Mahapanchayat - Sach Kahoon Punjabi
Khanauri Mahapanchayat: (ਸੱਚ ਕਹੂੰ ਨਿਊਜ਼) ਖਨੌਰੀ। ਖਨੌਰੀ ਸਰਹੱਦ ‘ਤੇ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਉਹਨਾਂ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ। ਡੱਲੇਵਾਲ ਨੇ ਆਖਿਆ ਕਿ ਪੁਲਿਸ ਨੇ ਮੈਨੂੰ ਉਠਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ। ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਪੰਜਾਬ ਅਤੇ ਹਰਿਆਣਾ ਤੋਂ ਸੈਂਕੜੇ ਨੌਜਵਾਨਾਂ ਨੇ ਸਾਡੇ ਕੋਲ ਪਹੁੰਚ ਕੇ ਮੋਰਚਾ ਸੰਭਾਲ ਲਿਆ। ਜੋ ਅੱਜ ਮੋਰਚੇ ’ਤੇ ਪਹੁੰਚੇ ਹਨ। ਸਰਕਾਰ ਜਿੰਨੀ ਮਰਜ਼ੀ ਜ਼ੋਰ ਲਾ ਲਵੇ, ਅਸੀਂ ਮੋਰਚਾ ਜਿੱਤ ਕੇ ਹੀ ਰਹਾਂਗੇ।
ਇਹ ਵੀ ਪੜ੍ਹੋ: Barnala Kisan News: ਧੁੰਦ ਦਾ ਕਹਿਰ : ਬੱਸ ਪਲਟੀ, 3 ਔਰਤ ਕਿਸਾਨਾਂ ਦੀ ਮੌਤ, 35 ਦੇ ਕਰੀਬ ਜ਼ਖਮੀ
ਦੂਜੇ ਪਾਸੇ ਹਰਿਆਣਾ ਦੇ ਟੋਹਾਣਾ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਮਹਾਂਪੰਚਾਇਤ ਹੋ ਰਹੀ ਹੈ। ਇਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਕਿਹਾ, “ਕੇਂਦਰ ਸਰਕਾਰ ਖਨੌਰੀ ਸਰਹੱਦ ‘ਤੇ ਅੰਦੋਲਨ ਚਲਾ ਰਹੀ ਹੈ। ਕੇਂਦਰ ਇਸ ਅੰਦੋਲਨ ਨੂੰ ਲੰਮਾ ਕਰਨਾ ਚਾਹੁੰਦਾ ਹੈ। ਜੇਕਰ ਡੱਲੇਵਾਲ ਦੀ ਮੌਤ ਹੋ ਗਈ ਤਾਂ ਲਾਸ਼ ਨੂੰ ਸਰਕਾਰ ਹਵਾਲੇ ਨਹੀਂ ਕੀਤਾ ਜਾਵੇਗਾ।”ਜਿਕਰਯੋਗ ਹੈ ਕਿ ਜਗਜੀਤ ਡੱਲੇਵਾਲ 40 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ 4 ਜਨਵਰੀ ਨੂੰ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। Khanauri Mahapanchayat
Haryana Border Seal: ਮਹਾਂਪੰਚਾਇਤ ’ਚ ਜਾ ਰਹੇ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਬਾਰਡਰ ’ਤੇ ਪੱਥਰ ਲਾ ਕੇ ਰੋਕਿਆ
ਪ੍ਰਧਾਨ ਡੱਲੇਵਾਲ ਦੀ ਅਗਵਾਈ ’ਚ ਕਿਸਾਨ ਮਹਾਂਪੰਚਾਇਤ ਵਿੱਚ ਜਾ ਰਹੇ ਸਨ
(ਬਲਕਾਰ ਸਿੰਘ) ਖਨੌਰੀ। Haryana Border Seal: ਖਨੌਰੀ ਬਾਰਡਰ ਤੋਂ ਲਿੰਕ ਰੋਡ ਰਾਹੀਂ ਹਰਿਆਣਾ ਦੇ ਜ਼ਿਲ੍ਹਾ ਜੀਂਦ ਦੀ ਉਚਾਨਾ ਮੰਡੀ ਵਿੱਚ ਹੋ ਰਹੀ ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾਂ ਦੇ ਜੱਥੇ ਨੂੰ ਹਰਿਆਣਾ ਪੁਲਿਸ ਨੇ ਅੱਗੇ ਜਾਣ ਤੋਂ ਰੋਕ ਦਿੱਤਾ। ਇਸ ਦੇ ਵਿਰੋਧ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਲਾਈਵ ਹੋ ਕੇ ਇਸ ਨੂੰ ਹਰਿਆਣਾ ਪੁਲਿਸ ਦੀ ਗੁੰਡਾਗਰਦੀ ਕਰਾਰ ਦਿੱਤਾ ਅਤੇ ਕਿਹਾ ਕਿ ਕੱਲ੍ਹ ਰਾਤ ਤੋਂ ਹੀ ਹਰਿਆਣਾ ਪੁਲਿਸ ਅਜਿਹੀਆਂ ਕਰਤੂਤਾਂ ਕਰਕੇ ਅਤੇ ਪੱਥਰ ਲਗਾ ਕੇ ਪੰਜਾਬ ਤੋਂ ਹਰਿਆਣਾ ਵੱਲ ਜਾ ਰਹੇ ਸਾਰੇ ਰਸਤੇ ਬੰਦ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੇ ਕਾਫਲੇ ਉਚਾਨਾ ਮੰਡੀ ਵਿੱਚ ਹੋ ਰਹੀ ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਲ ਨਾ ਹੋ ਸਕਣ।
ਇਹ ਵੀ ਪੜ੍ਹੋ: Jalandhar News : ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕਰਾਸ ਫਾਈਰਿੰਗ ਤੋਂ ਬਾਅਦ ਦੋ ਬਦਮਾਸ਼ ਗ੍ਰਿਫਤਾਰ
ਉਨ੍ਹਾਂ ਬੰਦ ਪਏ ਰਸਤਿਆਂ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਵੱਲੋਂ ਕੋਈ ਰਸਤਾ ਬੰਦ ਨਹੀਂ ਕੀਤਾ ਗਿਆ ਸਗੋਂ ਹਰਿਆਣਾ ਪੁਲਿਸ ਵੱਲੋਂ ਰਸਤੇ ਬੰਦ ਕੀਤੇ ਗਏ ਹਨ ਅਤੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਰਸਤੇ ਖੋਲੇ ਜਾਣ ਦੇ ਹੁਕਮ ਮਗਰੋਂ ਵੀ ਇਹ ਹਰਿਆਣਾ ਪੁਲਿਸ ਹੀ ਹੈ ਜੋ ਸੁਪਰੀਮ ਕੋਰਟ ਵਿੱਚ ਜਾ ਕੇ ਰਸਤੇ ਬੰਦ ਰੱਖਣ ਦੀ ਦਲੀਲ ਦੇ ਕੇ ਆਈ ਹੈ।
ਹਰਿਆਣਾ ਨੂੰ ਜਾਣ ਵਾਲੇ ਸਾਰੇ ਸਟੇਟ ਹਾਈਵੇਅ ਪੱਥਰ ਲਗਾ ਕੇ ਕੀਤੇ ਬੰਦ
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਜੱਥਾ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਲਈ ਉਚਾਨਾ ਮੰਡੀ ਜਾ ਰਿਹਾ ਹੈ ਨਾ ਕਿ ਦਿੱਲੀ ਉਨ੍ਹਾਂ ਕਿਹਾ ਕਿ ਇਸ ਗੁੰਡਾਗਰਦੀ ਖ਼ਿਲਾਫ਼ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਏਕਤਾ ਕਰਨੀ ਪੈਣੀ ਹੈ ਤਾਂ ਹੀ ਇਹ ਸਭ ਰੋਕਿਆ ਜਾ ਸਕਦਾ ਹੈ ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹਰਿਆਣਾ ਪੁਲਿਸ ਵੱਲੋਂ ਬੀਤੀ ਰਾਤ 12 ਵਜੇ ਤੋਂ ਹੀ ਪੰਜਾਬ ਤੋਂ ਹਰਿਆਣਾ ਨੂੰ ਜਾਣ ਵਾਲੇ ਸਾਰੇ ਸਟੇਟ ਹਾਈਵੇਅ ਪੱਥਰ ਲਗਾ ਕੇ ਬੰਦ ਕਰ ਦਿੱਤੇ ਗਏ ਹਨ। ਖਨੌਰੀ ਤੋਂ ਕੈਥਲ ਜਾਣ ਵਾਲਾ ਰਾਜਮਾਰਗ ਸੰਗਤਪੁਰਾ ਵਿਖੇ ਵੀ ਬੰਦ ਕਰ ਦਿੱਤਾ ਗਿਆ ਹੈ ਜਿਸ ਨਾਲ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ। Haryana Border Seal
ਮਹਾਂ ਪੰਚਾਇਤ ’ਚ ਸ਼ਾਮਲ ਹੋਣ ਲਈ ਕਿਸਾਨ ਹੋਏ ਰਵਾਨਾ
ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਵੱਲੋਂ ਦਿੱਲੀ ਵੱਲ ਅੱਜ ਤੋਂ ਚਾਲੇ ਪਾਏ
ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ 14 ਮਾਰਚ ਨੂੰ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਜਥੇ ਰਵਾਨਾ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕਿਸਾਨ ਜੱਥੇਬੰਦੀਆਂ ਅਤੇ ਟਰੇਡ ਯੂਨੀਅਨ ਵੱਲੋਂ ਅੱਜ ਤੋਂ ਦਿੱਲੀ ਲਈ ਚਾਲੇ ਪਾ ਦਿੱਤੇ ਗਏ ਹਨ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿਲੀ ਵਿਖੇ 14 ਮਾਰਚ ਨੂੰ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਜਥੇ ਰਵਾਨਾ ਹੋ ਗਏ ਹਨ। ਇਸ ਮੌਕੇ ਰੇਲਵੇ ਸਟੇਸ਼ਨ ਤੋਂ ਗੱਡੀਆਂ ਰਾਹੀਂ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਿਲਾ ਜਨਰਲ ਸਕੱਤਰ ਅਵਤਾਰ ਸਿੰਘ ਕੌਰਜੀਵਾਲਾ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਤੁੱਲੇਵਾਲ ਨੇ ਦੱਸਿਆ ਕਿ ਕੱਲ ਰਾਮ ਲੀਲਾ ਗਰਾਊਂਡ ਵਿਖੇ ਹੋ ਰਹੀ ਮਹਾਂ ਪੰਚਾਇਤ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਯੂ.ਪੀ. ਤੋਂ ਇਲਾਵਾ ਸਾਰੇ ਭਾਰਤ ਤੋਂ ਇੱਕ ਲੱਖ ਦੇ ਆਸ ਪਾਸ ਕਿਸਾਨ ਸ਼ਾਮਲ ਹੋਣ ਦਾ ਅੰਦਾਜਾ ਹੈ। Mahapanchayat
ਕਿਸਾਨਾਂ ਆਗੂਆਂ ਨੇ ਕਿਹਾ ਇਹ ਪੰਚਾਇਤ ਕਿਸਾਨਾਂ ਦਾ ਕਰਜ਼ਾ ਖਤਮ ਕਰਨ, 60 ਸਾਲ ਤੋਂ ਉਪਰ ਕਿਸਾਨਾਂ ਨੂੰ ਪੈਨਸ਼ਨ ਫਸਲੀ ਬੀਮਾ ਲੈਣ ਲਈ, ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦਾ ਵਾਅਦਾ ਪੂਰਾ ਕਰਵਾਉਣ ਲਈ, ਲਖੀਮਪੁਰ ਖੀਰੀ ਦੇ ਦੋਸ਼ੀ ਕਿਸਾਨਾਂ ਦੇ ਕਤਲ ਲਈ ਜਿੰਮੇਵਾਰ ਮੰਤਰੀ ਅਜੇ ਮਿਸ਼ਰਾ ਟੈਣੀ ਦੀ ਗਿ੍ਰਫਤਾਰੀ ਦੀ ਮੰਗ ਕਿਸਾਨਾਂ ਤੇ ਬਾਰਡਰਾਂ ’ਤੇ ਕੀਤਾ ਅੱਤਿਆਚਾਰ ਲਈ ਜਿੰਮੇਵਾਰ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਖੱਟੜ, ਗ੍ਰਹਿ ਮੰਤਰੀ ਅਨਿਲ ਵਿਜ, ਹੋਰ ਪੁਲਿਸ ਅਧਿਕਾਰੀਆਂ ਜਿਨ੍ਹਾਂ ਗੋਲੀਆ ਮਾਰ ਕੇ ਸ਼ੁਭਕਰਨ ਨੂੰ ਸ਼ਹੀਦ ਕੀਤਾ ਅਤੇ ਅਨੇਕਾਂ ਕਿਸਾਨਾਂ ਨੂੰ ਫੱਟੜ ਕਰਨ ਅਤੇ ਕਿਸਾਨਾਂ ਦੇ ਟਰੈਕਟਰ ਅਤੇ ਹੋਰ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਲਈ ਜਿੰਮੇਵਾਰੀ ਪੁਲਿਸ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ। Mahapanchayat
ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚੇ ਨੂੰ ਦਿੱਲੀ ਵਿਖੇ ਮਹਾਂ ਪੰਚਾਇਤ ਦੀ ਮਿਲੀ ਮਨਜ਼ੂਰੀ
ਆਗੂਆਂ ਨੇ ਕਿਹਾ ਕਿ ਬੀ.ਜੇ.ਪੀ. ਦੀ ਮੋਦੀ ਸਰਕਾਰ ਕਾਰਪੋਰੇਟ ਪੂੰਜੀਪਤੀਆਂ ਦੇ ਲੱਖਾਂ ਕਰੋੜ ਮੁਆਫ ਕਰ ਚੁੱਕੀ ਹੈ, ਇਸ ਤੋਂ ਪਹਿਲਾਂ ਵੀ 2015-16 ਵਿੱਚ ਵੀ ਇਨ੍ਹਾਂ ਕਾਰਪੋਰੇਟ ਘਰਾਣਿਆਂ ਦਾ ਹਜਾਰਾਂ ਕਰੋੜਾਂ ਰੁਪਏ ਮੁਆਫ ਕਰ ਚੁੱਕੀ ਹੈ। ਅੱਜ ਪਟਿਆਲੇ ਤੋਂ ਰਵਾਨਾ ਹੋਣ ਵਾਲੇ ਜਥੇ ਵਿੱਚ ਕਿਰਤੀ ਕਿਸਾਨ ਯੂਨੀਅਨ ਬੀ.ਕੇ.ਯੂ. ਰਾਜੇਵਾਲ, ਬੀ.ਕੇ.ਯੂ. ਲੱਖੋਵਾਲ, ਕੁਲ ਹਿੰਦ ਕਿਸਾਨ ਸਭਾ ਅਜੇ ਭਵਨ ਬੀ.ਕੇ.ਯੂ. ਊਗਰਾਹਾ, ਕੁੱਲ ਹਿੰਦ ਕਿਸਾਨ ਸਭਾ ਪੁਨੇਵਾਲ, ਜਹਮੂਰੀ ਕਿਸਾਨ ਸਭਾ ਬੀ.ਕੇ.ਯੂ ਡਕੌਂਦਾ ਦੇ ਵਰਕਰ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਇਸ ਮਹਾਂ ਪੰਚਾਇਤ ਤੋਂ ਜੇਕਰ ਮੋਦੀ ਸਰਕਾਰ ਨੇ ਸਬਕ ਨਾ ਸਿੱਖਿਆ ਤਾਂ ਇਸ ਦੇ ਇਲਜਾਮ ਆਉਣ ਵਾਲੀਆਂ ਵੋਟਾਂ ਵਿੱਚ ਭੁਗਤਣਾ ਪਵੇਗਾ।