ਰਿਸ਼ਵਤ - Sach Kahoon Punjabi

ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਕੀਤੀ ਸੀ ਮੰਗ

ਸੰਗਰੂਰ (ਗੁਰਪ੍ਰੀਤ ਸਿੰਘ /ਨਰੇਸ਼ ਕੁਮਾਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। (Bribe)

ਏ.ਐਸ.ਆਈ. ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਦੇ ਸਹੁਰੇ ਅਤੇ ਸਾਲੇ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਨੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 1,10,000 ਰੁਪਏ ਵਿੱਚ ਤੈਅ ਹੋਇਆ।

ਇਹ ਵੀ ਪੜ੍ਹੋ: ਚੰਡੀਗੜ੍ਹ ’ਚ ਡਾਕਟਰ ਨੂੰ ਹੋਇਆ ਸਵਾਇਨ ਫਲੂ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿਕਾਇਤਕਰਤਾ ਤੋਂ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ। Bribe

ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ
(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। Bribe

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ: ਜਿੱਤ ਦੀ ਖੁਸ਼ੀ ਮਨਾਉਣ ਲਈ ਦਿੱਤੇ ਜਾ ਰਹੇ ਲੱਡੂਆਂ ਦੇ ਆਰਡਰ

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ (ਹੁਣ ਸੇਵਾਮੁਕਤ) ਖਿਲਾਫ ਇਹ ਮੁਕੱਦਮਾ ਫਾਜ਼ਿਲਕਾ ਜ਼ਿਲ੍ਹੇ ਦੇ ਕਸਬਾ ਮੰਡੀ ਲਾਧੂਕਾ ਦੇ ਵਸਨੀਕ ਵੀਰੂ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਫਾਜ਼ਿਲਕਾ ਸਦਰ ਥਾਣੇ ਵਿੱਚ ਇੱਕ ਹੋਰ ਵਿਅਕਤੀ ਖਿਲਾਫ ਪੁਲਿਸ ਕੇਸ ਦਰਜ ਕਰਵਾਇਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਵਿੱਚ ਤਫਤੀਸ਼ੀ ਅਫਸਰ ਸੀ। Bribe

ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ

ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏਐੱਸਆਈ ਇਸ ਕੇਸ ਸਬੰਧੀ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਬਦਲੇ ਫਰਵਰੀ ਮਹੀਨੇ ਦੌਰਾਨ ਵੱਖ-ਵੱਖ ਦਿਨਾਂ ਵਿੱਚ 2500 ਅਤੇ 2000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਰਿਸ਼ਵਤ ਦੀ ਮੰਗ ਕਰਦੇ ਸਮੇਂ ਉਕਤ ਏਐੱਸਆਈ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਏਐੱਸਆਈ ਨੇ ਉਕਤ ਮੰਤਵ ਲਈ ਸ਼ਿਕਾਇਤਕਰਤਾ ਤੋਂ ਦੋ ਵਾਰ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।