Mohali District Court - Sach Kahoon Punjabi

Vicky Middukhera ਕਤਲ ਮਾਮਲਾ : 3 ਦੋਸ਼ੀਆਂ ਨੂੰ ਉੱਮਰ ਕੈਦ, 2-2 ਲੱਖ ਦਾ ਜੁਰਮਾਨਾ
3 ਗੈਂਗਸਟਰਾਂ ਨੂੰ ਸਬੂਤਾਂ ਦੀ ਘਾਟ ਕਰਕੇ ਕੀਤਾ ਗਿਆ ਬਰੀ

Vicky Middukhera: (ਅਸ਼ਵਨੀ ਚਾਵਲਾ) ਚੰਡੀਗੜ। ਮੁਹਾਲੀ ਵਿਖੇ 4 ਸਾਲ ਪਹਿਲਾਂ ਵਾਪਰੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿਡੂਖੇੜਾ ਕਤਲ ਮਾਮਲੇ ’ਚ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵੱਲੋਂ ਤਿੰਨ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ 2-2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਅਦਾਲਤ ਵੱਲੋਂ ਧਾਰਾ 302 ਦੇ ਤਹਿਤ ਦਰਜ਼ ਮਾਮਲੇ ਵਿੱਚ ਅਜੈ ਉਰਫ਼ ਸੰਨੀ, ਸੱਜਣ ਉਰਫ਼ ਭੋਲੂ ਅਤੇ ਅਨਿਲ ਲਾਠ ਨੂੰ ਸਜ਼ਾ ਸੁਣਾਈ ਗਈ ਹੈ।

ਹਾਲਾਂਕਿ ਇਸ ਮਾਮਲੇ ਵਿੱਚ ਤਿੰਨ ਹੋਰ ਗੈਂਗਸਟਰ ਭੁੱਪੀ ਰਾਣਾ, ਅਮਿਤ ਡਾਗਰ ਅਤੇ ਕੌਂਸਲ ਚੌਧਰੀ ਨੂੰ ਸਬੂਤਾਂ ਦੀ ਘਾਟ ਕਰਕੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਹੈ, ਇਹ ਤਿੰਨੇ ਗੈਂਗਸਟਰ ਵੱਖ-ਵੱਖ ਜੇਲ੍ਹਾਂ ਵਿੱਚ ਹੋਰ ਮਾਮਲਿਆਂ ’ਚ ਬੰਦ ਹਨ। ਵਿੱਕੀ ਮਿੱਡੂਖੇੜਾ ਦੇ ਵਕੀਲ ਐਚ.ਐਸ. ਧਨੋਆ ਨੇ ਕਿਹਾ ਕਿ ਮੁਹਾਲੀ ਦੀ ਅਦਾਲਤ ਵੱਲੋਂ ਸੁਣਾਏ ਗਏ ਫੈਸਲੇ ਤੋਂ ਉਹ ਸੰਤੁਸ਼ਟ ਹਨ ਪਰ ਜਿਨਾਂ ਤਿੰਨ ਨੂੰ ਬਰੀ ਕੀਤਾ ਗਿਆ ਹੈ, ਉਸ ਸਬੰਧੀ ਉਪਰੀ ਅਦਾਲਤ ਵਿੱਚ ਅਪੀਲ ਪਾਉਣ ਤੋਂ ਪਹਿਲਾਂ ਉਹ ਜਜਮੈਂਟ ਦੀ ਕਾਪੀ ਦੇਖਣਾ ਚਾਹੁੰਣਗੇ, ਉਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਏਗਾ।

ਇਹ ਵੀ ਪੜ੍ਹੋ: School Closed: 5 ਫਰਵਰੀ ਤੱਕ 12ਵੀਂ ਤੱਕ ਦੇ ਸਕੂਲ ਰਹਿਣਗੇ ਬੰਦ, ਜਾਣੋ ਕਾਰਨ

ਐੱਚ.ਐੱਸ. ਧਨੋਆ ਨੇ ਕਿਹਾ ਕਿ ਇਹ ਕਤਲ ਗਿਣੀ-ਮਿਥੀ ਸਾਜਿਸ਼ ਤਹਿਤ ਹੀ ਪਹਿਲਾਂ ਤੋਂ ਹੀ ਪਲਾਨ ਕਰਕੇ ਕੀਤਾ ਗਿਆ ਸੀ, ਜਿਸ ਕਾਰਨ ਹੀ ਵਿੱਕੀ ਮਿੱਡੂਖੇੜਾ ਦੀ ਤਾਕ ਵਿੱਚ ਬੈਠੇ ਇਨਾਂ ਗੈਂਗਸਟਰਾਂ ਨੇ 15 ਰਾਊਂਡ ਗੋਲੀਆਂ ਚਲਾਈਆਂ , 13 ਗੋਲੀਆਂ ਮਿੱਡੂਖੇੜਾ ਨੂੰ ਕਰਾਸ ਕਰਕੇ ਬਾਹਰ ਨਿਕਲ ਗਈਆ , 2 ਗੋਲੀਆਂ ਵਿੱਕੀ ਮਿੱਡੂਖੇੜਾ ਦੇ ਸਰੀਰ ਵਿੱਚੋਂ ਮਿਲੀਆਂ ਸਨ। ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕੀਤੀ ਗਈ ਸੀ। Vicky Middukhera

Lawrence Interview Case: ਬਰਖਾਸਤ ਡੀਐਸਪੀ ਗੁਰਸ਼ੇਰ ਨੂੰ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਰੱਦ
ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸ ਦੀ ਸੁਣਵਾਈ | Lawrence Interview Case

Lawrence Interview Case: (ਸੱਚ ਕਹੂੰ ਨਿਊਜ਼) ਮੋਹਾਲੀ। ਗੈਂਗਸਟਰ ਲਾਰੈਂਸ ਦੀ ਪੁਲਿਸ ਹਿਰਾਸਤ ਵਿਚ ਇੰਟਰਵਿਊ ਦੇ ਮਾਮਲੇ ਵਿਚ ਬਰਖ਼ਾਸਤ ਡੀਐਸਪੀ ਗੁਰਸ਼ੇਰ ਸਿੰਘ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਉਸ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਅਜਿਹੇ ‘ਚ ਹੁਣ ਉਸ ਨੂੰ ਜੇਲ੍ਹ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਲੈਣੀ ਪਵੇਗੀ। ਪੰਜਾਬ ਪੁਲਿਸ ਵੱਲੋਂ ਸੀਨੀਅਰ ਅਧਿਕਾਰੀ ਅਦਾਲਤ ਵਿੱਚ ਪੇਸ਼ ਹੋਏ। ਨਾਲ ਹੀ ਮਾਮਲੇ ਦੀ ਜਾਂਚ ਨਾਲ ਸਬੰਧਤ ਰਿਕਾਰਡ ਵੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ: BCCI: ਚੈਂਪੀਅਨਜ਼ ਟਰਾਫੀ ਤੋਂ ਬਾਅਦ ਕੋਚ ਗੰਭੀਰ ਦੇ ਭਵਿੱਖ ਦੀ ਸਮੀਖਿਆ ਕਰੇਗਾ BCCI !

ਗੁਰਸ਼ੇਰ ਸਿੰਘ ਸਿੱਧੂ ਨੇ ਪਟੀਸ਼ਨ ਵਿੱਚ ਮੁੱਖ ਤੌਰ ’ਤੇ ਦੋ ਦਲੀਲਾਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਗਲਤ ਹੈ। ਬਲਜਿੰਦਰ ਸਿੰਘ ਉਰਫ ਟਾਹਲਾ ਦੀ ਸ਼ਿਕਾਇਤ ਦੀ ਜਾਂਚ ਮੁਹਾਲੀ ਦੇ ਤਤਕਾਲੀ ਐਸਐਸਪੀ ਸੰਦੀਪ ਗਰਗ ਨੇ ਕੀਤੀ ਸੀ। ਜਿਨ੍ਹਾਂ ਨੇ ਸ਼ਿਕਾਇਤ ਨੂੰ ਝੂਠੀ ਪਾਇਆ ਸੀ। ਹਾਲਾਂਕਿ ਬਾਅਦ ‘ਚ ਰੋਪੜ ਦੇ ਐੱਸਪੀ ਵੱਲੋਂ ਕੀਤੀ ਗਈ ਜਾਂਚ ਦੇ ਆਧਾਰ ‘ਤੇ ਐੱਫ.ਆਈ.ਆਰ. ਜੋ ਐਸਐਸਪੀ ਗਰਗ ਤੋਂ ਜੂਨੀਅਰ ਹੈ। ਅਰਜ਼ੀ ਵਿੱਚ ਦੂਜੀ ਦਲੀਲ ਇਹ ਹੈ ਕਿ ਇੰਟਰਵਿਊ ਵਿਵਾਦ ਵਿੱਚ ਲਾਰੈਂਸ ਨੂੰ ਵੀ ਬਲੀ ਦਾ ਬੱਕਰਾ ਬਣਾਇਆ ਗਿਆ ਹੈ। Lawrence Interview Case

15 ਕਿੱਲੋ ਅਫੀਮ ਮਾਮਲੇ ’ਚ ਸਾਬਕਾ ਡੀਐਸਪੀ ਸਮੇਤ ਤਿੰਨ ਦੋਸ਼ੀਆਂ ਨੂੰ 12 ਸਾਲ ਦੀ ਕੈਦ
ਡੇਢ ਲੱਖ ਰੁਪਏ ਜੁਰਮਾਨਾ (Mohali District Court)

(ਐੱਮ ਕੇ ਸ਼ਾਇਨਾ) ਮੋਹਾਲੀ। ਮੋਹਾਲੀ ਜ਼ਿਲ੍ਹਾ ਅਦਾਲਤ ਨੇ 15 ਕਿਲੋ ਅਫੀਮ ਮਾਮਲੇ ਵਿੱਚ ਸਾਬਕਾ ਡੀਐਸਪੀ ਸਮੇਤ ਤਿੰਨ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ 12 ਸਾਲ ਦੀ ਸਜ਼ਾ ਸੁਣਾਈ ਹੈ। ਮੋਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਦੋਸ਼ੀ ਸੇਵਾ ਮੁਕਤ ਡੀਐਸਪੀਜ਼ ਹਕੀਕਤ ਰਾਏ, ਸਵਰਨ ਸਿੰਘ ਅਤੇ ਵਿਕਰਮਨਾਥ ਨੂੰ ਡੇਢ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। Mohali District Court

ਅਦਾਲਤ ਨੇ ਛੇ ਸਾਲਾਂ ਬਾਅਦ ਫੈਸਲਾ ਸੁਣਾਇਆ

ਸਾਲ 2018 ਵਿੱਚ, ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਉਪਰੋਕਤ ਤਿੰਨਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਐਸਟੀਐਫ ਥਾਣਾ ਫੇਜ਼-4 ਵਿੱਚ ਕੇਸ ਦਰਜ ਕੀਤਾ ਸੀ। ਇਹ ਕੇਸ ਮੋਹਾਲੀ ਅਦਾਲਤ ਵਿੱਚ ਵਿਚਾਰ ਅਧੀਨ ਸੀ। ਪਿਛਲੀ ਸੁਣਵਾਈ ਦੌਰਾਨ ਤਿੰਨਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਅਦਾਲਤ ਨੇ ਛੇ ਸਾਲਾਂ ਬਾਅਦ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਹੈ।

ਇਹ ਵੀ ਪੜ੍ਹੋ: ਕਾਂਗਰਸ ਨੇ ਆਪਣੇ ਵਿਧਾਇਕ ਨੂੰ ਕੀਤਾ ਪਾਰਟੀ ’ਚੋਂ ਮੁਅੱਤਲ

2018 ਵਿੱਚ, ਨਸ਼ਾ ਵਿਰੋਧੀ ਸਪੈਸ਼ਲ ਟਾਸਕ ਫੋਰਸ ਨੇ 15 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤੇ ਗਏ ਤਿੰਨ ਲੋਕਾਂ ਵਿੱਚ ਪੰਜਾਬ ਪੁਲਿਸ ਦੇ ਇੱਕ ਸੇਵਾਮੁਕਤ ਡੀਐਸਪੀ ਦਾ ਨਾਂਅ ਸ਼ਾਮਲ ਕੀਤਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ .32 ਬੋਰ ਦਾ ਰਿਵਾਲਵਰ ਅਤੇ 18 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। 2015 ਵਿੱਚ ਡੀਐਸਪੀ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਕੀਕਤ ਰਾਏ ਸਿੰਘ, ਨਰਾਇਣਗੜ੍ਹ ਦੇ ਰਹਿਣ ਵਾਲੇ ਸਵਰਨ ਸਿੰਘ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਬਦੋਸ਼ੀ ਕਲਾਂ ਦੇ ਰਹਿਣ ਵਾਲੇ ਬਿਕਰਮਨਾਥ ਨੂੰ ਐਸਟੀਐਫ ਨੇ ਗ੍ਰਿਫ਼ਤਾਰ ਕੀਤਾ ਸੀ।