Punjab School News - Sach Kahoon Punjabi
Punjab School News: (ਸੁਸ਼ੀਲ ਕੁਮਾਰ) ਭਾਦਸੋਂ। ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਭਾਦਸੋਂ-2 ਅਧੀਨ ਆਉਂਦੇ ਸੈਂਟਰ ਜਿੰਦਲਪੁਰ ਅਤੇ ਚਹਿਲ ਵੱਲੋਂ ਨਵੀਂ ਪੁਲਾਂਘ ਪ੍ਰੋਗਰਾਮ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਕਰਾਉਣ ਦੇ ਉਦੇਸ਼ ਬਾਰੇ ਬੀਪੀਈਓ ਭਾਦਸੋਂ ਜਗਜੀਤ ਸਿੰਘ ਨੌਹਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਅੰਦਰ ਛੁਪੇ ਹੁਨਰ ਨੂੰ ਲੋਕਾਂ ਸਾਹਮਣੇ ਪੇਸ਼ ਕਰਨਾ ਹੈ ਅਤੇ ਨਵੇਂ ਸੈਸ਼ਨ ਵਿੱਚ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖ਼ਲ ਕਰਵਾਉਣਾ ਹੈ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ’ਚ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 5 ਗ੍ਰਿਫ਼ਤਾਰ
ਨਵੀਂ ਪੁਲਾਂਘ ਪ੍ਰੋਗਰਾਮ ਵਿੱਚ 18 ਪਿੰਡਾਂ ਦੇ ਲੋਕਾਂ, ਗ੍ਰਾਮ ਪੰਚਾਇਤਾਂ, ਸਕੂਲ ਕਮੇਟੀਆਂ ਅਤੇ ਸਕੂਲਾਂ ਦੇ ਬੱਚਿਆਂ ਦੀ ਸ਼ਮੂਲੀਅਤ ਕਰਵਾਉਣਾ ਹੈ। ਇਸ ਪ੍ਰੋਗਰਾਮ ਨੂੰ ਸੁਚਾਰੂ ਰੂਪ ਵਿੱਚ ਨੇਪਰੇ ਚਾੜਨ ਲਈ ਸੀਐੱਚਟੀ ਗੁਰਪ੍ਰੀਤ ਸਿੰਘ ਪੰਧੇਰ ਅਤੇ ਜਸਪਾਲ ਸਿੰਘ ਚਹਿਲ ਵੱਲੋਂ ਤਿਆਰੀਆਂ ਆਰੰਭ ਦਿੱਤੀਆਂ ਹਨ। ਜਿਸ ਸਬੰਧੀ ਉਹਨਾਂ ਸੈਂਟਰਾਂ ਦੇ ਸਮੂਹ ਅਧਿਆਪਕ ਸਾਹਿਬਾਨਾਂ ਨਾਲ ਪ੍ਰੋਗਰਾਮ ਨੂੰ ਕਰਵਾਉਣ ਸਬੰਧੀ ਮੀਟਿੰਗ ਕੀਤੀ ਗਈ। Punjab School News
Holidays: ਚੰਡੀਗੜ੍ਹ। ਪੰਜਾਬ ‘ਚ ਹੜ੍ਹਾਂ ਦੌਰਾਨ ਹੋਈ ਤਬਾਹੀ ਤੋਂ ਬਾਅਦ ਹੁਣ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ। ਜਿਹੜੇ ਇਲਾਕਿਆਂ ਵਿੱਚ ਪਾਣੀ ਬਿਲਕੁਲ ਉੱਤਰ ਚੁੱਕਾ ਹੈ ਉਨ੍ਹਾਂ ਇਲਾਕਿਆਂ ਵਿੱਚ ਜਿ਼ੰਦਗੀ ਨੂੰ ਲੀਹ ‘ਤੇ ਲਿਆਉਣ ਦੇ ਯਤਨ ਜਾਰੀ ਹਨ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਖੁੱਲ੍ਹਣ ਸਬੰਧੀ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ 9 ਸਤੰਬਰ ਤੋਂ ਸਾਰੇ ਸਕੂਲ ਤੇ ਕਾਲਜ ਆਮ ਵਾਂਗ ਖੁੱਲ੍ਹਣਗੇ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ। Holidays
Read Also : ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ
2. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।
3. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।
4. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।
5. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ। Holidays
ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ
1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ…
— Harjot Singh Bains (@harjotbains) September 7, 2025
Punjab School News: ਗਰਮੀਆਂ ਦੀਆਂ ਛੁੱਟੀਆਂ ਵਿਚਕਾਰ ਅਹਿਮ ਖਬਰ, ਪੰਜਾਬ ਸਰਕਾਰ ਵੱਲੋਂ ਸਕੂਲਾਂ ਲਈ ਨਵੇਂ ਹੁਕਮ ਜਾਰੀ
Punjab School News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਤੇ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ। ਇਹ ਫੈਸਲਾ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਲਿਆ ਗਿਆ ਹੈ ਤਾਂ ਜੋ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਨੂੰ ਸਰਵਪੱਖੀ ਵਿਕਾਸ ਤੇ ਸੁਰੱਖਿਅਤ ਵਿਦਿਅਕ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 1 ਜਨਵਰੀ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। Punjab School News
ਇਹ ਖਬਰ ਵੀ ਪੜ੍ਹੋ : YouTuber Jyoti Malhotra News: ਯੂਟਿਊਬਰ ਜੋਤੀ ਮਲਹੋਤਰਾ ਨੂੰ ਕੀਤਾ ਜਾਵੇਗਾ ਵੀਡੀਓ ਕਾਨਫਰੰਸਿੰਗ ਜਰੀਏ ਅਦਾਲਤ ’ਚ ਪੇ…
ਇਸ ਤਹਿਤ ਜ਼ਿਲ੍ਹੇ ਦੇ ਸਾਰੇ ਨਿੱਜੀ ਵਿਦਿਅਕ ਅਦਾਰਿਆਂ, ਖਾਸ ਕਰਕੇ ਪ੍ਰੀ-ਪ੍ਰਾਇਮਰੀ ਤੇ ਪਲੇਅ-ਵੇਅ ਸਕੂਲਾਂ ਲਈ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਤੂਰ ਨੇ ਕਿਹਾ ਕਿ ਵਿਭਾਗ ਨੇ (ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ) ਅਧੀਨ ਕੰਮ ਕਰਨ ਵਾਲੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਦਿਲਚਸਪੀ ਰੱਖਣ ਵਾਲੇ ਅਦਾਰੇ ਸਬੰਧਤ ਬਲਾਕ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। Punjab School News
ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 1 ਭਰਨਾ ਲਾਜ਼ਮੀ ਹੋਵੇਗਾ, ਜੋ ਸਬੰਧਤ ਦਫ਼ਤਰਾਂ ਤੋਂ ਹਾਸਲ ਕੀਤਾ ਜਾ ਸਕਦਾ ਹੈ। ਜੋ ਸੰਸਥਾਵਾਂ ਰਜਿਸਟਰਡ ਨਹੀਂ ਹਨ ਜਾਂ ਜਿਨ੍ਹਾਂ ਨੂੰ 5335 ਅਧੀਨ ਅਰਜ਼ੀ ਦੇਣ ਦਾ ਅਧਿਕਾਰ ਨਹੀਂ ਹੈ, ਉਹ ਅਰਜ਼ੀ ਨਹੀਂ ਦੇ ਸਕਣਗੀਆਂ। ਜਿਹੜੇ ਸਕੂਲ ਨੀਤੀ ਦੇ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ, ਉਨ੍ਹਾਂ ਵਿਰੁੱਧ ਵਿਭਾਗੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਲਈ ਜ਼ਿਲ੍ਹਾ ਤੇ ਬਲਾਕ ਪੱਧਰੀ ਅਧਿਕਾਰੀ ਸਮੇਂ-ਸਮੇਂ ’ਤੇ ਸਕੂਲਾਂ ਦਾ ਅਚਨਚੇਤ ਨਿਰੀਖਣ ਵੀ ਕਰਨਗੇ। Punjab School News
Punjab School News: ਪਿੰਡ ਕੋਟ ਕਰੋੜ ਕਲਾਂ ਦੇ ਲੋਕਾਂ ਨੇ ਵਿਦਿਆਰਥੀਆਂ ਲਈ ਕੀਤਾ ਅਜਿਹਾ ਕੰਮ, ਇਲਾਕੇ ’ਚ ਹੋ ਰਹੀ ਹੈ ਚਰਚਾ
ਵਿਦਿਆਰਥੀਆਂ ਦੀ ਸਹੂਲਤ ਲਈ ਪਿੰਡ ਕੋਟ ਕਰੋੜ ਕਲਾਂ ਦੇ ਲੋਕਾਂ ਨੇ ਸਕੂਲ ਨੂੰ ਬੱਸ ਭੇਂਟ ਕੀਤੀ
Punjab School News: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਪਿੰਡ ਕੋਟ ਕਰੋੜ ਕਲਾਂ ਦੇ ਸਕੂਲ ਲਈ ਲੋਕਾਂ ਵੱਲੋਂ ਵੱਡਾ ਉਪਰਾਲਾ ਕਰਦਿਆਂ ਬੱਚਿਆਂ ਦੇ ਸਕੂਲ ਆਉਣ ਜਾਣ ਲਈ ਬੱਸ ਦੀ ਸਹੂਲਤ ਪ੍ਰਦਾਨ ਕੀਤੀ ਹੈ। ਪਿੰਡ ਕੋਟ ਕਰੋੜ ਕਲਾਂ ਦੇ ਸਰਕਾਰੀ ਸਕੂਲ ’ਚ ਪਿੰਡ ਕੋਟ ਕਰੋੜ ਕਲਾਂ, ਕੋਟਲਾ, ਕੋਟ ਕਰੋੜ ਖੁਰਦ ਅਤੇ ਫਿੱਡੇ ਦੇ ਬੱਚੇ ਪੜ੍ਹਦੇ ਹਨ। ਪਿੰਡ ਕੋਟ ਕਰੋੜ ਕਲਾਂ ਵਾਸੀਆਂ ਵੱਲੋਂ ਉਗਰਾਹੀ ਕਰਕੇ ਇਕੱਠੀ ਹੋਈ ਰਕਮ ਨਾਲ ਇਕ ਬੱਸ ਖਰੀਦੀ ਗਈ, ਜੋ ਬੱਚਿਆਂ ਦੇ ਸਕੂਲ ਆਉਣ-ਜਾਣ ਲਈ ਵਰਤੀ ਜਾਵੇਗੀ।
ਵਿੱਦਿਅਕ ਕਾਰਜਾਂ ਲਈ ਲੋਕਾਂ ਦਾ ਇੱਕਜੁੱਟ ਹੋਣਾ ਸ਼ੁੱਭਸ਼ਗਨ : ਵਿਧਾਇਕ ਦਹੀਆ
ਉਕਤ ਬੱਸ ਪਿੰਡ ਵਾਸੀਆਂ ਵੱਲੋਂ ਸਰਕਾਰੀ ਹਾਈ ਸਕੂਲ ਨੂੰ ਭੇਂਟ ਕਰ ਦਿੱਤੀ ਗਈ। ਉਕਤ ਬੱਸ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਲਈ ਬੀਤੇ ਕੱਲ੍ਹ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਦੀ ਆਰੰਭਤਾ ਕਰਦਿਆਂ ਲੋਕ ਭਲਾਈ ਆਰਮੀ ਗਰੁੱਪ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਬੱਸ ਰਾਹੀਂ ਬੱਚਿਆਂ ਨੂੰ ਸਕੂਲ ਲਿਆਉਣ ਅਤੇ ਘਰ ਛੱਡਣ ਦੀ ਮੁਫਤ ਸੇਵਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Yudh Nashe Virudh: ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੋਟਰੀ ਕਲੱਬ ਦੇ ਸਹਿਯੋਗ ਨਾਲ ਵਿਸ਼ਾਲ ਮੈਰਾਥਨ ਕਰਵਾਈ
ਜਦੋਂਕਿ ਸਕੂਲ ਇੰਚਾਰਜ ਰੇਖਾ ਰਾਣੀ ਨੇ ਸਮਾਗਮ ਵਿੱਚ ਪੁੱਜੇ ਮਹਿਮਾਨਾਂ ਲਈ ਸਵਾਗਤੀ ਸ਼ਬਦ ਕਹਿੰਦਿਆਂ ਸਕੂਲ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਅਤੇ ਪਿੰਡ ਵਾਸੀਆਂ ਦਾ ਬੱਸ ਦੇਣ ਦੇ ਉਪਰਾਲੇ ਲਈ ਧੰਨਵਾਦ ਕੀਤਾ। ਇਸ ਸਮੇਂ ਸੰਬੋਧਨ ਕਰਦਿਆਂ ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਕਿ ਪਿੰਡ ਕੋਟ ਕਰੋੜ ਕਲਾਂ ਵੱਲੋਂ ਬੱਚਿਆਂ ਦੀ ਪੜ੍ਹਾਈ ਲਈ ਕੀਤਾ ਗਿਆ ਇਹ ਕਾਰਜ਼ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਬੱਚਿਆਂ ਨੂੰ ਵੱਡੇ ਪੱਧਰ ’ਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਪ੍ਰੰਤੂ ਲੋਕਾਂ ਵੱਲੋਂ ਅਜਿਹੇ ਕਾਰਜ ਕਰਨ ਲਈ ਇੱਕਜੁੱਟ ਹੋਣਾਂ ਸ਼ੁੱਭਸ਼ਗਨ ਹੈ। ਇਸ ਮੌਕੇ ਉਨ੍ਹਾਂ ਬੱਸ ਨੂੰ ਹਰੀ ਝੰਡੀ ਵਿਖਾ ਕੇ ਬੱਚਿਆਂ ਦੀ ਸੇਵਾ ਲਈ ਰਵਾਨਾ ਕੀਤਾ।
ਸਮਾਗਮ ਸਮੇਂ ਜਸਵਿੰਦਰ ਸਿੰਘ ਖੋਸਾ ਸਰਪੰਚ ਕੋਟ ਕਰੋੜ ਕਲਾਂ, ਗੁਰਜੀਤ ਸਿੰਘ ਖੋਸਾ ਕੋਟ ਕਰੋੜ, ਬਲਕਾਰ ਸਿੰਘ ਨੰਬਰਦਾਰ, ਆਤਮਾ ਸਿੰਘ ਚੇਅਰਮੈਨ ਸਕੂਲ ਪ੍ਰਬੰਧਕ ਕਮੇਟੀ, ਨਵਤੇਜ ਸਿੰਘ ਪੰਚ, ਗੁਰਨਾਮ ਸਿੰਘ ਪੰਚ, ਗੁਰਪ੍ਰੀਤ ਸਿੰਘ ਖੋਸਾ, ਫਤਹਿ ਸਿੰਘ ਕੋਟ ਕਰੋੜ ਕਿਸਾਨ ਆਗੂ, ਪ੍ਰਦੀਪ ਸਿੰਘ ਸਰਪੰਚ ਫਿੱਡੇ, ਲਖਵਿੰਦਰ ਸਿੰਘ, ਸੁਖਪ੍ਰੀਤ ਕੌਰ ਮੈਂਬਰ, ਰਾਮ ਸਿੰਘ ਪ੍ਰਧਾਨ, ਨਵਤੇਜ ਸਿੰਘ ਬਿੱਟ ਪੰਚ, ਅਧਿਆਪਕ ਰਵੀਇੰਦਰ ਸਿੰਘ, ਅੰਗਦ ਕੁਮਾਰ, ਪਰਮਿੰਦਰ ਕੌਰ, ਮੈਡਮ ਮੋਨਿਕਾ, ਗੁਰਨੈਬ ਸਿੰਘ, ਰਮਨਦੀਪ ਸਿੰਘ, ਗਗਨਦੀਪ ਸਿੰਘ, ਗੁਰਸੇਵਕ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਲਖਵਿੰਦਰ ਸਿੰਘ ਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ। Punjab School News
Punjab school News: ਪੰਜਾਬ ਦੇ ਇਨ੍ਹਾਂ ਸਕੂਲ ਆ ਆਈ ਸ਼ਾਮਤ, ਵੱਡੇ ਪੱਧਰ ’ਤੇ ਕਾਰਵਾਈ ਸ਼ੁਰੂ
Punjab school News: ਬਰਨਾਲਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੇਨਿਥ ਆਈ.ਏ.ਐਸ. ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦਾ ਨਿਰੀਖਣ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕਈ ਸਕੂਲਾਂ ਦੇ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਸਮੇਂ ਦੌਰਾਨ, 7 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ ਕਿਉਂਕਿ ਉਹ ਸੁਰੱਖਿਅਤ ਸਕੂਲ ਵਾਹਨ ਨੀਤੀ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕਰ ਰਹੀਆਂ ਸਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸੁਰੱਖਿਅਤ ਸਕੂਲ ਵਾਹਨ ਟੀਮ ਸਮੇਂ-ਸਮੇਂ ’ਤੇ ਸਕੂਲ ਪ੍ਰਿੰਸੀਪਲਾਂ ਅਤੇ ਡਰਾਈਵਰਾਂ ਨੂੰ ਨੀਤੀ ਦੇ ਨਿਯਮਾਂ ਬਾਰੇ ਜਾਗਰੂਕ ਕਰ ਰਹੀ ਹੈ। ਇਨ੍ਹਾਂ ਨਿਯਮਾਂ ਵਿੱਚ ਸੀਸੀਟੀਵੀ ਕੈਮਰਿਆਂ, ਖਿੜਕੀਆਂ ’ਤੇ ਲੋਹੇ ਦੀਆਂ ਗਰਿੱਲਾਂ, ਫਸਟ ਏਡ ਬਾਕਸ, ਮਹਿਲਾ ਕੰਡਕਟਰ, ਅੱਗ ਬੁਝਾਊ ਯੰਤਰ ਅਤੇ ਲਾਇਸੈਂਸ ਆਦਿ ਦੀ ਜ਼ਰੂਰਤ ਸ਼ਾਮਲ ਹੈ। Punjab school News
ਲਗਾਤਾਰ ਚੱਲਦੀ ਰਹੇਗੀ ਜਾਂਚ | Punjab school News
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਕਿਹਾ ਕਿ ਇਹ ਜਾਂਚ 1 ਅਪ੍ਰੈਲ ਤੋਂ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸਕੂਲਾਂ ਦੇ ਪ੍ਰਿੰਸੀਪਲ ਇਹ ਕਹਿ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਹਨ ਕਿ ਉਨ੍ਹਾਂ ਕੋਲ ਕੋਈ ਨਿੱਜੀ ਵੈਨ ਨਹੀਂ ਹੈ ਪਰ ਸਾਰੇ ਵਾਹਨ ਨਿੱਜੀ ਠੇਕੇਦਾਰਾਂ ਦੁਆਰਾ ਚਲਾਏ ਜਾਂਦੇ ਹਨ। ਪਰ ਸੁਰੱਖਿਅਤ ਸਕੂਲ ਟ੍ਰਾਂਸਪੋਰਟ ਨੀਤੀ ਦੇ ਅਨੁਸਾਰ, ਬੱਚਿਆਂ ਨੂੰ ਸੁਰੱਖਿਅਤ ਘਰ ਛੱਡਣ ਦੀ ਜ਼ਿੰਮੇਵਾਰੀ ਸਕੂਲ ਪ੍ਰਬੰਧਨ ਦੀ ਹੈ। ਇਸ ਲਈ ਇਹ ਸਕੂਲ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਉਹ ਸਾਰੀਆਂ ਵੈਨਾਂ ਨੂੰ ਇਸ ਨੀਤੀ ਦੀ ਪਾਲਣਾ ਕਰਨ।
ਨਿਯਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ
ਬਾਲ ਸੁਰੱਖਿਆ ਅਧਿਕਾਰੀ ਰੁਪਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਵਾਰ-ਵਾਰ ਜਾਗਰੂਕਤਾ ਦੇ ਬਾਵਜੂਦ, ਬਹੁਤ ਸਾਰੇ ਸਕੂਲ ਸੁਰੱਖਿਅਤ ਸਕੂਲ ਵਾਹਨ ਨੀਤੀ ਦੇ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਹਨ। ਹੁਣ ਇਨ੍ਹਾਂ ਸਕੂਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਬਲਵਿੰਦਰ ਸਿੰਘ, ਜ਼ਿਲ੍ਹਾ ਟਰਾਂਸਪੋਰਟ ਵਿਭਾਗ ਤੋਂ ਏ.ਐਸ.ਆਈ. ਚੈਕਿੰਗ ਟੀਮ ਵਿੱਚ ਸਿੱਖਿਆ ਵਿਭਾਗ ਤੋਂ ਗੁਰਚਰਨ ਸਿੰਘ (ਟ੍ਰੈਫਿਕ ਸਿੱਖਿਆ ਸੈੱਲ), ਹੌਲਦਾਰ ਹਰਪ੍ਰੀਤ ਕੌਰ ਅਤੇ ਨੀਰਜ ਕੁਮਾਰ ਸ਼ਾਮਲ ਸਨ।
Punjab school News: ਪੰਜਾਬ ਦੇ ਸਕੂਲਾਂ ਨੂੰ ਸਰਕਾਰ ਦਾ ਤੋਹਫ਼ਾ, ਸਿੱਖਿਆ ਮੰਤਰੀ ਨੇ ਕੀਤਾ ਐਲਾਨ
Punjab school News: ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ
ਵੱਧ ਤੋਂ ਵੱਧ ਕਿਤਾਬਾਂ ਪੜਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਧਿਆਪਕ: ਹਰਜੋਤ ਬੈਂਸ | Punjab school News
Punjab school News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਵਾਸਤੇ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੇ ਹਰੇਕ ਪ੍ਰਾਇਮਰੀ ਸਕੂਲ ਲਈ 5,000 ਰੁਪਏ, ਹਰੇਕ ਮਿਡਲ ਸਕੂਲ ਲਈ 13,000 ਰੁਪਏ, ਜਦੋਂਕਿ ਹਰੇਕ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਲਈ 15,000 ਰੁਪਏ ਅਲਾਟ ਕੀਤੇ ਗਏ ਹਨ।
Punjab school librarian syllabus
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਿਤਾਬਾਂ ਦੀ ਖਰੀਦ ਲਈ ਸੂਚੀ ਤਿਆਰ ਕਰਨ ਵਾਸਤੇ ਮਾਹਿਰਾਂ ਦੀ ਇੱਕ ਸੂਬਾ ਪੱਧਰੀ ਕਮੇਟੀ ਗਠਿਤ ਕੀਤੀ ਗਈ ਹੈ। ਇਹ ਕਮੇਟੀ ਵਿਦਿਆਰਥੀਆਂ ਨੂੰ ਉੱਚ-ਗੁਣਵੱਤਾ ਅਤੇ ਵੱਖ-ਵੱਖ ਸ਼੍ਰੇਣੀਆਂ ਦੀ ਪੜ੍ਹਨ ਸਮੱਗਰੀ ਪ੍ਰਦਾਨ ਕਰਨ ਲਈ ਕਿਤਾਬਾਂ ਦੀ ਬਾਰੀਕੀ ਨਾਲ ਸਮੀਖਿਆ ਅਤੇ ਚੋਣ ਕਰੇਗੀ ਤਾਂ ਜੋ ਵਿਦਿਆਰਥੀਆਂ ਦੇ ਵਿਦਿਅਕ ਅਤੇ ਬੌਧਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਵੇਗੀ। Punjab school News
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੇਰਾ ਟੀਚਾ ਪੰਜਾਬ ਨੂੰ ਦੇਸ਼ ਭਰ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਮੈਂ ਨਿੱਜੀ ਤੌਰ ’ਤੇ ਸਕੂਲਾਂ ਦਾ ਦੌਰਾ ਕਰ ਰਿਹਾ ਹਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਫੀਡਬੈਕ ਲੈ ਰਿਹਾ ਹਾਂ ਅਤੇ ਉਸ ਜਾਣਕਾਰੀ ਦੀ ਵਰਤੋਂ ਭਵਿੱਖੀ ਨੀਤੀਆਂ ਘੜਨ ਲਈ ਕਰ ਰਿਹਾ ਹਾਂ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅੰਤਿਮ ਪ੍ਰੀਖਿਆਵਾਂ ਉਪਰੰਤ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ। ਉਨ੍ਹਾਂ ਸਾਹਿਤ, ਸਮਾਜ, ਵਿਰਾਸਤ, ਸੱਭਿਆਚਾਰ ਅਤੇ ਵਿਸ਼ਵ ਬਾਰੇ ਗਿਆਨ ਪ੍ਰਾਪਤ ਕਰਨ ਵਿੱਚ ਕਿਤਾਬਾਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।
Punjab School News: ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਰਕਾਰੀ ਸਕੂਲਾਂ ਨੂੰ ਵੱਡਾ ਤੋਹਫਾ, ਵਿਦਿਆਰਥੀਆਂ ਨੂੰ ਹੋਵੇਗਾ ਫਾਇਦਾ
ਪੰਜਾਬ ਦੇ ਸਕੂਲਾਂ ‘ਚ ਲਾਇਬ੍ਰੇਰੀ ਦੀਆਂ ਕਿਤਾਬਾਂ ਦੀ ਖਰੀਦ ਵਾਸਤੇ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ | Punjab School News
Punjab School News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਲਾਇਬ੍ਰੇਰੀਆਂ ਰਾਹੀਂ ਸਾਹਿਤ ਨਾਲ ਜੋੜਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਸਾਰੇ ਸਕੂਲਾਂ ਨੂੰ ਲਾਇਬ੍ਰੇਰੀ ਦੀਆਂ ਕਿਤਾਬਾਂ ਦੀ ਖਰੀਦ ਵਾਸਤੇ 15 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਕੂਲ ਸਿੱਖਿਆ ਪ੍ਰਬੰਧ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪਹਿਲਾਂ ਪੰਜਾਬ ਦੇ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਗਈਆਂ ਸਨ ਅਤੇ ਹੁਣ ਇਹਨਾਂ ਲਾਇਬ੍ਰੇਰੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਵਾਸਤੇ ਹਰ ਸਾਲ ਕਿਤਾਬਾਂ ਖਰੀਦਣ ਵਾਸਤੇ ਗ੍ਰਾਂਟ ਦਿੱਤੀ ਜਾ ਰਹੀ ਹੈ।
ਲਾਇਬ੍ਰੇਰੀਆਂ ਰਾਹੀਂ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਣ ਦੀ ਕੋਸ਼ਿਸ਼: ਸਿੱਖਿਆ ਮੰਤਰੀ ਬੈਂਸ
ਸ. ਬੈਂਸ ਨੇ ਦੱਸਿਆ ਕਿ ਪੰਜਾਬ ਦੇ ਹਰੇਕ ਪ੍ਰਾਇਮਰੀ ਸਕੂਲ ਨੂੰ 5000 ਰੁਪਏ, ਮਿਡਲ ਸਕੂਲ ਨੂੰ 13000 ਰੁਪਏ ਅਤੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਨੂੰ 15000 ਰੁਪਏ ਪ੍ਰਤੀ ਸਕੂਲ ਦੇ ਹਿਸਾਬ ਨਾਲ ਕਰੀਬ 15 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਜ਼ਿਲ੍ਹਾ ਵਾਈਜ ਵੇਰਵਿਆਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਨੂੰ 98.44 ਲੱਖ, ਬਰਨਾਲਾ ਨੂੰ 24.99 ਲੱਖ, ਬਠਿੰਡਾ ਨੂੰ 57.64 ਲੱਖ, ਫਰੀਦਕੋਟ ਨੂੰ 33.33 ਲੱਖ, ਫਤਹਿਗੜ੍ਹ ਸਾਹਿਬ ਨੂੰ 51.22 ਲੱਖ, ਫਾਜਿਲਕਾ ਨੂੰ 55.26 ਲੱਖ, ਫਿਰੋਜਪੁਰ ਨੂੰ 61.51 ਲੱਖ, ਗੁਰਦਾਸਪੁਰ ਨੂੰ 113 ਲੱਖ, ਹੁਸ਼ਿਆਰਪੁਰ ਨੂੰ 128.37 ਲੱਖ, ਜਲੰਧਰ ਨੂੰ 107.24 ਲੱਖ, ਕਪੂਰਥਲਾ ਨੂੰ 61.44 ਲੱਖ, ਲੁਧਿਆਣਾ ਨੂੰ 123.87 ਲੱਖ, ਮਲੇਰਕੋਟਲਾ ਨੂੰ 21.97 ਲੱਖ, ਮਾਨਸਾ ਨੂੰ 41.59 ਲੱਖ, ਮੋਗਾ ਨੂੰ 50.41 ਲੱਖ, ਮੋਹਾਲੀ ਨੂੰ 50.13 ਲੱਖ, ਮੁਕਤਸਰ ਨੂੰ 47.04 ਲੱਖ, ਨਵਾਂ ਸ਼ਹਿਰ ਨੂੰ 49.99 ਲੱਖ, ਪਠਾਨਕੋਟ ਨੂੰ 39.83 ਲੱਖ, ਪਟਿਆਲਾ ਨੂੰ 97.58 ਲੱਖ, ਰੂਪ ਨਗਰ ਨੂੰ 63.97 ਲੱਖ, ਸੰਗਰੂਰ ਨੂੰ 60.38 ਲੱਖ ਅਤੇ ਤਰਨਤਾਰਨ ਨੂੰ 62 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Lado Lakshmi Yojana: ਹੁਣ ਔਰਤਾਂ ਨੂੰ ਨਹੀਂ ਮਿਲਣਗੇ 2100 ਰੁਪਏ!, ਜਾਣੋ ਕੀ ਹੈ ਨਵਾਂ ਅਪਡੇਟ…
ਸਿੱਖਿਆ ਮੰਤਰੀ ਸ. ਬੈਂਸ ਅਨੁਸਾਰ ਖਰੀਦ ਕੀਤੀਆਂ ਜਾਣ ਵਾਲੀਆਂ ਕਿਤਾਬਾਂ ਦੀ ਸੂਚੀ ਸਟੇਟ ਪੱਧਰ ’ਤੇ ਗਠਿਤ ਮਾਹਿਰ ਵਿਦਵਾਨਾਂ ਦੀ ਕਮੇਟੀ ਵੱਲੋਂ ਪ੍ਰਵਾਨ ਕੀਤੀ ਗਈ ਹੈ ਅਤੇ ਕਮੇਟੀ ਵੱਲੋਂ ਸੂਚੀਬੱਧ ਕਿਤਾਬਾਂ ਹੀ ਖਰੀਦੀਆਂ ਜਾਣਗੀਆਂ। ਸ. ਬੈਂਸ ਨੇ ਮੁੜ ਦੁਹਰਾਇਆ ਕਿ ਉਹਨਾਂ ਦਾ ਸੁਪਨਾ ਪੰਜਾਬ ਦੇ ਸਿੱਖਿਆ ਪ੍ਰਬੰਧ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਦਾ ਜਿਸਦੀ ਪੂਰਤੀ ਵਾਸਤੇ ਉਹ ਨਿੱਜੀ ਰੂਪ ਵਿੱਚ ਸੂਬੇ ਦੇ ਸਕੂਲਾਂ ਤੱਕ ਪਹੁੰਚ ਕਰ ਰਹੇ ਹਨ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਤੋਂ ਫੀਡਬੈਕ ਲੈ ਕੇ ਭਵਿੱਖ ਦੀਆਂ ਨੀਤੀਆਂ ਬਣਾ ਰਹੇ ਹਨ। ਸ. ਬੈਂਸ ਨੇ ਅਧਿਆਪਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਸਾਲਾਨਾ ਪ੍ਰੀਖਿਆਵਾਂ ਮੁਕੰਮਲ ਹੋਣ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਇਬ੍ਰੇਰੀ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਕਿ ਉਹ ਸਾਹਿਤ, ਸਮਾਜ, ਵਿਰਸੇ ਤੇ ਸੱਭਿਆਚਾਰ ਤੋਂ ਇਲਾਵਾ ਵਿਸ਼ਵ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣ। Punjab School News
Punjab School News: ਚੰਡੀਗ਼ੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਭਵਿੱਖ ਦੀ ਸੰਭਾਲ ਲਈ ਸਿੱਖਿਆ ਤੇ ਸਕੂਲਾਂ ’ਤੇ ਧਿਆਨ ਦੇ ਰਹੀ ਹੈ। ਇਸ ਦੇ ਤਹਿਤ ਵੱਖ ਵੱਖ ਹੁਕਮ ਜਾਰੀ ਕੀਤੇ ਜਾਂਦੇ ਹਨ। ਹੁਣ ਪੰਜਾਬ ਸਰਕਾਰ ਨੇ ਸਕੂਲਾਂ ਸਬੰਧੀ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ।
ਦਰਅਸਲ ਪੰਜਾਬ ਸਰਕਾਰ ਨੇ ਸਿੱਖਿਆ ਜਗਤ ’ਚ ਵਿਦਿਆਰਥੀਆਂ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਅਤੇ ਕਿਤਾਬਾਂ ਦੇ ਬੋਝ ਨੂੰ ਘੱਟ ਕਰਨ ਲਈ ਪੰਜਾਬ ਦੇ ਸਿੱਖਿਆ ਵਿਭਾਗ ਨੇ ਹੁਣ ਹਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬੈਗ ਫਰੀ ਡੇਅ ਐਲਾਨਿਆ ਹੈ। ਹੁਣ ਹਰ ਮਹੀਨੇ ਦੇ ਲਾਸਟ ਸ਼ਨਿੱਚਰਵਾਰ ਨੂੰ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀ ਸਕੂਲਾਂ ‘ਚ ਬੈਗ ਨਹੀਂ ਲੈ ਕੇ ਜਾਣਗੇ। ਸਰਕਾਰ ਨੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਇਹ ਸਕੀਮ ਲਾਗੂ ਕੀਤੀ ਹੈ। Punjab School News
Read Also : Delhi-Katra Expressway Punjab: ਇਹ ਨਵਾਂ ਐਕਸਪ੍ਰੈਸ ਹਾਈਵੇਅ ਪੰਜਾਬ ਤੇ ਦਿੱਲੀ ਵਾਲਿਆਂ ਲਈ ਬਣੇਗਾ ਵਰਦਾਨ
ਇਸ ਲਾਸਟ ਸ਼ਨਿੱਚਰਵਾਰ ਨੂੰ ਅਧਿਆਪਕ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਕਰਵਾਉਣਗੇ ਜੋ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਵਿਚ ਸਹਾਈ ਹੋਣਗੀਆਂ। ਖੇਡ ਗਤੀਵਿਧੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰ ਕੇ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਹੈ।
ਸਕੂਲ ਮੁਖੀਆਂ ਨੂੰ ਜਾਰੀ ਪੱਤਰ ਅਨੁਸਾਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬੈਗ ਫਰੀ ਡੇਅ ਦੌਰਾਨ ਸੱਭਿਆਚਾਰ, ਖੇਡਾਂ, ਸਮਾਜ ਸੇਵਾ, ਕਲਾ, ਵਿਗਿਆਨ, ਬਾਗਬਾਨੀ, ਵਾਤਾਵਰਨ ਸੰਭਾਲ, ਪੇਂਟਿੰਗ ਆਦਿ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਵਿਭਾਗ ਦਾ ਮੰਨਣਾ ਹੈ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਹੋਰ ਖੇਤਰਾਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਇਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਵਿਕਾਸ ਹੋਵੇਗਾ ਅਤੇ ਵਿਦਿਆਰਥੀਆਂ ਵਿਚ ਸਮਾਜਿਕ ਕੰਮਾਂ ਅਤੇ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ।
Punjab School News: ਡਾਟਾ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ
ਲੁਧਿਆਣਾ। Punjab School News ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਡੇਟਾ ਦੀ ਗੁਪਤਤਾ ਬਰਕਰਾਰ ਰੱਖਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਆਧਾਰ ਡਾਟਾ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ। ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਡੀ.ਈ.ਓਜ਼) ਅਤੇ ਸਕੂਲ ਮੁਖੀਆਂ ਨੂੰ ਭੇਜੇ ਗਏ ਪੱਤਰ ਵਿੱਚ ਵਿਭਾਗ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਵੱਖ-ਵੱਖ ਉਦੇਸ਼ਾਂ ਲਈ ਸਕੂਲੀ ਵਿਦਿਆਰਥੀਆਂ ਤੋਂ ਪ੍ਰਾਪਤ ਆਧਾਰ ਡੇਟਾ ਨੂੰ ਕਿਸੇ ਵੀ ਪੱਧਰ ‘ਤੇ ਜਨਤਕ ਨਾ ਕੀਤਾ ਜਾਵੇ। Punjab School News
ਵਿਦਿਆਰਥੀਆਂ ਦੀ ਸੁਰੱਖਿਆ ਅਤੇ ਨਿੱਜਤਾ ਲਈ ਇਸਦੀ ਗੁਪਤਤਾ ਨੂੰ ਕਾਇਮ ਰੱਖਣਾ ਜ਼ਰੂਰੀ
ਵਿਭਾਗ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਆਧਾਰ ਡੇਟਾ ਦੀ ਵਰਤੋਂ ਸਿਰਫ਼ ਸਕੂਲੀ ਸਮਾਗਮਾਂ, ਸਕਾਲਰਸ਼ਿਪ ਸਕੀਮਾਂ ਅਤੇ ਸਰਕਾਰੀ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਕੀਤੀ ਜਾਣੀ ਚਾਹੀਦੀ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਆਧਾਰ ਡੇਟਾ ਵਿੱਚ ਨਾਂਅ, ਪਤਾ, ਜਨਮ ਮਿਤੀ ਅਤੇ ਇੱਕ ਵਿਲੱਖਣ ਪਛਾਣ ਨੰਬਰ ਵਰਗੀ ਮਹੱਤਵਪੂਰਨ ਜਾਣਕਾਰੀ ਸ਼ਾਮਲ ਹੁੰਦੀ ਹੈ। ਵਿਦਿਆਰਥੀਆਂ ਦੀ ਸੁਰੱਖਿਆ ਅਤੇ ਨਿੱਜਤਾ ਲਈ ਇਸਦੀ ਗੁਪਤਤਾ ਨੂੰ ਕਾਇਮ ਰੱਖਣਾ ਜ਼ਰੂਰੀ ਹੈ। Punjab School News
ਵਿਭਾਗ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਜਾਂ ਸਕੂਲ ਮੁਖੀ ਵੱਲੋਂ ਆਧਾਰ ਡਾਟਾ ਜਨਤਕ ਕਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੇਟਾ ਤੱਕ ਪਹੁੰਚ ਸੀਮਤ ਹੋਣੀ ਚਾਹੀਦੀ ਹੈ ਅਤੇ ਕਿਸੇ ਬਾਹਰੀ ਵਿਅਕਤੀ, ਸੰਸਥਾ ਜਾਂ ਵੈੱਬਸਾਈਟ ਨਾਲ ਸਾਂਝੀ ਨਹੀਂ ਕੀਤੀ ਜਾਣੀ ਚਾਹੀਦੀ। ਜੇਕਰ ਆਧਾਰ ਡੇਟਾ ਦੀ ਦੁਰਵਰਤੋਂ ਜਾਂ ਖੁਲਾਸਾ ਹੋਣ ਦਾ ਕੋਈ ਸੰਕੇਤ ਮਿਲਦਾ ਹੈ ਤਾ ਇਸ ਜਾਣਕਾਰੀ ਵਿਭਾਗ ਨੂੰ ਤੁਰੰਤ ਦਿਓ।