Tight - Sach Kahoon Punjabi
ਆਈਪੀਐਲ ਦਾ ਫਾਈਨਲ ਅੱਜ, ਸੁਰੱਖਿਆ ਸਖ਼ਤ
ਆਈਪੀਐਲ ਦਾ ਫਾਈਨਲ ਅੱਜ, ਸੁਰੱਖਿਆ ਸਖ਼ਤ
ਹੈਦਰਾਬਾਦ, ਏਜੰਸੀ। ਚੇਨਈ ਸੁਪਰਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਦਰਮਿਆਨ ਅੱਜ ਐਤਵਾਰ ਨੂੰ ਇੱਥੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਆਈਪੀਐਲ-12 ਦਾ ਫਾਈਨਲ ਹੋਣ ਜਾ ਰਿਹਾ ਹੈ। ਫਾਈਨਲ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਰਚਾਕੋਂਡਾ ਦੇ ਪੁਲਿਸ ਕਮਿਸ਼ਨ ਮਹੇਸ਼ ਭਾਗਵਤ ਨੇ ਇਸ ਸਬੰਧੀ ਦੱਸਿਆ ਕਿ ਮੈਚ ਦੇ ਦਿਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਟੇਡੀਅਮ ‘ਚ ਅਤੇ ਉਸ ਦੇ ਬਾਹਰ ਸਖ਼ਤ ਸੁਰੱਖਿਆ ਵਿਵਸਥਾ ਕੀਤੀ ਗਈ ਹੈ ਅਤੇ ਹਥਿਆਰਬੰਦ ਗਾਰਡ ਸਮੇਤ 2850 ਪੁਲਿਸ ਕਰਮਚਾਰੀਆਂ ਨੂੰ ਸੁਰੱਖਿਆ ‘ਚ ਤਾਇਨਾਤ ਕੀਤਾ ਗਿਆ ਹੈ। ਇਸ ਦਰਮਿਆਨ ਫਾਈਨਲ ਮੈਚ ਦੇ ਟਿਕਟ ਵਿੱਕਰੀ ਦੇ ਖੁੱਲ੍ਹਣ ਦੇ ਦੋ ਮਿੰਟ ਦੇ ਅੰਦਰ ਹੀ ਵਿਕ ਗਏ। ਸਟੇਡੀਅਮ ਦੀ ਸਮਰੱਥਾ 38 ਹਜ਼ਾਰ ਦਰਸ਼ਕਾਂ ਦੀ ਹੈ।
ਜੇਤੂ ਨੂੰ ਮਿਲਣਗੇ 20 ਕਰੋੜ ਰੁਪਏ
ਮੁੰਬਈ ਇੰਡੀਅਨਜ ਤੇ ਚੇਨੱਈ ਸੁਪਰਕਿੰਗਜ਼ ਦਰਮਿਆਨ ਹੋ ਰਹੇ ਫਾਈਨਲ ਦੇ ਜੇਤੂ 20 ਕਰੋੜ ਦੀ ਇਨਾਮੀ ਰਾਸ਼ੀ ਮਿਲੇਗੀ ਤੇ ਹਾਰਨ ਵਾਲੀ ਟੀਮ ਨੂੰ 12.5 ਕਰੋੜ ਰੁਪਏ ਮਿਲਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
32,815 ਮਤਦਾਨ ਕੇਂਦਰਾਂ ‘ਤੇ ਹੋ ਰਹੀ ਹੈ ਵੋਟਿੰਗ
ਹੈਦਰਾਬਾਦ, ਏਜੰਸੀ। ਤੇਲੰਗਾਨਾ ‘ਚ ਵਿਧਾਨ ਸਭਾ ਦੀਆਂ 119 ਸੀਟਾਂ ਲਈ ਮਤਦਾਨ ਹੋ ਰਿਹਾ ਹੈ। ਰਾਜ ‘ਚ ਸਖ਼ਤ ਸੁਰੱਖਿਆ ਦਰਮਿਆਨ ਵੋਟਿੰਗ ਦੀ ਪ੍ਰਕਿਰਿਆ ਅੱਜ ਸਵੇਰੇ ਸੱਤ ਵਜੇ ਸ਼ੁਰੂ ਹੋਈ। ਰਾਜ ‘ਚ 32,815 ਮਤਦਾਨ ਕੇਂਦਰਾਂ ‘ਤੇ 1.39 ਕਰੋੜ ਮਹਿਲਾਵਾਂ ਸਮੇਤ 2.8 ਕਰੋੜ ਤੋਂ ਜ਼ਿਆਦਾ ਮਤਦਾਤਾ ਅੱਜ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨਗੇ। ਰਾਜ ਦੇ ਮੁੱਖ ਚੋਣ ਅਧਿਕਾਰੀ ਡਾ. ਰਜਤ ਕੁਮਾਰ ਨੇ ਦੱਸਿਆ ਕਿ 4.57 ਲੱਖ ਦਿਵਿਆਂਗ ਨਾਗਰਿਕਾਂ ਦੇ ਮਤਦਾਨ ਕਰਨ ਦੀ ਉਮੀਦ ਹੈ।
ਉਹਨਾਂ ਦੱਸਿਆ ਕਿ 29,541 ਸਵੈ ਸੇਵਕ ਮਤਦਾਨ ‘ਚ ਉਹਨਾਂ ਦੀ ਸਹਾਇਤਾ ਕਰਨਗੇ। ਹੈਦਰਾਬਾਦ ਦੇ ਜ਼ਿਲ੍ਹਾ ਚੋਣ ਅਧਿਕਾਰੀ ਦਾਨਾ ਕਿਸ਼ੋਰ ਨੇ ਦੱਸਿਆ ਕਿ ਦਿਵਿਆਂਗਾਂ ਲਈ ਹੈਦਰਾਬਾਦ ਦੇ ਸਾਰੇ ਮਤਦਾਨ ਕੇਂਦਰਾਂ ‘ਤੇ ਰੈਂਪ, ਵਹੀਲਚੇਅਰ, ਇੱਕ ਸਵੈ ਸੇਵਕ ਦੇ ਨਾਲ ਰੈਂਪ ਤੇ ਚੱਲਣ ਵਾਲੇ ਵਾਹਨ, ਐਂਡਰਾਇਡ ਆਧਾਰਿਤ ਜੀਐਚਐਮਸੀ ਵਾਦਾ ਐਪ ਅਤੇ ਬ੍ਰੇਲ ਸਲਿਪ ਦੀ ਵਿਵਸਥਾ ਕੀਤੀ ਗਈ ਹੈ। ਉਹਨਾ ਦੱਸਿਆ ਕਿ ਹੈਦਰਾਬਾਦ ‘ਚ ਕੁੱਲ 18000 ਲੋਕ ਦਿਵਿਆਂਗ ਮਤਦਾਤਾ ਦੇ ਤੌਰ ‘ਤੇ ਪੰਜੀਕ੍ਰਿਤ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਰਕਾਰ ਦੀ ਡੰਗ ਟਪਾਊ ਨੀਤੀ ਨੇ ਪਾਵਰਕੌਮ ਦੀ ਹਾਲਤ ਕੀਤੀ ਪਤਲੀ
ਸਰਕਾਰ ਵੱਲ ਪਾਵਰਕੌਮ ਦੀ 4768.55 ਕਰੋੜ ਦੀ ਸਬਸਿਡੀ ਦੀ ਰਕਮ ਬਕਾਇਆ | Powercom
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਪਾਵਰਕੌਮ (Powercom) ਨੂੰ ਮੁਫ਼ਤ ਦਿੱਤੀ ਜਾਣ ਵਾਲੀ ਬਿਜਲੀ ਸਬੰਧੀ ਜਾਰੀ ਕੀਤੀ ਜਾਣ ਵਾਲੀ ਸਬਸਿਡੀ ਡੰਗ ਟਪਾਊ ਨੀਤੀ ਤਹਿਤ ਹੀ ਜਾਰੀ ਕੀਤੀ ਜਾ ਰਹੀ ਹੈ। ਆਲਮ ਇਹ ਹੈ ਕਿ ਪਾਵਰਕੌਮ ਦੀ ਸਰਕਾਰ ਵੱਲ ਅਜੇ ਪਿਛਲੇ ਸਾਲਾਂ ਦੀ ਹੀ ਹਜ਼ਾਰਾਂ ਕਰੋੜ ਰੁਪਏ ਦੀ ਸਬਸਿਡੀ ਦੀ ਰਕਮ ਪੈਡਿੰਗ ਖੜ੍ਹੀ ਹੈ। ਇਸ ਚਾਲੂ ਵਰ੍ਹੇ ਦੀ ਸਬਸਿਡੀ ਦਾ ਸਰਕਾਰ ਵੱਲੋਂ ਅਜੇ ਤੱਕ ਇੱਕ ਨਵਾਂ ਪੈਸਾ ਵੀ ਜਾਰੀ ਨਹੀਂ ਕੀਤਾ ਗਿਆ। ਇੱਧਰ ਪਾਵਰਕੌਮ ਦੀ ਹਾਲਤ ਦਿਨੋਂ ਦਿਨ ਪਤਲੀ ਹੁੰਦੀ ਜਾ ਰਹੀ ਹੈ ਤੇ ਲੋਨਾਂ ਦੇ ਸਹਾਰੇ ਆਪਣੀ ਗੱਡੀ ਰੋੜੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਭਾਵੇਂ ਪਿਛਲੇ ਦਿਨੀਂ ਸਰਕਾਰ ਵੱਲੋਂ 400 ਕਰੋੜ ਦੀ ਸਬਸਿਡੀ ਦੀ ਰਕਮ ਜਾਰੀ ਕਰ ਦਿੱਤੀ ਹੈ, ਪਰ ਇਸ ਨਾਲ ਤਾਂ ਪਿਛਲੇ ਸਾਲਾਂ ਦੀ ਸਬਸਿਡੀ ਦਾ ਵੀ ਹਿਸਾਬ ਕਿਤਾਬ ਪੂਰ ਨਹੀਂ ਚੜ੍ਹਿਆ। ਪਾਵਰਕੌਮ ਦੀ ਸਰਕਾਰ ਵੱਲ ਪਿਛਲੇ ਦੋ ਤਿੰਨ ਸਾਲਾਂ ਦੀ ਅਜੇ 4768. 55 ਕਰੋੜ ਦੀ ਸਬਸਿਡੀ ਦੀ ਰਕਮ ਪੈਡਿੰਗ ਖੜ੍ਹੀ ਹੈ। ਜਦਕਿ ਸਰਕਾਰ ਵੱਲੋਂ ਅਜੇ ਤੱਕ ਸਿਰਫ਼ 2026. 01 ਕਰੋੜ ਦੀ ਹੀ ਅਦਾਇਗੀ ਕੀਤੀ ਗਈ ਹੈ।
ਸਰਕਾਰ ਵੱਲ ਪਾਵਰਕੌਮ ਦੀ ਹਰ ਮਹੀਨੇ ਲਗਭਗ 750 ਕਰੋੜ ਰੁਪਏ ਦੀ ਸਬਸਿਡੀ ਦੀ ਰਕਮ ਬਣਦੀ ਹੈ। ਪਾਵਰਕੌਮ ਦੇ ਸਾਲ 2018-19 ਟੈਰਿਫ ਅਨੁਸਾਰ ਸਰਕਾਰ ਵੱਲੋਂ ਪਾਵਰਕੌਮ ਨੂੰ ਕੁੱਲ 13718.02 ਕਰੋੜ ਦੀ ਸਬਸਿਡੀ ਦਾ ਭੁਗਤਾਨ ਕਰਨਾ ਹੈ, ਜਿਸ ‘ਚੋਂ ਲਗਭਗ 9 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਦੀ ਰਕਮ ਬਕਾਇਆ ਹੈ। ਪਾਵਰਕੌਮ ਲਈ ਮੁਸ਼ਕਿਲ ਦੀ ਗੱਲ ਇਹ ਹੈ ਕਿ ਚੱਲ ਰਹੇ ਚਾਲੂ ਵਰ੍ਹੇ ਦਾ ਤਾਂ ਸਰਕਾਰ ਵੱਲੋਂ ਅਜੇ ਤੱਕ ਇੱਕ ਵੀ ਧੇਲਾ ਸਬਸਿਡੀ ਦਾ ਨਹੀਂ ਦਿੱਤਾ ਗਿਆ। ਇਸ ਵਰ੍ਹੇ ਤੱਕ ਸਰਕਾਰ ਉਸ ਸਮੇਂ ਹੀ ਪੁੱਜੇਗੀ ਜਦੋਂ ਪਿਛਲੇ ਸਾਲਾਂ ਦੀ ਸਬਸਿਡੀ ਦਾ ਹਿਸਾਬ ਬਰਾਬਰ ਕਰੇਗੀ।
ਪਾਵਰਕੌਮ ਕਰਜ਼ੇ ਚੁੱਕ ਕੇ ਚਲਾ ਰਹੀ ਐ ਆਪਣੀ ਗੱਡੀ | Powercom
ਦੱਸਣਯੋਗ ਹੈ ਕਿ ਸਬਸਿਡੀ ਦੀ ਰਕਮ ਨਾ ਮਿਲਣ ਕਾਰਨ ਪਿਛਲੇ ਦਿਨੀ ਹੀ ਰੈਗੂਲੇਟਰੀ ਕਮਿਸ਼ਨ ਵੱਲੋਂ ਪਾਵਰਕੌਮ ਦੀ ਹਾਲਤ ਨੂੰ ਦੇਖਦਿਆਂ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਸਰਕਾਰ ਸਬੰਧਿਤ ਸਬਡਿਸੀ ਦੀ ਰਕਮ ਮੁਹੱਈਆ ਨਹੀਂ ਕਰਵਾ ਰਹੀ ਤਾਂ, ਪਾਵਰਕੌਮ ਵੱਲੋਂ ਮੁਫਤ ਦਿੱਤੀ ਜਾ ਰਹੀ ਬਿਜਲੀ ਵਾਲਿਆਂ ਤੋਂ ਬਿੱਲ ਲਾ ਕੇ ਵਸੂਲ ਸਕਦੀ ਹੈ। ਪਾਵਰਕੌਮ ਵੱਲੋਂ ਇਹ ਮੁਫ਼ਤ ਬਿਜਲੀ ਕਿਸਾਨਾਂ ਨੂੰ ਟਿਊਬਵੈੱਲਾਂ ਸਮੇਤ ਹੋਰ ਕੈਟਾਗਰੀਆਂ ਨੂੰ ਦਿੱਤੀ ਜਾ ਰਹੀ ਹੈ, ਜਿਸਦੀ ਸਰਕਾਰ ਵੱਲੋਂ ਅਡਵਾਸ ‘ਚ ਹੀ ਬਣਦੀ ਸਬਸਿਡੀ ਦੀ ਰਕਮ ਪਾਵਰਕੌਮ ਨੂੰ ਮੁਹੱਈਆ ਕਰਵਾਉਣੀ ਬਣਦੀ ਹੈ, ਪਰ ਇੱਥੇ ਉਲਟਾ ਹੋ ਰਿਹਾ ਹੈ ਕਿ ਅਜੇ ਪਿਛਲੇ ਸਾਲਾਂ ਦੀ ਹੀ ਸਬਸਿਡੀ ਪ੍ਰਾਪਤ ਨਹੀਂ ਹੋਈ। ਇੱਧਰ ਪਾਵਰਕੌਮ ਦੀ ਵਿੱਤੀ ਹਾਲਤ ਇਹ ਹੈ ਕਿ ਉਸ ਵੱਲੋਂ ਲੋਨ ਲੈ ਕੇ ਆਪਣਾ ਡੰਗ ਡਪਾਇਆ ਜਾ ਰਿਹਾ ਹੈ। ਇਸੇ ਕਾਰਨ ਹੀ ਉਸ ਵੱਲੋਂ ਆਏ ਸਾਲ ਰੈਗੂਲੇਟਰੀ ਕਮਿਸ਼ਨ ਕੋਲ ਬਿਜਲੀ ਵਾਧੇ ਲਈ ਆਪਣੀ ਗੁਹਾਰ ਲਗਾਈ ਜਾਂਦੀ ਹੈ, ਜਿਸ ਕਾਰਨ ਪੰਜਾਬ ਦੇ ਖਪਤਕਾਰਾਂ ‘ਤੇ ਬੋਝ ਪਾਇਆ ਜਾਂਦਾ ਹੈ।
ਸਰਕਾਰ ਨਾਲ ਲਗਾਤਾਰ ਰਾਬਤਾ ਕਾਇਮ : ਡਾਇਰੈਕਟਰ ਫਾਇਨਾਂਸ | Powercom
ਇੱਧਰ ਜਦੋਂ ਪਾਵਰਕੌਮ ਦੇ ਡਾਇਰਕੈਟਰ ਫਾਇਨਾਂਸ ਜਤਿੰਦਰ ਗੋਇਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਮੰੰਨਿਆ ਕਿ ਉਨ੍ਹਾਂ ਦੀ ਪਿਛਲੇ ਸਾਲਾਂ ਦੀ ਰਕਮ ਪੈਡਿੰਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਸਬਸਿਡੀ ਦੀ ਰਕਮ ਲੈਣ ਲਈ ਲਗਾਤਾਰ ਸੰਪਰਕ ਬਣਾਇਆ ਜਾਂਦਾ ਹੈ, ਜਿਸ ਕਾਰਨ ਹੀ ਪਿਛਲੇ ਦਿਨੀਂ 400 ਕਰੋੜ ਦੀ ਰਕਮ ਪਾਵਰਕੌਮ ਦੇ ਖਾਤੇ ਆਈ ਹੈ।
ਪ੍ਰਧਾਨ ਮੰਤਰੀ ਅੱਜ ਆਉਣਗੇ ਮਲੋਟ, ਸੁਰੱਖਿਆ ਪ੍ਰਬੰਧ ਸਖ਼ਤ
ਸੁਰੱਖਿਆ ਦੇ ਮੱਦੇਨਜ਼ਰ ਚੱਪੇ-ਚੱਪੇ ‘ਤੇ ਪੁਲਿਸ ਦੇ ਜਵਾਨ ਤੈਨਾਤ | Prime Minister
ਮਲੋਟ, (ਮਨੋਜ/ਸੱਚ ਕਹੂੰ ਨਿਊਜ਼)। ਇੱਥੋਂ ਦੀ ਨਵੀਂ ਅਨਾਜ ਮੰਡੀ ਵਿੱਚ ਬੁੱਧਵਾਰ ਨੂੰ ਅਕਾਲੀ- ਭਾਜਪਾ ਵੱਲੋਂ ਕਰਵਾਈ ਜਾਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਧੰਨਵਾਦ ਰੈਲੀ ਲਈ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ ਇਸ ਦੇ ਮੱਦੇਨਜ਼ਰ ਚੱਪੇ-ਚੱਪੇ ‘ਤੇ ਪੁਲਿਸ ਦੇ ਜਵਾਨ ਤੈਨਾਤ ਕੀਤੇ ਗਏ ਹਨ ਸ਼ਹਿਰ ਵਿੱਚ ਵੀ ਹਰ ਆਉਣ-ਜਾਣ ਵਾਲੇ ‘ਤੇ ਅਧਿਕਾਰੀਆਂ ਵੱਲੋਂ ਬਾਜ ਅੱਖ ਰੱਖੀ ਜਾ ਰਹੀ ਹੈ। ਅੱਜ ਜਦੋਂ ਇਸ ਪ੍ਰਤੀਨਿਧੀ ਨੇ ਰੈਲੀ ਵਾਲੇ ਸਥਾਨ ‘ਤੇ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਤਾਂ ਜੀਆਰਪੀ ਫਿਰੋਜ਼ਪੁਰ ਦੇ ਡੀਐਸਪੀ ਜਤਿੰਦਰ ਸਿੰਘ ਬਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰ੍ਰੀ ਨਰਿੰਦਰ ਮੋਦੀ ਦੀ ਮਲੋਟ ਰੈਲੀ ਸਬੰਧੀ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਰੇਲਗੱਡੀ ਰਾਹੀਂ ਆਉਣ-ਜਾਣ ਵਾਲੇ ਸਾਰੇ ਯਾਤਰੀਆਂ ਦੀ ਤਲਾਸ਼ੀ ਲਈ ਜਾਵੇਗੀ ਅਤੇ ਸਟੇਸ਼ਨ ‘ਤੇ ਚੌਕਸੀ ਲਈ 100 ਜੀ.ਆਰ.ਪੀ. ਜਵਾਨਾਂ ਦੀ ਡਿਊਟੀ ਲਾਈ ਗਈ ਹੈ। (Prime Minister)
ਉਧਰ ਰੈਲੀ ਵਾਲੇ ਸਥਾਨ ‘ਤੇ ਬੀਤੀ ਸ਼ਾਮ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਫਸਲਾਂ ਦੇ ਸਮੱਰਥਣ ਮੁੱਲ ‘ਚ ਵਾਧਾ ਕਰਨ ਦਾ ਫੈਸਲਾ ਲਿਆ ਹੈ, ਜਦੋਂਕਿ ਕੇਂਦਰ ਵਿੱਚ ਅੱਜ ਤੱਕ ਕਿਸੇ ਵੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਵਿੱਚ ਕੋਈ ਠੋਸ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ ਇਸ ਕਾਰਨ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਹੈ। (Prime Minister)
ਰੈਲੀ ਸਬੰਧੀ ਤਿਆਰੀਆਂ ਮੁਕੰਮਲ
ਮੰਗਲਵਾਰ ਨੂੰ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਭਾਜਪਾ ਪੰਜਾਬ ਦੇ ਪ੍ਰਧਾਨ ਸਵੇਤ ਮਲਿਕ ਨੇ ਵੀ ਅਹੁਦੇਦਾਰਾਂ ਨੂੰ ਰੈਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਮੀ ਨਾ ਰਹਿਣ ਦੇ ਨਿਰਦੇਸ਼ ਦਿੱਤੇ ਅਤੇ ਡਿਊਟੀਆਂ ਵੀ ਲਾਈਆਂ ਗਈਆਂ। ਉਧਰ ਸਾਰੇ ਸ਼ਹਿਰ ਵਿੱਚ ਪੰਜਾਬ ਪੁਲਿਸ ਦੇ ਭਾਰੀ ਗਿਣਤੀ ਵਿੱਚ ਜਵਾਨ ਨਜ਼ਰ ਆਏ। ਖ਼ਬਰ ਲਿਖੇ ਜਾਣ ਤੱਕ ਨਵੀਂ ਅਨਾਜ ਮੰਡੀ ਵਿਖੇ ਰੈਲੀ ਵਾਲੇ ਪੰਡਾਲ ਦੀਆਂ ਲਗਭਗ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਸਨ।
ਰੈਲੀ ਮੌਕੇ ਹਜ਼ਾਰਾਂ ਦੇ ਲਗਭਗ ਕੁਰਸੀਆਂ ਤੇ ਗਰਮੀ ਨੂੰ ਮੱਦੇਨਜ਼ਰ ਰੱਖਦਿਆਂ ਵੱਡੀ ਗਿਣਤੀ ‘ਚ ਪੱਖਿਆਂ ਦਾ ਵੀ ਇੰਤਜਾਮ ਕੀਤਾ ਗਿਆ ਹੈ| ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਦਲਜੀਤ ਸਿੰਘ ਚੀਮਾ, ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਜਨਰਲ ਸੈਕਟਰੀ ਦਿਨੇਸ਼ ਸ਼ਰਮਾ, ਦਿਆਲ ਸਿੰਘ ਸੋਢੀ ਜਨਰਲ ਸੈਕਟਰੀ, ਜਿਲਾ ਪ੍ਰਧਾਨ ਗੋਰਾ ਪਠੇਲਾ, ਭਾਜਪਾ ਪੰਜਾਬ ਦੇ ਰਾਕੇਸ਼ ਧੀਂਗੜਾ, ਕੁਲਦੀਪ ਸਿੰਘ ਭੰਗੇਵਾਲਾ, ਭਾਜਪਾ ਮੰਡਲ ਪ੍ਰਧਾਨ ਹਰੀਸ਼ ਗਰੋਵਰ, ਮੰਡਲ ਜਨਰਲ ਸੈਕਟਰੀ ਰਾਜਪਾਲ ਵਲੇਚਾ, ਨਗਰ ਕੌਂਸਲ ਦੇ ਉਪ ਪ੍ਰਧਾਨ ਅਸ਼ਵਨੀ ਡਾਵਰ (ਹੈਪੀ), ਜਗਤਾਰ ਸਿੰਘ ਬਰਾੜ, ਚੇਅਰਮੈਨ ਸੱਤਪਾਲ ਮੋਹਲਾਂ ਤੋਂ ਇਲਾਵਾ ਹੋਰ ਵੀ ਅਕਾਲੀ ਭਾਜਪਾ ਆਗੂ ਮੌਜ਼ੂਦ ਸਨ। (Prime Minister)
ਗਰਮੀ ਕਾਰਨ ਡਿਊਟੀ ‘ਤੇ ਖੜ੍ਹਾ ਪੁਲਿਸ ਮੁਲਾਜ਼ਮ ਬੇਹੋਸ਼ | Prime Minister
ਰੈਲੀ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਡਿਊਟੀ ਨਿਭਾ ਰਿਹਾ ਇੱਕ ਪੁਲਿਸ ਮੁਲਾਜ਼ਮ ਭਿਆਨਕ ਗਰਮੀ ਨਾਲ ਬੇਹੋਸ਼ ਹੋ ਗਿਆ। ਅਨਵਰ ਮਸੀਹ ਨਾਂਅ ਦਾ ਇਹ ਨੌਜਵਾਨ ਜਲੰਧਰ ਜ਼ਿਲ੍ਹਾ ਪੁਲਿਸ ਦਾ ਹੈ। ਡਿੱਗ ਪੈਣ ਕਰਕੇ ਇਸ ਦੇ ਸਿਰ ‘ਤੇ ਸੱਟ ਲੱਗੀ ਜਿਸ ਤੋਂ ਬਾਅਦ ਇਸ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਨੂੰ ਟਾਂਕੇ ਲੱਗੇ ਹਨ ਪਰ ਬਾਅਦ ‘ਚ ਅਧਿਕਾਰੀਆਂ ਨੇ ਉਸ ਨੂੰ ਡਿਊਟੀ ਤੋਂ ਰੀਲੀਵ ਕਰ ਕੇ ਵਾਪਸ ਭੇਜ ਦਿੱਤਾ।
ਸਖ਼ਤ ਸੁਰੱਖਿਆ ਹੇਠ ਅਮਰਨਾਥ ਯਾਤਰਾ ਸ਼ੁਰੂ
26 ਨੂੰ ਸਮਾਪਤ ਹੋਵੇਗੀ ਯਾਤਰਾ
ਜੰਮੂ, (ਏਜੰਸੀ)। ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ ਭਾਰੀ ਸੁਰੱਖਿਆ ਘੇਰੇ ‘ਚ ਬੁੱਧਵਾਰ ਸਵੇਰੇ ਜੰਮੂ ਦੇ ਭਗਵਤੀ ਨਗਰ ਆਧਾਰ ਕੈਂਪ ਤੋਂ ਰਵਾਨਾ ਹੋਇਆ। ਯਾਤਰੀਆਂ ਦਾ ਇਹ ਪਹਿਲਾ ਜੱਥਾ ਕਸ਼ਮੀਰ ਦੇ ਦੋ ਆਧਾਰ ਕੈਂਪਾਂ ਬਾਲਟਾਲ ਅਤੇ ਪਹਲਗਾਮ ਤੋਂ ਰਵਾਨਾ ਹੋਇਆ ਹੈ। ਇਸ ਜੱਥੇ ‘ਚ ਕੁੱਲ 1904 ਸ਼ਰਧਾਲੂ ਹਨ, ਜਿਹਨਾਂ ਵਿੱਚ 1554 ਪੁਰਸ਼, 320 ਮਹਿਲਾਵਾਂ ਅਤੇ 20 ਬੱਚੇ ਸ਼ਾਮਲ ਹਨ। ਇਹ ਯਾਤਰੀ ਦਿਨ ‘ਚ ਕਸ਼ਮੀਰ ਦੇ ਗਾਂਦੇਰਬਾਲ ਸਥਿਤ ਬਾਲਟਾਲ ਅਤੇ ਅਨੰਤਨਾਗ ਸਥਿਤ ਨੁਨਵਾਨ, ਪਹਿਲਗਾਮ ਆਧਾਰ ਕੈਂਪ ਪਹੁੰਚਣਗੇ, ਜਿਸ ਤੋਂ ਬਾਅਦ ਇਹ ਤੀਰਥਯਾਤਰੀ ਅਗਲੇ ਦਿਨ ਪੈਦਲ ਹੀ 3880 ਮੀਟਰ ਦੀ ਉੱਚਾਈ ‘ਤੇ ਸਥਿਤ ਗੁਫਾ ਮੰਦਰ ਲਈ ਰਵਾਨਾ ਹੋਣਗੇ। ਇਸ ਨਾਲ ਤੀਰਥਯਾਤਰਾ ਦੀ ਸ਼ੁਰੂਆਤ ਹੋ ਜਾਵੇਗੀ। ਯਾਤਰਾ ਦੀ ਸਮਾਪਤੀ 26 ਅਗਸਤ ਨੂੰ ਹੋਵੇਗੀ ਜਿਸ ਦਿਨ ਰੱਖੜੀ ਵੀ ਹੈ।
ਬੁੱਧਵਾਰ ਸਵੇਰੇ ਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਬੀਵੀਆਰ ਸੁਬਰਮਣੀਅਮ, ਜੰਮੂ ਕਸ਼ਮੀਰ ਰਾਜਪਾਲ ਦੇ ਦੋ ਸਲਾਹਕਾਰ ਵਿਜੈ ਕੁਮਾਰ ਅਤੇ ਬੀਬੀ ਵਿਆਸ ਨੇ ਅਮਰਨਾਥ ਯਾਤਰਾ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿੱਤੀ ਅਤੇ ਜੰਮੂ ਬੇਸ ਕੈਂਪ ਤੋਂ ਯਾਤਰਾ ਲਈ ਰਵਾਨਾ ਕੀਤਾ। ਜੰਮੂ ਕਸ਼ਮੀਰ ਰਾਜਪਾਲ ਦੇ ਸਲਾਹਕਾਰ ਵਿਜੈ ਕੁਮਾਰ ਨੇ ਕਿਹਾ ਕਿ ਅਮਰਨਾਥ ਯਾਤਰਾ ਸਾਡੇ ਸਾਰਿਆਂ ਲਈ ਬਹੁਤ ਮਹੱਤਵਪੂਰਨ ਹੁੰਦੀ ਹੇ। ਜਨਤਾ ਦੇ ਸਹਿਯੋਗ ਨਾਲ ਸਾਰੀਆਂ ਸੁਰੱਖਿਆ ਏਜੰਸੀਆਂ ਅਤੇ ਵਿਕਾਸ ਏਜੰਸੀਆਂ ਦੇ ਨਾਲ ਅਸੀਂ ਇੱਕ ਸੁਰੱਖਿਆ ਨੂੰ ਲੈ ਕੇ ਯੋਜਨਾ ਬਣਾਈ ਹੈ। ਯਾਤਰੀਆਂ ਦੀਆਂ ਸਮੱਸਿਅਵਾਂ ਨੂੰ ਦੂਰ ਕਰਨ ਅਤੇ ਆਵਾਜਾਈ ਦੇ ਸੌਖੇ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਾਂ।
ਜੰਮੂ ਕਸ਼ਮੀਰ ਦੇ ਆਈ ਨੇ ਅਮਰਨਾਥ ਯਾਤਰਾ ਦੀ ਸੁਰੱਖਿਆ ‘ਤੇ ਗੱਲ ਕਰਦਿਆਂ ਕਿਹਾ ਕਿ ਅਸੀਂ ਸੁਰੱਖਿਆ ਦੇ ਸਾਰੇ ਇੰਤਜਾਮ ਪੂਰੇ ਕਰ ਲਏ ਹਨ। ਅਸੀਂ ਆਧੁਨਿਕ ਤਕਨੀਕ ਅਤੇ ਗੱਡੀਆਂ ਦਾ ਇਸਤੇਮਾਲ ਕਰ ਰਹੇ ਹਾਂ, ਨਾਲ ਹੀ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਸੁਰੱਖਿਆ ਵਧਾਈ ਗਈ ਹੈ। ਅਸੀਂ ਕਿਸੇ ਵੀ ਤਰ੍ਹਾਂ ਦੇ ਹਮਲੇ ਲਈ ਤਿਆਰ ਹਾਂ।
ਵਾਸ਼ਿੰਗਟਨ (ਏਜੰਸੀ)। ਵਾੲ੍ਹੀਟ ਹਾਊਸਦਾ ਕਹਿਣਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ‘ਤੇ ਹਮੇਸ਼ਾ ਸਖ਼ਤ ਰਵੱਈਆ ਅਪਣਾਇਆ ਹੈ ਇਹ ਬਿਆਨ ਅਜਿਹੇ ਸਮੇਂ ‘ਚ ਦਿੱਤਾ ਹੈ ਜਦੋਂ ਟਰੰਪ ਦੇ ਵਿਰੋਧੀ ਉਨ੍ਹਾਂ ‘ਤੇ ਰੂਸ ਮਾਮਲੇ ‘ਚ ਸਖ਼ਤ ਰਵੱਈਆ ਨਾ ਅਪਣਾਉਣ ਦਾ ਦੋਸ਼ ਲਾ ਰਹੇ ਹਨ ਟਰੰਪ ਦੇ ਵਿਰੋਧੀਆਂ ਨੇ ਦੋਸ਼ ਲਾਇਆ ਕਿ ਰਾਸ਼ਟਰਪਤੀ ਦਾ ਬਿਆਨ ਕੌਮੀ ਸੁਰੱਖਿਆ ਰਣਨੀਤੀ (ਐਨਐਸਐਸ) ਵਾਂਗ ਸਖ਼ਤ ਨਹੀਂ ਸੀ, ਜਿਸ ਨੇ ਰੂਸ ਅਤੇ ਚੀਨ ਨੂੰ ਵਿਰੋਧੀ ਤਾਕਤਾਂ ਦੇ ਰੂਪ ‘ਚ ਪਛਾਣਿਆ ਹੈ ਵਾÂ੍ਹੀਟ ਹਾਊਸ ਦੇ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੇ ਕਿਹਾ ਕਿ ਰਾਸ਼ਟਰਪਤੀ ਨੇ ਰੂਸ ਬਾਰੇ ਕਈ ਵਾਰ ਆਪਣੇ ਵਿਚਾਰ ਪ੍ਰਗਟ ਕੀਤੇ ਹਨ। (Trump)
ਉਸ ਪੱਤਰ ‘ਚ ਜੋ ਨੀਤੀ ਅਤੇ ਰਣਨੀਤੀ ਪੇਸ਼ ਕੀਤੀ ਗਈ ਉਹ ਰਾਸ਼ਟਰਪਤੀ ਦੀ ਸੀ ਰਾਸ਼ਟਰਪਤੀ ਆਪਣੇ ਰਵੱਈਏ ਨੂੰ ਲੈ ਕੇ ਬਹੁਤ ਸਪੱਸ਼ਟ ਹਨ ਇਸ ਤੋਂ ਪਹਿਲਾਂ ਸਾਰਾ ਨੇ ਕਿਹਾ ਸੀ ਕਿ ਟਰੰਪ ਨੇ ਇਸਦੇ ਸਾਰੇ ਪੇਜ਼ਾਂ ਨੂੰ ਚੰਗੀ ਤਰ੍ਹਾਂ ਨਹੀਂ ਪੜ੍ਹਿਆ ਸੀ ਸਾਰਾ ਨੇ ਕਿਹਾ ਅਸੀਂ ਰੂਸ ਸਬੰਧੀ ਸਖ਼ਤ ਰਹੇ ਹਾਂ, ਅਸੀਂ ਰੂਸ ‘ਤੇ ਪਾਬੰਦੀਆਂ ਲਾਈਆਂ ਹਨ ਰਾਸ਼ਟਰਪਤੀ ਇਸ ਪ੍ਰਕਿਰਿਆ ‘ਚ ਨਰਮ ਨਹੀਂ ਰਹੇ ਹਨ ਉਨ੍ਹਾਂ ਨੇ ਆਪਣੇ ਭਾਸ਼ਣ ‘ਚ ਵੱਖ ਚੀਜ਼ਾਂ ‘ਤੇ ਧਿਆਨ ਕੇਂਦਰਿਤ ਕਰਨਾ ਚੁਣਿਆ, ਪਰ ਉਨ੍ਹਾਂ ਗੱਲਾਂ ਨੂੰ ਐਨਐਸਐਸ ‘ਚ ਸ਼ਾਮਲ ਕੀਤਾ ਗਿਆ ਕਿਉਂਕਿ ਉਹ ਮਹੱਤਵਪੂਰਨ ਹਨ ਅਤੇ ਉਹ ਪ੍ਰਸ਼ਾਸਨ ਦੇ ਨਜ਼ਰੀਏ ਦਾ ਹਿੱਸਾ ਹਨ। (Trump)
ਸੁਪਰ ਓਵਰ ’ਚ Rohit Sharma ਦੇ ਰਿਟਾਇਰਡ ਆਊਟ ਹੋਣ ’ਤੇ ਰਾਹੁਲ ਦ੍ਰਾਵਿੜ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ….
ਇਸ ਦਰਮਿਆਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੀਥਰ ਨੋਰਟ ਨੇ ਐਨਐਸਐਸ ‘ਤੇ ਚੀਨ ਦੀ ਪ੍ਰਤੀਕਿਰਿਆ ਬਾਰੇ ਕਿਹਾ ਕਿ ਅਮਰੀਕਾ ਦੇ ਚੀਨ ਨਾਲ ਵਿਆਪਕ ਸਬੰਧ ਰਹੇ ਹਨ ਅਤੇ ਦੋਵਾਂ ਦੇਸ਼ਾਂ ‘ਚ ਮੱਤਭੇਦ ਹਨ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੁਆ ਚੁਨਯਿੰਗ ਨੇ ਬੀਜਿੰਗ ‘ਚ ਕਾਨਫਰੰਸ ‘ਚ ਕਿਹਾ ਸੀ ਕਿ ਚੀਨ ਹੋਰ ਦੇਸ਼ਾਂ ਦੇ ਹਿੱਤਾਂ ਦੀ ਕੀਮਤ ‘ਤੇ ਕਦੇ ਵਿਕਾਸ ਨਹੀਂ ਕਰੇਗਾ ਅਸੀਂ ਅਮਰੀਕਾ ਨੂੰ ਅਪੀਲ ਕਰਦੇ ਹਾਂ ਕਿ ਉਹ ਚੀਨ ਦੇ ਰਣਨੀਤਿਕ ਇਰਾਣਿਆਂ ਨੂੰ ਜਾਣਬੁੱਝ ਕੇ ਤੋੜਨਾ ਮਰੋੜਨਾ ਬੰਦ ਕਰਨ ਅਤੇਉਹ ਜੰਗ ਦੀ ਉਸ ਛੱਡਣ ਜਿਸ ‘ਚ ਇੱਕ ਦੇ ਲਾਭ ਦਾ ਮਤਲਬ ਦੂਜੇ ਦਾ ਨੁਕਸਾਨ ਹੁੰਦਾ ਸੀ। (Trump)
ਇਸ ਦੇ ਜਵਾਬ ‘ਚ ਹੀਥਰ ਨੇ ਕਿਹਾ ਕਿ ਉਨ੍ਹਾਂ ਨੇ ਜੋ ਕਿਹਾ, ਉਂਜ ਨਹੀਂ ਹੈ, ਜਿਵੇਂ ਦੁਨੀਆ ਦੇ ਹੋਰ ਦੇਸ਼ਾਂ ‘ਚ ਸਾਡੇ ਸਬੰਧ ਹਨ ਉਸੇ ਤਰ੍ਹਾਂ ਚੀਨ ਨਾਲ ਸਾਡੇ ਵਿਆਪਕ ਸਬੰਧ ਹਨ ਅਜਿਹੇ ਕਈ ਖੇਤਰ ਹਨ ਜਿਨ੍ਹਾਂ ‘ਚ ਸਾਡੇ ਦਰਮਿਆਨ ਆਪਸੀ ਸਹਿਯੋਗ ਹੈ ਅਮਰੀਕਾ ਦੇ ਰਾਸ਼ਟਰਪਤੀ ਅਤੇ ਜਿਨਪਿੰਗ ਦੇ ਚੰਗੇ ਸਬੰਧ ਹਨ ਉਨ੍ਹਾਂ ਨੇ ਕਿਹਾ ਕਿ ਸਾਡੇ ਦਰਮਿਆਨ ਕੁਝ ਖੇਤਰਾਂ ‘ਚ ਅਸਹਿਮਤੀ ਹੈ ਅਸਹਿਮਤੀ ਦੇ ਇਨ੍ਹਾਂ ਖੇਤਰਾਂ ‘ਚ ਮਨੁੱਖੀ ਅਧਿਕਾਰ, ਵਪਾਰ ਸਬੰਧੀ ਕੁਝ ਮਾਮਲੇ ਅਤੇ ਹੋਰ ਮਾਮਲੇ ਸ਼ਾਮਲ ਹਨ। (Trump)