Shopian - Sach Kahoon Punjabi
ਸ਼ੋਪੀਆਂ ‘ਚ ਮੁਕਾਬਲਾ, ਇੱਕ ਅੱਤਵਾਦੀ ਢੇਰ
ਸ੍ਰੀਨਗਰ, ਏਜੰਸੀ।
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜਿਲ੍ਹੇ ‘ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਦੁਆਰਾ ਚਲਾਏ ਗਏ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਛਿਪੇ ਹੋਣ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐਸਓਜੀ), ਰਾਸ਼ਟਰੀ ਰਾਈਫਲਸ (ਆਰਆਰ) ਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਸ਼ੋਪੀਆਂ ਦੇ ਨਰਵਾਨੀ ਇਮਾਮਸਾਹਿਬ ਪਿੰਡ ‘ਚ ਸੰਯੁਕਤ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ।
ਇਸ ਦੌਰਾਨ ਸੁਰੱਖਿਆ ਬਲ ਦੇ ਜਵਾਨ ਜਦੋਂ ਇੱਕ ਖੇਤਰ ਵੱਲ ਜਾ ਰਹੇ ਸਨ ਤਾਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ‘ਤੇ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਨਾਲ ਹੀ ਮੁਕਾਬਲਾ ਸ਼ੁਰੂ ਹੋ ਗਿਆ ਤੇ ਇਸ ਦੌਰਾਨ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਮੁਕਾਬਲਾ ਅਜੇ ਜਾਰੀ ਹੈ। ਇਸ ਦਰਮਿਆਨ ਅਫਵਾਹਾਂ ਨੂੰ ਫੈਲਾਉਣ ਨੂੰ ਰੋਕਣ ਲਈ ਸਾਵਧਾਨੀ ਤੌਰ ‘ਤੇ ਖੇਤਰ ‘ਚ ਸਾਰੀਆਂ ਮੋਬਾਇਲ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਮੁਕਾਬਲੇ ਸਥਾਨ ‘ਤੇ ਆਸ-ਪਾਸ ਲਗਾਤਾਰ ਸੁਰੱਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ੋਪੀਆਂ ‘ਚ ਮੁਕਾਬਲੇ ‘ਚ ਦੋ ਅੱਤਵਾਦੀ ਢੇਰ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਐਤਵਾਰ ਨੂੰ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਉਹਨਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸੀਤਾਪੋਰ ਸ਼ੋਪੀਆਂ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼, ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਨੇ ਇੱਕ ਸਾਂਝੇ ਅਭਿਆਨ ਚਲਾਇਆ। ਸੁਰੱਖਿਆ ਬਲਾਂ ਦੇ ਜਵਾਨਾਂ ਨੇ ਖੇਤਰ ਤੋਂ ਬਾਹਰ ਨਿੱਕਲਣ ਦੇ ਸਾਰੇ ਮਾਰਗ ਬੰਦ ਕਰ ਦਿੱਤੇ ਅਤੇ ਉਸ ਸਥਾਨ ਵੱਲ ਵਧਣ ਲੱਗੇ ਜਿੱਥੇ ਅੱਤਵਾਦੀ ਲੁਕੇ ਹੋਏ ਸਨ। ਸੁਰੱਖਿਆ ਬਲਾਂ ਦੇ ਉੱਥੇ ਪਹੁੰਚਦੇ ਹੀ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਭਿਆਨਕ ਮੁਕਾਬਲਾ ਸ਼ੁਰੂ ਹੋ ਗਿਆ ਜਿਸ ‘ਚ ਦੋ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਦੱਸਿਆ ਕਿ ਕਿਸੀ ਕਿਸਮ ਦੀ ਅਫਵਾਹ ਫੈਲਣ ਤੋਂ ਰੋਕਣ ਲਈ ਸ਼ੋਪੀਆਂ ‘ਚ ਅਹਿਤੀਆਤਨ ਮੋਬਾਇਲ ਇੰਟਰਨੈਟ ਸੇਵਾ ਮੁਲਤਵੀ ਕਰ ਦਿੱਤੀ ਗਈ ਹੈ। ਮੁਕਾਬਲੇ ਤੋਂ ਬਾਅਦ ਵਿਰੋਧ ਪ੍ਰਦਰਸ਼ਨਾ ਨੂੰ ਰੋਕਣ ਲਈ ਸ਼ੋਪੀਆਂ ‘ਚ ਵੱਖ-ਵੱਖ ਸਥਾਨਾਂ ‘ਤੇ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਆਖਰੀ ਸੂਚਨਾ ਮਿਲਣ ਤੱਕ ਮੁਕਾਬਲਾ ਜਾਰੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ੋਪੀਆਂ ‘ਚ ਮੁਕਾਬਲਾ, ਆਈਐਸਜੇਕੇ ਦਾ ਕਮਾਂਡਰ ਢੇਰ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ‘ਚ ਸ਼ੁੱਕਰਵਾਰ ਨੂੰ ਇਸਲਾਮਿਕ ਸਟੇਟ ਜੰਮੂ ਕਸ਼ਮੀਰ (ਆਈਐਸਜੇਕੇ) ਦਾ ਸੀਨੀਅਰ ਕਮਾਂਡਰ ਮਾਰਿਆ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਸ਼ੋਪੀਆਂ ਦੇ ਅਸ਼ਿਜਿਪੋਰਾ ‘ਚ ਅੱਤਵਾਦੀ ਗਤੀਵਿਧੀਆਂ ਦੇਖੀਆਂ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਜਦੋਂ ਚੁਣੌਤੀ ਦਿੱਤੀ ਅਤੇ ਉਹਨਾਂ ਨੂੰ ਆਤਮਸਮਰਪਣ ਕਰਨ ਨੂੰ ਕਿਹਾ ਤਾਂ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਉਹਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਇੱਕ ਅੱਤਵਾਦੀ ਨੂੰ ਮਾਰ ਦਿੱਤਾ।
ਸੂਤਰਾਂ ਅਨੁਸਾਰ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਬਾਰਾਮੂਲਾ ਦੇ ਸ਼ੋਪੋਰ ਨਿਵਾਸੀ ਅਸ਼ਫਾਕ ਅਹਿਮਦ ਉਰਫ ਅਬਦੁੱਲਾ ਭਾਈ ਵਜੋਂ ਹੋਈ ਹੈ। ਉਹ ਆਈਐਸਜੇਕੇ ‘ਚ ਸ਼ਾਮਲ ਹੋਣ ਤੋਂ ਪਹਿਲਾਂ ਹਰਕਤੁਲ ਉਲ ਮੁਜਾਹਿਦੀਨ ਦਾ ਮੈਂਬਰ ਸੀ। ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਦਾ ਅਭਿਆਨ ਸਮਾਪਤ ਹੋ ਗਿਆ ਅਤੇ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਮੁੱਖ ਸ਼ਹਿਰ ‘ਚ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਮੋਬਾਇਲ ਇੰਟਰਨੈਟ ਸੇਵਾ ਨੂੰ ਬੰਦ ਕਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁਕਾਬਲੇ ‘ਚ ਇੱਕ ਜਵਾਨ ਹੋਇਆ ਜ਼ਖਮੀ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਐਤਵਾਰ ਨੂੰ ਸਵੇਰੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨਾਲ Encounter ‘ਚ ਛੇ ਅੱਤਵਾਦੀ ਮਾਰੇ ਗਏ ਜਦੋਂ ਕਿ ਇੱਕ ਜਵਾਨ ਜ਼ਖਮੀ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲ, ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਨੇ ਸ਼ੋਪੀਆ ਦੇ ਕਪਰਾਨ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ‘ਤੇ ਸਾਂਝੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਸੁਰੱਖਿਆ ਬਲ ਇਲਾਕੇ ਦੀ ਘੇਰਾਬੰਦੀ ਕਰ ਰਹੇ ਸੀ ਤਦ ਹੀ ਪਹਿਲਾਂ ਤੋਂ ਲੁਕੇ ਹੋਏ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਉਹਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।
ਮੋਬਾਇਲ ਇੰਟਰਨੈਟ ਸੇਵਾਵਾਂ ਬੰਦ
ਭਿਆਨਕ ਮੁਕਾਬਲੇ ‘ਚ ਛੇ ਅੱਤਵਾਦੀ ਮਾਰੇ ਗਏ। ਇਸ ਦੌਰਾਨ ਫੌਜ ਦਾ ਇੱਕ ਜਵਾਨ ਵੀ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸ਼ੋਪੀਆ ‘ਚ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਮੋਬਾਇਲ ਇੰਟਰਨੈਟ ਸੇਵਾਵਾਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਘਟਨਾ ਸਥਾਨ ‘ਤੇ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਸੁਰੱਖਿਆ ਬਲਾਂ ਦੇ ਹੱਥੋਂ ਸ਼ੁੱਕਰਵਾਰ ਤੋਂ ਦੂਜੀ ਵੱਡੀ ਸਫਲਤਾ ਹੱਥ ਲੱਗੀ ਹੈ। ਇਸ ਤੋਂ ਪਹਿਲਾਂ ਅਨੰਤਨਾਗ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਛੇ ਅੱਤਵਾਦੀ ਮਾਰੇ ਗਏ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਿੰਸਕ ਝੜਪਾਂ ਵਿੱਚ ਇੱਕ ਮਹਿਲਾ ਦੀ ਮੌਤ, 9 ਜ਼ਖ਼ਮੀ | Shopia
ਜੰਮੂ-ਕਸ਼ਮੀਰ (ਏਜੰਸੀ)। ਇੱਥੋਂ ਦੇ ਸ਼ੋਪੀਆ ਇਲਾਕੇ ਵਿੱਚ ਮੰਗਲਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ। ਇਸ ਦੌਰਾਨ ਹੋਈਆਂ ਹਿੰਸਕ ਝੜਪਾਂ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ, ਜਦੋਂਕਿ 9 ਹੋਰ ਜ਼ਖ਼ਮੀ ਹੋ ਗਏ। ਮੁਕਾਬਲਾ ਬਤਮੁਰਾਨ ਪਿੰਡ ਵਿੱਚ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਰੂਬੀ ਜਾਨ ਉਰਫ਼ ਬਿਊਟੀ ਪਤਨੀ ਮਨਸੂਰ ਅਹਿਮਦ ਮੀਰ ਨੂੰ ਪੇਟ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁਕਾਬਲੇ ਵਾਲੀ ਜਗ੍ਹਾ ਕੋਲ ਹਿੰਸਕ ਝੜਪਾਂ ਜਾਰੀ ਹੈ। ਉੱਧਰ ਗ੍ਰਹਿ ਮੰਤਰਾਲੇ ਨੇ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਜਾਣਕਾਰੀ ਦਿੱਤੀ ਕਿ ਸੁਰੱਖਿਆ ਬਲਾਂ ਵੱਲੋਂ ਇੱਥੇ ਚਲਾਏ ਜਾ ਰਹੇ ‘ਆਪ੍ਰੇਸ਼ਨ ਆਲ ਆਊਟ’ ਵਿੱਚ ਇਸ ਸਾਲ 203 ਅੱਤਵਾਦੀਆਂ ਨੂੰ ਮਾਰਿਆ ਜਾ ਚੁੱਕਿਆ ਹੈ। ਬੀਤੇ ਤਿੰਨ ਸਾਲਾਂ ਵਿੱਚ ਅੱਤਵਾਦੀਆਂ ਦੇ ਮਾਰੇ ਜਾਣ ਦਾ ਇਹ ਸਭ ਤੋਂ ਵੱਡਾ ਅੰਕੜਾ ਹੈ। (Shopia)
Ludhiana News : ਕਤਲ ਕਰਕੇ ਮਾਸੂਮ ਨਾਲ ਕੀਤਾ ਜ਼ਬਰ ਜਨਾਹ, ਪੁਲਿਸ ਦਾ ਦਾਅਵਾ
ਜਾਣਕਾਰੀ ਮੁਤਾਬਕ ਇਸ ਸਾਲ ਜੰਮੂ ਅਤੇ ਕਸ਼ਮੀਰ ਵਿੱਚ 10 ਦਸੰਬਰ ਤੱਕ ਹੀ 203 ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਮਾਰ ਦਿੱਤਾ। ਉੱਥੇ ਪਿਛਲੇ ਸਾਲ 2016 ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲਿਆਂ ਵਿੱਚ 148 ਅੱਤਵਾਦੀ ਮਾਰੇ ਗਏ ਸਨ। 2015 ਵਿੱਚ 108 ਅੱਤਵਾਦੀ ਮਾਰੇ ਗਏ ਸਨ। ਜੰਮੂ ਕਸ਼ਮੀਰ ਵਿੱਚ 2017 ਵਿੱਚ ਜਿੱਥੇ ਮਾਰੇ ਜਾਣ ਵਾਲੇ ਅੱਤਵਾਦੀਆਂ ਦਾ ਅੰਕੜਾ ਵਧਿਆ ਹੈ, ਉੱਥੇ ਇਸ ਸਾਲ ਅੱਤਵਾਦੀ ਨਾਲ ਜੁੜੀਆਂ ਘਟਨਾਵਾਂ ਵਿੱਚ ਵੀ ਪਿਛਲੇ ਸਾਲ ਦੀ ਤੁਲਨਾ ਵਿੱਚ ਵਾਧਾ ਹੋਇਆ ਹੈ। 2017 ਵਿੱਚ 10 ਦਸੰਬਰ ਤੱਕ ਅੱਤਵਾਦੀ ਹਿੰਸਾ ਦੀਆਂ 335 ਘਟਨਾਵਾਂ ਵਾਪਰੀਆਂ, ਉੱਥੇ 2016 ਵਿੱਚ 10 ਦਸੰਬਰ ਤੱਕ ਅੱਤਵਾਦੀ ਹਿੰਸਾ ਦੀਆਂ 308 ਘਟਨਾਵਾਂ ਵਾਪਰੀਆਂ ਸਨ। (Shopia)