DMK - Sach Kahoon Punjabi

ਡੀਐੱਮਕੇ ਮੁਖੀ ਕਰੁਣਾਨਿਧੀ ਨਹੀਂ ਰਹੇ
‘ਕਲਾਈਨਾਰ’ ਦੇ ਦੇਹਾਂਤ ਨਾਲ ਪੂਰੇ ਤਮਿਲਨਾਡੂ ‘ਚ ਸੋਗ ਦੀ ਲਹਿਰ

ਕਰੁਣਾਨਿਧੀ ਨੇ ਸ਼ਾਮ 6:10 ਮਿੰਟ ‘ਤੇ ਲਿਆ ਅੰਤਿਮ ਸਾਹ

ਚੇੱਨਈ, ਏਜੰਸੀ

ਦ੍ਰਵਿੜ ਮੁਨੇਤਰ ਕਸ਼ਗਮ (ਦਰਮੁਕ) ਸੁਪਰੀਮੋ ਤੇ ਤਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਐੱਮ ਕਰੁਣਾਨਿਧੀ ਦਾ ਅੱਜ ਕਾਵੇਰੀ ਹਸਪਤਾਲ ‘ਚ ਦੇਹਾਂਤ ਹੋ ਗਿਆ। ਉਹ 94 ਸਾਲਾ ਦੇ ਸਨ। ਕਾਵੇਰੀ ਹਸਪਤਾਲ ਵੱਲੋਂ ਜਾਰੀ ਨੋਟਿਸ ਅਨੁਸਾਰ ਸ੍ਰੀ ਕਰੁਣਾਨਿਧੀ ਨੇ ਸ਼ਾਮ 6:10 ਮਿੰਟ ‘ਤੇ ਅੰਤਿਮ ਸਾਹ ਲਿਆ। ਉਹ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਸਥਿਤੀ ਵਿਗੜਨ ‘ਤੇ ਉਨ੍ਹਾਂ ਨੂੰ 28 ਜੁਲਾਈ ਨੂੰ ਹਸਪਤਾਲ ‘ਚ ਭਰਤੀ ਕੀਤਾ ਗਿਆ ਸੀ। ਉਨ੍ਹਾਂ ਦੇ ਦੇਹਾਂਤ ਦੀ ਖਬਰ ਮਿਲਦਿਆਂ ਹੀ ਪੂਰੇ ਸੂਬੇ ‘ਚ ਸੋਗ ਦੀ ਲਹਿਰ ਦੌੜ ਗਈ। ਸੋਮਵਾਰ ਰਾਤ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਤੋਂ ਬਾਅਦ ਹੀ ਵੱਡੀ ਗਿਣਤੀ ‘ਚ ਲੋਕ ਹਸਪਤਾਲ ਦੇ ਬਾਹਰ ਜਮ੍ਹਾ ਹੋਣੇ ਸ਼ੁਰੂ ਹੋ ਗਏ ਸਨ ਤੇ ਮੰਗਲਵਾਰ ਸ਼ਾਮ ਭਾਰੀ ਭੀੜ ਜਮ੍ਹਾ ਸੀ।

5 ਵਾਰ ਮੁੱਖ ਮੰਤਰੀ ਰਹੇ ਕਲਾਈਨਾਰ ਕਰੁਣਾਨਿਧੀ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕੱਇਆ ਨਾਇਡੂ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕੇਰਲ ਦੇ ਮੁੱਖ ਮੰਤਰੀ ਪੀ ਵਿਜਯਨ, ਕਮਲ ਹਾਸਨ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਸਮੇਤ ਕਈ ਪ੍ਰਸਿੱਧ ਹਸਤੀਆਂ ਮਿਲਣ ਪਹੁੰਚੀਆਂ ਸਨ।

5 ਵਾਰ ਮੁੱਖ ਮੰਤਰੀ ਰਹੇ ਕਰੁਣਾਨਿਧੀ

ਕਰੁਣਾਨਿਧੀ 5 ਵਾਰ ਤਮਿਲਨਾਡੂ ਦੇ ਮੁੱਖ ਮੰਤਰੀ ਰਹੇ ਉਹ ਪਹਿਲੀ ਵਾਰ 10 ਫਰਵਰੀ 1969 ਤੋਂ 4 ਜਨਵਰੀ 1971 , ਦੂਜੀ ਵਾਰ 15 ਮਾਰਚ, 1971 ਤੋਂ 31 ਜਨਵਰੀ, 1976 ਤੱਕ ਮੁੱਖ ਮੰਤਰੀ ਰਹੇ ਉਹ ਤੀਜੀ ਵਾਰ 27 ਜਨਵਰੀ,1989 ਤੋਂ 30 ਜਨਵਰੀ, 1991 ਤੱਕ, ਚੌਥੀ ਵਾਰ 13 ਮਈ 1996 ਤੋਂ 13 ਮਈ 2001 ਤੱਕ ਤੇ ਪੰਜਵੀਂ ਵਾਰ 13 ਮਈ 2006 ਤੋਂ 15 ਮਈ 2011 ਤੱਕ ਮੁੱਖ ਮੰਤਰੀ ਰਹੇ। ਉਹ ਅਕਤੂਬਰ 2017 ‘ਚ ਆਖਿਰੀ ਵਾਰ ਜਨਤਕ ਤੌਰ ‘ਤੇ ਨਜ਼ਰ ਆਏ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

2ਜੀ ਸਪੈਕਟਰਮ ਘਪਲਾ : ਰਾਜਾ, ਕਨੀਮੋਝੀ ਸਮੇਤ 19 ਬਰੀ
ਨਵੀਂ ਦਿੱਲੀ (ਏਜੰਸੀ)। 2ਜੀ ਸਪੈਕਟਰਮ ਵੰਡ ਘਪਲੇ ਵਿੱਚ ਸਾਬਕਾ ਮੰਤਰੀ ਏ. ਰਾਜਾ, ਡੀਐੱਮਕੇ ਸਾਂਸਦ ਐੱਮ.ਕੇ. ਕਨੀਮੋਝੀ ਸਮੇਤ 19 ਜਣਿਆਂ ਨੂੰ ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰਾਹਤ ਦਿੰਦਿਆਂ ਬਰੀ ਕਰ ਦਿੱਤਾ। ਪਟਿਆਲਾ ਹਾਊਸ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਓ.ਪੀ. ਸੈਣੀ ਨੇ ਇਸ ਮਹੱਤਵਪੂਰਨ ਮੁਕੱਦਮੇ ਦਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਮੁਦਈ ਧਿਰ ਕਿਸੇ ਵੀ ਦੋਸ਼ ਨੂੰ ਸਾਬਤ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਜਸਟਿਸ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਮੁਦਈ ਧਿਰ ਇਹ ਸਾਬਤ ਕਰਨ ਵਿੱਚ ਨਾਕਾਮ ਰਹੀ ਹੈ ਕਿ ਦੋਵੇਂ ਧਿਰਾਂ ਦਰਮਿਆਨ ਪੈਸੇ ਦਾ ਲੈਣ-ਦੇਣ ਹੋਇਆ ਹੈ। ਉੱਧਰ ਦੂਜੇ ਪਾਸੇ ਸੀਬੀਆਈ ਅਦਾਲਤ ਦੇ ਇਸ ਫੈਸਲੇ ਨੂੰ ਚੁਣੌਤੀ ਦੇਵੇਗੀ।

ਕਾਂਗਰਸੀ ਨੇਤਾ ਕਪਿਲ ਸਿੱਬਲ ਨੇ ਫੈਸਲਾ ਆਉਣ ਤੋਂ ਬਾਅਦ ਕਿਹਾ ਕਿ ਇਸ ਫੈਸਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਦਨ ਵਿੱਚ ਸਫ਼ਾਈ ਦੇਣੀ ਚਾਹੀਦੀ ਹੈ, ਕਿਉਂਕਿ ਕਾਂਗਰਸ ਦੀ ਸਰਕਾਰ ‘ਤੇ 2ਜੀ ਨੂੰ ਲੈ ਕੇ ਬਹੁਤ ਵੱਡਾ ਹਮਲਾ ਕੀਤਾ ਗਿਆ ਸੀ। ਉੱਥੇ ਹੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਉਹ ਅਦਾਲਤ ਦੇ ਇਸ ਫੈਸਲੇ ਤੋਂ ਬਹੁਤ ਖੁਸ਼ ਹਨ। ਜ਼ਿਕਰਯੋਗ ਹੈ ਕਿ 76 ਹਜ਼ਾਰ ਕਰੋੜ ਰੁਪਏ ਦੇ 2ਜੀ ਸਪੈਕਟਰਮ ਵੰਡ ਘਪਲੇ ਦੇ ਮਾਮਲੇ ਵਿੱਚ ਸੀਬੀਆਈ ਨੇ 2011 ਵਿੱਚ ਪਹਿਲੀ ਗ੍ਰਿਫ਼ਤਾਰੀ ਕੀਤੀ ਸੀ। ਇਸ ਤੋਂ ਬਾਅਦ ਛੇ ਸਾਲਾਂ ਪਿੱਛੋਂ ਅੱਜ ਇਸ ਮਾਮਲੇ ਵਿੱਚ ਫੈਸਲਾ ਆਇਆ। (Spectrum Scam)

Chandigarh ਮੇਅਰ ਦੀਆਂ ਚੋਣਾਂ ਮੁਲਤਵੀ, ਇੰਡੀਆ ਅਲਾਇੰਸ ਨੇ ਚੁੱਕੇ ਸਵਾਲ

ਸੀਬੀਆਈ ਅਦਾਲਤ ਨੇ ਅਕਤੂਬਰ 2011 ਵਿੱਚ ਭਾਰਤੀ ਦੰਡਾਵਲੀ ਤਹਿਤ ਧੋਖਾਧੜੀ, ਫਰਜ਼ੀ ਦਸਤਾਵੇਜ਼ ਬਣਾਉਣ ਤੇ ਇਸਤੇਮਾਲ ਕਰਨ, ਸਰਕਾਰੀ ਅਹੁਦੇ ਦੀ ਦੁਰਵਰਤੋਂ, ਅਪਰਾਧਿਕ ਸਾਜਿਸ਼ ਅਤੇ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਸਨ। ਪੇਸ਼ ਮਾਮਲੇ ਵਿੱਚ ਐਨਜੀਓ ਟੈਲੀਕੌਮ ਵਾਚਡਾਗ ਨੇ ਲੂਪ ਟੈਲੀਕੌਮ ਨੂੰ ਸਪੈਕਟਰਮ ਵੰਡ ਵਿੱਚ ਧਾਂਦਲੀ ਦਾ ਦੋਸ਼ ਲਾਉਂਦੇ ਹੋਏ ਚਾਰ ਮਈ 2009 ਨੂੰ ਕੇਂਦਰੀ ਚੌਕਸੀ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਇਸ ਮਾਮਲੇ ਵਿੱਚ ਬਰੀ ਕੀਤੇ ਗਏ ਸਾਰੇ ਵਿਅਕਤੀਆਂ ਨੂੰ ਪੰਜ ਲੱਖ ਰੁਪਏ ਦਾ ਜਮਾਨਤੀ ਮੁਚੱਲਕਾ ਭਰਨਾ ਪਵੇਗਾ। ਜਿਸ ਨਾਲ ਇਸ ਫੈਸਲੇ ਨੂੰ ਚੁਣੌਤੀ ਮਿਲਣ ‘ਤੇ ਦੋਸ਼ੀਆਂ ਦੀ ਉਪਲੱਬਧਤਾ ਨਿਸ਼ਚਿਤ ਕੀਤੀ ਜਾ ਸਕੇ। (Spectrum Scam)