Proceedings - Sach Kahoon Punjabi
ਰਾਜਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
ਸ਼ੋਰ-ਸ਼ਰਾਬੇ ਕਾਰਨ ਕਿਸੇ ਵੀ ਮੈਂਬਰ ਦੀ ਆਵਾਜ਼ ਨਹੀਂ ਸੁਣੀ
ਨਵੀਂ ਦਿੱਲੀ (ਏਜੰਸੀ)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਛਾਪੇ ਤੇ ਰਾਫੇਲ ਵਰਗੇ ਵੱਖ-ਵੱਖ ਮੁੱਦਿਆਂ ‘ਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਸੋਮਵਾਰ ਨੂੰ ਦੁਪਹਿਰ ਤੱਕ ਮੁਲਤਵੀ ਕਰ ਦਿੱਤੀ ਗਈ। ਸਵੇਰੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਨਿਯਮਿਤ ਕੰਮਕਾਰ ਦੀ ਵੰਡ ਤੇ ਦਸਤਾਵੇਜ ਪਲਟ ‘ਤੇ ਰੱਖੇ ਜਾਣ ਤੋਂ ਬਾਅਦ ਸਭਾਪਤੀ ਐੱਮ ਵੈਕੱਈਆ ਨਾਇਡੂ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੋਂ ਨਿਯਮ 267 ਦੇ ਤਹਿਤ ਨੋਟਿਸ ਪ੍ਰਾਪਤ ਹੋਏ ਹਨ ਪਰ ਉਨ੍ਹਾਂ ਨੇ ਸਭ ਤੋਂ ਨਾਮਨਜ਼ੂਰ ਕਰ ਦਿੱਤਾ ਹੈ। ਇਸ ‘ਤੇ ਵਿਰੋਧੀ ਦਲ ਦੇ ਮੈਂਬਰ ਉਤੇਜਿਤ ਹੋ ਕੇ ਹੰਗਾਮਾ ਕਰਨ ਲੱਗੇ।
ਕਾਂਗਰਸ, ਸਾਮਰਾਜਵਾਦੀ ਪਾਰਟੀ ਤੇ ਵਾਮ ਦਲ ਦੇ ਮੈਂਬਰਾਂ ਨੇ ਜ਼ੋਰ-ਜ਼ੋਰ ਨਾਲ ਬੋਲਣਾ ਸ਼ੁਰੂ ਕੀਤਾ। ਖੱਬੇ-ਪੱਖੀ ਪਾਰਟੀ ਦੇ ਰਾਜੇਸ਼ ਹੱਥ ‘ਚ ਕਾਗਜ਼ ਲਈ ਆਪਣੀ ਸੀਟ ਤੋਂ ਉੱਠ ਕੇ ਅੱਗੇ ਆ ਗਏ।  ਸਪਾ ਦੇ ਰਾਮਗੋਪਾਲ ਯਾਦਵ ਸੀਬੀਆਈ ਛਾਪੇ ਦਾ ਮੁੱਦਾ ਚੁੱਕਣ ਲਈ ਸ੍ਰੀ ਨਾਇਡੂ ਤੋਂ ਆਗਿਆ ਮੰਗ ਰਹੇ ਸਨ ਪਰ ਸ਼ੋਰ-ਸ਼ਰਾਬੇ ‘ਚ ਕਿਸੇ ਮੈਂਬਰ ਦੀ ਆਵਾਜ਼ ਸਾਫ਼ ਸੁਣਾਈ ਨਹੀਂ ਦਿੱਤੀ। ਕਾਂਗਰਸ ਦੇ ਮੈਂਬਰ ਰਾਫ਼ੇਲ ਮੁੱਦੇ ਨੂੰ ਚੁੱਕ ਕੇ ਸ਼ੋਰ ਮਚਾ ਰਹੇ ਹਨ। ਹੰਗਾਮੇ ਨੂੰ ਦੇਖਦੇ ਹੋਏ ਸ੍ਰੀ ਨਾਇਡੂ ਨੇ 11 ਵੱਜ ਕੇ 15 ਮਿੰਟਾਂ ‘ਤੇ ਸਦਨ ਦੀ ਕਾਰਵਾਈ ਦੋ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। (Rajya Sabha)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਰਸਾ ਨੇ ਲੁਧਿਆਣਾ ਤੇ ਦਿੱਲੀ ‘ਚ ਅਕਾਲੀ ਦਲ ਵੱਲੋਂ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤਾਂ ‘ਤੇ ਕਾਲਖ ਫੇਰਨ ਦੀ ਕਾਰਵਾਈ ਨੂੰ ਜਾਇਜ਼ ਕਰਾਰ ਦਿੱਤਾ ਹੈ
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਉਹਨਾਂ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿਚ ਰਾਜੀਵ ਗਾਂਧੀ ਦੇ ਨਾਅ ਅਤੇ ਲੁਧਿਆਣਾ ਵਿਚ ਉਸਦੇ ਬੁੱਤ ਦਾ ਮੂੰਹ ਕਾਲਾ ਕਰਨ ਦੀ ਕਾਰਵਾਈ ਨੂੰ ਪੀੜਤਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਕਿਸੇ ਵੀ ਤਰੀਕੇ  ਨਿੰਦਿਆ ਨਹੀਂ ਜਾ ਸਕਦਾ। ਉਹਨ੍ਹਾਂ ਕਿਹਾ ਕਿ ਕਾਗਰਸ ਨੇ 1984 ‘ਚ ਸਿੱਖਾਂ ਦੀ ਨਸਲਕੁਸ਼ੀ ਲਈ ਦਿਨਾਂ ਵਿਅਕਤੀਆਂ ਦੀ ਡਿਊਟੀ ਲਾਈ ਸੀ ਉਹ ਅੱਤਵਾਦੀਆਂ ਤੋਂ  ਘੱਟ ਨਹੀਂ ਸਨ
ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਕਾਂਗਰਸ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹਨਾਂ ਪੀੜਤਾਂ ਦੀ ਹਮਾਇਤ ਕਰਨ ਦਾ ਰੌਲਾ ਪਾ ਰਹੀ ਹੈ ਜਦਕਿ ਆਪ ਭੁੱਲ ਗਈ ਹੈ ਕਿ ਉਸ ਨੇ 1984 ਦੇ ਕਾਤਲਾਂ ਨੂੰ ਬਚਾਇਆ। ਉਹਨਾਂ ਕਿਹਾ ਕਿ ਅਸੀਂ ਕਿਹਾ ਕਿ ਅਸੀਂ ਪੀੜਤਾਂ ਦੀ ਹਮਾਇਤ ਕਰਦੇ ਰਹਾਂਗੇ  ਸਰਸਾ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਪੀੜਤਾਂ ਤੇ ਇਹਨਾਂ ਦੇ ਪਰਿਵਾਰਾਂ ਨਾਲ ਖੜਾ ਰਿਹਾ ਹੈ ਤੇ ਹਮੇਸ਼ਾ ਰਹੇਗਾ। ਉਹਨਾਂ ਕਿਹਾ ਕਿ ਜੇਕਰ ਕਾਤਲਾਂ ਨੂੰ ਬਚਾਉਣਾ ਵਾਜਬ ਹੈ ਤਾਂ ਫਿਰ ਪੀੜਤ ਪਰਿਵਾਰਾਂ ਵੱਲੋਂ ਕੀਤੀ ਕਾਰਵਾਈ ਦੀ ਵੀ ਕਿਸੇ ਤਰੀਕੇ ਨਿੰਦਾ ਨਹੀਂ ਕੀਤੀ ਜਾ ਸਕਦੀ।
ਸਰਸਾ ਨੇ ਕਿਹਾ ਕਿ  1984 ਦੀ ਸਿੱਖ ਨਸਲਕੁਸ਼ੀ ਦੇ ਕੇਸਾਂ ਨੂੰ ਇਹਨਾਂ ਦੇ ਨਤੀਜੇ ਤੱਕ ਲਿਆਉਣ ਵਿਚ 34 ਸਾਲ ਲੱਗ  ਗਏ ਤੇ ਹੁਣ ਜਾ ਕੇ ਸੱਜਣ ਕੁਮਾਰ ਤੇ ਦੋ ਹੋਰਨਾਂ ਨੂੰ ਸਜ਼ਾਵਾਂ ਮਿਲੀਆਂ ਹਨ। ਉਹਨਾਂ ਕਿਹਾ ਕਿ ਹੋਰਨਾਂ ਕੇਸਾਂ ਵਿਚ ਵੀ ਅਕਾਲੀ ਦਲ ਪੀੜਤਾਂ ਨੂੰ ਨਿਆਂ ਮਿਲਣਾ ਤੇ ਦੋਸ਼ੀਆਂ ਨੂੰ ਸਲਾਖ਼ਾਂ ਪਿਛੇ ਪਹੁੰਚਾਉਣਾ ਯਕੀਨੀ ਬਣਾਏਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਸਦਨ ਦੀ ਅਗਲੀ ਬੈਠਕ 27 ਦਸੰਬਰ ਨੂੰ
ਨਵੀਂ ਦਿੱਲੀ (ਏਜੰਸੀ)। ਵੱਖ-ਵੱਖ ਮੁੱਦਿਆਂ ‘ਤੇ ਵੱਖ-ਵੱਖ ਪਾਰਟੀਆਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਅੱਜ ਲਗਾਤਾਰ ਅੱਠਵੇਂ ਦਿਨ ਮੁਲਤਵੀ ਕਰ ਦਿੱਤੀ ਗਈ। ਹੁਣ ਸਦਨ ਦੀ ਅਗਲੀ ਕਾਰਵਾਈ 27 ਦਸੰਬਰ ਨੂੰ ਹੋਵੇਗੀ। ਪ੍ਰਸ਼ਨਕਾਲ ਦੌਰਾਨ ਇੱਕ ਵਾਰ ਕਾਰਵਾਈ ਮੁਲਤਵੀ ਹੋਣ ਕਾਰਨ ਬਾਅਦ ਦੁਪਹਿਰ 12 ਵਜੇ ਦੁਬਾਰਾ ਸ਼ੁਰੂ ਹੋਈ ਤਾਂ ਕਾਂਰਗਸ, ਅੰਨਾਦ੍ਰਮੁਕ ਤੇ ਤੇਲੁਗੂਦੇਸ਼ਮ ਪਾਰਟੀ (ਤੇਦੇਪਾ) ਦੇ ਕਈ ਮੈਂਬਰ ਆਪਣੀਆਂ-ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਦੇ ਆਸਨ ਦੇ ਨੇੜੇ ਆ ਗਏ ਤੇ ਨਾਅਰੇਬਾਜ਼ੀ ਕਰਨ ਲੱਗੇ। ਉਨ੍ਹਾਂ ਹੱਥਾਂ ‘ਚ ਆਪਣੀਆਂ ਮੰਗਾਂ ਲਿਖੀਆਂ ਤਖ਼ਤੀਆਂ ਤੇ ਪੋਸਟਰ ਵੀ ਲਿਖੇ ਹੋਏ ਸਨ।
ਕਾਂਗਰਸ ਦੇ ਮੈਂਬਰ ਰਾਫੇਲ ਜਹਾਜ਼ ਸੌਦੇ ਦੀ ਸੰਯੁਕਤ ਸੰਸਦੀ ਕਮੇਟੀ ਦੇ ਗਠਨ ਦੀ ਮੰਗ ਕਰ ਰਹੇ ਹਨ। ਤੇਦੇਪਾ ਮੈਂਬਰ ਆਂਧਾਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜ਼ਾ ਦੇਣ ਦੀ ਮੰਗ ਕਰ ਰਹੇ ਹਨ ਜਦੋਂਕਿ  ਅੰਨਾਦ੍ਰਮੁਕ ਦੇ ਮੀਬਰ ਕਾਵੇਰੀ ਨਦੀ ‘ਤੇ ਬੰਨ੍ਹ ਦੇ ਨਿਰਮਾਣ ਦਾ ਵਿਰੋਧ ਕਰ ਰਹੇ ਹਨ। ਹੰਗਾਮੇ ਦੇ ਵਿਚਕਾਰ ਹੀ ਪ੍ਰਧਾਨ ਸੁਮ੍ਰਿਤਾ ਮਹਾਜਨ ਨੇ ਜ਼ਰੂਰੀ ਕਾਗਜ਼ਾਤ ਸਦਨ ਦੇ ਪਟਲ ‘ਤੇ ਰਖਵਾਏ।  (Lok Sabha)
ਇਸ ਤੋਂ ਬਾਅਦ ਸੰਸਦੀ ਕਾਰਜ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਕਈ ਮੈਂਬਰਾਂ ਨੇ ਕ੍ਰਿਸਮਸ ਦੇ ਮੌਕੇ ‘ਤੇ 24 ਤੇ 26 ਦਸੰਬਰ ਨੂੰ ਸਦਨ ਦੀ ਬੈਠ ਨਾ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਪ੍ਰਧਾਨ ਨੇ ਸਭੀ ਦੀ ਸਹਿਮਤੀ ਨਾਲ 24 ਤੇ 26 ਦਸੰਬਰ ਨੂੰ ਸਦਨ ‘ਚ ਛੁੱਟੀ ਦਾ ਐਲਾਨ ਕਰ ਦਿੱਤਾ।
ਸ੍ਰੀਮਤੀ ਮਹਾਜਨ ਨੈ ਹੰਗਾਮੇ ਦੇ ਵਿਚਕਾਰ ਜ਼ੀਰੋ ਕਾਲ ਸ਼ੁਰੂ ਕੀਤਾ ਅਤੇ ਕੁਝ ਮੈਂਬਰਾਂ ਨੈ ਆਪਣੀ ਗੱਲ ਵੀ ਰੱਖੀ। ਪਰ ਹੰਗਾਮਾ ਵਧਣ ਕਾਰਨ 12.15 ਵਜੇ ਉਨ੍ਹਾਂ ਸਦਨ ਦੀ ਕਾਰਵਾਈ ਵੀਰਵਾਰ 27 ਦਸੰਬਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। (Lok Sabha)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੰਗਾਮੇ ਕਾਰਨ ਰਾਜਸਭਾ ਦੀ ਕਾਰਵਾਈ ਕੱਲ ਤੱਕ ਲਈ ਰੁਕੀ
ਕਾਵੇਰੀ ਮੁੱਦੇ ਨੂੰ ਲੈ ਕੇ ਹੋਈ ਨਾਅਰੇਬਾਜ਼ੀ
ਨਵੀਂ ਦਿੱਲੀ (ਏਜੰਸੀ)। ਰਾਜ ਸਭਾ ‘ਚ ਅੱਜ ਅੰਨਾਦ੍ਰਮੁਕ ਤੇ ਦ੍ਰਮੁਕ ਦੇ ਮੈਂਬਰਾਂ ਨੇ ਕਾਵੇਰੀ ਮੁੱਦੇ ‘ਤੇ ਰੌਲਾ-ਰੱਪਾ ਪਾਇਆ ਤੇ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਸਭਾਪਤੀ ਐੱਮ ਵੈਂਕੱਈਆ ਨਾਇਡੂ ਨੇ ਸਵੇਰੇ ਗਿਆਰਾਂ ਵਜ਼ੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਕਰਨ ਦਾ ਐਲਾਨ ਕੀਤਾ ਤਾਂ ਤੁਰੰਤ ਹੀ ਅੰਨਾਦ੍ਰਮੁਕ ਤੇ ਦ੍ਰਮੁਕ ਦੇ ਮੈਂਬਰ ਸਦਨ ਦੇ ਵਿਚਕਾਰ ਆ ਗਏ ਤੇ ਕਾਵੇਰੀ ਮੁੱਦੇ ‘ਤੇ ਸ਼ੋਰ-ਸ਼ਰਾਬਾ ਕਰਨ ਲੱਗੇ।
ਇਸ ਤੋਂ ਬਾਅਦ ਸ੍ਰੀ ਨਾਇਡੂ ਨੇ ਕਿਹਾ ਕਿ ਅੱਜ ਸੰਸਦ ਦੀ ਸੁਰੱਖਿਆ ‘ਚ ਸ਼ਹਾਦਤ ਦੇਣ ਵਾਲੇ ਨੌਂ ਜਣਿਆਂ ਨੂੰ ਸ਼ਰਧਾਂਜਲੀ ਦੇਣ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਨੂੰ ਕਿਨਾਰੇ ਰੱਖ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਵਾਉਣ ਨੂੰ ਲੈ ਕੇ ਉਨ੍ਹਾਂ ਨੂੰ ਚਾਰ ਨੋਟਿਸ ਦਿੱਤੇ ਗਏ ਹਨ ਜਿਨ੍ਹਾਂ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਹੈ ਪਰ ਕਾਵੇਰੀ ਮੁੱਦੇ ‘ਤੇ ਧਿਆਨ ਦੇ ਪ੍ਰਸਤਾਵ ‘ਤੇ ਚਰਚਾ ਕਰ ਸਕਦੇ ਹਨ।
ਉਨ੍ਹਾਂ ਮੈਂਬਰਾਂ ਨੂੰ ਆਪਣੀ ਸੀਟ ‘ਤੇ ਜਾਣ ਦੀ ਅਪੀਲ ਕੀਤੀ ਪਰ ਮੈਂਬਰ ਨਾਅਰੇਬਾਜ਼ੀ ਕਰਦੇ ਰਹੇ ਤਾਂ ਸ੍ਰੀ ਨਾਇਡੂ ਨੇ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤੀਵ ਕਰਨ ਦਾ ਐਲਾਨ ਕਰ ਦਿੱਤਾ। ਮੈਂਬਰ ਆਪਣੇ ਹੱਥਾਂ ‘ਚ ਤਖਤੀਆਂ ਲੈ ਕੇ ਆਏ ਸਨ ਜਿਨ੍ਹਾਂ ‘ਤੇ ਕਾਵੇਰੀ ਨਦੀ ‘ਚ ਬੰਨ੍ਹ ਬਣਾਉਣ ਦਾ ਵਿਰੋਧ ਕੀਤਾ ਜਾ ਰਿਹਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ (ਏਜੰਸੀ)। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਰਾਜ ਸਭਾ ਮੈਂਬਰ ਸਚਿਨ ਤੇਂਦੁਲਕਰ ਪਹਿਲੀ ਵਾਰ ਰਾਜ ਸਭਾ ਵਿੱਚ ਬੋਲਣ ਵਾਲੇ ਸਨ, ਪਰ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਅਤੇ ‘ਰਾਈਟ ਟੂ ਪਲੇ’ ਭਾਵ ‘ਖੇਡਣ ਦੇ ਅਧਿਕਾਰ’ ‘ਤੇ ਸਚਿਨ ਤੇਂਦੁਲਕਰ ਦੇ ਵਿਚਾਰ ਜਾਣਨ ਤੋਂ ਦੇਸ਼ ਵਾਂਝਾ ਰਹਿ ਗਿਆ। ਜੇਕਰ ਤੇਂਦੁਲਕਰ ਵੀਰਵਾਰ ਨੂੰ ਸੰਸਦ ਵਿੱਚ ਬੋਲ ਪੈਂਦੇ, ਤਾਂ ਇਹ ਸਾਲ 2012 ਵਿੱਚ ਰਾਜ ਸਭਾ ਮੈਂਬਰ ਨਿਯੁਕਤ ਕੀਤੇ ਜਾਣ ਪਿੱਛੋਂ ਉਨ੍ਹਾਂ ਦਾ ਪਹਿਲਾ ਭਾਸ਼ਣ ਹੁੰਦਾ। (Sachin)
ਦੁਪਹਿਰ 2 ਵਜੇ ਜਦੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਕ੍ਰਿਕਟ ਲੇਜੈਂਡ ਸਚਿਨ ਤੇਂਦੁਲਕਰ ਨੇ ਆਪਣਾ ਪਹਿਲਾ ਭਾਸ਼ਣ ਦੇਣਾ ਸੀ। ਸਚਿਨ ਇਸ ਲਈ ਤਿਆਰੀ ਕਰਦੇ ਆਏ ਸਨ। ਦਰਅਸਲ, ਖੇਡ ਦੇ ਭਵਿੱਖ ਅਤੇ ਖੇਡਣ ਦੇ ਅਧਿਕਾਰ ਨੂੰ ਲੈ ਕੇ ਦੁਪਹਿਰ ਨੂੰ ਸ਼ਾਰਟ ਡਿਊਰੇਸ਼ਨ ਦੀ ਚਰਚਾ ਸੀ, ਜਿਸ ਵਿੱਚ ਸਚਿਨ ਦੇ ਨਾਲ-ਨਾਲ ਪੀਐਲ ਪੂਨੀਆ ਨੇ ਵੀ ਆਪਣੀ ਗੱਲ ਰੱਖਣੀ ਸੀ। ਪਰ, ਸਦਨ ਸ਼ੁਰੂ ਹੁੰਦੇ ਹੀ ਕਾਂਗਰਸ ਦੀ ਨਾਅਰੇਬਾਜ਼ੀ ਕਾਰਨ ਸਚਿਨ 15 ਮਿੰਟ ਤੱਥ ਖੜ੍ਹੇਰਹੇ। ਕਾਂਗਰਸ 2ਜੀ ਅਤੇ ਪ੍ਰਧਾਨ ਮੰਤਰੀ ਮੁਆਫ਼ੀ ਮੰਗੇ ਦੇ ਨਾਅਰਿਆਂ ਦਰਮਿਆਨ ਆਪਣੇ ਹੰਗਾਮੇ ਵਿੱਚ ਡੁੱਬੀ ਹੋਈ ਸੀ। ਸਭਾਪਤੀ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਭਾਰਤ ਰਤਨ ਨੂੰ ਬੋਲਣ ਦੇਣ। ਫਿਰ ਪ੍ਰੇਸ਼ਾਨ ਹੋ ਕੇ ਕਿਹਾ ਕਿ ਦੇਸ਼ ਇਹ ਤਸਵੀਰ ਦੇਖ ਰਿਹਾਹੈ। ਜਦੋਂ ਕਾਂਗਰਸੀ ਨਹੀਂ ਮੰਨੇ ਤਾਂ ਉਨ੍ਹਾਂ ਨੇ ਉਨ੍ਹਾਂ ਦੇ ਵਿਰੋਧ ਨੂੰ ਆਫ਼ ਰਿਕਾਰਡ ਕਰਨ ਦੇ ਆਦੇਸ਼ ਦਿੱਤੇ। (Sachin)
ਮੁੱਖ ਮੰਤਰੀ ਮਾਨ ਨੇ ਏਸ਼ੀਅਨ ਖੇਡਾਂ ਤੇ ਨੈਸ਼ਨਲ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
15 ਮਿੰਟਾਂ ਬਾਅਦ ਰਾਜ ਸਭਾ ਮੁਲਤਵੀ ਕਰ ਦਿੱਤੀ ਗਈ ਅਤੇ ਸਚਿਨ ਆਪਣਾ ਭਾਸ਼ਣ ਨਹੀਂ ਦੇ ਸਕੇ। ਮੁਲਤਵੀ ਤੋਂ ਬਾਅਦ ਤਮਾਮ ਸਾਂਸਦ ਸਚਿਨ ਨੂੰ ਘੇਰ ਕੇ ਖੜ੍ਹੇ ਹੋ ਗਏ। ਇਸ ਵਿੱਚ ਜਯਾ ਬਚਨ ਵੀ ਖੜ੍ਹੀ ਸੀ। ਜ਼ਿਕਰਯੋਗ ਹੈ ਕਿ ਜਯਾ ਬਚਨ ਹੰਗਾਮੇ ਦਰਮਿਆਨ ਵਾਰ-ਵਾਰ ਕਾਂਗਰਸ ਨੂੰ ਅਪੀਲ ਕਰ ਰਹੀ ਸੀ ਕਿ ਉਹ ਸਚਿਨ ਨੂੰ ਬੋਲਣ ਦੇਣ। ਵਿਚਕਾਰ ਡੋਰੇਕ ਓ ਬਰਾਇਨ ਵੱਲੋਂ ਇਹ ਕੋਸ਼ਿਸ਼ ਹੋਈ ਕਿ ਕਾਂਗਰਸ 3 ਵਜੇ ਸਚਿਨ ਨੂੰ ਭਾਸ਼ਣ ਦੇਣ ਦੇਵੇ, ਪਰ ਗੱਲ ਨਹੀਂ ਬਣੀ। (Sachin)
ਇਸ ਪੂਰੇ ਮਾਮਲੇ ਦੌਰਾਨ ਸਚਿਨ ਦੀ ਪਤਨੀ ਅੰਜਲੀ ਵਿਜਿਟਰਜ਼ ਗੈਲਰੀ ਵਿੱਚ ਬੈਠੀ ਹੋਈ ਸਦਨ ਦੀ ਕਾਰਵਾਈ ਨੂੰ ਗੌਰ ਨਾਲ ਵੇਖ ਰਹੀ ਸੀ। ਜਯਾ ਬਚਨ ਦਾ ਕਹਿਣਾ ਹੈ ਕਿਇਸ ਤਰ੍ਹਾਂ ਤਾ ਕੋਈ ਵੀ ਨੋਮੀਨੇਟਿਡ ਮੈਂਬਰ ਬੋਲਣ ਦੀ ਹਿੰਮਤ ਨਹੀਂ ਕਰੇਗਾ, ਨਾ ਹੀ ਉਸ ਦੀ ਇੱਛਾ ਹੋਵੇਗਾ। ਉਹ ਕਾਂਗਰਸ ਦੇ ਰਵੱਈਏ ਤੋਂ ਬੇਹੱਦ ਦੁਖੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਨੇ ਸਚਿਨ ਤੇਂਦੁਲਕਰ ਨੂੰ ਬੋਲਣ ਨਹੀਂ ਦਿੱਤਾ। ਭਾਰਤ ਰਤਨ ਵੇਖ ਕੇ ਵੀ ਉਨ੍ਹਾਂ ਦਾ ਸਨਮਾਨ ਨਹੀਂ ਰੱਖਿਆ। ਕੀ ਇਸ ਰਾਜ ਸਭਾ ਵਿੱਚ ਸਿਰਫ਼ ਸਿਆਸਤਦਾਨਾਂ ਦੇ ਭਾਸ਼ਣ ਹੋਣਗੇ। ਸਿਰਫ਼ ਉਹ ਜੋ ਚੀਕ ਸਕਦੇ ਹਨ, ਉਹੀ ਬੋਲਣਗੇ। ਕੋਈ ਵੀ ਸਧਾਰਨ ਆਦਮੀ ਐਕਸਪਰਟ ਖਿਡਾਰੀ ਨਹੀਂ ਬੋਲ ਸਕਦਾ। (Sachin)