Fire Accident - Sach Kahoon Punjabi
Fire Accident : ਕਰਿਆਨੇ ਦੀ ਦੁਕਾਨ ’ਚ ਅੱਗ ਲੱਗਣ ਨਾਲ ਲੱਖਾਂ ਦਾ ਸਮਾਨ ਸੜ ਕੇ ਸੁਆਹ
Fire Accident : (ਅਜੈ ਮਨਚੰਦਾ ) ਕੋਟਕਪੂਰਾ। ਕੋਟਕਪੂਰਾ ਸ਼ਹਿਰ ਦੇ ਗੁਰਦੁਆਰਾ ਬਜ਼ਾਰ ਵਿੱਚ ਮੰਗਲਵਾਰ ਅੱਧੀ ਰਾਤ ਤੋਂ ਬਾਅਦ ਇੱਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਹੀ ਫਾਇਰ ਬਿ੍ਰਗੇਡ ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ, ਜਿਸ ਨਾਲ ਅੱਗ ਨੂੰ ਅੱਗੇ ਫੈਲਣ ਤੋਂ ਰੋਕ ਲਿਆ ਗਿਆ। ਹਾਲਾਂਕਿ, ਉਦੋਂ ਤੱਕ ਦੁਕਾਨ ਦਾ ਜ਼ਿਆਦਾਤਰ ਸਾਮਾਨ ਸੜ ਕੇ ਰਾਖ ਹੋ ਚੁੱਕਾ ਸੀ। ਦੁਕਾਨਦਾਰ ਦੇ ਮੁਤਾਬਕ ਉਸਦਾ ਕਰੀਬ 4 ਤੋਂ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: Labour Rights India: ਮਜ਼ਦੂਰਾਂ ਦੇ ਅਧਿਕਾਰ ਅਤੇ ਸਮਾਜ ਦੀ ਜ਼ਿੰਮੇਵਾਰੀ
ਜਾਣਕਾਰੀ ਅਨੁਸਾਰ, ਕੋਟਕਪੂਰਾ ਦੇ ਗੁਰਦੁਆਰਾ ਬਜ਼ਾਰ ਵਿੱਚ ਪਿਛਲੇ ਕਈ ਸਾਲਾਂ ਤੋਂ ਕਰਿਆਨੇ ਦਾ ਕੰਮ ਕਰ ਰਹੇ ਬਿੱਟੂ ਕਾਲੜਾ ਤੇ ਉਸਦਾ ਭਰਾ ਮੰਗਲਵਾਰ ਰਾਤ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ। ਅੱਧੀ ਰਾਤ ਕਰੀਬ 12:30 ਵਜੇ ਨੇੜਲੇ ਰਹਿਣ ਵਾਲੇ ਇੱਕ ਵਿਅਕਤੀ ਨੇ ਦੁਕਾਨ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤੇ ਉਨ੍ਹਾਂ ਨੂੰ ਸੂਚਿਤ ਕੀਤਾ।
Fire Accident : ਕਰਿਆਨੇ ਦੀ ਦੁਕਾਨ ’ਚ ਅੱਗ ਲੱਗਣ ਨਾਲ ਲੱਖਾਂ ਦਾ ਸਮਾਨ ਸੜ ਕੇ ਸੁਆਹ
ਇਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਫਾਇਰ ਬਿ੍ਰਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬਿ੍ਰਗੇਡ ਦੀ ਟੀਮ ਨੇ ਪੁਲਿਸ ਪ੍ਰਸ਼ਾਸਨ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ, ਪਰ ਉਦੋਂ ਤੱਕ ਕਾਫ਼ੀ ਨੁਕਸਾਨ ਹੋ ਚੁੱਕਾ ਸੀ।ਇਸ ਮਾਮਲੇ ’ਚ ਸਮਾਜ ਸੇਵੀ ਹਰਪ੍ਰੀਤ ਸਿੰਘ ਮੜਾਕ ਨੇ ਪ੍ਰਸ਼ਾਸਨ ਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਦੁਕਾਨਦਾਰ ਨੂੰ ਆਰਥਿਕ ਮਦਦ ਦਿੱਤੀ ਜਾਵੇ ਤਾਂ ਜੋ ਉਹ ਆਪਣਾ ਕਾਰੋਬਾਰ ਮੁੜ ਸ਼ੁਰੂ ਕਰ ਸਕੇ। ਦੁਕਾਨਦਾਰ ਬਿੱਟੂ ਕਾਲੜਾ ਨੇ ਦੱਸਿਆ ਕਿ ਸੰਭਾਵਨਾ ਹੈ ਕਿ ਦੁਕਾਨ ਵਿੱਚ ਰੱਖੇ ਫਰਿੱਜ ਵਿੱਚ ਹੋਏ ਸ਼ਾਰਟ ਸਰਕਿਟ ਕਾਰਨ ਅੱਗ ਲੱਗੀ, ਜਿਸ ਨੇ ਥੋੜ੍ਹੇ ਸਮੇਂ ਵਿੱਚ ਹੀ ਭਿਆਨਕ ਰੂਪ ਧਾਰਨ ਕਰ ਲਿਆ।
Badshahpur News: ਬਾਦਸ਼ਾਹਪੁਰ 'ਚ ਭਿਆਨਕ ਅੱਗ ਨੇ ਮਚਾਈ ਤਬਾਹੀ, 12 ਟਰਾਲੀਆਂ ਤੂੜੀ ਸੜ ਕੇ ਹੋਈ ਸੁਆਹ
Badshahpur News: (ਮਨੋਜ ਗੋਇਲ) ਬਾਦਸ਼ਾਹਪੁਰ। ਭਿਆਨਕ ਅੱਗ ਲੱਗਣ ਨਾਲ ਖੇਤਾਂ ਵਿੱਚ ਪਈ 12 ਟਰਾਲੀਆਂ ਦੇ ਕਰੀਬ ਤੂੜੀ ਸੜ ਕੇ ਹੋਈ ਸੁਆਹ ਹੋ ਗਈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਬਾਦਸ਼ਾਹਪੁਰ ਮੰਡੀ ਉਗੋਕੇ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਉਹਨਾਂ ਨੇ 10 ਟਰਾਲੀਆਂ ਦੇ ਕਰੀਬ ਤੂੜੀ ਤਿਆਰ ਕਰਵਾਈ ਸੀ। ਜੋ ਕਿ ਖੇਤ ਵਿੱਚ ਹੀ ਪਈ ਸੀ ਅਤੇ ਦੋ ਟਰਾਲੀਆਂ ਦੇ ਕਰੀਬ ਤਿਆਰ ਕਰਵਾਉਣੀ ਬਾਕੀ ਰਹਿੰਦੀ ਸੀ। ਲੇਬਰ ਨੂੰ ਕੰਮ ਹੋਣ ਕਾਰਨ ਅੱਜ ਉਹ ਵਿੱਚੋਂ ਹਟ ਕੇ ਚਲੇ ਗਏ, ਜਿਸ ਕਾਰਨ ਤੂੜੀ ਅੰਦਰ ਨਾ ਸੁੱਟੀ ਗਈ। ਲੇਬਰ ਦੇ ਜਾਣ ਤੋਂ ਕੁਝ ਦੇਰ ਬਾਅਦ ਹੀ ਅਚਾਨਕ ਖੇਤ ਵਿੱਚ ਪਈ ਤੂੜੀ ਨੂੰ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ ਕਿ 12 ਟਰਾਲੀਆਂ ਦੇ ਕਰੀਬ ਤੂੜੀ ਪਲਾਂ ਵਿੱਚ ਸੜ ਕੇ ਸੁਆਹ ਹੋ ਗਈ।
ਇਹ ਵੀ ਪੜ੍ਹੋ: Digital Economy News: ਭਾਰਤ-ਕੋਰੀਆ ਨੇ ਡਿਜੀਟਲ ਭੁਗਤਾਨ ਪ੍ਰਣਾਲੀਆਂ ਦੇ ਏਕੀਕਰਨ 'ਤੇ ਸਮਝੌਤੇ 'ਤੇ ਦਸਤਖ਼ਤ ਕੀਤੇ
Badshahpur News: ਬਾਦਸ਼ਾਹਪੁਰ 'ਚ ਭਿਆਨਕ ਅੱਗ ਨੇ ਮਚਾਈ ਤਬਾਹੀ, 12 ਟਰਾਲੀਆਂ ਤੂੜੀ ਸੜ ਕੇ ਹੋਈ ਸੁਆਹ
ਇਸ ਮੌਕੇ ਪਹੁੰਚੀ ਫਾਇਰ ਬ੍ਰਿਗੇਡ ਗੱਡੀ ਵੱਲੋਂ ਵੀ ਅੱਗ ’ਤੇ ਕਾਬੂ ਪਾਇਆ ਗਿਆ ਪਰ ਅੱਗ ਇੰਨੀ ਜਿਆਦਾ ਤੇਜ਼ੀ ਨਾਲ ਫੈਲੀ ਕਿ ਪਲਾਂ ਵਿੱਚ ਤੂੜੀ ਸੜ ਕੇ ਸੁਆਹ ਹੋ ਗਈ। ਅੱਗ ਦੇ ਕਾਰਨਾ ਬਾਰੇ ਦੱਸਦਿਆਂ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਅੱਗ ਕਿਸੇ ਸ਼ਰਾਰਤੀ ਅਨਸਰ ਦੀ ਗਲਤੀ ਕਾਰਨ ਬੀੜੀ ਸਿਗਰਟ ਤੋਂ ਲੱਗੀ ਹੋ ਸਕਦੀ ਹੈ। ਹੋਰ ਅਜਿਹਾ ਕੋਈ ਵੀ ਕਾਰਨ ਨਹੀਂ ਲੱਗਦਾ। ਪੀੜਤ ਕਿਸਾਨ ਕੁਲਵੰਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਸਾਲ ਭਰ ਦੀ ਮਿਹਨਤ ਨਾਲ ਪਸ਼ੂਆਂ ਲਈ ਚਾਰੇ ਦਾ ਇੰਤਜ਼ਾਮ ਕੀਤਾ ਸੀ, ਪਰ ਇਸ ਅਚਾਨਕ ਲੱਗੀ ਅੱਗ ਨੇ ਸਭ ਕੁਝ ਬਰਬਾਦ ਕਰ ਦਿੱਤਾ। ਲੱਖਾਂ ਰੁਪਏ ਦੀ ਤੂੜੀ ਸੜ ਜਾਣ ਕਾਰਨ ਹੁਣ ਪਸ਼ੂਆਂ ਲਈ ਚਾਰੇ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੀੜਤ ਕਿਸਾਨ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।
Fire Accident: ਦੋ ਦੁਕਾਨਾਂ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
Fire Accident: (ਅਜਯ ਕਮਲ) ਰਾਜਪੁਰਾ। ਰਾਜਪੁਰਾ ਦੇ ਟਾਹਲੀ ਵਾਲਾ ਚੌਂਕ ਨਜ਼ਦੀਕ ਇੱਕ ਮੁਗਲੈਲ ਦੀ ਅਤੇ ਇੱਕ ਇਲੈਕਟ੍ਰੋਨਿਕਸ ਦੀ ਦੁਕਾਨ ਵਿੱਚ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ ਹੋ ਗਿਆ। ਮੌਕੇ ’ਤੇ ਰਾਜਪੁਰਾ ਦੀ ਫਾਇਰ ਬ੍ਰਿਗੇਡ ਵਿਭਾਗ ਵੱਲੋਂ ਅਤੇ ਨੇੜੇ ਲੱਗਦੀਆਂ ਕਸਬੇ ਬਨੂੜ , ਸੀਲ ਕੈਮੀਕਲ ਅਤੇ ਹੋਰ ਫੈਕਟਰੀਆਂ ਦੀਆਂ ਲਗਭਗ 6 ਤੋਂ 8 ਫਾਇਰ ਬ੍ਰਿਗੇਡ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।
ਇਸ ਮੌਕੇ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਵੀ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨਾਲ ਮਿਲ ਕੇ ਅੱਗ ’ਤੇ ਕਾਬੂ ਪਾਉਣ ਵਿੱਚ ਮਦਦ ਕੀਤੀ। ਮੌਕੇ ’ਤੇ ਮੌਜੂਦ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਉਹ ਅੱਜ ਐਤਵਾਰ ਹੋਣ ਕਾਰਨ ਛੇਤੀ ਆਪਣੇ ਘਰ ਚਲੇ ਗਏ ਸਨ ਅਤੇ ਘਰ ਜਾ ਕੇ ਖਾਣਾ ਖਾਣ ਹੀ ਲੱਗੇ ਸਨ ਕਿ ਉਨ੍ਹਾਂ ਨੂੰ ਫੋਨ ਆਇਆ ਕਿ ਤੁਹਾਡੀ ਦੁਕਾਨ ਵਿੱਚ ਅੱਗ ਲੱਗ ਗਈ ਹੈ ਤਾਂ ਮੌਕੇ ’ਤੇ ਪਹੁੰਚ ਕੇ ਜਦੋਂ ਦੁਕਾਨਦਾਰ ਨੇ ਇਕਦਮ ਸ਼ਟਰ ਖੋਲ੍ਹਿਆ ਤਾਂ ਪੱਖੇ ਦੀਆਂ ਤਾਰਾਂ ਵਿੱਚੋਂ ਲਾਟਾਂ ਨਿਕਲ ਰਹੀਆਂ ਸਨ, ਦੁਕਾਨ ਵਿੱਚ ਪਏ ਮੁਗਲੈਲ ਕਾਰਨ ਅੱਗ ਚਾਰੇ ਪਾਸੇ ਫੈਲ ਗਈ ਅਤੇ ਨਾਲ ਲੱਗਦੀ ਇੱਕ ਇਲੈਕਟ੍ਰੋਨਿਕਸ ਦੀ ਦੁਕਾਨ ਸਟਾਰ ਇਲੈਕਟ੍ਰੋਨਿਕ ਦੇ ਸਮਾਨ ਨੂੰ ਵੀ ਚਪੇਟ ਵਿੱਚ ਲੈ ਲਿਆ, ਜਿਸ ਕਾਰਨ ਦੋਵਾਂ ਦੁਕਾਨਦਾਰਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।
ਇਹ ਵੀ ਪੜ੍ਹੋ: Firecracker Factory Blast: ਪਟਾਕਿਆਂ ਦੀ ਫੈਕਟਰੀ ’ਚ ਧਮਾਕਾ, 18 ਮੌਤਾਂ, ਕਈ ਜ਼ਖਮੀ
ਇਸ ਮੌਕੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਮੌਕੇ ’ਤੇ ਪਹੁੰਚ ਕੇ ਦੋਨਾਂ ਦੁਕਾਨਦਾਰਾਂ ਨਾਲ ਅਫਸੋਸ ਜਾਹਿਰ ਕੀਤਾ ਅਤੇ ਇਸ ਦੇ ਨਾਲ ਹੀ ਮੌਜੂਦਾ ਵਿਧਾਇਕ ਦੇ ਪਤੀ ਅਜੇ ਮਿੱਤਲ ਨੇ ਵੀ ਮੌਕੇ ’ਤੇ ਪਹੁੰਚ ਕੇ ਦੋਨਾਂ ਦੁਕਾਨਦਾਰਾਂ ਨਾਲ ਅਫਸੋਸ ਜ਼ਾਹਿਰ ਕੀਤਾ। ਇਸ ਮੌਕੇ ਸਿਟੀ ਪੁਲਿਸ ਵੱਲੋਂ ਮੇਨ ਹਾਈਵੇ ’ਤੇ ਅੱਗ ਲੱਗਣ ਕਾਰਨ ਜਾਮ ਦੀ ਸਥਿਤੀ ਨੂੰ ਟ੍ਰੈਫਿਕ ਪੁਲਿਸ ਦੇ ਇੰਚਾਰਜ ਗੁਰਬਚਨ ਸਿੰਘ ਦੀ ਟੀਮ ਨੇ ਕੰਟਰੋਲ ਕੀਤਾ ।
ਰਾਜਪੁਰਾ : ਦੁਕਾਨਾਂ ’ਤੇ ਲੱਗੀ ਅੱਗ ਨੂੰ ਬੁਝਾਉਦੇ ਹੋਏ ਫਾਇਰ ਬਿਗ੍ਰੇਡ ਦੇ ਅਧਿਕਾਰੀ।
Fire Accident: ਫਰਿੱਜ ਫਟਣ ਨਾਲ ਲੱਗੀ ਅੱਗ, ਦੋ ਲੋਕਾਂ ਦੀ ਮੌਤ
Fire Accident: ਹੈਦਰਾਬਾਦ,(ਆਈਏਐਨਐਸ)। ਤੇਲੰਗਾਨਾ ਦੇ ਨਿਰਮਲ ਕਸਬੇ ਵਿੱਚ ਇੱਕ ਘਰ ਵਿੱਚ ਫਰਿੱਜ ਫਟਣ ਨਾਲ ਦੋ ਲੋਕਾਂ ਅੱਗ ’ਚ ਝੁਲਸਣ ਕਾਰਨ ਮੌਤ ਹੋ ਗਈ। ਇਹ ਘਟਨਾ ਸ਼ਨਿੱਚਰਵਾਰ ਦੇਰ ਰਾਤ ਹੈਦਰਾਬਾਦ ਤੋਂ ਲਗਭਗ 200 ਕਿਲੋਮੀਟਰ ਦੂਰ ਨਿਰਮਲ ਜ਼ਿਲ੍ਹਾ ਹੈੱਡਕੁਆਰਟਰ ਦੇ ਮਹਾਲਕਸ਼ਮੀਵਾੜਾ ਖੇਤਰ ਵਿੱਚ ਵਾਪਰੀ। ਮੰਨਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਫਰਿੱਜ ਫਟ ਗਿਆ, ਜਿਸ ਕਾਰਨ ਅੱਗ ਲੱਗ ਗਈ। ਇੱਕ ਆਦਮੀ ਅਤੇ ਇੱਕ ਔਰਤ ਅੱਗ ਦੀਆਂ ਲਪਟਾਂ ਵਿੱਚ ਫਸ ਗਏ। ਦੋਵੇਂ ਬੁਰੀ ਤਰ੍ਹਾਂ ਸੜ ਗਏ। ਉਨ੍ਹਾਂ ਨੂੰ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।
ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਓਡੀਸੇਲਾ ਵਿਜੇ (50) ਵਜੋਂ ਹੋਈ ਹੈ, ਜੋ ਕਿ ਇੱਕ ਦਿਹਾੜੀਦਾਰ ਮਜ਼ਦੂਰ ਸੀ। ਮ੍ਰਿਤਕ ਔਰਤ ਦੀ ਪਛਾਣ ਅਜੇ ਤੱਕ ਪਤਾ ਨਹੀਂ ਲੱਗ ਸਕੀ ਹੈ। ਇਸ ਘਟਨਾ ਬਾਰੇ ਗੁਆਂਢੀਆਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ।
Fire Accident: ਫਰਿੱਜ ਫਟਣ ਨਾਲ ਲੱਗੀ ਅੱਗ, ਦੋ ਲੋਕਾਂ ਦੀ ਮੌਤ
ਪੁਲਿਸ ਅਨੁਸਾਰ, ਇਚੋਡਾ ਮੰਡਲ ਦੇ ਮੁਖਰਾ (ਕੇ) ਪਿੰਡ ਵਿੱਚ ਇੱਕ ਤੇਜ਼ ਰਫ਼ਤਾਰ ਲਾਰੀ ਨੇ ਇੱਕ ਦੋਪਹੀਆ ਵਾਹਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਤਵਾੜਾ ਪਿੰਡ ਦੇ ਵਿੱਠਲ ਵਜੋਂ ਹੋਈ ਹੈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਰਾਸ਼ਟਰੀ ਰਾਜਮਾਰਗ 44 'ਤੇ ਉਲਟ ਦਿਸ਼ਾ ਤੋਂ ਆ ਰਹੀ ਇੱਕ ਲਾਰੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਲਾਰੀ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ: Petrol Price Hike: ਪਾਕਿਸਤਾਨ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, ਜਾਣੋ
ਇਸ ਦੌਰਾਨ ਆਂਧਰਾ ਪ੍ਰਦੇਸ਼ ਵਿੱਚ ਇੱਕ ਹੋਰ ਹਾਦਸੇ ਵਿੱਚ, ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਦੇ ਯਾਤਰੀ ਵਾਲ-ਵਾਲ ਬਚ ਗਏ ਜਦੋਂ ਬੱਸ ਨੂੰ ਹਾਈ-ਟੈਂਸ਼ਨ ਤਾਰ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਅੱਗ ਲੱਗ ਗਈ। ਇਹ ਘਟਨਾ ਵਾਈਐਸਆਰ ਕਡਾਪਾ ਜ਼ਿਲ੍ਹੇ ਦੇ ਵੇਮਪੱਲੀ ਮੰਡਲ ਦੇ ਵੀਰਾਨਾ ਗੱਟੂਪੱਲੀ ਵਿਖੇ ਵਾਪਰੀ। ਆਂਧਰਾ ਪ੍ਰਦੇਸ਼ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਏਪੀਐਸਆਰਟੀਸੀ) ਦੀ ਬੱਸ 11 ਕੇਵੀ ਬਿਜਲੀ ਦੀਆਂ ਤਾਰ੍ਹਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਨੂੰ ਵੇਖਦਿਆਂ, ਯਾਤਰੀਆਂ ਨੇ ਅਲਾਰਮ ਵਜਾਇਆ। ਡਰਾਈਵਰ ਨੇ ਤੁਰੰਤ ਬੱਸ ਨੂੰ ਰੋਕਿਆ ਅਤੇ ਸਾਰੇ 18 ਯਾਤਰੀ ਸੁਰੱਖਿਅਤ ਬਾਹਰ ਆ ਗਏ। ਫਾਇਰਫਾਈਟਰਜ਼ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਅੱਗ 'ਤੇ ਕਾਬੂ ਪਾਇਆ। ਕਾਦੀਰੀ ਡਿਪੂ ਨਾਲ ਸਬੰਧਤ ਬੱਸ, ਵੇਮਪੱਲੀ ਤੋਂ ਕਾਦੀਰੀ ਜਾ ਰਹੀ ਸੀ।
Fire Accident: ਠੰਢ ’ਚ ਹੱਥ ਸੇਕਦਿਆਂ ਅੱਗ ਨਾਲ ਝੁਲਸਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ
Fire Accident: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਕੜਾਕੇ ਦੀ ਠੰਢ ਤੋਂ ਬਚਣ ਲਈ ਬੱਠਲ ਵਿੱਚ ਅੱਗ ਜਲਾ ਕੇ ਹੱਥ ਸੇਕ ਰਹੀ 85 ਸਾਲਾ ਬਜ਼ੁਰਗ ਮਹਿਲਾ ਕੌਸ਼ਲਿਆ ਦੇਵੀ ਦੀ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਉਸ ਦੀ ਛੋਟੀ ਨੂੰਹ ਗੁਰਦੀਪ ਕੌਰ (ਅਮਨ) ਨੇ ਦੱਸਿਆ ਕਿ ਸੋਮਵਾਰ ਸ਼ਾਮ ਕਰੀਬ 4 ਵਜੇ ਕੌਸ਼ਲਿਆ ਦੇਵੀ ਆਪਣੇ ਵੱਡੇ ਪੁੱਤਰ ਸ਼ਿੰਦੇ ਨਾਲ ਘਰ ਵਿੱਚ ਬੱਠਲ ਵਿੱਚ ਅੱਗ ਜਲਾ ਕੇ ਹੱਥ ਸੇਕ ਰਹੀ ਸੀ।
ਇਹ ਵੀ ਪੜ੍ਹੋ: Amar Noori Threat: ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਪੁਲਿਸ ਜਾਂਚ ’ਚ ਜੁਟੀ
ਇਸ ਦੌਰਾਨ ਉਸ ਨੇ ਪੁੱਤਰ ਨੂੰ ਘਰ ਦਾ ਕੁਝ ਸਮਾਨ ਲਿਆਉਣ ਲਈ ਦੁਕਾਨ ਭੇਜ ਦਿੱਤਾ। ਪੁੱਤਰ ਦੇ ਜਾਣ ਮਗਰੋਂ ਕੌਸ਼ਲਿਆ ਦੇਵੀ ਨੇ ਬੱਠਲ ਨੂੰ ਨੇੜੇ ਕਰਨ ਲਈ ਇੱਕ ਖੂੰਟੀ (ਡੰਡੇ) ਦੀ ਮੱਦਦ ਨਾਲ ਆਪਣੇ ਵੱਲ ਖਿਸਕਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਅਚਾਨਕ ਉਸ ਦਾ ਸ਼ਾਲ ਬੱਠਲ ਵਿੱਚ ਡਿੱਗ ਪਿਆ ਅਤੇ ਉਸ ਨੂੰ ਅੱਗ ਲੱਗ ਗਈ। ਅੱਗ ਤੁਰੰਤ ਭੜਕ ਉੱਠੀ ਅਤੇ ਬਜ਼ੁਰਗ ਮਹਿਲਾ ਉਸ ਨੂੰ ਸੰਭਾਲ ਨਾ ਸਕੀ, ਜਿਸ ਨਾਲ ਉਸ ਦਾ ਸਾਰਾ ਸਰੀਰ ਅੱਗ ਦੀ ਲਪੇਟ ਵਿੱਚ ਆ ਗਿਆ। ਗੁਰਦੀਪ ਕੌਰ ਨੇ ਦੱਸਿਆ ਕਿ ਉਸ ਦੀ ਸੱਸ ਪਿਛਲੇ ਤਿੰਨ ਮਹੀਨਿਆਂ ਤੋਂ ਬਿਮਾਰ ਸੀ ਅਤੇ ਚੱਲ-ਫਿਰ ਨਹੀਂ ਸਕਦੀ ਸੀ। ਕੁਝ ਦੇਰ ਬਾਅਦ ਜਦੋਂ ਪੁੱਤਰ ਘਰ ਵਾਪਸ ਆਇਆ ਤਾਂ ਉਸ ਨੇ ਆਪਣੀ ਸੜਦੀ ਮਾਂ ਨੂੰ ਸੰਭਾਲਿਆ ਅਤੇ ਤੁਰੰਤ ਸੁਨਾਮ ਸਿਵਲ ਹਸਪਤਾਲ ਲੈ ਗਿਆ। ਉਥੋਂ ਡਾਕਟਰਾਂ ਨੇ ਹਾਲਤ ਗੰਭੀਰ ਦੇਖਦਿਆਂ ਪਟਿਆਲਾ ਰੈਫਰ ਕਰ ਦਿੱਤਾ, ਪਰ ਪਟਿਆਲਾ ਪਹੁੰਚਦੇ ਹੀ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ।
Fire Accident: ਮੁੰਬਈ ਦੇ ਵਾਸ਼ੀ ’ਚ ਰਿਹਾਇਸ਼ੀ ਇਮਾਰਤ ’ਚ ਲੱਗੀ ਭਿਆਨਕ ਅੱਗ, ਚਾਰ ਦੀ ਮੌਤ ਤੇ 10 ਜ਼ਖਮੀ
Fire Accident: ਮੁੰਬਈ, (ਆਈਏਐਨਐਸ)। ਮੁੰਬਈ ਦੇ ਵਾਸ਼ੀ ਖੇਤਰ ਵਿੱਚ ਐਮਜੀ ਕੰਪਲੈਕਸ ਵਿੱਚ ਰਹੇਜਾ ਰੈਜ਼ੀਡੈਂਸੀ ਦੀ ਦਸਵੀਂ ਮੰਜ਼ਿਲ ‘ਤੇ ਮੰਗਲਵਾਰ ਸਵੇਰੇ 1 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ’ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 10 ਜਣੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਵਾਸ਼ੀ ਦੇ ਐਮਜੀਐਮ ਹਸਪਤਾਲ ਅਤੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਵਿੱਚ 5 ਤੋਂ 7 ਸਾਲ ਦੀ ਉਮਰ ਦੀ ਇੱਕ ਲੜਕੀ ਅਤੇ ਇੱਕ 87 ਸਾਲਾ ਔਰਤ ਸ਼ਾਮਲ ਹੈ।
ਫਾਇਰ ਵਿਭਾਗ ਨੇ ਅੱਗ ‘ਤੇ ਕਾਬੂ ਪਾ ਲਿਆ ਹੈ, ਪਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਪੁਲਿਸ ਅਤੇ ਫਾਇਰ ਬ੍ਰਿਗੇਡ ਟੀਮਾਂ ਕਾਰਨਾਂ ਦੀ ਜਾਂਚ ਕਰ ਰਹੀਆਂ ਹਨ। ਰਿਪੋਰਟਾਂ ਅਨੁਸਾਰ, ਅੱਗ ਪਹਿਲਾਂ ਦਸਵੀਂ ਮੰਜ਼ਿਲ ‘ਤੇ ਲੱਗੀ ਅਤੇ ਤੇਜ਼ੀ ਨਾਲ 11ਵੀਂ ਅਤੇ 12ਵੀਂ ਮੰਜ਼ਿਲ ਤੱਕ ਫੈਲ ਗਈ। ਅੱਗ ਲੱਗਣ ਨਾਲ ਛੇ ਘਰਾਂ ਨੂੰ ਭਾਰੀ ਨੁਕਸਾਨ ਹੋਇਆ। ਕੁੱਲ 14 ਲੋਕ ਪ੍ਰਭਾਵਿਤ ਹੋਏ, ਜਿਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਦਸਵੀਂ ਮੰਜ਼ਿਲ ਦਾ ਸੀ, ਜਦੋਂ ਕਿ ਬਾਕੀ ਤਿੰਨ 12ਵੀਂ ਮੰਜ਼ਿਲ ਦੇ ਵਸਨੀਕ ਸਨ। ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ: Punjab News: ਪੰਜਾਬ ਦੇ ਸਾਬਕਾ ਡੀਜੀਪੀ ਅਤੇ ਸਾਬਕਾ ਮੰਤਰੀ ਵਿਰੁੱਧ ਪੁੱਤਰ ਦੇ ਕਤਲ ਦਾ ਮਾਮਲਾ ਦਰਜ
ਵਾਸ਼ੀ ਡਿਵੀਜ਼ਨ ਦੇ ਸਹਾਇਕ ਪੁਲਿਸ ਕਮਿਸ਼ਨਰ ਆਦਿਨਾਥ ਬੁਧਵੰਤ ਨੇ ਕਿਹਾ, “ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਕੁੱਲ 14 ਲੋਕ ਅੱਗ ਵਿੱਚ ਫਸ ਗਏ ਸਨ, ਜਿਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਗਈ। ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੂਰੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਨਿਵਾਸੀਆਂ ਅਤੇ ਚਸ਼ਮਦੀਦਾਂ ਦੇ ਅਨੁਸਾਰ, ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਬਹੁਤ ਸਾਰੇ ਲੋਕ ਸਮੇਂ ਸਿਰ ਸੁਰੱਖਿਅਤ ਥਾਵਾਂ ‘ਤੇ ਨਹੀਂ ਪਹੁੰਚ ਸਕੇ।
ਫਾਇਰ ਵਿਭਾਗ ਦੀ ਤੁਰੰਤ ਕਾਰਵਾਈ ਨੇ ਸਥਿਤੀ ਨੂੰ ਵਿਗੜਨ ਤੋਂ ਰੋਕਿਆ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ ਅਤੇ ਨਿਵਾਸੀਆਂ ਦੀ ਸੁਰੱਖਿਆ ਲਈ ਚਿੰਤਾਵਾਂ ਵਧਾ ਦਿੱਤੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗ ਲੱਗਣ ਦੇ ਸਹੀ ਕਾਰਨ ਦਾ ਪਤਾ ਲਗਾਉਣ ਲਈ ਫੋਰੈਂਸਿਕ ਮਾਹਿਰਾਂ ਦੀ ਮੱਦਦ ਲੈ ਰਹੀ ਹੈ। ਸਥਾਨਕ ਪ੍ਰਸ਼ਾਸਨ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ। Fire Accident
Fire Accident: ਦੁਕਾਨ ’ਚ ਲੱਗੀ ਭਿਆਨਕ ਅੱਗ ’ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਦੇ ਸੇਵਾਦਾਰਾਂ ਨੇ ਪਾਇਆ ਕਾਬੂ
Fire Accident: (ਮੋਹਨ ਸਿੰਘ) ਮੂਣਕ। ਬੀਤੀ ਰਾਤ ਜਾਖਲ ਰੋਡ ਮੂਣਕ ਵਿਖੇ ਨੇੜੇ ਪੁਰਾਣਾ ਬੱਸ ਅੱਡਾ ਕੋਲ ਟੂਗੈਦਰ ਕੰਨਫੈਕਸਨਰੀ ਅਤੇ ਪੀਜਾ ਬਰਗਰ ਦੀ ਦੁਕਾਨ ਦੀ ਤੀਜੀ ਮੰਜ਼ਿਲ ’ਤੇ ਬਣੀ ਰਸੋਈ ’ਚ ਅਚਾਨਕ ਬਿਜਲੀ ਸਾਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਦਾ ਪਤਾ ਲੱਗਦਿਆਂ ਹੀ ਮੌਕੇ ’ਤੇ ਪਹੁੰਚੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਤੇ ਸ਼ਹਿਰ ਵਾਸੀਆਂ ਨੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੇ ਲੋਕਲ ਪ੍ਰਸ਼ਾਸਨ ਦੀ ਮੱਦਦ ਨਾਲ ਕਰੜੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ, ਜਿਸ ਕਾਰਨ ਹੇਠਲੀ ਮੰਜ਼ਿਲ ਵਿੱਚ ਪਏ ਹੋਰ ਸਮਾਨ ਦਾ ਨੁਕਸਾਨ ਹੋਣੋਂ ਬਚ ਗਿਆ।
ਇਹ ਵੀ ਪੜ੍ਹੋ: Ber Benefits: ਡੇਰਾ ਸੱਚਾ ਸੌਦਾ ਦੇ ਇਸ ਡੇਰੇ ਦੇ ਬੇਰੀਆਂ ਨੂੰ ਲੱਗੇ ਸੇਬਾਂ ਵਰਗੇ ਬੇਰ, ਦੂਰ-ਦਰ ਤੱਕ ਚਰਚਾ
ਅੱਗ ਲੱਗਣ ਕਾਰਨ ਰਸੋਈ ’ਚ ਪਿਆ ਵੱਡਾ ਡੀ ਫਰਿਜ, ਪੀਜਾ ਬਰਗਰ ਵਗੈਰਾ ਬਣਾਉਣ ਦੀ ਮਸ਼ੀਨ ਅਤੇ ਰਸੋਈ ਦਾ ਹੋਰ ਸਾਮਾਨ ਅਤੇ ਤੀਜੀ ਮੰਜ਼ਿਲ ਵਾਲਾ ਹਿੱਸਾ ਸੜ ਗਿਆ। ਇਸ ਮੌਕੇ ਦੁਕਾਨਦਾਰ ਸੈਣੀ ਨੇ ਅੱਗ ਬੁਝਾਉਣ ਵਾਲੇ ਡੇਰਾ ਸ਼ਰਧਾਲੂਆਂ ਤੇ ਸ਼ਹਿਰ ਵਾਸੀਆਂ ਧੰਨਵਾਦ ਕਰਦਿਆਂ ਦੱਸਿਆ ਕਿ ਉਸ ਦਾ ਕਈ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ ਪਰੰਤੂ ਸ਼ਹਿਰ ਵਾਸੀਆਂ ਤੇ ਡੇਰਾ ਸ਼ਰਧਾਲੂਆਂ ਦੀ ਬਦੌਲਤ ਹੇਠਲੀ ਇਮਾਰਤ ਦਾ ਨੁਕਸਾਨ ਹੋਣੋਂ ਬਚ ਗਿਆ ਅਤੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ।
ਜਾਨੀ ਨੁਕਸਾਨ ਤੋਂ ਬਚਾਅ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ..
Fire Accident: ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਮਾਤਾ ਮੋਦੀ ਪਾਰਕ ਦੇ ਨੇੜੇ ਇੱਕ ਕਬਾੜ ਦੇ ਗੁਦਾਮ ‘ਚ ਅਚਾਨਕ ਅੱਗ ਲੱਗਣ ਨਾਲ ਕਾਫੀ ਮਾਲ ਸੜ ਕੇ ਸਵਾਹ ਹੋ ਗਿਆ। ਇਸ ਮੌਕੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਅੱਗ ਲੱਗਣ ਦੇ ਤੁਰੰਤ ਹੀ ਫਾਇਰ ਬ੍ਰਿਗੇਡ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ’ਚ ਜੁਟ ਗਏ। ਇਸ ਮੌਕੇ ਪੀਸੀਆਰ ਕਰਮੀ ਅਤੇ ਹੋਰ ਪੁਲਿਸ ਮੁਲਾਜ਼ਮ ਵੀ ਮੌਕੇ ’ਤੇ ਪੁੱਜੇ ਤੇ ਸ਼ਹਿਰ ਵਾਸੀਆਂ, ਪੁਲਿਸ ਕਰਮਚਾਰੀਆਂ, ਫਾਇਰ ਬ੍ਰਿਗੇਡ ਦੀ ਮੱਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ: Crime News: ਲੁੱਟਾ-ਖੋਹਾਂ ਨੂੰ ਅੰਜ਼ਾਮ ਦੇਣ ਵਾਲੇ ਤਿੰਨ ਮੁਲਜ਼ਮ ਪੁਲਿਸ ਨੇ ਕੀਤਾ ਕਾਬੂ
ਇਸ ਸਬੰਧੀ ਥਾਣਾ ਮੁਖੀ ਪ੍ਰਤੀਕ ਜਿੰਦਲ ਨਾਲ ਗੱਲਬਾਤ ਕਰਦੇ ਉਹਨਾਂ ਨੇ ਕਿਹਾ ਕਿ ਜਦੋਂ ਪੁਲਿਸ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਤੁਰੰਤ ਹੀ ਉੱਥੇ ਫਾਇਰ ਬ੍ਰਿਗੇਡ ਅਤੇ ਉਹਨਾਂ ਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਉਹਨਾਂ ਨੇ ਦੱਸਿਆ ਕਿ ਇਸ ਵਿੱਚ ਕਾਫੀ ਮਾਲ ਸੜ ਕੇ ਸੁਆਹ ਹੋ ਗਿਆ ਅਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉਹਨਾਂ ਨੇ ਕਿਹਾ ਕਿ ਇਸ ਅੱਗ ਲੱਗਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Fire Accident: ਦੇਵਾਸ, (ਏਜੰਸੀ)। ਮੱਧ ਪ੍ਰਦੇਸ਼ ਦੇ ਦੇਵਾਸ ਵਿੱਚ ਸ਼ਨਿੱਚਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਨਯਾਪੁਰ ਇਲਾਕੇ ‘ਚ ਇਕ ਘਰ ਨੂੰ ਲੱਗੀ ਭਿਆਨਕ ਅੱਗ ‘ਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦਿਨੇਸ਼ ਕਾਰਪੇਂਟਰ, ਉਸ ਦੀ ਪਤਨੀ ਗਾਇਤਰੀ, ਬੇਟੀ ਇਸ਼ਿਕਾ ਅਤੇ ਬੇਟਾ ਚਿਰਾਗ ਸ਼ਾਮਲ ਹਨ।
ਇਹ ਵੀ ਪੜ੍ਹੋ:Sushila Meena: ਸਚਿਨ ਤੇਂਦੁਲਕਰ ਨੇ ਇੱਕ ਕੁੜੀ ਦੀ ਗੇਂਦਬਾਜ਼ੀ ਦਾ ਵੀਡੀਓ ਸਾਂਝਾ ਕੀਤਾ, ਪ੍ਰਸ਼ੰਸਕ ਬੋਲੋ ਲੇਡੀ ਜ਼ਹੀਰ …
ਜਾਣਕਾਰੀ ਅਨੁਸਾਰ ਘਰ ਦੇ ਹੇਠਾਂ ਦੁੱਧ ਦੀ ਡੇਅਰੀ ਨੂੰ ਲੱਗੀ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਇਮਾਰਤ ਦੀ ਦੂਜੀ ਮੰਜ਼ਿਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸਥਾਨਕ ਲੋਕਾਂ ਨੇ ਅੱਗ ਲੱਗਣ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਕਾਫੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ। ਅੱਗ ਇੰਨੀ ਭਿਆਨਕ ਸੀ ਕਿ ਪਰਿਵਾਰਕ ਮੈਂਬਰਾਂ ਨੂੰ ਬਚਾਇਆ ਨਹੀਂ ਜਾ ਸਕਿਆ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ।
ਐਸਪੀ ਪੁਨੀਤ ਗਹਿਲੋਦ ਨੇ ਦੱਸਿਆ ਕਿ ਇਹ ਡੇਅਰੀ ਸੰਚਾਲਕ ਦਿਨੇਸ਼ ਕਾਰਪੇਂਟਰ ਦਾ ਘਰ ਹੈ, ਉਹ ਹੇਠਾਂ ਦੁਕਾਨ ਚਲਾਉਂਦਾ ਸੀ ਅਤੇ ਉਪਰਲੀ ਮੰਜ਼ਿਲ ‘ਤੇ ਪਰਿਵਾਰ ਸਮੇਤ ਰਹਿੰਦਾ ਸੀ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਘਰ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਸੀਂ ਸਾਰੀਆਂ ਪ੍ਰਸ਼ਾਸਨਿਕ ਟੀਮਾਂ ਦੇ ਸਹਿਯੋਗ ਨਾਲ ਜਾਂਚ ਕਰ ਰਹੇ ਹਾਂ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਭਵਿੱਖ ਵਿੱਚ ਅਜਿਹੇ ਹਾਦਸੇ ਨਾ ਹੋਣ। ਐਸਪੀ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਸੰਭਵ ਹੈ ਕਿ ਪਹਿਲੀ ਮੰਜ਼ਿਲ ‘ਤੇ ਕੋਈ ਜਲਣਸ਼ੀਲ ਸਮੱਗਰੀ ਰੱਖੀ ਗਈ ਹੋਵੇ, ਜਿਸ ਕਾਰਨ ਅੱਗ ਹੋਰ ਫੈਲ ਗਈ। ਦੂਜੀ ਮੰਜ਼ਿਲ ‘ਤੇ ਮੌਜੂਦ ਲੋਕਾਂ ਨੂੰ ਸਮੇਂ ਸਿਰ ਬਚਾਇਆ ਨਹੀਂ ਜਾ ਸਕਿਆ। ਫਿਲਹਾਲ ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। Fire Accident
Amloh News: ਗੈਸ ਸਿਲੰਡਰ ’ਤੇ ਚਾਹ ਬਣਾਉਣ ਸਮੇਂ ਲੱਗੀ ਅੱਗ, ਦੋ ਵਹੀਕਲ ਸਡ਼ੇ
ਗੈਸ ਸਿਲੰਡਰ ’ਤੇ ਚਾਹ ਬਣਾਉਣ ਸਮੇਂ ਪਾਇਪ ਨੂੰ ਲੱਗੀ ਅੱਗ | Amloh News
Amloh News: (ਅਨਿਲ ਲੁਟਾਵਾ) ਅਮਲੋਹ। ਅਮਲੋਹ ਵਾਰਡ ਨੰ. 2 ’ਚ ਗੈਸ ਸਿਲੰਡਰ ਦੇ ਪਾਇਪ ਨੂੰ ਅੱਗ ਲੱਗਣ ਕਾਰਨ ਮੋਟਰਸਾਇਕਲ ਤੇ ਐਕਟਿਵਾ ਸਕੂਟਰੀ ਪੂਰੀ ਤਰ੍ਹਾਂ ਸੜ੍ਹ ਗਏ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਵਾਰਡ ਨੰਬਰ. 2 ਦੇ ਵਾਸੀ ਅਖਿਲ ਸ਼ਰਮਾ ਦੇ ਘਰ ਵਿਖੇ ਵਿਹੜੇ ਵਿੱਚ ਲੱਗੇ ਗੈਸ ਸਿਲੰਡਰ ’ਤੇ ਚਾਹ ਬਣਾਉਣ ਸਮੇਂ ਪਾਇਪ ਨੂੰ ਅੱਗ ਲੱਗਣ ਕਾਰਨ ਮੋਟਰਸਾਈਕਲ ਅਤੇ ਐਕਟਿਵਾ ਸਕੂਟਰੀ ਬੁਰੀ ਤਰ੍ਹਾਂ ਸੜ ਗਏ ਹਨ।
ਇਹ ਵੀ ਪੜ੍ਹੋ: Bharat Bhushan Ashu: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕ…
ਘਰ ਮਾਲਕ ਅਖਿਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੀ ਮੇਰੇ ਘਰ ਦੇ ਬਾਹਰ ਗਲੀ ਵਿੱਚ ਵਾਰਡ ਨੰਬਰ ਦੋ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਵਿੰਦਰ ਸਿੰਘ ਦੀ ਚੋਣ ਰੈਲੀ ਸੀ। ਜਿਸ ਵਿੱਚ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨੇ ਵੀ ਚੋਣ ਪ੍ਰਚਾਰ ਕਰਨ ਲਈ ਅਜੇ ਪੁੱਜਣਾ ਹੀ ਸੀ। ਮੇਰੇ ਘਰ ਵਿੱਚ ਚਾਹ ਬਣਾਉਣ ਲਈ ਜਿਵੇਂ ਹੀ ਗੈਸ ਚੂਲੇ ਨੂੰ ਅੱਗ ਲਗਾਈ ਤਾਂ ਅੱਗ ਗੈਸ ਪਾਈਪ ਨੂੰ ਲੱਗ ਗਈ। ਜਿਸ ਕਾਰਨ ਮੇਰੇ ਦੋ ਵਹੀਕਲ ਬਿਲਕੁਲ ਹੀ ਸੜ ਗਏ। ਪ੍ਰੰਤੂ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਅੱਗ ਬਝਾਉਣ ਲਈ ਮੰਡੀ ਗੋਬਿੰਦਗੜ੍ਹ ਤੋਂ ਫਾਇਰ ਬਗਰੇਡ ਦੀ ਗੱਡੀ ਅਤੇ ਅਮਲੋਹ ਪੁਲਿਸ ਮੌਕੇ ’ਤੇ ਪੁੱਜੀ ਤੇ ਅੱਗ ’ਤੇ ਕਾਬੂ ਪਾਇਆ। ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ, ਕਾਂਗਰਸ ਬਲਾਕ ਦਾ ਜਗਵੀਰ ਸਿੰਘ ਸਲਾਣਾ ’ਤੇ ਕਾਂਗਰਸ ਉਮੀਦਵਾਰ ਨੇ ਵੀ ਮੌਕੇ ’ਤੇ ਪੁੱਜ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। Amloh News
Fire Accident: ਝੌਂਪਡ਼ੀ ਨੂੰ ਅੱਗ ਲੱਗਣ ਕਾਰਨ ਮਾਂ-ਪੁੱਤ ਦੀ ਦਰਦਨਾਕ ਮੌਤ
Fire Accident: ਗਿਰੀਡੀਹ, (ਏਜੰਸੀ)। ਝਾਰਖੰਡ ਦੇ ਗਿਰੀਡੀਹ ਜ਼ਿਲ੍ਹੇ ਦੇ ਡੂਮਰੀ ਬਲਾਕ ਦੇ ਜਿਲੀਮਟੰਡ ਪਿੰਡ ਵਿੱਚ ਝੌਂਪੜੀ ਵਿੱਚ ਅੱਗ ਲੱਗਣ ਕਾਰਨ ਮਾਂ-ਪੁੱਤ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਵਾਪਰਿਆ। ਪੁਲਿਸ ਨੇ ਮਾਂ-ਪੁੱਤ ਦੀਆਂ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਨੂਨੀਆ ਦੇਵੀ ਅਤੇ ਉਨ੍ਹਾਂ ਦਾ 12 ਸਾਲਾ ਪੁੱਤਰ ਬਾਬੂਚੰਦ ਮੁਰਮੂ ਝੋਨੇ ਦੀ ਪਰਾਲੀ ਨਾਲ ਬਣਾਈ ਗਈ ਆਰਜ਼ੀ ਝੌਂਪੜੀ ਵਿੱਚ ਸੁੱਤੇ ਸਨ। । ਠੰਢ ਤੋਂ ਬਚਣ ਲਈ ਨੇੜੇ ਹੀ ਧੂਣੀ ਬਾਲੀ ਗਈ ਸੀ। ਦੇਰ ਰਾਤ ਅੱਗ ਝੁੱਗੀ ਤੱਕ ਪਹੁੰਚ ਗਈ। ਨਾ ਤਾਂ ਮਾਂ-ਪੁੱਤ ਝੌਂਪੜੀ ਤੋਂ ਬਾਹਰ ਆ ਸਕਿਆ ਅਤੇ ਨਾ ਹੀ ਉਨ੍ਹਾਂ ਦਾ ਪੁਕਾਰ ਪਿੰਡ ਅਤੇ ਪਰਿਵਾਰਕ ਮੈਂਬਰਾਂ ਤੱਕ ਪਹੁੰਚ ਸਕੀ।
ਇਹ ਵੀ ਪੜ੍ਹੋ: Haryana Winter Holiday News: ਹਰਿਆਣਾ ਦੇ ਸਕੂਲੀ ਬੱਚਿਆਂ ਲਈ ਆਈ ਵੱਡੀ ਜਾਣਕਾਰੀ, ਇਸ ਦਿਨ ਤੋਂ ਸ਼ੁਰੂ ਹੋ ਸਕਦੀਆਂ ਹਨ…
ਔਰਤ ਦੇ ਪਤੀ ਸੋਮਰਾ ਮੁਰਮੂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਉਸ ਨੇ ਪਹਿਲਾਂ ਪਿੰਡ ਦੇ ਲੋਕਾਂ ਅਤੇ ਫਿਰ ਪੁਲਿਸ ਨੂੰ ਸੂਚਿਤ ਕੀਤਾ। ਸ਼ੁੱਕਰਵਾਰ ਨੂੰ ਡੁਮਰੀ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਇਸ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਡੁਮਰੀ ਥਾਣਾ ਇੰਚਾਰਜ ਜਗਨਨਾਥ ਪਾਨ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਇਸ ਨੂੰ ਹਾਦਸਾ ਦੱਸਿਆ ਹੈ।
ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਵਿਧਾਇਕ ਜੈਰਾਮ ਮਹਤੋ ਪਿੰਡ ਪਹੁੰਚੇ। ਉਨ੍ਹਾਂ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿਲਾਸਾ ਤੇ ਮੱਦਦ ਦਾ ਭਰੋਸਾ ਦਿੱਤਾ। ਇਸ ਘਟਨਾ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜਾਣਕਾਰੀ ਦਿੰਦੇ ਹੋਏ ਵਿਧਾਇਕ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਅਤੇ ਅੱਗ ਕਾਰਨ ਝੌਂਪਡ਼ੀ ਨੂੰ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। Fire Accident
Fire Accident: ਲਹਿਰਾਗਾਗਾ ’ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
ਮੌਕੇ ’ਤੇ ਨਹੀਂ ਪਹੁੰਚੀ ਫਾਇਰ ਬ੍ਰਿਗੇਡ ਸ਼ਹਿਰ ਨਿਵਾਸੀਆਂ ਦੀ ਮੱਦਦ ਦੇ ਨਾਲ ਅੱਗ ’ਤੇ ਪਾਇਆ ਕਾਬੂ | Fire Accident
Fire Accident : (ਰਾਜ ਸਿੰਗਲਾ) ਲਹਿਰਾਂਗਾਗਾ। ਲਹਿਰਾਗਾਗਾ ਦੇ ਬਾਈਪਾਸ ਦੇ ਨੇੜੇ ਕਾਲੀ ਮਾਤਾ ਮੰਦਰ ਦੇ ਨਾਲ ਅਮਰੀਕਨ ਵਾਈਟਸ ਫਾਸਟ ਫੂਡ ਦੀ ਦੁਕਾਨ ’ਤੇ ਅੱਗ ਲੱਗਣ ਕਾਰਨ ਸਾਰੀ ਦੁਕਾਨ ਸੜ ਕੇ ਸੁਆਹ ਹੋ ਗਈ। ਜਾਣਕਾਰੀ ਮੁਤਾਬਿਕ ਦੁਕਾਨ ਦੇ ਮਾਲਿਕ ਜਰਨੈਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ ਦੁਕਾਨ ਦੀ ਸਫਾਈ ਕਰਕੇ ਬਾਜ਼ਾਰ ਦੇ ਵਿੱਚੋਂ ਮੈਂ ਸਬਜ਼ੀ ਲੈਣ ਗਿਆ ਸੀ ਪਿੱਛੋਂ ਆਸ-ਪਾਸ ਦੇ ਦੁਕਾਨਦਾਰਾਂ ਦਾ ਫੋਨ ਆਇਆ ਕਿ ਦੁਕਾਨ ਦੇ ਵਿੱਚੋਂ ਧੂੰਆਂ ਨਿਕਲ ਰਿਹਾ ਹੈ।
ਇਹ ਵੀ ਪੜ੍ਹੋ: Fazilka News: ਵਿਜੀਲੈਂਸ ਦੀ ਟੀਮ ਨੇ ਵਿਕਾਸ ਕਾਰਜਾਂ ਦੀ ਕੀਤੀ ਜਾਂਚ
ਜਦੋਂ ਗੁਆਂਢੀਆਂ ਦੀ ਮੱਦਦ ਦੇ ਨਾਲ ਸ਼ਟਰ ਨੂੰ ਖੋਲਿਆ ਤਾਂ ਸਾਰੀ ਦੁਕਾਨ ਅੱਗ ਦੀ ਲਪੇਟ ਦੀ ਵਿੱਚ ਆ ਗਈ ਸੀ ਅੱਗ ਐਨੀ ਭਿਆਨਕ ਸੀ ਲੋਕਾਂ ਨੇ ਸਮਰਸੀਬਲ ਦੀ ਪਾਈਪ ਲਗਾ ਕੇ ਅੱਗ ’ਤੇ ਕਾਬੂ ਪਾਇਆ ਗਿਆ। ਜਾਣਕਾਰੀ ਦਿੰਦਿਆਂ ਜਰਨੈਲ ਸਿੰਘ ਨੇ ਆਖਿਆ ਕਿ ਹਾਲੇ ਮਹੀਨਾ ਹੀ ਹੋਇਆ ਸੀ ਦੁਕਾਨ ਸ਼ੁਰੂ ਕੀਤੇ ਨੂੰ ਮੌਕੇ ਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਾ ਹੀ ਫਾਇਰ ਬਿਗਰੇਡ ਪਹੁੰਚੀ।
ਅੱਗ ਲੱਗਣ ਤੋਂ ਲਗਭਗ ਡੇਢ ਘੰਟੇ ਬਾਅਦ ਪ੍ਰਸ਼ਾਸਨ ਨੇ ਬਾਅਦ ਦੇ ਵਿੱਚ ਕਮੇਟੀ ਦੇ ਵਿੱਚੋਂ ਛੋਟੀ ਪਾਣੀ ਵਾਲੀ ਟੈਂਕੀ ਭੇਜ ਕੇ ਸਿਰਫ ਖਾਨਾ ਪੂਰਤੀ ਕੀਤੀ ਉਸ ਸਮੇਂ ਤੱਕ ਸ਼ਹਿਰ ਨਿਵਾਸੀਆਂ ਦੀ ਮਦਦ ਦੇ ਨਾਲ ਹੀ ਅੱਗ ਬੁਝਾ ਦਿੱਤੀ ਗਈ ਸੀ ਉਦੋਂ ਤੱਕ ਸਾਰੀ ਦੁਕਾਨ ਸੜ ਕੇ ਸਵਾਹ ਹੋ ਗਈ ਸੀ।