Announced - Sach Kahoon Punjabi
ਮਹਿਲਾ ਟੀ-20 ਵਿਸ਼ਵ ਕੱਪ/ ਭਾਰਤੀ ਟੀਮ ਦਾ ਐਲਾਨ
Women’s T20 World Cup/ ਭਾਰਤੀ ਟੀਮ ਦਾ ਐਲਾਨ
ਹਰਮਨਪ੍ਰੀਤ ਨੂੰ ਮਿਲੀ ਭਾਰਤੀ ਟੀਮ ਦੀ ਕਪਤਾਨੀ
ਨਵੀਂ ਦਿੱਲੀ, ਏਜੰਸੀ। ਮਹਿਲਾ ਟੀ-20 ਵਿਸ਼ਵ ਕੱਪ ਲਈ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਫਰਵਰੀ ‘ਚ ਹੋਣ ਵਾਲੇ ਇਸ ਵਿਸ਼ਵ ਕੱਪ ਲਈ ਹਰਮਨਪ੍ਰੀਤ ਕੌਰ ਨੂੰ ਭਾਰਤੀ ਟੀਮ ਦੀ ਕਪਤਾਨ ਬਣਾਇਆ ਗਿਆ ਹੈ। ਵਿਸ਼ਵ ਕੱਪ ‘ਚ ਭਾਰਤ ਆਪਣਾ ਪਹਿਲਾ ਮੈਚ 21 ਫਰਵਰੀ ਨੂੰ ਆਸਟਰੇਲੀਆ ਨਾਲ ਖੇਡੇਗਾ। ਇਸ ਵਾਰ ਭਾਰਤੀ ਟੀਮ ‘ਚ ਪੱਛਮੀ ਬੰਗਾਲ ਦੀ ਬੱਲੇਬਾਜ਼ ਰਿਚਾ ਘੋਸ਼ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ 15 ਸਾਲ ਦੀ ਬੱਲੇਬਾਜ ਸ਼ੇਫਾਲੀ ਵਰਮਾ ਵੀ ਟੀਮ ਦਾ ਹਿੱਸਾ ਹੈ। ਚੋਣ ਕਮੇਟੀ ਨੇ ਆਸਟਰੇਲੀਆ ‘ਚ ਹੋਣ ਵਾਲੀ ਤ੍ਰਿਕੋਣੀ ਸੀਰੀਜ਼ ਲਈ ਵੀ 16 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਇਸ ਵਿੱਚ ਨੁਜਹਤ ਪਰਵੀਨ ਨੂੰ ਰੱਖਿਆ ਗਿਆ ਹੈ। ਆਸਟਰੇਲੀਆ ਤੋਂ ਇਲਾਵਾ ਭਾਰਤ ਤੇ ਇੰਗਲੈਂਡ ਇਸ ਸੀਰੀਜ਼ ਦਾ ਹਿੱਸਾ ਹੋਣਗੇ। ਇਸ ਸੀਰੀਜ਼ ਦਾ ਫਾਈਨਲ 12 ਫਰਵਰੀ ਨੂੰ ਹੋਵੇਗਾ। Women’s T20 World Cup
https://twitter.com/T20WorldCup/status/1216267015167414273?s=20
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵੈਸਟਇੰਡੀਜ ਖਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਐਲਾਨੀ
ਲੋਕੇਸ਼ ਰਾਹੁਲ ਨੂੰ ਮਿਲ ਸਕਦੈ ਓਪਨਿੰਗ ਦਾ ਮੌਕਾ
ਨਵੀਂ ਦਿੱਲੀ, ਏਜੰਸੀ। ਸਲਾਮੀ ਬੱਲੇਬਾਜ ਸ਼ਿਖਰ ਧਵਨ ਦੀ ਥਾਂ ਯੁਵਾ ਖਿਡਾਰੀ ਸੰਜੂ ਸੈਮਸਨ ਨੂੰ 6 ਦਸੰਬਰ ਤੋਂ ਵੈਸਟਇੰਡੀਜ ਖਿਲਾਫ ਸ਼ੁਰੂ ਹੋਣ ਜਾ ਰਹੀ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ‘ਚ ਸ਼ਾਮਲ ਕੀਤਾ ਗਿਆ ਹੈ ਬੰਗਲਾਦੇਸ਼ ਖਿਲਾਫ ਵੀ ਸੰਜੂ ਨੂੰ ਟੀ-20 ਟੀਮ ‘ਚ ਜਗ੍ਹਾ ਮਿਲੀ ਸੀ, ਪਰ ਉਨ੍ਹਾਂ ਨੂੰ ਇੱਕ ਵੀ ਮੈਚ ‘ਚ ਖੇਡਣ ਦਾ ਮੌਕਾ ਨਹੀਂ ਮਿਲ ਸਕਿਆ ਹਾਲਾਂਕਿ ਓਪਨਰ ਧਵਨ ਦੀ ਸੱਟ ਤੋਂ ਬਾਅਦ ਉਨ੍ਹਾਂ ਨੂੰ ਵਿੰਡੀਜ ਸੀਰੀਜ ਲਈ ਟੀਮ ‘ਚ ਜਗ੍ਹਾ ਮਿਲ ਗਈ ਸੀ ਧਵਨ ਨੂੰ ਘਰੇਲੂ ਟੀ-20 ਟੂਰਨਾਮੈਂਟ ਸਈਦ ਮੁਸ਼ਤਾਕ ਅਲੀ ਟ੍ਰਾਫੀ ਦੇ ਪਿਛਲੇ ਹਫਤੇ ਮਹਾਂਰਾਸ਼ਟਰ ਤੇ ਦਿੱਲੀ ਦਰਮਿਆਨ ਮੈਚ ਦੌਰਾਨ ਖੱਬੇ ਪੈਰ ‘ਤੇ ਸੱਟ ਲੱਗੀ ਹੈ ਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੀ ਮੈਡੀਕਲ ਟੀਮ ਅਨੁਸਾਰ ਧਵਨ ਦੇ ਗੋਡਿਆਂ ‘ਤੇ ਡੂੰਘੀ ਸੱਟ ਲੱਗੀ ਹੈ।
ਬੀਸੀਸੀਆਈ ਨੇ ਜਾਰੀ ਬਿਆਨ ‘ਚ ਕਿਹਾ, ਧਵਨ ਦੇ ਪੈਰ ‘ਚ ਟਾਂਕੇ ਲੱਗੇ ਹਨ ਤੇ ਉਹ ਅਜੇ ਠੀਕ ਨਹੀਂ ਹੋ ਸਕੇ ਹਨ ਉਨ੍ਹਾਂ?ਦੀ ਸੱਟ ਨੂੰ ਠੀਕ ਹੋਣ ‘ਚ ਅਜੇ ਸਮਾਂ ਲੱਗੇਗਾ ਧਵਨ ਦੀ ਗੈਰ-ਹਾਜ਼ਰੀ ‘ਚ ਸੰਭਵ ਹੈ ਕਿ ਭਾਰਤ ਲੋਕੇਸ਼ ਰਾਹੁਲ ਨੂੰ ਰੋਹਿਤ ਸ਼ਰਮਾ ਦੇ ਨਾਲ ਓਪਨਿੰਗ ‘ਚ ਉਤਾਰੇ ਰਾਹੁਲ ਦਾ ਕਰਨਾਟਕ ਲਈ ਮੁਸ਼ਤਾਕ ਅਲੀ ‘ਚ ਵਧੀਆ ਪ੍ਰਦਰਸ਼ਨ ਰਿਹਾ ਹੈ ਤੇ ਉਨ੍ਹਾਂ ਨੇ 145.16 ਦੇ ਸਟ੍ਰਾਈਕ ਰੇਟ ਨਾਲ 225 ਦੌੜਾਂ ਬਣਾਈਆਂ ਹਨ ਉਨ੍ਹਾਂ ਨੇ ਪੰਜਾਬ ਖਿਲਾਫ 84 ਦੌੜਾਂ ਦੀ ਵੱਡੀ ਪਾਰੀ ਖੇਡੀ ਸੀ ਸੰਜੂ ਨੇ ਮੁਸ਼ਤਾਕ ਅਲੀ ‘ਚ ਆਪਣੀ ਟੀਮ ਕੇਰਲ ਵੱਲੋਂ ਛੇ ਮੈਚ ਖੇਡੇ ਹਨ ਪਰ ਉਸਦਾ ਘਰੇਲੂ ਟੂਰਨਾਮੈਂਟ ‘ਚ ਪ੍ਰਦਰਸ਼ਨ ਸੰਤੋਖਜ਼ਨਕ ਨਹੀਂ ਰਿਹਾ ਤੇ ਉਹ ਇੱਕ ਹੀ ਅਰਧ ਸੈਂਕੜਾ ਪਾਰੀ ਖੇਡ ਸਕੇ ਇਸ ਤੋਂ ਪਹਿਲਾਂ ਉਨ੍ਹਾਂ ਵਿਜੈ ਹਜ਼ਾਰੇ ‘ਚ ਨਾਬਾਦ 212 ਦੌੜਾਂ ਦੀ ਟੂਰਨਾਮੈਂਟ ਦੇ ਇਤਿਹਾਸ ਦੀ ਸਭ ਤੋਂ ਵੱਡੀ ਨਿੱਜੀ ਪਾਰੀ ਖੇਡੀ ਸੀ ਇਹ ਉਸਦਾ ਸੂਚੀ ਏ ਕ੍ਰਿਕਟ ‘ਚ ਪਹਿਲਾ ਸੈਂਕੜਾ ਸੀ ਜਿਸਦੀ ਬਦੌਲਤ ਉਨ੍ਹਾਂ ਨੂੰ ਰਾਸ਼ਟਰੀ ਟੀਮ ‘ਚ ਵਾਪਸੀ ਦਾ ਮੌਕਾ ਮਿਲਿਆ ਹੈ।
ਸੰਜੂ ਨੇ ਸਾਲ 2015 ‘ਚ ਜਿੰਬਾਬਵੇ ਵੱਲੋਂ ਭਾਰਤ ਦੀ ਟਵੰਟੀ-20 ਟੀਮ ‘ਚ ਖੇਡਿਆ ਸੀ ਉਨ੍ਹਾਂ ਨੇ ਰਾਜਸਥਾਨ ਰਾਇਲਜ਼ ਦੇ ਤਾਲੇਗਾਂਵ ‘ਚ ਸਥਾਨਿਕ ਖਿਡਾਰੀਆਂ ਲਈ ਸ਼ੁਰੂ ਕੰਡੀਸ਼ਨਿੰਗ ਕੈਂਪ ‘ਚ ਹਿੱਸਾ ਲੈਣਾ ਸੀ ਉਹ ਮੁਸ਼ਤਾਕ ਅਲੀ ‘ਚ ਖੇਡਣ ਤੋਂ ਬਾਅਦ ਆਪਣੇ ਨਿੱਜੀ ਕੋਚ ਬੀਜੂ ਜਾਰਜ ਦੀ ਅਗਵਾਈ ‘ਚ ਫਿਲਹਾਲ ਟ੍ਰੇਨਿੰਗ ਕਰ ਰਹੇ ਹਨ ਜਾਰਜ ਭਾਰਤੀ ਮਹਿਲਾ ਟੀਮ ਦੇ ਸਾਬਕਾ ਫੀਲਡਿੰਗ ਕੋਚ ਰਹਿ ਚੁੱਕੇ ਹਨ ਇਸ ਦਰਮਿਆਨ ਵਿਕਟ ਕੀਪਰ ਰਿਧੀਮਾਨ ਸਾਹਾ ਨੇ ਭਾਰਤ ਬੰਗਲਾਦੇਸ਼ ਖਿਲਾਫ ਇਤਿਹਾਸਕ ਗੁਲਾਬੀ ਗੇਂਦ ਟੈਸਟ ‘ਚ ਕਮਾਲ ਦੀ ਵਿਕਟ ਕੀਪਿੰਗ ਕੀਤੀ ਸੀ ਪਰ ਸੀਰੀਜ ਤੋਂ ਬਾਅਦ ਸਕੈਨ ‘ਚ ਉਸਦੀ ਖੱਬੀ ਉਂਗਲੀ ‘ਚ ਫ੍ਰੈਕਚਰ ਦੀ ਪੁਸ਼ਟੀ ਹੋਈ ਹੈ ਬੀਸੀਸੀਆਈ ਅਨੁਸਾਰ ਸਾਹਾ ਦੀ ਸਰਜਰੀ ਸਫਲ ਰਹੀ ਹੈ ਤੇ ਉਹ ਬੈਂਗਲੁਰੂ ਦੇ ਨੈਸ਼ਨਲ ਕ੍ਰਿਕਟ ਅਕਾਦਮੀ ‘ਚ ਰਿਹੈਬਿਲੀਟੇਸ਼ਨ ਕਰਨਗੇ ਪਰ ਇਹ ਸਾਫ ਨਹੀਂ ਹੈ ਕਿ ਉਨ੍ਹਾਂ ਨੂੰ ਪੂਰੀ ਤਰ੍ਹਾਂ ਠੀਕ ਹੋਣ ‘ਚ ਕਿੰਨਾ ਸਮਾਂ ਲੱਗੇਗਾ ਭਾਰਤੀ ਟੀਮ ਨੇ ਫਰਵਰੀ ‘ਚ ਨਿਊਜ਼ੀਲੈਂਡ ਦੌਰੇ ‘ਤੇ ਜਾਣਾ ਹੈ।
ਟੀ-20 ਟੀਮ: ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਲੋਕੇਸ਼ ਰਾਹੁਲ, ਸ਼੍ਰੇਅਸ ਅੱਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ (ਵਿਕਟ ਕੀਪਰ), ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਰਵਿੰਦਰ ਜਡੇਜਾ, ਯੁਜਵਿੰਦਰ ਚਹਿਲ, ਕੁਲਦੀਪ ਯਾਦਵ, ਦੀਪਕ ਚਾਹਰ, ਮੁਹੰਮਦ ਸ਼ਮੀ, ਭੁਵਨੇਸ਼ਵਰ ਕੁਮਾਰ, ਸੰਜੂ ਸੈਮਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਭਾਜਪਾ ਪਾਰਟੀ ਨੇ ਐਤਵਾਰ ਨੂੰ ਵੱਖ-ਵੱਖ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 32 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ, ਜਿਸ ‘ਚ ਪੰਜਾਬ ਸਮੇਤ ਉੱਤਰ ਪ੍ਰਦੇਸ਼, ਬਿਹਾਰ, ਓਡੀਸ਼ਾ, ਛੱਤੀਸਗੜ੍ਹ, ਆਸਾਮ, ਹਿਮਾਚਲ ਪ੍ਰਦੇਸ਼, ਕੇਰਲ ਮੇਘਾਲਿਆ, ਮੱਧ ਪ੍ਰਦੇਸ਼, ਰਾਜਸਥਾਨ, ਸਿੱਕਮ ਅਤੇ ਤੇਲੰਗਾਨਾ ਦੀਆਂ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸਣਯੋਗ ਹੈ ਕਿ 17 ਸੂਬਿਆਂ ਦੀਆਂ 64 ਵਿਧਾਨ ਸਭਾ ਸੀਟਾਂ ਲਈ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸ ਤੋਂ ਬਾਅਦ ਆਪ ਨੇ ਵੀ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ । ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਪੰਜਾਬ ‘ਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਬੁੱਧਵਾਰ ਨੂੰ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਦਾਖਾਂ ਤੋਂ ਅਮਨਦੀਪ ਮੋਹੀ, ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ, ਫਗਵਾੜਾ ਤੋਂ ਸੰਤੋਸ਼ ਕੁਮਾਰ ਅਤੇ ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ‘ਚ ਵੀ ਮੁੱਦੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਾਲੇ ਹਨ ਕਿਉਂਕਿ ਇਨ੍ਹਾਂ ਦਾ ਕੋਈ ਵੀ ਹੱਲ ਨਹੀਂ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਚੋਣਾਂ ਲੜਨੀਆਂ ਹਨ ਪਰ ਇਹ ਲੋਕਾਂ ਨੇ ਤੈਅ ਕਰਨਾ ਹੈ ਕਿ ਉਨ੍ਹਾਂ ਨੂੰ ਕੀ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਕੰਵਰ ਸੰਧੂ ਅਤੇ ਸੁਖਪਾਲ ਖਹਿਰਾ ਨੂੰ ਛੱਡ ਕੇ ਬਾਕੀ ਵਿਧਾਇਕਾਂ ਦੇ ਸੰਪਰਕ ‘ਚ ਹੈ।
ਇਸ ਤੋਂ ਪਹਿਲਾਂ ਕਾਂਗਰਸ ਵਲੋਂ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਮੁਕੇਰੀਆਂ ਤੋਂ ਇੰਦੂ ਬਾਲਾ, ਦਾਖਾਂ ਤੋਂ ਸੰਦੀਪ ਸਿੰਘ ਸੰਧੂ ਅਤੇ ਜਲਾਲਾਬਾਦ ਤੋਂ ਰਮਿੰਦਰ ਆਵਲਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਅਕਾਲੀ ਦਲ ਵਲੋਂ ਮਨਪ੍ਰੀਤ ਇਯਾਲੀ ਨੂੰ ਦਾਖਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। Candidates
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਬੀਐੱਸਈ ਬੋਰਡ ਨੇ ਦਸਵੀਂ ਦੇ ਨਤੀਜੇ ਐਲਾਨੇ
ਲੜਕੀਆਂ ਨੇ ਮਾਰੀ ਬਾਜ਼ੀ
ਨਵੀਂ ਦਿੱਲੀ (ਏਜੰਸੀ)। ਸੀਬੀਐੱਸਈ ਵੱਲੋਂ ਲਈਆਂ ਗਈਆਂ 10ਵੀਂ ਜਮਾਤ ਦੀਆਂ ਪਰੀਖਿਆਵਾਂ ਦੇ ਨਤੀਜੇ ਅੱਜ ਦੁਪਹਿਰ 3 ਵਜੇ ਜਾਰੀ ਕਰ ਦਿੱਤੇ ਗਏ। ਜਿਨ੍ਹਾਂ ਵਿਦਿਆਰਥੀਆਂ ਨੇ ਇਹ ਪਰੀਖਿਆ ਦਿੱਤੀ ਹੈ, ਉਹ ਵਿਭਾਗ ਦੀ ਵੈੱਬਸਾਈਟ ਦੇ ਜ਼ਰੀਏ ਆਪਣੇ ਨਤੀਜੇ ਚੈੱਕ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲੇ ਸੀ. ਬੀ. ਐੱਸ. ਈ. ਨੇ ਬੀਤੇ ਦਿਨੀਂ ਇਹ ਸਾਫ ਕਰ ਦਿੱਤਾ ਸੀ ਕਿ 10ਵੀਂ ਬੋਰਡ ਦੇ ਨਤੀਜਿਆਂ ਦਾ ਐਲਾਨ ਅਗਲੇ ਹਫਤੇ ਹੀ ਕੀਤਾ ਜਾਵੇਗਾ ਪਰ ਇਸ ਲਈ ਕੋਈ ਮਿਤੀ ਨਹੀਂ ਦੱਸੀ ਗਈ ਸੀ।
ਇਸ ਤੋਂ ਪਹਿਲੇ ਸੀ. ਬੀ. ਐੱਸ. ਈ. ਨੇ 2 ਮਈ ਨੂੰ 12ਵੀਂ ਦੇ ਨਤੀਜੇ ਐਲਾਨ ਕਰਨ ਤੋਂ ਕੁਝ ਘੰਟੇ ਪਹਿਲੇ ਹੀ ਇਸ ਦੀ ਸੂਚਨਾ ਜਾਰੀ ਕਰ ਦਿੱਤੀ ਸੀ। ਦੱਸ ਦਈਏ ਕਿ ਇਸ ਸਾਲ ਪਰੀਖਿਆ ‘ਚ ਕੁੱਲ 31,14, 831 ਵਿਦਿਆਰਥੀਆਂ ਨੇ ਅਰਜੀ ਦਾਖਲ ਕੀਤੀ ਸੀ, ਜਿਸ ‘ਚ 18,27,472 ਵਿਦਿਆਰਥੀ ਜਮਾਤ 10ਵੀਂ ਦੇ ਅਤੇ 12,87,359 ਵਿਦਿਆਰਥੀ ਜਮਾਤ 12ਵੀਂ ਦੇ ਸਨ। ਜਮਾਤ 10ਵੀਂ ਦੇ ਪੇਪਰ 2 ਮਾਰਚ ਤੋਂ ਸ਼ੁਰੂ ਹੋਏ ਸਨ ਅਤੇ 29 ਮਾਰਚ ਤੱਕ ਖਤਮ ਹੋ ਗਏ ਸਨ।
ਇਸ ਵਾਰ ਨਤੀਜਿਆਂ ‘ਚ ਲੜਕਿਆਂ ਨੂੰ ਪਛਾੜਦਿਆਂ ਲੜਕੀਆਂ ਨੇ ਬਾਜ਼ੀ ਮਾਰੀ ਹੈ। ਲੜਕੀਆਂ ਦਾ ਨਤੀਜਾ ਲੜਕਿਆਂ ਨਾਲੋਂ 2.31 ਫੀਸਦੀ ਵਧੀਆ ਰਿਹਾ ਹੈ। ਇਯ ਵਾਰ 13 ਵਿਦਿਆਰਥੀ 499 ਅੰਕ ਲੈ ਕੇ ਟਾਪਰ ਰਹੇ ਹਨ ਜਦੋਂਕਿ 25 ਵਿਦਿਆਰਥੀ 498 ਨੰਬਰ ਲੈ ਕੇ ਸਾਂਝੇ ਤੌਰ ‘ਤੇ ਦੂਜੇ ਨੰਬਰ ਤੇ ਰਹੇ ਅਤੇ 59 ਵਿਦਿਆਰਥੀ 497 ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੇ। ਇਸ ਵਾਰ 92.45 ਫ਼ੀਸਦੀ ਲੜਕੀਆਂ ਪਾਸ ਹੋਈਆਂ ਹਨ ਜਦੋਂਕਿ 90.14 ਪ੍ਰਤੀਸ਼ਤ ਲੜਕੇ ਪਾਸ ਹੋਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਧਿਆਪਕਾਂ ਵੱਲੋਂ ਸਰਕਾਰ ਦੀ ਚੁਣੌਤੀ ਮਨਜ਼ੂਰ, ਸੰਘਰਸ਼ ਦਾ ਐਲਾਨ
ਸਾਂਝਾ ਅਧਿਅਪਕ ਮੋਰਚਾਂ ਵੱਲੋਂ ਸ਼ੇਰਾ ਵਾਲਾ ਗੇਟ ਤੱਕ ਰੋਸ ਮਾਰਚ, ਆਗੂਆਂ ਨੇ ਸਿੱਖਿਆ ਮੰਤਰੀ ਤੇ ਸਰਕਾਰ ‘ਤੇ ਵਿੰਨ੍ਹੇ ਨਿਸ਼ਾਨੇ | Patiala News
ਪਟਿਆਲਾ (ਸੱਚ ਕਹੂੰ ਨਿਊਜ਼)। ਸਿੱਖਿਆ ਵਿਭਾਗ ਵੱਲੋਂ ਪੰਜ ਅਧਿਆਪਕ ਆਗੂਆਂ ਦੀ ਨੌਕਰੀ ਤੋਂ ਕੀਤੀ ਛੁੱਟੀ ਦੀ ਅੱਗ ਸਰਕਾਰੀ ਸਕੂਲਾਂ ਵਿੱਚ ਵੀ ਪੁੱਜ ਗਈ ਹੈ। ਸਰਕਾਰੀ ਸਕੂਲਾਂ ਦੇ ਬੱਚੇ ਵੀ ਆਪਣੇ ਅਧਿਆਪਕਾਂ ਦੇ ਹੱਕ ਵਿੱਚ ਅਤੇ ਸਰਕਾਰ ਵਿਰੁੱਧ ਨਾਅਰੇ ਬੁਲੰਦ ਕਰਨ ਲੱਗੇ ਹਨ। ਅੱਜ ਸਰਕਾਰੀ ਸਕੂਲ ਕਕਰਾਲਾ ਵਿਖੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸਰਕਾਰ ਵੱਲੋਂ ਟਰਮੀਨੇਟ ਕੀਤੇ ਗਏ ਅਧਿਆਪਕਾਂ ਦੇ ਆਰਡਰਾਂ ਦੀ ਕਾਪੀ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। (Patiala News)
ਇੱਧਰ ਦੂਜੇ ਬੰਨੇ ਸਾਂਝਾ ਅਧਿਆਪਕ ਮੋਰਚਾ ਵੱਲੋਂ ਸ਼ਾਮ ਨੂੰ ਪਟਿਆਲਾ ਵਿਖੇ ਵੀ ਸਰਕਾਰ ਦੀ ਇਸ ਧੱਕੇਸ਼ਾਹੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਕਾਰਨ ਪੁਲਿਸ ਪ੍ਰਸ਼ਾਸਨ ‘ਚ ਭਾਂਜੜ ਮੱਚੀ ਰਹੀ। ਜਾਣਕਾਰੀ ਅਨੁਸਾਰ ਤਨਖਾਹ ਕਟੌਤੀ ਦੇ ਮਾਮਲੇ ਨੂੰ ਲੈ ਕੇ ਐੱਸਐੱਸਏ/ਰਮਸਾ ਅਧਿਅਪਕਾਂ ਦਾ ਛਿੜਿਆ ਸੰਘਰਸ਼ ਇੱਕ ਵਾਰ ਸਿੱਖਿਆ ਮੰਤਰੀ ਦੇ ਭਰੋਸੇ ਤੋਂ ਬਾਅਦ ਮੁੜ ਭਖ ਗਿਆ ਹੈ। ਉਂਜ ਸਿੱਖਿਆ ਮੰਤਰੀ ਵੱਲੋਂ ਖੁਦ ਧਰਨੇ ‘ਚ ਪੁੱਜ ਕੇ ਸਾਰੀਆਂ ਟਰਮੀਨੇਸ਼ਨਾਂ, ਬਦਲੀਆਂ ਤੇ ਹੋਰ ਮੰਗਾਂ ਸਬੰਧੀ ਖੁੱਲ੍ਹੇ ਮੰਚ ਤੋਂ ਵਾਪਸ ਲੈਣ ਦੀ ਗੱਲ ਆਖੀ ਗਈ ਸੀ, ਪਰ ਅੱਜ ਪੰਜ ਅਧਿਆਪਕ ਆਗੂਆਂ ਹਰਦੀਪ ਸਿੰਘ ਟੋਡਰਪੁਰ, ਭਰਤ ਕੁਮਾਰ, ਹਰਵਿੰਦਰ ਰੱਖੜਾ, ਦੀਦਾਰ ਮੁੱਦਕੀ ਤੇ ਹਰਜੀਤ ਜੀਦਾ ਨੂੰ ਟਰਮੀਨੇਟ ਕਰਨ ਤੋਂ ਬਾਅਦ ਇਸ ਦਾ ਵਿਰੋਧ ਸਰਕਾਰੀ ਸਕੂਲਾਂ ‘ਚ ਵੀ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ : Big Update : ਭਾਰਤ-ਪਾਕਿਸਤਾਨ ਸਰਹੱਦ ’ਤੇ ਰੀਟਰੀਟ ਸਮਾਰੋਹ ਦੇ ਸਮੇਂ ’ਚ ਬਦਲਾਅ
ਐੱਸਐੱਸਏ ਰਮਸਾ ਦੇ ਸੂਬਾ ਪ੍ਰਧਾਨ ਹਰਦੀਪ ਸਿੰਘ ਟੋਡਰਪੁਰ ਨੂੰ ਸਿੱਖਿਆ ਵਿਭਾਗ ਵੱਲੋਂ ਨੌਕਰੀ ਤੋਂ ਕੱਢਣ ਤੋਂ ਬਾਅਦ ਸਰਕਾਰੀ ਸਕੂਲ ਕਕਰਾਲਾ ਵਿਖੇ ਸਟਾਫ਼ ਤੇ ਵਿਦਿਆਥੀਆਂ ਵੱਲੋਂ ਆਰਡਰ ਦੀ ਕਾਪੀ ਸਾੜ ਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿÎਦਿਆਰਥੀਆਂ ਨੇ ਨਾਅਰੇ ਮਾਰਦਿਆਂ ਸਰਕਾਰ ਤੋਂ ਆਪਣੇ ਅਧਿਆਪਕਾਂ ਨੂੰ ਵਾਪਸ ਦੇਣ ਦੀ ਮੰਗ ਕੀਤੀ। ਵਿਦਿਆਰਥੀਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਉਨ੍ਹਾਂ ਦੇ ਅਧਿਆਪਕਾਂ ਨਾਲ ਧੱਕਾ ਕਰ ਰਹੀ ਹੈ।
ਅਧਿਆਪਕ ਆਗੂਆਂ ਦੀ ਛੁੱਟੀ ਆਉਣ ਵਾਲੇ ਦਿਨਾਂ ਅੰਦਰ ਸਰਕਾਰ ਲਈ ਸਿਰਦਰਦੀ ਖੜ੍ਹੀ ਕਰ ਸਕਦੀ ਹੈ, ਕਿਉਂਕਿ ਪਟਿਆਲਾ ਵਿਖੇ ਸ਼ਾਮ ਪੰਜ ਵਜੇ ਸਾਂਝਾ ਅਧਿਆਪਕ ਮੋਰਚਾ ਵੱਲੋਂ ਆਪਣਾ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕ ਮੋਰਚੇ ਨਾਲ ਜੁੜੇ ਅਧਿਆਪਕਾਂ ਵੱਲੋਂ ਆਪਣਾ ਰੋਸ ਮਾਰਚ ਨਹਿਰੂ ਪਾਰਕ ਤੋਂ ਸ਼ੁਰੂ ਕਰਦਿਆਂ ਸ਼ਾਮ ਨੂੰ ਸ਼ੇਰਾ ਵਾਲਾ ਗੇਟ ਵਿਖੇ ਧਰਨਾ ਠੋਕ ਦਿੱਤਾ ਗਿਆ। ਇਸ ਦੌਰਾਨ ਪੁਲਿਸ ਅਧਿਆਪਕਾਂ ਨਾਲ ਸਾਏ ਦੀ ਤਰ੍ਹਾਂ ਚੱਲ ਰਹੀ ਸੀ, ਕਿਉਂਕਿ ਪੁਲਿਸ ਨੂੰ ਡਰ ਸੀ ਕਿ ਕਿਤੇ ਅਧਿਆਪਕ ਮੁੜ ਮੋਤੀ ਮਹਿਲਾਂ ਅੱਗੇ ਨਾ ਪੁੱਜ ਜਾਣ। ਧਰਨੇ ਨੂੰ ਸੰਬੋਧਨ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਦਵਿੰਦਰ ਸਿੰਘ ਪੂਨੀਆ।
ਇਹ ਵੀ ਪੜ੍ਹੋ : ਈਡੀ ਨੇ ਜ਼ਬਤ ਕੀਤੀ 417 ਕਰੋੜ ਕਰੋੜ ਰੁਪਏ ਦੀ ਸੰਪਤੀ
ਪੁਸ਼ਪਿੰਦਰ ਹਰਪਾਲਪੁਰ, ਵਿਕਰਮ ਦੇਵ ਸਿੰਘ, ਕਰਮਿੰਦਰ ਸਿੰਘ, ਸੰਦੀਪ ਰਾਜਪੁਰਾ, ਪਰਮਵੀਰ ਸਿੰਘ, ਕੁਲਦੀਪ ਪਟਿਆਲਵੀ, ਅਤਿੰਦਰਪਾਲ ਘੱਗਾ, ਕਪੂਰ ਸਿੰਘ, ਅਮਨਦੀਪ ਸਿੰਘ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਗੈਰ ਜਿੰਮੇਵਾਰਾਨਾ ਰਵੱਈਆ ਅਪਣਾਉਂਦਿਆਂ ਡੇਢ ਮਹੀਨਾ ਬੀਤਣ ਦੇ ਬਾਵਜ਼ੂਦ ਆਪਣੇ ਕਿਸੇ ਵੀ ਐਲਾਨ ਨੂੰ ਪੂਰਾ ਨਹੀਂ ਕੀਤਾ, ਸਗੋਂ ਵਾਅਦਾ ਖਿਲਾਫੀ ਕਰਦਿਆਂ ਬੀਤੇ ਦਿਨੀਂ ਤਨਖਾਹ ਕਟੌਤੀ ਨੂੰ ਜਬਰੀ ਲਾਗੂ ਕਰਨ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ। (Patiala News)
ਲੋਹੜੀ ਵਾਲੇ ਦਿਨ ਸਾਰੀਆਂ ਮੁਅੱਤਲੀਆਂ ਰੱਦ ਕਰਕੇ ਅਧਿਆਪਕਾਂ ਨੂੰ ਲੋਹੜੀ ਦੇ ਤੋਹਫੇ ਦੇ ਰੂਪ ‘ਚ ਪ੍ਰਚਾਰਨ ਵਾਲੇ ਆਪਣੇ ਬਿਆਨ ਤੋਂ ਪਲਟੀ ਮਾਰਦਿਆਂ ਅੱਜ ਪੰਜ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਸੰਘਰਸ਼ਾਂ ‘ਚ ਹਿੱਸਾ ਲੈਣ ਕਾਰਨ ਬਰਖਾਸਤ ਕਰਨ ਦੇ ਪੱਤਰ ਜਾਰੀ ਕਰ ਦਿੱਤੇ ਹਨ। ਅਧਿਆਪਕ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਮਨਜੂਰਸ਼ੁਦਾ ਛੁੱਟੀ ਵਾਲੇ ਅਧਿਆਪਕਾਂ ਦੇ ਧਰਨੇ ‘ਚ ਹਿੱਸਾ ਲੈ ਕੇ ਰੋਸ ਪ੍ਰਗਟ ਕਰਨ ਦੇ ਜਮਹੂਰੀ ਹੱਕਾਂ ਦਾ ਘਾਣ ਕਰਕੇ ਅਧਿਆਪਕ ਆਗੂਆਂ ਦੀਆਂ ਕੀਤੀਆਂ ਬਰਖਾਤਗੀਆਂ ਸਰਕਾਰ ਦੀ ਤਾਨਸ਼ਾਹੀ ਦਾ ਸਿਖਰ ਹਨ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕ ਵਰਗ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਤੇ ਵਾਅਦਾ ਖਿਲਾਫੀ ਦੇ ਵਿਰੋਧ ‘ਚ  ਸਰਕਾਰ ਖਿਲਾਫ ਵਿਆਪਕ ਸੰਘਰਸ਼ ਵਿੱਢਿਆ ਜਾਵੇਗਾ ਤੇ ਇਸ ਦਾ ਸਿਆਸੀ ਖਮਿਆਜ਼ਾ ਭੁਗਤਨ ਲਈ ਸਰਕਾਰ ਤਿਆਰ ਰਹੇ।
ਪ੍ਰਦਰਸ਼ਨਕਾਰੀਆਂ ਨੇ ਇੱਕ ਇਮਾਰਤ ‘ਚ ਅੱਗ ਲਗਾਈ
ਕਿੰਸ਼ਾਸਾ, ਏਜੰਸੀ। ਕਾਂਗੋ ਗਣਰਾਜ ‘ਚ ਵਿਰੋਧੀ ਧਿਰ ਦੇ ਉਮੀਦਵਾਰ ਫੇਲਿਕਸ ਦੇ ਰਾਸ਼ਟਰਪਤੀ ਚੋਣਾਂ ‘ਚ ਜੇਤੂ ਐਲਾਨੇ ਜਾਣ ਤੋਂ ਬਾਅਦ ਭੜਕੀ ਹਿੰਸਾ ‘ਚ ਘੱਟੋ ਘੱਟ ਦੋ ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਪੱਛਮੀ ਸ਼ਹਿਰ ਕਿਕਵਿਤ ‘ਚ ਵੀਰਵਾਰ ਨੂੰ ਚੋਣ ਨਤੀਜਿਆਂ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਲੋਕਾਂ ‘ਚੋਂ ਦੋ ਲੋਕਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।
ਪ੍ਰਦਰਸ਼ਨਕਾਰੀਆਂ ਨੇ ਇੱਕ ਇਮਾਰਤ ‘ਚ ਅੱਗ ਲਗਾ ਦਿੱਤੀ ਜਿਸ ‘ਚ ਥਾਣਾ ਸਥਿਤ ਸੀ। ਇਸ ਤੋਂ ਇਲਾਵਾ ਦੋ ਬੱਸਾਂ ‘ਚ ਵੀ ਅੱਗ ਲਗਾ ਦਿੱਤੀ। ਇਹ ਸ਼ਹਿਰ ਰਾਸ਼ਟਰਪਤੀ ਚੋਣਾਂ ‘ਚ ਦੂਜੇ ਸਥਾਨ ‘ਤੇ ਰਹਿਣ ਵਾਲੇ ਮਾਰਟਿਨ ਫਯੂਲੁ ਦਾ ਗੜ ਹੈ। ਕਿਸਨਗਨੀ ਅਤੇ ਗੋਮਾ ਸ਼ਹਿਰ ‘ਚ ਵੀ ਫਯੁਲੂ ਦੇ ਸਮਰਥਕਾਂ ਨੇ ਚੋਣ ਨਤੀਜੇ ਖਿਲਾਫ ਅੰਦੋਲਨ ਕੀਤਾ। ਸ੍ਰੀ ਫਯੂਲੁ ਨੇ ਚੋਣ ਨਤੀਜੇ ਦੇ ਐਲਾਨ ਤੋਂ ਕੁਝ ਘੰਟੇ ਬਾਅਦ ਪ੍ਰੈਸ ਕਾਨਫਰੰਸ ਕਰਕੇ ਨਤੀਜੇ ਨੂੰ ਰੱਦ ਕਰ ਦਿੱਤਾ ਸੀ ਅਤੇ ਆਰੋਪ ਲਗਾਇਆ ਸੀ ਕਿ ਬੈਲਟ ਬਾਕਸ ‘ਚ ਬੰਦ ਸੱਚਾਈ ਤੋਂ ਇਸ ਨਤੀਜੇ ਦਾ ਕੋਈ ਲੈਣ ਦੇਣ ਨਹੀਂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਅਮਰਿੰਦਰ ਸਿੰਘ ਪਹਿਲਾਂ ਹੀ ਕਰ ਚੁੱਕੇ ਹਨ ਅਪੀਲ ਸਿਆਸੀ ਕਾਨਫਰੰਸਾਂ ਨਾ ਕਰੇ ਕੋਈ ਪਾਰਟੀ
ਪਿਛਲੇ ਸਾਲ ਤੋਂ ਹੀ ਅਕਾਲੀ ਦਲ ਨੇ ਬੰਦ ਕਰ ਦਿੱਤੀ ਸੀ ਕਾਨਫਰੰਸ : ਜੰਗਵੀਰ
ਚੰਡੀਗੜ। ਫਤਿਹਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੌਰਾਨ ਇਸ ਸਾਲ ਕੋਈ ਵੀ ਮੁੱਖ ਸਿਆਸੀ ਪਾਰਟੀ ਕਾਨਫਰੰਸ ਨਾ ਕਰੇਗੀ। ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਵੀ ਬੀਤੀ ਦਿਨੀਂ ਇਸ ਸਬੰਧੀ ਫੈਸਲੇ ਕਰ ਲਿਆ ਹੈ ਕਿ ਪਿਛਲੇ ਸਾਲ ਦੀ ਤਰਾਂ ਇਸ ਸਾਲ ਵੀ ਉਹ ਸਿਆਸੀ ਕਾਨਫਰੰਸ ਨਹੀਂ ਕਰਨਗੇ, ਜਦੋਂ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਤਾਂ ਸਿਆਸੀ ਕਾਨਫਰੰਸ ਨਹੀਂ ਕਰਨ ਦੇ ਫੈਸਲਾ ਨੂੰ ਹੀ ਆਮ ਆਦਮੀ ਪਾਰਟੀ ਦੀ ਦੇਣ ਕਰਾਰ ਦਿੰਦੇ ਹੋਏ ਇਸ ਸਾਲ ਵੀ ਕਾਨਫਰੰਸ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਫਤਿਹਗੜ ਸਾਹਿਬ ਵਿਖੇ ਇਹ ਦੂਜਾ ਸਾਲ ਹੋਏਗਾ, ਜਦੋਂ ਕੋਈ ਵੀ ਮੁੱਖ ਸਿਆਸੀ ਪਾਰਟੀ ਆਪਣੀ ਕਾਨਫਰੰਸ ਨਹੀਂ ਕਰੇਗੀ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਵਲੋਂ ਪੰਜਾਬ ਦੀਆਂ ਸਾਰੀ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਫਤਿਹਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੌਰਾਨ ਕੋਈ ਵੀ ਸਿਆਸੀ ਕਾਨਫਰੰਸ ਨਾ ਕਰਨ, ਕਿਉਂਕਿ ਕਾਨਫਰੰਸ ਮੌਕੇ ਹਮੇਸ਼ਾ ਹੀ ਸਿਆਸੀ ਦੂਸ਼ਣਬਾਜ਼ੀ ਜਿਆਦਾ ਕੀਤੀ ਜਾਂਦੀ ਹੈ, ਜਿਹੜੀ ਇਸ ਮੌਕੇ ਸੋਭਦੀ ਨਹੀਂ
ਅਮਰਿੰਦਰ ਸਿੰਘ ਦੀ ਅਪੀਲ ਦੇ ਨਾਲ ਹੀ ਇਹ ਸਾਫ਼ ਹੋ ਗਿਆ ਸੀ ਕਿ ਕਾਂਗਰਸ ਪਾਰਟੀ ਇਸ ਸਾਲ ਸਿਆਸੀ ਕਾਨਫਰੰਸ ਨਹੀਂ ਕਰੇਗੀ।
ਇਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜੰਗਵੀਰ ਸਿੰਘ ਨੇ ਦੱਸਿਆ ਕਿ ਪਾਰਟੀ ਨੇ ਪਿਛਲੇ ਸਾਲ ਹੀ ਫੈਸਲਾ ਕਰ ਲਿਆ ਸੀ ਕਿ ਭਵਿੱਖ ਵਿੱਚ ਉਹ ਸ਼ਹੀਦੀ ਜੋੜ ਮੇਲ ਮੌਕੇ ਕਾਨਫਰੰਸ ਨਹੀਂ ਕਰਨਗੇ, ਕਿਉਂਕਿ ਇਸ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਆਉਣ ਤੋਂ ਬਾਅਦ ਅਕਾਲੀ ਦਲ ਨੇ ਐਲਾਨ ਕਰ ਦਿੱਤਾ ਸੀ। ਇਸ ਲਈ ਪਿਛਲੇ ਸਾਲ ਵਾਂਗ ਇਸ ਸਾਲ ਅਤੇ ਭਵਿੱਖ ਵਿੱਚ ਅਕਾਲੀ ਦਲ ਸ਼ਹੀਦੀ ਜੋੜ ਮੇਲੇ ਮੌਕੇ ਸਿਆਸੀ ਕਾਨਫਰੰਸ ਨਹੀਂ ਕਰੇਗੀ।
ਆਮ ਆਦਮੀ ਪਾਰਟੀ ਦੇ ਕੋਰ ਗਰੁੱਪ ਮੈਂਬਰ ਅਤੇ ਸਕੱਤਰ ਮਨਜੀਤ ਸਿੱਧੂ ਨੇ ਕਿਹਾ ਕਿ ਸ਼ਹੀਦੀ ਜੋੜ ਮੇਲੇ ਮੌਕੇ ਸਿਆਸੀ ਕਾਨਫਰੰਸ ਨਾ ਕਰਨ ਦਾ ਫੈਸਲਾ ਉਨਾਂ ਦੀ ਪਾਰਟੀ ਨੇ ਸਾਰਿਆਂ ਤੋਂ ਪਹਿਲਾਂ ਲਿਆ ਸੀ ਅਤੇ ਪਿਛਲੇ ਸਾਲ ਉਨਾਂ ਵਲੋਂ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਸਿਆਸੀ ਕਾਨਫਰੰਸ ਨਾ ਕਰਨ। ਜਿਸ ਤੋਂ ਬਾਅਦ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਿਆਸੀ ਕਾਨਫਰੰਸ ਨਹੀਂ ਕਰਨ ਦਾ ਫੈਸਲਾ ਲਿਆ ਸੀ। ਉਨਾਂ ਕਿਹਾ ਕਿ ਅਸੀਂ ਆਪਣੇ ਸਟੈਂਡ ‘ਤੇ ਕਾਇਮ ਰਹਿੰਦੇ ਹੋਏ ਇਸ ਸਾਲ ਵੀ ਸਿਆਸੀ ਕਾਨਫਰੰਸ ਨਹੀਂ ਕਰਨਗੇ ਅਤੇ ਭਵਿੱਖ ਵੀ ਕੋਈ ਸਿਆਸੀ ਕਾਨਫਰੰਸ ਆਮ ਆਦਮੀ ਪਾਰਟੀ ਵਲੋਂ ਨਹੀਂ ਕੀਤੀ ਜਾਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ ਕਰਜ਼ਾ ਰਾਹਤ ਦੇਣ ਦਾ ਐਲਾਨ
ਅਮਰਿੰਦਰ ਵੱਲੋਂ ਵਪਾਰਕ ਬੈਂਕਾਂ ਦੇ 1,09,730 ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਦਿੱਤੀ ਕਰਜ਼ਾ ਰਾਹਤ
ਪਟਿਆਲਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਰਾਹਤ ਸਕੀਮ ਦੇ ਅਗਲੇ ਪੜਾਅ ਤਹਿਤ ਅੱਜ ਸੂਬੇ ਭਰ ਦੇ 1,09,730 ਕਿਸਾਨਾਂ ਨੂੰ ਵਪਾਰਕ ਬੈਂਕਾਂ ਦੇ 1771 ਕਰੋੜ ਦੇ ਕਰਜ਼ੇ ਤੋਂ ਰਾਹਤ ਦਿੱਤੀ। ਮੁੱਖ ਮੰਤਰੀ ਵੱਲੋਂ ਅਗਲੇ ਸਮੇਂ ਵਿੱਚ ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ ਇਸ ਦਾ ਲਾਭ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਤੋਂ ਕੇਂਦਰੀ ਏਸ਼ੀਆਈ ਮੁਲਕਾਂ ਨੂੰ ਆਲੂ ਅਤੇ ਖੰਡ ਬਰਾਮਦ ਕਰਨ ਦੀ ਮੰਗ ਕੀਤੀ ਗਈ ਹੈ, ਤਾ ਜੋ ਕਿਸਾਨਾਂ ਨੂੰ ਇਨ੍ਹਾਂ ਦਾ ਚੰਗਾ ਭਾਅ ਮਿਲ ਸਕੇ।
ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਕੁਝ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਸਿੱਧੀ ਵਪਾਰਕ ਬੈਂਕਾਂ ਨਾਲ ਸਬੰਧਿਤ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ਅਤੇ ਇਸ ਪ੍ਰਕਿਰਿਆ ਨੂੰ ਭਲਕ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਇਸ ਮੌਕੇ ਅਗਲੇ ਪੜਾਵਾਂ ਵਿੱਚ ਬੇਜ਼ਮੀਨੇ ਕਾਮਿਆਂ ਦਾ ਕਰਜ਼ਾ ਮੁਆਫ ਕਰਨ ਦੀ ਗੱਲ ਵੀ ਆਖੀ। ਉਨ੍ਹਾਂ ਕਿਹਾ ਕਿ ਸਾਰੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ‘ਚ ਸਹਿਕਾਰੀ ਬੈਂਕਾਂ ਦੇ 3.18 ਲੱਖ ਛੋਟੇ ਕਿਸਾਨਾਂ ਦਾ 1815 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ ਅਤੇ ਅੱਜ ਵਪਾਰਕ ਬੈਂਕਾਂ ਦੇ 1.09 ਲੱਖ ਛੋਟੇ ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ। ਕੈਪਟਨ ਨੇ ਕਿਹਾ ਕਿ ਤੀਜੇ ਪੜਾਅ ਵਿੱਚ ਸਹਿਕਾਰੀ ਬੈਂਕਾਂ ਨਾਲ ਜੁੜੇ 2.15 ਲੱਖ ਛੋਟੇ ਕਿਸਾਨਾਂ ਨੂੰ ਕਰਜ਼ਾ ਰਾਹਤ ਮੁਹੱਈਆ ਕਰਵਾਈ ਜਾਵੇਗੀ ਜਦਕਿ ਚੌਥੇ ਪੜਾਅ ਵਿੱਚ ਵਪਾਰਕ ਬੈਂਕਾਂ ਦੇ 50752 ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ ਹੋਵੇਗਾ।
ਇਸ ਮੌਕੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਛੇਤੀ ਹੀ ਸੂਬੇ ਦੇ 43 ਲੱਖ ਲੋਕਾਂ ਨੂੰ 5 ਲੱਖ ਰੁਪਏ ਦੀ ਨਗ਼ਦੀ ਰਹਿਤ ਬੀਮਾ ਸਕੀਮ ਦੇ ਘੇਰੇ ‘ਚ ਲਿਆ ਕੇ ਸਿਹਤ ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ ਜੋ ਕਿ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ‘ਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ। ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਇਸ ਕਰਜ਼ਾ ਰਾਹਤ ਸਕੀਮ ਲਈ ਸੂਬੇ ਦੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਇਸ ਅਹਿਮ ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੋਮਵੀਰ-ਵਿਨੇਸ਼ ਦੇ ਸੱਤ ਫੇਰਿਆਂ ਦੀ ਤਾਰੀਖ ਤੈਅ
ਅਗਸਤ ਂਚ ਦਿੱਲੀ ਹਵਾਈ ਅੱਡੇ ਂਤੇ ਹੋਈ ਸੀ ਮੰਗਣੀ
ਨਵੀਂ ਦਿੱਲੀ, 3 ਦਸੰਬਰ
ਏਸ਼ੀਆਈ ਖੇਡਾਂ ਦੀ ਸੋਨ ਤਮਗਾ ਪਹਿਲਵਾਨ ਵਿਨੇਸ਼ ਫੋਗਾਟ 13 ਦਸੰਬਰ ਨੂੰ ਪਹਿਲਵਾਨ ਸੋਮਵੀਰਜ ਰਾਠੀ ਨਾਲ ਵਿਆਅ ਜੋੜੇ ‘ਚ ਬੰਨੀ ਜਾਵੇਗੀ ਸ਼ਾਦੀ ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ‘ਚ ਬਲਾਲੀ ਪਿੰਡ ‘ਚ ਹੋਵੇਗੀ ਇਸ ਸਾਲ ਜਕਾਰਤਾ ਏਸ਼ੀਆਈ ਖੇਡਾਂ ‘ਚ ਚੈਂਪੀਅਨ ਬਣ ਕੇ ਪਰਤੀ ਵਿਨੇਸ਼ ਨੇ ਏਅਰਪੋਰਟ ‘ਤੇ ਹੀ ਸੋਮਵੀਰ ਨਾਲ ਮੰਗਣੀ ਕਰ ਲਈ ਸੀ ਸੋਮਵੀਰ (86ਕਿਗ੍ਰਾ) ਗਲਾਸਗੋ ਰਾਸ਼ਟਰਮੰਡਲ ਖੇਡਾਂ ‘ਚ ਕਾਂਸੀ ਤਮਗਾ ਜਿੱੱਤ ਚੁੱਕੇ ਹਨ ਵਿਨੇਸ਼ ਨੇ ਪਿਛਲੇ ਹਫ਼ਤੇ ਗੋਂਡਾ ‘ਚ ਸੀਨੀਅਰ ਚੈਂਪੀਅਨਸ਼ਿਪ ਵੀ ਜਿੱਤੀ ਹੈ  ਇੰਡੋਨੇਸ਼ੀਆ ਤੋਂ ਦੇਸ਼ ਪਰਤਣ ਦੇ ਬਾਅਦ ਵਿਨੇਸ਼ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਮਵੀਰ ਨੂੰ ਅੰਗੂਠੀ ਪਾਈ ਸੀ ਹਵਾਈ ਅੱਡੇ ਦੇ ਬਾਹਰ ਪਾਰਕਿੰਗ ਖੇਤਰ ਦੇ ਕੋਲ ਵਿਨੇਸ਼ ਅਤੇ ਸੋਮਵੀਰ ਦੀ ਮੰਗਣੀ ਰਸਮ ਨਿਭਾਈ ਗਈ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਈਪੀਐਲ ਅਤੇ ਵਿਸ਼ਵ ਦੀਆਂ ਦੂਸਰੀਆਂ ਟੀ20 ਲੀਗ ਂਚ ਖੇਡਣਾ ਰਹੇਗਾ ਜਾਰੀ
ਬਾਰਬਾਡੋਸ, 25 ਅਕਤੂਬਰ
ਆਪਣੇ ਗੀਤ ‘ਚੈਂਪੀਅਨ ਓ ਚੈਂਪੀਅਨ’ ਨਾਲ ਸਾਰਿਆਂ ਨੂੰ ਥਿੜਕਾਉਣ ਵਾਲੇ ਵੈਸਟਇੰਡੀਜ਼ ਦੇ ਸਟਾਰ ਹਰਫ਼ਨਮੌਲਾ ਡਵੇਨ ਬ੍ਰਾਵੋ ਨੇ ਆਪਣੇ 14 ਸਾਲਾਂ ਦੇ ਸੁਨਹਿਰੀ ਕਰੀਅਰ ‘ਤੇ ਰੋਕ ਲਗਾ ਦਿੱਤੀ ਹੈ 35 ਸਾਲਾ ਬ੍ਰਾਵੋ ਨੇ ਹਾਲਾਂਕਿ ਦੁਨੀਆਂ ਭਰ ‘ਚ ਚੱਲ ਰਹੀਆਂ ਟੀ20 ਕ੍ਰਿਕਟ ਲੀਗਾਂ ‘ਚ ਖੇਡਦੇ ਰਹਿਣ ਦਾ ਫੈਸਲਾ ਕੀਤਾ ਹੈ ਉਹ ਆਈਪੀਐਲ ਦੇ ਵੀ ਮਸ਼ਹੂਰ ਅਤੇ ਪਸੰਦੀਦਾ ਖਿਡਾਰੀਆਂ ਵਿੱਚੋਂ ਇੱਕ ਹਨ ਬ੍ਰਾਵੋ ਨੇ ਵੈਸਟਇੰਡੀਜ਼ ਵੱਲੋਂ ਆਖ਼ਰੀ ਅੰਤਰਰਾਸ਼ਟਰੀ ਮੈਚ ਦੋ ਸਾਲ ਪਹਿਲਾਂ ਸਤੰਬਰ 2016 ‘ਚ ਪਾਕਿਸਤਾਨ ਵਿਰੁੱਧ ਖੇਡਿਆ ਸੀ
ਬ੍ਰਾਵੋ ਨੇ ਆਪਣੇ ਬਿਆਨ ‘ਚ ਕਿਹਾ ਕਿ ਮੈਂ ਕ੍ਰਿਕਟ ਜਗਤ ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਮੈਂ 14 ਸਾਲ ਦੇ ਆਪਣੇ ਅੰਤਰਰਾਸ਼ਟਰੀ ਕਰੀਅਰ ‘ਚ ਸਾਰੇ ਫਾਰਮੇਟ ਤੋਂ ਸੰਨਿਆਸ ਲੈ ਰਿਹਾ ਹਾਂ ਬ੍ਰਾਵੋ ਨੇ ਕਿਹਾ ਕਿ ਮੈਨੂੰ ਇੰਝ ਲੱਗਦਾ ਹੈ ਕਿ ਇੱਕ ਪੇਸ਼ੇਵਰ ਕ੍ਰਿਕਟਰ ਦੇ ਤੌਰ ‘ਤੇ ਆਪਣੇ ਕਰੀਅਰ ਨੂੰ ਹੋਰ ਲੰਮੇ ਸਮੇਂ ਤੱਕ ਜਾਰੀ ਰੱਖਣ ਲਈ ਮੈਨੂੰ ਅੰਤਰਰਾਸ਼ਟਰੀ ਕ੍ਰਿਕਟ ਨੂੰ ਆਪਣੇ ਨਵੇਂ ਖਿਡਾਰੀਆਂ ਨੂੰ ਸੌਂਪਣਾ ਚਾਹੀਦਾ ਹੈ  ਬ੍ਰਾਵੋ ਦੀ ਰਿਟਾਇਰਮੈਂਟ ਦੇ ਐਲਾਨ ਦੇ ਨਾਲ ਹੀ ਉਸਦੇ ਰਾਸ਼ਟਰੀ ਟੀਮ ‘ਚ ਵਾਪਸੀ ਦੀਆਂ ਗੱਲਾਂ ‘ਤੇ ਰੋਕ ਲੱਗ ਗਈ ਹੈ
ਨਾਟਕੀ ਢੰਗ ਦਾ ਰਿਹਾ ਸੀ ਆਖ਼ਰੀ ਇੱਕ ਰੋਜ਼ਾ
ਵਿੰਡੀਜ਼ ਹਰਫ਼ਨਮੌਲਾ ਨੇ ਚਾਰ ਸਾਲ ਪਹਿਲਾਂ 2014 ‘ਚ ਆਪਣਾ ਆਖ਼ਰੀ ਇੱਕ ਰੋਜ਼ਾ ਖੇਡਿਆ ਸੀ ਧਰਮਸ਼ਾਲਾ ‘ਚ ਭਾਰਤ ਵਿਰੁੱਧ ਇਹ ਮੈਚ ਕਾਫ਼ੀ ਨਾਟਕੀ ਮੋੜ ‘ਤੇ ਖ਼ਤਮ ਹੋÎਇਆ ਸੀ ਜਿਸ ਤੋਂ ਬਾਅਦ ਵੈਸਟਇੰਡੀਜ਼ ਦੀ ਟੀਮ ਨੇ ਆਪਣੇ ਬੋਰਡ ਨਾਲ ਫੀਸ ਭੁਗਤਾਨ ਵਿਵਾਦ ਕਾਰਨ ਖੇਡਣ ਤੋਂ ਇਨਕਾਰ ਕੀਤਾ ਸੀ ਅਤੇ ਆਪਣੇ ਦੇਸ਼ ਪਰਤ ਗਈ ਸੀ ਬ੍ਰਾਵੋ ਉਸ ਸਮੇਂ ਵੈਸਟਇੰਡੀਜ਼ ਟੀਮ ਦੇ ਕਪਤਾਨ ਸਨ ਅਤੇ ਉਹ ਸਿਰਫ਼ ਟਾੱਸ ‘ਚ ਨਿੱਤਰੇ ਜਿਸ ਤੋਂ ਬਾਅਦ ਪੂਰੀ ਵਿੰਡੀਜ਼ ਟੀਮ ਨੇ ਖੇਡਣ ਤੋਂ ਇਨਕਾਰ ਕਰਕੇ ਆਪਣਾ ਵਿਰੋਧ ਪ੍ਰਗਟ ਕੀਤਾ ਸੀ ਇਸ ਤੋਂ ਬਾਅਦ ਬ੍ਰਾਵੋ ਨੂੰ ਇੱਕ ਰੋਜ਼ਾ ‘ਚ ਖੇਡਣ ਦਾ ਦੁਬਾਰਾ ਮੌਕਾ ਨਹੀਂ ਮਿਲਿਆ
ਬ੍ਰਾਵੋ ਨੇ ਆਪਣਾ ਆਖ਼ਰੀ ਟੈਸਟ ਮੈਚ 2010 ‘ਚ ਖੇਡਿਆ ਸੀ ਪਰ ਬਾਅਦ ‘ਚ ਉਹ ਇੱਕ ਮਾਹਿਰ ਟੀ20 ਕ੍ਰਿਕਟਰ ਬਣ ਗਏ
2004 ‘ਚ ਅੰਤਰਰਾਸ਼ਟਰੀ ਕ੍ਰਿਕਟ ‘ਚ ਸ਼ੁਰੂਆਤ ਕਰਨ ਵਾਲੇ ਬ੍ਰਾਵੋ ਨੇ ਆਪਣੇ ਕਰੀਅਰ ‘ਚ 40 ਟੈਸਟ, 164 ਇੱਕ ਰੋਜ਼ਾ ਅਤੇ 66 ਟੀ20 ਮੈਚ ਖੇਡੇ ਹਨ ਕੈਰੇਬਿਆਈ ਹਰਫ਼ਨਮੌਲਾ ਨੇ ਟੈਸਟ ਕਰੀਅਰ ‘ਚ ਤਿੰਨ ਸੈਂਕੜਿਆਂ ਸਮੇਤ 31.42 ਦੀ ਔਸਤ ਨਾਲ 2200 ਦੌੜਾਂ ਬਣਾਈਆਂ ਅਤੇ 39.83 ਦੀ ਔਸਤ ਨਾਲ 86 ਵਿਕਟਾਂ ਲਈਆਂ ਇੱਕ ਰੋਜ਼ਾ ਉਹਨਾਂ 25.36 ਦੀ ਔਸਤ ਨਾਲ 82.30 ਦੇ ਸਟਰਾਈਕ ਰੇਟ ਨਾਲ 2968 ਦੌੜਾਂ ਬਣਾਈਆਂ ਅਤੇ 199 ਵਿਕਟਾਂ ਲਈਆਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਤਿਹਾਸ ਦੇ ਸਭ ਤੋਂ ਸਫ਼ਲ ਖੱਬੂ ਸਪਿੱਨਰ ਹੇਰਾਤ ਲੈਣਗੇ ਸੰਨਿਆਸ
6 ਨਵੰਬਰ ਨੂੰ ਇੰਗਲੈਂਡ ਵਿਰੁੱਧ ਮੈਚ ਤੇ ਲੈਣਗੇ ਸੰਨਿਆਸ
ਗਾੱਲੇ, 22 ਅਕਤੂਬਰ
ਸ਼੍ਰੀਲੰਕਾ ਦੇ ਖੱਬੇ ਹੱਥ ਦੇ ਧੁਰੰਦਰ ਸਪਿੱਨਰ ਰੰਗਨਾ ਹੇਰਾਥ ਨੇ ਇੰਗਲੈਂਡ ਵਿਰੁੱਧ ਇਸ ਸਾਲ 6 ਨਵੰਬਰ ਨੂੰ ਗਾੱਲੇ ‘ਚ ਖੇਡੇ ਜਾਣ ਵਾਲੇ ਪਹਿਲੇ ਟੈਸਟ ਤੋਂ ਬਾਅਦ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਵਿਦਾਈ ਲੈਣ ਦਾ ਮਨ ਬਣਾ ਲਿਆ ਹੈ  ਟੈਸਟ ਇਤਿਹਾਸ ‘ਚ ਖੱਬੇ ਹੱਥ ਦੇ ਸਭ ਤੋਂ ਸਫ਼ਲ ਸਪਿੱਨਰ ਹੇਰਾਥ ਨੇ ਇਸ ਸਾਲ ਜੁਲਾਈ ‘ਚ ਸੰਨਿਆਸ ਲੈਣ ਦੇ ਸੰਕੇਤ ਦਿੱਤੇ ਸਨ ਅਤੇ ਹੁਣ ਉਹਨਾਂ ਇਸ ਫ਼ੈਸਲੇ ‘ਤੇ ਮੁਹਰ ਲਗਾ ਦਿੱਤੀ ਹੈ
40 ਸਾਲਾ ਹੇਰਾਥ ਨੇ 92 ਟੈਸਟ ‘ਚ ਸ਼੍ਰੀਲੰਕਾ ਵੱਲੋਂ 27.95 ਦੀ ਔਸਤ ਨਾਲ 430 ਵਿਕਟਾਂ ਝਟਕਾਈਆਂ ਉਹਨਾਂ ਇੱਕ ਪਾਰੀ ‘ਚ ਪੰਜ ਵਿਕਟਾਂ ਲੈਣ ਦਾ ਕਮਾਲ 34 ਵਾਰ ਕੀਤਾ ਇਸ ਤੋਂ ਇਲਾਵਾ ਉਹ ਨਿਊਜ਼ੀਲੈਂਡ ਦੇ ਮਹਾਨ ਰਿਚਰਡ ਹੈਡਲੀ ਦੇ ਰਿਕਾਰਡ ਦੀ ਬਰਾਬਰੀ ਕਰਨ ਤੋਂ ਸਿਰਫ਼ ਇੱਕ ਵਿਕਟ ਦੂਰ ਹਨ ਜਿਸ ਨਾਲ ਉਹ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਦੀ ਲਿਸਟ ‘ਚ ਹੈਡਲੀ ਨਾਲ ਸਾਂਝੇ ਤੌਰ ‘ਤੇ 9ਵੇਂ ਸਥਾਨ ‘ਤੇ ਆ ਜਾਣਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।