MSG Gurumantra Bhandara - Sach Kahoon Punjabi

MSG Gurumantra Bhandara: ਪਵਿੱਤਰ ਐੱਮਐੱਸਜੀ ਗੁਰਮੰਤਰ ਭੰਡਾਰੇ ਸਬੰਧੀ ਡੇਰਾ ਸੱਚਾ ਸੌਦਾ ਤੋਂ ਆਈ ਵਿਸ਼ੇਸ਼ ਜਾਣਕਾਰੀ
MSG Gurumantra Bhandara: ਭੰਡਾਰੇ ਦਾ ਸਮਾਂ ਸਵੇਰ 11 ਤੋਂ ਦੁਪਹਿਰ 1 ਵਜੇ ਤੱਕ

ਤਿਆਰੀਆਂ ’ਚ ਜੁਟੇ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ

MSG Gurumantra Bhandara: ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ 25 ਮਾਰਚ ਦਿਨ ਮੰਗਲਵਾਰ ਨੂੰ ਪਵਿੱਤਰ ਐੱਮਐੱਸਜੀ ਗੁਰਮੰਤਰ ਭੰਡਾਰਾ ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ ਡੇਰਾ ਸੱਚਾ ਸੌਦਾ, ਸਰਸਾ ਵਿਖੇ ਮਨਾ ਰਹੀ ਹੈ। ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।

ਇਸ ਮੌਕੇ ਮਾਨਵਤਾ ਭਲਾਈ ਕਾਰਜ ਵੀ ਕੀਤੇ ਜਾਣਗੇ। ਪਵਿੱਤਰ ਭੰਡਾਰੇ ਸਬੰਧੀ ਪੰਡਾਲ, ਲੰਗਰ, ਪੀਣ ਵਾਲਾ ਪਾਣੀ, ਟ੍ਰੈਫਿਕ ਗਰਾਉੂਂਡ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 25 ਮਾਰਚ 1973 ਨੂੰ ਪਵਿੱਤਰ ਗੁਰਮੰਤਰ ਦੀ ਅਨਮੋਲ ਦਾਤ ਦੀ ਬਖਸ਼ਿਸ਼ ਕੀਤੀ ਸੀ। MSG Gurumantra Bhandara

Read Also : Welfare Work: ਡੇਰਾ ਸ਼ਰਧਾਲੂ ਨੇ ਬਿਮਾਰ ਵਿਅਕਤੀ ਦੇ ਇਲਾਜ ‘ਚ ਕੀਤੀ ਮੱਦਦ

ਇਸੇ ਦਿਨ ਹੀ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੂੰ ਅਤੇ ਪੂਜਨੀਕ ਸਾਈਂ ਸਾਵਣ ਸ਼ਾਹ ਜੀ ਮਹਾਰਾਜ ਨੇ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੂੰ ਪਵਿੱਤਰ ਗੁਰਮੰਤਰ ਦੀ ਅਨਮੋਲ ਦਾਤ ਦੀ ਬਖਸ਼ਿਸ਼ ਕੀਤੀ ਸੀ। ਇਸ ਲਈ ਸਾਧ-ਸੰਗਤ ਇਸ ਪੂਰੇ ਮਹੀਨੇ ਨੂੰ ਸ਼ਰਧਾ ਨਾਲ ਪਵਿੱਤਰ ‘ਐੱਮਐੱਸਜੀ ਗੁਰਮੰਤਰ ਭੰਡਾਰੇ’ ਦੇ ਰੂਪ ’ਚ ਖੂਨਦਾਨ, ਜ਼ਰੂਰਤਮੰਦਾਂ ਦੀ ਮੱਦਦ, ਬੇਸਹਾਰਿਆਂ ਦੇ ਮਕਾਨ, ਜ਼ਰੂਰਤਮੰਦ ਪਰਿਵਾਰ ਦੀਆਂ ਧੀਆਂ ਦੇ ਵਿਆਹ ’ਚ ਆਰਥਿਕ ਮੱਦਦ ਜਿਹੇ ਮਾਨਵਤਾ ਭਲਾਈ ਦੇ 167 ਕਾਰਜ ਕਰਕੇ ਮਨਾਉਂਦੀ ਹੈ। MSG Gurumantra Bhandara

ਸ਼ਾਹ ਸਤਿਨਾਮ ਸ਼ਾਹ ਮਸਤਾਨ ਜੀ ਧਾਮ ’ਚ ਲੱਗੀਆਂ ਰੌਣਕਾਂ, ਵੇਖੋ LIVE ਨਜ਼ਾਰਾ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਨੇ 25 ਮਾਰਚ 1973 ਨੂੰ ਪਵਿੱਤਰ ਗੁਰਮੰਤਰ ਦੀ ਦਾਤ ਬਖਸ਼ੀ ਸੀ ਤੇ ਮਾਰਚ ਮਹੀਨੇ ’ਚ ਹੀ ਪੂਜਨੀਕ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ਼ ਤੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਨੇ ਗੁਰਮੰਤਰ ਦੀ ਦਾਤ ਪ੍ਰਾਪਤ ਕੀਤੀ ਸੀ। ਇਸ ਪਵਿੱਤਰ ਦਿਹਾੜੇ ਨੂੰ ਅੱਜ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਪਵਿੱਤਰ ‘ਐੱਮਐੱਸਜੀ’ ਗੁਰਮੰਤਰ ਭੰਡਾਰੇ ਦੇ ਰੂਪ ’ਚ ਸ਼ਾਹ ਸਤਿਨਾਮ ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ ਡੇਰਾ ਸੱਚਾ ਸੌਦਾ, ਸਰਸਾ ’ਚ ਮਨਾ ਰਹੀ ਹੈ। ਆਓ ਵੇਖਦੇ ਹਾਂ ਪਵਿੱਤਰ ਭੰਡਾਰੇ ਦਾ ਲਾਈਵ ਨਜ਼ਾਰਾ….

ਦੱਸ ਦੇਈਏ ਕਿ ਪਵਿੱਤਰ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ’ਤੇ ਮਾਨਵਤਾ ਭਲਾਈ ਕਾਰਜ਼ ਵੀ ਕੀਤੇ ਜਾਣਗੇ। ਪਵਿੱਤਰ ਭੰਡਾਰੇ ਨੂੰ ਲੈ ਕੇ ਪੰਡਾਲ, ਲੰਗਰ-ਭੋਜਨ, ਪੀਣ ਵਾਲੇ ਪਾਣੀ, ਟ੍ਰੈਫਿਕ ਸਮੇਤ ਵੱਖ-ਵੱਖ ਸਮਿਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ।