Jai Ram Thakur - Sach Kahoon Punjabi
ਸ਼ਿਮਲਾ(ਏਜੰਸੀ)। ਹਿਮਾਚਲ ਪ੍ਰਦੇਸ਼ ਵਿੱਚ ਮੰਤਰੀ ਮੰਡਲ ਬਣਨ ਤੋਂ ਦੋ ਦਿਨਾਂ ਬਾਅਦ ਆਖਰ ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਉਨ੍ਹਾਂ ਦੇ 11 ਮੰਤਰੀਆਂ ‘ਚ ਵਿਭਾਗਾਂ ਦੀ ਵੰਡ ਹੋ ਹੀ ਗਈ। ਇੱਥੇ ਜਾਰੀ ਸਰਕਾਰੀ ਬਿਆਨ ਅਨੁਸਾਰ ਵਿਭਾਗਾਂ ਦੀ ਵੰਡ ਤਹਿਤ ਮੁੱਖ ਮੰਤਰੀ ਕੋਲ ਵਿੱਤਾ, ਗ੍ਰਹਿ, ਸਿਵਲ ਪ੍ਰਸ਼ਾਸਨ, ਲੋਕ ਨਿਰਮਾਣ ਵਿਭਾਗ ਅਤੇ ਕਿਰਤ ਤੇ ਯੋਜਨਾ ਵਿਭਾਗ ਰਹਿਣਗੇ। ਕੈਬਨਿਟ ਮੰਤਰੀਆਂ ਵਿੱਚ ਸ੍ਰੀ ਮਹਿੰਦਰ ਸਿੰਘ ਠਾਕੁਰ ਨੂੰ ਸਿੰਚਾਈ, ਜਨ ਸਿਹਤ, ਬਾਗਵਾਨੀ ਅਤੇ ਸੈਨਿਕ ਭਲਾਈ, ਸ੍ਰੀ ਕਿਸ਼ਨ ਕਪੂਰ ਨੂੰ ਖੁਰਾਕ, ਨਾਗਰਿਕ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਚੋਣ ਵਿਭਾਗ, ਸ੍ਰੀ ਵੀਰੇਂਦਰ ਕੰਵਰ ਨੂੰ ਪੇਂਡੂ ਵਿਭਾਕ ਅਤੇ ਪੰਚਾਇਤੀ ਰਾਜ, ਪਸ਼ੂ ਪਾਲਣ ਵਿਭਾਗ, ਸ੍ਰੀ ਸੁਰੇਸ਼ ਭਾਰਦਵਾਜ ਉੱਚੇਰੀ ਤੇ ਪ੍ਰਾਇਮਰੀ ਸਿੱਖਿਆ ਅਤੇ ਕਾਨੂੰਨ ਵਿਭਾਗ, ਸ੍ਰੀ ਅਨਿਲ ਸ਼ਰਮਾ ਨੂੰ ਬਹੁ-ਉਦੇਸ਼ੀ ਪ੍ਰੋਜੈਕਟ ਅਤੇ ਗੈਰ ਰਵਾਇਤੀ ਊਰਜਾ ਸਰੋਤ ਵਿਭਾਗ ਦਿੱਤੇ ਗਏ ਹਨ। (Finance And Home Affairs)
ਸ੍ਰੀਮਤੀ ਸਰਵੀਨ ਚੌਧਰੀ ਨੂੰ ਸ਼ਹਿਰੀ ਵਿਕਾਸ, ਟਾਊਨ ਅਤੇ ਕੰਟਰੀ ਪਲਾਨਿੰਗ ਅਤੇ ਰਿਹਾਇਸ਼ ਵਿਭਾਗ, ਸ੍ਰੀ ਰਾਮ ਲਾਨ ਮਾਰਕੰਡਾ ਨੂੰ ਖੇਤੀ, ਜਨਜਾਤੀ ਵਿਕਾਸ ਅਤੇ ਸੂਚਨਾ ਤੇ ਤਕਨਾਲੋਜੀ, ਸ੍ਰੀ ਵਿਪਨ ਪਰਮਾਰ ਨੂੰ ਸਿਹਤ ਅਤੇ ਪਰਿਵਾਰ ਕਲਿਆਣ, ਆਯੁਰਵੇਦ ਅਤੇ ਮੈਡੀਕਲ ਸਿੱਖਿਆ ਤੇ ਵਿਗਿਆਨ ਤੇ ਤਕਨਾਲੋਜੀ, ਸ੍ਰੀ ਵਿਕਰਮ ਸਿੰਘ ਨੂੰ ਵੁਦਯੋਗ, ਕਿਰਤ ਅਤੇ ਰੁਜ਼ਗਾਰ, ਤਕਨੀਕੀ ਸਿੱਖਿਆ ਅਤੇ ਵਪਾਰਕ ਸਿਖਲਾਈ ਵਿਭਾਗ, ਸ੍ਰੀ ਗੋਵਿੰਦ ਠਾਕੁਰ ਨੂੰ ਟਰਾਂਸਪੋਰਟ, ਜੰਗਲਾਤ ਅਤੇ ਯੁਵਾ ਖੇਡ ਵਿਭਾਗ ਅਤੇ ਡਾ. ਰਾਜਵੀ ਸੈਜਲ ਨੂੰ ਸਮਾਜਿਕ ਨਿਆਂ ਅਤੇ ਮਜ਼ਬੂਤੀਕਰਨ ਅਤੇ ਸਹਿਕਾਰਤਾ ਵਿਭਾਗ ਦਿੱਤੇ ਗਏ ਹਨ। (Finance And Home Affairs)
ਧੂਮਲ ਨਹੀਂ, ਨੱਢਾ ਨਹੀਂ, ਇਹ ਹੋਣਗੇ ਹਿਮਾਚਲ ਦੇ ਨਵੇਂ ਸੀਐੱਮ
ਸ਼ਿਮਲਾ (ਏਜੰਸੀ)। ਹਿਮਾਚਲ ਪ੍ਰਦੇਸ਼ ਵਿੱਚ ਇੱਕ ਹਫ਼ਤੇ ਦੀ ਖਿੱਚੋਤਾਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਆਖਰ ਅੱਜ ਜੈਰਾਮ ਠਾਕੁਰ ਨੂੰ ਆਪਣੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ। ਪੰਜ ਵਾਰ ਵਿਧਾਇਕ ਰਹਿ ਚੁੱਕੇ ਠਾਕੁਰ ਵੀਰਭੱਦਰ ਸਿੰਘ ਦੀ ਜਗ੍ਹਾ ਰਾਜ ਦੇ ਮੁੱਖ ਮੰਤਰੀ ਬਣਨਗੇ। ਪਾਰਟੀ ਨੇ 68 ਮੈਂਬਰੀ ਵਿਧਾਨ ਸਭਾ ਦੀ ਚੋਣ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਿੰਦੇ ਹੋਏ 44 ਸੀਟਾਂ ਜਿੱਤੀਆਂ ਸਨ ਅਤੇ ਕਾਂਗਰਸ ਸਿਰਫ਼ 21 ਸੀਟਾਂ ਤੱਕ ਸਿਮਟ ਗਈ ਸੀ। ਹਾਲਾਂਕਿ ਭਾਜਪਾ ਨੂੰ ਇੱਕ ਝਟਕਾ ਇਸ ਰੂਪ ਵਿੱਚ ਲੱਗਿਆ ਕਿ ਉਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਪ੍ਰੇਮ ਕੁਮਾਰ ਧੂਮਲ ਸੁਜਾਨਪੁਰ ਤੋਂ ਚੋਣ ਹਾਰ ਗਏ ਸਨ। ਪਾਰਟੀ ਦੀ ਰਾਜ ਇਕਾਈ ਨੇ ਅੱਜ ਆਪਣੇ ਵਿਧਾਇਕਾਂ ਦੀ ਇੱਕ ਬੈਠਕ ਬੁਲਾਈ ਸੀ, ਜਿੱਥੇ ਕੇਂਦਰੀ ਨਿਗਰਾਨਾਂ ਨਿਰਮਲਾ ਸੀਤਾ ਰਮਨ, ਨਰਿੰਦਰ ਤੋਮਗ, ਪ੍ਰਦੇਸ਼ ਦੇ ਪਾਰਟੀ ਮਾਮਲਿਆਂ ਦੇ ਇੰਚਾਰਜ ਮੰਗਲ ਪਾਂਡੇ ਆਦਿ ਮੌਜ਼ੂਦ ਸਨ। (New CM)
ਦੁਬਈ ਤੋਂ ਪਿੰਡ ਮਹਿਰਾਜ ਪੁੱਜੀ ਨੌਜਵਾਨ ਜਸਪ੍ਰੀਤ ਸਿੰਘ ਦੀ ਮਿਰਤਕ ਦੇਹ
ਧੂਮਲ ਦੇ ਹਾਰਨ ਦੇ ਬਾਵਜ਼ੂਦ ਉਨ੍ਹਾਂ ਦੇ ਹਮਾਇਤੀ ਪਿੱਛੇ ਹਟਣ ਲਈ ਤਿਆਰ ਨਹੀਂ ਸਨ। ਇਸ ਦਰਮਿਆਨ ਠਾਕੁਰ ਤੋਂ ਇਲਾਵਾ ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਦਾ ਵੀ ਨਾਂਅ ਅਹੁਦੇ ਦੇ ਦਾਅਵੇਦਾਰਾਂ ਦੀ ਸੂਚੀ ਵਿੱਚ ਆਇਆ ਸੀ। ਦੋ ਦਿਨ ਪਹਿਲਾਂ ਧੂਮਲ ਅਤੇ ਠਾਕੁਰ ਦੇ ਹਮਾਇਤੀ ਆਪਸ ਵਿੱਚ ਲੜ ਪਏ ਸਨ। ਬਾਅਦ ਵਿੱਚ ਧੂਮਲ ਅਤੇ ਠਾਕੁਰ ਨੇ ਆਪਣੇ ਹਮਾਇਤਿਆਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਅਤੇ ਪਾਰਟੀ ਹਾਈਕਮਾਨ ਦੇ ਫੈਸਲੇ ਨੂੰ ਮੰਨਣ ਲਈ ਕਿਹਾ ਸੀ। ਠਾਕੁਰ ਛੇਵੇਂ ਨੇਤਾ ਹਨ, ਜੋ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਬਣਨਗੇ। ਉਨ੍ਹਾਂ ਤੋਂ ਪਹਿਲਾਂ ਡਾ. ਵਾਈ ਐ.ਸ ਪਰਮਾਰ (ਚਾਰ ਵਾਰ), ਰਾਮ ਲਾਲ ਠਾਕੁਰ, ਸੀਤਾ ਕੁਮਾਰ (ਤਿੰਨ ਵਾਰ), ਵੀਰਭੱਦਰ ਸਿੰਘ (ਪੰਜ ਵਾਰ) ਅਤੇ ਧੂਮ (ਦੋ ਵਾਰ) ਮੁੱਖ ਮੰਤਰੀ ਰਹਿ ਚੁੱਕੇ ਹਨ। ਭਾਜਪਾ ਤੋਂ ਠਾਕੁਰ ਤੋਂ ਪਹਿਲਾਂ ਕੁਮਾਰ ਅਤੇ ਧੂਮਲ ਮੁੱਖ ਮੰਤਰੀ ਰਹਿ ਚੁੱਕੇ ਹਨ।