Voting - Sach Kahoon Punjabi
CM Bhagwant Mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਤਨੀ ਸਮੇਤ ਮੰਗਵਾਲ ’ਚ ਪਾਈ ਵੋਟ
ਲੋਕਤੰਤਰੀ ਢਾਂਚੇ ਦਾ ਆਧਾਰ ਨੇ ਇਹ ਪੇਂਡੂ ਚੋਣਾਂ : ਭਗਵੰਤ ਮਾਨ
CM Bhagwant Mann: (ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨਾਂ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਵੱਲੋਂ ਮੰਗਵਾਲ ਪਿੰਡ ਦੇ ਬੂਥ ’ਤੇ ਪਹੁੰਚ ਕੇ ਆਪੋ-ਆਪਣੀ ਵੋਟ ਪਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਮੰਗਵਾਲ ਦੇ ਨੇੜੇ ਹੀ ਪੈਂਦੀ ਹੈ ਜਿੱਥੇ ਉਨਾਂ ਦੀ ਅਤੇ ਉਨਾਂ ਦੀ ਪਤਨੀ ਦੀ ਵੋਟ ਬਣੀ ਹੋਈ ਹੈ।
ਇਹ ਵੀ ਪੜ੍ਹੋ: Lionel Messi: ਮੈਸੀ ਨੂੰ ਦੇਖਣ ਦਾ ਰੋਮਾਂਚ, 2-3 ਦਿਨ ਤੋਂ ਸੁੱਤਾ ਨਹੀਂ ਨੌਜਵਾਨ ਫੈਨ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਅਮਨ-ਅਮਾਨ ਨਾਲ ਹੋ ਰਹੀਆਂ ਹਨ। ਉਨਾਂ ਕਿਹਾ ਕਿ ਇਹ ਚੋਣਾਂ ਵੀ ਲੋਕਤੰਤਰ ਦੀ ਮੁੱਢਲੀ ਇਕਾਈ ਹੈ। ਇਹ ਚੋਣਾਂ ਰਾਜਨੀਤੀ ਦੀ ਪੜ੍ਹਾਈ ਦਾ ਆਰੰਭ ਹਨ ਇਨਾਂ ਚੋਣਾਂ ਰਾਹੀਂ ਉਮੀਦਵਾਰ ਦੂਜੀਆਂ ਚੋਣਾਂ ਵਿੱਚ ਭਾਗ ਲੈ ਸਕਦਾ ਹੈ। ਸਮੁੱਚੇ ਰਾਜਨੀਤਕ ਢਾਂਚੇ ਦਾ ਆਧਾਨ ਹਨ ਇਹ ਪੇਂਡੂ ਚੋਣਾਂ। ਇਨਾਂ ਚੋਣਾਂ ਵਿੱਚ ਖੜਨ ਵਾਲੇ ਉਮੀਦਵਾਰ ਪਿੰਡਾਂ ਦੇ ਲੋਕਾਂ ਦੇ ਜਾਣਕਾਰ ਹੀ ਹੁੰਦੇ ਹਨ ਅਤੇ ਇਹ ਚੋਣਾਂ ਲੋਕਲ ਮੁੱਦਿਆਂ ਛੱਪੜਾਂ, ਗਲੀਆਂ ਨਾਲੀਆਂ, ਸੜਕਾਂ ਤੇ ਹੋਰ ਵਿਕਾਸ ਕੰਮਾਂ ਦੇ ਆਧਾਰ ’ਤੇ ਲੜੀਆਂ ਜਾਂਦੀਆਂ ਹਨ। ਉਨਾਂ ਕਿਹਾ ਕਿ ਮੈਂ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਸੇ ਵੀ ਉਮੀਦਵਾਰ ਨੂੰ ਚੁਣਨ ਲਈ ਆਪੋ-ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ।
Panchayat Elections: ਪੰਚਾਇਤ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
Panchayat Elections: ਹੈਦਰਾਬਾਦ, (ਆਈਏਐਨਐਸ)। ਤੇਲੰਗਾਨਾ ਗ੍ਰਾਮ ਪੰਚਾਇਤ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ ਹੈ। 3,834 ਸਰਪੰਚ ਅਹੁਦਿਆਂ ਅਤੇ 27,628 ਵਾਰਡ ਮੈਂਬਰ ਅਹੁਦਿਆਂ ਲਈ ਵੋਟਿੰਗ ਵੀਰਵਾਰ ਸਵੇਰੇ 7 ਵਜੇ ਸਖ਼ਤ ਸੁਰੱਖਿਆ ਵਿਚਕਾਰ ਸ਼ੁਰੂ ਹੋਈ। ਸਰਪੰਚ ਅਹੁਦਿਆਂ ਲਈ ਕੁੱਲ 12,960 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਦੋਂਕਿ 65,455 ਉਮੀਦਵਾਰ ਵਾਰਡ ਮੈਂਬਰ ਅਹੁਦਿਆਂ ਲਈ ਚੋਣ ਲੜ ਰਹੇ ਹਨ। 189 ਮੰਡਲਾਂ ਵਿੱਚ ਫੈਲੇ 37,562 ਪੋਲਿੰਗ ਸਟੇਸ਼ਨਾਂ ‘ਤੇ 56 ਲੱਖ ਤੋਂ ਵੱਧ ਵੋਟਰ ਆਪਣੀ ਵੋਟ ਪਾਉਣ ਦੇ ਯੋਗ ਹਨ। ਪਹਿਲੇ ਪੜਾਅ ਵਿੱਚ ਵੋਟਰਾਂ ਦੀ ਕੁੱਲ ਗਿਣਤੀ 56,19,430 ਹੈ, ਜਿਨ੍ਹਾਂ ਵਿੱਚ 27,41,070 ਪੁਰਸ਼ ਅਤੇ 28,78,159 ਔਰਤਾਂ ਸ਼ਾਮਲ ਹਨ। ਰਾਜ ਚੋਣ ਕਮਿਸ਼ਨ ਦੇ ਅਨੁਸਾਰ, ਵੋਟਿੰਗ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ, ਜਦੋਂ ਕਿ ਵੋਟਾਂ ਦੀ ਗਿਣਤੀ ਦੁਪਹਿਰ 2 ਵਜੇ ਸ਼ੁਰੂ ਹੋਵੇਗੀ।
ਇਸ ਤੋਂ ਬਾਅਦ, ਨਵੇਂ ਚੁਣੇ ਗਏ ਵਾਰਡ ਮੈਂਬਰਾਂ ਦੀ ਇੱਕ ਮੀਟਿੰਗ ਹੋਵੇਗੀ, ਜਿੱਥੇ ਡਿਪਟੀ ਸਰਪੰਚ ਚੁਣੇ ਜਾਣਗੇ। 4,326 ਸਰਪੰਚ ਅਹੁਦਿਆਂ ਅਤੇ 37,440 ਵਾਰਡ ਮੈਂਬਰ ਅਹੁਦਿਆਂ ਲਈ ਚੋਣ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਸਨ। ਪੰਜ ਸਰਪੰਚ ਅਹੁਦਿਆਂ ਅਤੇ 169 ਵਾਰਡ ਮੈਂਬਰ ਅਹੁਦਿਆਂ ਲਈ ਕੋਈ ਨਾਮਜ਼ਦਗੀ ਦਾਖਲ ਨਹੀਂ ਕੀਤੀ ਗਈ ਸੀ। 396 ਗ੍ਰਾਮ ਪੰਚਾਇਤਾਂ ਵਿੱਚੋਂ ਸਰਪੰਚ ਅਤੇ 9,633 ਵਾਰਡ ਮੈਂਬਰ ਸਰਬਸੰਮਤੀ ਨਾਲ ਚੁਣੇ ਗਏ ਸਨ। ਹਾਲਾਂਕਿ, ਅਦਾਲਤਾਂ ਨੇ ਇੱਕ ਗ੍ਰਾਮ ਪੰਚਾਇਤ ਅਤੇ 10 ਵਾਰਡ ਮੈਂਬਰਾਂ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ: Abohar News: ਕੋਰਟ ‘ਚ ਪੇਸ਼ ਭੁਗਤਣ ਆਏ ਦਾ ਕਤਲ, ਸ਼ਹਿਰ ‘ਚ ਦਹਿਸ਼ਤ
ਸਥਾਨਕ ਅਧਿਕਾਰੀਆਂ ਦੇ ਅਨੁਸਾਰ, ਸ਼ਾਂਤੀਪੂਰਨ, ਸੁਤੰਤਰ ਅਤੇ ਨਿਰਪੱਖ ਚੋਣਾਂ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। 100,000 ਤੋਂ ਵੱਧ ਪੋਲਿੰਗ ਕਰਮਚਾਰੀ ਡਿਊਟੀ ‘ਤੇ ਹਨ। 3,461 ਗ੍ਰਾਮ ਪੰਚਾਇਤਾਂ ਵਿੱਚ, ਵੋਟਿੰਗ ਪ੍ਰਕਿਰਿਆ ਦੀ ਅਸਲ-ਸਮੇਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸਿੱਧੀ ਵੈੱਬਕਾਸਟਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਜ਼ਿਲ੍ਹਾ ਕੁਲੈਕਟਰ (ਜ਼ਿਲ੍ਹਾ ਚੋਣ ਅਧਿਕਾਰੀ) ਅਤੇ ਜਨਰਲ ਆਬਜ਼ਰਵਰ ਵੈੱਬਕਾਸਟਿੰਗ ਰਾਹੀਂ ਚੋਣਾਂ ਦੀ ਨਿਗਰਾਨੀ ਕਰ ਰਹੇ ਹਨ। ਇਸ ਤੋਂ ਇਲਾਵਾ, 50,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਸਿਵਲ ਪੁਲਿਸ, ਹਥਿਆਰਬੰਦ ਰਿਜ਼ਰਵ, ਤੇਲੰਗਾਨਾ ਰਾਜ ਵਿਸ਼ੇਸ਼ ਪੁਲਿਸ ਅਤੇ ਹੋਰ ਵਿਭਾਗਾਂ ਦੇ ਸਟਾਫ ਨੂੰ ਵੀ ਤਾਇਨਾਤ ਕੀਤਾ ਗਿਆ ਹੈ। Panchayat Elections
ਪੁਲਿਸ ਡਾਇਰੈਕਟਰ ਜਨਰਲ ਬੀ. ਸ਼ਿਵਧਰ ਰੈਡੀ ਨੇ ਕਿਹਾ ਕਿ ਕਿਉਂਕਿ ਵੋਟਾਂ ਦੀ ਗਿਣਤੀ ਵੋਟਾਂ ਤੋਂ ਤੁਰੰਤ ਬਾਅਦ ਹੋਵੇਗੀ, ਇਸ ਲਈ ਸਾਰੇ ਗਿਣਤੀ ਕੇਂਦਰਾਂ ‘ਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਤੇਲੰਗਾਨਾ ਗ੍ਰਾਮ ਪੰਚਾਇਤ ਚੋਣਾਂ ਦੌਰਾਨ 8.20 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ ਅਤੇ ਕਈ ਕੀਮਤੀ ਸਮਾਨ ਜ਼ਬਤ ਕੀਤਾ ਗਿਆ ਸੀ। ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਕੁੱਲ 229 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਪਿਛਲੇ ਮਹੀਨੇ ਜਾਰੀ ਕੀਤੇ ਗਏ ਇੱਕ ਨੋਟੀਫਿਕੇਸ਼ਨ ਦੇ ਅਨੁਸਾਰ, ਪੰਚਾਇਤ ਚੋਣਾਂ 11, 14 ਅਤੇ 17 ਦਸੰਬਰ ਨੂੰ ਤਿੰਨ ਪੜਾਵਾਂ ਵਿੱਚ 12,728 ਸਰਪੰਚ ਅਹੁਦਿਆਂ ਅਤੇ 112,242 ਵਾਰਡ ਮੈਂਬਰ ਅਹੁਦਿਆਂ ਲਈ ਹੋਣਗੀਆਂ। ਪੇਂਡੂ ਖੇਤਰਾਂ ਵਿੱਚ ਕੁੱਲ 16.6 ਮਿਲੀਅਨ ਵੋਟਰ ਇਨ੍ਹਾਂ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੇ ਯੋਗ ਹਨ।
ਚੋਣ ਪ੍ਰਚਾਰ ਸਮਾਪਤ : ਵੋਟਾਂ ਪੈਣ ਦੇ ਅਖੀਰਲੇ 48 ਘੰਟਿਆਂ ਸਬੰਧੀ ਹਦਾਇਤਾਂ ਜਾਰੀ
ਚੋਣ ਪ੍ਰਚਾਰ ਸਮਾਪਤ ਹੋਣ ਉਪਰੰਤ ਇਲੈਕਟ੍ਰਾਨਿਕ ਮੀਡੀਆ ਉਪਰ ਇਸ਼ਤਿਹਾਰਾਂ ’ਤੇ ਪਾਬੰਦੀ (Election campaign Ends)
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਆਜ਼ਾਦ ਤੇ ਨਿਰਪੱਖ ਚੋਣ ਅਮਲ ਨੇਪਰੇ ਚਾੜ੍ਹਨ ਲਈ ਸਭਨਾ ਦੇ ਸਹਿਯੋਗ ਦੀ ਲੋੜ ’ਤੇ ਜ਼ੋਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Election campaign Ends ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਚੋਣਾਂ-2024 ਦੌਰਾਨ ਵੋਟਾਂ ਪੁਆਉਣ ਦੀ ਚੱਲ ਰਹੀ ਪ੍ਰਕ੍ਰਿਆ ਦੇ ਮੱਦੇਨਜ਼ਰ 1 ਜੂਨ 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ 30 ਮਈ ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਸਮਾਪਤ ਹੋਣ ’ਤੇ ਆਖਰੀ 48 ਘੰਟਿਆਂ ਲਈ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਲੋਕ ਸਭਾ ਹਲਕੇ ਦੇ ਸਾਰੇ ਉਮੀਦਵਾਰਾਂ ਸਮੇਤ ਜ਼ਿਲ੍ਹਾ ਪੁਲਿਸ ਮੁੱਖੀ, ਸਾਰੇ ਏ.ਆਰ.ਓਜ ਤੇ ਹੋਰ ਸਬੰਧਤਾਂ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਵੱਲੋਂ ਜਾਰੀ ਹਦਾਇਤਾਂ ਭੇਜਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਆਜ਼ਾਦ ਤੇ ਨਿਰਪੱਖ ਚੋਣ ਅਮਲ ਨੇਪਰੇ ਚਾੜ੍ਹਨ ਲਈ ਸਭਨਾ ਦਾ ਸਹਿਯੋਗ ਬੇਹੱਦ ਲੋੜੀਂਦਾ ਹੈ।
ਇਹ ਵੀ ਪੜ੍ਹੋ: ਜ਼ਿਲ੍ਹੇ ’ਚ ਪੋਲਿੰਗ ਵਾਲੇ ਦਿਨ ਅਤੇ ਕਾਊਂਟਿੰਗ ਵਾਲੇ ਦਿਨ ਨੂੰ ‘ਡਰਾਈ ਡੇਅ’ ਐਲਾਨਿਆ
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜਾਰੀ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ ‘ਸਟੈਂਡਰਡ ਆਪਰੇਟਿੰਗ ਪ੍ਰੋਸੀਜਰ’ ਮੁਤਾਬਕ ਚੋਣ ਪ੍ਰਚਾਰ ਸਮਾਪਤ ਹੋਣ ਉਪਰੰਤ 30 ਮਈ 2024 ਨੂੰ ਸ਼ਾਮ 6 ਵਜੇ ਤੋਂ ਬਾਅਦ ਜਿੱਥੇ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਇਲੈਕਟ੍ਰਾਨਿਕ ਮੀਡੀਆ ਉਪਰ ਚਲਾਏ ਜਾ ਰਹੇ ਇਸ਼ਤਿਹਾਰ ’ਤੇ ਮੁਕੰਮਲ ਪਾਬੰਦੀ ਹੈ ਉਥੇ ਨਾਲ ਹੀ ਹੁਣ ਇਸ ਸਮੇਂ ਦੌਰਾਨ ਬਲਕ ਐਸ.ਐਮ.ਐਸ., ਸਿਨੇਮਾ, ਸੋਸ਼ਲ ਮੀਡੀਆ ਅਤੇ ਪ੍ਰੀ-ਰਿਕਾਰਡਡ ਸੁਨੇਹਿਆਂ ਰਾਹੀਂ ਵੀ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ’ਤੇ ਪਾਬੰਦੀ ਹੈ। Election campaign Ends
ਇਸ ਤੋਂ ਬਿਨ੍ਹਾਂ ਪਬਲਿਕ ਮੀਟਿੰਗਾਂ, ਰੈਲੀਆਂ, ਮਾਰਚ ਕੱਢਣ ਆਦਿ ਦੀ ਵੀ ਮਨਾਹੀ ਹੈ ਅਤੇ ਉਮੀਦਵਾਰਾਂ ਦੇ ਹਲਕੇ ਤੋਂ ਬਾਹਰੋਂ ਆਏ ਸਮਰਥਕ ਵੀ ਹਲਕਾ ਛੱਡਣਗੇ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ 31 ਮਈ ਤੇ 1 ਜੂਨ 2024 ਨੂੰ ਪ੍ਰਿੰਟ ਮੀਡੀਆ ਵਿੱਚ ਪ੍ਰਕਾਸ਼ਿਤ ਹੋਣ ਵਾਲੇ ਰਾਜਸੀ ਪਾਰਟੀਆਂ, ਉਮੀਦਵਾਰਾਂ ਅਤੇ ਚੋਣਾਂ ਸਬੰਧੀ ਕਿਸੇ ਕਿਸਮ ਦੇ ਵੀ ਇਸ਼ਤਿਹਾਰ ਨੂੰ ਜਾਰੀ ਕਰਨ ਤੋਂ ਪਹਿਲਾਂ ਰਾਜ ਪੱਧਰੀ ’ਤੇ ਜ਼ਿਲਾ ਪੱਧਰੀ ਐਮ.ਸੀ.ਐਮ.ਸੀ. ਤੋਂ ਸਰਟੀਫਿਕੇਟ ਲੈਣਾ ਲਾਜ਼ਮੀ ਹੋਵੇਗਾ।
ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਰੋਕ (Election campaign Ends)
ਉਨ੍ਹਾਂ ਦੱਸਿਆ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵਿਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ ਸਮੇਤ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਰੋਕ ਲਾਗੂ ਹੋਵੇਗੀ। ਜ਼ਿਲ੍ਹਾ ਚੋਣ ਅਫਸਰ ਨੇ ਜ਼ਿਲ੍ਹੇ ’ਚ ਕਾਰਜਸ਼ੀਲ ਮੀਡੀਆ ਤੇ ਮੀਡੀਆ ਹਾਊਸਜ਼ ਨੂੰ ਚੋਣ ਕਮਿਸ਼ਨ ਦੀਆਂ ਉਕਤ ਹਦਾਇਤਾਂ ਅਤੇ ਜਨ ਪ੍ਰਤੀਨਿਧੀ ਐਕਟ 1951 ਦੀ ਧਾਰਾ 126 ਤੇ 126 ਏ ਦੇ ਤਹਿਤ ਤੈਅ ਕੀਤੀਆਂ ਸੀਮਾਵਾਂ ਦੀ ਪੂਰਨ ਰੂਪ ਵਿੱਚ ਪਾਲਣਾ ਕਰਨ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਵੋਟਿੰਗ ਦਾ ਸਮਾਂ ਖਤਮ, ਸ਼ਾਮ 5 ਵਜੇ ਤੱਕ 55.93 ਫੀਸਦੀ ਹੋਈ ਵੋਟਿੰਗ
ਲਾਈਨ ਵਿੱਚ ਖੜੇ ਲੋਕ ਵੋਟ ਪਾ ਸਕਣਗੇ
ਸਰਸਾ। ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਲਈ ਵੋਟਿੰਗ ਦਾ ਸਮਾਂ ਖਤਮ ਹੋ ਗਿਆ ਹੈ। ਪੋਲਿੰਗ ਬੂਥਾਂ ਦੇ ਗੇਟ ਬੰਦ ਕਰ ਦਿੱਤੇ ਗਏ ਹਨ। ਜੋ ਲੋਕ ਲਾਈਨਾਂ ਵਿੱਚ ਖੜ੍ਹੇ ਹਨ ਸਿਰਫ ਉਨਾਂ ਵੋਟਰਾਂ ਨੂੰ ਵੋਟ ਪਾਉਣ ਦਾ ਮੌਕਾ ਮਿਲੇਗਾ। ਸ਼ਾਮ 5 ਵਜੇ ਤੱਕ 55.93 ਫੀਸਦੀ ਵੋਟਿੰਗ ਹੋਈ। Haryana News
ਇਹ ਵੀ ਪੜ੍ਹੋ: ਵਿਧਾਇਕ ਗੈਰੀ ਬੜਿੰਗ ਤੇ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੁਕਾਨਦਾਰਾਂ ਨੂੰ ਡੋਰ-ਟੂ-ਡੋਰ ਮਿਲੇ
ਇਸ ਤੋਂ ਪਹਿਲਾਂ ਸਵੇਰੇ ਸੀਐਮ ਨਾਇਬ ਸੈਣੀ ਨੇ ਅੰਬਾਲਾ ਵਿੱਚ, ਸਾਬਕਾ ਸੀਐਮ ਅਤੇ ਉਮੀਦਵਾਰ ਮਨੋਹਰ ਲਾਲ ਖੱਟਰ ਨੇ ਕਰਨਾਲ ਵਿੱਚ, ਕੁਲਦੀਪ ਬਿਸ਼ਨੋਈ ਨੇ ਆਪਣੇ ਪਰਿਵਾਰ ਨਾਲ ਹਿਸਾਰ ਵਿੱਚ, ਸਾਬਕਾ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਸਰਸਾ ਵਿੱਚ ਅਤੇ ਕੇਂਦਰੀ ਮੰਤਰੀ ਅਤੇ ਉਮੀਦਵਾਰ ਕ੍ਰਿਸ਼ਨਪਾਲ ਗੁਰਜਰ ਨੇ ਫਰੀਦਾਬਾਦ ਵਿੱਚ ਆਪਣੀ ਵੋਟ ਪਾਈ। Haryana News
ਛੇਵੇਂ ਪੜਾਅ ’ਚ ਦੁਪਹਿਰ 1 ਵਜੇ ਤੱਕ ਵੱਖ-ਵੱਖ ਰਾਜਾਂ ਅਤੇ ਕੇਂਦਰ ਸਾਸਿਤ ਪ੍ਰਦੇਸਾਂ ’ਚ ਵੋਟਿੰਗ ਪ੍ਰਤੀਸ਼ਤ ਇਸ ਤਰ੍ਹਾਂ ਰਹੀ…
ਰਾਜ/ਕੇਂਦਰ ਸ਼ਾਸਤ ਪ੍ਰਦੇਸ ਵੋਟਿੰਗ ਫੀਸਦੀ
ਬਿਹਾਰ…..36.48
ਹਰਿਆਣਾ 36….48
ਜੰਮੂ ਅਤੇ ਕਸਮੀਰ 35….22
ਝਾਰਖੰਡ 42…..54
ਦਿੱਲੀ 34….37
ਓਡੀਸਾ 35…..69
ਉੱਤਰ ਪ੍ਰਦੇਸ਼ 37…..23
ਪੱਛਮੀ ਬੰਗਾਲ 54….80
ਲੋਕ ਸਭਾ ਚੋਣਾਂ 2024: 8 ਸੂਬਿਆਂ ’ਚ ਵੋਟਿੰਗ ਜਾਰੀ, ਫਿਲਮੀ ਸਿਤਾਰਿਆਂ ਨੇ ਪਾਈ ਵੋਟ
ਕਈ ਥਾਈਂ ਝੜਪ; ਦੁਪਹਿਰ 1 ਵਜੇ ਤੱਕ 36.73% ਵੋਟਿੰਗ ਹੋਈ
ਮੁੰਬਈ। ਲੋਕ ਸਭਾ ਚੋਣਾਂ 2024 ਦੇ ਪੰਜਵੇਂ ਗੇੜ ਦੀਆਂ ਵੋਟਾਂ ਜਾ੍ਰੀ ਹਨ। ਸੋਮਵਾਰ ਸਵੇਰਤੋਂ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਦੁਪਹਿਰ 1 ਵਜੇ ਤੱਕ 36.73 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਭ ਤੋਂ ਵੱਧ ਮਤਦਾਨ ਲੱਦਾਖ ਵਿੱਚ 52.02% ਅਤੇ ਸਭ ਤੋਂ ਘੱਟ ਮਹਾਰਾਸ਼ਟਰ ਵਿੱਚ 27.78% ਰਿਹਾ। ਇੱਕ ਦੋ ਥਾਵਾਂ ’ਤੇ ਝੜਪ ਦੀਆਂ ਖਬਰਾਂ ਵੀ ਆ ਰਹੀਆਂ ਹਨ। Vote For INDIA
ਇਹ ਵੀ ਪੜ੍ਹੋ: ਹੈਲੀਕਾਪਟਰ ਕਰੈਸ਼ : ਅਜ਼ਰਬਾਈਜਾਨ ਦੀਆਂ ਪਹਾੜੀਆਂ ’ਚ ਮਿਲਿਆ ਹੈਲੀਕਾਪਟਰ ਦਾ ਮਲਬਾ
ਪੱਛਮੀ ਬੰਗਾਲ ਦੇ ਬੈਰਕਪੁਰ ਅਤੇ ਹੁਗਲੀ ਵਿੱਚ ਭਾਜਪਾ ਉਮੀਦਵਾਰਾਂ ਅਤੇ ਟੀਐਮਸੀ ਸਮਰਥਕਾਂ ਵਿਚਾਲੇ ਝੜਪਾਂ ਹੋਈਆਂ ਹਨ। ਪੁਲਿਸ ਨੇ ਮੁੰਬਈ ਵਿੱਚ ਇੱਕ ਪੋਲਿੰਗ ਬੂਥ ਦੇ ਕੋਲ ਡੱਮੀ ਈਵੀਐਮ ਰੱਖਣ ਦੇ ਦੋਸ਼ ਵਿੱਚ ਸ਼ਿਵ ਸੈਨਾ (ਯੂਬੀਟੀ) ਦੇ ਤਿੰਨ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਹੈ। ਮੁੰਬਈ ’ਚ  ਮੰਤਰੀ ਪਿਊਸ਼ ਗੋਇਲ ਤੋਂ ਇਲਾਵਾ ਗੁਲਜ਼ਾਰ, ਸੁਭਾਸ਼ ਘਈ, ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਅਤੇ ਅਨਿਲ ਅੰਬਾਨੀ ਨੇ ਮੁੰਬਈ ਵਿੱਚ ਵੋਟ ਪਾਈ। Vote For INDIA
ਇਹਨਾਂ ਫਿਲਮੀ ਸਿਤਾਰਿਆਂ ਨੇ ਪਾਈ ਵੋਟ
ਦਿੱਗਜ ਅਦਾਕਾਰ ਪ੍ਰਾਣ, ਅਦਾਕਾਰ ਸੰਜੇ ਦੱਤ, ਅਕਸ਼ੈ ਕੁਮਾਰ, ਨਾਨਾ ਪਾਟੇਕਰ, ਅਨਿਲ ਕਪੂਰ, ਮਨੋਜ ਬਾਜਪਾਈ, ਅਦਾਕਾਰਾ ਰੇਖਾ, ਅਦਾਕਾਰ ਗੁਲਸ਼ਨ ਗਰੋਵਰ, ਅਦਾਕਾਰ ਟਾਈਗਰ ਸ਼ਰਾਫ, ਰਿਤੀਕ ਰੋਸ਼ਨ, ਅਦਾਕਾਰਾ ਭੂਮੀ ਪੇਡਨੇਕਰ, ਅਦਾਕਾਰ ਰਣਬੀਰ ਕਪੂਰ ਅਤੇ ਅਦਾਕਾਰ ਆਮਿਰ ਖਾਨ ਤੇ ਪਤਨੀ ਕਿਰਨ ਰਾਓ ਵੋਟ ਪਾਉਣ ਲਈ ਪਹੁੰਚੇ।
ਸਚਿਨ ਤੇਂਦੁਲਕਰ ਨੇ ਨੇ ਬੇਟੇ ਅਰਜੁਨ ਨਾਲ ਵੋਟ ਪਾਈ
सचिन तेंदुलकर ने अपने बेटे अर्जुन तेंदुलकर के साथ किया मतदान#SachinTendulkar #ArjunTendulkar #lokbsabaelctions2024 #ElectionInIndia2024 #LoksabhElection #VoteforINDIA #IndiaDailyLive pic.twitter.com/lCSbvgqelP
— India Daily Live (@IndiaDLive) May 20, 2024
ਮਮਤਾ ਦੀ ਕਿਸਮਤ ਦਾ ਫੈਸਲਾ ਅੱਜ : ਪੱਛਮੀ ਬੰਗਾਲ 3 ਵਿਭਾਨਸਭਾ ਸੀਟਾਂ ‘ਤੇ ਵੋਟਿੰਗ ਜਾਰੀ
ਕੋਲਕਾਤਾ (ਏਜੰਸੀ)। ਪੱਛਮੀ ਬੰਗਾਲ ਦੀ ਭਵਾਨੀਪੁਰ, ਸ਼ਮਸ਼ੇਰਗੰਜ ਅਤੇ ਜੰਗੀਪੁਰ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਲਈ ਵੋਟਿੰਗ ਵੀਰਵਾਰ ਸਵੇਰੇ 7 ਵਜੇ ਸ਼ੁਰੂ ਹੋਈ। ਇਨ੍ਹਾਂ ਸਾਰੀਆਂ ਸੀਟਾਂ ‘ਤੇ ਕੋਰੋਨਾ ਪ੍ਰੋਟੋਕੋਲ ਦੇ ਬਾਅਦ ਸ਼ਾਮ 6:30 ਵਜੇ ਤੱਕ ਵੋਟਾਂ ਪੈਣਗੀਆਂ। ਭਵਾਨੀਪੁਰ ਵਿੱਚ 98 ਪੋਲਿੰਗ ਸਟੇਸ਼ਨਾਂ ਵਿੱਚ 287 ਬੂਥ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 269 ਮੁੱਖ ਬੂਥ ਹਨ। ਹਰੇਕ ਬੂਥ ਦੇ ਬਾਹਰ 200 ਮੀਟਰ ਦੇ ਖੇਤਰ ਤੱਕ ਧਾਰਾ 144 ਲਗਾਈ ਗਈ ਹੈ।
ਭਵਾਨੀਪੁਰ ਵਿਧਾਨ ਸਭਾ ਹਲਕੇ ਵਿੱਚ ਕੁੱਲ 2,06,456 ਵੋਟਰ ਹਨ। ਇਨ੍ਹਾਂ ਵਿੱਚੋਂ 95,209 ਪੁਰਸ਼ ਅਤੇ 95,209 ਮਹਿਲਾ ਵੋਟਰ ਹਨ। ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤ੍ਰਿਣਮੂਲ ਕਾਂਗਰਸ ਦੀ ਟਿਕਟ *ਤੇ ਆਪਣੀ ਕਿਸਮਤ ਅਜ਼ਮਾ ਰਹੀ ਹੈ। ਜਿੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪ੍ਰਿਯੰਕਾ ਤਿਬਰੀਵਾਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਉਥੇ ਸ਼੍ਰੀਜੀਵ ਵਿਸ਼ਵਾਸ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ (ਸੀਪੀਆਈ ਐਮ) ਤੋਂ ਆਪਣੀ ਕਿਸਮਤ ਅਜ਼ਮਾ ਰਹੇ ਹਨ। ਭਵਾਨੀਪੁਰ ਹਲਕੇ ਦੇ ਸਾਰੇ ਬੂਥਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਇਨ੍ਹਾਂ ਵਿੱਚੋਂ 13 ਬੂਥਾਂ ਨੂੰ ਹਾਈ ਅਲਰਟ ਜ਼ੋਨ ਵਿੱਚ ਰੱਖਿਆ ਗਿਆ ਹੈ।
ਸੁਰੱਖਿਆ ਦੇ ਸਖਤ ਪ੍ਰਬੰਧ
ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਹਾਲ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰਸ਼ਾਸਨ ਨੇ ਅਰਧ ਸੈਨਿਕ ਬਲਾਂ ਦੀਆਂ 20 ਹੋਰ ਕੰਪਨੀਆਂ ਵਿੱਚ ਵਾਧਾ ਕੀਤਾ ਹੈ। ਹੁਣ ਅਰਧ ਸੈਨਿਕ ਬਲਾਂ ਦੀਆਂ 35 ਕੰਪਨੀਆਂ ਭਵਾਨੀਪੁਰ ਵਿੱਚ ਗਸ਼ਤ ਕਰ ਰਹੀਆਂ ਹਨ। ਈਵੀਐਮ ਦੀ ਸੁਰੱਖਿਆ ਲਈ ਤਿੰਨ ਵਾਧੂ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਅਤੇ 141 ਵਾਹਨ ਤਾਇਨਾਤ ਕੀਤੇ ਗਏ ਹਨ। ਸਾਖਾਵਤ ਮੈਮੋਰੀਅਲ ਸਕੂਲ ਵਿੱਚ ਦੋ ਸਟਰਾਂਗ ਰੂਮ ਬਣਾਏ ਗਏ ਹਨ।
ਕੋਲਕਾਤਾ ਪੁਲਿਸ ਮੁੱਖ ਦਫਤਰ ਲਾਲਬਾਜ਼ਾਰ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਸਖਤ ਹੈ। ਬੁੱਧਵਾਰ ਤੋਂ ਇੱਥੇ ਵਾਧੂ ਬਲ ਤਾਇਨਾਤ ਕੀਤੇ ਗਏ ਹਨ। ਕੇਂਦਰੀ ਬਲਾਂ ਦੇ ਨਾਲ, ਕੋਲਕਾਤਾ ਪੁਲਿਸ ਅੱਜ ਭਵਾਨੀਪੁਰ ਹਲਕੇ ਵਿੱਚ ਚੌਕਸੀ ਬਣਾ ਰਹੀ ਹੈ। ਭਵਾਨੀਪੁਰ ਦੀ ਸੁਰੱਖਿਆ ਲਈ ਜੁਆਇੰਟ ਪੁਲਿਸ ਕਮਿਸ਼ਨਰ, 14 ਡਿਪਟੀ ਕਮਿਸ਼ਨਰ ਅਤੇ 14 ਸਹਾਇਕ ਕਮਿਸ਼ਨਰ ਰੈਂਕ ਦੇ ਪੰਜ ਅਧਿਕਾਰੀ ਤਾਇਨਾਤ ਕੀਤੇ ਗਏ ਹਨ।
ਸੁਰੱਖਿਆ ਬਲਾਂ ਦੇ ਜਵਾਨ ਲਗਾਤਾਰ ਨਦੀ ‘ਤੇ ਗਸ਼ਤ ਕਰ ਰਹੇ ਹਨ
ਇਸ ਦੇ ਨਾਲ ਹੀ ਨੌਂ ਸਟਰਾਈਕਿੰਗ ਫੋਰਸਿਜ਼, 13 ਕਿਞਆਰਟੀ ਵੈਨਾਂ, ਨੌ ਫਲਾਇੰਗ ਸਕੁਐਡਸ ਅਤੇ ਆਰਏਐਫ ਤਿਆਰ ਕੀਤੇ ਗਏ ਹਨ। ਆਰਏਐਫ ਵਿੱਚ ਮਹਿਲਾ ਅਧਿਕਾਰੀ ਵੀ ਸ਼ਾਮਲ ਹਨ। ਸੁਰੱਖਿਆ ਬਲਾਂ ਦੇ ਜਵਾਨ ਲਗਾਤਾਰ ਨਦੀ *ਤੇ ਗਸ਼ਤ ਕਰ ਰਹੇ ਹਨ। ਪੁਲਿਸ ਵੱਲੋਂ 38 ਥਾਵਾਂ ੋਤੇ ਤਲਾਸ਼ੀ ਲਈ ਜਾ ਰਹੀ ਹੈ। ਅੱਜ ਸਵੇਰੇ 5।30 ਵਜੇ ਤੋਂ 100 ਟ੍ਰੈਫਿਕ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਸੱਤ ਨਾਕਾ ਤਲਾਸ਼ ਕੇਂਦਰ ਕੇਵਲ ਭਵਾਨੀਪੁਰ ਹਲਕੇ ਵਿੱਚ ਸਥਾਪਤ ਕੀਤੇ ਗਏ ਹਨ। ਇਸ ਦੇ ਨਾਲ ਹੀ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਬਾਈਕ ਪੁਲਿਸ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਈਵੀਐਮ ਨੂੰ ਪਾਣੀ ਵਿੱਚ ਭਿੱਜਣ ਤੋਂ ਬਚਾਉਣ ਲਈ ਪਾਰਦਰਸ਼ੀ ਪੋਲੀਥੀਨ ਬੈਗ ਮੁਹੱਈਆ ਕਰਵਾਏ
ਜ਼ਿਕਰਯੋਗ ਹੈ ਕਿ ਭਵਾਨੀਪੁਰ ਦੇ ਜ਼ਿਆਦਾਤਰ ਵਾਰਡਾਂ ਵਿੱਚ ਬੁੱਧਵਾਰ ਨੂੰ ਦਿਨ ਭਰ ਮੀਂਹ ਪਿਆ ਸੀ। ਅਜਿਹੀ ਸਥਿਤੀ ਵਿੱਚ, ਚੋਣ ਕਮਿਸ਼ਨ ਨੇ ਆਫ਼ਤ ਨਾਲ ਨਜਿੱਠਣ ਲਈ ਕਈ ਸੁਰੱਖਿਆ ਉਪਾਅ ਕੀਤੇ ਹਨ। ਈਵੀਐਮ ਨੂੰ ਪਾਣੀ ਵਿੱਚ ਭਿੱਜਣ ਤੋਂ ਬਚਾਉਣ ਲਈ ਪਾਰਦਰਸ਼ੀ ਪੋਲੀਥੀਨ ਬੈਗ ਮੁਹੱਈਆ ਕਰਵਾਏ ਗਏ ਹਨ। ਹਰ ਚੋਣ ਕਰਮਚਾਰੀ ਨੂੰ ਰੇਨਕੋਟ ਮੁਹੱਈਆ ਕਰਵਾਏ ਗਏ ਹਨ। ਇਸ ਦੇ ਨਾਲ ਹੀ, ਪੁਲਿਸ ਵਾਲਿਆਂ ਨੂੰ ਬਾਰਿਸ਼ ਤੋਂ ਆਪਣੇ ਆਪ ਨੂੰ ਬਚਾਉਣ ਲਈ ਛਤਰੀਆਂ ਅਤੇ ਰੇਨਕੋਟ ਰੱਖਣ ਲਈ ਕਿਹਾ ਗਿਆ ਹੈ। ਆਫਤ ਪ੍ਰਬੰਧਨ ਵਿਭਾਗ ਅਤੇ ਸਿਵਲ ਡਿਫੈਂਸ ਵਿਭਾਗ ਨੇ ਦੋ ਕਿਸ਼ਤੀਆਂ ਦਾ ਪ੍ਰਬੰਧ ਕੀਤਾ ਹੈ, ਜਿਨ੍ਹਾਂ ਦੀ ਵਰਤੋਂ ਪਾਣੀ ਦਾ ਪੱਧਰ ਤਿੰਨ ਫੁੱਟ ਤੋਂ ਉੱਪਰ ਪਹੁੰਚਣ ਦੀ ਸਥਿਤੀ ਵਿੱਚ ਕੀਤੀ ਜਾਏਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Jharkhand ‘ਚ 12.89 ਫੀਸਦੀ ਮਤਦਾਨ
17 ਵਿਧਾਨ ਸਭਾ ਸੀਟਾਂ ‘ਤੇ ਹੋ ਰਹੀਆਂ ਨੇ ਚੋਣਾਂ
ਸਿੱਲੀ ਸੀਟ ‘ਤੇ ਸਭ ਤੋਂ ਜ਼ਿਆਦਾ 16.35 ਫੀਸਦੀ ਮਤਦਾਨ
ਰਾਂਚੀ, ਏਜੰਸੀ। ਝਾਰਖੰਡ ‘ਚ ਤੀਜੇ ਗੇੜ ‘ਚ 17 ਵਿਧਾਨ ਸਭਾ ਖੇਤਰ ਕੋਡਰਮਾ, ਬਰਕੱਠਾ, ਬਰਹੀ, ਬੜਕਾਗਾਂਵ, ਰਾਮਗੜ, ਮਾਂਡੂ, ਹਜਾਰੀਬਾਗ, ਸਿਮਰੀਆ (ਸੁਰੱਖਿਅਤ) ਧਨਵਾਰ, ਗੋਮੀਆ, ਬੇਰਮੋ, ਈਚਾਗੜ, ਸਿੱਲੀ, ਖਿਜਰੀ (ਸੁ), ਰਾਂਚੀ, ਹਟੀਆ ਅਤੇ ਕਾਂਕੇ (ਸੁ) ‘ਚ ਸਖ਼ਤ ਸੁਰੱਖਿਆ ਵਿਵਸਥਾ ਦਰਮਿਆਨ ਸ਼ਾਂਤੀਪੂਰਨ ਢੰਗ ਨਾਲ ਚੱਲ ਰਹੇ ਮਤਦਾਨ ‘ਚ ਅੱਜ ਪਹਿਲੇ ਦੋ ਘੰਟਿਆਂ ‘ਚ 12.89 ਫੀਸਦੀ ਵੋਟਿੰਗ ਹੋਈ। ਰਾਜ ਚੋਣ ਕਮਿਸ਼ਨ ਸੂਤਰਾਂ ਨੇ ਇੱਥੇ ਦੱਸਿਆ ਕਿ ਇਹਨਾਂ 17 ਸੀਟਾਂ ‘ਤੇ ਸਖ਼ਤ ਸੁਰੱਖਿਆ ਵਿਵਸਥਾ ਦਰਮਿਆਨ ਅੱਜ ਸਵੇਰੇ ਸੱਤ ਵਜੇ ਮਤਦਾਨ ਸ਼ੁਰੂ ਹੋਇਆ। Jharkhand
ਪਹਿਲੇ ਦੋ ਘੰਟੇ ਭਾਵ ਸਵੇਰੇ 9 ਵਜੇ ਤੱਕ ਇਹਨਾਂ ਵਿਧਾਨ ਸਭਾ ਖੇਤਰਾਂ ‘ਚ 12.89 ਫੀਸਦੀ ਵੋਟਾਂ ਪਈਆਂ। ਇਸ ਦੌਰਾਨ ਸਿੱਲੀ ਸੀਟ ‘ਤੇ ਮਤਦਾਨ ਦਾ ਪ੍ਰਤੀਸ਼ਤ ਸਭ ਤੋਂ ਜ਼ਿਆਦਾ 16.35 ਫੀਸਦੀ ਰਿਹਾ ਉਥੇ ਧਨਵਾਰ ‘ਚ ਸਭ ਤੋਂ ਘੱਟ 7.57 ਫੀਸਦੀ ਮਤਦਾਨ ਹੋਇਆ।ਮਤਦਾਨ ਕੇਂਦਰਾਂ ਉਤੇ ਸਵੇਰ ਤੋ ਹੀ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਦੇਖੀਆਂ ਗਈਆਂ। ਵੋਟਰਾਂ ਵਿੱਚ ਮਹਿਲਾਵਾਂ ਦੀ ਗਿਣਤੀ ਵੀ ਕਾਫੀ ਹੈ। ਰਾਜ ਵਿੱਚ ਕਿਸੇ ਵੀ ਤਰਾਂ ਦੀ ਅਣਸੁਖਾਵੀ ਘਟਨਾ ਵਾਪਰਨ ਦੀ ਸੂਚਨਾ ਨਹੀ ਹੈ।
ਕਿੱਥੇ ਕਿੰਨੀ ਵੋਟਿੰਗ
ਕੋਡਰਮਾ ‘ਚ 10.20 ਫੀਸਦੀ
ਬਰਕੱਠਾ ‘ਚ 15.90 ਫੀਸਦੀ
ਬਰਹੀ ‘ਚ 13.08 ਫੀਸਦੀ
ਬੜਕਾਗਾਂਵ ‘ਚ 13.70 ਫੀਸਦੀ
ਰਾਮਗੜ ‘ਚ 14.22 ਫੀਸਦੀ
ਮਾਂਡੂ ‘ਚ 14.20 ਫੀਸਦੀ
ਹਜਾਰੀਬਾਗ ‘ਚ 10.27 ਫੀਸਦੀ
ਸਿਮਰੀਆ ‘ਚ 13.77 ਫੀਸਦੀ
ਗੋਮੀਆਂ ‘ਚ 13.02 ਫੀਸਦੀ
ਬੇਰਮੋ ‘ਚ 12.75 ਫੀਸਦੀ
ਈਚਾਗੜ ‘ਚ 14.11 ਫੀਸਦੀ
ਖਿਜਰੀ ‘ਚ 16.25 ਫੀਸਦੀ
ਰਾਂਚੀ ‘ਚ 10.64 ਫੀਸਦੀ
ਹਟੀਆ ‘ਚ 11.40 ਫੀਸਦੀ
ਕਾਂਕੇ ‘ਚ 13.60 ਫੀਸਦੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਾਗਰਿਕਤਾ ਸੋਧ ਬਿੱਲ ‘ਤੇ ਚਰਚਾ ਤੋਂ ਪਹਿਲਾਂ ਵੋਟਿੰਗ
ਸਮੱਰਥਨ ‘ਚ 293 ਅਤੇ ਵਿਰੋਧ ‘ਚ 82 ਵੋਟਾਂ ਪਈਆਂ
ਨਵੀਂ ਦਿੱਲੀ (ਏਜੰਸੀ)। ਨਾਗਰਿਕਤਾ ਸੋਧ ਬਿੱਲ (Citizenship) ‘ਤੇ ਸੋਮਵਾਰ ਨੂੰ ਲੋਕ ਸਭਾ ‘ਚ ਹੰਗਾਮਾ ਹੋ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿੱਲ ਤਾਂ ਸਦਨ ਦੇ ਪਟਲ ‘ਤੇ ਰੱਖ ਦਿੱਤਾ, ਪਰ ਵਿਰੋਧੀ ਪਾਰਟੀਆਂ ਨੇ ਇਸ ਨੂੰ ਪੇਸ਼ ਕਰਨ ਦਾ ਵਿਰੋਧ ਕਰ ਦਿੱਤਾ। ਉਨ੍ਹਾ ਇਸ ਨੂੰ ਘੱਟ ਗਿਣਤੀ ਵਿਰੋਧੀ ਬਿੱਲ ਕਰਾਰ ਦਿੱਤਾ। ਇਸ ‘ਤੇ ਸ਼ਾਹ ਨੇ ਕਿਹਾ ਕਿ ਇਹ ਬਿੱਲ ਘੱਟ ਗਿਣਤੀਆਂ ਦੇ 0.001 ਫ਼ੀਸਦੀ ਵੀ ਖਿਲਾਫ਼ ਨਹੀਂ ਹੈ। ਅਸੀਂ ਹਰ ਸਵਾਲ ਦਾ ਜਵਾਬ ਦੇਵਾਂਗੇ, ਪਰ ਵਾਕਆਊਟ ਨਾ ਕਰਿਓ।
ਮੁਸਲਿਮ ਭਾਈਚਾਰੇ ਦਾ ਇਸ ਬਿੱਲ ‘ਚ ਇੱਕ ਵਾਰ ਵੀ ਜ਼ਿਕਰ ਨਹੀਂ ਕੀਤਾ ਗਿਆ ਪਰ ਵਿਰੋਧੀ ਧਿਰ ਦੇ ਮੈਂਬਰ ਬਿੱਲ ਪੇਸ਼ ਹੋਣ ਦਾ ਹੀ ਵਿਰੋਧ ਕਰਦੇ ਰਹੇ ਅਤੇ ਲੋਕ ਸਭਾ ‘ਚ ਇਸ ‘ਤੇ ਕਰੀਬ ਇੱਕ ਘੰਟਾ ਬਹਿਸ ਹੁੰਦੀ ਰਹੀ। ਕਾਂਗਰਸ ਦੇ ਅਧੀਰ ਰੰਜਨ ਚੌਧਰੀ ਅਤੇ ਏਆਈਐੱਮਆਈਐੱਮ ਦੇ ਅਸਦੁਦੀਨ ਓਵੈਸੀ ਵਰਗੇ ਨੇਤਾਵਾਂ ਨੇ ਆਪਣੀ ਗੱਲ ਰੱਖੀ। ਇਸ ਤੋਂ ਬਾਅਦ ਸਪੀਕਰ ਨੇ ਬਿੱਲ ਪੇਸ਼ ਹੋਣ ‘ਤੇ ਵੋਟਿੰਗ ਕਰਵਾਉਣ ਦਾ ਆਦੇਸ਼ ਦਿੱਤਾ।
ਬਿੱਲ ਪੇਸ਼ ਕੀਤੇ ਜਾਣ ਦੇ ਪੱਖ ‘ਚ 293 ਅਤੇ ਵਿਰੋਧ ‘ਚ 82 ਵੋਟਾਂ ਪਈਆਂ।
375 ਮੈਂਬਰਾਂ ਨੇ ਵੋਟਿੰਗ ‘ਚ ਹਿੱਸਾ ਲਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Jharkhand ‘ਚ 28.51 ਫੀਸਦੀ ਵੋਟਿੰਗ
ਵੀਹ ਵਿਧਾਨ ਸਭਾ ਸੀਟਾਂ ‘ਤੇ ਹੋ ਰਹੀ ਹੈ ਵੋਟਿੰਗ
ਰਾਂਚੀ, ਏਜੰਸੀ। ਝਾਰਖੰਡ ‘ਚ ਦੂਜੇ ਗੇੜ ‘ਚ 20 ਵਿਧਾਨ ਸਭਾ ਸੀਟਾਂ ਲਈ ਸਖ਼ਤ ਸੁਰੱਖਿਆ ਵਿਵਸਥਾ ਦਰਮਿਆਨ ਸ਼ਾਂਤੀਪੂਰਨ ਢੰਗ ਨਾਲ ਚੱਲ ਰਹੇ ਮਤਦਾਨ ‘ਚ ਅੱਜ ਪਹਿਲੇ ਚਾਰ ਘੰਟੇ ‘ਚ 28.51 ਫੀਸਦੀ ਵੋਟਿੰਗ ਹੋਈ। ਰਾਜ ਦਫ਼ਤਰ ਸੂਤਰਾਂ ਨੇ ਇੱਥੇ ਦੱਸਿਆ ਕਿ ਇਹਨਾਂ ਵੀਹ ਸੀਟਾਂ ‘ਤੇ ਸਖ਼ਤ ਸੁਰੱਖਿਆ ਵਿਵਸਥਾ ਦਰਮਿਆਨ ਅੱਜ ਸਵੇਰੇ ਸੱਤ ਵਜੇ ਮਤਦਾਨ ਸ਼ੁਰੂ ਹੋਇਆ। ਪਹਿਲੇ ਚਾਰ ਘੰਟੇ ਭਾਵ 11 ਵਜੇ ਤੱਕ ਇਹਨਾਂ ਵਿਧਾਨ ਸਭਾ ਖੇਤਰਾਂ ‘ਚ 28.51 ਫੀਸਦੀ ਵੋਟਿੰਗ ਹੋਈ ਹੈ। ਇਸ ਦੌਰਾਨ ਮਝਗਾਂਵ ਸੀਟ ‘ਤੇ ਮਤਦਾਨ ਦਾ ਫੀਸਦੀ ਸਭ ਤੋਂ ਜ਼ਿਆਦਾ 36.73 ਰਿਹਾ ਤੇ ਸਭ ਤੋਂ ਘੱਟ 20.3 ਫੀਸਦੀ ਜਮਸ਼ੇਦਪੁਰ ਪੱਛਮੀ ‘ਚ ਰਿਹਾ। Jharkhand
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਹੁਮਤ ਲਈ ਹਰਿਆਣਾ ‘ਚ 46 ਤੇ ਮਹਾਂਰਾਸ਼ਟਰ ‘ਚ 145 ਸੀਟਾਂ ਜ਼ਰੂਰੀ
ਸੱਚ ਕਹੂੰ ਨਿਊਜ਼/ਚੰਡੀਗੜ੍ਹ । ਪੰਜਾਬ ‘ਚ ਹੋਈਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ , ਮਹਾਂਰਾਸ਼ਟਰ ਤੇ ਹਰਿਆਣਾ ਵਿਧਾਨ ਸਭਾ ਲਈ ਸੋਮਵਾਰ ਨੂੰ ਹੋਈਆਂ ਚੋਣਾਂ ਦੇ ਵੋਟਾਂ ਦੀ ਗਿਣਤੀ ਭਲਕੇ ਵੀਰਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੀਤੀ ਜਾਵੇਗੀ ਵੱਖ-ਵੱਖ ਸੂਬਿਆਂ ਦੀਆਂ ਵਿਧਾਨ ਸਭਾ ਦੀਆਂ 51 ਸੀਟਾਂ ਲਈ ਹੋਈਆਂ ਜਿਮਨੀ ਚੋਣਾਂ ਦੀ ਗਿਣਤੀ ਵੀ ਅੱਜ ਹੀ ਹੋਵੇਗੀ ਗਿਣਤੀ ਸਵੇਰੇ ਅੱਠ ਵਜੇ ਸ਼ੁਰੂ ਹੋਵੇਗੀ ਤੇ ਦੁਪਹਿਰ ਤੱਕ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ ਜਦੋਂਕਿ ਸ਼ਾਮ ਤੱਕ ਜ਼ਿਆਦਾਤਰ ਸੀਟਾਂ ਦੇ ਨਤੀਜੇ ਆ ਜਾਣ ਦੀ ਉਮੀਦ ਹੈ।
ਪੰਜਾਬ ‘ਚ ਜਲਾਲਾਬਾਦ, ਦਾਖਾ, ਮੁਕੇਰੀਆਂ ਤੇ ਫਗਵਾੜਾ ਚਾਰ ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ?ਹੋਈਆਂ ਹਨ ਚੋਣ ਕਮਿਸ਼ਨ ਅਨੁਸਾਰ ਗਿਣਤੀ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਵੋਟਰ ਕੇਂਦਰਾਂ ਕੋਲ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਤੇ ਉਸਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਵੋਟਰ ਕੇਂਦਰਾਂ ‘ਤੇ ਹਰ ਦੌਰ ਦੇ ਨਤੀਜਿਆਂ ਦੇ ਐਲਾਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤੇ ਮੀਡੀਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਵੋਟਾਂ ਦੇ ਨਤੀਜੇ ਚੋਣ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਮੁਹੱਈਆ ਹੋਣਗੇ ਤੇ ਕਮਿਸ਼ਨ ਨੇ ਇਸ ਦੇ ਲਈ ਇੱਕ ਐਪ ਵੀ ਬਣਾਈ ਹੈ ਕੋਈ ਵੀ ਵੋਟਰ ਇਸ ਐਪ ‘ਤੇ ਚੋਣ ਨਤੀਜੇ ਦੇਖ ਸਕਦਾ ਹੈ ਵੋਟਰ ਕੇਂਦਰਾਂ ‘ਤੇ ਵੋਟਾਂ ਦੀ ਗਿਣਤੀ ਵਾਲੇ ਅਧਿਕਾਰੀਆਂ, ਨਿਗਰਾਨਾਂ ਤੇ ਸੁਰੱਖਿਆ ਮੁਲਾਜ਼ਮਾਂ ਤੇ ਹੋਰ ਅਧਿਕਾਰੀਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਸਾਲ 2014 ਦੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ 47, ਇਨੈਲੋ 19, ਕਾਂਗਰਸ 15, ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਇੱਕ-ਇੱਕ, ਹਰਿਆਣਾ ਲੋਕਹਿੱਤ ਕਾਂਗਰਸ ਦੋ ਤੇ ਪੰਜ ਸੀਟਾਂ ‘ਤੇ ਅਜ਼ਾਦ ਉਮੀਦਵਾਰ ਜੇਤੂ ਰਹੇ ਸਨ ਹਜਕਾਂ ਦਾ ਬਾਅਦ ‘ਚ ਕਾਂਗਰਸ ‘ਚ ਰਲੇਵਾਂ ਹੋ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਅਤੇ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਮਤਦਾਨ, ਜੋ ਕਿ ਸੋਮਵਾਰ ਤੋਂ ਸ਼ੁਰੂ ਹੋਇਆ ਸੀ, ਸ਼ਾਮ 5 ਵਜੇ ਤੱਕ ਕ੍ਰਮਵਾਰ 45.93 ਫੀਸਦੀ ਅਤੇ 56.85 ਫੀਸਦੀ ਸੀ।
ਸਖਤ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ ਸ਼ਾਂਤਮਈ ਢੰਗ ਨਾਲ ਵੋਟਿੰਗ ਜਾਰੀ ਹੈ। ਇਸ ਦੌਰਾਨ ਕਿਧਰੇ ਵੀ ਕਿਸੇ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ ਮਿਲੀ ਹੈ। ਹਰਿਆਣਾ ਵਿੱਚ, ਯਮੁਨਾਨਗਰ ਵਿਧਾਨ ਸਭਾ ਹਲਕੇ ਵਿੱਚ ਸ਼ਾਮ 5 ਵਜੇ ਤੱਕ ਸਭ ਤੋਂ ਵੱਧ 57.01 ਅਤੇ ਗੁਰੂਗ੍ਰਾਮ ਵਿੱਚ ਸਭ ਤੋਂ ਘੱਟ 46.10 ਫੀਸਦੀ ਵੋਟਾਂ ਪਈਆਂ।
ਮਹਾਰਾਸ਼ਟਰ ਵਿੱਚ ਸ਼ਾਮ 5 ਵਜੇ ਤੱਕ ਸਭ ਤੋਂ ਵੱਧ ਮਤਦਾਨ ਹੰਗੋਲੀ ਵਿੱਚ 58.69 ਅਤੇ ਮੁੰਬਈ ਉਪਨਗਰੀ ਵਿੱਚ 37.41 ਫੀਸਦੀ ਰਿਹਾ। ਮਹਾਰਾਸ਼ਟਰ ਅਤੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸਵੇਰੇ ਸੱਤ ਵਜੇ ਸ਼ੁਰੂ ਹੋਈ। ਵੋਟਿੰਗ ਸ਼ਾਮ ਛੇ ਵਜੇ ਤੱਕ ਚੱਲੇਗੀ। ਉਧਰ ਪੰਜਾਬ ਦੇ 4 ਹਲਕਿਆਂ ‘ਚ ਵੀ ਵੋਟਿੰਗ ਸਵੇਰੇ ਦੀ ਸ਼ੁਰੂ ਹੋਈ ਹੈ।
ਪੰਜਾਬ ਦੇ ਫਗਵਾੜਾ ਜ਼ਿਲ੍ਹੇ ‘ਚ ਸ਼ਾਮ 5 ਵਜੇ ਤੱਕ 49.96 ਫੀਸਦੀ ਵੋਟਿੰਗ ਹੋਈ। ਮੁਕੇਰੀਆਂ ‘ਚ 57.28 ਫੀਸਦੀ ਵੋਟਿੰਗ ਹੋਈ। ਇਸ ਤਰ੍ਹਾਂ ਹੀ ਮੁੱਲਾਪੁਰ ਦਾਖਾਂ ‘ਚ 64.35 ਤੇ ਜਲਾਲਾਬਾਦ ‘ਚ 70 ਫੀਸਦੀ ਵੋਟਿੰਗ ਹੋਈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੇਖੋ ਸ਼ਾਮ ਤਿੰਨ ਵਜ਼ੇ ਤੱਕ ਵੋਟਿੰਗ ਦਾ ਹਾਲ
ਦੇਖੋ ਸ਼ਾਮ ਤਿੰਨ ਵਜ਼ੇ ਤੱਕ ਵੋਟਿੰਗ ਦਾ ਹਾਲ Voting
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਅੱਜ ਸਵੇਰ ਤੋਂ ਜਾਰੀ ਹਨ। ਇਸ ਦੌਰਾਨ ਸ਼ਾਮ 3:00 ਵਜੇ ਤੱਕ ਵਿਧਾਨ ਸਭਾ ਹਲਕਾ ਫਗਵਾੜਾ ‘ਚ 38.16 ਫ਼ੀਸਦੀ, ਮੁਕੇਰੀਆਂ ‘ਚ 48.11 ਫ਼ੀਸਦੀ, ਦਾਖਾ ‘ਚ 50.8 ਫ਼ਹੋਦਹ ਤੇ ਵਿਧਾਨ ਸਭਾ ਹਲਕਾ ਜਲਾਲਾਬਾਦ ‘ਚ 57 ਫ਼ੀਸਦੀ ਵੋਟਾਂ ਪਈਆਂ ਹਨ। ਚਾਰਾਂ ਵਿਧਾਨ ਸਭਾ ਸੀਟਾਂ ‘ਤੇ ਅਮਨ ਅਮਾਨ ਨਾਲ ਵੋਟਾਂ ਪੈ ਰਹੀਆਂ ਹਨ ਤੇ ਵੋਟਰਾਂ ‘ਚ ਚੋਣਾਂ ਸਬੰਧੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Voting