Badgam - Sach Kahoon Punjabi
ਏਜੰਸੀ, ਸ੍ਰੀਨਗਰ
ਜੰਮੂ-ਕਸ਼ਮੀਰ ਦੇ ਬਡਗਾਮ ਜਿਲ੍ਹੇ ‘ਚ ਸ਼ਨਿੱਚਰਵਾਰ ਦੇਰ ਰਾਤ ਹੋਏ ਅੱਤਵਾਦੀ ਹਮਲੇ ‘ਚ ਸੂਬਾ ਪੁਲਿਸ ਦਾ ਇੱਕ ਵਿਸ਼ੇਸ਼ ਪੁਲਿਸ ਅਧਿਕਾਰੀ (ਐਸਪੀਓ) ਜਖ਼ਮੀ ਹੋ ਗਿਆ। ਆਧਿਕਾਰਿਕ ਸੂਤਰਾਂ ਦੇ ਮੁਤਾਬਕ ਬਡਗਾਮ ਜਿਲ੍ਹੇ ਦੇ ਚਰਾਰ-ਏ-ਸ਼ਰੀਫ ‘ਚ ਕੱਲ੍ਹ ਦੇਰ ਰਾਤ ਕੁੱਝ ਅੱਤਵਾਦੀਆਂ ਨੇ ਸੂਬਾ ਪੁਲਿਸ ਦੇ ਇੱਕ ਐਸਪੀਓ ਮੁਹੱਮਦ ਹਫੀਜ ਦੇ ਘਰ ‘ਚ ਵੜਕੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਐਸਪੀਓ ਮੁਹੱਮਦ ਹਫੀਜ ਜਖ਼ਮੀ ਹੋ ਗਏ।
ਜਖ਼ਮੀ ਪੁਲਿਸ ਕਰਮਚਾਰੀ ਨੂੰ ਤੁਰੰਤ ਇੱਕ ਨੇੜਲੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਸ੍ਰੀਨਗਰ ਦੇ ਇੱਕ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਐਸਪੀਓ ਮੁਹੱਮਦ ਹਫੀਜ ਚਰਾਰ-ਏ-ਸ਼ਰੀਫ ਦੇ ਉਪ ਜਿਲ੍ਹਾ-ਅਧਿਕਾਰੀ ਦੇ ਦਫ਼ਤਰ ਵਿੱਚ ਕੰਮ ਕਰਦੇ ਹਨ। ਹਮਲੇ ਤੋਂ ਬਾਅਦ ਹਨ੍ਹੇਰੇ ਦਾ ਫਾਇਦਾ ਉਠਾਉਂਦੇ ਹੋਏ ਅੱਤਵਾਦੀ ਫਰਾਰ ਹੋ ਗਏ। ਐਸਪੀਓ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਕਾਬੂ ਕਰਨ ਲਈ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀਨਗਰ (ਏਜੰਸੀ)। ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ‘ਚ ਇੱਕ ਪੁਲਿਸ ਥਾਣੇ ਵਿੱਚ ਅੱਜ ਸਵੇਰੇ ਅੱਗ ਲੱਗ ਗਈ ਜਿਸ ਵਿੱਚ ਤਿੰਨ ਮੰਜ਼ਿਲੀ ਇਮਾਰਤ ਦੀਆਂ ਦੋ ਮੰਜ਼ਿਲ ਸੜ ਕੇ ਸੁਆਹ ਹੋ ਗਈਆਂ ਫਾਇਰ ਬ੍ਰਿਗੇਡ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ ਦੀ ਸੂਚਨਾ ‘ਤੇ ਸ੍ਰੀਨਗਰ ਅਤੇ ਬਡਗਾਮ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਰਵਾਨਾ ਕੀਤਾ ਗਿਆ ਪੁਲਿਸ ਅਨੁਸਾਰ ਜ਼ਿਲ੍ਹੇ ਦੇ ਬੀਰਵਾਹ ਥਾਣਾ ‘ਚ ਸਵੇਰੇ ਅੱਗ ਲੱਗ ਗਈ ਫਾਇਰ ਬ੍ਰਿਗੇਡ ਕਰਮਚਾਰੀਆਂ ਦੇ ਅੱਗ ‘ਤੇ ਕਾਬੂ ਪਾਉਣ ਤੋਂ ਪਹਿਲਾਂ ਦੇਖਦੇ ਹੀ ਦੇਖਦੇ ਪੂਰੀ ਇਮਾਰਤ ਅੱਗ ਦੀ ਚਪੇਟ ਵਿੱਚ ਆ ਗਈ। (Police Station)
ਇਸ ਹਾਦਸੇ ‘ਚ ਥਾਣੇ ਦੀਆਂ ਦੋ ਮੰਜਿਲਾਂ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ ਜਦੋਂ ਕਿ ਬਾਕੀਆਂ ਨੂੰ ਮਾਮੂਲੀ ਨੁਕਸਾਨ ਪਹੁੰਚਿਆ ਹੈ ਅੱਗ ਲੱਗਣ ਤੇ ਪਾਣੀ ਦੀ ਬੁਛਾੜ ਕਾਰਨ ਥਾਣੇ ਦੇ ਦਸਤਾਵੇਜ਼ ਅਤੇ ਉਪਕਰਣਾਂ ਨੂੰ ਵੀ ਬਹੁਤ ਨੁਕਸਾਨ ਪਹੁੰਚਿਆ ਹੈ ਅਧਿਕਾਰੀ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਬਾਰੇ ‘ਚ ਫਿਲਹਾਲ ਪਤਾ ਨਹੀਂ ਚੱਲ ਸਕਿਆ ਹੈ ਅਤੇ ਇਸ ਘਟਨਾ ‘ਚ ਕੋਈ ਜਖ਼ਮੀ ਨਹੀਂ ਹੋਇਆ ਹੈ ਅੱਗ ਨਾਲ ਹੋਏ ਨੁਕਸਾਨ ਦੀ ਜਾਂਚ ਕੀਤੀ ਜਾ ਰਹੀ ਹੈ। (Police Station)