Rohingya - Sach Kahoon Punjabi
ਪੱਤਰਕਾਰਾਂ ਦੀ ਤੁਰੰਤ ਰਿਹਾਈ ਦੀ ਕੀਤੀ ਮੰਗ
ਵਾਸ਼ਿੰਗਟਨ (ਏਜੰਸੀ)। ਅਮਰੀਕੀ ਪ੍ਰਤੀਨਿਧੀ ਸਭਾ ਨੇ ਇੱਕ ਪ੍ਰਸਤਾਵ ਪਾਸ ਕਰ ਕੇ ਮੀਆਂਮਾਰ ਫੌਜ ਦੇ ਰੋਹਿੰਗਿਆ (Rohingya) ਘੱਟ ਗਿਣਤੀਆਂ ਦੇ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ‘ਕਤਲੇਆਮ’ ਦੱਸਦੇ ਹੋਏ ਵਿਦੇਸ਼ ਮੰਤਰੀ ਮਾਈਕ ਪੋਂਪਿਓ ਤੋਂ ਇਸ ਮਾਮਲੇ ‘ਚ ਯੋਗ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਪ੍ਰਤੀਨਿਧੀ ਸਭਾ ‘ਚ ਵੀਰਵਾਰ ਨੂੰ ਪਾਸ ਪ੍ਰਸਤਾਵ ਦਾ ਡੈਮੋਕ੍ਰੇਟ ਤੇ ਰਿਪਬਲਿਕਨ ਦੋਵਾਂ ਪਾਰਟੀਆਂ ਦੇ 394 ਸਾਂਸਦਾਂ ਨੇ ਸਮੱਰਥਨ ਕੀਤਾ ਜਦੋਂਕਿ ਇੱਕ ਰਿਪਬਲੀਕਨ ਸਾਂਸਦ ਨੇ ਇਸ ਦਾ ਵਿਰੋਧ ਕੀਤਾ। ਪ੍ਰਸਤਾਵ ਦੇ ਜ਼ਰੀਏ ਰੋਹਿੰਗਿਆ ਸੰਕਟ ਨੂੰ ਕਵਰ ਕਰਨ ਗਏ ਦੋ ਪੱਤਰਕਾਰਾਂ ਦੀ ਮੀਆਂਮਾਰ ‘ਚ ਗ੍ਰਿਫ਼ਤਾਰੀ ‘ਤੇ ਵਿਰੋਧ ਪ੍ਰਗਟ ਕਰਦੇ ਹੋਏ ਦੋਵਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ।
ਪ੍ਰਸਤਾਵ ‘ਚ ਟਰੰਪ ਪ੍ਰਸ਼ਾਸਨ ਵਿਸ਼ੇਸ਼ ਕਰਕੇ ਸ੍ਰੀ ਪੋਂਪਿਓ ਨੂੰ ਅਪੀਲ ਕੀਤੀ ਗਈ ਕਿ ਰੋਹਿੰਗਿਆ ਨੂੰ ਕਤਲੇਆਮ ਦੇ ਪੀੜਤ ਮੰਨਿਆ ਜਾਵੇ। ਸ੍ਰੀ ਪੰਪਿਓ ਨੇ ਇਸ ਨੂੰ ਇੱਕ ਜਾਤੀ ਕਤਲੇਆਮ ਕਿਹਾ ਪਰ ਇਸ ਮਾਮਲੇ ‘ਚ ਕੋਈ ਕਾਨੂੰਨੀ ਫੈਸਲਾ ਲੈਣ ਤੋਂ ਇਨਕਾਰ ਕਰ ਦਿੱਤਾ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਦੇ ਵੀ ਰੋਹਿੰਗਿਆ ਸੰਕਟ ਨੂੰ ਲੈ ਕੇ ਕੋਈ ਜਨਤਕ ਬਿਆਨ ਨਹੀਂ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰੋਹਿੰਗਿਆ ਦੀ ਸਨਮਾਨ ਨਾਲ ਹੋਵੇ ਘਰ ਵਾਪਸੀ : ਅਮਰੀਕਾ
ਵਾਸ਼ਿੰਗਟਨ (ਏਜੰਸੀ)। ਅਮਰੀਕਾ ਨੇ ਬੰਗਲਾਦੇਸ਼ ਤੋਂ ਰੋਹਿੰਗਿਆ ਮੁਸਲਮਾਨਾਂ ਦੀ ਸਵੈਇੱਛਾ ਅਤੇ ਸਨਮਾਨਜਨਕ ਵਾਪਸੀ ਦੀ ਮਿਆਂਮਾਰ ਨੂੰ ਅਪੀਲ ਕੀਤੀ ਹੈ ਹਾਲਾਂਕਿ ਅਮਰੀਕਾ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦਾ ਕੋਈ ਮੁੱਦਾ ਚੁੱਕਣ ਲਈ ਸਥਿਤੀਆਂ ਅਨੁਕੂਲ ਨਹੀਂ ਹਨ ਪਿਛਲੇ ਛੇ ਮਹੀਨਿਆਂ ‘ਚ ਮਿਆਂਮਾਰ ਦੇ ਰਖਾਇਨ ਸੂਬੇ ਤੋਂ ਲੱਖਾਂ ਦੀ ਗਿਣਤੀ ‘ਚ ਰੋਹਿੰਗਿਆ ਮੁਸਲਮਾਨਾਂ ਨੂੰ ਭੱਜ ਕੇ ਬੰਗਲਾਦੇਸ਼ ‘ਚ ਪਨਾਹ ਲਈ ਮਜ਼ਬੂਰ ਹੋਣਾ ਪਿਆ ਹੈ ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੀਥਰ ਨੋਰਟ ਨੇ ਕਿਹਾ ਕਿ ਰੋਹਿੰਗਿਆ ਮੁਸਲਮਾਨਾਂ ਦੇ ਲੋਕਾਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਣ ਦੀ ਯੋਜਨਾ ਨੂੰ ਅਸੀਂ ਵੇਖਣਾ ਪਸੰਦ ਕਰਾਂਗਾ, ਅਸੀਂ ਇਸਦੀ ਸੰਕਲਪਨਾ ਬਾਰੇ ਸੁਣਿਆ ਹੈ ਪਰ ਇੱਕ ਮਹੱਤਵਪੂਰਨ ਚੀਜ਼ ਹੋ ਕਿ ਉਸ ਯੋਜਨਾ ‘ਚ ਹੋਣੀ ਚਾਹੀਦੀ ਹੈ ਉਹ ਹੈ ਇਨ੍ਹਾਂ ਦੀ ਸਵੈਇੱਛਾ, ਸੁਰੱਖਿਅਤ ਅਤੇ ਸਨਮਾਨਜਨਕ ਵਾਪਸੀ। (America)
ਆਮ ਆਦਮੀ ਪਾਰਟੀ ਦੇ ਵੱਡੇ ਆਗੂ ਨੇ ਦਿੱਤਾ ਅਸਤੀਫਾ, ਜਾਣੋ ਕਾਰਨ
ਉਨ੍ਹਾਂ ਨੇ ਕਿਹਾ ਕਿ ਸਵਦੇਸ ਵਾਪਸੀ ਸਵੈਇੱਛਕ ਹੋਣੀ ਚਾਹੀਦੀ ਹੈ, ਲੋਕਾਂ ਨੂੰ ਇਹ ਮਹਿਸੂਸ ਹੋਣਾ ਚਾਹੀਦਾ ਹੈ ਕਿ ਘਰ ਜਾਣ ਸੁਰੱਖਿਅਤ ਹੈ, ਜੇਕਰ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਘਰ ਜਾਣਾ ਸੁਰੱਖਿਅਤ ਹੈ, ਤਾਂ ਘਰ ਪਰਤਣਾ ਸੁਰੱਖਿਅਤ ਨਹੀਂ ਹੋ ਸਕਦਾ, ਉਨ੍ਹਾਂ ਦੀ ਸਨਮਾਨਜਨਕ ਵਾਪਸੀ ਹੋਣੀ ਚਾਹੀਦੀ ਹੈ ਇਸਦਾ ਮਤਲਬ ਹੈ ਕਿ ਜੇਕਰ ਲੋਕ ਘਰ ਵਾਪਸ ਜਾਣ ਦਾ ਫੈਸਲਾ ਲੈਂਦੇ ਹਨ ਤਾਂ ਉਨ੍ਹਾਂ ਨਾਲ ਚੰਗਾ ਵਿਹਾਰ ਹੋਣਾ ਚਾਹੀਦਾ ਹੈ ਨੋਰਟ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸ਼ਰਨਾਰਥੀਆਂ ਦੀ ਦੇਸ਼ ਵਾਪਸੀ ਸਵੈਇੱਛਕ ਹੋਣੀ ਚਾਹੀਦੀ ਹੈ ਅਤੇ ਇਨ੍ਹਾਂ ਲੋਕਾਂ ਨੂੰ ਇੱਕ ਦੇਸ਼ ਛੱਡ ਕੇ ਦੂਜੇ ਦੇਸ਼ ਜਾਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ। (America)