Punjab Youth Congress - Sach Kahoon Punjabi

Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ
Punjab Youth Congress: ਸੰਗਰੂਰ (ਗੁਰਪ੍ਰੀਤ ਸਿੰਘ)। ਪੰਜਾਬ ਕਾਂਗਰਸ ਵੱਲੋਂ ਧੂਰੀ ਦੇ ਨੌਜਵਾਨ ਆਗੂ ਸ਼ੁਭਮ ਸ਼ਰਮਾ ਸ਼ੁਭੀ ਨੂੰ ਪੰਜਾਬ ਯੂਥ ਕਾਂਗਰਸ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼ੁਭਮ ਸ਼ਰਮਾ ਪਿਛਲੇ ਲੰਮੇ ਸਮੇਂ ਤੋਂ ਸੂਬਾ ਕਾਂਗਰਸ ’ਚ ਸਰਗਰਮ ਭੂਮਿਕਾ ਨਿਭਾ ਰਹੇ ਹਨ ਤੇ ਪਾਰਟੀ ਪ੍ਰਤੀ ਉਨ੍ਹਾਂ ਦੀ ਵਫਾਦਾਰੀ ਤੇ ਮਿਹਨਤ ਨੂੰ ਵੇਖਦੇ ਹੋਏ ਹਾਈਕਮਾਂਡ ਨੇ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਸਿਆਸੀ ਮਾਹਰਾਂ ਮੁਤਾਬਕ, ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ (ਜ਼ਿਲ੍ਹਾ ਸੰਗਰੂਰ) ਨਾਲ ਸਬੰਧਤ ਨੌਜਵਾਨ ਚਿਹਰੇ ਨੂੰ ਯੂਥ ਕਾਂਗਰਸ ਦੀ ਕਮਾਨ ਸੌਂਪਣਾ ਪਾਰਟੀ ਦੀ ਇੱਕ ਡੂੰਘੀ ਸਿਆਸੀ ਰਣਨੀਤੀ ਦਾ ਹਿੱਸਾ ਹੈ।

Read Also : Punjab News: ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ 'ਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’

ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਨੌਜਵਾਨ ਵੋਟਰਾਂ ਨੂੰ ਆਪਣੇ ਵੱਲੋਂ ਆਕਰਸ਼ਿਤ ਕਰਨਾ ਚਾਹੁੰਦੀ ਹੈ। ਇਸ ਨਿਯੁਕਤੀ ਨਾਲ ਜ਼ਿਲ੍ਹਾ ਸੰਗਰੂਰ ਸੂਬੇ ਦੀ ਸਿਆਸਤ ਦਾ ਮੁੱਖ ਕੇਂਦਰ ਬਣ ਗਿਆ ਹੈ। ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦਾ ਸਬੰਧ ਇਸੇ ਖੇਤਰ ਨਾਲ ਹੈ, ਉੱਥੇ ਹੀ ਹੁਣ ਕਾਂਗਰਸ ਨੇ ਵੀ ਇਸੇ ਮਾਲਵੇ ਵਿਚ ਆਪ ਦੇ ਗੜ੍ਹ ਵਿੱਚ ਸੰਨ੍ਹ ਲਾਉਣ ਲਈ ਧੂਰੀ ਦੇ ਨੌਜਵਾਨ ਆਗੂ ’ਤੇ ਭਰੋਸਾ ਦਿਖਾਇਆ ਹੈ। ਨਵ-ਨਿਯੁਕਤ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਦੀਆਂ ਮੁਸ਼ਕਿਲਾਂ ਨੂੰ ਹਰ ਪੱਧਰ ’ਤੇ ਚੁੱਕਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕਰ ਦੇਣਗੇ। Punjab Youth Congress

ਕਾਂਗਰਸ ਵਿਚਲੀ ਫੁੱਟ ਖਤਮ ਕਰਨ ਦਾ ਯਤਨ | Punjab Youth Congress

ਹਲਕਾ ਧੂਰੀ ’ਚ ਕਾਂਗਰਸ ਦੀ ਵੱਡੇ ਪੱਧਰ ਤੇ ਫੁੱਟ ਨੂੰ ਖਤਮ ਕਰਨ ਦਾ ਵੀ ਇਹ ਯਤਨ ਹੋ ਸਕਦਾ ਹੈ ਕਿਉਂਕਿ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਮੁੜ ਤੋਂ ਕਾਂਗਰਸ ਪਾਰਟੀ ਵਿੱਚ ਸਰਗਰਮ ਹੋਣ ਦਾ ਸ਼ੁਭੀ ਅਤੇ ਹੋਰ ਕਾਂਗਰਸੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਗੋਲਡੀ ਲੋਕ ਸਭਾ ਸੰਗਰੂਰ ਦੀ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਸਨ ਅਸੀਂ ਕੁਝ ਸਮਾਂ ਬੀਤਣ ਪਿੱਛੋਂ ਉਹ ਮੁੜ ਕਾਂਗਰਸ ਵਿੱਚ ਪਰਤ ਆਏ ਸਨ। Punjab Youth Congress

ਪੰਜਾਬ ਯੂਥ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਲਾਪਰਾਂ ਨੇ ਛੱਡੀ ਕਾਂਗਰਸ
ਰਾਹੁਲ ਗਾਂਧੀ ਤੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਭੇਜੀ ਅਸਤੀਫ਼ੇ ਦੀ ਕਾਪੀ (Punjab Congress)

(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਯੂਥ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਤੇ ਸਾਬਕਾ ਕੌਂਸਲਰ ਪਰਵਿੰਦਰ ਸਿੰਘ ਲਾਪਰਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੂੰ ਭੇਜੀ ਅਸਤੀਫ਼ੇ ਦੀ ਕਾਪੀ ’ਚ ਲਾਪਰਾਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਗੰਭੀਰ ਦੋਸ਼ ਵੀ ਲਗਾਏ ਹਨ। Punjab Congress

ਅਸਤੀਫ਼ੇ ’ਚ ਲਾਪਰਾਂ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੈਂਸ ਭਰਾਵਾਂ ਨੂੰ ਕਾਂਗਰਸ ’ਚ ਸ਼ਾਮਲ ਕਰਵਾਕੇ ਜ਼ਿਲ੍ਹਾ ਲੁਧਿਆਣਾ ’ਚੋਂ ਕਾਂਗਰਸ ਨੂੰ ਖ਼ਤਮ ਕਰਨ ਵਾਲਾ ਕੰਮ ਕੀਤਾ ਹੈ। ਉਨਾਂ ਦਾਅਵਾ ਕੀਤਾ ਕਿ ਰਾਜਾ ਵੜਿੰਗ ਦਾ ਬੈਂਸ ਭਰਾਵਾਂ ਨੂੰ ਕਾਂਗਰਸ ’ਚ ਲਿਆਉਣਾ ਭਵਿੱਖ ’ਚ ਪਾਰਟੀ ਲਈ ਨੁਕਸਾਨਦੇਹ ਸਾਬਿਤ ਹੋਵੇਗਾ। ਉਨਾਂ ਸਪੱਸ਼ਟ ਕੀਤਾ ਕਿ ਉਹ ਛੇਤੀ ਹੀ ਨਵੀਂ ਰਾਜਸੀ ਪਾਰੀ ਦੀ ਸ਼ੁਰੂਆਤ ਕਰਨਗੇ। ਜਿਸ ਦੇ ਲਈ ਉਹ ਆਪਣੇ ਸਾਥੀਆਂ ਨਾਲ ਸਲਾਹ ਕਰਕੇ ਜਲਦ ਹੀ ਅਗਲਾ ਕਦਮ ਚੁੱਕਣਗੇ। ਕਿਉਂਕਿ ਉਨਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। Punjab Congress

ਇਹ ਵੀ ਪੜ੍ਹੋ: ਸਰਕਾਰੀ ਸਕੂਲ ’ਚੋਂ ਚੋਰਾਂ ਨੇ ਬੱਚਿਆਂ ਲਈ ਮਿਡ-ਡੇ-ਮੀਲ ਦਾ ਸਮਾਨ ਵੀ ਨਹੀਂ ਛੱਡਿਆ

ਲਾਪਰਾਂ ਨੇ ਅੱਗੇ ਰਾਹੁਲ ਗਾਂਧੀ ਨੂੰ ਵਰਕਰਾਂ ਦੀ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਕਾਬੂ ਕਰਨ ਲਈ ਕਿਹਾ ਹੈ। ਲਾਪਰਾਂ ਦੇ ਕਾਂਗਰਸ ਨੂੂੰ ਛੱਡਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦੇ ਚਰਚੇ ਹਨ। ਲਾਪਰਾਂ ਨੇ ਹਾਈਕਮਾਂਡ ਨੂੰ ਭੇਜੇ ਆਪਣੇ ਅਸਤੀਫ਼ੇ ਦੀ ਕਾਪੀ ਆਪਣੇ ਫੇਸਬੁੱਕ ਅਕਾਂਊਟ ’ਤੇ ਜਾਰੀ ਕੀਤੀ।