Punjab Holiday - Sach Kahoon Punjabi

Punjab Holiday: ਪੰਜਾਬ ’ਚ ਭਲਕੇ ਰਹੇਗੀ ਸਰਕਾਰੀ ਛੁੱਟੀ, PU ਨੇ ਸਾਰੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਯੂਨੀਵਰਸਿਟੀ (ਪੀਯੂ) ਨੇ 8 ਅਪਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ ਐਲਾਨੀ ਗਈ ਜਨਤਕ ਛੁੱਟੀ ਕਾਰਨ ਕੀਤਾ ਗਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਮੁਤਾਬਕ, 8 ਅਪਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਹੁਣ 16 ਅਪਰੈਲ ਨੂੰ ਹੋਣਗੀਆਂ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਤਿਆਰੀਆਂ ਨਵੀਂ ਮਿਤੀ ਅਨੁਸਾਰ ਹੋਣ ਤੇ ਕਿਸੇ ਵੀ ਅਪਡੇਟ ਲਈ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਦੀ ਨਿਗਰਾਨੀ ਕਰਨ।

Also Read : ਪ੍ਰਵਾਸੀ ਮਜ਼ਦੂਰਾਂ ਲਈ ਰਾਹਤ, ਸਾਰੇ ਸੂਬਿਆਂ ’ਚ ਐਲਪੀਜੀ ਸਿਲੰਡਰ ਸਬੰਧੀ ਆਇਆ ਚੰਗਾ ਫ਼ੈਸਲਾ

8 ਅਪਰੈਲ ਨੂੰ ਜਨਤਕ ਛੁੱਟੀ ਦਾ ਐਲਾਨ

ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ 8 ਅਪਰੈਲ ਨੂੰ ਮਨਾਇਆ ਜਾ ਰਿਹਾ ਹੈ। ਇਸ ਲਈ, ਇਸ ਦਿਨ ਪੰਜਾਬ ’ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਸਾਰੇ ਸਰਕਾਰੀ ਤੇ ਨਿੱਜੀ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ, ਇਸ ਦਿਨ ਸਰਕਾਰੀ ਅਦਾਰੇ ਵੀ ਬੰਦ ਰਹਿਣਗੇ।

Punjab Holiday: ਪੰਜਾਬ ’ਚ ਭਲਕੇ ਰਹੇਗੀ ਸਰਕਾਰੀ ਛੁੱਟੀ, PU ਨੇ ਸਾਰੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ

Punjab Holiday: ਪੰਜਾਬ ’ਚ ਹੁਣ ਇਸ ਦਿਨ ਆ ਗਈ ਸਰਕਾਰੀ ਛੁੱਟੀ, ਵੇਖੋ
Punjab Holiday: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅਪਰੈਲ ਦਾ ਮਹੀਨਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਨਾਲ ਹੀ, ਇਹ ਮਹੀਨਾ ਕਈ ਛੁੱਟੀਆਂ ਲੈ ਕੇ ਆਉਂਦਾ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਦੇ ਸਕੂਲ ਤੇ ਕਾਲਜ ਬੰਦ ਰਹਿਣਗੇ। ਜਿੱਥੇ ਬੱਚਿਆਂ ਨੂੰ ਬਹੁਤ ਮੌਜ-ਮਸਤੀ ਮਿਲੇਗੀ, ਉੱਥੇ ਹੀ ਕਰਮਚਾਰੀ ਵੀ ਆਰਾਮਦਾਇਕ ਸਮੇਂ ਦੀ ਉਮੀਦ ਕਰ ਸਕਦੇ ਹਨ। ਇਸ ਸਮੇਂ ਦੌਰਾਨ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਮਹੀਨੇ ਦੀ ਪਹਿਲੀ ਸਰਕਾਰੀ ਛੁੱਟੀ 3 ਅਪਰੈਲ ਨੂੰ ਆ ਰਹੀ ਹੈ।

ਖਾਸ ਤੌਰ ’ਤੇ, ਸ਼ੁੱਕਰਵਾਰ, 3 ਅਪਰੈਲ ਨੂੰ ਗੁੱਡ ਫਰਾਈਡੇ ਦੀ ਛੁੱਟੀ ਵਜੋਂ ਮਨਾਇਆ ਜਾਵੇਗਾ। ਇਸ ਤੋਂ ਬਾਅਦ, ਬੁੱਧਵਾਰ 8 ਅਪਰੈਲ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਨੂੰ ਦਰਸ਼ਾਉਂਦਾ ਹੈ, ਜਿਸ ਕਾਰਨ ਸਕੂਲ ਤੇ ਕਾਲਜ ਬੰਦ ਰਹਿਣਗੇ। ਮੰਗਲਵਾਰ, 14 ਅਪਰੈਲ, ਵਿਸਾਖੀ ਦਾ ਤਿਉਹਾਰ ਤੇ ਡਾ. ਬੀਆਰ ਅੰਬੇਡਕਰ ਦੀ ਜਨਮ ਵਰ੍ਹੇਗੰਢ ਦੋਵੇਂ ਲੈ ਕੇ ਆਉਂਦਾ ਹੈ। ਇਸ ਤੋਂ ਬਾਅਦ, 19 ਅਪਰੈਲ ਭਗਵਾਨ ਪਰਸ਼ੂਰਾਮ ਦੀ ਜਨਮ ਵਰ੍ਹੇਗੰਢ ਹੈ, ਜੋ ਐਤਵਾਰ ਨੂੰ ਆਉਂਦੀ ਹੈ। ਇਹ ਵੀ ਧਿਆਨ ਦੇਣ ਯੋਗ ਹੈ ਕਿ, ਇਨ੍ਹਾਂ ਸਰਕਾਰੀ ਸਰਕਾਰੀ ਛੁੱਟੀਆਂ ਤੋਂ ਇਲਾਵਾ, ਅਪ੍ਰੈਲ ਦੇ ਮਹੀਨੇ ’ਚ ਚਾਰ ਐਤਵਾਰ ਸ਼ਾਮਲ ਹਨ। Punjab Holiday

ਇਹ ਖਬਰ ਵੀ ਪੜ੍ਹੋ : Australia Cricket News: ਮੈਕਸਵੈੱਲ ਤੇ ਰਿਚਰਡਸਨ ਅਸਟਰੇਲੀਆ ਦੇ ਕੇਂਦਰੀ ਇਕਰਾਰਨਾਮੇ ਤੋਂ ਬਾਹਰ

Punjab Holiday: ਪੰਜਾਬ ’ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸਕੂਲ ਤੇ ਕਾਲਜ਼ ਤੇ ਦਫ਼ਤਰ ਰਹਿਣਗੇ ਬੰਦ
Punjab Holiday: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚੱਲਦੇ ਹੋਏ ਪੂਰੇ ਸੂਬੇ ’ਚ ਸਕੂਲ, ਕਾਲਜ਼ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ, ਸੂਬਾ ਸਰਕਾਰ ਨੇ ਮੰਗਲਵਾਰ, 31 ਮਾਰਚ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮਹਾਵੀਰ ਜੰਯਤੀ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ। ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ 31 ਮਾਰਚ ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਹੈ। ਸੂਬਾ ਸਰਕਾਰ ਨੇ ਇਸ ਸੰਬਧੀ ਅਧਿਕਾਰਤ ਤੌਰ ’ਤੇ ਵੀ ਐਲਾਨ ਕੀਤਾ ਹੈ, ਤਾਂਕਿ ਆਮ ਜਨਤਾ ਨੂੰ ਸਰਕਾਰੀ ਕਾਮਕਾਜ਼ ਤੇ ਵਿਦਿਅਕ ਸੰਸਥਾਵਾਂ ਦੇ ਬੰਦ ਰਹਿਣ ਦੀ ਜਾਣਕਾਰੀ ਪਹਿਲਾਂ ਤੋਂ ਹਾਸਲ ਹੋ ਸਕੇ।

ਇਹ ਖਬਰ ਵੀ ਪੜ੍ਹੋ : MI vs KKR: ਹਿਟਮੈਨ ਨੇ ਜੜੇ ‘ਪੰਜਾਹ’ ਅਰਧਸੈਂਕੜੇ, ਕੋਹਲੀ ਨੂੰ ਛੱਡਿਆ ਪਿੱਛੇ

Punjab Holiday: ਪੰਜਾਬ ’ਚ ਆ ਗਈਆਂ ਹੁਣ 2 ਛੁੱਟੀਆਂ, ਬੰਦ ਰਹਿਣਗੇ ਇਹ ਅਦਾਰੇ
Punjab Holiday: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਛੁੱਟੀਆਂ ਸਬੰਧੀ ਪੰਜਾਬ ’ਚ ਵੱਡੀ ਖਬਰ ਹੈ। ਦਰਅਸਲ ਇਹ ਮਹੀਨਾ ਛੁੱਟੀਆਂ ਭਰਿਆ ਰਹਿਣ ਵਾਲਾ ਹੈ। ਪੰਜਾਬ ਸਰਕਾਰ ਨੇ ਅਕਤੂਬਰ ’ਚ ਤਿਉਹਾਰਾਂ ਲਈ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਹੈ। ਰਿਪੋਰਟਾਂ ਅਨੁਸਾਰ, ਵੀਰਵਾਰ, 2 ਅਕਤੂਬਰ ਨੂੰ ਗਾਂਧੀ ਜਯੰਤੀ ਤੇ ਦੁਸਹਿਰੇ ਕਾਰਨ ਪੰਜਾਬ ਭਰ ’ਚ ਗਜ਼ਟਿਡ ਛੁੱਟੀ ਹੋਵੇਗੀ। ਇਸ ਦਿਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਉਦਯੋਗਿਕ ਇਕਾਈਆਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਨੇ ਮੰਗਲਵਾਰ, 7 ਅਕਤੂਬਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਲਈ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਾ ਮਤਲਬ ਹੈ ਕਿ ਲੋਕਾਂ ਨੂੰ ਅਕਤੂਬਰ ਦੇ ਸ਼ੁਰੂ ’ਚ ਹੀ ਤਿਉਹਾਰਾਂ ਦੀ ਇੱਕ ਲੜੀ ਦਾ ਆਨੰਦ ਲੈਣ ਦਾ ਮੌਕਾ ਮਿਲੇਗਾ। Punjab Holiday

ਇਹ ਖਬਰ ਵੀ ਪੜ੍ਹੋ : Bihar Polls 2025: ਬਿਹਾਰ ’ਚ SIR ਦੀ ਫਾਈਨਲ ਸੂਚੀ ਜਾਰੀ

Holiday Punjab: ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕੀਤਾ ਛੁੱਟੀ ਦਾ ਐਲਾਨ, ਸਕੂਲ ਤੇ ਕਾਲਜ਼ ਰਹਿਣਗੇ ਬੰਦ
Holiday Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ਦੇ ਨਾਲ ਹੀ ਛੁੱਟੀਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਨੇ ਅਕਤੂਬਰ ਮਹੀਨੇ ’ਚ ਦੋ ਵੱਡੇ ਤਿਉਹਾਰਾਂ ਲਈ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ, 2 ਅਕਤੂਬਰ, ਵੀਰਵਾਰ ਨੂੰ ਗਾਂਧੀ ਜਯੰਤੀ ਤੇ ਦੁਸਹਿਰੇ ਕਾਰਨ ਪੂਰੇ ਪੰਜਾਬ ’ਚ ਗਜ਼ਟਿਡ ਛੁੱਟੀ ਹੋਵੇਗੀ। ਇਸ ਦਿਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਉਦਯੋਗਿਕ ਇਕਾਈਆਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਨੇ 7 ਅਕਤੂਬਰ, ਮੰਗਲਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ’ਤੇ ਗਜ਼ਟਿਡ ਛੁੱਟੀ ਦਾ ਐਲਾਨ ਵੀ ਕੀਤਾ ਹੈ। ਇਸਦਾ ਮਤਲਬ ਹੈ ਕਿ ਲੋਕਾਂ ਨੂੰ ਅਕਤੂਬਰ ਮਹੀਨੇ ਦੇ ਸ਼ੁਰੂ ’ਚ ਹੀ ਤਿਉਹਾਰਾਂ ਦੀ ਲੜੀ ਦਾ ਆਨੰਦ ਲੈਣ ਦਾ ਮੌਕਾ ਮਿਲੇਗਾ।

ਇਹ ਖਬਰ ਵੀ ਪੜ੍ਹੋ : IND vs SL: ਅਭਿਸ਼ੇਕ ਸ਼ਰਮਾ ਨੇ ਤੋੜਿਆ ਵਿਰਾਟ ਤੇ ਰਿਜ਼ਵਾਨ ਦਾ ਰਿਕਾਰਡ

Punjab Holiday: ਪੰਜਾਬ ’ਚ 18 ਅਪਰੈਲ ਨੂੰ ਸਰਕਾਰੀ ਛੁੱਟੀ, ਸਰਕਾਰੀ ਦਫ਼ਤਰ ਅਤੇ ਵਿਦਿਅਕ ਸੰਸਥਾਨ ਰਹਿਣਗੇ ਬੰਦ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿੱਚ ਕੱਲ੍ਹ ਯਾਨੀ 18 ਅਪ੍ਰੈਲ ਨੂੰ ਗੁੱਡ ਫਰਾਈਡੇ ਦੇ ਮੌਕੇ ‘ਤੇ ਸਰਕਾਰੀ ਛੁੱਟੀ ਹੋਵੇਗੀ। ਇਸ ਸਮੇਂ ਦੌਰਾਨ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਸੰਸਥਾਨ ਬੰਦ ਰਹਿਣਗੇ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ, ਸਿਹਤ, ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਵਰਗੀਆਂ ਜ਼ਰੂਰੀ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ: Punjab Electricity News: ਗਰਮੀਆਂ ਦੇ ਮੌਸਮ ਦੌਰਾਨ ਪੰਜਾਬ ’ਚ ਬਿਜਲੀ ਸਪਲਾਈ ਨਾਲ ਜੁੜੀ ਅਹਿਮ ਖਬਰ, ਪੜ੍ਹੋ…

ਦੱਸ ਦੇਈਏ ਕਿ ਲੰਬਾ ਵੀਕਐਂਡ ਗੁੱਡ ਫਰਾਈਡੇ, 18 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਅਤੇ ਉਸ ਤੋਂ ਬਾਅਦ 19 ਅਤੇ 20 ਅਪ੍ਰੈਲ ਨੂੰ ਸ਼ਨਿੱਚਰਵਾਰ-ਐਤਵਾਰ ਦੀ ਛੁੱਟੀ ਹੋਵੇਗੀ, ਜਿਸ ਕਾਰਨ ਤੁਹਾਨੂੰ ਤਿੰਨ ਦਿਨਾਂ ਦਾ ਵੀਕਐਂਡ ਮਿਲੇਗਾ।

Punjab Holiday: ਪੰਜਾਬ ਦੇ ਕਰਮਚਾਰੀਆਂ ਦੀ ਹੋ ਗਈ ਮੌਜ਼! ਆ ਗਈ ਇੱਕ ਹੋਰ ਛੁੱਟੀ
Punjab Holiday: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਡਾ. ਬੀਆਰ ਅੰਬੇਡਕਰ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਦਾ ਇੱਕ ਵੱਡਾ ਫੈਸਲਾ ਸਾਹਮਣੇ ਆਇਆ ਹੈ। ਦਰਅਸਲ, ਪੰਜਾਬ ਸਰਕਾਰ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ 14 ਅਪਰੈਲ ਨੂੰ ਪੰਜਾਬ ਸਰਕਾਰ ਨੇ ਡਾ. ਬੀਆਰ ਅੰਬੇਡਕਰ ਦੀ ਜਨਮ ਵਰ੍ਹੇਗੰਢ (ਸੋਮਵਾਰ) ਦੇ ਮੌਕੇ ’ਤੇ, ਇੱਕ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੇ ਤਹਿਤ ਜਨਤਕ ਛੁੱਟੀ ਵਜੋਂ ਐਲਾਨਿਆ ਗਿਆ ਹੈ। ਇਸਦੀ ਇੱਕ ਕਾਪੀ ਪੰਜਾਬ ਸੂਬੇ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਕਮਿਸ਼ਨਰਾਂ, ਮੁੱਖ ਸਕੱਤਰਾਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਜਾਣਕਾਰੀ ਤੇ ਲੋੜੀਂਦੀ ਕਾਰਵਾਈ ਲਈ ਭੇਜੀ ਜਾਂਦੀ ਹੈ। Punjab Holiday

ਇਹ ਖਬਰ ਵੀ ਪੜ੍ਹੋ : Canada News: ਕੈਨੇਡਾ ’ਚ ਭਾਰਤੀ ਨਾਗਰਿਕ ਦਾ ਚਾਕੂ ਮਾਰ ਕੇ ਕਤਲ

ਇਸ ਦੀ ਇੱਕ ਕਾਪੀ ਡਾਇਰੈਕਟਰ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ, ਚੰਡੀਗੜ੍ਹ ਨੂੰ ਭੇਜੀ ਜਾਂਦੀ ਹੈ, ਜਿਸ ’ਚ ਸਰਕਾਰ ਦੇ ਫੈਸਲੇ ਨੂੰ ਪ੍ਰੈਸ, ਰੇਡੀਓ ਅਤੇ ਟੈਲੀਵਿਜ਼ਨ ਰਾਹੀਂ ਲੋਕਾਂ ਤੱਕ ਪਹੁੰਚਾਉਣ ਦੀ ਬੇਨਤੀ ਕੀਤੀ ਜਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਦੇਸ਼ ਭਰ ਦੇ ਸਾਰੇ ਕੇਂਦਰੀ ਸਰਕਾਰੀ ਦਫ਼ਤਰਾਂ, ਕੇਂਦਰ ਸਰਕਾਰ ਦੇ ਨਿਯੰਤਰਣ ਅਧੀਨ ਸਾਰੇ ਉਦਯੋਗਿਕ ਅਦਾਰਿਆਂ, ਖੁਦਮੁਖਤਿਆਰ ਸੰਸਥਾਵਾਂ, ਸੰਬੰਧਿਤ ਦਫ਼ਤਰਾਂ ਅਤੇ ਅਧੀਨ ਦਫ਼ਤਰਾਂ, ਕੇਂਦਰ ਸਰਕਾਰ ਭਲਾਈ ਕਮੇਟੀਆਂ ਵਿੱਚ ਛੁੱਟੀ ਰਹੇਗੀ। ਭਾਰਤੀ ਰਿਜ਼ਰਵ ਬੈਂਕ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਰਾਜ ਦੇ ਆਧਾਰ ’ਤੇ ਬੈਂਕ ਵੀ ਬੰਦ ਰਹਿ ਸਕਦੇ ਹਨ। Punjab Holiday

Punjab Holiday News: ਪੰਜਾਬ ’ਚ ਇਸ ਹਫਤੇ ਇਕੱਠੇ ਕਈ ਛੁੱਟੀਆਂ, ਬੰਦ ਰਹਿਣਗੇ ਸਕੂਲ ਤੇ ਦਫ਼ਤਰ, ਜਾਣੋ
Punjab Holiday News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਇਸ ਹਫ਼ਤੇ ਲਗਾਤਾਰ 3 ਛੁੱਟੀਆਂ ਹਨ। ਦਰਅਸਲ, 15, 16 ਤੇ 17 ਨਵੰਬਰ ਨੂੰ ਛੁੱਟੀ ਹੋਵੇਗੀ। ਦੱਸ ਦੇਈਏ ਕਿ 15 ਨਵੰਬਰ (ਸ਼ੁੱਕਰਵਾਰ) ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਕਾਰਨ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ 16 ਨਵੰਬਰ (ਸ਼ਨਿੱਚਰਵਾਰ) ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 17 ਨਵੰਬਰ (ਐਤਵਾਰ) ਨੂੰ ਵੀ ਛੁੱਟੀ ਰਹੇਗੀ। Punjab Holiday News

ਇਹ ਖਬਰ ਵੀ ਪੜ੍ਹੋ : Gautam Gambhir: ਗੌਤਮ ਗੰਭੀਰ ਦਾ ਪੋਂਟਿੰਗ ਨੂੰ ਕਰਾਰਾ ਜਵਾਬ, ਬੋਲੀ ਇਹ ਵੱਡੀ ਗੱਲ

ਇਸ ਤਰ੍ਹਾਂ 15, 16 ਤੇ 17 ਨਵੰਬਰ ਨੂੰ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ ਹੋਣਗੀਆਂ ਤੇ ਸੂਬੇ ਦੇ ਸਾਰੇ ਵਿਦਿਅਕ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਨਵੰਬਰ ਮਹੀਨੇ ’ਚ ਸੂਬੇ ’ਚ ਕਾਫੀ ਛੁੱਟੀਆਂ ਹਨ। ਪਹਿਲਾਂ ਦੀਵਾਲੀ ਕਾਰਨ ਛੁੱਟੀਆਂ ਸਨ ਤੇ ਹੁਣ ਇੱਕ ਵਾਰ ਫਿਰ ਲਗਾਤਾਰ 3 ਛੁੱਟੀਆਂ ਹਨ। ਇਸ ਲਈ, ਜੋ ਲੋਕ ਕਿਤੇ ਘੁੰਮਣ ਬਾਰੇ ਸੋਚ ਰਹੇ ਹਨ, ਉਹ ਆਸਾਨੀ ਨਾਲ ਯੋਜਨਾ ਬਣਾ ਸਕਦੇ ਹਨ। Punjab Holiday News

Punjab Holiday: ਪੰਜਾਬ ਦੇ ਇਸ ਜ਼ਿਲ੍ਹੇ ’ਚ 12 ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
Punjab Holiday: ਜਲੰਧਰ। ਪੰਜਾਬ ਭਰ ਵਿੱਚ 15 ਤੋਂ ਲੈ ਕੇ 17 ਨਵੰਬਰ ਤੱਕ ਛੁੱਟੀ ਰਹਿਣ ਵਾਲੀ ਹੈ। ਇਸ ਦੌਰਾਨ 12 ਨਵੰਬਰ ਨੂੰ ਵੀ ਅੱਧੇ ਦਿਨ ਦੀ ਛੁੱਟੀ ਸਿਰਫ਼ ਇੱਕ ਜ਼ਿਲ੍ਹੇ ਵਿੱਚ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਜਲੰਧਰ ਜ਼ਿਲ੍ਹੇ ’ਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ‘ਚ 12 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

Read Aoso : ਵੱਡੀ ਖਬਰ, ਰੇਲਵੇ ਸਟੇਸ਼ਨ ’ਤੇ ਧਮਾਕਾ, ਕਈ ਮੌਤਾਂ, ਅਣਗਿਣਤ ਜਖਮੀ

ਇਸ ਤੋਂ ਇਲਾਵਾ ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ ਰਹੇਗੀ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ। ਇਸ ਦੌਰਾਨ ਪੰਜਾਬ ਵਿਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਦਿਨ ਛੁੱਟੀ ਹੋਵੇਗੀ। ਇਸ ਤੋਂ ਬਾਅਦ 16 ਨਵੰਬਰ (ਸ਼ਨੀਵਾਰ) ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ 17 ਨਵੰਬਰ ਨੂੰ ਐਤਵਾਰ ਹੋ ਕਰਕੇ ਛੁੱਟੀ ਰਹੇਗੀ। Punjab Holiday

Public Holiday: ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਵਿਦਿਅਕ ਅਦਾਰੇ, ਜਾਣੋ ਕਾਰਨ
ਸਕੂਲ-ਕਾਲਜ਼ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੁਲਿਸ ਮੁਲਾਜ਼ਮਾਂ ਦੀ ਛੁੱਟੀ ਰੱਦ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Public Holiday: ਪੰਜਾਬ ’ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਸਬੰਧੀ ਸਰਕਾਰ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ 15 ਅਕਤੂਬਰ ਨੂੰ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਦਫ਼ਤਰ, ਸਕੂਲ ਤੇ ਕਾਲਜ਼ਾਂ ਸਮੇਤ ਹੋਰ ਸਰਕਾਰੀ ਅਦਾਰਿਆਂ ’ਚ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ ਪੰਚਾਇਤ ਚੋਣਾਂ ਸਬੰਧੀ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਸਨ। ਹੁਣ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ। Public Holiday

Read This : Chandrayaan-4: ਚੰਦਰਯਾਨ-3 ਤੋਂ ਬਾਅਦ ਹੁਣ ਚੰਦਰਯਾਨ-4 ਦੀ ਤਿਆਰੀ, ਇਸਰੋ ਨੇ ਦਿੱਤੀ ਵੱਡੀ ਖੁਸ਼ਖਬਰੀ

ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਪੰਚਾਇਤੀ ਚੋਣਾਂ ਤੱਕ ਛੁੱਟੀਆਂ ਰੱਦ

ਪੰਜਾਬ ਪੁਲਿਸ ਨੇ ਆਉਣ ਵਾਲੀ 15 ਅਕਤੂਬਰ ਤੱਕ ਸਾਰੇ ਪੁਲਿਸ ਕਰਮਚਾਰੀਆਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ’ਤੇ ਰੋਕ ਲਾ ਦਿੱਤੀ ਹੈ। ਸੂਬੇ ’ਚ ਪੰਚਾਇਤੀ ਚੋਣਾਂ ਸ਼ਾਤੀਪੂਰਵਕ ਕਰਵਾਉਣ ਲਈ ਫੈਸਲਾ ਲਿਆ ਗਿਆ ਸੀ। ਅਧਿਕਾਰੀਆਂ ਮੁਤਾਬਕ ਸਿਰਫ ਵਿਸ਼ੇਸ਼ ਹਾਲਾਤਾਂ ’ਚ ਹੀ ਛੁੱਟੀ ਮਨਜ਼ੂਰ ਕੀਤੀ ਜਾਵੇਗੀ। ਇਸ ਨੂੰ ਲੈ ਕੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਸੂਬੇ ’ਚ 13937 ਪਿੰਡਾਂ ’ਚ ਪੰਚਾਇਤਾਂ ਹਨ। ਜਿਨ੍ਹਾਂ ’ਚ ਚੋਣਾਂ ਕਰਵਾਈਆਂ ਜਾਣਗੀਆਂ। Public Holiday

Holiday: ਪੰਜਾਬ ’ਚ ਇਹ 2 ਦਿਨ ਬੰਦ ਰਹਿਣਗੇ ਸਕੂਲ-ਕਾਲਜ਼
ਬੁੱਧਵਾਰ ਤੇ ਵੀਰਵਾਰ ਨੂੰ ਨਹੀਂ ਖੁੱਲ੍ਹਣਗੇ ਸਕੂਲ-ਕਾਲਜ਼ | Holiday

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Holiday: ਪੰਜਾਬ ’ਚ 2 ਅਕਤੂਬਰ ਤੇ 3 ਅਕਤੂਬਰ (ਬੁੱਧਵਾਰ ਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕਿਉਂਕਿ ਬੁੱਧਵਾਰ ਨੂੰ ਗਾਂਧੀ ਜਯੰਤੀ ਤੇ ਵੀਰਵਾਰ ਨੂੰ ਮਹਾਰਾਜ਼ਾ ਅਗਰਸੈਨ ਜਯੰਤੀ ਤੇ ਨਵਰਾਤਰੀ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ ਸਕੂਲ, ਬੈਂਕ ਤੇ ਦਫ਼ਤਰ ਬੰਦ ਰਹਿਣਗੇ। ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ’ਚ ਕਈ ਵੱਡੇ ਤਿਉਹਾਰ ਹਨ। ਜਿਸ ਵਿੱਚ ਦੁਰਗਾ ਅਸ਼ਟਮੀ, ਦੁਸ਼ਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ ਤੇ ਦੀਵਾਲੀ ਵਰਗੇ ਤਿਉਹਾਰ ਸ਼ਾਮਲ ਹਨ। Holiday

Read This : Punjab Railways: ਰੇਲਵੇ ਵਿਭਾਗ ਨੇ ਪੰਜਾਬ ਨੂੰ ਦਿੱਤਾ ਖਾਸ ਤੋਹਫ਼ਾ, ਤਿਉਹਾਰਾਂ ’ਤੇ ਲੱਗੀ ਮੌਜ, ਇਨ੍ਹਾਂ ਨੂੰ ਹੋਵੇਗਾ …

ਬੈਂਕ, ਸਰਕਾਰੀ ਦਫ਼ਤਰ ਤੇ ਸਕੂਲ-ਕਾਲਜ਼ ਰਹਿਣਗੇ ਬੰਦ | Holiday

ਅਕਤਬੂਰ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਰਹੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਤੇ ਕਾਲਜ਼ ਬੰਦ ਰਹਿਣਗੇ। ਪੰਜਾਬ ਤੇ ਰਾਜਸਥਾਨ ’ਚ 3 ਅਕਤੂਬਰ ਨੂੰ ਮਹਾਰਾਜ਼ਾ ਅਗਰਸੇਨ ਜਯੰਤੀ ਦੀ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ ’ਚ ਹੀ 2 ਦਿਨ ਸਕੂਲ, ਕਾਲਜ਼, ਬੈਂਕ ਆਦਿ ਬੰਦ ਰਹਿਣਗੇ। ਸਰਕਾਰ ਨੇ ਸਾਲਾਨਾ ਛੁੱਟੀਆਂ ਦੀ ਸੂਚੀ ’ਚ ਇਨ੍ਹਾਂ ਦੋਵਾਂ ਦਿਨਾ ਨੂੰ ਛੁੱਟੀਆਂ ਵਜੋਂ ਦਰਸ਼ਾਇਆ ਗਿਆ ਹੈ।

Punjab Holiday : ਵੱਡੀ ਖਬਰ, ਸਕੂਲ-ਕਾਲਜ਼ ਤੇ ਦਫਤਰ ਰਹਿਣਗੇ ਇਸ ਦਿਨ ਬੰਦ, ਜਾਣੋ ਵਜ੍ਹਾ
Punjab Holiday : ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਹੁਣ 8 ਅਪਰੈਲ 2024 ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ’ਚ ਇਸ ਦਿਨ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਤੇ ਹੋਰ ਵਪਾਰਕ ਅਦਾਰਿਆਂ ’ਚ ਛੁੱਟੀ ਰਹੇਗੀ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਪੰਜਾਬ ਭਰ ’ਚ ਮਨਾਇਆ ਜਾਵੇਗਾ। ਪੰਜਾਬ ਸਰਕਾਰ ਨੇ ਇਸ ਦਿਨ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ’ਚ ਸ਼ਾਮਲ ਕਰ ਦਿੱਤਾ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਹੁਣ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। (Punjab Holiday)

RR vs RCB : RCB ’ਚ ਖਿਡਾਰੀਆਂ ਦੀ ਭੂਮਿਕਾ ਨੂੰ ਲੈ ਕੇ ਟੀਮ ’ਚ ਦੂਚਿੱਤੀ

ਪੰਜਾਬ ਦੀਆਂ ਹੋਰ ਖਬਰਾਂ | Punjab Holiday

ਚੋਣ ਜਾਬਤੇ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਗੜ੍ਹੀ ਨੂੰ ਨੋਟਿਸ | Punjab Holiday

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਚੋਣ ਜਾਬਤੇ ਦੀ ਕਥਿਤ ਉਲੰਘਣਾ ਕਰਨ ਦੇ ਦੋਸ਼ ਹੇਠ ਨੋਟਿਸ ਭੇਜ ਕੇ 24 ਘੰਟਿਆਂ ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਹੈ। ਹੁਸ਼ਿਆਰਪੁਰ ਦੇ ਐਸਡੀਐਮ ਕਮ ਸਹਾਇਕ ਚੋਣ ਅਫਸਰ ਪ੍ਰੀਤ ਇੰਦਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਬਿਨਾਂ ਅਗਾਊਂ ਇਜਾਜਤ ਤੋਂ ਬਸਪਾ ਮੁਖੀ ਨੇ ਦੌਲਤ ਗਾਰਡਨ ਪੈਲੇਸ ਵਿਖੇ ਮੀਟਿੰਗ ਕੀਤੀ, ਜਿਸ ’ਚ ਲੋਕ ਸਭਾ ਚੋਣਾਂ ਲਈ ਉਮੀਦਵਾਰ ਦਾ ਐਲਾਨ ਕੀਤਾ ਗਿਆ ਤੇ ਲਾਊਡ ਸਪੀਕਰ ਵੀ ਵਰਤਿਆ ਗਿਆ ਸੀ। ਚੋਣ ਜਾਬਤਾ ਲਾਗੂ ਹੋਣ ਦੌਰਾਨ ਸਹਾਇਕ ਚੋਣ ਅਧਿਕਾਰੀ ਦੀ ਇਜਾਜਤ ਤੋਂ ਬਿਨਾਂ ਕੋਈ ਵੀ ਚੋਣ ਮੀਟਿੰਗ, ਲਾਊਡ ਸਪੀਕਰ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਪੈਲੇਸ ਦੇ ਮਾਲਕ ਨੂੰ ਵੀ ਨੋਟਿਸ ਭੇਜਿਆ ਗਿਆ ਹੈ। (Punjab Holiday)