Barnala Crime News - Sach Kahoon Punjabi

Barnala Crime News: ਬਰਨਾਲਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਲੁੱਟਾਂ- ਖੋਹਾਂ ਦੀਆਂ ਵਾਰਦਾਤਾਂ ਕਰਨ ਦੇ ਦੋਸ਼ ’ਚ 4 ਜਣਿਆਂ ਨੂੰ ਫੜਿਆ
Barnala Crime News: (ਜਸਵੀਰ ਗਹਿਲ/ ਮਨੋਜ ਸ਼ਰਮਾ) ਬਰਨਾਲਾ। ਕੁੱਝ ਦਿਨ ਪਹਿਲਾਂ ਸਥਾਨਕ ਸ਼ਹਿਰ ਦੇ ਇੱਕ ਨਾਮਵਰ ਵਿਅਕਤੀ ’ਤੇ ਹੋਏ ਕਥਿੱਤ ਹਮਲੇ ਤੋਂ ਬਾਅਦ ਚੌਕਸ ਹੋਈ ਬਰਨਾਲਾ ਪੁਲਿਸ ਨੇ ਅਜਿਹੇ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜੋ ਧਾਰਮਿਕ ਪਹਿਰਾਵੇ ਦੀ ਆੜ ਵਿੱਚ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫ਼ਤਾਰ ਵਿਕਅਤੀਆਂ ਨੇ ਮਹਿਜ਼ ਪੰਜ ਦਿਨਾਂ ਵਿੱਚ 14 ਵਾਰਦਾਤਾਂ ਨੂੰ ਅੰਜ਼ਾਮ ਦਿੱਤਾ।

ਇਸ ਸਬੰਧੀ ਬਰਨਾਲਾ ਦੇ ਡੀਐੱਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਲਗਾਤਾਰ ਹੋ ਰਹੀਆਂ ਵਾਰਦਾਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲੀਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ। ਥਾਣਾ ਸਿਟੀ-2 ਬਰਨਾਲਾ ਦੇ ਮੁਖੀ ਸ਼ਰੀਫ ਖ਼ਾਨ ਦੀ ਅਗਵਾਈ ਹੇਠ ਪੁਲਿਸ ਨੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰ ਲਿਆ। ਜਿੰਨ੍ਹਾਂ ਦੀ ਪਹਿਚਾਣ ਹਰਸ਼ਦੀਪ ਸਿੰਘ ਉਰਫ ਕਾਕਾ, ਪ੍ਰਦੀਪ ਸਿੰਘ ਉਰਫ ਚਪਲੀ, ਸਾਹਿਲ ਅਤੇ ਰੋਹਿਤ ਸ਼ਰਮਾ ਵਾਸੀਆਨ ਬਰਨਾਲਾ ਸ਼ਹਿਰ ਵਜੋਂ ਹੋਈ ਹੈ। ਜਿੰਨ੍ਹਾਂ ਦਾ ਮੁੱਖ ਪੇਸ਼ਾ ਹੀ ਲੁੱਟ-ਖੋਹ ਕਰਨਾ ਸੀ।

ਉਨ੍ਹਾਂ ਦੱਸਿਆ ਕਿ 12 ਮਈ ਦੀ ਸ਼ਾਮ ਨੂੰ ਰਾਮ ਬਾਗ ਰੋਡ ’ਤੇ ਸਥਾਨਕ ਐਮ.ਸੀ. ਨਰਿੰਦਰ ਗਰਗ ਨੀਟਾ ’ਤੇ ਹਮਲਾ ਕਰਕੇ ਉਹਨਾਂ ਦਾ ਪਰਸ ਖੋਹਿਆ ਗਿਆ ਸੀ, ਜਿਸ ਸਬੰਧੀ ਥਾਣਾ ਸਿਟੀ ਬਰਨਾਲਾ ਵਿਖੇ ਮਾਮਲਾ ਦਰਜ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਕਚਹਿਰੀ ਚੌਕ ਕੋਲ ਪ੍ਰਿੰਸ ਸਿੰਘ ਨਾਂਅ ਦੇ ਨੌਜਵਾਨ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਬਹੁਤ ਬੇਰਹਿਮੀ ਨਾਲ ਹਮਲਾ ਕੀਤਾ, ਜਿਸ ਵਿੱਚ ਨੌਜਵਾਨ ਦਾ ਗੁੱਟ (ਹੱਥ) ਵੱਢਿਆ ਗਿਆ। ਪ੍ਰਿੰਸ ਸਿੰਘ ਗੰਭੀਰ ਹਾਲਤ ਵਿੱਚ ਏਮਸ ਬਠਿੰਡਾ ਵਿਖੇ ਜ਼ੇਰੇ- ਇਲਾਜ ਹੈ। ਇਸ ਘਟਨਾ ਸਬੰਧੀ ਥਾਣਾ ਸਿਟੀ-2 ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਮੁਤਾਬਕ ਮੁੱਖ ਮੁਲਜ਼ਮ ਹਰਸ਼ਦੀਪ ਸਿੰਘ ਕਾਕਾ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ ਅਤੇ ਉਸ ’ਤੇ ਪਹਿਲਾਂ ਵੀ ਇੱਕ ਮਾਮਲਾ ਦਰਜ ਹੈ।

ਬੈਂਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਖੋਹ ਕੀਤੇ ਗਏ ਕੁੱਝ ਮੋਬਾਈਲ ਫੋਨ, ਨਗਦੀ ਅਤੇ ਵਾਰਦਾਤਾਂ ਵਿੱਚ ਵਰਤਿਆ/ਖੋਹਿਆ ਗਿਆ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਹੁਣ ਅੱਗੇ ਇਹਨਾਂ ਦਾ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਬਾਕੀ 14 ਵਾਰਦਾਤਾਂ ਦੇ ਪੀੜਤਾਂ (ਸ਼ਿਕਾਇਤਕਰਤਾਵਾਂ) ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਅਗਲੇਰੀ ਕਾਨੂੰਨੀ ਕਾਰਵਾਈ ਮੁਕੰਮਲ ਕੀਤੀ ਜਾ ਸਕੇ।

ਬਰਨਾਲਾ: ਲੁੱਟਾਂ-ਖੋਹਾਂ ਕਰਨ ਦੇ ਦੋਸ਼ ’ਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਪੁਲਿਸ ਨਾਲ। ਤਸਵੀਰ : ਗਹਿਲ

Barnala Crime News: ਫਿਲਮੀ ਸਟਾਈਲ ’ਚ ਮਾਂ-ਪੁੱਤ ਕਰਦੇ ਸੀ ਫਿਰੌਤੀ ਦੀ ਮੰਗ, ਪੁਲਿਸ ਨੇ ਦਬੋਚੇ
ਮਾਂ ਘਰ ਬੁਲਾਉਂਦੀ ਤੇ ਪੁੱਤ ਬੰਧਕ ਬਣਾ ਕੇ ਮੰਗਦਾ ਸੀ ਫ਼ਿਰੌਤੀ

Barnala Crime News: (ਜਸਵੀਰ ਸਿੰਘ ਗਹਿਲ) ਬਰਨਾਲਾ। ਬਰਨਾਲਾ ਪੁਲਿਸ ਨੇ ਇੱਕ ਮਹਿਲਾ ਸਣੇ ਤਿੰਨ ਜਣਿਆਂ ਨੂੰ ਬਲੈਕਮੇਲ ਕਰਨ ਦੇ ਦੋਸ਼ਾਂ ਹੇਠ ਕਾਬੂ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫ਼ਤਾਰ ਤਿੰਨੋ ਜਣੇ ਇੱਕ ਗਿਰੋਹ ਵਜੋਂ ਸਰਗਰਮ ਹਨ ਜੋ ਕਿਸੇ ਵਿਅਕਤੀ ਨੂੰ ਵਿਸ਼ਵਾਸ ’ਚ ਲੈ ਕੇ ਘਰ ਬੁਲਾਉਂਦੇ ਅਤੇ ਬੰਧਕ ਬਣਾਉਣ ਤੋਂ ਬਾਅਦ ਰਿਹਾਈ ਬਦਲੇ ਫਿਰੌਤੀ ਤਹਿਤ ਮਨਚਾਹੀ ਰਕਮ ਮੰਗਦਾ ਸੀ।

ਥਾਣਾ ਸਿਟੀ- 2 ਵਿਖੇ ਜਾਣਕਾਰੀ ਦਿੰਦਿਆਂ ਡੀਐੱਸਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਵਾਸੀ ਮਿਸਰੀ ਪੱਤੀ ਅਕਲੀਆ (ਮਾਨਸਾ) ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸਦੇ ਪਿਤਾ ਗੁਰਜੰਟ ਸਿੰਘ ਨੂੰ ਕਿਸੇ ਨੇ ਬੰਦੀ ਬਣਾ ਰੱਖਿਆ ਹੈ ਅਤੇ ਰਿਹਾਈ ਦੇ ਬਦਲੇ ਉਨ੍ਹਾਂ ਪਾਸੋਂ ਡੇਢ ਲੱਖ ਰੁਪਏ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸੰਦੀਪ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਅਤੇ ਤਫਤੀਸ਼ ਦੌਰਾਨ ਪੁਲਿਸ ਵੱਲੋਂ ਹਰਸਿਮਰਨਜੀਤ ਸਿੰਘ ਉਰਫ਼ ਹੈਰੀ ਵਾਸੀ ਖੁੱਡੀ ਰੋਡ ਬਰਨਾਲਾ ਅਤੇ ਰਾਜਵੀਰ ਕੌਰ ਵਾਸੀ ਲੜਵੰਜਾਰਾ ਖੁਰਦ (ਸੰਗਰੂਰ) ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਨਾਲ ਹੀ ਗੁਰਜੰਟ ਸਿੰਘ ਦੀ ਰਿਹਾਈ ਬਦਲੇ ਫਿਰੌਤੀ ਮੰਗਣ ਵਾਲਿਆਂ ਨਾਲ ਬਿਆਨਕਰਤਾ ਨੂੰ ਪੈਸੇ ਘੱਟ ਕਰਨ ਦੀ ਗੱਲ ਚਲਾਉਣ ਲਈ ਕਿਹਾ ਗਿਆ।

ਬਰਨਾਲਾ ਪੁਲਿਸ ਨੇ ਮਹਿਲਾ ਸਣੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰਨ ਪਿੱਛੋਂ ਬੰਧਕ ਵਿਅਕਤੀ ਨੂੰ ਛੁਡਵਾਇਆ

ਗੱਲਬਾਤ ਦੌਰਾਨ ਬਿਆਨਕਰਤਾ ਅਤੇ ਬਲੈਕਮੇਲਰਾਂ ਵਿਚਕਾਰ ਗੁਰਜੰਟ ਸਿੰਘ ਨੂੰ ਛੱਡਣ ਲਈ 50 ਹਜ਼ਾਰ ਰੁਪਏ ਵਿੱਚ ਸੌਦਾ ਤਹਿ ਹੋ ਗਿਆ। ਪੁਲਿਸ ਨੇ ਯੋਜਨਾ ਤਹਿਤ ਉਕਤਾਨ ਹਰਸਿਮਰਨਜੀਤ ਸਿੰਘ ਅਤੇ ਰਾਜਵੀਰ ਕੌਰ ਨੂੰ ਬਿਆਨਕਰਤਾ ਤੋਂ ਪੰਜਾਹ ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਦੌਰਾਨ ਇੱਕ ਮੋਟਰਸਾਈਕਲ ਤੇ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਗਏ, ਜਿੰਨ੍ਹਾਂ ਵਿੱਚ ਇੱਕ ਅਜਿਹਾ ਮੋਬਾਇਲ ਵੀ ਮੌਜੂਦ ਸੀ ਜਿਸ ਰਾਹੀਂ ਬਲੈਕਮੇਲਰਾਂ ਨੇ ਗੁਰਜੰਟ ਸਿੰਘ ਨੂੰ ਰਿਹਾਅ ਕਰਨ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਉਕਤਾਨ ਤੋਂ ਪੁੱਛਗਿੱਛ ਦੌਰਾਨ ਪੁਲਿਸ ਨੇ ਭੋਲਾ ਸਿੰਘ ਉਰਫ਼ ਕਾਲਾ ਵਾਸੀ ਪਿੰਡ ਦਗਾਲ (ਸੰਗਰੂਰ) ਨੂੰ ਵੀ ਸਥਾਨਕ ਸ਼ਹਿਰ ਦੇ ਖੁੱਡੀ ਰੋਡ ’ਤੇ ਬਣੇ ਪਾਰਕ ’ਚੋਂ ਗ੍ਰਿਫਤਾਰ ਕਰਕੇ ਉਸਦੇ ਪਾਸੋਂ ਇੱਕ ਮੋਬਾਇਲ ਫੋਨ ਜੋ ਸੁਖਵਿੰਦਰ ਕੌਰ ਦਾ ਹੈ, ਬਰਾਮਦ ਕਰਕੇ ਗੁਰਜੰਟ ਸਿੰਘ ਨੂੰ ਰਿਹਾਅ ਕਰਵਾਇਆ ਗਿਆ। Barnala Crime News

ਇਹ ਵੀ ਪੜ੍ਹੋ: CNG Cylinder Blast: ਟਰੱਕ ’ਚ ਸੀਐਨਜੀ ਸਿਲੰਡਰ ਫੱਟਿਆ, ਡਰਾਈਵਰ ਜ਼ਿੰਦਾ ਸੜਿਆ

ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਕੌਰ ਜੋ ਫ਼ਿਲਹਾਲ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ, ਨੇ ਆਪਣੇ ਪੁੱਤਰ ਹਰਸਿਮਰਨਜੀਤ ਸਿੰਘ ਉਕਤ ਨਾਲ ਮਿਲਕੇ ਇੱਕ ਗਿਰੋਹ ਬਣਾਇਆ ਹੋਇਆ ਹੈ ਜਿਸ ਵਿਚ ਸੁਖਵਿੰਦਰ ਕੌਰ ਹਮ- ਉਮਰ ਲੋਕਾਂ ਨੂੰ ਵਿਸ਼ਵਾਸ਼ ਵਿੱਚ ਲੈ ਕੇ ਸਥਾਨਕ ਖੁੱਡੀ ਰੋਡ ਉੱਪਰ ਕਿਰਾਏ ’ਤੇ ਲੈ ਰੱਖੇ ਇੱਕ ਮਕਾਨ ਵਿੱਚ ਬੁਲਾਉਂਦੀ ਸੀ ਅਤੇ ਉੱਥੇ ਆਪਣੇ ਪੁੱਤਰ ਨਾਲ ਮਿਲ ਕੇ ਬੁਲਾਏ ਵਿਅਕਤੀ ਨੂੰ ਬੰਧਕ ਬਣਾ ਕੇ ਉਸਦੇ ਵਾਰਸਾਂ ਤੋਂ ਮਨਚਾਹੀ ਫ਼ਿਰੌਤੀ ਮੰਗਦੀ ਸੀ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਕੌਰ ਖਿਲਾਫ਼ ਪਹਿਲਾਂ ਕੋਈ ਮਾਮਲਾ ਦਰਜ਼ ਹੈ ਜਾਂ ਨਹੀਂ, ਕਿਸੇ ਹੋਰ ਪਾਸੋਂ ਵੀ ਫ਼ਿਰੌਤੀ ਦੀ ਮੰਗ ਕੀਤੀ ਹੈ ਜਾਂ ਲਈ ਹੈ, ਇਹ ਜਾਂਚ ਦਾ ਹਿੱਸਾ ਹੈ।

ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ, ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ
6 ਵਿਅਕਤੀਆਂ ਸਣੇ 3 ਔਰਤਾਂ ਖਿਲਾਫ ਕੇਸ ਦਰਜ | Barnala News

ਬਰਨਾਲਾ (ਗੁਰਪ੍ਰੀਤ ਸਿੰਘ)। ਬਰਨਾਲਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਵੱਖ-ਵੱਖ ਥਾਵਾਂ ਤੋਂ ਚਿੱਟਾ ਹੈਰੋਇਨ, ਨਸ਼ੀਲੀਆਂ ਗੋਲੀਆਂ, ਭੁੱਕੀ ਚੂਰਾ ਪੋਸਤ, ਸ਼ਰਾਬ ਤੇ ਠੇਕਾ ਸ਼ਰਾਬ ਦੇਸੀ ਬਰਾਮਦ ਕਰਕੇ 6 ਵਿਅਕਤੀਆਂ ਸਣੇ 3 ਔਰਤਾਂ ਖਿਲਾਫ਼ ਵੱਖ-ਵੱਖ ਥਾਣਿਆਂ ’ਚ ਕੇਸ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਥਾਣਾ ਠੁੱਲੀਵਾਲ ਦੇ ਐਸਐਚਓ ਅਜੈਬ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ 2 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ 1 ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਲਾਲ ਸਿੰਘ ਉਰਫ ਲੀਲਾ ਪੁੱਤਰ ਚੰਦ ਸਿੰਘ ਵਾਸੀ ਹਮੀਦੀ ਜੋ ਬਾਹਰੋਂ ਭੁੱਕੀ ਚੂਰਾ ਪੋਸਤ ਲਿਆ ਕੇ ਵੇਚਦਾ ਹੈ। (Barnala News)

Indian Railways: ਇਹ ਸੂਬੇ ਦੀਆਂ 4 ਟਰੇਨਾਂ ਰੱਦ, 12 ਦੇ ਬਦਲੇ ਰੂਟ, ਜਾਣੋ ਕਿਊਂ

ਜੋ ਪਿੰਡ ਕਰਮਗੜ ਨੰਗਲ ਦੀ ਲਿੰਕ ਰੋਡ ਤੋਂ ਆਪਣੇ ਪਿੰਡ ਹਮੀਦੀ ਆ ਰਿਹਾ ਹੈ, ਜਿਸ ਨੂੰ ਰਸਤੇ ਵਿੱਚੋਂ ਪੁਲਿਸ ਨੇ 2 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਗਿ੍ਰਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਥਾਣਾ ਸਿਟੀ 2 ਦੀ ਪੁਲਿਸ ਨੇ ਬੁੱਧੂ ਪੁੱਤਰ ਪ੍ਰਕਾਸ ਵਾਸੀ ਮਲੇਰਕੋਟਲਾ ਨੂੰ ਗਿ੍ਰਫਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਖਿਲਾਫ਼ ਕੇਸ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਥਾਣਾ ਸਿਟੀ 1 ਦੀ ਪੁਲਿਸ ਨੇ ਸੀਮਾ ਪਤਨੀ ਲਾਡੀ ਤੇ ਕਾਲੀ ਪੁੱਤਰੀ ਕਾਲਾ ਸਿੰਘ ਵਾਸੀਅਨ ਬਰਨਾਲਾ ਨੂੰ ਦਾਣਾ ਮੰਡੀ ਵਿੱਚੋਂ ਕਾਬੂ ਕਰਕੇ ਉਹਨਾਂ ਪਾਸੋਂ 48 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। (Barnala News)

ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਸਿਟੀ 2 ਦੀ ਪੁਲਿਸ ਨੇ ਬਬਲੀ ਪਤਨੀ ਜੰਗ ਸਿੰਘ ਵਾਸੀ ਬਰਨਾਲਾ ਜੋ ਆਪਣੇ ਘਰ  ਸ਼ਰਾਬ ਵੇਚਦੀ ਸੀ, ਜਿਸ ਨੂੰ ਰੇਡ ਕਰਕੇ ਪੁਲਿਸ ਨੇ 14 ਬੋਤਲਾਂ ਠੇਕਾ ਸਰਾਬ ਦੇਸੀ ਸਮੇਤ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਥਾਣਾ ਸਿਟੀ 2 ਦੀ ਪੁਲਿਸ ਨੇ ਗੁਰਲਾਲ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਸ਼ੇਰਪੁਰ ਨੂੰ ਗਿ੍ਰਫਤਾਰ ਕਰਕੇ ਉਸਦੇ ਕਬਜੇ ਵਿੱਚੋਂ 30 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰਕੇ ਉਸ ਖਿਲਾਫ਼ ਵੀ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐਸਐਸਪੀ ਸੰਦੀਪ ਮਲਿਕ ਨੇ ਅੱਗੇ ਦੱਸਿਆ ਕਿ ਥਾਣਾ ਸਹਿਣਾ ਦੀ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ। (Barnala News)

ਮਾਈਨਿੰਗ ਵਿਭਾਗ ਦੀ ਕਾਰਵਾਈ, ਦੋ ਥਾਂਵਾਂ ’ਤੇ ਛਾਪੇਮਾਰੀ

ਕਿ ਬਲਕਰਨਜੀਤ ਸਿੰਘ ਉਰਫ ਕਰਨਾ ਪੁੱਤਰ ਮੇਜਰ ਸਿੰਘ ਵਾਸੀ ਸਹਿਣਾ ਜੋ ਆਪਣੇ ਘਰ ਵਿੱਚ ਸ਼ਰਾਬ ਕਸੀਦ ਕੇ ਵੇਚਦਾ ਹੈ, ਪੁਲਿਸ ਨੇ ਉਸ ਦੇ ਘਰ ਰੇਡ ਕਰਕੇ 70 ਬੋਤਲਾਂ ਸ਼ਰਾਬ ਸਮੇਤ ਉਸ ਨੂੰ ਗਿ੍ਰਫਤਾਰ ਕਰ ਲਿਆ ਜਿਸ ਖਿਲਾਫ਼ ਥਾਣਾ ਸਹਿਣਾ ਵਿਖੇ ਐਕਸਾਈਜ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਇਸੇ ਤਰ੍ਹਾਂ ਹੀ ਇੱਕ ਹੋਰ ਮਾਮਲੇ ਵਿੱਚ ਥਾਣਾ ਸਹਿਣਾ ਦੀ ਪੁਲਿਸ ਨੇ ਮੁਖਬਰ ਦੀ ਇਤਲਾਹ ਤੇ ਸੰਦੀਪ ਸਿੰਘ ਉਰਫ ਦਰੋਗਾ ਪੁੱਤਰ ਸੁਖਚੈਨ ਸਿੰਘ ਵਾਸੀ ਬੁਰਜ ਫਤਹਿਗੜ੍ਹ ਤੇ ਹੈਪੀ ਸਿੰਘ ਵਾਸੀ ਭਾਈ ਰੂਪਾ ਨੂੰ ਕਾਬੂ ਕਰਕੇ ਉਨਾਂ ਦੇ ਕਬਜੇ ਵਿੱਚੋਂ 16 ਗ੍ਰਾਮ ਨਸ਼ੀਲਾ ਪਾਊਡਰ ਹੈਰੋਇਨ/ਚਿੱਟਾ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। (Barnala News)