Sad News - Sach Kahoon Punjabi

Sad News: ਸਾਬਕਾ ਓਲੰਪੀਅਨ ਅਤੇ ਖੇਡ ਪ੍ਰਸ਼ਾਸਕ ਰਣਧੀਰ ਸਿੰਘ ਦਾ ਦੇਹਾਂਤ
Sad News: ਸਾਬਕਾ ਓਲੰਪੀਅਨ ਅਤੇ ਖੇਡ ਪ੍ਰਸ਼ਾਸਕ ਰਣਧੀਰ ਸਿੰਘ ਦਾ ਦੇਹਾਂਤ

Sad News: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਕੰਗ ਨੂੰ ਡੂੰਘਾ ਸਦਮਾ
Sad News: (ਮਨੋਜ ਗੋਇਲ) ਬਾਦਸ਼ਾਹਪੁਰ। ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਵਰਗਵਾਸੀ ਮਾਤਾ ਬਲਵਿੰਦਰ ਕੌਰ ਪਤਨੀ ਰਾਜਿੰਦਰ ਸਿੰਘ ਕੰਗ ਧੂੜੀਆਂ, ਮਾਤਾ (ਸੱਸ), ਕ੍ਰਾਂਤੀਕਾਰੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਕੰਗ, (ਮਾਤਾ), ਕਰਮ ਸਿੰਘ ਕੰਗ ਅਤੇ ਗੁਰਵਿੰਦਰ ਸਿੰਘ ਕੰਗ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨਾਂ ਦੇ ਮਾਤਾ ਜੀ ਸਦੀਵੀ ਵਿਛੋੜਾ ਦੇ ਗਏ।

ਇਹ ਵੀ ਪੜ੍ਹੋ: Body Donation: ਸ਼ਾਹ ਸਤਿਨਾਮ ਜੀ ਪੁਰਾ ਦੀ ਸੱਚਖੰਡ ਵਾਸੀ ਨੇਤਰਦਾਨੀ ਤੇ ਸਰੀਰਦਾਨੀ ਮਾਤਾ ਨੀਲਮ ਇੰਸਾਂ ਹੋਈ ਅਮਰ

ਜਿਨ੍ਹਾਂ ਦਾ ਅੰਤਿਮ ਸੰਸਕਾਰ ਰਾਮ ਬਾਗ ਬਾਦਸ਼ਾਹਪੁਰ ਮੰਡੀ (ਉਗੋਕੇ) ਵਿਖੇ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਰਾਜਨੀਤਿਕ ਆਗੂ, ਸਮਾਜ ਸੇਵੀ, ਸਥਾਨਕ ਦੁਕਾਨਦਾਰ, ਵੱਖ-ਵੱਖ ਪਿੰਡਾਂ ਤੋਂ ਜਥੇਬੰਦੀਆਂ ਦੇ ਆਗੂ, ਰਿਸ਼ਤੇਦਾਰ ਅਤੇ ਹੋਰ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।

Sad News: ਕਰਜ਼ੇ ਤੋਂ ਪਰੇਸ਼ਾਨ ਦੋ ਸਕੇ ਭਰਾਵਾਂ ਵੱਲੋਂ ਰੇਲ ਹੇਠ ਆ ਕੇ ਖੁਦਕੁਸ਼ੀ
ਕਰਜ਼ੇ ਹੇਠ ਦੱਬੇ ਦੋ ਸਕੇ ਭਰਾਵਾਂ ਵੱਲੋਂ ਟ੍ਰੇਨ ਹੇਠਾਂ ਆ ਕੇ ਕੀਤੀ ਖੁਦਕੁਸ਼ੀ

Sad News: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਨੇੜੇ ਕਰਜ਼ੇ ਤੋਂ ਪਰੇਸ਼ਾਨ ਦੋ ਸਕੇ ਭਰਾਵਾਂ ਵੱਲੋਂ ਟ੍ਰੇਨ ਹੇਠਾਂ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਪਿੰਡ ਹਰੀਨੋ ਦੇ ਰਹਿਣ ਵਾਲੇ ਜਸਕਰਨ ਸਿੰਘ (38)ਅਤੇ ਉਸਦੇ ਛੋਟੇ ਭਰਾ ਜਸਵਿੰਦਰ ਸਿੰਘ (34) ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਜੀਆਰਪੀ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 0146ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਿਕ ਅੱਠ ਭੈਣ-ਭਰਾਵਾਂ ਵਿੱਚੋਂ ਛੋਟੇ ਦੋਵੇਂ ਭਰਾ ਆਪਸ ਵਿੱਚ ਬਹੁਤ ਪਿਆਰ ਨਾਲ ਰਹਿੰਦੇ ਸਨ ਅਤੇ ਇਕੱਠੇ ਖੇਤੀਬਾੜੀ ਅਤੇ ਹੋਰ ਕੰਮ ਕਰਦੇ ਸਨ। ਪਿੰਡ ਵਾਸੀਆਂ ਦੇ ਮੁਤਾਬਕ ਭਾਵੇਂ ਪਰਿਵਾਰ ਕੋਲ ਘੱਟ ਜ਼ਮੀਨ ਸੀ, ਪਰ ਉਹ ਠੇਕੇ ’ਤੇ ਜ਼ਮੀਨ ਲੈ ਕੇ ਵੀ ਖੇਤੀ ਕਰਦੇ ਸਨ। ਦੋਵੇਂ ਭਰਾ ਇੱਕੋ ਘਰ ਵਿੱਚ ਵਿਆਹੇ ਹੋਏ ਸਨ, ਜਿਸ ਕਰਕੇ ਪਰਿਵਾਰ ਵਿੱਚ ਕਾਫ਼ੀ ਮੇਲ-ਮਿਲਾਪ ਸੀ। ਪਰ ਸਿਰ ’ਤੇ ਚੜ੍ਹੇ ਕਰਜ਼ੇ ਕਾਰਨ ਉਹ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਹੇ ਸਨ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਨ੍ਹਾਂ ਨੇ ਪਿੰਡ ਢਾਬ ਬਾਮਣ ਵਾਲਾ ਨੇੜੇ ਲੰਘ ਰਹੀ ਰੇਲਵੇ ਲਾਈਨ ’ਤੇ ਛਿੰਦਵਾੜਾ ਐਕਸਪ੍ਰੈਸ ਅੱਗੇ ਆ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਪਿੰਡ ਦੇ ਲੋਕ ਮੌਕੇ ’ਤੇ ਪਹੁੰਚੇ ਅਤੇ ਜੀਆਰਪੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। Sad News

ਇਹ ਵੀ ਪੜ੍ਹੋ: Shehad Bhagat Singh: ਕੱਲਾ ਹਥਿਆਰਾਂ ਵਾਲਾ ਨਹੀਂ ਵਿਚਾਰਾਂ ਵਾਲਾ ਵੀ ਸੀ ਸ੍ਰ. ਭਗਤ ਸਿੰਘ ਦਾ ਕਿਰਦਾਰ

ਇਸ ਸਬੰਧੀ ਪਿੰਡ ਦੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਦੋਵੇਂ ਭਰਾ ਆਪਸ ਵਿੱਚ ਬਹੁਤ ਪਿਆਰ ਕਰਦੇ ਸਨ ਅਤੇ ਕਰਜ਼ੇ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਕਰਜ਼ਾ ਮਾਫ ਕਰਕੇ ਆਰਥਿਕ ਮੱਦਦ ਦਿੱਤੀ ਜਾਵੇ, ਕਿਉਂਕਿ ਦੋਵਾਂ ਦੇ ਇੱਕ-ਇੱਕ ਛੋਟੀ ਬੱਚੀ ਹੈ। ਇਸ ਮਾਮਲੇ ਵਿੱਚ ਜੀਆਰਪੀ ਚੌਂਕੀ ਦੇ ਏਐਸਆਈ ਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Sad News: ਭੈਣ ਦੇ ਵਿਆਹ ਤੋਂ ਪਹਿਲਾਂ ਘਰ ’ਚ ਸੋਗ, ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਤੇ ਦੂਜੇ ਦੀ ਹਾਲਤ ਗੰਭੀਰ
Sad News: (ਮਨੋਜ) ਮਲੋਟ। ਬੀਤੀ ਦੇਰ ਸ਼ਾਮ ਨੂੰ ਮਲੋਟ ਨੇੜਲੇ ਪਿੰਡ ਮਲੋਟ ਨੇੜੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜੇ ਦੀ ਗੰਭੀਰ ਹਾਲਤ ਕਰਕੇ ਉਸਨੂੰ ਏਮਜ਼ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਮਹਿਰਾਜਵਾਲਾ ਦੀ ਭੈਣ ਦਾ ਵਿਆਹ ਸੀ। ਉਹ ਆਪਣੇ ਦੋਸਤ ਵਿੱਕੀ ਸਿੰਘ ਪੁੱਤਰ ਜੋਗਾ ਸਿੰਘ ਨਾਲ ਅਬੋਹਰ ਵਿਆਹ ਦੇ ਕਾਰਡ ਦੇ ਕੇ ਆਪਣੇ ਪਿੰਡ ਵਾਪਸ ਜਾ ਰਹੇ ਸਨ।

ਇਹ ਵੀ ਪੜ੍ਹੋ: Amritsar News: ਪਾਕਿਸਤਾਨ ਤੋਂ ਆਏ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ

ਮੋਟਰਸਾਈਕਲ ਨੂੰ ਵਿੱਕੀ ਸਿੰਘ ਚਲਾ ਰਿਹਾ ਸੀ। ਜਦੋਂ ਇਹ ਪਿੰਡ ਮਲੋਟ ਤੋਂ ਬਾਹਰ ਸਰਪੰਚ ਦੇ ਪਟਰੋਲ ਪੰਪ ਨੇੜੇ ਪੁੱਜੇ ਤਾਂ ਹਾਦਸੇ ਦਾ ਸ਼ਿਕਾਰ ਹੋਣ ਕਰਕੇ ਦੋਵੇਂ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਜਿਨਾਂ ਨੂੰ ਰਾਹਗੀਰਾਂ ਨੇ ਚੁੱਕ ਕੇ ਮਲੋਟ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਇਸ ਸਬੰਧੀ ਪਿੰਡ ਮਹਿਰਾਜਵਾਲਾ ਦੇ ਨੰਬਰਦਾਰ ਪਰਮਿੰਦਰ ਸਿੰਘ ਪੰਮਾ ਬਰਾੜ ਨੇ ਦੱਸਿਆ ਕਿ ਹਸਪਤਾਲ ਉਪਰੰਤ ਵਿੱਕੀ ਸਿੰਘ ਦਮ ਤੋੜ ਗਿਆ ਜ ਕਿ ਗੁਰਜੰਟ ਸਿੰਘ ਦੀ ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਨੇ ਉਸਨੂੰ ਏਮਜ਼ ਰੈਫਰ ਕਰ ਦਿੱਤਾ। ਦੋਨਾਂ ਨੌਜਵਾਨਾਂ ਦੀ ਉਮਰ 23 ਸਾਲ ਦੇ ਕਰੀਬ ਹੈ।

Sad News: ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Sad News: (ਸੁਰੇਸ਼ ਗਰਗ) ਸ਼੍ਰੀ ਮੁਕਤਸਰ ਸਾਹਿਬ। ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਚਲਾਈ ਜਾ ਰਹੀ ਵਿਸੇਸ਼ ਮੁਹਿੰਮ ਆਪਰੇਸ਼ਨ ਪ੍ਰਹਾਰ-2 ਦੇ ਦੌਰਾਨ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੋਮਵਾਰ ਨੂੰ ਡਿਊਟੀ ਨਿਭਾਉਂਦੇ ਹੋਏ ਮੁਕਤਸਰ ਜ਼ਿਲੇ ਦੇ ਬਰੀਵਾਲਾ ਥਾਣਾ ਵਿੱਚ ਤਾਇਨਾਤ ਇੱਕ ਪੁਲਿਸ ਕਰਮੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ: Nepal Bus Accident: ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਨਦੀ ’ਚ ਡਿੱਗੀ, 12 ਦੀ ਮੌਤ

ਘਟਨਾ ਦੀ ਪੁਸ਼ਟੀ ਕਰਦੇ ਹੋਏ ਡੀਆਈਜੀ ਸੰਜੀਵ ਕੁਮਾਰ ਰਾਮਪਾਲ ਨੇ ਦੱਸਿਆ ਕਿ ਆਪਰੇਸ਼ਨ ਪ੍ਰਹਾਰ 2 ਦੇ ਤਹਿਤ ਜ਼ਿਲ੍ਹੇ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਇਸੇ ਅਭਿਆਨ ਦੇ ਦੌਰਾਨ ਡਿਊਟੀ ਨਿਭਾਅ ਰਹੇ ਹਵਾਲਦਾਰ ਲਖਵੀਰ ਸਿੰਘ ਨੂੰ ਹਾਰਟ ਅਟੈਕ ਆਇਆ ਜਿਸ ਨਾਲ ਉਸ ਦੀ ਮੌਤ ਹੋ ਗਈ। ਉਨਾਂ ਨੇ ਇਸ ਘਟਨਾ ਨੂੰ ਬੇਹੱਦ ਮਾੜੀ ਦੱਸਦੇ ਹੋਏ ਕਿਹਾ ਕਿ ਪੁਲਿਸ ਵਿਭਾਗ ਇੱਕ ਜਾਂਬਾਜ ਅਤੇ ਇਮਾਨਦਾਰ ਕਰਮਚਾਰੀ ਨੂੰ ਗੁਆ ਦਿੱਤਾ ਹੈ। ਡੀਆਈਜੀ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਅਜਿਹੇ ਮਾਮਲਿਆਂ ਵਿੱਚ ਸ਼ਹੀਦ ਜਾਂ ਹੋਰ ਕਰਮਚਾਰੀਆਂ ਨੂੰ ਜੋ ਵੀ ਸਰਕਾਰੀ ਸਹਾਇਤਾ ਤੇ ਲਾਭ ਦਿੱਤੇ ਜਾਂਦੇ ਹਨ, ਉਹ ਸਾਰੇ ਲਖਵੀਰ ਸਿੰਘ ਦੇ ਪਰਿਵਾਰ ਨੂੰ ਪ੍ਰਦਾਨ ਕੀਤੇ ਜਾਣਗੇ।

Sad News: ਮੋਬਾਈਲ ਗੇਮਾਂ ਦੀਆਂ ਆਦੀ ਤਿੰਨ ਨਾਬਾਲਗ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ
Sad News: ਗਾਜ਼ੀਆਬਾਦ, (ਆਈਏਐਨਐਸ)। ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਤਿੰਨ ਨਾਬਾਲਗ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਤਿੰਨਾਂ ਦੀ ਮੌਤ ਹੋ ਗਈ। ਇਹ ਘਟਨਾ ਗਾਜ਼ੀਆਬਾਦ ਦੇ ਟੀਲਾ ਮੋਡ ਇਲਾਕੇ ਵਿੱਚ ਸਥਿਤ ਭਾਰਤ ਸਿਟੀ ਸੋਸਾਇਟੀ ਵਿੱਚ ਵਾਪਰੀ। ਗਾਜ਼ੀਆਬਾਦ ਪੁਲਿਸ ਇਸ ਸਮੇਂ ਘਟਨਾ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਸਾਹਮਣੇ ਆਈ ਹੈ ਕਿ ਤਿੰਨਾਂ ਨਾਬਾਲਗਾਂ ਨੇ ਸਵੇਰੇ 2 ਵਜੇ ਦੇ ਕਰੀਬ 9ਵੀਂ ਮੰਜ਼ਿਲ ਤੋਂ ਇਕੱਠੇ ਛਾਲ ਮਾਰੀ। ਉਨ੍ਹਾਂ ਦੀ ਪਛਾਣ ਨਿਸ਼ਿਕਾ (16), ਪ੍ਰਾਚੀ (14) ਅਤੇ ਪਾਖੀ (12) ਵਜੋਂ ਹੋਈ ਹੈ। ਉਨ੍ਹਾਂ ਦਾ ਪਰਿਵਾਰ ਭਾਰਤ ਸਿਟੀ ਸੋਸਾਇਟੀ ਦੇ ਬੀ-1 ਟਾਵਰ ਦੇ ਫਲੈਟ ਨੰਬਰ 907 ਵਿੱਚ ਰਹਿੰਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਕੁੜੀਆਂ ਮੋਬਾਈਲ ਗੇਮਾਂ ਦੀਆਂ ਆਦੀ ਸਨ। ਉਹ ਔਨਲਾਈਨ ਟਾਸਕ-ਅਧਾਰਤ ਗੇਮ ਕੋਰੀਅਨ ਲਵਰ ਖੇਡਦੀਆਂ ਸਨ। ਤਿੰਨੋਂ ਕੁੜੀਆਂ ਆਪਣੇ ਰੋਜ਼ਾਨਾ ਦੇ ਸਾਰੇ ਕੰਮ ਇਕੱਠੇ ਕਰਨ ਦੀਆਂ ਇੰਨੀਆਂ ਆਦੀ ਹੋ ਗਈਆਂ ਸਨ, ਜਿਵੇਂ ਕਿ ਨਹਾਉਣਾ, ਖਾਣਾ, ਸਕੂਲ ਜਾਣਾ ਅਤੇ ਸੌਣਾ। ਸਿੱਟੇ ਵਜੋਂ, ਉਨ੍ਹਾਂ ਨੇ ਇੱਕ ਇਮਾਰਤ ਤੋਂ ਇਕੱਠੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਸਦਮੇ ਵਿੱਚ ਹੈ। ਹਾਲਾਂਕਿ, ਖੁਦਕੁਸ਼ੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਖੁਦਕੁਸ਼ੀ ਦੀ ਜਾਣਕਾਰੀ ਮਿਲਣ ‘ਤੇ, ਦੇਰ ਰਾਤ ਇੱਕ ਪੁਲਿਸ ਟੀਮ ਘਟਨਾ ਸਥਾਨ ‘ਤੇ ਪਹੁੰਚੀ। ਉਨ੍ਹਾਂ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

ਇਹ ਵੀ ਪੜ੍ਹੋ: Khejri Bachao Andolan Bikaner: ਬੀਕਾਨੇਰ ’ਚ ਸ਼ੁਰੂ ਹੋਇਆ ਇੱਕ ਹੋਰ ਅੰਦੋਲਨ, ਕੀ ਹੈ ਖੇਜੜੀ ਬਚਾਓ ਅੰਦੋਲਨ ਦੀ ਮੰਗ, …

ਫਿਲਹਾਲ, ਪੁਲਿਸ ਟੀਮ ਖੁਦਕੁਸ਼ੀ ਦੇ ਪਿੱਛੇ ਦੇ ਕਾਰਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ, ਨੋਇਡਾ ਦੇ ਸੈਕਟਰ 19 ਦੇ ਇੱਕ ਹੋਟਲ ਵਿੱਚ ਰਹਿਣ ਵਾਲੀ ਇੱਕ ਮੁਟਿਆਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਦੇ ਅਨੁਸਾਰ, ਮ੍ਰਿਤਕਾ ਦੀ ਪਛਾਣ ਕੋਮਲ ਵਜੋਂ ਹੋਈ ਹੈ, ਜੋ ਕਿ ਫਰੀਦਾਬਾਦ ਦੀ ਰਹਿਣ ਵਾਲੀ ਹੈ। Sad News

Sad News: 18 ਲੱਖ ਦਾ ਕਰਜ਼ਾ ਚੁੱਕ ਕੇ ਕੈਨੇਡਾ ਗਏ ਰਾਜਪ੍ਰੀਤ ਦੀ ਮੌਤ
ਕੈਨੇਡਾ ਤੋਂ ਪੁੱਤ ਦੀ ਲਾਸ਼ ਲਿਆਉਣ ਲਈ ਮਾਪਿਆਂ ਨੇ ਲਾਈ ਮੱਦਦ ਦੀ ਗੁਹਾਰ

Sad News: (ਜਸਵੀਰ ਗਹਿਲ) ਮਹਿਲ ਕਲਾਂ/ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਇੱਕ ਕਿਸਾਨੀ ਨਾਲ ਸਬੰਧਿਤ ਇੱਕ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਕੈਨੇਡਾ ਵਿੱਚ ਮੌਤ ਹੋ ਗਈ। ਖ਼ਬਰ ਤੋਂ ਬਾਅਦ ਪੂਰੇ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ ਹੈ ਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਤੇ ਮਾਤਾ ਬਲਜਿੰਦਰ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਨੇ ਸੁਨਹਿਰੇ ਭਵਿੱਖ ਦੀ ਆਸ ’ਚ ਅਪ੍ਰੈਲ 2024 ’ਚ ਕਰੀਬ 18 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਰਾਜਪ੍ਰੀਤ ਸਿੰਘ ਨੂੰ ਸਟੱਡੀ ਵੀਜ਼ੇ `ਤੇ ਕੈਨੇਡਾ ਭੇਜਿਆ ਸੀ।

ਰਾਜਪ੍ਰੀਤ ਬਰੈਪਟਨ ’ਚ ਪੜ੍ਹਾਈ ਕਰ ਰਿਹਾ ਸੀ ਤੇ ਸਰੀ ’ਚ ਰਹਿ ਰਿਹਾ ਸੀ। ਪਰਿਵਾਰ ਨੂੰ 17 ਜਨਵਰੀ ਨੂੰ ਕੈਨੇਡਾ ਤੋਂ ਇਕ ਰਿਸ਼ਤੇਦਾਰ ਦਾ ਫੋਨ ਆਇਆ। ਜਿਸ ਨੇ ਰਾਜਪ੍ਰੀਤ ਸਿੰਘ (24) ਦੀ ਮੌਤ ਦੀ ਖ਼ਬਰ ਦਿੱਤੀ। ਮ੍ਰਿਤਕ ਦੇ ਮਾਮਾ ਹਰਜਿੰਦਰ ਸਿੰਘ ਘਨੌਰ ਨੇ ਦੱਸਿਆ ਕਿ ਪਰਿਵਾਰ ਕੋਲ ਸਿਰਫ਼ ਤਿੰਨ ਏਕੜ ਜ਼ਮੀਨ ਹੈ। ਮ੍ਰਿਤਕ ਰਾਜਪ੍ਰੀਤ ਦਾ ਪਿਤਾ ਕੁਲਵੰਤ ਸਿੰਘ ਇਕ ਨਿੱਜੀ ਸਕੂਲ ਦੀ ਬੱਸ ਚਲਾ ਕੇ ਬੜੀ ਮੁਸ਼ਕਿਲ ਨਾਲ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਹੈ।

ਇਹ ਵੀ ਪੜ੍ਹੋ: Lehra Police: ਲੱਖਾਂ ਦਾ ਜੂਆ ਖੇਡਦੇ, ਲਹਿਰਾਂ ਪੁਲਿਸ ਨੇ ਕੀਤੇ 27 ਨੌਜਵਾਨ ਗ੍ਰਿਫਤਾਰ

ਪਰਿਵਾਰ ਪਹਿਲਾਂ ਹੀ 18 ਲੱਖ ਦੇ ਭਾਰੀ ਕਰਜ਼ੇ ਹੇਠ ਦਬਿਆ ਹੋਇਆ ਹੈ ਤੇ ਹੁਣ ਉਨ੍ਹਾਂ ਕੋਲ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਵੀ ਪੈਸੇ ਨਹੀਂ ਹਨ। ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸਰਕਾਰੀ ਖਰਚੇ `ਤੇ ਰਾਜਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ ਤਾਂ ਜੋ ਮਾਪੇ ਆਪਣੇ ਇਕਲੌਤੇ ਪੁੱਤਰ ਦਾ ਆਖਰੀ ਵਾਰ ਮੂੰਹ ਦੇਖ ਸਕਣ ਤੇ ਉਸ ਦਾ ਸਸਕਾਰ ਆਪਣੇ ਪਿੰSad Newsਡ ਦੀ ਧਰਤੀ `ਤੇ ਕਰ ਸਕਣ। Sad News

Sad News: ਅੱਖਾਂ ਦਾਨੀ ਅਜੈੇ ਕੁਮਾਰ ਚਲਾਣਾ ਇੰਸਾਂ ਦੇ ਦੇਹਾਂਤ ’ਤੇ ਜ਼ਿੰਮੇਵਾਰ ਸੇਵਾਦਾਰਾਂ ਨੇ ਪ੍ਰਗਟਾਇਆ ਦੁੱਖ
Sad News: ਅਬੋਹਰ, (ਮੇਵਾ ਸਿੰਘ)। ਸੱਚਖੰਡਵਾਸੀ ਤੇ ਨੇਤਰਦਾਨੀ ਅਜੈੇ ਕੁਮਾਰ ਚਲਾਣਾ ਇੰਸਾਂ ਸਟੇਟ ਕਮੇਟੀ ਮੈਂਬਰ ਐਮਐਸਜੀ ਆਈਟੀ ਵਿੰਗ ਜੋ ਬੀਤੇ ਦਿਨ ਆਪਣੀ ਸੁਆਸਾਂ ਰੂਪੀ ਪੂੰਜੀ ਨੂੰ ਪੂਰਾ ਕਰਕੇ ਕੁਲ ਮਾਲਕ ਦੇ ਚਰਨਾਂ ਵਿਚ ਸੱਚਖੰਡ ਜਾ ਬਿਰਾਜੇ ਸਨ। ਇਸ ਦੁੱਖ ਦੀ ਘੜੀ ਵਿਚ ਚਲਾਣਾ ਪਰਿਵਾਰ ਨਾਲ ਪੰਜਾਬ ਦੇ ਸੱਚੇ ਨਿਮਰ ਸੇਵਾਦਾਰਾਂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਤੇ ਐਮਐਸਜੀ ਆਈਟੀ ਵਿੰਗ ਦੇ ਮੈਂਬਰਾਂ ਤੋਂ ਇਲਾਵਾ ਸਮੂਹ ਸੇਵਾਦਾਰਾਂ ਤੇ ਸਾਧ-ਸੰਗਤ ਨੇ ਦੁੱਖ ਸਾਂਝਾ ਕੀਤਾ। ਜਾਣਕਾਰੀ ਦਿੰਦਿਆਂ ਪੰਜਾਬ ਦੇ ਸੱਚੇ ਨਮਰ ਸੇਵਾਦਾਰ ਸੋਹਨ ਲਾਲ ਨਾਗਪਾਲ, ਗੁਰਚਰਨ ਸਿੰਘ ਰਿਟਾ: ਡੀਈਓ ਤੇ ਬਲਾਕ ਪ੍ਰੇਮੀ ਸੇਵਕ ਰਾਮ ਸਰੂਪ ਇੰਸਾਂ ਨੇ ਦੱਸਿਆ ਕਿ ਉਸ ਦਾ ਜਨਮ ਅਬੋਹਰ ਵਿਖੇ 8 ਅਪਰੈਲ 1983 ਨੂੰ ਮਾਤਾ ਈਸ਼ਵਰ ਦੇਵੀ ਦੀ ਕੁੱਖੋਂ ਤੇ ਪਿਤਾ ਸੋਹਨ ਲਾਲ ਚਲਾਣਾ ਦੇ ਗ੍ਰਹਿ ਵਿਖੇ ਹੋਇਆ। ਉਨ੍ਹਾਂ ਬੀਏ ਤੱਕ ਦੀ ਪੜ੍ਹਾਈ ਕਰਕੇ ਆਪਣੇ ਮਾਨਸ ਜਨਮ ਦਾ ਲਾਹਾ 2011 ਵਿਚ ਪੂਜਨੀਕ ਗੁਰੂ ਜੀ ਤੋਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕਰਕੇ ਖੱਟਿਆ।

ਇਹ ਵੀ ਪੜ੍ਹੋ: Punjab Bomb Threat: ਪੰਜਾਬ ’ਚ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਉੋਨ੍ਹਾਂ ਦੀ ਪਤਨੀ ਸਮਤਾ ਨਾਗਪਾਲ ਇਕ ਅਧਿਆਪਕਾ ਹੈ। ਸੱਚਖੰਡਵਾਸੀ ਅਜੇ ਚਲਾਣਾ 15 ਮੈਂਬਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਮੈਂਬਰ, ਅੱਖਾਂਦਾਨ ਸੰਮਤੀ ਦੇ ਸੇਵਾਦਾਰ ਵਜੋਂ ਸੇਵਾ ਕਰਦੇ ਰਹੇ ਤੇ ਹੁਣ ਮੌਜੂਦਾ ਉਹ ਐਮਐਸਜੀ ਆਈਟੀ ਵਿੰਗ ਦੇ ਸਟੇਟ ਮੈਂਬਰ ਵਜੋਂ ਸੇਵਾ ਨਿਭਾ ਰਹੇ ਸਨ। ਦੇਹਾਂਤ ਉਪਰੰਤ ਪਰਿਵਾਰ ਨੇ ਆਪਣੀ ਸਹਿਮਤੀ ਨਾਲ ਉਨ੍ਹਾਂ ਦੀਆਂ ਅੱਖਾਂ ਅੱਖਾਂਦਾਨ ਸੰਮਤੀ ਅਬੋਹਰ ਰਾਹੀਂ ਦਾਨ ਕਰਵਾਈਆਂ, ਜੋ ਕਿਸੇ ਦੀ ਹਨ੍ਹੇਰੀ ਜਿੰਦਗੀ ਨੂੰ ਰੁਸ਼ਨਾਉਣਗੀਆਂ।

Sad News: ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ

Sad News: (ਜਸਵੀਰ ਗਹਿਲ) ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ ਦੇ ਸ਼ਹਿਰ ਬਾਲੀ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਸਮਾਜ ਸੇਵੀ ਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਕਾਕਾ ਬਡਬਰ ਨੇ ਦੱਸਿਆ ਕਿ ਨੌਜਵਾਨ ਤੇਜਪਾਲ ਸਿੰਘ ਸੇਖੋਂ (34) ਪੁੱਤਰ ਗੁਰਚਰਨ ਸਿੰਘ ਸੇਖੋਂ ਜੋ ਕਿ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਮੱਧਵਰਗੀ ਪਰਿਵਾਰ ਹੋਣ ਕਾਰਨ ਕੰਮਕਾਜ ਲਈ ਕਰੀਬ 5 ਸਾਲ ਪਹਿਲਾਂ ਇੰਡੋਨੇਸ਼ੀਆ ਦੇ ਸ਼ਹਿਰ ਬਾਲੀ ਵਿਖੇ ਗਿਆ ਹੋਇਆ ਸੀ, ਜਿੱਥੇ ਉਸਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹਨਾਂ ਦੱਸਿਆ ਕਿ ਤੇਜਪਾਲ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਤੇਜਪਾਲ ਦੀ ਮੌਤ ਨਾਲ ਪਰਿਵਾਰ ਗਹਿਰੇ ਸਦਮੇ ਵਿੱਚ ਹੈ।

ਇਹ ਵੀ ਪੜ੍ਹੋ: Punjab Government: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ…

Sad News: ਅਵਾਰਾ ਪਸ਼ੂ ਨਾਲ ਟੱਕਰ ਕਾਰਨ ਨੌਜਵਾਨ ਦੀ ਮੌਤ, ਸਾਥੀ ਗੰਭੀਰ ਜ਼ਖ਼ਮੀ
ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਜਲਦ ਹੱਲ ਕਰਨ ਦੀ ਮੰਗ

Sad News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਸੁਨਾਮ ਖੇਤਰ ਦੇ ਪਿੰਡ ਬਖ਼ਸ਼ੀਵਾਲੇ ਵਿੱਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਉਸਦਾ ਸਾਥੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਪਿੰਡ ਦੇ ਸਰਪੰਚ ਮਿੱਠੂ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਰਮਜੀਤ ਸਿੰਘ (ਉਮਰ 35 ਸਾਲ) ਵਜੋਂ ਹੋਈ ਹੈ, ਜੋ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਉਨ੍ਹਾਂ ਦੱਸਿਆ ਕਿ ਕਰਮਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਕੰਮ ਕਰਨ ਤੋਂ ਬਾਅਦ ਰਾਤ ਕਰੀਬ 10 ਵਜੇ ਆਪਣੇ ਇੱਕ ਦੋਸਤ ਨਾਲ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਅਚਾਨਕ ਇੱਕ ਅਵਾਰਾ ਪਸ਼ੂ ਆ ਜਾਣ ਕਾਰਨ ਦੋਵਾਂ ਦੀ ਟੱਕਰ ਹੋ ਗਈ।

ਇਹ ਵੀ ਪੜ੍ਹੋ: Farmers Protest: ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ’ਤੇ ਕਿਸਾਨਾਂ ਨੇ ਨੰਗੇ ਧੜ ਕੱਢਿਆ ਮਾਰਚ

ਹਾਦਸਾ ਇੰਨਾ ਭਿਆਨਕ ਸੀ ਕਿ ਕਰਮਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਉਸਦਾ ਦੋਸਤ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਹਾਲਤ ਨੂੰ ਦੇਖਦੇ ਹੋਏ ਉਸਨੂੰ ਤੁਰੰਤ ਉੱਚ ਰੈਫਰ ਕਰ ਦਿੱਤਾ ਗਿਆ। ਸਰਪੰਚ ਮਿੱਠੂ ਸਿੰਘ ਨੇ ਅੱਗੇ ਦੱਸਿਆ ਕਿ ਕਰਮਜੀਤ ਸਿੰਘ ਦੇ ਪਿਤਾ ਸੁਰਜੀਤ ਸਿੰਘ ਦਾ ਕੁਝ ਸਮਾਂ ਪਹਿਲਾਂ ਦੇਹਾਂਤ ਹੋ ਚੁੱਕਾ ਸੀ। ਪਰਿਵਾਰ ਵਿੱਚ ਹੁਣ ਉਸਦੀ ਮਾਤਾ ਕਰਨੈਲ ਕੌਰ ਅਤੇ ਦੋ ਪੁੱਤਰ ਸਨ, ਜੋ ਦੋਵੇਂ ਹੀ ਦਿਹਾੜੀ ਮਜ਼ਦੂਰੀ ਕਰਦੇ ਸਨ। ਪਰਿਵਾਰ ਦੀ ਆਰਥਿਕ ਹਾਲਤ ਬਹੁਤ ਹੀ ਨਾਜ਼ੁਕ ਦੱਸੀ ਜਾ ਰਹੀ ਹੈ। ਉਧਰ, ਸੁਨਾਮ ਥਾਣੇ ਦੇ ਮੁਖੀ ਐਸ.ਐਚ.ਓ. ਪ੍ਰਤੀਕ ਜਿੰਦਲ ਨੇ ਦੱਸਿਆ ਕਿ ਮ੍ਰਿਤਕ ਸਬੰਧੀ ਧਾਰਾ 174 ਅਧੀਨ ਕਾਰਵਾਈ ਪੂਰੀ ਕਰਕੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਗ੍ਰਾਮ ਵਾਸੀਆਂ ਨੇ ਪ੍ਰਸ਼ਾਸਨ ਕੋਲੋਂ ਪੀੜਤ ਪਰਿਵਾਰ ਨੂੰ ਆਰਥਿਕ ਮੱਦਦ ਦੇਣ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ। Sad News

Sad News: ਜ਼ਿਲ੍ਹਾ ਮਲੇਰਕੋਟਲਾ ’ਚ ਇੱਕ ਔਰਤ ਵੱਲੋਂ ਮਾਂ ਤੇ ਪੁੱਤਰ ਸਮੇਤ ਕੀਤੀ ਖੁਦਕੁਸ਼ੀ
Sad News: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਜ਼ਿਲ੍ਹਾ ਮਲੇਰ ਕੋਟਲਾ ਦੇ ਪਿੰਡ ਭੂਦਨ ਵਿੱਚ ਇੱਕ 31 ਸਾਲਾ ਵਿਧਵਾ ਨੇ ਆਪਣੀ ਬਜ਼ੁਰਗ ਮਾਂ ਅਤੇ ਨੌ ਸਾਲ ਦੇ ਪੁੱਤਰ ਸਮੇਤ ਕੋਈ ਜ਼ਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕਰ ਲਈ ਹੈ। ਮਿਤਕਾ ਦੀ ਪਹਿਚਾਣ ਇੰਦਰਪਾਲ ਕੌਰ 31 ਸਾਲ ਉਸਦੇ ਪੁੱਤਰ ਜੋਰਡਨ ਸਿੰਘ ਨੌ ਸਾਲ ਅਤੇ ਮਾਂ ਹਰਦੀਪ ਕੌਰ ਵਜੋਂ ਹੋਈ, ਇੰਦਰਪਾਲ ਦੇ ਪਤੀ ਪਵਨਦੀਪ ਸਿੰਘ ਦੀ ਕੁਝ ਵਰ੍ਹੇ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦੀ ਮਾਂ ਉਸ ਕੋਲ ਹੀ ਰਹਿ ਰਹੀ ਸੀ।

ਇਹ ਵੀ ਪੜ੍ਹੋ: LIC Fraud Case: LIC ਧੋਖਾਧੜੀ ਮਾਮਲੇ ’ਚ ਦੋ ਦੋਸ਼ੀਆਂ ਨੂੰ 5 ਸਾਲ ਦੀ ਕੈਦ ਅਤੇ 12 ਲੱਖ ਰੁਪਏ ਦਾ ਜੁਰਮਾਨਾ

ਇੰਦਰਪਾਲ ਕੌਰ ਅਤੇ ਹਰਦੀਪ ਕੌਰ ਦੀ ਮੌਤ ਰਾਤ ਨੂੰ ਹੋ ਗਈ ਸੀ। ਜੋਰਡਨ ਨੇ ਸਵੇਰੇ ਦਮ ਤੋੜਿਆ। ਜਾਣਕਾਰੀ ਅਨੁਸਾਰ ਸਵੇਰੇ ਜਦੋਂ ਜੋਰਡਨ ਸਿੰਘ ਦੀ ਅੱਖ ਖੁੱਲ੍ਹੀ ਤਾਂ ਉਸ ਨੇ ਮਾਂ ਅਤੇ ਨਾਨੀ ਨੂੰ ਮ੍ਰਿਤਕ ਦੇਖਿਆ ਮਗਰੋਂ ਉਸ ਨੂੰ ਆਪਣੀ ਦਾਦੀ ਨੂੰ ਇਸ ਬਾਰੇ ਦੱਸਿਆ ਤਾਂ ਰੌਲਾ ਪੈ ਗਿਆ ਚਸ਼ਮਦੀਦਾ ਮੁਤਾਬਕ ਮਾਂ ਅਤੇ ਨਾਨੀ ਵਿਚਾਲੇ ਸੁੱਤੇ ਬੱਚੇ ’ਤੇ ਵੀ ਜ਼ਹਿਰ ਦਾ ਅਸਰ ਹੋਇਆ, ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿੱਚ ਉਸ ਨੇ ਵੀ ਦਮ ਤੋੜ ਦਿੱਤਾ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸੰਦੌੜ ਦੀ ਪੁਲਿਸ ਨੇ ਪਹੁੰਚ ਕੇ ਬਜ਼ੁਰਗ ਅਤੇ ਮਹਿਲਾ ਅਤੇ ਨੌ ਸਾਲ ਦੇ ਬੱਚੇ ਦੀ ਲਾਸ਼ ਨੂੰ ਮਲੇਰਕੋਟਲਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਲਿਜਾਇਆ ਗਿਆ ।

ਉਧਰ ਪੁਲਿਸ ਵੱਲੋਂ ਕੋਈ ਢੁਕਵੀਂ ਕਾਰਵਾਈ ਨਾ ਕਰਨ ਤੇ ਮਿਰਤਕ ਮਹਿਲਾ ਦੇ ਪਰਿਵਾਰ ਅਤੇ ਕਿਸਾਨ ਯੂਨੀਅਨ ਵੱਲੋਂ ਰੋਸ ਨੂੰ ਲੈ ਕੇ ਥਾਣਾ ਸੰਦੌੜ ਧਰਨਾ ਪ੍ਰਦਰਸ਼ਨ ਕੀਤਾ ਗਿਆ। ਮੌਕੇ ’ਤੇ ਡੀਐਸਪੀ ਬਿਕਰਮਜੀਤ ਸਿੰਘ ਘੁੰਮਣ ਨੇ ਪਹੁੰਚ ਕੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਿਰਤਕਾਂ ਵੱਲੋਂ ਜੋ ਵੀਡੀਓ ਦੇ ਵਿੱਚ ਨਾਂਅ ਲਏ ਗਏ ਹਨ ਉਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਤੇ ਛੇਤੀ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਬਣਨ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਥਾਣਾ ਸੰਦੌੜ ਦੇ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਤੋਂ ਪਹਿਲਾਂ ਇੰਦਰਪਾਲ ਕੌਰ ਨੇ ਵੀਡੀਓ ਰਿਕਾਰਡ ਕੀਤੀ ਸੀ ਜਿਸ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Sad News: ਕਰੰਟ ਲੱਗਣ ਨਾਲ ਬੱਚੇ ਦੀ ਦਰਦਨਾਕ ਮੌਤ
Sad News: (ਅਨਿਲ ਲੁਟਾਵਾ) ਅਮਲੋਹ। ਸ਼੍ਰੀ ਖਾਟੂ ਸ਼ਿਆਮ ਸਾਈਂ ਮੰਦਿਰ ਕਾਲੋਨੀ ਵਿੱਚ ਸਥਿਤ ਇੱਕ ਪਰਿਵਾਰ ਦੇ ਘਰ ਵਿੱਚ ਖੇਡ ਰਹੇ 9 ਸਾਲ ਦੇ ਬੱਚੇ ਨੂੰ ਅਚਾਨਕ ਕਰੰਟ ਨੇ ਆਪਣੀਂ ਲਪੇਟ ਵਿੱਚ ਲੈ ਲਿਆ ਜਿਸ ਦੀ ਮੌਕੇ ’ਤੇ ਮੌਤ ਹੋ ਗਈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਵਾਰਡ ਨੰ 1 ਅਮਲੋਹ ’ਚ ਰਹਿਣ ਵਾਲੇ ਗੋਪਾਲ ਸਿੰਘ ਦੇ ਛੋਟੇ ਪੁੱਤਰ ਫ਼ਤਿਹਵੀਰ (9 ਸਾਲ) ਦੀ ਕਰੰਟ ਲੱਗਣ ਕਾਰਣ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੱਚਾ ਚੌਥੀ ਜਮਾਤ ਦਾ ਵਿਦਿਆਰਥੀ ਸੀ ਅਤੇ ਪਿਤਾ ਦਿਹਾੜੀ ਕਰਦਾ ਹੈ। ਬੱਚੇ ਦਾ ਅੰਤਿਮ ਸੰਸਕਾਰ ਰਾਮਬਾਗ ਸ਼ਮਸ਼ਾਨਘਾਟ ਅਮਲੋਹ ਵਿਖੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Gold Smuggling: ਡਰੱਗ-ਸੋਨੇ ਦੀ ਤਸਕਰੀ ਨੂੰ ਵੱਡਾ ਝਟਕਾ, 18 ਕਰੋੜ ਰੁਪਏ ਦਾ ਮਾਲ ਜ਼ਬਤ, ਤਿੰਨ ਗ੍ਰਿਫ਼ਤਾਰ