Theft incident - Sach Kahoon Punjabi

Theft Incident: ਜੈਤੋ ਪੁਲਿਸ ਨੇ ਚੋਰੀ ਦੀ ਵਾਰਦਾਤ ’ਚ ਸ਼ਾਮਲ ਮੁਲਜ਼ਮਾਂ ਨੂੰ 24 ਘੰਟਿਆਂ ’ਚ ਕੀਤਾ ਕਾਬੂ
ਮੁਲਜ਼ਮਾਂ ਕੋਲੋਂ ਚੋਰੀ ਕੀਤਾ ਮੋਟਰਸਾਈਕਲ ਵੀ ਕੀਤਾ ਗਿਆ ਬਰਾਮਦ

Theft Incident: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਸੁਖਦੀਪ ਸਿੰਘ ਡੀ.ਐਸ.ਪੀ (ਸਬ-ਡਵੀਜਨ) ਜੈਤੋ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਜੈਤੋ ਵੱਲੋਂ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ 02 ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਇੰਸਪੈਕਟਰ ਗੁਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸ:ਥ: ਗੁਰਮੁੱਖ ਸਿੰਘ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੌਰਾਨ ਦਾਣਾ ਮੰਡੀ ਜੈਤੋ ਪਾਸ ਮੌਜ਼ੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਇੱਕ ਚੋਰ ਗਿਰੋਹ ਦੇ 03 ਮੈਂਬਰ ਜੋ ਰਾਤ ਨੂੰ ਦੁਕਾਨਾਂ ਵਿੱਚ, ਘਰਾਂ ਵਿੱਚ ਪਾੜ ਲਗਾ ਕੇ ਚੋਰੀਆਂ ਕਰਨ ਦੇ ਆਦੀ ਹਨ ਅਤੇ ਮੋਟਰਸਾਈਕਲ ਵੀ ਚੋਰੀ ਕਰਦੇ ਹਨ ਅਤੇ ਜੋ ਅੱਜ ਵੀ ਚੋਰੀ ਦਾ ਮੋਟਰਸਾਈਕਲ ਵੇਚਣ ਦੀ ਤਾਕ ਵਿੱਚ ਹਨ ਅਤੇ ਜੋ ਚੋਰੀ ਦਾ ਮੋਟਰਸਾਈਕਲ ਲੈ ਕੇ ਕੋਟਕਪੂਰਾ ਸਾਈਡ ਨੂੰ ਗਏ ਹਨ। ਜਿਸ ’ਤੇ ਮੁੱਕਦਮਾ ਨੰਬਰ 37 ਅ/ਧ 331(4)/305 ਬੀ.ਐਨ.ਐਸ ਥਾਣਾ ਜੈਤੋ 03 ਮੁਲਜ਼ਮਾਂ ਦੇ ਬਰਖਿਲਾਫ ਦਰਜ ਰਜਿਸਟਰ ਕੀਤਾ ਗਿਆ।

ਇਹ ਵੀ ਪੜ੍ਹੋ: Road Accident: ਦਰਦਨਾਕ ਹਾਦਸੇ ’ਚ 3 ਨੌਜਵਾਨਾਂ ਦੀ ਮੌਤ

ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਵੱਲੋਂ ਅਲੱਗ-ਅਲੱਗ ਪੁਲਿਸ ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ। ਜਿਸ ਦੌਰਾਨ ਮੁਲਜ਼ਮ ਮਨਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਹਰਗੋਬਿੰਦ ਨਗਰ, ਜੈਤੋ ਅਤੇ ਅੰਮ੍ਰਿਤਪਾਲ ਸਿੰਘ ਉਰਫ ਲਾਲੀ ਪੁੱਤਰ ਨਿਰਮਲ ਸਿੰਘ ਵਾਸੀ ਬਾਬਾ ਜੀਵਨ ਨਗਰ, ਬਸਤੀ ਜੈਤੋ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਮੁਲਜ਼ਮਾਂ ਵੱਲੋਂ ਚੋਰੀ ਕੀਤਾ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਚੋਰ ਗਿਰੋਹ ਪਹਿਲਾ ਵੀ ਜੈਤੋ ਅਤੇ ਆਸ-ਪਾਸ ਦੇ ਏਰੀਆਂ ਵਿੱਚ ਅਜਿਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤਾ ਜਾ ਸਕੇ। Theft Incident

ਨਿੱਜੀ ਬੈਂਕ ਦੇ ਤਿੰਨ ਕੰਪਰੈਸ਼ਰ ਤੇ ਤਾਰਾਂ ਗਾਇਬ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਅਣਪਛਾਤਿਆਂ ਨੇ ਇੱਕ ਨਿੱਜੀ ਬੈਂਕ ਨੂੰ ਨਿਸ਼ਾਨਾ ਬਣਾਉਂਦਿਆਂ ਬੈਂਕ ਦੇ ਏਅਰ ਕੰਡੀਸਨਰਾਂ ਦੇ ਬਾਹਰ ਲੱਗੇ ਕੰਪਰੈਸ਼ਰ ਤੇ ਤਾਰਾਂ ਚੋਰੀ ਕਰ ਲਈਆਂ। ਵਾਰਦਾਤ ਦਾ ਪਤਾ ਸਵੇਰ ਸਮੇਂ ਏਸੀ ਚਲਾਉਣ ’ਤੇ ਲੱਗਿਆ ਤਾਂ ਬੈਂਕ ਮੈਨੇਜ਼ਰ ਨੇ ਪੁਲਿਸ ਨੂੰ ਸੂਚਿਤ ਕਰਕੇ ਕਾਰਵਾਈ ਦੀ ਮੰਗ ਕੀਤੀ। Theft Incident

ਇਹ ਵੀ ਪੜ੍ਹੋ: ਸੀਆਈਐਸਐਫ ਦੀ ਮਹਿਲਾ ਜਵਾਨ ਨੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪ੍ਰਿੰਸ ਵਾਲੀਆ ਨੇ ਦੱਸਿਆ ਕਿ ਉਹ ਐਕਸਿਸ ਬੈਂਕ ਫੀਲਡ ਗੰਜ ਬਰਾਂਚ ਵਿੱਚ ਬਤੌਰ ਬਰਾਂਚ ਮੈਨੇਜਰ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾਂ ਵਾਂਗ ਹੀ 4 ਜੂਨ ਦੀ ਸ਼ਾਮ ਨੂੰ ਬੈਂਕ ਬੰਦ ਕਰਕੇ ਗਏ ਸਨ। ਜਦੋਂ ਉਹ ਅਗਲੀ ਸਵੇਰ 5 ਜੂਨ ਨੂੰ ਬੈਂਕ ਪੁੱਜੇ ਤੇ ਏਅਰ ਕੰਡੀਸਨਰ ਚਲਵਾਏ ਤਾਂ ਕੋਈ ਵੀ ਏਸੀ ਨਹੀਂ ਚੱਲਿਆ। Theft Incident

ਜਿਉਂ ਹੀ ਉਨ੍ਹਾਂ ਬੈਂਕ ਦੇ ਪਿਛਲੇ ਪਾਸੇ ਜਾ ਕੇ ਦੇਖਿਆ ਤਾਂ ਬੈਂਕ ਅੰਦਰ ਲੱਗੇ ਏਅਰ ਕੰਡੀਸਨਰਾਂ ਦੀਆਂ ਕੌਪਰ ਦੀਆਂ ਤਾਰਾਂ ਅਤੇ ਕੰਪਰੈਸ਼ਰ ਗਾਇਬ ਸਨ। ਉਨ੍ਹਾਂ ਦੱਸਿਆ ਕਿ ਕੰਪਰੈਸ਼ਰਾਂ ਦੀ ਗਿਣਤੀ 3 ਸੀ। ਜਿੰਨ੍ਹਾਂ ਨੂੰ ਕੋਈ ਨਾਮਲੂਮ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਤਫ਼ਤੀਸੀ ਅਫ਼ਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਬ੍ਰਾਂਚ ਮੈਨੇਜਰ ਪ੍ਰਿੰਸ ਵਾਲੀਆ ਵਾਸੀ ਨਿਊ ਸ਼ਿਵਾ ਜੀ ਨਗਰ ਦੀ ਸ਼ਿਕਾਇਤ ’ਤੇ ਨਾਮਲੂਮ ਵਿਅਕਤੀ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ।