Rajkot News - Sach Kahoon Punjabi
ਰਾਜਕੋਟ ਦੇ 10 ਵੱਡੇ ਹੋਟਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਦਹਿਸ਼ਤ ਦਾ ਮਾਹੌਲ
ਰਾਜਕੋਟ (ਏਜੰਸੀ)। ਗੁਜਰਾਤ ਦੇ ਰਾਜਕੋਟ ਸ਼ਹਿਰ ਦੇ 10 ਵੱਡੇ ਹੋਟਲਾਂ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਾਰੇ ਹੋਟਲਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਜਿਨ੍ਹਾਂ ਹੋਟਲਾਂ ਨੂੰ ਖ਼ਤਰਾ ਹੈ, ਉਨ੍ਹਾਂ ’ਚ ਫਾਈਵ ਸਟਾਰ ਹੋਟਲ, ਇੰਪੀਰੀਅਲ ਪੈਲੇਸ, ਸਯਾਜੀ ਹੋਟਲ, ਕਾਵੇਰੀ ਭਾਭਾ, ਸੀਜ਼ਨਜ਼ ਹੋਟਲ ਤੇ ਗ੍ਰੈਂਡ ਰੀਜੈਂਸੀ ਸ਼ਾਮਲ ਹਨ। ਪੁਲਿਸ ਨੂੰ 12:45 ਵਜੇ ਧਮਕੀ ਭਰਿਆ ਮੇਲ ਮਿਲਿਆ, ਜਿਸ ਤੋਂ ਬਾਅਦ ਟੀਮ ਜਾਂਚ ਲਈ ਤੁਰੰਤ ਹੋਟਲ ਪਹੁੰਚੀ। ਹਾਲ ਹੀ ’ਚ ਫਲਾਈਟਾਂ ’ਤੇ ਵੀ ਬੰਬ ਦੀ ਧਮਕੀ ਦਿੱਤੀ ਗਈ ਸੀ।
Read This : Punjab: ਹੁਣ ਪੰਜਾਬ ਦੇ ਇਸ ਜ਼ਿਲ੍ਹੇ ’ਤੇ ਮੰਡਰਾਇਆ ਵੱਡਾ ਖਤਰਾ, ਲੋਕ ਹੋ ਜਾਣ ਅਲਰਟ
ਹੁਣ ਹੋਟਲਾਂ ’ਚ ਵੀ ਅਜਿਹੀਆਂ ਧਮਕੀਆਂ ਸੁਣਨ ਨੂੰ ਮਿਲ ਰਹੀਆਂ ਹਨ। ਇਸ ਮਾਮਲੇ ’ਚ ਕਾਰਵਾਈ ਕਰਦਿਆਂ ਪੁਲਿਸ ਨੇ ਕ੍ਰਾਈਮ ਬ੍ਰਾਂਚ, ਐਸਓਜੀ, ਐਲਸੀਬੀ, ਸਥਾਨਕ ਪੁਲਿਸ, ਬੰਬ ਨਿਰੋਧਕ ਦਸਤੇ ਤੇ ਡਾਗ ਸਕੁਐਡ ਨੂੰ ਬੁਲਾਇਆ। ਸਾਰੀਆਂ ਟੀਮਾਂ ਨੇ ਹੋਟਲਾਂ ਦੀ ਤਲਾਸ਼ੀ ਲਈ ਪਰ ਹੁਣ ਤੱਕ ਕਿਸੇ ਵੀ ਹੋਟਲ ’ਚੋਂ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ। ਫਿਲਹਾਲ ਪੁਲਿਸ ਇਸ ਧਮਕੀ ਭਰੇ ਮੇਲ ਦੇ ਸਰੋਤ ਦਾ ਪਤਾ ਲਾਉਣ ਲਈ ਜਾਂਚ ਕਰ ਰਹੀ ਹੈ। ਤਿਉਹਾਰ ਦੌਰਾਨ ਇਸ ਤਰ੍ਹਾਂ ਦੀਆਂ ਧਮਕੀਆਂ ਕਾਰਨ ਸ਼ਹਿਰ ’ਚ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ।
ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਉਣ ’ਚ ਲੱਗੀਆਂ ਹੋਈਆਂ ਹਨ
ਰਾਜਕੋਟ। ਗੁਜਰਾਤ ਦੇ ਰਾਜਕੋਟ ਸ਼ਹਿਰ ਦੇ ਕਲਾਵੜ ਰੋਡ ‘ਤੇ ਸਥਿਤ ਟੀਆਰਪੀ ਗੇਮ ਜ਼ੋਨ ‘ਚ ਸ਼ਨਿੱਚਰਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ 17 ਲੋਕਾਂ ਦੀ ਮੌਤ ਹੋ ਗਈ ਹੈ। ਫਾਇਰ ਬ੍ਰਿਗੇਡ ਦੀਆਂ 8 ਟੀਮਾਂ ਅੱਗ ਬੁਝਾਉਣ ਅਤੇ ਬਚਾਅ ਕਰਨ ਵਿੱਚ ਲੱਗੀਆਂ ਹੋਈਆਂ ਹਨ। ਅੱਗ ਇੰਨੀ ਭਿਆਨਕ ਸੀ ਕਿ ਧੂੰਆਂ 5 ਕਿਲੋਮੀਟਰ ਦੂਰ ਤੱਕ ਦੇਖਿਆ ਜਾ ਸਕਦਾ ਸੀ। Rajkot Fire
ਇਹ ਵੀ ਪੜ੍ਹੋ: ਗੋਦਾਮ ’ਚ ਅਚਾਨਕ ਲੱਗੀ ਅੱਗ, ਲੱਖਾਂ ਦਾ ਨੁਕਸਾਨ
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਇੰਨੀਆਂ ਬੁਰੀ ਤਰ੍ਹਾਂ ਸੜੀਆਂ ਹੋਈਆਂ ਸਨ ਕਿ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਅਜੇ ਤੱਕ ਇਹ ਪਤਾ ਚੱਲਿਆ ਕਿ ਅੱਗ ਲੱਗਣ ਸਮੇਂ ਗੇਮ ਜ਼ੋਨ ਵਿੱਚ ਕਿੰਨੇ ਲੋਕ ਮੌਜੂਦ ਸਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। Rajkot Fire
#WATCH | Gujarat: A massive fire breaks out at the TRP game zone in Rajkot. Fire tenders on the spot. Further details awaited. pic.twitter.com/f4AJq8jzxX
— ANI (@ANI) May 25, 2024
ਫਾਇਰ ਸਟੇਸ਼ਨ ਅਧਿਕਾਰੀ ਆਰਏ ਜੋਬਨ ਨੇ ਕਿਹਾ, “ਅਸੀਂ ਸਹੀ ਗਿਣਤੀ ਬਾਰੇ ਕੁਝ ਨਹੀਂ ਕਹਿ ਸਕਦੇ… ਅਸੀਂ ਦੋਵਾਂ ਪਾਸਿਆਂ ਤੋਂ ਲਾਸ਼ਾਂ ਨੂੰ ਹੇਠਾਂ ਲਿਆ ਰਹੇ ਹਾਂ ਅਤੇ ਮੁਹਿੰਮ ਚੱਲ ਰਹੀ ਹੈ।