MSG Satsang Bhandara - Sach Kahoon Punjabi
ਪਵਿੱਤਰ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ, ਸਾਧ-ਸੰਗਤ ’ਚ ਭਾਰੀ ਉਤਸ਼ਾਹ
ਸਮਾਂ ਸਵੇਰੇ 9 ਵਜੇ ਤੋਂ 11 ਵਜੇ ਤੱਕ
(ਸੱਚ ਕਹੂੰ ਨਿਊਜ਼) ਸਰਸਾ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਦਇਆ-ਮਿਹਰ, ਰਹਿਮਤ ਨਾਲ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਐਤਵਾਰ 26 ਮਈ ਨੂੰ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ ਡੇਰਾ ਸੱਚਾ ਸੌਦਾ, ਸਰਸਾ ’ਚ ਪਵਿੱਤਰ ਐੱਮਐੱਸਜੀ ਸਤਿਸੰਗ ਭੰਡਾਰਾ ਧੂਮ-ਧਾਮ ਨਾਲ ਮਨਾ ਰਹੀ ਹੈ। Satsang Bhandara
ਇਹ ਵੀ ਪੜ੍ਹੋ: ਸੰਤਾਂ ਦੇ ਬਚਨਾਂ ਨੂੰ ਮੰਨੋ, ਦਿਖਾਵਾ ਨਾ ਕਰੋ : Saint Dr MSG
ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 9 ਵਜੇ ਤੋਂ 11 ਵਜੇ ਤੱਕ ਰੱਖਿਆ ਗਿਆ ਹੈ। ਭਿਆਨਕ ਗਰਮੀ ਨੂੰ ਦੇਖਦੇ ਹੋਏ ਪਾਣੀ ਸੰਮਤੀ ਦੇ ਨਾਲ-ਨਾਲ ਟ੍ਰੈਫਿਕ, ਲੰਗਰ ਸਮੇਤ ਸਾਰੀਆਂ ਸੰਮਤੀਆਂ ਦੇ ਸੇਵਾਦਾਰ ਵੱਲੋਂ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ।  ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਇਸ ਮੌਕੇ ਮਾਨਵਤਾ ਭਲਾਈ ਕਾਰਜ ਵੀ ਕੀਤੇ ਜਾਣਗੇ ਜ਼ਿਕਰਯੋਗ ਹੈ ਕਿ ਸੰਨ 1948 ’ਚ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਡੇਰਾ ਸੱਚਾ ਸੌਦਾ ਦੀ ਸਥਾਪਨਾ ਕਰਕੇ ਡੇਰੇ ’ਚ ਪਹਿਲਾ ਸਤਿਸੰਗ ਮਈ ਮਹੀਨੇ ’ਚ ਫ਼ਰਮਾਇਆ ਸੀ, ਇਸ ਲਈ ਮਈ ਮਹੀਨੇ ’ਚ ਸਾਧ-ਸੰਗਤ ‘ਐੱਮਐੱਸਜੀ ਸਤਿਸੰਗ ਭੰਡਾਰਾ’ ਮਨਾਉਂਦੀ ਹੈ। Satsang Bhandara
ਕਰੀਅਰ ਕਾਊਂਸਲਿੰਗ ਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਇਆ ਜਾਵੇਗਾ
26 ਮਈ ਨੂੰ ਪਵਿੱਤਰ ਐੱਮਐੱਸਜੀ ਸਤਿਸੰਗ ਭੰਡਾਰੇ ਮੌਕੇ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ ਡੇਰਾ ਸੱਚਾ ਸੌਦਾ, ਸਰਸਾ ’ਚ ਕਮਰਾ ਨੰਬਰ 50 ਦੇ ਨੇੜੇ ਕਰੀਅਰ ਕਾਊਂਸਲਿੰਗ ਕੈਂਪ ਲਾਇਆ ਜਾਵੇਗਾ। ਇਹ ਜਾਣਕਾਰੀ ਕੈਂਪ ਦੇ ਇੰਚਾਰਜ਼ ਅਤੇ ਸ਼ਾਹ ਸਤਿਨਾਮ ਜੀ ਬੁਆਇਜ਼ ਕਾਲਜ, ਸਰਸਾ ਦੇ ਪ੍ਰਸ਼ਾਸਕ ਡਾ. ਸ਼ਸ਼ੀ ਆਨੰਦ ਇੰਸਾਂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕੈਂਪ ’ਚ ਮਾਹਿਰ ਮੁਫ਼ਤ ਸਲਾਹ ਦੇਣਗੇ। ਇਸ ਦੇ ਨਾਲ ਹੀ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ, ਸਰਸਾ ਵਿਖੇ ਜਨ ਕਲਿਆਣ ਪਰਮਾਰਥੀ ਕੈਂਪ ਲਾਇਆ ਜਾਵੇਗਾ, ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਤੇ ਸਲਾਹ ਦਿੱਤੀ ਜਾਵੇਗੀ।
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ 26 ਮਈ 2024 ਦਿਨ ਐਤਵਾਰ ਨੂੰ ‘ਐੱਮਐੱਸਜੀ’ ਸਤਿਸੰਗ ਭੰਡਾਰਾ ਸ਼ਾਹ ਸਤਿਨਾਮ-ਸ਼ਾਹ ਮਸਤਾਨ ਜੀ ਧਾਮ ਤੇ ਮਾਨਵਤਾ ਭਲਾਈ ਕੇਂਦਰ ਡੇਰਾ ਸੱਚਾ ਸੌਦਾ ਸਰਸਾ ਵਿਖੇ ਧੂਮ-ਧਾਮ ਨਾਲ ਮਨਾ ਰਹੀ ਹੈ। ਪਵਿੱਤਰ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਪਵਿੱਤਰ ਭੰਡਾਰੇ ਨੂੰ ਲੈ ਕੇ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਹਨ। ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 9 ਵਜੇ ਤੋਂ 11 ਵਜੇ ਤੱਕ ਹੈ। (MSG Satsang Bhandara)
ਜ਼ਿਕਰਯੋਗ ਹੈ ਕਿ ਸੰਨ 1948 ’ਚ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਨੂੰ ਡੇਰਾ ਸੱਚਾ ਸੌਦਾ ਦੀ ਸਥਾਪਨਾ ਕਰਕੇ ਡੇਰੇ ’ਚ ਪਹਿਲਾ ਸਤਿਸੰਗ ਮਈ ਮਹੀਨੇ ’ਚ ਫ਼ਰਮਾਇਆ ਸੀ, ਇਸ ਲਈ ਮਈ ਮਹੀਨੇ ’ਚ ਸਾਧ-ਸੰਗਤ ‘ਐੱਮਐੱਸਜੀ ਸਤਿਸੰਗ ਭੰਡਾਰਾ’ ਮਨਾਉਂਦੀ ਹੈ। (MSG Satsang Bhandara)
ਇਹ ਵੀ ਪੜ੍ਹੋ: ਮਿੱਠੇ ਬਚਨਾਂ ਨੇ ਨਿੰਦਕਾਂ ਨੂੰ ਭਗਤ ਬਣਾਇਆ
ਐੱਮਐੱਸਜੀ ਸਤਿਸੰਗ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ, ਸਾਧ-ਸੰਗਤ ’ਚ ਭਾਰੀ ਉਤਸ਼ਾਹ
ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ
(ਸੱਚ ਕਹੂੰ ਨਿਊਜ਼) ਬੁੱਧਰ ਵਾਲੀ। MSG Satsang Bhandara ਡੇਰਾ ਸੱਚਾ ਸੌਦਾ ਦੀ ਰਾਜਸਥਾਨ ਦੀ ਸਾਧ-ਸੰਗਤ 19 ਮਈ ਦਿਨ ਐਤਵਾਰ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਮੌਜਪੁਰ ਧਾਮ, ਬੁੱਧਰ ਵਾਲੀ ’ਚ ਪਵਿੱਤਰ ਐੱਮਐੱਸਜੀ ਸਤਿਸੰਗ ਭੰਡਾਰਾ ਮਨਾਵੇਗੀ। ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਰਹੇਗਾ। ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਪਵਿੱਤਰ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੇ ਨਾਲ ਹੀ ਟ੍ਰੈਫਿਕ, ਪੀਣ ਵਾਲੇ ਪਾਣੀ, ਲੰਗਰ ਸਮੇਤ ਸਾਰੀਆਂ ਸੰਮਤੀਆਂ ਦੇ ਸੇਵਾਦਾਰ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ: ਆੜ੍ਹਤੀਏ ਨੇ 9 ਕੁਇੰਟਰ ਕਣਕ ਦੇ ਵੱਧ ਪਾ ਦਿੱਤੇ ਹਜ਼ਾਰਾਂ ਰੁਪਏ, ਡੇਰਾ ਪ੍ਰੇਮੀ ਨੇ ਵਿਖਾਈ ਇਮਾਨਦਾਰੀ
ਜ਼ਿਕਰਯੋਗ ਹੈ ਕਿ ਸੰਨ 1948 ’ਚ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਡੇਰਾ ਸੱਚਾ ਸੌਦਾ ਦੀ ਸਥਾਪਨਾ ਕਰਕੇ ਡੇਰੇ ’ਚ ਪਹਿਲਾ ਸਤਿਸੰਗ ਮਈ ਮਹੀਨੇ ’ਚ ਫ਼ਰਮਾਇਆ ਸੀ, ਇਸ ਲਈ ਮਈ ਮਹੀਨੇ ’ਚ ਸਾਧ-ਸੰਗਤ ‘ਐੱਮਐੱਸਜੀ ਸਤਿਸੰਗ ਭੰਡਾਰਾ’ ਮਨਾਉਂਦੀ ਹੈ MSG Satsang Bhandara
MSG Satsang Bhandara: ਬਰਨਾਵਾ ਵਿਖੇ MSG ਸਤਿਸੰਗ ਭੰਡਾਰਾ ਸ਼ੁਰੂ, ਵੇਖੋ LIVE
ਪਵਿੱਤਰ ਭੰਡਾਰੇ ’ਤੇ ਬਰਨਾਵਾ ਆਸ਼ਰਮ ’ਚ ਲੱਗੀਆਂ ਰੌਣਕਾਂ | MSG Satsang Bhandara
11 ਵਜੇ ਹੋਈ ਹੈ ਪਵਿੱਤਰ ਭੰਡਾਰੇ ਦੀ ਸ਼ੁਰੂਆਤ
ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਉੱਤਰ ਪ੍ਰਦੇਸ਼ ਤੇ ਉਤਰਾਖੰਡ ਦੀ ਸਾਧ-ਸੰਗਤ ਅੱਜ ਭਾਵ 5 ਮਈ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਜ਼ਿਲ੍ਹਾ ਬਾਗਪਤ (ਯੂਪੀ) ’ਚ ਪਵਿੱਤਰ ਐੱਮਐੱਸਜੀ ਸਤਿਸੰਗ ਭੰਡਾਰਾ ਮਨਾ ਰਹੀ ਹੈ। ਭਿਆਨਕ ਗਰਮੀ ਦੇ ਬਾਵਜ਼ੂਦ ਵੀ ਭੰਡਾਰੇ ਦੀ ਨਾਮਚਰਚਾ ਸਤਿਸੰਗ ’ਤੇ ਆਸਥਾ ਤੇ ਭਗਤੀ ਦਾ ਸ਼ਾਨਦਾਰ ਸੰਗਮ ਵੇਖਣ ਨੂੰ ਮਿਲ ਰਿਹਾ ਹੈ। ਸਾਧ-ਸੰਗਤ ਦੇ ਅਨੋਖੇ ਪ੍ਰੇਮ ਅੱਗੇ ਜਿੱਥੇ ਵਿਸ਼ਾਲ ਪੰਡਾਲ ਸਾਧ-ਸੰਗਤ ਨਾਲ ਖਚਾਖਚ ਭਰ ਗਿਆ ਹੈ। (MSG Satsang Bhandara)
ਇਹ ਵੀ ਪੜ੍ਹੋ : MSG Satsang Bhandara: ਬਰਨਾਵਾ ਆਸ਼ਰਮ ’ਚ MSG ਸਤਿਸੰਗ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ
ਆਸ਼ਰਮ ਵੱਲ ਆਉਣ ਵਾਲੇ ਰਸਤਿਆਂ ’ਤੇ ਸਾਧ-ਸੰਗਤ ਦੇ ਜਨਸੈਲਾਬ ਦਾ ਆਉਣਾ ਲਗਾਤਾਰ ਜਾਰੀ ਹੈ। ਸਾਧ-ਸੰਗਤ ਦੇ ਉਤਸ਼ਾਹ ਅੱਗੇ ਪ੍ਰਬੰਧਕ ਸਮਿਤੀ ਵੱਲੋਂ ਕੀਤੇ ਗਏ ਸਾਰੇ ਪ੍ਰਬੰਧ ਛੋਟੇ ਪੈਂਦੇ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਹੀ ਟ੍ਰੈਫਿਕ, ਪੀਣ ਵਾਲੇ ਪਾਣੀ, ਲੰਗਰ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਸਨ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚੱਲਦੇ ਹੋਏ। (MSG Satsang Bhandara)
ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ 163 ਮਾਨਵਤਾ ਭਲਾਈ ਦੇ ਕਾਰਜ਼ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ 11 ਵਜੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਇਲਾਹੀ ਨਾਅਰਾ ਤੇ ਅਰਦਾਸ ਬੋਲ ਦੇ ਐੱਮਐੱਸਜੀ ਸਤਿਸੰਗ ਭੰਡਾਰੇ ਦੀ ਸ਼ੁਰੂਆਤ ਹੋਈ ਹੈ। ਜ਼ਿਕਰਯੋਗ ਹੈ ਕਿ ਸੰਨ 1948 ’ਚ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ਼ ਨੇ ਡੇਰਾ ਸੱਚਾ ਸੌਦਾ ਦਾ ਨਿਰਮਾਣ ਕਰਕੇ ਡੇਰੇ ’ਚ ਪਹਿਲਾ ਸਤਿਸੰਗ ਮਈ ਮਹੀਨੇ ’ਚ ਫਰਮਾਇਆ ਸੀ, ਇਸ ਲਈ ਮਈ ਮਹੀਨੇ ’ਚ ਸਾਧ-ਸੰਗਤ ਐੱਮਐੱਸਜੀ ਸਤਿਸੰਗ ਭੰਡਾਰਾ ਮਨਾਉਂਦੀ ਹੈ। ਆਓ ਸੁਣਦੇ ਹਾਂ ਲਾਈਵ ਸਤਿਸੰਗ ਭੰਡਾਰਾ… (MSG Satsang Bhandara)
MSG Satsang Bhandara: ਬਰਨਾਵਾ ਆਸ਼ਰਮ ’ਚ MSG ਸਤਿਸੰਗ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ
ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਰਹੇਗਾ | MSG Satsang Bhandara
ਭੰਡਾਰੇ ਸਬੰਧੀ ਤਿਆਰੀਆਂ ਮੁਕੰਮਲ, ਸੇਵਾਦਾਰਾਂ ਨੇ ਸੰਭਾਲੀਆਂ ਆਪਣੀਆਂ-ਆਪਣੀਆਂ ਡਿਊਟੀਆਂ
ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀ ਸਾਧ-ਸੰਗਤ 5 ਮਈ ਦਿਨ ਐਤਵਾਰ ਨੂੰ ਸਵੇਰੇ 11 ਤੋਂ ਦੁਪਹਿਰ ਇੱਕ ਵਜੇ ਤੱਕ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਜ਼ਿਲ੍ਹਾ ਬਾਗਪਤ (ਯੂਪੀ) ’ਚ ਪਵਿੱਤਰ ਐੱਮਐੱਸਜੀ ਸਤਿਸੰਗ ਭੰਡਾਰਾ ਮਨਾਵੇਗੀ ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਪਵਿੱਤਰ ਭੰਡਾਰੇ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ। (MSG Satsang Bhandara)
RCB vs GT: ਬੈਂਗਲੁਰੂ ਦੀ ਖਤਰਨਾਕ ਗੇਂਦਬਾਜ਼ੀ ਅੱਗੇ ਗੁਜਰਾਤ ਢੇਰ, ਜਵਾਬ ‘ਚ RCB ਦੀ ਤੇਜ਼ ਸ਼ੁਰੂਆਤ
ਇਸ ਦੇ ਨਾਲ ਹੀ ਟ੍ਰੈਫਿਕ, ਪੀਣ ਵਾਲੇ ਪਾਣੀ, ਲੰਗਰ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜ਼ਿਕਰਯੋਗ ਹੈ ਕਿ ਸੰਨ 1948 ’ਚ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਡੇਰਾ ਸੱਚਾ ਸੌਦਾ ਦਾ ਨਿਰਮਾਣ ਕਰਕੇ ਡੇਰੇ ’ਚ ਪਹਿਲਾ ਸਤਿਸੰਗ ਮਈ ਮਹੀਨੇ ’ਚ ਫ਼ਰਮਾਇਆ ਸੀ, ਇਸ ਲਈ ਮਈ ਮਹੀਨੇ ’ਚ ਸਾਧ-ਸੰਗਤ ਐੱਮਐੱਸਜੀ ਸਤਿਸੰਗ ਭੰਡਾਰਾ ਮਨਾਉਂਦੀ। (MSG Satsang Bhandara)