Fire Accident News - Sach Kahoon Punjabi

Fire Accident News: ਤੂੜੀ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ
Fire Accident News:

Fire Accident News: ਤੂੜੀ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪਿੰਡ ਹੱਸਣਭੱਟੀ ਨੇੜੇ ਤੂੜੀ ਨਾਲ ਭਰੇ ਇੱਕ ਟਰੱਕ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਟਰੱਕ ਵਿੱਚ ਸੁੱਕੀ ਤੂੜੀ ਭਰੀ ਹੋਣ ਕਰਕੇ ਅੱਗ ਨੇ ਕੁਝ ਹੀ ਮਿੰਟਾਂ ਵਿੱਚ ਭਿਆਨਕ ਰੂਪ ਧਾਰ ਲਿਆ ਅਤੇ ਦੂਰ-ਦੂਰ ਤੱਕ ਧੂੰਏਂ ਦੇ ਗੁਬਾਰ ਦਿਖਾਈ ਦੇਣ ਲੱਗੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫ਼ਰੀਦਕੋਟ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਅੱਗ ’ਤੇ ਕਾਬੂ ਪਾਉਣ ਲਈ ਯਤਨ ਸ਼ੁਰੂ ਕਰ ਦਿੱਤੇ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ ਗਿਆ, ਜਿਸ ਦੀ ਟੀਮ ਨੇ ਸਮੇਂ ਸਿਰ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: Drug Free Punjab: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਬਰਿੰਦਰ ਕੁਮਾਰ ਗੋਇਲ

ਫਾਇਰ ਬ੍ਰਿਗੇਡ ਕਰਮਚਾਰੀਆਂ, ਪੁਲਿਸ ਅਤੇ ਪਿੰਡ ਵਾਸੀਆਂ ਦੀ ਸਾਂਝੀ ਮੁਸਤੈਦੀ ਸਦਕਾ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ। ਅਧਿਕਾਰੀਆਂ ਮੁਤਾਬਕ ਜੇਕਰ ਅੱਗ ਸਮੇਂ ਸਿਰ ਨਾ ਬੁਝਾਈ ਜਾਂਦੀ ਤਾਂ ਇਹ ਨੇੜਲੇ ਖੇਤਾਂ ਅਤੇ ਹੋਰ ਥਾਵਾਂ ਤੱਕ ਫੈਲ ਸਕਦੀ ਸੀ, ਜਿਸ ਨਾਲ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਸੀ। ਅੱਗ ਕਾਰਨ ਟਰੱਕ ਅਤੇ ਉਸ ਵਿੱਚ ਭਰੀ ਤੂੜੀ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ, ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ। ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਸ਼ਾਰਟ ਸਰਕਟ ਜਾਂ ਕਿਸੇ ਤਕਨੀਕੀ ਖ਼ਰਾਬੀ ਨੂੰ ਸੰਭਾਵਿਤ ਕਾਰਨ ਮੰਨਿਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਬਾਰੇ ਤੁਰੰਤ ਸਬੰਧਤ ਵਿਭਾਗਾਂ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਜਾਨੀ ਅਤੇ ਮਾਲੀ ਨੁਕਸਾਨ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ।

Fire Accident News: ਕਾਰ ‘ਚ ਚੱਲ ਰਹੇ ਹੀਟਰ ਕਾਰਨ ਲੱਗੀ ਅੱਗ, ਚਾਲਕ ਵਾਲ-ਵਾਲ ਬਚਿਆ
ਚਾਲਕ ਵਾਲ-ਵਾਲ ਬਚਿਆ, ਕਾਰ ਪੂਰੀ ਤਰ੍ਹਾਂ ਹੋਈ ਸੁਆਹ | Fire Accident News

Fire Accident News: (ਮੇਵਾ ਸਿੰਘ) ਅਬੋਹਰ। ਤਹਿ: ਅਬੋਹਰ ਦੇ ਪਿੰਡ ਸੇਰੇਵਾਲਾ ਦੇ ਨਜ਼ਦੀਕ ਬੀਤੀ ਰਾਤ ਇੱਕ ਕਾਰ ਵਿੱਚ ਹੀਟਰ ਚੱਲਣ ਕਾਰਨ ਅਚਾਨਕ ਹੀ ਅੱਗ ਲੱਗ ਗਈ, ਜਿਸ ਨਾਲ ਕਾਰ ਚਾਲਕ ਤਾਂ ਵਾਲ-ਵਾਲ ਬਚ ਗਿਆ, ਜਦੋਂ ਕਿ ਉਸ ਦੀ ਕਾਰ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਈ। ਕਾਰ ਸਵਾਰ ਵਿਅਕਤੀ ਪਿੰਡ ਰਾਜਾਂ ਵਾਲੀ ਤੋਂ ਸ੍ਰੀ ਗੰਗਾਨਗਰ ਜਾ ਰਿਹਾ ਸੀ।

ਇਹ ਵੀ ਪੜ੍ਹੋ: Crime News: ਪੰਜਾਬ ਪੁਲਿਸ ਵੱਲੋਂ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਗੰਗਾਨਗਰ ਰਾਮਦੇਵ ਕਾਲੌਨੀ ਦੇ ਨਿਵਾਸੀ ਭਾਨੂੰ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸੰਦੀਪ ਕੱਲ੍ਹ ਆਪਣੀ ਕਾਰ ਵਿੱਚ ਬਠਿੰਡਾ ਕਿਸੇ ਕੰਮ ਗਿਆ ਸੀ ਤੇ ਦੇਰ ਰਾਤ ਜਦੋਂ ਉਹ ਉੱਥੋਂ ਵਾਪਿਸ ਆ ਰਿਹਾ ਸੀ ਤਾਂ ਰਾਜਾਂ ਵਾਲੀ ਪਿੰਡ ਵਿੱਚ ਆਪਣੇ ਇੱਕ ਦੋਸਤ ਨੂੰ ਉਸ ਦੇ ਘਰ ਛੱਡਕੇ ਕਾਰ ’ਤੇ ਹੀ ਵਾਪਸ ਸ੍ਰੀ ਗੰਗਾਨਗਰ ਘਰ ਆ ਰਿਹਾ ਸੀ ਤਾਂ ਜਦੋਂ ਉਹ ਪਿੰਡ ਸੇਰੇਵਾਲਾ ਨੇੜੇ ਪਹੁੰਚਿਆ ਤਾਂ ਅਚਾਨਕ ਹੀ ਕਾਰ ਵਿੱਚ ਕੁਝ ਜਲਣ ਮਹਿਸੂਸ ਹੋਣ ਲੱਗੀ, ਕਿਉਂਕਿ ਕਾਰ ਵਿੱਚ ਕਾਫੀ ਸਮੇਂ ਤੋਂ ਹੀਟਰ ਚੱਲ ਰਿਹਾ ਸੀ, ਇਸ ਨੂੰ ਦੇਖਦੇ ਹੋਏ ਉਹ ਕਾਰ ਵਿੱਚੋਂ ਬਾਹਰ ਨਿਕਲਿਆ ਤਾਂ ਕਾਰ ਵਿੱਚ ਅਚਾਨਕ ਹੀ ਪਟਾਖੇ ਵੱਜਣ ਵਰਗੀ ਅਵਾਜ ਆਈ, ਦੇਖਦੇ ਹੀ ਦੇਖਦੇ ਕਾਰ ਬੁਰੀ ਤਰ੍ਹਾਂ ਨਾਲ ਅੱਗ ਦੀਆਂ ਲਾਟਾਂ ਵਿੱਚ ਘਿਰ ਗਈ, ਜਿਸ ਨਾਲ ਉਹ ਤਾਂ ਵਾਲ ਵਾਲ ਬਚ ਗਿਆ ਪਰ ਉਸ ਦੀ ਕਰੀਬ 6 ਲੱਖ ਰੁਪਏ ਦੀ ਕਾਰ ਅੱਗ ਲੱਗਣ ਕਰਕੇ ਸੁਆਹ ਹੋ ਗਈ।

ਟਰੱਕ ’ਚ ਅਚਾਨਕ ਅੱਗ ਲੱਗੀ, ਸੁੱਤਾ ਪਿਆ ਡਰਾਇਵਰ ਜਿੰਦਾ ਸੜਿਆ
(ਜਸਵੀਰ ਸਿੰਘ ਗਹਿਲ) ਖੰਨਾ/ ਲੁਧਿਆਣਾ। ਖੰਨਾ ’ਚ ਸਥਿਤ ਇੱਕ ਪੈਟਰੋਲ ਪੰਪ ’ਤੇ ਖੜ੍ਹਾ ਟਰੱਕ ਸ਼ੁੱਕਰਵਾਰ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਟਰੱਕ ’ਚ ਸੁੱਤੇ ਪਏ ਡਰਾਇਵਰ ਦੀ ਜਿੰਦਾ ਸੜ ਜਾਣ ਕਾਰਨ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਖੰਨਾ ਦੇ ਪਿੰਡ ਬੀਜਾ ਵਿਖੇ ਲੁਧਿਆਣਾ- ਦਿੱਲੀ ਨੈਸ਼ਨਲ ਹਾਈਵੇ ’ਤੇ ਇੱਕ ਪੈਟਰੋਲ ਪੰਪ ’ਤੇ ਹਿਮਾਚਲ ਪ੍ਰਦੇਸ਼ ਦੇ ਨੰਬਰ ਦਾ ਇੱਕ ਟਰੱਕ ਖੜ੍ਹਾ ਸੀ ਜਿਸ ਦਾ ਡਰਾਇਵਰ ਟਰੱਕ ਦੇ ਅੰਦਰ ਹੀ ਸੁੱਤਾ ਪਿਆ ਸੀ। Fire Accident

ਇਹ ਵੀ ਪੜ੍ਹੋ: Lok Sabha Elections: ਪਰਮਪਾਲ ਕੌਰ ਨੂੰ ਕਿਸਾਨ ਜਥੇਬੰਦੀਆਂ ਨੇ ਵਿਖਾਈਆਂ ਕਾਲੀਆਂ ਝੰਡੀਆਂ

ਅਚਾਨਕ ਹੀ ਤੜਕਸਾਰ ਸਾਢੇ ਕੁ 3 ਵਜੇ ਟਰੱਕ ਨੂੰ ਅੱਗ ਲੱਗ ਗਈ। ਪੰਪ ਦੇ ਕਰਿੰਦੇ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਤੇਜ਼ ਸੀ ਕਿ ਉਹ ਡਰਾਇਵਰ ਨੂੰ ਨਹੀਂ ਬਚਾ ਸਕੇ। ਉਨ੍ਹਾਂ ਦੱਸਿਆ ਕਿ ਡਰਾਇਵਰ ਟਰੱਕ ਦੇ ਅੰਦਰ ਚੀਕਾ ਮਾਰ ਰਿਹਾ ਸੀ, ਜਿਸ ਕਰਕੇ ਉਨ੍ਹਾਂ ਟਰੱਕ ਦਾ ਸ਼ੀਸ਼ਾ ਤੋੜਿਆ ਪਰ ਉਦੋਂ ਤੱਕ ਡਰਾਇਵਰ ਅੱਗ ਦੀ ਲਪੇਟ ਵਿੱਚ ਆ ਚੁੱਕਾ ਸੀ। ਸੂਚਨਾ ਮਿਲਣ ’ਤੇ ਪਹੁੰਚੀ ਫਾਇਰ ਬਿਗ੍ਰੇਡ ਨੇ ਜਦੋਂ ਤੱਕ ਅੱਗ ’ਤੇ ਕਾਬੂ ਪਾਇਆ। ਡਰਾਇਵਰ ਦੀ ਸੜੀ ਲਾਸ਼ ਨੂੰ ਪੁਲਿਸ ਨੇ ਪੋਸਟ ਮਾਰਟਮ ਲਈ ਖੰਨਾ ਦੇ ਸਿਵਲ ਹਸਪਤਾਲ ਦੀ ਮੌਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਡਰਾਇਵਰ ਦੀ ਪਛਾਣ ਨਹੀਂ ਹੋ ਸਕੀ। Fire Accident