰਕੇ ਸੰਯੁਕਤ ਕਿਸਾਨ ਮੋਰਚਾ ਮੰਗ ਕਰਦਾ ਹੈ ਕਿ ਕਿਸਾਨ ਤੇ ਮਜ਼ਦੂਰ ਵਿਰੋਧੀ ਨੀਤੀਆਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਕੇ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ ਜਾਣ।

ਇਹ ਵੀ ਪੜ੍ਹੋ: Punjab Industrialist News: ਟਰਾਈਡੈਂਟ ਗਰੁੱਪ ਦੇ ਰਜਿੰਦਰ ਗੁਪਤਾ ਟਾਈਮ ਮੈਗਜ਼ੀਨ ਦੇ ਦਸੰਬਰ ਐਡੀਸ਼ਨ ’ਚ ਸ਼ਾਮਲ

ਇਸ ਮੌਕੇ ਇਕੱਤਰ ਹੋਏ ਕਿਸਾਨਾਂ-ਮਜ਼ਦੂਰਾਂ ਨੇ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਖਿਆ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਉਣ ਵਾਲੇ ਦਿਨਾਂ ਦੇ ਵਿੱਚ ਵੱਡਾ ਸੰਘਰਸ਼ ਉਲੀਕਣ ਦੇ ਲਈ ਮਜ਼ਬੂਰ ਹੋਣਗੇ। ਆਗੂਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ, ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ’ਤੇ ਜ਼ਬਰ ਬੰਦ ਕਰਨ, ਜੇਲ੍ਹਾਂ ’ਚ ਬੰਦ ਸਾਰੇ ਕਿਸਾਨਾਂ ਨੂੰ ਰਿਹਾਅ ਕਰਨ, ਨੈਸ਼ਨਲ ਐਗਰੀਕਲਚਰ ਮਾਰਕੀਟ ਪਾਲਿਸੀ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਵੱਲੋਂ ਕਿਸਾਨੀ ਮੰਗਾਂ ਦੇ ਹੱਲ ਲਈ ਸੰਘਰਸ਼ਸ਼ੀਲ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨ ਲਈ ਕੇਦਰ ਸਰਕਾਰ ਪਹਿਲ ਕਦਮੀ ਕਰਨ ਦੀ ਨਸ਼ੀਹਤ ਵੀ ਦਿੱਤੀ। Kisan News

ਧਰਨੇ ਦੌਰਾਨ ਚਰਨ ਸਿੰਘ ਨੂਰਪੁਰਾ, ਹਰਨੇਕ ਸਿੰਘ ਗੁੱਜਰਵਾਲ, ਚਮਕੌਰ ਸਿੰਘ ਬਰਮੀ, ਬਲਜੀਤ ਸਿੰਘ ਗਰੇਵਾਲ, ਮਨਦੀਪ ਸਿੰਘ, ਸੁਖਦੇਵ ਸਿੰਘ ਗਰੇਵਾਲ ਤੋਂ ਇਲਾਵਾ ਭਾਕਿਯੂ ਉਗਰਾਹਾਂ ਦੇ ਸੁਦਾਗਰ ਸਿੰਘ ਘੁਡਾਣੀ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਰਘਬੀਰ ਸਿੰਘ ਬੈਨੀਪਾਲ, ਆਲ ਇੰਡੀਆ ਕਿਸਾਨ ਸਭਾ 1936 ਦੇ ਜਸਵੀਰ ਸਿੰਘ ਝੱਜ, ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਕੁਲਦੀਪ ਸਿੰਘ ਗਰੇਵਾਲ, ਆਲ ਇੰਡੀਆ ਕਿਸਾਨ ਸਭਾ ਦੇ ਬਲਦੇਵ ਸਿੰਘ ਲਤਾਲਾ, ਪੰਜਾਬ ਕਿਸਾਨ ਯੂਨੀਅਨ ਦੇ ਬੂਟਾ ਸਿੰਘ ਬੀਕੇਯੂ ਡਕੌਂਤਾ ਧਨੇਰ ਦੇ ਜਗਤਾਰ ਸਿੰਘ ਦੇੜਕਾ, ਭਾਕਿਯੂ ਕਾਦੀਆਂ ਦੇ ਅਮਰ ਸਿੰਘ ਤਲਵੰਡੀ, ਬੀਕੇਯੂ ਬੁਰਜ ਗਿੱਲ ਦੇ ਗੁਰਸੇਵਕ ਸਿੰਘ, ਭਾਕਿਯੂ ਰਾਜੇਵਾਲ ਦੇ ਸੁਖਵਿੰਦਰ ਸਿੰਘ ਭੱਟੀਆਂ, ਭਾਕਿਯੂ ਲੱਖੋਵਾਲ ਦੇ ਜੋਗਿੰਦਰ ਸਿੰਘ ਢਿੱਲੋ, ਰੂਪ ਸੰਤ ਸਿੰਘ ਵੜੈਚ ਕਿਰਤੀ ਕਿਸਾਨ ਯੂਨੀਅਨ ਦੇ ਸਾਧੂ ਸਿੰਘ ਨੇ ਵੀ ਸੰਬੋਧਨ ਕੀਤਾ।

Shambhu Border News: ਸ਼ੰਭੂ ਬਾਰਡਰ ’ਤੇ ਪੈਦਾ ਹੋਏ ਹਾਲਾਤਾਂ ਲਈ ਕੇਂਦਰ ਤੇ ਹਰਿਆਣਾ ਸਰਕਾਰ ਜਿੰਮੇਵਾਰ : ਐੱਸਕੇਐੱਮ
ਭਵਿੱਖੀ ਸੰਘਰਸ਼ ਦੀ ਰੂਪ ਰੇਖਾ ਬਾਰੇ ਰਣਨੀਤੀ ਨੂੰ ਕਰਨ ਲਈ ਮੁੜ 24 ਦਸੰਬਰ ਨੂੰ ਸੱਦੀ ਮੀਟਿੰਗ | Shambhu Border News

Shambhu Border News: (ਜਸਵੀਰ ਸਿੰਘ ਗਹਿ/ ਰਘਬੀਰ ਸਿੰਘ) ਲੁਧਿਆਣਾ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀ ਮੀਟਿੰਗ ਸਥਾਨਕ ਪੰਜਾਬੀ ਭਵਨ ਵਿਖੇ ਹੋਈ। ਇਸ ਮੌਕੇ ਐੱਸਕੇਐੱਮ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਖਨੌਰੀ ਬਾਰਡਰ ਵਿਖੇ ਵਿਗੜ ਰਹੀ ਸਿਹਤ ਅਤੇ ਸ਼ੰਭੂ ਬਾਰਡਰ ’ਤੇ ਪੈਦਾ ਹੋਏ ਹਾਲਾਤਾਂ ਲਈ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ। ਮੀਟਿੰਗ ਦੀ ਪ੍ਰਧਾਨਗੀ ਡਾ. ਸਤਨਾਮ ਸਿੰਘ ਅਜਨਾਲਾ, ਬਲਦੇਵ ਸਿੰਘ ਲਤਾਲਾ ਅਤੇ ਬਿੰਦਰ ਸਿੰਘ ਗੋਲੇਵਾਲਾ ਨੇ ਕੀਤੀ। ਮੀਟਿੰਗ ਦੌਰਾਨ ਪਾਸ ਕੀਤੇ ਗਏ ਮਤੇ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਜਬਰ ਕਰਨ ਦੀ ਥਾਂ ਗੱਲਬਾਤ ਕਰਕੇ ਮੰਗਾਂ ਮਸਲਿਆਂ ਨੂੰ ਹੱਲ ਕੀਤਾ ਜਾਵੇ ਤੇ ਪੰਜਾਬ ਸਰਕਾਰ ਤੁਰੰਤ ਸੀਨੀਅਰ ਡਾਕਟਰਾਂ ਦੀ ਟੀਮ ਤੋਂ ਕਿਸਾਨ ਆਗੂ ਦੀ ਸਿਹਤ ਦਾ ਮੁਆਇਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਜਾਣਕਾਰੀ ਸਾਂਝੀ ਕਰੇ। Shambhu Border News

ਇਹ ਵੀ ਪੜ੍ਹੋ: Firing in Ludhiana: ਜ਼ਮੀਨੀ ਵਿਵਾਦ ਨੂੰ ਸੁਲਝਾਉਣ ਸਮੇਂ ਦੋ ਧਿਰਾਂ ਵੱਲੋਂ ਇੱਕ-ਦੂਜੇ ’ਤੇ ਗੋਲੀਬਾਰੀ

ਉਕਤ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਵਿੱਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਧਾਰਨ ਕੀਤੇ ਲਾਪ੍ਰਵਾਹੀ ਵਾਲੇ ਵਤੀਰੇ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਹਿਲਾਂ ਝੋਨੇ ਦੀ ਖਰੀਦ ਵੇਲੇ ਕਿਸਾਨਾਂ ਨੂੰ ਵੱਡੀ ਪੱਧਰ ’ਤੇ ਕਾਟ ਲਾਕੇ ਲੁੱਟ ਲਿਆ ਗਿਆ ਤੇ ਪੰਜਾਬ ਸਰਕਾਰ ਮੂਕ ਦਰਸ਼ਕ ਬਣੀ ਰਹੀ ਹੁਣ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਫੂਕਣ ਤੋਂ ਬਿਨਾਂ ਸੁਪਰ ਸੀਡਰ ਨਾਲ ਕਣਕ ਬੀਜਣ ਵਾਲੇ ਕਿਸਾਨਾਂ ਨੂੰ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਵਾਹੁਣ ਲਈ ਮਜ਼ਬੂਰ ਹੋਣ ’ਤੇ ਵੀ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਨਾ ਫੜਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ।

ਮੀਟਿੰਗ ਨੇ ਯੂਰੀਆ ਅਤੇ ਡੀਏਪੀ ਖਾਦ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ ਕਣਕ ਵਾਹ ਕੇ ਮੁੜ ਬੀਜਣ ਵਾਲੇ ਕਿਸਾਨਾਂ ਲਈ ਮੁਆਵਜਾ ਦੇਣ ਦਾ ਐਲਾਨ ਕਰਨ ਦੀ ਮੰਗ ਵੀ ਕੀਤੀ ਗਈ। ਐੱਸਕੇਐੱਮ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ 24 ਦਸੰਬਰ ਨੂੰ ਹੋਣ ਵਾਲੀ ਅਗਲੀ ਮੀਟਿੰਗ ਤੱਕ ਕਿਸਾਨਾਂ ਦੇ ਫੌਰੀ ਮਸਲੇ ਹੱਲ ਨਾ ਕੀਤੇ ਤਾਂ ਸਖਤ ਕਦਮ ਚੁੱਕੇ ਜਾਣਗੇ।

ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜਗਿੱਲ, ਪਰਮਿੰਦਰ ਸਿੰਘ ਪਾਲ ਮਾਜਰਾ, ਫੁਰਮਾਨ ਸਿੰਘ ਸੰਧੂ, ਬਲਦੇਵ ਸਿੰਘ ਨਿਹਾਲਗੜ, ਮਨਜੀਤ ਸਿੰਘ ਧਨੇਰ, ਰੁਲਦੂ ਸਿੰਘ ਮਾਨਸਾ, ਰਣਜੀਤ ਸਿੰਘ ਬਾਜਵਾ, ਗੁਰਮੀਤ ਸਿੰਘ ਮਹਿਮਾ, ਹਰਜਿੰਦਰ ਸਿੰਘ ਟਾਂਡਾ, ਹਰਦੇਵ ਸਿੰਘ ਸੰਧੂ, ਸੁਖਦੇਵ ਸਿੰਘ ਅਰਾਈਆਂਵਾਲਾ, ਹਰਵਿੰਦਰ ਸਿੰਘ ਬੱਲੋ ਅਤੇ ਨਛੱਤਰ ਸਿੰਘ ਜੈਤੋ ਆਦਿ ਹਾਜ਼ਰ ਸਨ। Shambhu Border News

20 ਤੋਂ 22 ਤੱਕ ਭਾਜਪਾ ਆਗੂਆਂ ਦੇ ਘਰਾਂ ਦੀ ਘੇਰਾਬੰਦੀ ਤੇ ਟੋਲ ਪਲਾਜ਼ੇ ਰਹਿਣਗੇ ਮੁਫ਼ਤ : ਐੱਸਕੇਐੱਮ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਥੇ ਮੀਟਿੰਗ ਕਰਕੇ ਅਹਿਮ ਫੈਸਲੇ ਲਏ ਗਏ। ਜਿੰਨਾਂ ਦੌਰਾਨ 20 ਤੋਂ 22 ਫ਼ਰਵਰੀ ਤੱਕ ਪੰਜਾਬ ਭਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ ਦੀ ਘੇਰਾਬੰਦੀ ਅਤੇ ਇੰਨਾਂ ਦਿਨਾਂ ਦੌਰਾਨ ਹੀ ਟੋਲ ਪਲਾਜਿਆਂ ਨੂੰ ਮੁਫ਼ਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। Toll Plazas

ਸਥਾਨਕ ਈਸੜੂ ਭਵਨ ਵਿਖੇ ਹੋਈ ਮੀਟਿੰਗ 37 ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਜਿੱਥੇ ਪਿਛਲੇ ਦਿਨੀ 16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ, ਟਰੇਡ ਯੂਨੀਅਨਾਂ ਤੇ ਫੈਡਰੇਸ਼ਨਾਂ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ’ਤੇ ਚਰਚਾ ਕਰਦਿਆਂ ਇਸ ’ਤੇ ਸੰਤੁਸ਼ਟੀ ਜਾਹਰ ਕੀਤੀ ਗਈ। ਉੱਥੇ ਹੀ ਅਗਾਮੀ ਸੰਘਰਸ਼ਾਂ ਦੀ ਰੂਪ ਰੇਖਾ ਵੀ ਉਲੀਕੀ ਗਈ। Toll Plazas

ਇਹ ਵੀ ਪੜ੍ਹੋ: ਮਾਲੇਰਕੋਟਲਾ ਪੁਲਿਸ ਵੱਲੋਂ ਛਾਪੇਮਾਰੀ ਜਾਰੀ, 41 ਲੋੜੀਂਦੇ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਮੀਟਿੰਗ ਦੌਰਾਨ ਸਮੂਹ ਹਾਜਰੀਨ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਫੈਸਲਾ ਲਿਆ ਗਿਆ ਕਿ 20, 21 ਤੇ 22 ਫ਼ਰਵਰੀ ਨੂੰ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਤੇ ਜ਼ਿਲ੍ਹਾ ਆਗੂਆਂ ਦੇ ਘਰਾਂ ਅੱਗੇ ਧਰਨਾ ਲਗਾਏ ਜਾਣਗੇ ਅਤੇ ਇਸਦੇ ਨਾਲ ਨਾਲ ਹੀ ਸੂਬੇ ਅੰਦਰ ਸਥਿੱਤ ਸਮੂਹ ਟੋਲ ਪਲਾਜਿਆਂ ਨੂੰ ਵੀ ਮੁਫ਼ਤ ਕੀਤਾ ਜਾਵੇਗਾ। ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜੋਗਿੰਦਰ ਸਿੰਘ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਵੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵੱਖ ਵੱਖ ਜ਼ਿਲਿ੍ਹਆਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਮੌਜੂਦ ਸਨ। Toll Plazas