Terrorists Killed - Sach Kahoon Punjabi
Kishtwar Encounter: ਕਿਸ਼ਤਵਾੜ ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਢੇਰ, ਇੱਕ ਕਮਾਂਡਰ ਵੀ ਸ਼ਾਮਲ
Kishtwar Encounter: ਜੰਮੂ, (ਆਈਏਐਨਐਸ)। ਜੰਮੂ ਅਤੇ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਸੰਯੁਕਤ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ (ਜੇਈਐਮ) ਅੱਤਵਾਦੀ ਸੰਗਠਨ ਦਾ ਇੱਕ ਚੋਟੀ ਦਾ ਕਮਾਂਡਰ ਅਤੇ ਇੱਕ ਅੱਤਵਾਦੀ ਮਾਰਿਆ ਗਿਆ। ਨਗਰੋਟਾ ਸਥਿਤ ਫੌਜ ਦੀ ਵ੍ਹਾਈਟ ਨਾਈਟ ਕੋਰ ਨੇ ਐਕਸ ‘ਤੇ ਕਿਹਾ, “ਦੋ ਅੱਤਵਾਦੀ ਮਾਰੇ ਗਏ।” “ਆਪਰੇਸ਼ਨ ਤ੍ਰਾਸ਼ੀ-1 ਜੰਮੂ ਅਤੇ ਕਸ਼ਮੀਰ ਪੁਲਿਸ, ਅੰਤਰਰਾਸ਼ਟਰੀ ਖੁਫੀਆ ਏਜੰਸੀ ਅਤੇ ਸਾਡੇ ਆਪਣੇ ਖੁਫੀਆ ਸੂਤਰਾਂ ਤੋਂ ਪ੍ਰਾਪਤ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਅਧਾਰ ‘ਤੇ, ਖੇਤਰ ਵਿੱਚ ਸਰਗਰਮ ਅੱਤਵਾਦੀਆਂ ਨੂੰ ਲੱਭਣ ਅਤੇ ਬੇਅਸਰ ਕਰਨ ਲਈ ਆਪਰੇਸ਼ਨ ਤ੍ਰਾਸ਼ੀ-1 ਦੇ ਤਹਿਤ ਕਿਸ਼ਤਵਾੜ ਖੇਤਰ ਵਿੱਚ ਇੱਕ ਯੋਜਨਾਬੱਧ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ।”
ਉਨ੍ਹਾਂ ਅੱਗੇ ਕਿਹਾ, “ਸੀਆਈਐਫ ਡੈਲਟਾ ਵ੍ਹਾਈਟ ਨਾਈਟ ਕੋਰ ਦੇ ਜਵਾਨਾਂ ਨੇ ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਦੇ ਤਾਲਮੇਲ ਨਾਲ ਐਤਵਾਰ ਸਵੇਰੇ 11:00 ਵਜੇ ਦੇ ਕਰੀਬ ਇੱਕ ਮੁਸ਼ਕਲ ਇਲਾਕੇ ਵਿੱਚ ਅੱਤਵਾਦੀਆਂ ਨਾਲ ਮੁਕਾਬਲਾ ਕੀਤਾ। ਫੌਜਾਂ ਨੇ ਮੁਕਾਬਲੇ ਵਾਲੀ ਥਾਂ ‘ਤੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਅਤੇ ਦੋ ਏਕੇ-47 ਰਾਈਫਲਾਂ ਸਮੇਤ ਹਥਿਆਰਾਂ ਦਾ ਇੱਕ ਵੱਡਾ ਭੰਡਾਰ ਬਰਾਮਦ ਕੀਤਾ।” ਫੌਜ ਨੇ ਕਿਹਾ ਕਿ ਤਲਾਸ਼ੀ ਜਾਰੀ ਹੈ ਅਤੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਕੋਈ ਪਨਾਹ ਨਹੀਂ ਮਿਲੇਗੀ।
ਇਹ ਵੀ ਪੜ੍ਹੋ: Gurdaspur News: ਚੈੱਕ ਪੋਸਟ ’ਤੇ ਦੋ ਪੁਲਿਸ ਮੁਲਾਜ਼ਮਾਂ ਦੀ ਗੋਲੀਆਂ ਵੱਜਣ ਕਾਰਨ ਮੌਤ, ਸਰਹੱਦੀ ਖੇਤਰ ’ਚ ਦਹਿਸ਼ਤ
ਫੌਜ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ, 2 ਪੈਰਾ ਆਰਮੀ ਪਲਟੂਨਾਂ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨਾਲ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਇੱਕ ਚੋਟੀ ਦਾ ਕਮਾਂਡਰ ਮਾਰਿਆ ਗਿਆ। ਹਾਲਾਂਕਿ ਮਾਰੇ ਗਏ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਜਾ ਰਹੀ ਹੈ। ਇਸ ਮਹੀਨੇ ਇਸ ਖੇਤਰ ਵਿੱਚ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ, 4 ਫਰਵਰੀ ਨੂੰ ਉਸੇ ਸੰਘਣੇ ਜੰਗਲ ਵਾਲੇ ਖੇਤਰ ਵਿੱਚ ਗੋਲੀਬਾਰੀ ਹੋਈ ਸੀ। ਪਿਛਲੇ ਸਾਲ ਕਿਸ਼ਤਵਾੜ ਦੇ ਚਤਰੂ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਇੱਕ ਦਰਜਨ ਤੋਂ ਵੱਧ ਮੁਕਾਬਲੇ ਹੋਏ ਹਨ। ਮੰਨਿਆ ਜਾਂਦਾ ਹੈ ਕਿ ਵਿਦੇਸ਼ੀ ਅੱਤਵਾਦੀਆਂ ਦਾ ਇੱਕ ਸਮੂਹ ਇਸ ਖੇਤਰ ਵਿੱਚ ਸਰਗਰਮ ਹੈ, ਜੋ ਅਕਸਰ ਕਿਸ਼ਤਵਾੜ, ਡੋਡਾ ਅਤੇ ਊਧਮਪੁਰ ਜ਼ਿਲ੍ਹਿਆਂ ਵਿਚਕਾਰ ਆਪਣੇ ਟਿਕਾਣੇ ਬਦਲਦਾ ਰਹਿੰਦਾ ਹੈ। Kishtwar Encounter
ਜੰਮ ਕਸ਼ਮੀਰ ’ਚ ਪੰਜ ਅੱਤਵਾਦੀ ਢੇਰ
ਇਲਾਕੇ ’ਚ ਸਚਰ ਆਪਰੇਸ਼ਨ ਜਾਰੀ (Kulgam Encounter)
ਕੁਲਗਾਮ । ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ 5 ਅੱਤਵਾਦੀ ਮਾਰੇ ਗਏ। ਇਹ ਪੰਜੇ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਸਨ। 16 ਨਵੰਬਰ ਦੀ ਸ਼ਾਮ ਨੂੰ ਸੁਰੱਖਿਆ ਬਲਾਂ ਨੂੰ ਕੁਲਗਾਮ ਦੇ ਸਮਾਨੂ ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਇਸ ਦੌਰਾਨ ਅੱਤਵਾਦੀਆਂ ਨੇ ਫੌਜ ’ਤੇ ਗੋਲੀਬਾਰੀ ਕੀਤੀ। (Kulgam Encounter)
ਇਹ ਵੀ ਪੜ੍ਹੋ: LPG Cylinder Price: ਖੁਸ਼ਖਬਰੀ! LPG ਸਿਲੰਡਰ ਹੋਇਆ ਐਨਾ ਸਸਤਾ, ਨਵੀਂ ਕੀਮਤ ਵੇਖੋ
ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ਦੌਰਾਨ ਫੌਜ ਨੇ 5 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।  ਇਸ ਆਪਰੇਸ਼ਨ ’ਚ ਫੌਜ ਦੀ 34ਵੀਂ ਰਾਸ਼ਟਰੀ ਰਾਈਫਲਜ਼, 9 ਪੈਰਾ (ਏਲੀਟ ਸਪੈਸ਼ਲ ਫੋਰਸ ਯੂਨਿਟ), ਸੀਆਰਪੀਐਫ ਅਤੇ ਰਾਜ ਪੁਲਿਸ ਦੇ ਜਵਾਨ ਸ਼ਾਮਲ ਸਨ। ਇਹ ਮੁਕਾਬਲਾ ਕਰੀਬ 19 ਘੰਟੇ ਤੱਕ ਚੱਲਿਆ। ਜਿਸ ਘਰ ਵਿਚ ਪੰਜ ਅੱਤਵਾਦੀ ਲੁਕੇ ਹੋਏ ਸਨ, ਕਰਾਸ ਫਾਇਰਿੰਗ ਦੌਰਾਨ ਉਸ ’ਚ ਅੱਗ ਲੱਗ ਗਈ। ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਡਰੋਨ ਕੈਮਰਿਆਂ ਰਾਹੀਂ ਦੇਖਿਆ ਗਿਆ ਹੈ।
ਸ਼ੋਪੀਆ ’ਚ ਤਿੰਨ ਅੱਤਵਾਦੀ ਢੇਰ
ਸ਼ੋਪੀਆ ’ਚ ਤਿੰਨ ਅੱਤਵਾਦੀ ਢੇਰ
(ਏਜੰਸੀ) ਸ੍ਰੀਨਗਰ। ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਅੱਤਵਾਦੀ ਮਾਰੇ ਗਏ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਖੂਫ਼ੀਆ ਸੂਚਨਾ ਮਿਲਣ ਤੋਂ ਬਾਅਦ ਸ਼ੋਪੀਆ ਦੇ ਤੁਲਰਾਨ ਇਮਾਮ ਸਾਹਿਬ ਇਲਾਕੇ ’ਚ ਸੋਮਵਾਰ ਸ਼ਾਮ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਮਾਰੇ ਗਏ ਹਨ ਪੁਲਿਸ ਨੇ ਟਵੀਟ ਕਰਕੇ ਦੱਸਿਆ ਕਿ ਮਾਰੇ ਗਏ ਤਿੰਨੇ ਅੱਤਵਾਦੀ ਲਸ਼ਕਰ ਨਾਲ ਸਬੰਧਿਤ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਹਿੰਸਕ ਝੜਪਾਂ ਵਿੱਚ ਇੱਕ ਮਹਿਲਾ ਦੀ ਮੌਤ, 9 ਜ਼ਖ਼ਮੀ | Shopia
ਜੰਮੂ-ਕਸ਼ਮੀਰ (ਏਜੰਸੀ)। ਇੱਥੋਂ ਦੇ ਸ਼ੋਪੀਆ ਇਲਾਕੇ ਵਿੱਚ ਮੰਗਲਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ। ਇਸ ਦੌਰਾਨ ਹੋਈਆਂ ਹਿੰਸਕ ਝੜਪਾਂ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ, ਜਦੋਂਕਿ 9 ਹੋਰ ਜ਼ਖ਼ਮੀ ਹੋ ਗਏ। ਮੁਕਾਬਲਾ ਬਤਮੁਰਾਨ ਪਿੰਡ ਵਿੱਚ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਰੂਬੀ ਜਾਨ ਉਰਫ਼ ਬਿਊਟੀ ਪਤਨੀ ਮਨਸੂਰ ਅਹਿਮਦ ਮੀਰ ਨੂੰ ਪੇਟ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁਕਾਬਲੇ ਵਾਲੀ ਜਗ੍ਹਾ ਕੋਲ ਹਿੰਸਕ ਝੜਪਾਂ ਜਾਰੀ ਹੈ। ਉੱਧਰ ਗ੍ਰਹਿ ਮੰਤਰਾਲੇ ਨੇ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਜਾਣਕਾਰੀ ਦਿੱਤੀ ਕਿ ਸੁਰੱਖਿਆ ਬਲਾਂ ਵੱਲੋਂ ਇੱਥੇ ਚਲਾਏ ਜਾ ਰਹੇ ‘ਆਪ੍ਰੇਸ਼ਨ ਆਲ ਆਊਟ’ ਵਿੱਚ ਇਸ ਸਾਲ 203 ਅੱਤਵਾਦੀਆਂ ਨੂੰ ਮਾਰਿਆ ਜਾ ਚੁੱਕਿਆ ਹੈ। ਬੀਤੇ ਤਿੰਨ ਸਾਲਾਂ ਵਿੱਚ ਅੱਤਵਾਦੀਆਂ ਦੇ ਮਾਰੇ ਜਾਣ ਦਾ ਇਹ ਸਭ ਤੋਂ ਵੱਡਾ ਅੰਕੜਾ ਹੈ। (Shopia)
Ludhiana News : ਕਤਲ ਕਰਕੇ ਮਾਸੂਮ ਨਾਲ ਕੀਤਾ ਜ਼ਬਰ ਜਨਾਹ, ਪੁਲਿਸ ਦਾ ਦਾਅਵਾ
ਜਾਣਕਾਰੀ ਮੁਤਾਬਕ ਇਸ ਸਾਲ ਜੰਮੂ ਅਤੇ ਕਸ਼ਮੀਰ ਵਿੱਚ 10 ਦਸੰਬਰ ਤੱਕ ਹੀ 203 ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਮਾਰ ਦਿੱਤਾ। ਉੱਥੇ ਪਿਛਲੇ ਸਾਲ 2016 ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲਿਆਂ ਵਿੱਚ 148 ਅੱਤਵਾਦੀ ਮਾਰੇ ਗਏ ਸਨ। 2015 ਵਿੱਚ 108 ਅੱਤਵਾਦੀ ਮਾਰੇ ਗਏ ਸਨ। ਜੰਮੂ ਕਸ਼ਮੀਰ ਵਿੱਚ 2017 ਵਿੱਚ ਜਿੱਥੇ ਮਾਰੇ ਜਾਣ ਵਾਲੇ ਅੱਤਵਾਦੀਆਂ ਦਾ ਅੰਕੜਾ ਵਧਿਆ ਹੈ, ਉੱਥੇ ਇਸ ਸਾਲ ਅੱਤਵਾਦੀ ਨਾਲ ਜੁੜੀਆਂ ਘਟਨਾਵਾਂ ਵਿੱਚ ਵੀ ਪਿਛਲੇ ਸਾਲ ਦੀ ਤੁਲਨਾ ਵਿੱਚ ਵਾਧਾ ਹੋਇਆ ਹੈ। 2017 ਵਿੱਚ 10 ਦਸੰਬਰ ਤੱਕ ਅੱਤਵਾਦੀ ਹਿੰਸਾ ਦੀਆਂ 335 ਘਟਨਾਵਾਂ ਵਾਪਰੀਆਂ, ਉੱਥੇ 2016 ਵਿੱਚ 10 ਦਸੰਬਰ ਤੱਕ ਅੱਤਵਾਦੀ ਹਿੰਸਾ ਦੀਆਂ 308 ਘਟਨਾਵਾਂ ਵਾਪਰੀਆਂ ਸਨ। (Shopia)