Opponents - Sach Kahoon Punjabi
ਵਿਰੋਧੀਆਂ ਦਾ ਪ੍ਰਚਾਰ ਬੇਬੁਨਿਆਦ
ਸੀਏਏ ਦਾ ਦੇਸ਼ ਦੇ ਮੁਸਲਮਾਨਾਂ ਨਾਲ ਲੈਣਾ-ਦੇਣਾ ਨਹੀਂ
–ਲੋਕਤੰਤਰ ਤੇ ਸੰਸਦ ਦਾ ਸਨਮਾਨ ਸਾਰਿਆਂ ਨੂੰ ਕਰਨਾ ਚਾਹੀਦਾ ਹੈ
ਸੱਚ ਕਹੂੰ ਨਿਊਜ਼/ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਰਿਕਤਾ ਸੋਧ ਕਾਨੂੰਨ ਸਬੰਧੀ ਵਿਰੋਧੀ ਪਾਰਟੀਆਂ ‘ਤੇ ਝੂਠ ਨੂੰ ਪ੍ਰਚਾਰਿਤ ਕਰ ਕੇ ਲੋਕਾਂ ਨੂੰ ਉਲਝਾਉਣ ਦਾ ਦੋਸ਼ ਲਾਇਆ ਉਨ੍ਹਾਂ ਵਿਰੋਧੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਕਿਸੇ ਕੰਮ ‘ਚ ਭੇਦਭਾਵ ਦਿਸਦਾ ਹੈ ਤਾਂ ਉਸ ਨੂੰ ਦੇਸ਼ ਦੇ ਸਾਹਮਣੇ ਰੱਖਣ ਮੋਦੀ ਨੇ ਐਤਵਾਰ ਨੂੰ ਇੱਥੇ ਰਾਮਲੀਲ੍ਹਾ ਮੈਦਾਨ ‘ਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਮੋਦੀ ਤੋਂ ਨਫ਼ਰਤ ਹੈ, ਇਸ ਲਈ ਉਨ੍ਹਾਂ ਦੇ ਪੁਤਲੇ ਸਾੜਨ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਪਰ ਲੋਕਾਂ ਦੇ ਘਰ ਨਾ ਸਾੜਨ  ਉਨ੍ਹਾਂ ਵਿਰੋਧੀ ਧਿਰਾਂ ‘ਤੇ ਮੂੰਹ ਲੁਕੋ ਕੇ ਹਿੰਸਾ ਦੀ ਖੇਡ ਖੇਣ ਦਾ ਦੋਸ਼ ਲਾਇਆ।
ਅਤੇ ਕਿਹਾ ਕਿ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਜਿਨ੍ਹਾਂ ਨੂੰ ਉਹ ਨੁਕਸਾਨ ਪਹੁੰਚਾ ਰਹੇ ਹਨ ਉਹ ਸਭ ਸਾਡੇ ਆਪਣੇ ਹਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਿੱਲ ਲੋਕ ਸਭਾ ਅਤੇ ਰਾਜਸਭਾਂ ਨੇ ਦੇਸ਼ ਦੀ ਜਨਤਾ ਦੇ ਹਿੱਤ ‘ਚ ਪਾਸ ਕੀਤਾ ਹੈ ਇਸ ਲਈ ਸਭ ਨੂੰ ਦੇਸ਼ ਦੇ ਸਰਵਉੱਚ ਸਦਨਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਲੋਕਤੰਤਰ ਦੇ ਸੰਸਦ ਦਾ ਸਨਮਾਨ ਸਾਰਿਆਂ ਨੂੰ ਕਰਨਾ ਚਾਹੀਦਾ ਹੈ ਕਿਉਂ ਉੱਥੋਂ ਜੋ ਵੀ ਬਿੱਲ ਪਾਸ ਹੁੰਦੇ ਹਨ ਉਨ੍ਹਾਂ ਨੂੰ ਦੇਸ਼ ਦੇ ਚੁਣੇ ਹੋਏ ਪ੍ਰਤੀਨਿਧੀ ਪਾਸ ਕਰਦੇ ਹਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਇਨ੍ਹਾਂ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੋਦੀ ਨੂੰ ਦੇਸ਼ ਦੀ ਜਨਤਾ ਨੇ ਬਿਠਾਇਆ, ਇਹ ਜੇਕਰ ਤੁਹਾਨੂੰ ਪਸੰਦ ਨਹੀਂ ਤਾਂ ਤੁਸੀਂ ਮੋਦੀ ਨੂੰ ਬੁਰਾ-ਭਲਾ ਕਹੋ, ਵਿਪੋਧ ਕਰੋ, ਮੋਦੀ ਦਾ ਪੁਤਲਾ ਸਾੜੋ ਪਰ ਦੇਸ਼ ਦੀ ਸੰਪੱਤੀ ਨਾ ਸਾੜੋ ਗਰੀਬ ਦਾ ਰਿਕਸ਼ਾ ਨਾ ਸਾੜੋ, ਗਰੀਬ ਦੀ ਝੌਂਪੜੀ ਨਾ ਸਾੜੋ। ਦੇਸ਼ ਨੇ ਪਾਕਿਸਤਾਨ ਦੀ ਕਰਤੂਤ ਸਾਹਮਣੇ ਲਿਆਉਣ ਦਾ ਮੌਕਾ ਗੁਆ ਦਿੱਤਾ
ਭਾਜਪਾ ਸਰਕਾਰ ਨੇ ਦਿੱਲੀ ਦੇ 40 ਲੱਖ ਗਰੀਬਾਂ ਨੂੰ ਘਰ ਦਾ ਹੱਕਾ ਦਿੱਤਾ : ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਰਾਜਨਤਿਕ ਲਾਭ ਲਈ ਵਿਰੋਧ ਨੂੰ ਹਵਾ ਦੇਣ ਵਾਲਿਆਂ ਕਾਰਨ ਦੇਸ਼ ਨੇ ਪਾਕਿਸਤਾਨ ਦੀਆਂ ਕਰਤੂਤਾਂ ਨੂੰ ਦੁਨੀਆਂ ਦੇ ਸਾਹਮਣੇ ਲਿਆਉਣ ਦਾ ਮੌਕਾ ਗੁਆ ਦਿੱਤਾ ਹੈ ਇਸ ਕਾਨੂੰਨ ਨਾਲ ਪਾਕਿਸਤਾਨ, ਬੰਗਲਾਦੇਸ਼ ਤੇ ਅਫ਼ਗਾਨਿਸਤਾਨ ‘ਚ ਧਾਰਮਿਕ ਆਧਾਰ ‘ਤੇ ਪੀੜਤਾਂ ਅਤੇ ਸਤਾਏ ਹੋਏ ਲੋਕਾਂ ਨੂੰ ਭਾਰਤ ਦੀ ਨਾਗਰਿਕਤਾ ਦੇਣਾ ਅਤੇ ਉਨ੍ਹਾਂ ਨੂੰ ਸਨਮਾਨ ਨਾਲ ਜ਼ਿੰਦਗੀ ਜਿਉਣ ਦਾ  ਅਧਿਕਾਰ ਮਿਲਦਾ ਹੈ। ਪਰ ਵਿਰੋਧੀ ਧਿਰਾਂ ਦੇ ਆਗੂਆਂ ਨੇ ਇਸ ਦਾ ਰਾਜਨੀਤਿਕ ਲਾਭ ਲੈਣ ਦਾ ਕੰਮ ਕਰ ਕੇ ਲੋਕਾਂ ਨੂੰ ਹਿੰਸਾ ਲਈ ਭੜਕਾਇਆ ਹੈ ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਦੁਨੀਆਂ ਨੂੰ ਪਤਾ ਲੱਗਦਾ ਕਿ ਕਿਵੇਂ ਪਾਕਿਤਸਾਨ ‘ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ
ਉੱਥੇ ਹੀ ਮਨੁੱਖੀ ਅਧਿਕਾਰਾਂ ਦੀ ਸਥਿਤੀ ਕੀ ਹੈ ਅਤੇ ਘੱਟ ਗਿਣਤੀਆਂ ‘ਤੇ ਕਿਸਤ ਤਰ੍ਹਾਂ ਦੇ ਅੱਤਿਆਚਾਰ ਹੁੰਦੇ ਹਨ। ਪਾਕਿਸਤਾਨ ‘ਚ ਘੱਟ ਗਿਣਤੀਅ ਦੇ ਨਾਂਲ ਹੋਣ ਵਾਲੇ ਅੱਤਿਆਚਰਾਂ ਨੂੰ ਲੈ ਕੇ ਉੁਸ ਦੀਆਂ ਕਰਤੂਤਾਂ ਨੂੰ ਦੁਨੀਆਂ ਦੇ ਸਾਹਮਣੇ ਲਿਆਉਣ ਦਾ ਦੇਸ਼ ਨੂੰ ਇਸ ਕਾਨੂੰਨ ਨਾਲ ਮੌਕਾ ਮਿਲ ਰਿਹਾ ਸੀ ਪਰ ਕਾਂਗਰਸ ਅਤੇ ਹੋਰ ਵਿਰੋਧੀ ਧਿਰਾਂ ਦੀ ਵੋਟ ਬੈਂਕ ਦੀ ਰਾਜਨੀਤੀ ਕਾਰਨ ਦੇਸ਼ ਨੇ ਪਾਕਿਸਤਾਨ ਦੀ ਕਰਤੂਤ ਦੁਨੀਆਂ ਦੇ ਸਾਹਮਣੇ ਲਿਆਉਣ ਦਾ ਮੌਕਾ ਗੁਆ ਦਿੱਤਾ ਹੈ।
ਦੀਦੀ ਕਲਕੱਤਾ ਤੋਂ ਸਿੱਧੀ ਯੂਐੱਨ ਪਹੁੰਚ ਗਈ : ਪੀਐੱਮ
ਪੀਐੱਮ ਮੋਦੀ ‘ਤੇ ਵਿਰੋਧ ਸਬੰਧੀ ਪੀਐੱਮ ਮੋਦੀ ਨੇ ਪੱਛਮੀ ਬੰਗਾਲ ਦੀ ਸੀਐੱਮ ਮਮਤਾ ਬੈਨਰਜ਼ੀ ‘ਤੇ ਨਿਸ਼ਾਨ ਵਿੰਨ੍ਹਿਆ ਪੀਐੱਮ ਮੋਦੀ ਨੇ ਕਿਹਾ ਕਿ ਅੱਜ ਮਮਤਾ ਦੀਦੀ, ਕਲਕੱਤਾ ਤੋਂ ਸਿੱਧੇ ਸੰਯੁਕਤ ਰਾਸ਼ਟਰ ਪਹੁੰਚ ਗਈ ਹੈ, ਪਰ ਕੁਝ ਸਾਲ ਪਹਿਲਾਂ ਤੱਕ ਇਹੀ ਮਮਤਾ ਦੀਦੀ ਸੰਸਦ ‘ਚ ਖੜ੍ਹੇ ਹੋ ਕੇ ਅਪੀਲ ਕਰ ਰਹੀ ਸੀ ਕਿ ਬੰਗਲਾਦੇਸ਼ ਤੋਂ ਆਉਣ ਵਾਲੇ ਘੁਸਪੈਠੀਆਂ ਨੂੰ ਰੋਕਿਆ ਜਾਵੇ, ਉੱਥੋਂ ਆਏ ਪੀੜਤ ਸ਼ਰਨਾਰਥੀਆਂ ਦੀ ਮੱਦਦ ਕੀਤੀ ਜਾਵ।
ਮੋਦੀ-ਸ਼ਾਹ ਨੇ ਧੁੰਦਲਾ ਕੀਤਾ ਨੌਜਵਾਨਾ ਦਾ ਭਵਿੱਖ : ਰਾਹੁਲ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਅਰਥਵਿਵਸਥਾ ਨੂੰ ਤਬਾਹ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਧੁੰਦਲਾ ਕਰ ਕੇ ਰੱਖ ਦਿੱਤਾ ਹੈ ਅਤੇ ਉਨ੍ਹਾਂ ਕੋਲ ਇਸ ਦਾ ਕੋਈ ਜਵਾਬ ਨਹੀਂ ਹੈ ਗਾਂਧੀ ਨੈ ਅੱਜ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਇਹ ਟਵੀਟ ਕੀਤਾ ਅਤੇ ਕਿਹਾ ਕਿ ਪਿਆਰੇ ਨੌਜਵਾਨੋ, ਮੋਦੀ ਅਤੇ ਸ਼ਾਹ ਨੇ ਤੁਹਾਡਾ ਭਵਿੱਖ ਧੁੰਦਲਾ ਕਰ ਦਿੱਤਾ ਹੈ ਅਰਥਵਿਵਸਥਾ ਨੂੰ ਹੋਏ ਨੁਕਸਾਨ ਅਤੇ ਨੌਕਰੀਆਂ ਦੀਆਂ ਕਮੀਆਂ ਨੂੰ ਲੈ ਕੇ ਉਹ ਤੁਹਾਡੇ ਗੁੱਸੇ ਦਾ ਸਾਹਮਣਾ ਨਹੀਂ ਕਰ ਸਕਦੇ ਇਹੀ ਕਾਰਨ ਹੈ ਕਿ ਉਹ ਸਾਡੇ ਪਿਆਰੇ ਭਾਰਤ ਨੂੰ ਵੰਡ ਰਹੇ ਹਨ ਅਤੇ ਪਿੱਛੇ ਤੋਂ ਨਫ਼ਰਤ ਫੈਲਾ ਰਹੇ ਹਨ
ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਨੌਜਵਾਨਾਂ ਦੇ ਸਵਾਲਾਂ ਦਾ ਜਵਾਬ ਨਹੀਂ ਹੈ ਇਸ ਲਈ ਉਹ ਵੰਡਣ ਦੀ ਰਣਨੀਤੀ ਅਨਣਾ ਰਹੇ ਹਨ ਪਰ ਦੇਸ਼ ਨੂੰ ਬਚਾਉਣ ਲਈ ਸਾਡੇ ਹਰ ਭਾਰਤੀ ਨਾਲ ਪਿਆਰ ਨਾਲ ਪੇਸ਼ ਆਉਣਾ ਹੈ ਉਨ੍ਹਾਂ ਕਿਹਾ ਕਿ ਹਰ ਭਾਰਤੀ ਦੇ ਪ੍ਰਤੀ ਪਿਆਰ ਦਾ ਭਾਵ ਰੱਖ ਕੇ ਹੀ ਅਸੀਂ ਉਨ੍ਹਾਂ ਦੇ ਵੰਡ ਦੇ ਇਰਾਦਿਆਂ ਨੂੰ ਤਬਾਹ ਕਰ ਸਕਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਰੋਧੀਆਂ ਕੋਲ ਅਜੇ ਵੀ 6 ਮਹੀਨੇ ਦਾ ਸਮਾਂ ਸਰਕਾਰ ਬਣਾਉਣ ਵਾਸਤੇ : ਸ਼ਾਹ
ਰਾਸ਼ਟਰਪਤੀ ਸ਼ਾਸਨ ਲਾਉਣ ਦਾ ਫੈਸਲਾ ਬਿਲਕੁੱਲ ਸਹੀ
ਨਵੀਂ ਦਿੱਲੀ। ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੀ ਰਾਜਨੀਤਿਕ ਸਥਿਤੀ ‘ਤੇ ਕਿਹਾ ਕਿ ਹੁਣ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਉਥੇ ਸਰਕਾਰ ਬਣਾਉਣ ਦਾ ਮੌਕਾ ਮਿਲਿਆ ਹੈ। ਜਾਣਕਾਰੀ ਮੁਤਾਬਕ ਅਮਿਤ ਸ਼ਾਹ ਨੇ ਕਿਹਾ ਕਿ ਅਸੀਂ ਚੋਣਾਂ ਦੌਰਾਨ ਸੌ ਵਾਰ ਕਿਹਾ ਸੀ ਕਿ ਜੇ ਗੱਠਜੋੜ ਦੀ ਸਰਕਾਰ ਬਣੀ ਤਾਂ ਦੇਵੇਂਦਰ ਫੜਨਵੀਸ ਮੁੱਖ ਮੰਤਰੀ ਹੋਣਗੇ, ਪਰ ਕਿਸੇ ਨੇ ਵਿਰੋਧ ਨਹੀਂ ਕੀਤਾ। Government
ਰਾਸ਼ਟਰਪਤੀ ਸ਼ਾਸਨ ਲਗਾਉਣ ‘ਤੇ ਸ਼ਾਹ ਨੇ ਕਿਹਾ ਕਿ ਰਾਜਪਾਲ ਨੇ ਉਚਿਤ ਕਦਮ ਚੁੱਕੇ ਹਨ ਅਤੇ ਹੁਣ ਸਾਰਿਆਂ ਕੋਲ ਸਰਕਾਰ ਬਣਾਉਣ ਲਈ 6 ਮਹੀਨੇ ਦਾ ਸਮਾਂ ਹੈ। ਸ਼ਾਹ ਨੇ ਕਿਹਾ ਕਿ ਸ਼ਿਵ ਸੈਨਾ ਕਹਿੰਦੀ ਹੈ ਕਿ ਉਨ੍ਹਾਂ ਨੂੰ ਸਰਕਾਰ ਬਣਾਉਣ ਦਾ ਸਮਾਂ ਹੀ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਚੋਣਾਂ ਤੋਂ ਪਹਿਲਾਂ ਕਿਸੇ ਵੀ ਰਾਜ ਵਿਚ ਸਰਕਾਰ ਬਣਾਉਣ ਦਾ ਸਮਾਂ ਨਹੀਂ ਦਿੱਤਾ ਗਿਆ ਸੀ। 18 ਦਿਨ ਦਿੱਤੇ ਗਏ। ਰਾਜਪਾਲ ਨੇ ਵਿਧਾਨ ਸਭਾ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਪਾਰਟੀਆਂ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਸ਼ਿਵ ਸੈਨਾ, ਕਾਂਗਰਸ ਅਤੇ ਐਨਸੀਪੀ ਨੇ ਸਰਕਾਰ ਬਣਾਉਣ ਦਾ ਦਾਅਵਾ ਨਹੀਂ ਕੀਤਾ, ਨਾ ਹੀ ਅਸੀਂ ਕੀਤਾ। ਅੱਜ ਵੀ ਜੇ ਕਿਸੇ ਪਾਰਟੀ ਕੋਲ ਤਾਕਤ ਹੁੰਦੀ ਹੈ ਤਾਂ ਉਹ ਰਾਜਪਾਲ ਕੋਲ ਜਾ ਸਕਦੀ ਹੈ। Government
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਦੀ ਨੇ ਟਰੰਪ ਨਾਲ ਵਿਚੋਲਗੀ ਦੀ ਕੋਈ ਨਹੀਂ ਕੀਤੀ ਗੱਲ
ਵਿਰੋਧੀ ਪਾਰਟੀਆਂ ਨੇ ਸੰਸਦ ‘ਚ ਪ੍ਰਧਾਨ ਮੰਤਰੀ ਮੋਦੀ ਦੀ ਚੁੱਪ ‘ਤੇ ਸਵਾਲ ਉਠਾਏ
ਏਜੰਸੀ, ਨਵੀਂ ਦਿੱਲੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ ਮਸਲੇ ‘ਤੇ ਵਿਚੋਲਗੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਥਿੱਤ ਅਪੀਲ ਸਬੰਧੀ ਬਿਆਨ ‘ਤੇ ਲੋਕ ਸਭਾ ‘ਚ ਵਿਰੋਧੀਆਂ ਦੇ ਭਾਰੀ ਹੰਗਾਮੇ ਦਰਮਿਆਨ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਕਿ ਮੋਦੀ ਨੇ ਰਾਸ਼ਟਰਪਤੀ ਟਰੰਪ ਨਾਲ ਇਸ ਤਰ੍ਹਾਂ ਦੀ ਕਦੇ ਕੋਈ ਅਪੀਲ ਨਹੀਂ ਕੀਤੀ ਵਿਦੇਸ਼ ਮੰਤਰੀ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਨੇ ਕਦੇ ਵੀ ਤੇ ਕਿਤੇ ਵੀ ਇਸ ਤਰ੍ਹਾਂ ਦੀ ਅਪੀਲ ਨਹੀਂ ਕੀਤੀ ਹੈ ਭਾਰਤ ਦਾ ਹਮੇਸ਼ਾ ਤੋਂ ਇਹੀ ਰੁਖ ਰਿਹਾ ਹੈ ਕਿ ਪਾਕਿਸਤਾਨ ਦੇ ਨਾਲ ਪੈਂਡਿੰਗ ਸਾਰੇ ਮੁੱਦਿਆਂ ਦਾ ਹੱਲ ਦੋਪੱਖੀ ਪੱਧਰ ‘ਤੇ ਹੀ ਹੋਵੇਗਾ
ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਨਾਲ ਕੋਈ ਵੀ ਗੱਲਬਾਤ ਉਦੋਂ ਹੋ ਸਕਦੀ ਹੈ, ਜਦੋਂ ਉਹ ਹੱਦ ਪਾਰ ਅੱਤਵਾਦ ਖਤਮ ਕਰ ਦੇਣ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਸਾਰੇ ਮੁੱਦਿਆਂ ਦੇ ਦੋਪੱਖੀ ਪੱਧਰ ‘ਤੇ ਹੱਲ ਦਾ ਆਧਾਰ ਸ਼ਿਮਲਾ ਸਮਝੌਤੇ ਤੇ ਲਾਹੌਰ ਐਲਾਨਨਾਮਾ ਪੱਤਰ ਹੈ ਇਸ ਤੋਂ ਪਹਿਲਾਂ ਉਨ੍ਹਾਂ ਰਾਜ ਸਭਾ ‘ਚ ਵੀ ਇਸ ਮੁੱਦੇ ‘ਤੇ ਵਿਚਾਰ ਪ੍ਰਗਟ ਕੀਤੇ ਸਨ ਅਮਰੀਕੀ ਵਿਦੇਸ਼ ਵਿਭਾਗ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਬਿਆਨ ਦਾ ਬਚਠਅ ਕੀਤਾ ਹੈ, ਜਿਸ ‘ਚ ਉਨ੍ਹਾਂ ਕਸ਼ਮੀਰ ਮੁੱਦੇ ‘ਤੇ ਵਿਚੋਲਗੀ ਲਈ ਤਿਆਰ ਹੋਣ ਦੀ ਗੱਲ ਕੀਤੀ ਸੀ ਵਿਭਾਗ ਦੇ ਬੁਲਾਰੇ ਨੇ ਅੱਜ ਕਿਹਾ ਕਿ ਕਸ਼ਮੀਰ ਮਾਮਲਾ ਭਾਰਤ ਤੇ ਪਾਕਿਸਤਾਨ ਦਾ ਦੋਪੱਖੀ ਮੁੱਦਾ ਹੈ ਤੇ ਅਮਰੀਕਾ ਇਨ੍ਹਾਂ ਦੋਵਾਂ ਦੇਸ਼ਾਂ ਦੀ ਗੱਲਬਾਤ ਲਈ ਇਕੱਠੇ ਬੈਠਣ ਦਾ ਸਵਾਗਤ ਕਰਦਾ ਹੈ
ਟਰੰਪ ਦੇ ਬਿਆਨ ‘ਤੇ ਪ੍ਰਧਾਨ ਮੰਤਰੀ ਤੋਂ ਬਿਆਨ ਦੀ ਮੰਗ
ਸਪੀਕਰ ਓਮ ਬਿਰਲਾ ਨੇ ਸਿਫ਼ਰ ਕਾਲ ‘ਚ ਵਿਰੋਧੀਆਂ ਨੂੰ ਇਹ ਮੁੱਦਾ ਚੁੱਕਣ ਦੀ ਇਜ਼ਾਜਤ ਦਿੱਤੀ ਤਾਂ ਤਿਵਾੜੀ ਨੇ ਕਿਹਾ ਕਿ ਟਰੰਪ ਦੇ ਬਿਆਨ ਦੇ ਅਨੁਸਾਰ ਮੋਦੀ ਨੂ ਹਫ਼ਤੇ ਪਹਿਲਾਂ ਉਨ੍ਹਾਂ ਨੂੰ ਓਸਾਕਾ ‘ਚ ਜੀ-20  ਸੰਮੇਲਨ ਦੌਰਾਨ ਕਿਹਾ ਕਿ ਕਸ਼ਮੀਰ ‘ਚ ਹਰ ਥਾਂ ਬੰਬ ਹੀ ਬੰਬ ਫਟਦੇ ਹਨ ਤੇ ਉਹ ਇਸ ਮਸਲੇ ‘ਤੇ ਵਿਚੋਲਗੀ ਕਰਨ ਉਨ੍ਹਾਂ ਕਿਹਾ ਕਿ ਜੇਕਰ ਅਮਰੀਕੀ ਰਾਸ਼ਟਰਪਤੀ ਗਲਤ ਬਿਆਨੀ ਕਰ ਰਹੇ ਹਨ ਤਾਂ ਪ੍ਰਧਾਨ ਮੰਤਰੀ ਨੂੰ ਸਦਨ ‘ਚ ਆ ਕੇ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਟਰੰਪ ਨਾਲ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਕੀਤੀ ਹੈ ਉਨ੍ਹਾਂ ਦੇਸ਼ ਦੀ ਜਨਤਾ ਸਾਹਮਣੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ
ਮੋਦੀ ਨੇ ਕੌਮੀ ਹਿੱਤਾਂ ਨਾਲ ਵਿਸ਼ਵਾਸਘਾਤ ਕੀਤਾ : ਰਾਹੁਲ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ ਮੁੱਦੇ ‘ਤੇ ਵਿਚੋਲਗੀ ਕਰਨ ਸਬੰਧੀ ਬਿਆਨ ‘ਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮੀ ਹਿੱਤਾਂ ਤੇ 1972 ਦੇ ਸ਼ਿਮਲਾ ਸਮਝੌਤੇ ਦੇ ਨਾਲ ਵਿਸ਼ਵਾਸਘਾਤ ਕੀਤਾ ਗਾਂਧੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਅਤੇ ਟਰੰਪ ਦਰਮਿਆਨ ਹੋਈ ਗੱਲਬਾਤ ਦਾ ਵੇਰਵਾ ਦੇਸ਼ ਨੂੰ ਦੱਸਣਾ ਚਾਹੀਦਾ ਹੈ ਕਾਂਗਰਸ ਪ੍ਰਧਾਨ ਨੇ ਟਵੀਟ ਕੀਤਾ, ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨਾਲ ਕਸ਼ਮੀਰ ‘ਤੇ ਭਾਰਤ ਤੇ ਪਾਕਿਸਤਾਨ ਦਰਮਿਆਨ ਵਿਚੋਲਗੀ ਕਰਨ ਲਈ ਕਿਹਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜ ਸਭਾ ਦਾ ਅੜਿੱਕਾ ਪਾਰ ਨਹੀਂ ਕਰ ਸਕਿਆ ਹੈ ਬਿੱਲ
ਏਜੰਸੀ, ਨਵੀਂ ਦਿੱਲੀ
ਸ਼ੱਕੀ ਅਪਰਾਧੀ, ਵਿਚਾਰ ਅਧੀਨ ਕੈਦੀ, ਪੀੜਤ ਵਿਅਕਤੀ ਆਦਿ ਦੀ ਪਛਾਣ ਨੂੰ ਸਥਾਪਿਤ ਕਰਨ ਸਬੰਧੀ ਡੀਐਨਏ ਬਿੱਲ ਪੇਸ਼ ਕਰਨ ਦਾ ਲੋਕ ਸਪਾ ‘ਚ ਵਿਰੋਧੀਆਂ ਨੇ ਅੱਜ ਸਖ਼ਤ ਵਿਰੋਧ ਕੀਤਾ ਤੇ ਕਿਹਾ ਕਿ ਇਹ ਮੌਲਿਕ ਅਧਿਕਾਰਾਂ ਦਾ ਘਾਣ ਕਰਨ ਵਾਲਾ ਹੈ, ਇਸ ਲਈ ਸਰਕਾਰ ਨੂੰ ਇਸੇ ਵਾਪਸ ਲੈਣਾ ਚਾਹੀਦਾ ਹੈ
ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਸਦਨ ‘ਚ ਜਿਵੇਂ ਹੀ ‘ਡੀਐਨਏ ਤਕਨੀਕੀ (ਪ੍ਰਯੋਗ ਤੇ ਲਾਗੂ ਹੋਣਾ) ਵਿਨਿਯਮਨ ਬਿੱਲ 2019 ਪੇਸ਼ ਕੀਤਾ ਤਾਂ ਆਰਐਸਪੀ ਕੇ. ਐਨ. ਕੇ. ਪ੍ਰੇਮਚੰਦਰਨ ਤੇ ਕਾਂਗਰਸ ਦੇ ਸ਼ਸ਼ੀ ਥਰੂਰ ਨੇ ਇਸ ਬਿੱਲ ਦਾ ਸਖ਼ਤ ਵਿਰੋਧ ਕੀਤਾ ਤੇ ਕਿਹਾ ਕਿ ਇਹ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਘਾਣ ਕਰਨ ਵਾਲਾ ਹੈ ਤੇ ਉਨ੍ਹਾਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਨਹੀਂ ਕੀਤੀ ਜਾਣੀ ਚਾਹੀਦੀ
ਪ੍ਰੇਮ ਚੰਦਰਨ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਦੇਸ਼ ਤਰੱਕੀ ਕਰ ਰਿਹਾ ਹੈ ਤੇ ਸਰਕਾਰ ਡੀਐਨਏ ਬਿੱਲ ਲਿਆ ਕੇ ਲੋਕਾਂ ਦੇ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਖਿਲਾਫ਼ ਮੁਕੱਦਮਾ ਚੱਲ ਰਿਹਾ ਹੈ ਤੇ ਉਹ ਦੋਸ਼ੀ ਕਰਾਰ ਨਹੀਂ ਹੋਇਆ ਹੈ, ਕਾਨੂੰਨ ਉਸ ਦੇ ਡੀਐਨਏ ਲੈਣ ਦਾ ਅਧਿਕਾਰ ਨਹੀਂ ਦਿੰਦਾ ਹੈ ਕਾਂਗਰਸ ਦੇ ਸ਼ਸ਼ੀ ਥਰੂਰ ਨੇ ਕਿਹਾ ਕਿ ਬਿੱਲ ਵਿਅਕਤੀ ਦੀ ਅਜ਼ਾਦੀ ਵਿਰੁੱਧ ਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਖਿਲਾਫ਼ ਹੈ ਅਦਾਲਤ ਨੇ ਕਿਹਾ ਕਿ ਵਿਅਕਤੀ ਦੀ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ ਪਰ ਇਸ ਬਿੱਲ ਰਾਹੀਂ ਉੁਸ ਦੀ ਉਲੰਘਣਾ ਕੀਤੀ ਜਾ ਰਹੀ ਹੈ
ਮੈਂਬਰਾਂ ਦੀ ਚਿੰਤਾ ਨੂੰ ਦੇਖਦਿਆਂ ਡਾ. ਹਰਸ਼ਵਰਧਨ ਨੇ ਕਿਹਾ ਕਿ ਬਿੱਲ 17ਵੀਂ ਲੋਕ ਸਭਾ ‘ਚ ਪਹਿਲਾਂ ਵੀ ਪਾਸ ਹੋ ਚੁੱਕਾ ਹੈ, ਪਰ ਰਾਜ ਸਭਾ ‘ਚ ਇਸ ਨੂੰ ਪਾਸ ਨਹੀਂ ਕਰਵਾਇਆ ਜਾ ਸਕਿਆ ਇਸ ‘ਚ ਹਰ ਚਿੰਤਾ ਦਾ ਨਿਵਾਰਨ ਕੀਤਾ ਗਿਆ ਹੈ ਪਿਛਲੀ ਲੋਕ ਸਭਾ ‘ਚ ਪਾਸ ਕਰਾਉਣ ਤੋਂ ਪਹਿਲਾਂ ਇਸ ਬਿੱਲ ਨੂੰ ਸੰਸਦੀ ਕਮੇਟੀ ਤੇ ਕਾਨੂੰਨ ਵਿਭਾਗ ਦੀ ਮਨਜ਼ੂਰੀ ਮਿਲ ਚੁੱਕੀ  ਸੀ ਤੇ ਇਸ ‘ਚ ਸਾਰੀਆਂ ਖਾਮੀਆਂ ਨੂੰ ਦੂਰ ਕੀਤਾ ਜਾ ਚੁੱਕਿਆ ਹੈ, ਇਸ ਲਈ ਮੈਂਬਰਾਂ ਨੂੰ ਇਸ ‘ਚ ਕੀਤੇ ਗਏ ਤਜਵੀਜ਼ਾਂ ਨੂੰ ਲੈ ਕੇ ਚਿੰਤਾ ਨਹੀਂ ਕਰਨੀ ਚਾਹੀਦੀ ਬਾਅਦ ‘ਚ ਬਿੱਲ ਮੇਜ ਦੀ ਥਾਪ ‘ਤੇ ਪਾਸ ਕਰ ਦਿੱਤਾ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਰੋਧੀਆਂ ਵੱਲੋਂ ਚੋਣ ਸਰਵੇਖਣ ਖਾਰਜ
ਇਕਜੁਟ ਹੋ ਕੇ ਕੇਂਦਰ ‘ਚ ਸਰਕਾਰ ਬਣਾਉਣ?ਦਾ ਕੀਤਾ ਦਾਅਵਾ
ਨਵੀਂ ਦਿੱਲੀ | ਐਗਜਿਟ ਪੋਲ ਦੇ ਨਤੀਜਿਆਂ ਤੋਂ ਬਾਅਦ ਸਿਆਸੀ ਗਲਿਆਰਿਆਂ ‘ਚ ਸਰਗਰਮੀਆਂ ਵਧ ਗਈਆਂ ਹਨ ਵਿਰੋਧੀ ਪਾਰਟੀਆਂ ਨੂੰ ਉਮੀਦ ਹੈ ਕਿ 23 ਮਈ ਨੂੰ ਆਉਣ ਵਾਲੇ ਚੋਣ ਨਤੀਜੇ ਵੱਖਰੇ ਹੋਣਗੇ ਇਸੇ ਦੇ ਮੱਦੇਨਜ਼ਰ ਉਹ ਰਣਨੀਤੀ ਬਣਾਉਣ ‘ਚ ਲੱਗੇ ਹਨ ਵਿਰੋਧੀ ਆਗੂਆਂ ਦੀ ਕੋਸ਼ਿਸ਼ ਹੈ ਕਿ ਜੇਕਰ ਕਰੀਬੀ ਸਥਿਤੀ ਬਣਦੀ ਹੈ?ਤਾਂ ਉਸ ‘ਚ ਯੂਪੀਏ ਸਮੇਤ ਤੀਜੇ ਮੋਰਚੇ ਦੀ ਸੰਭਾਵਨਾ ‘ਤੇ ਵੀ ਵਿਚਾਰ ਕੀਤਾ ਜਾਵੇ ਉੱਥੇ ਸਮਾਜਵਾਦੀ ਪਾਰਟੀ (ਸਪਾ) ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਅੱਜ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨਗੇ ਉਨ੍ਹਾਂ ਨਾਲ ਵਿਰੋਧੀ ਪਾਰਟੀਆਂ ਦੇ ਹੋਰ ਆਗੂ ਵੀ ਸ਼ਾਮਲ ਹੋ ਸਕਦੇ ਹਨ ਇਸੇ ਮੁੱਦੇ ਸਬੰਧੀ ਉਹ ਅੱਜ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਉੱਧਰ ਲੋਕ ਸਭਾ ਚੋਣਾਂ ਤੋਂ ਬਾਅਦ ਐਤਵਾਰ ਨੂੰ ਆਏ ਸਾਰੇ ਚੋਣ ਸਰਵੇਖਣਾਂ ‘ਚ ਫਿਰ ਤੋਂ ਐਨਡੀਏ ਸਰਕਾਰ ਬਣਦੀ ਨਜ਼ਰ ਆ ਰਹੀ ਹੈ ਐਗਜਿਟ ਪੋਲ ਤੋਂ ਬਾਅਦ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਐਨਡੀਏ ਆਗੂਆਂ ਨੂੰ ਡਿਨਰ ‘ਤੇ ਸੱਦਿਆ ਹੈ ਸੂਤਰਾਂ ਅਨੁਸਾਰ ਇਸ ਡਿਨਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜ਼ੂਦ ਰਹਿਣਗੇ
ਪਟਨਾਇਕ, ਜਗਨ ਮੋਹਨ ਦੇ ਸੰਪਰਕ ‘ਚ ਪਵਾਰ?
ਖਬਰਾਂ ਅਨੁਸਾਰ ਐਨਸੀਪੀ ਚੀਫ ਪਵਾਰ ਓੜੀਸਾ ਦੇ ਸੀਐਮ ਨਵੀਨ ਪਟਨਾਇਕ ਦੇ ਸੰਪਰਕ ‘ਚ ਹਨ ਜ਼ਿਕਰਯੋਗ ਹੈ ਕਿ ਪਟਨਾਇਕ ਨੇ ਹਾਲੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਹਨ ਭਾਜਪਾ ਪਹਿਲਾਂ ਤੋਂ ਹੀ ਪਟਨਾਇਕ ‘ਤੇ ਸਾਫ ਰਵੱਈਆ ਅਪਣਾਏ ਹੋਏ ਹਨ ਅਜਿਹੇ ‘ਚ ਪਵਾਰ ਦਾ ਪਟਨਾਇਕ ਨਾਲ ਸੰਪਰਕ ‘ਚ ਹੋਣ ਦੀਆਂ ਖਬਰਾਂ ਨੇ ਸਸਪੇਂਸ ਵਧਾ ਦਿੱਤਾ ਹੈ ਸੂਤਰਾਂ ਅਨੁਸਾਰ ਪਵਾਰ ਵਾਈਐਸਆਰ ਆਗੂ ਜਗਨ ਮੋਹਨ ਰੇੱਡੀ ਦੇ ਵੀ ਸੰਪਰਕ ‘ਚ ਹਨ ਜਗਨ ਅਤੇ ਪਟਨਾਇਕ ਦਾ ਰਵੱਈਆ ਹਾਲੇ ਤੱਕ ਭਾਜਪਾ ਲਈ ਸਾਫਟ ਰਿਹਾ ਹੈ ਭਾਜਪਾ ਨੇ ਵੀ ਚੋਣ ਪ੍ਰਚਾਰ ਦੌਰਾਨ ਇਨ੍ਹਾਂ ਦੋ ਆਗੂਆਂ ਪ੍ਰਤੀ ਨਰਮ ਹੀ ਰਵੱਈਆ ਅਪਣਾਇਆ ਸੀ
ਅੱਜ ਚੰਦਰਬਾਬੂ ਨਾਇਡੂ ਚੋਣ ਕਮਿਸ਼ਨ ਦੇ ਬਾਹਰ ਧਰਨਾ ਦੇਣਗੇ
ਨਤੀਜਿਆਂ ਤੋਂ ਪਹਿਲਾਂ ਹੀ ਵਿਰੋਧੀ ਪਾਰਟੀਆਂ ‘ਚ ਹਲਚਲ ਤੇਜ਼ ਹੋ ਗਈ ਹੈ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਮੰਗਲਵਾਰ ਨੂੰ ਚੋਣ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕਰਨਗੇ ਉਨ੍ਹਾਂ ਨਾਲ ਵਿਰੋਧੀ ਪਾਰਟੀਆਂ ਦੇ ਹੋਰ ਆਗੂ ਵੀ ਸ਼ਾਮਲ ਹੋ ਸਕਦੇ ਹਨ, ਇਸੇ ਮੁੱਦੇ ਸਬੰੰਧੀ ਉਹ ਅੱਜ ਮਮਤਾ ਬਨਰਜੀ ਨਾਲ ਮੁਲਾਕਾਤ ਕਰਨਗੇ ਅਤੇ ਦਿੱਲੀ ‘ਚ ਵੀ ਆਗੂਆਂ ਨੂੰ ਮਿਲਣਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਚਾਇਤੀ ਚੋਣਾਂ ਲਈ ਪੂਰੀ ਤਿਆਰੀ : ਚੀਮਾ
ਬਠਿੰਡਾ| ਪੰਚਾਇਤੀ ਚੋਣਾਂ ਵਿੱਚ ਮੁੱਖ ਮੁਕਾਬਲਾ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਰਮਿਆਨ ਹੀ ਹੋ ਸਕਦਾ ਹੈ ਬਹੁਤੇ ਪਿੰਡਾਂ ‘ਚ ਕਾਂਗਰਸ ਦੇ ਤਿੰਨ ਤਿੰਨ, ਚਾਰ ਚਾਰ ਉਮੀਦਵਾਰ ਚੋਣ ਲੜਨ ਲਈ ਤਿਆਰ ਹਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਦਰਖਾਤੇ ਬਾਗੀ ਕਾਂਗਰਸੀਆਂ ਦੀ ਮੱਦਦ ਦੀ ਸੰਭਾਵਨਾ ਹੈ ਕਾਂਗਰਸੀ ਆਗੂਆਂ ਨੂੰ ਕੱਲ੍ਹ ਜਾਰੀ ਹੋਈ ਰਾਖਵੇਂਕਰਨ ਦੀ ਸੂਚੀ ‘ਚ ਵਿਰੋਧੀਆਂ ਦੇ ਖੂੰਜੇ ਲੱਗਣ ਨੇ ਬਾਗੋ ਬਾਗ ਕਰ ਦਿੱਤਾ ਹੈ  ਦੂਸਰੀ ਤਰਫ ‘ਐਤਕੀਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਵਿਹੜੇ ‘ਚ ਸੁੰਨ ਪਸਰੀ ਹੋਈ ਹੈ ਜਦੋਂਕਿ ਆਮ ਆਦਮੀ ਪਾਰਟੀ ਦੇ ਨੇਤਾ ਤੇਲ ਦੀ ਧਾਰ ਦੇਖ ਰਹੇ ਹਨ ਅਕਾਲੀ ਦਲ ਵੀ ਇਨ੍ਹਾਂ ਚੋਣਾਂ ਜਰੀਏ ਆਪਣੀ ਸਿਆਸੀ ਜ਼ਮੀਨ ਦੇਖੇਗਾ ਅਕਾਲੀ ਦਲ ਦੇ ਇੱਕ ਆਗੂ ਨੇ ਗੁਪਤ ਤੌਰ ਤੇ ਮੰਨਿਆ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਮੱਠਾ ਹੈ ਉਨ੍ਹਾਂ ਆਖਿਆ ਕਿ ਜੇਕਰ ਅਕਾਲੀ ਦਲ ਦੇ ਸ੍ਰਪਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਗੇੜਾ ਮਾਰਦੇ ਹਨ ਤਾਂ ਚੋਣ ਮੈਦਾਨ ਭਖ ਸਕਦਾ ਹੈ
ਦੱਸਣਯੋਗ ਹੈ ਕਿ ਜਿਲ੍ਹਾ ਪ੍ਰੀਸ਼ਦ ਚੋਣਾਂ ‘ਚ ਤਾਂ ਆਮ ਆਦਮੀ ਪਾਰਟੀ ਪੂਰੇ ਉਮੀਦਵਾਰ ਵੀ ਨਹੀਂ ਉਤਾਰ ਸਕੀ ਸੀ ਜਦੋਂਕਿ ਉਮੀਦਵਾਰਾਂ ਦੇ ਬਾਵਜੂਦ ਅਕਾਲੀ ਦਲ ‘ਚ ਵੀ ਰਵਾਇਤੀ ਜਲੌਅ ਗਾਇਬ ਹੀ ਰਿਹਾ ਸੀ ਲੋਕਾਂ ‘ਚ ਤਾਂ ਇਹ ਚਰਚਾ ਵੀ ਭਾਰੂ ਹੈ ਕਿ ਜਿਸ ਤਰਾਂ ਅਕਾਲੀ ਨੇਤਾ ਸੁੱਸਰੀ ਵਾਂਗ ਸੌਂ ਗਏ ਹਨ ਉਸ ਮੁਤਾਬਕ ਅਕਾਲੀਆਂ ਨੇ ਕਾਂਗਰਸ ਨਾਲ ਫਰੈਂਡਲੀ ਮੈਚ ਸ਼ੁਰੂ ਕਰ ਦਿੱਤਾ ਹੈ ਜਾਂ ਫਿਰ ਡਰ ਗਏ ਹਨ ਇਹ ਵੀ ਚਰਚੇ ਹਨ ਕਿ ਹਾਕਮ ਧਿਰ ਨੇ ਪੰਚਾਇਤੀ ਰਾਜ ਸੰਸਥਾਵਾਂ ਦੇ ਚੋਣ ਨਤੀਜਿਆਂ ਪਿੱਛੋਂ ਅਗਲੀਆਂ ਚੋਣਾਂ ਦੀ ਤਿਆਰੀ ਵਿੱਢ ਦਿੱਤੀ ਸੀ ਜਦੋਂਕਿ ਹਾਰ ਕਾਰਨ ਅਕਾਲੀ ਨੇਤਾ ਸਦਮੇ ਹੇਠ ਚਲੇ ਗਏ ਹਨ ਇਸ ਪੱਤਰਕਾਰ ਵੱਲੋਂ ਵੱਖ ਵੱਖ ਥਾਵਾਂ ਤੋਂ ਇਕੱਤਰ ਜਾਣਕਾਰੀ ਅਨੁਸਾਰ ਪੰਚਾਇਤ ਚੋਣਾਂ ਦਾ ਐਲਾਨ ਹੁੰਦਿਆਂ ਹੀ ਮਾਲਵੇ ‘ਚ ਪੰਚਾਇਤੀ ਚੋਣਾਂ  ਲਈ ਪਹਿਲੇ ਦਿਨ ਤੋਂ ਹੀ ਭੱਜ-ਨੱਠ ਸ਼ੁਰੂ ਹੋਣ ਲੱਗੀ ਹੈ ਪਤਾ ਲੱਗਾ ਹੈ ਕਿ ਚੋਣ ਲੜਨ ਦੇ ਚਾਹਵਾਨ ਕਾਂਗਰਸੀ ਲੀਡਰਾਂ ਨੇ ਉਨ੍ਹਾਂ ਵਾਰਡਾਂ ਅਤੇ ਪਿੰਡਾਂ ਦੀ ਸ਼ਿਨਾਖਤ ਕਰ ਲਈ ਹੈ ਜਿੰਨ੍ਹਾਂ ‘ਚ ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਕਾਂਗਰਸ ਨੂੰ ਵੋਟਾਂ ਘੱਟ ਪਈਆਂ ਸਨ  ਸਿਆਸੀ ਤੌਰ ‘ਤੇ ਸਰਗਰਮ ਪਿੰਡਾਂ  ਵਿੱਚ ਇੰਨ੍ਹਾਂ ਚੋਣਾਂ ਦੀ ਕੰਨਸੋਅ ਮਿਲਦਿਆਂ ਚਹਿਲ ਪਹਿਲ ਵਧੀ ਹੋਈ ਹੈ ਸਰਪੰਚੀ ਦੇ ਚਾਹਵਾਨ ਕਾਂਗਰਸੀਆਂ  ਨੇ ਪੇਂਡੂ ਲੋਕਾਂ ਅੱਗੇ ਹੱਥ ਜੋੜਨੇ ਸ਼ੁਰੂ ਕਰ ਦਿੱਤੇ ਹਨ ਫਿਲਹਾਲ ਅਕਾਲੀ ਦਲ ਦੀ ਕਿਸੇ ਵੀ ਪਿੰਡ ‘ਚ ਖੁੱਲ੍ਹੇ ਤੌਰ ‘ਤੇ ਕਿਸੇ ਵੀ ਸਰਗਰਮੀ ਦੀ ਕੋਈ ਖਬਰ ਨਹੀਂ ਹੈ ਆਉਂਦੇ ਦਿਨਾਂ ਵਿਚ ਪੰਚਾਇਤੀ ਚੋਣਾਂ  ਦੀ ਸਰਗਰਮੀ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ
ਸਮੁੱਚੇ ਪੰਜਾਬ ‘ਚ ਰਾਖਵੇਂਕਰਨ ਦੀ ਸੂਚੀ ਜਾਰੀ ਹੋ ਗਈ ਹੈ ਵਧੇਰੇ ਜਿਲ੍ਹਿਆਂ ‘ਚ ਰਾਖਵੇਂਕਰਨ ਤੇ ਹਾਕਮ ਧਿਰ ਦਾ ਰੰਗ ਚੜ੍ਹਿਆ ਪ੍ਰਤੀਤ ਹੋ ਰਿਹਾ ਹੈ ਇਸ ਤੋਂ ਪਤਾ ਲੱਗਦਾ ਹੈ ਕਿ ਸਿਆਸੀ ਦ੍ਰਿਸ਼ਾਵਲੀ ਕਿਹੋ ਜਿਹੀ ਹੋ ਸਕਦੀ ਹੈ ਨਸ਼ਾ ਰੋਕੂ ਮੁਹਿੰਮ ਦਾ ਵੀ ਐਤਕੀਂ ਪੰਚਾਇਤੀ ਚੋਣਾਂ ‘ਤੇ ਅਸਰ ਵੇਖਣ ਨੂੰ ਮਿਲੇਗਾ ਕਿਉਂਕਿ ਪਿੰਡਾਂ ‘ਚ ਨਸ਼ਿਆਂ ਕਾਰਨ ਕਾਫੀ ਮੌਤਾਂ ਹੋਣ ਉਪਰੰਤ ਇਸ ਮੁੱਦੇ ਤੇ ਲੋਕ ਚੌਕਸ ਹੋਏ ਹਨ ਮਾਮਲੇ ਸਬੰਧੀ ਪੱਖ ਜਾਨਣ ਲਈ ਸੰਪਰਕ ਕਰਨ ‘ਤੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਫੋਨ ਨਹੀਂ ਚੁੱਕਿਆ ਪਰ ਇੱਕ ਸੀਨੀਅਰ ਕਾਂਗਰਸੀ ਆਗੂ ਨੇ ਇਤਿਹਾਸ ਰਚਣ ਦਾ ਦਾਅਵਾ ਕੀਤਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੌਂਗੋਵਾਲ, (ਗੁਰਪ੍ਰੀਤ ਸਿੰਘ/ਕ੍ਰਿਸ਼ਨ/ਹਰਪਾਲ/ਸੱਚ ਕਹੂੰ ਨਿਊਜ਼)। ਲੌਂਗੋਵਾਲ ਵਿਖੇ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਵਿਰੋਧੀਆਂ ‘ਤੇ ਤਾਬੜ ਤੋੜ ਹਮਲੇ ਕੀਤੇ ਗਏ ਤੇ ਆਉਂਦੀਆਂ ਲੋਕ ਸਭਾ ਚੋਣਾਂ ‘ਚ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਵੱਲੋਂ ਜਿੱਤ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਸ਼ਹੀਦੀ ਸਮਾਗਮ ‘ਚ ਸਿਆਸਤ ਪੂਰੀ ਤਰ੍ਹਾਂ ਭਾਰੂ ਰਹੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਪਾਰਟੀ ਹੈ, ਇਸਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪਿਛਲੇ 100 ਸਾਲ ਅਜਿਹੀ ਕੋਈ ਪਾਰਟੀ ਨਹੀਂ ਆਈ ਜਿਸ ਦਾ ਇਤਿਹਾਸ ਕੁਰਬਾਨੀਆਂ ਨਾਲ ਜੁੜਿਆ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਸ਼ਹੀਦ ਹਰਚੰਦ ਸਿੰਘ ਲੌਂਗੋਵਾਲ ਵੀ ਅਕਾਲੀ ਦਲ ਦੇ ਪ੍ਰਧਾਨ ਰਹੇ ਤੇ ਪਾਰਟੀ ਦੀਆਂ ਨੀਤੀਆਂ ‘ਤੇ ਚਲਦੇ ਰਹੇ। ਉਨ੍ਹਾਂ ਕਿਹਾ ਕਿ ਸ਼ਹੀਦ ਲੌਂਗੋਵਾਲ ਨਾਲ ਬਹੁਤ ਵੱਡਾ ਧੋਖਾ ਹੋਇਆ ਸੀ, ਜਿਸ ਕਾਰਨ ਉਨ੍ਹਾਂ ਨੂੰ ਆਪਣੀ ਸ਼ਹਾਦਤ ਦੇਣੀ ਪਈ ਸੀ।
ਕਾਂਗਰਸ ‘ਤੇ ਕੀਤੇ ਸਿਆਸੀ ਹਮਲੇ
ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ‘ਤੇ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਬਣਨ ਉਪਰੰਤ ਕੈਪਟਨ ਅਮਰਿੰਦਰ ਸਿੰਘ ਨੇ ਜਿਹੜੇ ਐਲਾਨੇ ਕੀਤੇ ਗਏ ਸਨ, ਉਨ੍ਹਾਂ ਦੀ ਪੂਰੀ ਤਰ੍ਹਾਂ ਫੂਕ ਨਿੱਕਲ ਚੁੱਕੀ ਹੈ। ਪੰਜਾਬ ਦੇ ਕਿਸੇ ਵੀ ਕਿਸਾਨ ਦਾ ਕਰਜ਼ਾ ਮੁਆਫ਼ ਨਹੀਂ ਹੋਇਆ ਤੇ ਨਾ ਹੀ ਵਧੀ ਹੋਈ ਪੈਨਸ਼ਨ ਹਾਲੇ ਤੱਕ ਲੋਕਾਂ ਨੂੰ ਮਿਲਣ ਲੱਗੀ ਹੈ ਸਰਕਾਰ ਨੇ ਜਿਹੜਾ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਉਹ ਵੀ ਪੂਰਾ ਨਹੀਂ ਕੀਤਾ। ਸਰਕਾਰ ਬਣੀ ਨੂੰ ਡੇਢ ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਪਰ ਇੰਨੇ ਥੋੜ੍ਹੇ ਸਮੇਂ ‘ਚ ਸਰਕਾਰ ਨੇ ਆਪਣਾ ਆਧਾਰ ਲੋਕਾਂ ‘ਚੋਂ ਗਵਾ ਲਿਆ ਹੈ, ਜਿਸ ਕਾਰਨ ਆਉਣ ਵਾਲੀਆਂ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ‘ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਜਿੱਤਣਗੇ। (Longowal News)
ਆਮ ਆਦਮੀ ਪਾਰਟੀ ਦੀ ਵੀ ਕੀਤੀ ਕਰੜੀ ਵਿਰੋਧਤਾ | Longowal News
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਨੂੰ ‘ਟੋਪੀਆਂ’ ਵਾਲਿਆਂ ਦੀ ਪਾਰਟੀ ਕਹਿ ਕੇ ਆਖਿਆ ਕਿ ਇਨ੍ਹਾਂ ਨੇ ਇੱਕ ਵਾਰ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਚਲਾਕੀ ਭਰੀਆਂ ਗੱਲਾਂ ਨਾਲ ਭਰਮਾ ਲਿਆ ਪਰ ਹੁਣ ਇਹ ਖੁਦ ਤਾਰ-ਤਾਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਜਿਸ ਤਰੀਕੇ ਨਾਲ ਗੱਲਾਂ ਕੀਤੀਆਂ ਹਨ, ਉਹ ਪੰਜਾਬ ਦੋਖ਼ੀ ਵਾਲੀਆਂ ਹੀ ਹਨ ਉਨ੍ਹਾਂ ਭਗਵੰਤ ਮਾਨ ਨੂੰ ‘ਸ਼ਰਾਬੀ’ ਕਹਿ ਕੇ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਇਸ ਨੂੰ ਜਿਤਾ ਕੇ ਸੰਸਦ ‘ਚ ਭੇਜਿਆ ਪਰ ਇਸ ਨੇ ਚੁਟਕਲੇ ਸੁਣਾ ਕੇ ਲੋਕਾਂ ਦੀਆਂ ਵੋਟਾਂ ਦਾ ਮੁੱਲ ਤਾਰਿਆ। (Longowal News)
ਅਕਾਲੀ ਦਲ ਨੂੰ ਰਾਸ਼ਟਰੀ ਪਾਰਟੀ ਬਣਾਉਣ ਦੀ ਇੱਛਾ ਹੋਈ ਜ਼ਾਹਰ
ਸ਼੍ਰੋਮਣੀ ਅਕਾਲੀ ਦਲ ਦੀਆਂ ਜੜ੍ਹਾਂ ਪੰਜਾਬ ਤੋਂ ਬਾਹਰਲੇ ਸੂਬਿਆਂ ‘ਚ ਫੈਲਾਉਣ ਦੇ ਮਨਸੂਬੇ ਜ਼ਾਹਰ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਅਕਾਲੀ ਦਲ ਵੱਲੋਂ ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਹਰ ਸੂਬੇ ‘ਚ ਆਪਣਾ ਆਧਾਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦੇ ਹਰ ਰਾਜ ‘ਚ ਵੱਡੇ ਪੱਧਰ ‘ਤੇ ਸਿੱਖ ਵਸੋ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹਰਿਆਣਾ ਦੇ ਪਿਪਲੀ ‘ਚ ਹੋਈ ਅਕਾਲੀ ਦਲ ਦੀ ਰੈਲੀ ਨੇ ਸਾਬਤ ਕੀਤਾ ਹੈ ਕਿ ਸਮੁੱਚੇ ਪੰਜਾਬੀਆਂ ਦਾ ਰੁਝਾਨ ਅਕਾਲੀ ਦਲ ‘ਚ ਵੱਡੇ ਪੱਧਰ ‘ਤੇ ਹੋ ਰਿਹਾ ਹੈ।
ਸ਼੍ਰੀਕਾਂਤ ਉਲਟਫੇਰ ਦਾ ਸਿ਼ਕਾਰ
ਨਾਨਜਿੰਗ, 2 ਅਗਸਤ
ਭਾਰਤ ਦੀਆਂ ਦੋ ਚੋਟੀ ਦੀਆਂ ਮਹਿਲਾ ਖਿਡਾਰਨਾਂ ਤੀਸਰਾ ਦਰਜਾ ਪ੍ਰਾਪਤ ਪੀਵੀਸਿੰਧੂ  ਅਤੇ ਦਸਵਾਂ ਦਰਜਾ ਪ੍ਰਾਪਤ ਸਾਇਨਾ ਨੇਹਵਾਲ ਅਤੇ ਪੁਰਸ਼ ਖਿਡਾਰੀ ਬੀ ਸਾਈ ਪ੍ਰਣੀਤ ਨੇ ਜ਼ਬਰਦਸਤ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਬੈਡਮਿੰਟਨ ਚੈਂਪਿਅਨਸ਼ਿਪ ਦੇ ਕੁਆਰਟਰ ਫਾਈਨਲ ‘ਚ ਪ੍ਰਵੇਸ਼ ਕਰ ਲਿਆ ਪਰ ਪੰਜਵਾਂ ਦਰਜਾ ਪ੍ਰਾਪਤ ਕਿਦਾਂਬੀ ਸ਼੍ਰੀਕਾਂਤ ਉਲਟਫੇਰ ਦਾ ਸ਼ਿਕਾਰ ਹੋ ਗਏ ਬਾਹਰ ਹੋ ਗਏ
ਪਿਛਲੀ ਚਾਂਦੀ ਤਗਮਾ ਜੇਤੂ ਸਿੰਧੂ ਨੇ 9ਵਾਂ ਦਰਜਾ ਪ੍ਰਾਪਤ ਕੋਰੀਆ ਦੀ ਸੁੰਗ ਜੀ ਹਿਊਨ ਨੂੰ 42 ਮਿੰਟ ‘ਚ 21-10, 21-18 ਨਾਲ ਹਰਾਇਆ ਜਦੋਂਕਿ ਵਿਸ਼ਵ ਚੈਂਪਿਅਨਸ਼ਿਪ ‘ਚ ਚਾਂਦੀ ਅਤੇ ਕਾਂਸੀ ਤਗਮਾ ਜਿੱਤ ਚੁੱਕੀ ਸਾਇਨਾ ਨੇ ਚੌਥਾ ਦਰਜਾ ਪ੍ਰਾਪਤ ਥਾਈਲੈਂਡ ਦੀ ਰਤਚਾਨੋਕ ਇੰਤਾਨੋਨ ਨੂੰ 47 ਮਿੰਟ ‘ਚ 21-16, 21-19 ਨਾਲ ਹਰਾਇਆ ਪ੍ਰਣੀਤ ਨੇ ਡੈਨਮਾਰਕ ਦੇ ਹੈਂਸ ਕ੍ਰਿਸਟਨ ਨੂੰ 39 ਮਿੰਟ ‘ਚ 21-13, 21-11 ਨਾਲ ਹਰਾਇਆ ਪਰ ਸ਼੍ਰੀਕਾਂਤ ਨੂੰ ਗੈਰ ਦਰਜਾ ਪ੍ਰਾਪਤ ਮਲੇਸ਼ਿਆਈ ਖਿਡਾਰੀ ਡੈਰੇਨ ਲਿਊ ਨੇ 41 ਮਿੰਟ ‘ਚ 21-18, 21-18 ਨਾਲ ਹਰਾ ਦਿੱਤਾ
ਕੁਆਰਟਰਫਾਈਨਲ ‘ਚ ਸਿੰਧੂ ਦਾ ਆਪਣੀ ਸਭ ਤੋਂ ਵੱਡੀ ਵਿਰੋਧੀ ਜਾਪਾਨ ਦੀ ਓਕੁਹਾਰਾ ਨਾਲ ਮੁਕਾਬਲਾ
ਕੁਆਰਟਰਫਾਈਨਲ ‘ਚ ਸਿੰਧੂ ਨੂੰ ਹੁਣ ਆਪਣੀ ਸਭ ਤੋਂ ਵੱਡੀ ਵਿਰੋਧੀ ਜਾਪਾਨ ਦੀ ਨੋਜੋਮੀ ਓਕੁਹਾਰਾ ਨਾਲ ਮੁਕਾਬਲਾ ਕਰਨਾ ਹੋਵੇਗਾ ਟੂਰਨਾਮੈਂਟ ‘ਚ 8ਵਾਂ ਦਰਜਾ ਪ੍ਰਾਪਤ ਓਕੁਹਾਰਾ ਨੇ ਸਿੰਧੂ ਨੂੰ ਪਿਛਲੀ ਵਿਸ਼ਵ ਚੈਂਪਿਅਨਸ਼ਿਪ ਦੇ ਖ਼ਿਤਾਬੀ ਮੁਕਾਬਲੇ ‘ਚ ਤਿੰਨ ਸੈੱਟਾਂ ਦੇ ਮੁਕਾਬਲੇ ‘ਚ ਹਰਾਇਆ ਸੀ ਸਿੰਧੂ ਦਾ ਵਿਸ਼ਵ ‘ਚ ਛੇਵੀਂ ਰੈਂਕ ਦੀ ਓਕੁਹਾਰਾ ਵਿਰੁੱਧ 5-6 ਦਾ ਕਰੀਅਰ ਰਿਕਾਰਡ ਹੈ ਸਿੰਧੂ ਇਸ ਸਾਲ ਥਾਈਲੈਂਡ ਓਪਨ ਦੇ ਫਾਈਨਲ ‘ਚ ਓਕੂਹਾਰਾ ਤੋਂ ਹਾਰੀ ਸੀ
ਸਿੰਧੂ ਜਿਹੀ ਹਾਲਤ ਸਾਇਨਾ ਨਾਲ ਵੀ
ਸਿੰਧੂ ਜਿਹੀ ਹਾਲਤ ਸਾਇਨਾ ਨਾਲ ਵੀ ਹੈ ਉਸਦਾ ਸਾਹਮਣਾ ਕੁਆਰਟਰ ਫਾਈਨਲ ‘ਚ ਆਪਣੀ ਪੁਰਾਣੀ ਵਿਰੋਧੀ ਅਤੇ ਸੱਤਵਾਂ ਦਰਜਾ ਪ੍ਰਾਪਤ ਸਪੇਨ ਦੀ ਕੈਰੋਲਿਨਾ ਮਾਰਿਨ ਨਾਲ ਹੋਵਗਾ ਸਾਇਨਾ ਦਾ ਮਾਰਿਨ ਵਿਰੁੱਧ 5-4 ਦਾ ਰਿਕਾਰਡ ਹੈ ਦੋਵਾਂ ਦਰਮਿਆਨ ਆਖ਼ਰੀ ਟੱਕਰ ਪਿਛਲੇ ਸਾਲ ਅਕਤੂਬਰ ‘ਚ ਡੈਨਮਾਰਕ ਓਪਨ ‘ਚ ਹੋਈ ਸੀ ਜਿੱਥੇ ਸਾਇਨਾ ਨੇ ਜਿੱਤ ਹਾਸਲ ਕੀਤੀ ਸੀ ਮਾਰਿਨ 2016 ਰਿਓ ਓਲੰਪਿਕ ਦੀ ਸੋਨ ਤਗਮਾ ਜੇਤੂ ਹੈ ਅਤੇ ਉਸਨੇ 2015 ਵਿਸ਼ਵ ਚੈਂਪਿਅਨਸ਼ਿਪ ਦੇ ਫਾਈਨਲ ‘ਚ ਸਾਇਨਾ ਨੂੰ ਹੀ ਹਰਾ ਕੇ ਸੋਨ ਤਗਮਾ ਜਿੱਤਿਆ ਸੀ ਹੈਦਰਾਬਾਦੀ ਖਿਡਾਰੀ ਕੋਲ ਉਸ ਹਾਰ ਦਾ ਬਦਲਾ ਚੁਕਾਉਣ ਅਤੇ ਸੈਮੀਫਾਈਨਲ ‘ਚ ਪਹੁੰਚਣ ਦਾ ਮੌਕਾ ਰਹੇਗਾ
ਮਾਰਿਨ ਦੀ ਚੁਣੌਤੀ ਲਈ ਤਿਆਰ ਹਾਂ: ਸਾਇਨਾ
ਸਾਇਨਾ ਨੇ ਕੁਆਰਟਰ ਫਾਈਨਲ ‘ਚ ਕੈਰੋਲਿਨ ਨਾਲ ਮੁਕਾਬਲੇ ਬਾਰੇ ਕਿਹਾ ਕਿ ਉਹ ਚੁਣੌਤੀ ਲਈ ਤਿਆਰ ਹਾਂ ਸਾਇਨਾ ਨੇ ਕਿਹਾ ਕਿ ਮਾਰਿਨ ਤੇਜ਼ ਅਤੇ ਹਮਲਾਵਰ ਖਿਡਾਰਨ ਹੈ ਮੈਂ ਉਸ ਵਿਰੁੱਧ ਲੰਮੇ ਸਮੇਂ ਬਾਅਦ ਖੇਡਾਗੀ ਇਹ ਮੇਰੇ ਲਈ ਚੁਣੌਤੀਪੂਰਨ ਮੈਚ ਹੋਵੇਗਾ ਅਤੇ ਸੌਖਾ ਨਹੀਂ ਹੋਵੇਗਾ ਪਰ ਮੈਂ ਆਪਣਾ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਾਂਗੀ
ਓਕੂਹਾਰਾ ਵਿਰੁੱਧ ਮੈਚ ਮਹੱਤਵਪੂਰਨ: ਸਿੰਧੂ
ਸਿੰਧੂ ਨੇ ਆਪਣੀ ਕੱਟੜ ਵਿਰੋਧੀ ਓਕੂਹਾਰਾ ਬਾਰੇ ਕਿਹਾ ਕਿ ਅਸੀਂ ਇੱਕ ਦੂਸਰੇ ਨਾਲ ਲਗਾਤਾਰ ਖੇਡ ਰਹੇ ਹਾਂ ਅਤੇ ਓਕੂਹਾਰਾ ਨਾਲ ਮੈਚ ਵੀ ਬੇਹੱਦ ਮਹੱਤਵਪੂਰਨ ਹੋਵੇਗਾ ਮੈਂ ਇੱਕ ਗੱਲ ਯਕੀਨ ਨਾਲ ਕਹਿ ਸਕਦੀ ਹਾਂ ਕਿ ਇਹ ਲੰਮਾ ਮੈਚ ਹੋਵੇਗਾ ਅਤੇ ਮੈਂ ਆਪਣਾ ਸੌ ਫ਼ੀਸਦੀ ਦੇਣ ਨੂੰ ਤਿਆਰ ਹਾਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤ੍ਰਿਪਤ ਬਾਜਵਾ ਅੱਜ ਕਰਵਾਉਣਗੇ ਡੋਪ ਟੈਸਟ, ਵਿਰੋਧੀਆਂ ਨੂੰ ਡੋਪ ਕਰਵਾਉਣ ਦੀ ਚੁਣੌਤੀ
ਸੀਨੀਅਰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦਾ ਵੱਡਾ ਐਲਾਨ
ਪੁਲਿਸ ਅਧਿਕਾਰੀ ਹੀ ਨਹੀਂ, ਵਿਧਾਇਕ ਅਤੇ ਮੰਤਰੀਆਂ ਦੇ ਵੀ ਹੋਣ ਡੋਪ ਟੈਸਟ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਅੱਜ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਆਪਣਾ ਡੋਪ ਟੈਸਟ ਕਰਵਾਉਣ ਲਈ ਜਾ ਰਹੇ ਹਨ। ਇਸ ਦੇ ਨਾਲ ਹੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਆਪਣੀ ਵਿਰੋਧੀ ਪਾਰਟੀ ਦੇ ਲੀਡਰਾਂ ਤੇ ਵਿਧਾਇਕਾਂ ਨੂੰ ਵੀ ਚੁਣੌਤੀ ਦੇ ਦਿੱਤੀ ਹੈ ਕਿ ਉਹ ਵੀ ਡੋਪ ਟੈਸਟ ਕਰਵਾਉਣ ਅਤੇ ਪੰਜਾਬ ਦੀ ਜਨਤਾ ਦੇ ਸਾਹਮਣੇ ਲੈ ਕੇ ਆਉਣ ਕਿ ਕਿਹੜਾ ਲੀਡਰ ਨਸ਼ਾ ਕਰਦਾ ਹੈ ਅਤੇ ਕਿਹੜਾ ਨਹੀਂ ਕਰਦਾ।  ਤ੍ਰਿਪਤ ਰਾਜਿੰਦਰ ਬਾਜਵਾ ਅੱਜ ਮੁਹਾਲੀ ਵਿਖੇ ਡੋਪ ਟੈਸਟ ਕਰਵਾਉਣ ਤੋਂ ਬਾਅਦ ਆਪਣੀ ਰਿਪੋਰਟ ਨੂੰ ਵੀ ਜਨਤਕ ਕਰਨਗੇ ਤਾਂ ਕਿ ਪੰਜਾਬ ਦੀ ਜਨਤਾ ਨੂੰ ਉਨ੍ਹਾਂ ਬਾਰੇ ਸਾਰੀ ਜਾਣਕਾਰੀ ਮਿਲ ਸਕੇ। (Dope Test)
ਜਿਕਰਯੋਗ ਹੈ ਕਿ ਬੀਤੇ ਦਿਨ ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਇੱਕ ਬਿਆਨ ਦਿੱਤਾ ਗਿਆ ਸੀ ਕਿ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ, ਕਿਉਂਕਿ ਪੁਲਿਸ ਅਧਿਕਾਰੀਆਂ ‘ਤੇ ਹੀ ਨਸ਼ਾ ਕਰਨ ਅਤੇ ਨਸ਼ਾ ਵੇਚਣ ਦੇ ਦੋਸ਼ ਲੱਗ ਰਹੇ ਹਨ। ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਡੋਪ ਟੈਸਟ ਕਰਵਾਉਣ ਦਾ ਬਿਆਨ ਦੇਣ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਹੀ ਇਹ ਸੁਆਲ ਕੀਤਾ ਸੀ ਕਿ ਅਧਿਕਾਰੀ ਤਾਂ ਡੋਪ ਟੈਸਟ ਕਰਵਾ ਲੈਣਗੇ ਪਰ ਕੀ ਸਿਆਸੀ ਲੀਡਰ ਜਾਂ ਫਿਰ ਵਿਧਾਇਕਾਂ ਸਣੇ ਮੰਤਰੀ ਵੀ ਆਪਣਾ ਡੋਪ ਟੈਸਟ ਕਰਵਾਉਣਗੇ। (Dope Test)
ਪੁਲਿਸ ਅਧਿਕਾਰੀਆਂ ਵੱਲੋਂ ਚੁੱਕੇ ਗਏ ਇਸ ਤਰ੍ਹਾਂ ਦੇ ਸੁਆਲ ਤੋਂ ਬਾਅਦ ਤ੍ਰਿਪਤ ਰਾਜਿੰਦਰ ਬਾਜਵਾ ਨੇ ਖ਼ੁਦ ਐਲਾਨ ਕਰ ਦਿੱਤਾ ਹੈ ਕਿ ਉਹ ਖ਼ੁਦ ਆਪਣਾ ਡੋਪ ਟੈਸਟ ਕਰਵਾਉਂਦੇ ਹੋਏ ਜਨਤਕ ਕਰਨਗੇ। ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਪੁਲਿਸ ਅਧਿਕਾਰੀਆਂ ਦਾ ਡੋਪ ਟੈਸਟ ਕਰਵਾਉਣ ਲਈ ਗੱਲ ਕਹੀ ਸੀ ਅਤੇ ਹੁਣ ਖ਼ੁਦ ਹੀ ਆਪਣਾ ਡੋਪ ਟੈਸਟ ਕਰਵਾਉਣ ਦੇ ਨਾਲ ਹੀ ਆਪਣੇ ਕੈਬਨਿਟ ਮੰਤਰੀਆਂ ਅਤੇ ਸਾਰੇ ਵਿਧਾਇਕਾਂ ਨੂੰ ਕਹਿਣਾ ਚਾਹੁੰਦੇ ਹਨ ਹਰ ਕੋਈ ਆਪਣਾ ਡੋਪ ਟੈਸਟ ਕਰਵਾਏ ਅਤੇ ਆਪਣੀ ਰਿਪੋਰਟ ਨੂੰ ਜਨਤਕ ਕਰੇ। (Dope Test)
ਡਾਕਟਰ ਸਾਹਿਬ ਤਿਆਰ ਰਹੋ ਆ ਰਿਹਾ ਹਾਂ ਡੋਪ ਟੈਸਟ ਕਰਵਾਉਣ | Dope Test
ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਕੱਤਰੇਤ ਵਿਖੇ ਆਪਣੇ ਦਫ਼ਤਰ ਤੋਂ ਹੀ ਡਾਕਟਰ ਨੂੰ ਫੋਨ ਕਰਦੇ ਹੋਏ ਕਿਹਾ ਕਿ ਉਹ ਆਪਣਾ ਡੋਪ ਟੈਸਟ ਕਰਵਾਉਣਾ ਚਾਹੁੰਦੇ ਹਨ, ਇਹ ਸੁਣ ਕੇ ਡਾਕਟਰ ਵੀ ਹੈਰਾਨ ਰਹਿ ਗਏ ਕਿ ਆਖ਼ਰਕਾਰ ਮੰਤਰੀ ਸਾਹਿਬ ਕਹਿ ਕੀ ਰਹੇ ਹਨ ਇਸ ਤੋਂ ਬਾਅਦ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਮਜ਼ਾਕ ਨਹੀਂ ਕਰ ਰਹੇ, ਸਗੋਂ ਡੋਪ ਟੈਸਟ ਕਰਵਾਉਣ ਲਈ ਪੂਰੀ ਤਰ੍ਹਾਂ ਸੀਰੀਅਸ ਹਨ। ਤ੍ਰਿਪਤ ਰਾਜਿੰਦਰ ਬਾਜਵਾ ਵੀਰਵਾਰ ਨੂੰ ਸਵੇਰੇ ਆਪਣਾ ਡੋਪ ਟੈਸਟ ਕਰਵਾਉਣ ਲਈ ਮੁਹਾਲੀ ਜਾਣਗੇ।
ਹੁਣ ਜ਼ਿੰਮੇਵਾਰ ਵਿਰੋਧੀ ਦੀ ਭੂਮਿਕਾ ਨਿਭਾਵੇ ਕਾਂਗਰਸ
ਇਸ ਸਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ,  ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ  ਤੋਂ ਬਾਅਦ, ਪੰਜਾਬ ਨੂੰ ਛੱਡਕੇ ਹੋਰ ਚਾਰ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਵਾ ਅਤੇ ਮਣੀਪੁਰ ਵਿੱਚ ਭਾਰਤੀ ਜਨਤਾ ਪਾਰਟੀ ਸਰਕਾਰ ਬਣਾਉਣ ਵਿੱਚ ਸਫਲ ਰਹੀ ਅਤੇ ਇਸ ਸਾਲ  ਦੇ ਅੰਤ ਤੱਕ ਆਉਂਦੇ-ਆਉਂਦੇ,  ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਜਪਾ ਦੀ ਸਰਕਾਰ ਬਣ ਗਈ ਹੈ । ਦੋਵਾਂ ਹੀ ਰਾਜਾਂ ਵਿੱਚ ਭਾਜਪਾ ਨੂੰ ਪੂਰਨ ਬਹੁਮਤ ਮਿਲਿਆ ਹੈ।
ਗੁਜਰਾਤ ਵਿੱਚ ਵਿਧਾਨ ਸਭਾ ਦੀਆਂ ਕੁੱਲ 182 ਸੀਟਾਂ ਵਿੱਚੋਂ ਭਾਜਪਾ ਨੇ 99 ਸੀਟਾਂ ਜਿੱਤੀਆਂ ਹਨ, ਜਦੋਂ ਕਿ ਹਿਮਾਚਲ ਪ੍ਰਦੇਸ਼  ਦੀਆਂ 68 ਸੀਟਾਂ ਵਿੱਚੋਂ 44 ਸੀਟਾਂ ਭਾਜਪਾ ਦੀ ਝੋਲੀ ਵਿੱਚ ਆਈਆਂ ਹਨ । 2019  ਦੇ ਲੋਕ ਸਭਾ ਚੋਣਾਂ ਦੇ ਪਹਿਲੇ ਸੈਮੀਫਾਈਨਲ  ਦੇ ਤੌਰ ‘ਤੇ ਵੇਖੀਆਂ ਜਾ ਰਹੀਆਂ ਵਿਧਾਨ ਸਭਾ  ਦੀਆਂ ਇਨ੍ਹਾਂ ਚੋਣਾਂ ਵਿੱਚ ਭਾਜਪਾ ਦੀ ਜਿੱਤ ਉਸਦੇ ਆਤਮ-ਵਿਸ਼ਵਾਸ ਨੂੰ ਵਧਾਉਣ ਵਿੱਚ ਮੱਦਦਗਾਰ ਸਾਬਤ ਹੋਵੇਗੀ, ਉੱਥੇ ਹੀ ਵਿਰੋਧੀ ਪਾਰਟੀਆਂ ਦੀ ਕੋਸ਼ਿਸ਼ ਅਗਲੇ ਡੇਢ  ਸਾਲ  ਦੇ ਅੰਦਰ ਆਪਣੀ ਹਾਲਤ ਸੁਧਾਰ ਕੇ 2019  ਦੀਆਂ ਆਮ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਨੂੰ ਕਰੜੀ ਟੱਕਰ ਦੇਣ ਦੀ ਹੋਵੇਗੀ ।
ਗੁਜਰਾਤ ਵਿੱਚ ਲਗਾਤਾਰ 22 ਸਾਲਾਂ ਤੋਂ ਬਾਅਦ,  ਅਗਲੇ ਪੰਜ ਸਾਲ ਦੇ ਸ਼ਾਸਨ ਲਈ ਵੀ ਗੁਜਰਾਤ ਦਾ ਜਨਾਦੇਸ਼ ਭਾਜਪਾ  ਦੇ ਪੱਖ ਵਿੱਚ ਆਇਆ ਹੈ । ਮੌਜੂਦਾ ਸਮੇਂ ਵਿੱਚ,  ਭਾਜਪਾ ਲਈ ਔਖੀਆਂ ਚੋਣਾਂ ਵਿੱਚੋਂ ਇੱਕ ਰਹੀ ਗੁਜਰਾਤ ਚੋਣ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਆਪਣਾ ਗੜ੍ਹ ਬਚਾਉਣ ਵਿੱਚ ਸਫਲ ਰਹੇ ਹਨ । ਇਹ ਵੱਖ ਗੱਲ ਹੈ ਕਿ ਪਿਛਲੇ 22 ਸਾਲਾਂ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਸਭ ਤੋਂ ਘੱਟ ਸੀਟਾਂ ਮਿਲੀਆਂ ਹਨ। 2002 ਵਿੱਚ ਭਾਜਪਾ ਨੂੰ 127 ਸੀਟਾਂ ਮਿਲੀਆਂ ਸਨ, ਜਦੋਂ ਕਿ 2007 ਵਿੱਚ 117 ਅਤੇ 2012 ਵਿੱਚ ਪਾਰਟੀ ਨੂੰ 115 ਸੀਟਾਂ ਮਿਲੀਆਂ ਸਨ,  ਜਦੋਂ ਕਿ ਇਸ ਵਾਰ ਗਿਣਤੀ 99 ‘ਤੇ ਆ ਗਈ ਹੈ ।
ਹਾਲਾਂਕਿ, ਪਾਰਟੀ ਇਸ ਵਾਰ 150 ਤੋਂ ਜਿਆਦਾ ਸੀਟਾਂ ਲਿਆਉਣ ਦਾ ਦਾਅਵਾ ਜਰੂਰ ਕਰ ਰਹੀ ਸੀ, ਪਰ ਪਿਛਲੀਆਂ ਵਿਧਾਨ ਸਭਾ ਚੋਣਾਂ ਦੀ ਤੁਲਣਾ ਵਿੱਚ ਪਾਰਟੀ ਨੂੰ 16 ਸੀਟਾਂ ਘੱਟ ਮਿਲੀਆਂ ਹਨ ।  ਉੱਥੇ ਹੀ,  2014 ਦੀਆਂ ਆਮ ਚੋਣਾਂ ਅਤੇ ਅਨੇਕਾਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਝੱਲਣ ਤੋਂ ਬਾਅਦ ਸੰਜੀਵਨੀ ਤਲਾਸ਼ ਰਹੀ ਸਵਾ ਸੌ ਸਾਲ ਪੁਰਾਣੀ ਕਾਂਗਰਸ ਪਾਰਟੀ ਨੂੰ ਗੁਜਰਾਤ ਚੋਣ ਵਿੱਚ 19 ਸੀਟਾਂ ਦਾ ਮੁਨਾਫ਼ਾ ਹੋਇਆ ਹੈ । ਪਰ, ਇਸ ਵਾਰ ਹਿਮਾਚਲ ਪ੍ਰਦੇਸ਼ ਕਾਂਗਰਸ  ਦੇ ਹੱਥੋਂ ਖਿਸਕ ਗਿਆ ਹੈ ।
ਭਾਜਪਾ ਨੂੰ ਸ਼ਹਿਰੀ, ਪੜ੍ਹੇ-ਲਿਖੇ ਅਤੇ ਖੁਸ਼ਹਾਲ ਵੋਟਰਾਂ ਦਾ ਭਰਪੂਰ ਸਾਥ ਮਿਲਿਆ, ਜਦੋਂ ਕਿ ਕਾਂਗਰਸ ਪੇਂਡੂ ਵੋਟਰਾਂ ਨੂੰ ਆਪਣੇ ਪੱਖ ਵਿੱਚ ਕਰਨ ‘ਚ ਸਫਲ ਰਹੀ ।  ਗੁਜਰਾਤ ਚੋਣਾਂ ਵਿੱਚ,  ਪਾਟੀਦਾਰ ਭਾਈਚਾਰੇ ਨੂੰ ਇੱਕ ਵੱਡਾ ਫੈਕਟਰ ਮੰਨਿਆ ਜਾ ਰਿਹਾ ਸੀ। ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪਾਟੀਦਾਰਾ ਦੇ ਯੁਵਾ ਆਗੂ ਹਾਰਦਿਕ ਪਟੇਲ ਦੇ ਨਾਲ ਸਮਝੌਤਾ ਕੀਤਾ ਸੀ।  ਪਰ, ਚੋਣ ਨਤੀਜਿਆਂ ਤੋਂ ਪਤਾ ਚੱਲਦਾ ਹੈ ਕਿ ਇਸ ਨਾਲ ਪਾਰਟੀ ਨੂੰ ਖਾਸ ਫਾਇਦਾ ਨਹੀਂ ਹੋਇਆ ।
ਪਾਟੀਦਾਰਾ ਦੀ ਬਹੁਤਾਤ ਵਾਲੇ ਸੌ ਚੋਣ ਖੇਤਰਾਂ ਵਿੱਚ ਭਾਜਪਾ ਦੇ ਪੱਖ ਵਿੱਚ 53, ਜਦੋਂ ਕਿ ਕਾਂਗਰਸ  ਦੇ ਪੱਖ ਵਿੱਚ 47 ਸੀਟਾਂ ਆਉਣਾ ਇਹ ਦੱਸਦਾ ਹੈ ਕਿ ਸਿਰਫ਼ ਰਾਜਨੀਤਕ ਫਾਇਦੇ ਲਈ ਸਿਆਸੀ ਗੱਠਜੋੜ ਬਣਾਉਣਾ ਹਰ ਵਾਰ ਮੁਨਾਫ਼ੇ ਦਾ ਸੌਦਾ ਨਹੀਂ ਹੁੰਦਾ ।  ਗੁਜਰਾਤ ਚੋਣਾਂ ਵਿੱਚ ਕਾਂਗਰਸ ਨੇ ਭਾਜਪਾ ਨੂੰ ਜਬਰਦਸਤ ਟੱਕਰ ਦਿੱਤੀ ਹੈ । ਟੀ.ਵੀ. ‘ਤੇ ਰੁਝਾਨ ਵੇਖਣ ਵਾਲੇ ਬੀਜੇਪੀ ਸਮੱਰਥਕਾਂ ਦੇ ਸਾਹ ਉਦੋਂ ਰੁਕ ਗਏ ਸੀ, ਜਦੋਂ ਸ਼ੁਰੂਆਤੀ  ਰੁਝਾਨਾਂ ਅਨੁਸਾਰ ਕਾਂਗਰਸ, ਭਾਜਪਾ ਨਾਲ ਬਰਾਬਰ, ਤੇ ਕਦੇ ਜਿਆਦਾ ਸੀਟਾਂ ਪ੍ਰਾਪਤ ਕਰਦੀ ਹੋਈ ਦਿਸ ਰਹੀ ਸੀ । ਪਰ, ਅੰਤਮ ਨਤੀਜੇ ਨਰਿੰਦਰ ਮੋਦੀ ਅਤੇ ਭਾਜਪਾ ਦੇ ਪੱਖ ਵਿੱਚ ਰਹੇ।
ਕਾਂਗਰਸ ਨੇ ਆਪਣੇ ਤੱਤਕਾਲੀ ਉਪ-ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇਨ੍ਹਾਂ ਚੋਣਾਂ ਨੂੰ ਗੰਭੀਰਤਾ ਨਾਲ ਲੜਿਆ ਸੀ। ਪਾਰਟੀ ਨੇ ਆਪਣੀ ਸਾਰੀ ਤਾਕਤ ਝੋਕ ਦਿੱਤੀ ਸੀ । ਚੋਣਾਂ ਜਿੱਤਣ ਲਈ ਕੋਈ ਕਸਰ ਨਾ ਛੁੱਟੇ, ਇਸ ਲਈ ਜਾਤੀ ਅਤੇ ਧਰਮ ਦਾ ਸਹਾਰਾ ਵੀ ਲੈਣ ਤੋਂ ਪਾਰਟੀ ਨੇ ਇਨਕਾਰ ਨਹੀਂ ਕੀਤਾ । ਜੇਕਰ, ਪੂਰੀ ਤਰ੍ਹਾਂ ਸਕਾਰਾਤਮਕ ਹੋ ਕੇ ਕਾਂਗਰਸ ਇਹ ਚੋਣ ਲੜਦੀ, ਤਾਂ ਨਤੀਜੇ ਕੁੱਝ ਵੱਖ ਹੋ ਸਕਦੇ ਸਨ।
ਫਿਲਹਾਲ,  ਹੁਣ ਅਗਰ-ਮਗਰ ਦੀ ਬਜਾਏ ਨਤੀਜਿਆਂ ਦੀ ਗੱਲ ਹੋਵੇ,  ਤਾਂ ਬਿਹਤਰ ਹੈ । ਜਨਾਦੇਸ਼ ਨਾਲ ਕਾਂਗਰਸ ਦੀ ਹਾਰ  ਸਪੱਸ਼ਟ ਹੋਈ ਹੈ । ਇਸ ਤਰ੍ਹਾਂ, 22 ਸਾਲ ਬਾਅਦ ਵੀ ਕਾਂਗਰਸ ਨੂੰ ਗੁਜਰਾਤ ਵਿੱਚ ਸੱਤਾ ਤੋਂ ਮਹਿਰੂਮ ਹੀ ਰਹਿਣਾ ਪਵੇਗਾ । ਦੋ ਦਹਾਕੇ ਪਹਿਲਾਂ, ਜਦੋਂ 1995 ਵਿੱਚ ਕਾਂਗਰਸ ਪਾਰਟੀ ਸੱਤਾ ਤੋਂ ਅਲੱਗ ਹੋਈ ਸੀ, ਤੱਦ ਕਾਂਗਰਸੀਆਂ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਇੰਨੇ ਸਮੇਂ ਤੱਕ ਸੱਤਾ ਤੋਂ ਬਨਵਾਸ ਕੱਟਣਾ ਹੋਵੇਗਾ ।
ਗੱਲ ਜੇਕਰ ਹਿਮਾਚਲ ਪ੍ਰਦੇਸ਼ ਦੀ ਕੀਤੀ ਜਾਵੇ ,  ਤਾਂ ਅੱਸੀ  ਦੇ ਦਹਾਕੇ ਤੋਂ ਚੱਲੀ ਆ ਰਹੀ ਪਰੰਪਰਾ  ਅਨੁਸਾਰ, ਦੋ ਪਾਰਟੀਆਂ ਵਿੱਚ ਉੱਥੇ ਬਦਲਦੇ ਸ਼ਾਸਨ  ਦੇ ਸਵਰੂਪ ਨੇ, ਪੰਜ ਸਾਲ  ਦੇ ਕਾਂਗਰਸ ਦੀ ਅਗਵਾਈ ਵਾਲੇ ਸ਼ਾਸਨ ਤੋਂ ਬਾਅਦ ਉੱਥੋਂ ਦੀ ਜਨਤਾ ਨੇ ਇਸ ਵਾਰ ਭਾਜਪਾ ਨੂੰ ਸ਼ਾਸਨ ਦਾ ਮੌਕਾ ਦਿੱਤਾ ਹੈ । ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਦੋ-ਤਿਹਾਈ ਦੇ ਕਰੀਬ ਸੀਟਾਂ ਲਿਆਉਣ ਵਿੱਚ ਸਫਲ ਰਹੀ। ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਨੂੰ 48.7 ਅਤੇ ਕਾਂਗਰਸ ਨੂੰ 42.8 ਫੀਸਦੀ ਵੋਟਾਂ ਮਿਲੀਆਂ ਹਨ।
ਹਾਲਾਂਕਿ, ਭਾਜਪਾ ਲਈ ਦੁਖਦਾਈ ਇਹ ਰਿਹਾ ਕਿ ਪਾਰਟੀ ਤੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਪ੍ਰੇਮ ਕੁਮਾਰ  ਧੂਮਲ ਅਤੇ ਭਾਜਪਾ  ਦੇ ਪ੍ਰਦੇਸ਼ ਪ੍ਰਧਾਨ ਸੱਤਪਾਲ ਸਿੰਘ ਸੱਤੀ ਆਪਣੀ ਸੀਟ ਬਚਾਉਣ ਵਿੱਚ ਅਸਫਲ ਰਹੇ ।  ਭਾਜਪਾ ਦਾ ਸੰਸਦੀ ਬੋਰਡ ਹੁਣ ਨਵੇਂ ਮੁੱਖ ਮੰਤਰੀ  ਦੀ ਚੋਦ ਦੀ ਪ੍ਰਕਿਰਿਆ ਸ਼ੁਰੂ ਕਰੇਗਾ,  ਉੱਥੇ ਹੀ ਕਾਂਗਰਸ ਪਾਰਟੀ ਇਸ ਹਾਰ ‘ਤੇ ਆਤਮ-ਮੰਥਨ ਕਰੇਗੀ ।
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪ੍ਰਚੰਡ ਜਿੱਤ  ਦੇ ਨਾਲ ਹੀ, ਹੁਣ ਦੇਸ਼  ਦੇ 19 ਰਾਜਾਂ ਵਿੱਚ ਭਾਜਪਾ ਦੀ ਸਰਕਾਰ ਬਣ ਗਈ ਹੈ। 14 ਰਾਜਾਂ ਵਿੱਚ ਤਾਂ ਭਾਜਪਾ ਆਪਣੇ ਦਮ ‘ਤੇ ਸਰਕਾਰ ਬਣਾਉਣ ਵਿੱਚ ਸਫਲ ਹੋਈ ਹੈ , ਜਦੋਂ ਕਿ ਪੰਜ ਰਾਜਾਂ ਲੜੀਵਾਰ:  ਜੰਮੂ – ਕਸ਼ਮੀਰ,  ਬਿਹਾਰ, ਆਂਧਰ ਪ੍ਰਦੇਸ਼,  ਸਿੱਕਿਮ ਅਤੇ ਨਾਗਾਲੈਂਡ ਵਿੱਚ ਸਹਿਯੋਗੀ ਪਾਰਟੀ ਦੇ ਨਾਲ ਭਾਜਪਾ ਦੀ ਗੱਠਜੋੜ ਸਰਕਾਰ ਬਣੀ ਹੈ । ਜਦੋਂਕਿ, ਹਿਮਾਚਲ ਪ੍ਰਦੇਸ਼ ਤੋਂ ਸੱਤਾ ਗੁਆਚਣ  ਦੇ ਬਾਅਦ ਕਾਂਗਰਸ ਪਾਰਟੀ ਦਾ ਸ਼ਾਸਨ ਸਿਰਫ਼ ਚਾਰ ਰਾਜਾਂ (ਕਰਨਾਟਕ,  ਮੇਘਾਲਿਆ,  ਮਿਜ਼ੋਰਮ ਅਤੇ ਪੰਜਾਬ) ਤੱਕ ਹੀ ਸੀਮਤ ਰਹਿ ਗਿਆ ਹੈ। (Congress)
ਦੋ ਦਹਾਕੇ ਪਹਿਲਾਂ ਜਦੋਂ ,  ਸੋਨੀਆ ਗਾਂਧੀ ਪਾਰਟੀ ਦੀ ਪ੍ਰਧਾਨ ਬਣੀ ਸੀ, ਤੱਦ ਦੇਸ਼  ਦੇ ਸਿਰਫ ਤਿੰਨ ਰਾਜਾਂ ਵਿੱਚ ਕਾਂਗਰਸ ਦਾ ਸ਼ਾਸਨ ਸੀ ਅਤੇ ਜਦੋਂ ਉਹ ਪਾਰਟੀ ਦੇ ਪ੍ਰਧਾਨ ਅਹੁਦੇ ਤੋਂ ਸੇਵਾ ਮੁਕਤ ਹੋਈ ਹੈ, ਤੱਦ ਸਿਰਫ ਚਾਰ ਰਾਜਾਂ ਵਿੱਚ ਕਾਂਗਰਸ ਦਾ ਸ਼ਾਸਨ ਰਹਿ ਗਿਆ ਹੈ। ਕਾਂਗਰਸ  ਦੇ ਮੌਜੂਦਾ ਨਵੇਂ ਚੁਣੇ ਪ੍ਰਧਾਨ ਰਾਹੁਲ ਗਾਂਧੀ ਕੋਲ ਪਾਰਟੀ ਨੂੰ ਮਜਬੂਤ ਕਰਨ ਅਤੇ ਅਗਲੇ ਸਾਲ ਹੋਣ ਵਾਲੀਆਂ ਚਾਰ ਰਾਜਾਂ  ਦੀਆਂ ਵਿਧਾਨ ਸਭਾ ਚੋਣਾਂ ਅਤੇ 2019  ਦੀਆਂ ਆਮ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਦਾ ਇੱਕ ਵਧੀਆ ਮੌਕਾ ਹੈ ।
ਖਾਸ ਕਰਕੇ ਗੁਜਰਾਤ ਚੋਣਾਂ ਨੂੰ ਲੈ ਕੇ, ਰਾਜਨੀਤਕ ਪਾਰਟੀਆਂ ਦੁਆਰਾ ਜਿਸ ਤਰ੍ਹਾਂ ਦਾ ਮਾਹੌਲ ਤਿਆਰ ਕੀਤਾ ਗਿਆ ਸੀ ,  ਉਸ ਨਾਲ ਲੋਕਤੰਤਰ ਦੀ ਸਾਖ ਘੱਟ ਹੋਈ ਸੀ। ਘਟੀਆ ਤੇ ਭੱਦੀ ਭਾਸ਼ਾ ਦਾ ਬੇਧੜਕ ਪ੍ਰਯੋਗ, ਸੀਡੀ ਕਾਂਡ, ਨੀਚ ਸ਼ਬਦ, ਪਾਕਿਸਤਾਨ ਦੀ ਗੱਲ, ਔਰੰਗਜੇਬ, ਮੰਦਰ ਤੇ ਜਨੇਊ ਦਾ ਇਸਤੇਮਾਲ ਸਿਰਫ਼ ਚੁਨਾਵੀ ਹਥਕੰਡਿਆਂ ਦੇ ਰੂਪ ਵਿੱਚ ਕੀਤਾ ਗਿਆ, ਜਿਸਨੂੰ ਲੋਕਤੰਤਰ ਦੀ ਸਿਹਤ ਲਈ ਉਚਿਤ ਨਹੀਂ ਕਿਹਾ ਜਾ ਸਕਦਾ। ਇਸ ਤੋਂ ਇਲਾਵਾ ਨੋਟਬੰਦੀ, ਜੀਐਸਟੀ ਅਤੇ ਵਿਕਾਸ ਦੇ ਪ੍ਰਤੀ ਵਿਰੋਧੀ ਪਾਰਟੀਆਂ ਦੇ ਨਕਾਰਾਤਮਕ ਰਵੱਈਏ ਅਤੇ ਕੂੜ ਪ੍ਰਚਾਰ ਨੂੰ ਜਨਤਾ ਨੇ ਸਿਰੇ ਤੋਂ ਨਕਾਰ ਦਿੱਤਾ ਹੈ, ਜਦੋਂ ਕਿ ਧਰਮ, ਜਾਤੀ ਅਤੇ ਭਾਈਚਾਰੇ ਵਿਸ਼ੇਸ਼  ਦੇ ਆਧਾਰ ‘ਤੇ ਵੋਟਾਂ ਦੇ ਧਰੁਵੀਕਰਨ ਦੀ ਰਾਜਨੀਤੀ ਨੂੰ ਪਰਿਪੱਕ ਵੋਟਰਾਂ ਨੇ ਖਾਰਜ ਕਰ ਦਿੱਤਾ ਹੈ। (Congress)
ਬੀਤੀਆਂ ਲੋਕ ਸਭਾ ਅਤੇ ਉਸ ਤੋਂ ਬਾਅਦ ਹੋਈਆਂ ਕਈ ਰਾਜਾਂ  ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਈਵੀਐਮ ‘ਤੇ ਅਣ-ਉਚਿਤ ਸਵਾਲ ਖੜ੍ਹੇ ਕੀਤੇ ਗਏ ਸਨ । ਇਨ੍ਹਾਂ ਚੋਣਾਂ ਤੋਂ ਬਾਅਦ ਵੀ ਅਜਿਹੇ ਸਵਾਲ ਚੁੱਕੇ ਜਾ ਰਹੇ ਹਨ, ਪਰ ਪ੍ਰਯੋਗ  ਦੇ ਤੌਰ ‘ਤੇ ਵੀਵੀਪੈਟ ਦੇ ਇਸਤੇਮਾਲ ਤੋਂ ਬਾਅਦ ਅਜਿਹੇ ਛੇ ਸਵਾਲ ਅਪ੍ਰਾਸੰਗਿਕ ਹੋ ਗਏ ਹਨ।  ਹੁਣ, ਜੇਤੂ ਪਾਰਟੀ ਦੇ ਸਾਹਮਣੇ ਰੁਜ਼ਗਾਰ ਸਿਰਜਣ, ਸਿੱਖਿਆ ਅਤੇ ਸਿਹਤ ਸਹੂਲਤਾਂ  ਦੇ ਵਿਕੇਂਦਰੀਕਰਨ ਅਤੇ ਹਾਰੀਆਂ ਪਾਰਟੀਆਂ  ਦੇ ਸਾਹਮਣੇ ਜ਼ਿੰਮੇਦਾਰ ਵਿਰੋਧੀ ਧਿਰ  ਦੇ ਰੂਪ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ ਦੀ ਚੁਣੌਤੀ ਹੈ ।
ਇੱਧਰ, ਸਭ ਦੀਆਂ ਨਜ਼ਰਾਂ ਅਗਲੇ ਸਾਲ ਮੇਘਾਲਿਆ, ਮਿਜ਼ੋਰਮ, ਤ੍ਰਿਪੁਰਾ ਅਤੇ ਕਰਨਾਟਕ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਟਿਕੀਆਂ ਹਨ । ਕੀ ਮੋਦੀ ਦਾ ਜਾਦੂ ਫਿਰ ਚੱਲੇਗਾ ਜਾਂ ਵੋਟਰ ਵਿਰੋਧੀ ਪਾਰਟੀਆਂ ਦਾ ਸਾਥ ਦੇਣਗੇ, ਇਹ ਦੇਖਣ ਵਾਲੀ ਗੱਲ ਹੋਵੇਗੀ । ਚੋਣਾਂ ਵਿੱਚ ਜਿੱਤ ਹੋਵੇ ਜਾਂ ਹਾਰ, ਸਾਰੀਆਂ ਰਾਜਨੀਤਕ ਪਾਰਟੀਆਂ ਦੀ ਕੋਸ਼ਿਸ਼ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਰੱਖਿਆ ਅਤੇ ਉਸਦੀ ਭਰੋਸੇਯੋਗਤਾ ਨੂੰ ਬਰਕਰਾਰ ਰੱਖਣ ‘ਤੇ ਕੇਂਦਰਿਤ ਹੋਣੀ ਚਾਹੀਦੀ ਹੈ।
ਸੁਧੀਰ ਕੁਮਾਰ