International News - Sach Kahoon Punjabi

Iran Israel War: ਜੰਗ ’ਚ ਅਮਰੀਕਾ ਦੇ 140 ਫੌਜੀ ਜ਼ਖਮੀ, 7 ਦੀ ਮੌਤ, ਇਜ਼ਰਾਈਨ ’ਚ ਕਈ ਥਾਵਾਂ ’ਤੇ ਬੰਬਾਰੀ
ਈਰਾਨ ’ਚ ਹੁਣ ਤੱਕ 8000 ਘਰਾਂ ’ਤੇ ਹਮਲਾ | Iran Israel War

Iran Israel War: ਵਾਸ਼ਿੰਗਟਨ (ਏਜੰਸੀ)। ਅੱਜ ਅਮਰੀਕਾ-ਇਜ਼ਰਾਈਲ-ਈਰਾਨ ਯੁੱਧ ਦਾ 12ਵਾਂ ਦਿਨ ਹੈ। ਇਸ ਯੁੱਧ ਵਿੱਚ ਹੁਣ ਤੱਕ 140 ਅਮਰੀਕੀ ਸੈਨਿਕ ਜ਼ਖਮੀ ਹੋਏ ਹਨ, ਜਦੋਂ ਕਿ 7 ਸੈਨਿਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਸ ਦੌਰਾਨ, ਈਰਾਨ ਦਾ ਕਹਿਣਾ ਹੈ ਕਿ ਉਸਦੇ ਦੇਸ਼ ’ਚ ਹਮਲਿਆਂ ’ਚ ਲਗਭਗ 8000 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਤੇ 1300 ਤੋਂ ਵੱਧ ਦੀ ਮੌਤ ਹੋਈ ਹੈ। ਸੰਯੁਕਤ ਰਾਸ਼ਟਰ (ਯੂਐਨ) ’ਚ ਈਰਾਨ ਦੇ ਰਾਜਦੂਤ ਅਮੀਰ ਸਈਦ ਇਰਾਵਾਨੀ ਅਨੁਸਾਰ, ਦੇਸ਼ ਦੇ ਲਗਭਗ 9600 ਨਾਗਰਿਕ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਘਰਾਂ ਤੋਂ ਇਲਾਵਾ, ਇਨ੍ਹਾਂ ’ਚ ਬਾਜ਼ਾਰ, ਹਸਪਤਾਲ, ਮੈਡੀਕਲ ਸੈਂਟਰ ਤੇ ਸਕੂਲ ਵੀ ਸ਼ਾਮਲ ਹਨ। ਇਸ ਦੌਰਾਨ, ਈਰਾਨ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸਨੇ ਇਜ਼ਰਾਈਲ ਦੇ ਕਈ ਸ਼ਹਿਰਾਂ ’ਤੇ ਮਿਜ਼ਾਈਲ ਹਮਲੇ ਕੀਤੇ ਹਨ। ਈਰਾਨ ਅਨੁਸਾਰ, ਹਾਈਫਾ, ਯਰੂਸ਼ਲਮ ਤੇ ਤੇਲ ਅਵੀਵ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਇਹ ਖਬਰ ਵੀ ਪੜ੍ਹੋ : Social Media: ਸੋਸ਼ਲ ਮੀਡੀਆ ਤੋਂ ਬੱਚਿਆਂ ਦੀ ਸੁਰੱਖਿਆ ਜ਼ਰੂਰੀ, ਰਾਜ ਸਭਾ ਸੰਸਦ ਮੈਂਬਰ ਮਿਲਿੰਦ ਦੇਵੜਾ ਨੇ ਚੁੱਕਿਆ ਗੰਭੀ…

Canada News: ਕੈਨੇਡਾ ’ਚ ਮੋਹਾਲੀ ਦੇ ਵਿਦਿਆਰਥੀ ਦੀ ਮੌਤ
ਕਾਰ ਨੇ ਪੈਦਲ ਜਾਂਦੇ ਨੂੰ ਮਾਰੀ ਟੱਕਰ

ਪੁਲਿਸ ਵੱਲੋਂ ਡੈਸ਼ਕੈਮ ਫੁੱਟਜੇ ਦੀ ਜਾਂਚ ਜਾਰੀ

Canada News: ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਲਾਲਡੂ ਮੰਡੀ ਦੇ ਰਹਿਣ ਵਾਲੇ 22 ਸਾਲਾ ਵਿਦਿਆਰਥੀ ਅਰਮਾਨ ਚੌਹਾਨ ਦੀ ਕੈਨੇਡਾ ਦੇ ਓਨਟਾਰੀਓ ’ਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਘਟਨਾ 5 ਜਨਵਰੀ ਨੂੰ ਓਨਟਾਰੀਓ ਹਾਈਵੇਅ 401 ’ਤੇ ਕ੍ਰੇਮੇਹ ਟਾਊਨਸ਼ਿਪ ਨੇੜੇ ਵਾਪਰੀ। ਹਾਦਸੇ ਦਾ ਕਾਰਨ ਅਜੇ ਵੀ ਪਤਾ ਨਹੀਂ ਲੱਗਿਆ ਹੈ, ਤੇ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ, ਅਰਮਾਨ ਆਪਣੇ ਇੱਕ ਦੋਸਤ ਨਾਲ ਮਾਂਟਰੀਅਲ ਤੋਂ ਟੋਰਾਂਟੋ ਜਾ ਰਿਹਾ ਸੀ। ਹਾਲਾਂਕਿ, ਇਹ ਦੱਸਿਆ ਗਿਆ ਹੈ ਕਿ ਹਾਦਸੇ ਸਮੇਂ ਅਰਮਾਨ ਪੈਦਲ ਜਾ ਰਿਹਾ ਸੀ। ਇਹ ਸਪੱਸ਼ਟ ਨਹੀਂ ਹੈ ਕਿ ਕਿਹੜੇ ਹਾਲਾਤਾਂ ਨੇ ਉਸਨੂੰ ਵਿਅਸਤ ਹਾਈਵੇਅ ’ਤੇ ਲੈ ਜਾਇਆ, ਜਿਸ ਕਾਰਨ ਇਸ ਬਾਰੇ ਅਜੇ ਜਾਂਚ ਜਾਰੀ ਹੈ।

ਇਹ ਖਬਰ ਵੀ ਪੜ੍ਹੋ : Premarital Medical Test: ਓਮਾਨ ’ਚ ਜ਼ਰੂਰੀ ਹੋਇਆ ਵਿਆਹ ਤੋਂ ਪਹਿਲਾਂ ਮੈਡੀਕਲ ਟੈਸਟ ਕਰਵਾਉਣਾ

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ | Canada News

ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੂੰ ਸੂਚਨਾ ਮਿਲੀ ਕਿ ਹਾਈਵੇਅ ਦੀ ਪੱਛਮੀ ਲੇਨ ’ਚ ਇੱਕ ਕਾਰ ਨੇ ਇੱਕ ਪੈਦਲ ਯਾਤਰੀ ਨੂੰ ਟੱਕਰ ਮਾਰ ਦਿੱਤੀ ਹੈ। ਪੁਲਿਸ ਮੌਕੇ ’ਤੇ ਪਹੁੰਚੀ ਤੇ ਮੀਡੀਅਨ ਦੇ ਨੇੜੇ ਖੜ੍ਹੀ ਇੱਕ ਕਾਰ ਮਿਲੀ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਅਰਮਾਨ ਨੂੰ ਕਾਰ ਨੇ ਟੱਕਰ ਮਾਰੀ ਸੀ ਜਾਂ ਕਿਸੇ ਹੋਰ ਵਾਹਨ ਨੇ। ਪੁਲਿਸ ਨੇੜੇ ਲਾਏ ਗਏ ਸੀਸੀਟੀਵੀ ਕੈਮਰਿਆਂ ਤੇ ਡੈਸ਼ਕੈਮ ਫੁਟੇਜ ਰਾਹੀਂ ਪੂਰੀ ਘਟਨਾ ਦੀ ਜਾਂਚ ਕਰ ਰਹੀ ਹੈ।

America News: ਅਮਰੀਕਾ ’ਚ ਮਾਸਟਰ ਡਿਗਰੀ ਕਰ ਕਰੇ ਭਾਰਤੀ ਵਿਦਿਆਰਥੀ ਦਾ ਗੋਲੀ ਮਾਰ ਕੇ ਕਤਲ
America News: ਵਾਸਿ਼ੰਗਟਨ (ਏਜੰਸੀ)। ਅਮਰੀਕਾ ’ਚ ਇੱਕ ਭਾਰਤੀ ਵਿਦਿਆਰਥੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਵਾਸ਼ਿੰਗਟਨ ਡੀਸੀ ’ਚ ਵਾਪਰੀ, ਜਿੱਥੇ ਹੈਦਰਾਬਾਦ ਦੇ ਵਿਦਿਆਰਥੀ ਰਵੀ ਤੇਜਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਰਵੀ ਤੇਜਾ, ਜੋ ਕਿ ਮਾਸਟਰ ਡਿਗਰੀ ਕਰਨ ਲਈ ਅਮਰੀਕਾ ਗਿਆ ਸੀ, ਨੂੰ ਇੱਕ ਗੈਸ ਸਟੇਸ਼ਨ ਦੇ ਨੇੜੇ ਗੋਲੀ ਮਾਰ ਦਿੱਤੀ ਗਈ। ਰਵੀ ਤੇਜਾ 2022 ’ਚ ਪੜ੍ਹਾਈ ਕਰਨ ਲਈ ਅਮਰੀਕਾ ਚਲੇ ਗਏ ਸਨ ਤੇ ਹੁਣ ਉਨ੍ਹਾਂ ਦੀ ਮੌਤ ਨੇ ਉਨ੍ਹਾਂ ਦੇ ਪਰਿਵਾਰ ਨੂੰ ਡੂੰਘੇ ਸਦਮੇ ’ਚ ਪਾ ਦਿੱਤਾ ਹੈ। America News

ਇਹ ਖਬਰ ਵੀ ਪੜ੍ਹੋ : HBSE 10th And 12th Class Exam: HBSC ਨੇ ਬਦਲੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ, ਹੁਣ ਇਹ ਡੇਟ…

ਰਵੀ ਤੇਜਾ 26 ਸਾਲਾਂ ਦਾ ਸੀ ਤੇ ਖੰਮਮ ਜ਼ਿਲ੍ਹੇ ਦਾ ਰਹਿਣ ਵਾਲਾ ਸੀ, ਹਾਲਾਂਕਿ ਉਨ੍ਹਾਂ ਦਾ ਪਰਿਵਾਰ ਹੈਦਰਾਬਾਦ ’ਚ ਰਹਿੰਦਾ ਸੀ। ਰਵੀ ਨੇ ਆਪਣੀ ਮਾਸਟਰ ਡਿਗਰੀ ਪੂਰੀ ਕਰ ਲਈ ਸੀ ਤੇ ਹੁਣ ਨੌਕਰੀ ਦੀ ਭਾਲ ’ਚ ਸੀ। ਰਿਪੋਰਟਾਂ ਅਨੁਸਾਰ, ਉਹ ਆਪਣੇ ਦੋਸਤ ਨਾਲ ਕੰਮ ਕਰ ਰਿਹਾ ਸੀ ਜਦੋਂ ਅਚਾਨਕ ਗੋਲੀਬਾਰੀ ਹੋਈ ਤੇ ਉਨ੍ਹਾਂ ਦੇ ਗੋਲੀ ਲੱਗ ਗਈ। ਜ਼ਿਆਦਾ ਖੂਨ ਵਹਿਣ ਕਾਰਨ ਰਵੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਮਰੀਕਾ ’ਚ ਕਿਸੇ ਭਾਰਤੀ ਵਿਦਿਆਰਥੀ ਦਾ ਕਤਲ ਹੋਇਆ ਹੋਵੇ।

ਪਿਛਲੇ ਸਾਲ ਨਵੰਬਰ ’ਚ, ਸ਼ਿਕਾਗੋ ’ਚ ਇੱਕ ਭਾਰਤੀ ਵਿਦਿਆਰਥੀ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮ੍ਰਿਤਕ ਦੀ ਪਛਾਣ ਨੁਕਰਪੂ ਸਾਈ ਤੇਜਾ ਵਜੋਂ ਹੋਈ ਹੈ, ਜੋ ਤੇਲੰਗਾਨਾ ਰਾਜ ਦੇ ਖੰਮਮ ਜ਼ਿਲ੍ਹੇ ਦੇ ਰਾਮਨਪੇਟ ਦਾ ਰਹਿਣ ਵਾਲਾ ਸੀ ਤੇ ਕੁਝ ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਅਮਰੀਕਾ ਆਇਆ ਸੀ। ਇਹ ਘਟਨਾਵਾਂ ਭਾਰਤੀ ਵਿਦਿਆਰਥੀਆਂ ਲਈ ਚਿੰਤਾ ਦਾ ਵਿਸ਼ਾ ਬਣ ਗਈਆਂ ਹਨ, ਤੇ ਅਮਰੀਕਾ ’ਚ ਭਾਰਤੀ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। America News

Indian-origin student Arrested: ਅਮਰੀਕਾ ਵਿੱਚ ਭਾਰਤੀ ਮੂਲ ਦੀ ਵਿਦਿਆਰਥਣ ਗ੍ਰਿਫਤਾਰ, ਲਗਾਈ ਪਾਬੰਦੀ
Indian-Origin Student Arrested: ਨਵੀਂ ਦਿੱਲੀ। ਅਮਰੀਕਾ ਦੇ ਪ੍ਰਿੰਸਟਨ ਯੂਨੀਵਰਸਿਟੀ ਵਿੱਚ ਇੱਕ ਭਾਰਤੀ ਮੂਲ ਦੀ ਵਿਦਿਆਰਥਣ ਨੂੰ ਫਿਲਸਤੀਨ ਪੱਖੀ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਗ੍ਰਿਫਤਾਰ ਕੀਤਾ ਗਿਆ ਸੀ, ਜਿਸਦੀ ਪਛਾਣ ਅਚਿੰਤਿਆ ਸ਼ਿਵਲਿੰਗਮ ਵਜੋਂ ਹੋਈ ਸੀ। America News

ਇੱਕ ਮੀਡੀਆ ਰਿਪੋਰਟ ਦੇ ਅਨੁਸਾਰ, ਤਾਮਿਲਨਾਡੂ ਦੇ ਕੋਇੰਬਟੂਰ ਦੇ ਨਿਵਾਸੀ ਅਤੇ ਓਹੀਓ ਦੇ ਕੋਲੰਬਸ ’ਚ ਪਲੇ-ਵਧੇ ਅਚਿੰਤਿਆ ਸਿਵਲਿੰਗਮ ਨੂੰ ਅਨੁਸ਼ਾਸਨੀ ਪ੍ਰਕਿਰਿਆ ਦੇ ਪੈਂਡਿੰਗ ਹੋਣ ਤੱਕ ਕੈਂਪਸ ਦੇ ਅੰਦਰ ਅੰਦੋਲਨ ਵਿੱਚ ਹਿੱਸਾ ਲੈਣ ਲਈ ਯੂਨੀਵਰਸਿਟੀ ਤੋਂ ਪਾਬੰਦੀ ਲਗਾ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਘਟਨਾ ਇਜ਼ਰਾਈਲ ਅਤੇ ਫਲਸਤੀਨੀ ਅੱਤਵਾਦੀ ਸਮੂਹ ਹਮਾਸ ਦੇ ਵਿਚਕਾਰ ਗਾਜ਼ਾ ਯੁੱਧ ਦੇ ਖਿਲਾਫ ਪ੍ਰਮੁੱਖ ਅਮਰੀਕੀ ਯੂਨੀਵਰਸਿਟੀਆਂ ਵਿੱਚ ਪ੍ਰਦਰਸ਼ਨਾਂ ਦੀ ਲਹਿਰ ਦੇ ਵਿਚਕਾਰ ਆਈ ਹੈ। America News

ਅਮਰੀਕੀ ਮੀਡੀਆ ਦੀ ਰਿਪੋਰਟ ਅਨੁਸਾਰ, ਵਿਦਿਆਰਥੀਆਂ ਦੇ ਪ੍ਰਦਰਸ਼ਨਕਾਰੀਆਂ ਨੇ ਅਧਿਕਾਰੀਆਂ ਦੀਆਂ ਚੇਤਾਵਨੀਆਂ ਦੇ ਬਾਵਜੂਦ ਯੂਨੀਵਰਸਿਟੀ ਦੇ ਮੈਕਕੋਸ਼ ਕੋਰਟਯਾਰਡ ਵਿੱਚ ਟੈਂਟ ਲਗਾ ਦਿੱਤੇ ਸਨ। ਪ੍ਰਦਰਸ਼ਨ ਸ਼ੁਰੂ ਹੋਣ ਤੋਂ ਕੁਝ ਮਿੰਟ ਬਾਅਦ ਹੀ ਦੋਵਾਂ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫਤਾਰੀਆਂ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਆਪਣੇ ਤੰਬੂ ਸਮੇਟ ਲਏ ਪਰ ਧਰਨਾ ਜਾਰੀ ਰੱਖਿਆ, ਜੋ ਦੁਪਹਿਰ ਤੱਕ 300 ਦੇ ਕਰੀਬ ਪ੍ਰਦਰਸ਼ਨਕਾਰੀਆਂ ਤੱਕ ਪਹੁੰਚ ਗਿਆ।

ਇਹ ਵੀ ਪੜ੍ਹੋ: ਡਰਾ-ਧਮਕਾ ਗੱਡੀ ’ਚ ਬਿਠਾ ਖੋਹੇ 70 ਹਜ਼ਾਰ, ਮਾਮਲਾ ਦਰਜ਼

ਪ੍ਰਿੰਸਟਨ ਯੂਨੀਵਰਸਿਟੀ ਦੇ ਬੁਲਾਰੇ ਜੈਨੀਫਰ ਮੋਰਿਲ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਦੋਵਾਂ ਵਿਦਿਆਰਥੀਆਂ ਨੂੰ ਜਨਤਕ ਸੁਰੱਖਿਆ ਵਿਭਾਗ ਵੱਲੋਂ ਸਰਗਰਮੀ ਬੰਦ ਕਰਨ ਅਤੇ ਖੇਤਰ ਛੱਡਣ ਦੀ ਵਾਰ-ਵਾਰ ਚੇਤਾਵਨੀਆਂ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਅਨੁਸ਼ਾਸਨੀ ਪ੍ਰਕਿਰਿਆ ਨੂੰ ਲੰਬਿਤ ਹੋਣ ਕਰਕੇ ਉਸ ਨੂੰ ਤੁਰੰਤ ਕੈਂਪਸ ਤੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਂਪਸ ਖੇਤਰ ਵਿੱਚ ਬਾਕੀ ਰਹਿੰਦੇ ਤੰਬੂਆਂ ਨੂੰ ਪ੍ਰਦਰਸ਼ਨਕਾਰੀਆਂ ਨੇ ਆਪਣੀ ਮਰਜ਼ੀ ਨਾਲ ਹਟਾ ਦਿੱਤਾ ਹੈ। America News