Wife - Sach Kahoon Punjabi
ਸੀਨੀਅਰ ਢੀਂਡਸਾ ਦੀ ਪਤਨੀ ਨੇ ਅਕਾਲੀ ਦਲ ਵਿਰੁੱਧ ਝੰਡਾ ਚੁੱਕਿਆ
ਸ: ਢੀਂਡਸਾ ਨੂੰ ਮੁਅੱਤਲ ਕਰਨ ਵਾਲੇ ਦੱਸਣ ਕਿ ਉਨ੍ਹਾਂ ਦੀ ਪਾਰਟੀ ਲਈ ਕੀ ਕੁਰਬਾਨੀ : ਬੀਬੀ ਢੀਂਡਸਾ
ਸੰਗਰੁਰ, (ਗੁਰਪ੍ਰੀਤ ਸਿੰਘ) ਢੀਂਡਸਾ ਪਿਓ ਪੁੱਤਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਦੇ ਆਏ ‘ਫੁਰਮਾਨ’ ਤੋਂ ਬਾਅਦ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਬਗਾਵਤ ਦਾ ਝੰਡਾ ਚੁੱਕ ਲਿਆ ਹੈ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਮੁਅੱਤਲ ਕਰਨ ਵਾਲੇ ਵਿਅਕਤੀ ਦੱਸਣ ਕਿ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਲਈ ਕੀ ਕੁਰਬਾਨੀ ਹੈ ਅਤੇ ਪਾਰਟੀ ਨੂੰ ਕੀ ਦੇਣ ਹੈ।  ਬੀਬੀ ਹਰਜੀਤ ਕੌਰ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਸ. ਢੀਂਡਸਾ ਨੂੰ ਮੁਅੱਤਲ ਕਰਨ ਸਬੰਧੀ ਲਏ ਗਏ ਫੈਸਲੇ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਦੀ ਕੁਰਬਾਨੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਕੁਰਬਾਨੀ ਦੇ ਬਰਾਬਰ ਹੈ।
ਉਨ੍ਹਾਂ ਮੌਜੂਦਾ ਲੀਡਰਸ਼ਿਪ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਜੋ ਅੱਜ ਢੀਂਡਸਾ ਪਰਿਵਾਰ ਨੂੰ ਮੁਅੱਤਲ ਕਰਨ ਦੀ ਗੱਲ ਕਰ ਰਹੇ ਹਨ,
ਅਸਲ ਵਿੱਚ ਜਨਤਾ ਨੇ ਉਨ੍ਹਾਂ ਨੂੰ ਪਹਿਲਾਂ ਹੀ ਨਕਾਰ ਦਿੱਤਾ ਹੈ।
ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨੂੰ ਬਹੁਤ ਵੱਡੀ ਦੇਣ ਹੈ।
ਉਨ੍ਹਾਂ ਨੇ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਅਨੇਕਾਂ ਵਾਰ ਜੇਲ੍ਹ ਕੱਟੀ ਹੈ।
ਜਦੋਂ ਉਹ ਪਹਿਲੀ ਵਾਰ ਜੇਲ੍ਹ ਗਏ ਸਨ, ਉਦੋਂ ਪਰਮਿੰਦਰ ਸਿੰਘ ਢੀਂਡਸਾ ਦਾ ਜਨਮ ਨਹੀਂ ਹੋਇਆ ਸੀ।
ਜਦੋਂ  ਢੀਂਡਸਾ ਪੰਜਾਬ ਦੇ ਭਲੇ ਤੇ ਲੋਕ ਹਿੱਤਾਂ ਲਈ ਦੂਜੀ ਵਾਰ ਜੇਲ੍ਹ ਗਏ, ਉਸ ਵੇਲੇ ਪਰਮਿੰਦਰ ਸਿਰਫ ਦੋ ਸਾਲ ਦਾ ਸੀ
ਉਹ ਆਪਣੇ ਤਾਏ ਨਾਲ ਉਸ ਦੇ ਮੋਢੇ ‘ਤੇ ਬੈਠ ਕੇ ਆਪਣੇ ਪਿਤਾ ਨੂੰ ਮਿਲਣ ਜੇਲ੍ਹ ਗਿਆ ਸੀ।
ਉਹਨਾਂ ਕਿਹਾ ਕਿ ਸਾਡਾ ਪਰਿਵਾਰ ਸ਼ੁਰੂ ਤੋਂ ਅਕਾਲੀ ਸੀ, ਅਕਾਲੀ ਹੈ ਅਤੇ ਅਕਾਲੀ ਹੀ ਰਹੇਗਾ।
ਸਾਨੂੰ ਅਖੌਤੀ ਲੀਡਰਸ਼ਿਪ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ।
ਢੀਂਡਸਾ ਦੇ ਪਿਤਾ ਦੇ ਬਜੁਰਗ ਨਨਕਾਣਾ ਗੁਰੂ ਘਰ ਵਿਚ ਨਿਸ਼ਕਾਮ ਸੇਵਾ ਕਰਦੇ ਸਨ
ਸ. ਸੁਖਦੇਵ ਸਿੰਘ ਢੀਂਡਸਾ ਦੇ ਪਿਤਾ ਦੇ ਬਜੁਰਗ ਨਨਕਾਣਾ ਗੁਰੂ ਘਰ ਵਿਚ ਨਿਸ਼ਕਾਮ ਸੇਵਾ ਕਰਦੇ ਸਨ। ਉਨ੍ਹਾਂ ਦੀ ਇਸ ਸੇਵਾ ਸਦਕਾ ਹੀ ਢੀਂਡਸਾ ਪਰਿਵਾਰ ਨੂੰ ਅਕਾਲੀ ਲਾਣੇ ਦਾ ਖਿਤਾਬ ਮਿਲਿਆ ਸੀ। ਪਾਰਟੀ ਨੂੰ ਅੱਜ ਨਿਘਾਰ ਵੱਲ ਲੈ ਕੇ ਜਾਣ ਵਿਚ ਉਨ੍ਹਾਂ ਲੋਕਾਂ ਦਾ ਹੱਥ ਹੈ, ਜੋ ਪਾਰਟੀ ਨੂੰ ਤਾਨਾਸ਼ਾਹ ਵਾਂਗ ਚਲਾ ਰਹੇ ਹਨ ਅਤੇ ਉਨ੍ਹਾਂ ਚਾਪਲੂਸਾਂ ਦਾ ਹੱਥ ਹੈ, ਜੋ ਸਮੇਂ- ਸਮੇਂ ਗੁੰਮਰਾਹਕੁੰਨ ਪ੍ਰਚਾਰ ਕਰਕੇ ਉਨ੍ਹਾਂ ਦੇ ਆਲੇ-ਦੁਆਲੇ ਹਨ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ ਅਕਾਲੀ ਦਲ ਦੀ ਅਖੌਤੀ ਲੀਡਰਸ਼ਿਪ ਵੱਲੋਂ ਕੀਤੀ ਜਾਣ ਵਾਲੀ ਰੈਲੀ ਵਿੱਚ ਇਕੱਠ ਦਿਖਾਉਣ ਲਈ ਬਾਹਰਲੇ ਹਲਕਿਆਂ ਤੋਂ ਬੱਸਾਂ ਭਰ ਕੇ ਲੋਕ ਲਿਆਉਣ ਦੇ ਸੁਨੇਹੇ ਦਿੱਤੇ ਜਾ ਰਹੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤੀ ਨੇ ਪਤਨੀ ਨੂੰ ਖਵਾਇਆ ਜ਼ਹਿਰ, ਮੌਤ
ਪੁਲਿਸ ਨੇ ਮ੍ਰਤਕਾ ਦੀ ਮਾਂ ਦੇ ਬਿਆਨ ‘ਤੇ ਪਤੀ ਤੇ ਕੀਤਾ ਕਤਲ ਦਾ ਮਾਮਲਾ ਦਰਜ
ਅਬੋਹਰ, (ਸੁਧੀਰ ਅਰੋੜਾ) ਪੰਚਪੀਰ ਨਗਰ ਵਿੱਚ ਲੰਘੀ ਰਾਤ ਇੱਕ ਵਿਅਕਤੀ ਨੇ ਘਰੇਲੂ ਵਿਵਾਦ ਕਾਰਨ ਆਪਣੀ ਪਤਨੀ ਨੂੰ ਕੋਈ ਜ਼ਹਰੀਲਾ ਪਦਾਰਥ ਖੁਆ ਦਿੱਤਾ ਜਿਸ ਨਾਲ ਉਸ ਦੀ ਫਰੀਦਕੋਟ ਵਿੱਚ ਮੌਤ ਹੋ ਗਈ ਇੱਧਰ ਸਿਟੀ 1 ਦੀ ਪੁਲਿਸ ਨੇ ਮ੍ਰਤਕਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਕਰਦੇ ਹੋਏ ਮ੍ਰਤਕਾ ਦੀ ਮਾਂ ਦੇ ਬਿਆਨ ਤੇ ਉਸਦੇ ਪਤੀ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ
ਜਾਣਕਾਰੀ ਅਨੁਸਾਰ ਪੰਜ ਪੀਰ ਨਗਰ ਗਲੀ ਨੰਬਰ 10 ਨਿਵਾਸੀ ਪਵਨਦੀਪ ਕੌਰ ਪੁੱਤਰੀ ਅਮਰੀਕ ਸਿੰਘ ਦੀ ਮਾਤਾ ਭੋਲੀ ਕੌਰ ਨੇ ਦੱਸਿਆ ਕਿ ਉਸ ਦੀ ਧੀ ਪਵਨਦੀਪ ਕੌਰ ਬਿਊਟੀ ਪਾਰਲਰ ਦਾ ਕੰਮ ਕਰਦੀ ਸੀ ਪਿਛਲੇ ਦਿਨ ਜਦੋਂ ਉਹ ਘਰ ਪਹੁੰਚੀ ਤਾਂ ਘਰ ਵਿੱਚ ਉਸ ਦੇ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਭੋਲੀ ਕੌਰ ਨੇ ਪਵਨਦੀਪ ਕੌਰ ਦੇ ਪਤੀ ਸੁਧੀਰ ‘ਤੇ ਕਥਿਤ ਇਲਜ਼ਾਮ ਲਗਾਉਂਦੇ ਹੋਏ ਦੱਸਿਆ ਕਿ ਝਗੜੇ ਤੋਂ ਬਾਅਦ ਉਸ ਨੇ ਪਵਨਦੀਪ ਨੂੰ ਕੋਈ ਜਹਰੀਲੀ ਚੀਜ਼ ਖੁਆ ਕੇ ਉਸ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ ਅਤੇ ਉਸ ਤੋਂ ਬਾਅਦ ਉਹ 6 ਸਾਲ ਦੇ ਬੱਚੇ ਨੂੰ ਲੈ ਕੇ ਫਰਾਰ ਹੋ ਗਿਆ ਗੁਆਂਢੀਆਂ ਨੂੰ ਪਤਾ ਲੱਗਣ ‘ਤੇ ਉਨ੍ਹਾਂ ਨੇ ਪਵਨਦੀਪ ਕੌਰ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ
ਮੁੱਢਲੇ ਇਲਾਜ ਦੇ ਬਾਅਦ ਰੈਫਰ ਕਰ ਦਿੱਤਾ
ਜਿੱਥੇ ਉਸ ਨੂੰ ਮੁੱਢਲੇ ਇਲਾਜ ਦੇ ਬਾਅਦ ਰੈਫਰ ਕਰ ਦਿੱਤਾ ਜਿੱਥੇ ਪੁੱਜਦੇ ਹੀ ਉਸ ਨੇ ਦਮ ਤੋੜ ਦਿੱਤਾ ਇੱਧਰ ਸਿਟੀ 1 ਦੀ ਪੁਲਿਸ ਨੇ ਮ੍ਰਤਕਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਉਂਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਇਸ ਬਾਰੇ ਵਿੱਚ ਥਾਣਾ ਇੰਚਾਰਜ਼ ਚੰਦਰ ਸ਼ੇਖਰ ਅਤੇ ਜਾਂਚ ਅਧਿਕਾਰੀ ਆਤਮਾਰਾਮ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਤਕਾ ਦੀ ਮਾਂ ਦੇ ਬਿਆਨਾਂ ਦੇ ਅਨੁਸਾਰ ਮ੍ਰਤਕਾ ਦਾ ਪਤੀ ਉਸ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ, ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਨ੍ਹਾਂ ਦੱਸਿਆ ਕਿ ਮ੍ਰਤਕਾ ਦੇ ਸਿਰ ‘ਤੇ ਸਟਾਂ ਦੇ ਨਿਸ਼ਾਨ ਹਨ ਅਤੇ ਉਸਦੀ ਦੀ ਮਾਂ ਦੇ ਬਿਆਨ ਦੇ ਆਧਾਰ ‘ਤੇ ਉਸਦੇ ਪਤੀ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤਨੀ ਨੇ ਕੀਤੀ ਆਪਣੇ ਹੀ ਪਤੀ ਦੀ ਹੱਤਿਆ
murder | ਪ੍ਰੇਮੀ ਨਾਲ ਮਿਲ ਕੇ ਦਿੱਤਾ ਕਤਲ ਦੀ ਵਾਰਦਾਤ ਨੂੰ ਅੰਜਾਮ
ਤਰਨਤਾਰਨ। ਤਰਤਾਰਨ ਦੇ ਪਿੰਡ ਪੱਟੀ ‘ਚ 1 ਸਾਲ ਪਹਿਲਾਂ ਹੋਏ ਸੋਹਣਾ ਸਿੰਘ ਨਾਂਅ ਦੇ ਵਿਅਕਤੀ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਸੋਹਣਾ ਸਿੰਘ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸ ਦੀ ਪਤਨੀ ਵਲੋਂ ਆਪਣੇ ਪ੍ਰੇਮੀ ਤੇ ਉਸ ਦੇ ਸਾਥੀ ਨਾਲ ਮਿਲ ਕੇ ਕੀਤਾ ਗਿਆ ਸੀ। ਐੱਸ.ਪੀ. ਜਗਜੀਤ ਸਿੰਘ ਵਾਲੀਆ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸੋਹਣਾ ਸਿੰਘ ਦੀ ਮੌਤ 1 ਸਾਲ ਪਹਿਲਾਂ ਹੋਈ ਸੀ ਤੇ ਉਸ ਦੀ ਭੈਣ ਨੇ ਆਪਣੇ ਭਰਾ ਦੀ ਮੌਤ ਨੂੰ ਕਤਲ ਕਰਾਰ ਦਿੱਤਾ ਸੀ, ਜਿਸ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।
ਫਿਲਹਾਲ ਪੁਲਿਸ ਨੇ ਸੋਹਣਾ ਸਿੰਘ ਦੀ ਪਤਨੀ ਮਨਦੀਪ ਕੌਰ ਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂ ਕਿ ਇੰਨ੍ਹਾਂ ਦਾ ਤੀਜਾ ਸਾਥੀ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਨਾਜਾਇਜ਼ ਸਬੰਧਾਂ ਕਾਰਨ ਕਤਲ ਹੋਣ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਕ ਵਾਰ ਫਿਰ ਨਜਾਇਜ਼ ਸਬੰਧਾਂ ‘ਚ ਫਸੀ ਪਤਨੀ ਨੇ ਆਪਣੇ ਹੀ ਸੌਹਾਗ ਨੂੰ ਮਿਟਾ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਾਰਦਾਤ ‘ਚ ਪਤੀ ਦਾ ਭਰਾ ਵੀ ਸ਼ਾਮਲ
ਸ੍ਰੀ ਮੁਕਤਸਰ ਸਹਿਬ। ਸ੍ਰੀ ਮੁਕਤਸਰ ਸਹਿਬ ਦੇ ਪਿੰਡ ਗਹਿਰੀ ਵਿਖੇ ਪਤੀ ਵੱਲੋਂ ਆਪਣੇ ਭਰਾ ਨਾਲ ਮਿਲ ਕੇ ਪਤਨੀ  ‘ਤੇ ਤੇਜ਼ਾਬੀ ਚੀਜ਼ ਪਾ ਕੇ ਸਾੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਕੁੜੀ ਦੀ ਮਾਤਾ ਕਿਰਨਜੀਤ ਕੌਰ ਪਤਨੀ ਸਤਿਨਾਮ ਸਿੰਘ ਨੇ ਦੋਸ਼ ਲਾਇਆ ਕਿ ਉਸ ਦੀ ਕੁੜੀ ਸੁਖਵਿੰਦਰ ਕੌਰ ਦਾ ਵਿਆਹ 7 ਸਾਲ ਪਹਿਲਾਂ ਪਿੰਡ ਗਹਿਰੀ ਗੁਰਮੀਤ ਸਿੰਘ ਨਾਲ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਵੀ ਹਨ।
ਉਸਦਾ ਜਵਾਈ ਉਸ ਦੀ ਕੁੜੀ ਨੂੰ ਛੱਡ ਦੂਜਾ ਵਿਆਹ ਕਰਵਾਉਣਾ ਚਾਹੁੰਦਾ ਹੈ, ਜਿਸ ਕਾਰਨ ਉਨ੍ਹਾਂ ‘ਚ ਹਮੇਸ਼ਾ ਤੂੰ-ਤੂੰ, ਮੈਂ-ਮੈਂ ਰਹਿਣ ਲੱਗ ਪਈ। ਉਸ ਦੀ ਕੁੜੀ ਪਿਛਲੇ 5-6 ਮਹੀਨਿਆਂ ਤੋਂ ਉਨ੍ਹਾਂ ਕੋਲ ਰਹਿ ਰਹੀ ਹੈ। ਉਸ ਨੇ ਦੱਸਿਆ ਕਿ ਸਰਦੀਆਂ ਸ਼ੁਰੂ ਹੁੰਦੇ ਸਾਰ ਜਦੋਂ ਉਹ ਆਪਣੇ ਸਹੁਰੇ ਘਰ ਤੋਂ ਆਪਣੇ ਅਤੇ ਬੱਚਿਆਂ ਦੇ ਗਰਮ ਕੱਪੜੇ ਲੈਣ ਗਈ ਤਾਂ ਉਸ ਦੇ ਪਤੀ ਨੇ ਆਪਣੇ ਭਰਾ ਮਿਲ ਉਸ ਦੇ ਸਰੀਰ ‘ਤੇ ਤੇਜ਼ਾਬੀ ਚੀਜ ਪਾ ਦਿੱਤੀ, ਜਿਸ ਨਾਲ ਉਸ ਦੇ ਖੱਬੇ ਪਾਸੇ ਦੇ ਕੱਪੜੇ ਅਤੇ ਸਰੀਰ ਸੜ ਗਿਆ।
ਇਸ ਘਟਨਾ ਨੂੰ ਅੰਜਾਮ ਦੇਣ ਮਗਰੋਂ ਉਸ ਦਾ ਪਤੀ ਅਤੇ ਦਿਉਰ ਮੌਕੇ ਤੋਂ ਫਰਾਰ ਹੋ ਗਏ। ਇਸ ਬਾਰੇ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਕੁੜੀ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਹਿਬ ਭਰਤੀ ਕਰਵਾ ਦਿੱਤਾ। ਕੁੜੀ ਦੇ ਪੇਕੇ ਪਰਿਵਾਰ ਨੇ ਪੁਲਿਸ ਨੂੰ ਸੂਚਨਾ ਦੇਣ ਮਗਰੋਂ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ। ਜਦੋਂ ਇਸ ਸਬੰਧੀ ਬਿਆਨ ਲੈਣ ਪਹੁੰਚੇ ਪੁਲਿਸ ਥਾਣਾ ਗੁਰੂਹਰਸਹਾਏ ਦੇ ਏ.ਐੱਸ.ਆਈ. ਮਹਿੰਦਰ ਸਿੰਘ ਨੇ ਕਿਹਾ ਕਿ ਉਸ ਵੱਲੋਂ ਪੀੜਤਾ ਦੇ ਬਿਆਨ ਕਲਮਬੰਦ ਕਰ ਲਏ ਗਏ ਹਨ। ਮਾਮਲੇ ਦੀ ਪੜਤਾਲ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਏਐਸਆਈ ਨੇ ਆਪਣੀ ਪਤਨੀ ਨੂੰ ਮਾਰੀ ਗੋਲੀ
ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖੁੱਦ ਨੂੰ ਮਾਰੀ ਗੋਲੀ
ਤਲਵੰਡੀ ਭਾਈ। ਇੱਥੇ ਬੀਤੀ ਰਾਤ ਪਿੰਡ ਕਾਲੀਏ ਵਾਲਾ ਵਿਖੇ ਐਕਸਾਈਜ਼ ਵਿਭਾਗ ‘ਚ ਤਾਇਨਾਤ ਇੱਕ ਏ. ਐੱਸ. ਆਈ. ਵੱਲੋਂ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਏ. ਐੱਸ. ਆਈ. ਨੇ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਖੁੱਦ ਨੂੰ ਵੀ ਗੋਲੀ ਮਾਰ ਲਈ ਅਤੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਏ. ਐੱਸ. ਆਈ. ਦੀ ਜ਼ਖਮੀਂ ਹੋਈ ਪਤਨੀ ਨੂੰ ਤੁਰੰਤ ਮੋਗਾ ਦੇ ਹਸਪਤਾਲ ‘ਚ ਲਿਜਾਇਆ ਗਿਆ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਾਸੀ ਮਿਸ਼ਰੀ ਵਾਲਾ ਵਜੋਂ ਹੋਈ ਹੈ, ਜੋ ਕਿ ਐਕਸਾਈਜ਼ ਵਿਭਾਗ ‘ਚ ਏ. ਐੱਸ. ਆਈ. ਵਜੋਂ ਤਲਵੰਡੀ ਭਾਈ ਵਿਖੇ ਸੇਵਾਵਾਂ ਦੇ ਰਿਹਾ ਸੀ। ਉਸ ਵੱਲੋਂ ਗੋਲੀ ਮਾਰਨ ਦਾ ਕਾਰਨ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ। ਫਿਲਹਾਲ ਤਲਵੰਡੀ ਭਾਈ ਦੀ ਪਿਲਸ ਨੇ ਮੌਕੇ ‘ਤੇ ਪੁੱਜ ਕੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਭੇਜ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੈਂਬਰ ਪਾਰਲੀਮੈਂਟ ਪਰਨੀਤ ਕੌਰ ਦਾ 75ਵਾਂ ਜਨਮ ਦਿਨ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਅੱਜ 75 ਸਾਲਾਂ ਦੇ ਹੋ ਗਏ। ਸ੍ਰੀਮਤੀ ਪ੍ਰਨੀਤ ਕੌਰ ਨੂੰ ਜਨਮ ਦਿਨ ਮੌਕੇ ਅੱਜ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ। ਖੁਦ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਵੀ ਆਪਣੀ ਪਤਨੀ ਪ੍ਰਨੀਤ ਕੌਰ ਨੂੰ ਸੋਸ਼ਲ ਮੀਡੀਆ ਰਾਹੀਂ ਜਨਮ ਦਿਨ ਦੀ ਵਧਾਈ ਦਿੱਤੀ ਹੈ।
ਕੈਪਟਨ ਨੇ ਲਿਖਿਆ ਹੈ ਕਿ ਅੱਜ ਮੈਂ ਆਪਣੀ ਹਮਸਫ਼ਰ ਪ੍ਰਨੀਤ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ ਤੇ ਬੱਸ ਇਹੀ ਕਹਿਣਾ ਚਾਹਾਂਗਾ ਕਿ ਤੁਸੀਂ ਮੇਰੀ ਜ਼ਿੰਦਗੀ ‘ਚ ਆ ਕੇ ਮੈਨੂੰ ਮੁਕੰਮਲ ਕੀਤਾ ਹੈ, ਨਾ ਸਿਰਫ਼ ਘਰ ਦੇ ਮਾਮਲਿਆਂ ਸਗੋਂ ਸਿਆਸਤੀ ਤੇ ਹੋਰ ਜ਼ਰੂਰੀ ਮਾਮਲਿਆਂ ‘ਚ ਵੀ ਤੁਸੀਂ ਹਮੇਸ਼ਾ ਮੇਰੇ ਨਾਲ ਖੜ੍ਹੇ ਰਹੇ ਹੋ। ਤੁਸੀਂ ਇੱਕ ਮਜ਼ਬੂਤ ਮਹਿਲਾ ਹੋ, ਜਿਨ੍ਹਾਂ ਨੇ ਆਪਣਾ ਹਰ ਰਿਸ਼ਤਾ ਬਾਖੂਬੀ ਨਿਭਾਇਆ।
ਤੁਹਾਡੇ ਇਸ ਜਨਮ ਦਿਨ ‘ਤੇ ਇਹੀ ਅਰਦਾਸ ਹੈ ਕਿ ਤੁਸੀਂ ਇਸੇ ਤਰ੍ਹਾਂ ਅੱਗੇ ਵਧਦੇ ਰਹੋ ਤੇ ਹੋਰਨਾਂ ਲਈ ਪ੍ਰੇਰਣਾ ਸ੍ਰੋਤ ਬਣਦੇ ਰਹੋ। ਮੁੱਖ ਮੰਤਰੀ ਵੱਲੋਂ ਇੱਕ ਪੁਰਾਣੀ ਫੋਟੋ ਵੀ ਸਾਂਝੀ ਕੀਤੀ ਗਈ ਹੈ, ਜਿਸ ਨੂੰ ਸੋਸ਼ਲ ਮੀਡੀਆ ‘ਤੇ ਵੱਡੀ ਗਿਣਤੀ ਲੋਕਾਂ ਵੱਲੋਂ ਕੁਮੈਂਟ ਤੇ ਲਾਈਕਸ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦਾ ਜਨਮ 3 ਅਕਤੂਬਰ, 1944 ਨੂੰ ਸ਼ਿਮਲਾ ਵਿੱਚ ਹੋਇਆ ਸੀ, ਉਨ੍ਹਾਂ ਦੇ ਪਿਤਾ ਗਿਆਨ ਸਿੰਘ ਆਈ.ਸੀ.ਐੱਸ. ਅਫ਼ਸਰ ਸਨ। ਕੈਪਟਨ ਅਮਰਿੰਦਰ ਸਿੰਘ ਤੇ ਪਰਨੀਤ ਕੌਰ ਦਾ ਵਿਆਹ 31 ਅਕਤੂਬਰ 1964 ਵਿੱਚ ਹੋਇਆ ਸੀ ਤੇ ਉਸ ਸਮੇਂ ਕੈਪਟਨ ਭਾਰਤੀ ਫ਼ੌਜ ਵਿੱਚ ਸੇਵਾ ਨਿਭਾ ਰਹੇ ਸੀ।
ਇੱਧਰ ਪਰਨੀਤ ਕੌਰ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਵਾਲਿਆਂ ਦਾ ਅੱਜ ਮੋਤੀ ਮਹਿਲਾਂ ਵਿੱਚ ਤਾਂਤਾ ਲੱਗਿਆ ਰਿਹਾ। ਵਿਧਾਇਕਾ, ਚੇਅਰਮੈਨਾਂ, ਕਾਂਗਰਸੀ ਆਗੂਆਂ ਤੋਂ ਇਲਾਵਾ ਪਰਨੀਤ ਕੌਰ ਨੂੰ ਚਾਹੁਣ ਵਾਲਿਆਂ ਵੱਲੋਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਗਈ। ਦੱਸਣਯੋਗ ਹੈ ਕਿ ਪ੍ਰਨੀਤ ਕੌਰ ਚੌਥੀ ਵਾਰ ਮੈਂਬਰ ਪਾਰਲੀਮੈਂਟ ਬਣੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤੀ ਹੀ ਨਿਕਲਿਆ ਪਤਨੀ ਦਾ ਕਾਤਲ
ਪਤਨੀ ਨੂੰ ਰਸਤੇ ਤੋਂ ਹਟਾਉਣ ਲਈ ਹਮਲੇ ਅਤੇ ਲੁੱਟ-ਖੋਹ ਦੀ ਘੜੀ ਸੀ ਸਾਜਿਸ਼
ਪਟਿਆਲਾ (ਖੁਸ਼ਵੀਰ ਸਿੰਘ ਤੂਰ) ।  ਰਾਤ ਨੂੰ ਸੈਰ ਕਰਨ ਗਏ ਪਤੀ-ਪਤਨੀ ਤੇ ਕੀਤਾ ਗਿਆ ਹਮਲਾ ਲੁੱਟ ਦੀ ਨੀਅਤ ਨਾਲ ਨਹੀਂ, ਸਗੋਂ ਪਤੀ ਵੱਲੋਂ ਆਪਣੀ ਸ਼ਾਜਿਸ ਅਧੀਨ ਹੀ ਕਰਵਾਇਆ ਗਿਆ ਹਮਲਾ ਸੀ। ਇਸ ਹਮਲੇ ਵਿੱਚ ਪਤਨੀ ਦੀ ਮੌਤ ਹੋ ਗਈ ਸੀ ਅਤੇ ਹੁਣ ਪੁਲਿਸ ਵੱਲੋਂ ਆਪਣੀ ਪਤਨੀ ਦੇ ਕਤਲ ਵਿੱਚ ਪਤੀ ਅਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਦਾ ਖੁਲਾਸਾ ਕਰਦਿਆ ਐਸਪੀ ਸਿਟੀ ਵਰੂਣ ਸ਼ਰਮਾ ਨੇ ਦੱਸਿਆ ਕਿ 25 ਸਤੰਬਰ ਦੀ ਰਾਤ ਨੂੰ ਮਨਿੰਦਰ ਸਿੰਘ ਪੁੱਤਰ ਹਰਮੇਸ ਸਿੰਘ ਤੇ ਉਸਦੀ ਪਤਨੀ ਪੂਨਮ ਰਾਣੀ ਸੈਰ ਕਰਨ ਗਏ ਤਾਂ ਉਨ੍ਹਾਂ ਉੱਪਰ ਕਿਸੇ ਵੱਲੋਂ ਹਮਲਾ ਕਰ ਦਿੱਤਾ ਗਿਆ। ਜਿਨ੍ਹਾਂ ਨੂੰ ਪਰਿਵਾਰ ਵੱਲੋਂ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਉਸ ਦੀ ਪਤਨੀ ਪੂਨਮ ਰਾਣੀ ਦੀ ਮੌਤ ਹੋ ਗਈ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਹਮਲਾ ਕਿਸੇ ਹੋਰ ਨੇ ਨਹੀਂ ਬਲਕਿ ਮਨਿੰਦਰ ਸਿੰਘ ਵੱਲੋਂ ਪਹਿਲਾਂ ਰਚੀ ਸਾਜਿਸ਼ ਤਹਿਤ ਹੀ ਆਪਣੇ ਬੰਦਿਆਂ ਵੱਲੋਂ ਹੀ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਭਰਾ ਸੰਨੀ ਸਿੰਘ ਨੇ ਆਪਣੇ ਜੀਜੇ ਮਨਿੰਦਰ ਸਿੰਘ ਵਿਰੁੱਧ ਕਿਸੇ ਹੋਰ ਔਰਤ ਨਾਲ ਸਬੰਧ ਹੋਣ ਦਾ ਜਿਕਰ ਕਰਕੇ ਇਸ ਦੀ ਕੀਤੀ ਗਈ ਡੁੰਘਾਈ ਨਾਲ ਪੜਤਾਲ ਮਗਰੋਂ ਸਾਰੀ ਸਚਾਈ ਸਾਹਮਣੇ ਆ ਗਈ ਹੈ। ਐਸ.ਪੀ. ਨੇ ਦੱਸਿਆ ਕਿ ਮਨਿੰਦਰ ਸਿੰਘ ਹਸਪਤਾਲ ‘ਚੋਂ ਚਲਾਕੀ ਨਾਲ ਡਿਸਚਾਰਜ ਹੋਕੇ ਫਰਾਰ ਹੋ ਗਿਆ ਪਰੰਤੂ ਪੁਲਿਸ ਨੇ 30 ਸਤੰਬਰ ਨੂੰ ਪੀ.ਆਰ.ਟੀ.ਸੀ ਵਰਕਸ਼ਾਪ ਨੇੜਿਓਂ ਮਨਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ।
ਮਨਿੰਦਰ ਸਿੰਘ ਨੇ ਪੁੱਛਗਿੱਛ ਤੋਂ ਅਹਿਮ ਖੁਲਾਸੇ ਕੀਤੇ ਕਿ ਪੂਨਮ ਰਾਣੀ ਉਸ ‘ਤੇ ਸ਼ੱਕ ਕਰਦੀ ਸੀ ਜਿਸ ਕਰਕੇ ਘਰ ਵਿੱਚ ਝਗੜਾ ਰਹਿੰਦਾ ਸੀ  ਪਰ ਉਹ ਆਪਣੀ ਪਤਨੀ ਤੋਂ ਖਹਿੜਾ ਛੁਡਾਉਣਾ ਚਾਹੁੰਦਾ ਸੀ। ਇਸੇ ਦੌਰਾਨ ਉਸਨੇ ਆਪਣੇ ਇੱਕ ਜਾਣਕਾਰ 42 ਸਾਲਾ ਅਨਪੜ੍ਹ ਤੇ ਮਜ਼ਦੂਰੀ ਕਰਦੇ ਉਤਮ ਸਿੰਘ (ਨੇਪਾਲੀ) ਵਾਸੀ ਕਰਤਾਰ ਕਲੋਨੀ ਅਤੇ 20 ਸਾਲਾ ਅਨਪੜ੍ਹ ਤੇ ਮਜ਼ਦੂਰੀ ਕਰਦੇ ਕਰਮਵੀਰ ਸਿੰਘ ਉਰਫ ਕਾਕਾ ਵਾਸੀ ਆਦਰਸ਼ ਕਾਲੋਨੀ ਨਾਲ ਸੰਪਰਕ ਕੀਤਾ। ਇਨ੍ਹਾਂ ਨੇ 1.50 ਲੱਖ ਰੁਪਏ ਦੇ ਲਾਲਚ ‘ਚ ਆ ਕੇ ਮਨਿੰਦਰ ਸਿੰਘ ਦੀ ਯੋਜਨਾ ਮੁਤਾਬਕ ਇਸ ਹਮਲੇ ਨੂੰ ਅੰਜਾਮ ਦਿੱਤਾ। ਉਸ ਤੋਂ ਉਤਮ ਸਿੰਘ ਨੇ 21 ਹਜਾਰ ਤੇ ਕਰਮਵੀਰ ਸਿੰਘ ਕਾਕਾ ਨੇ 17 ਹਜਾਰ ਲੈ ਲਏ ਸਨ।
ਉਨ੍ਹਾਂ ਦੱਸਿਆ ਕਿ ਮਨਿੰਦਰ ਸਿੰਘ ਨੇ ਪਹਿਲਾਂ ਬਣਾਈ ਸਾਜਿਸ਼ ਤਹਿਤ ਬੈਕ ਸਾਇਡ ਥਾਪਰ ਯੂਨੀਵਰਸਿਟੀ ਨੇੜੇ ਸੁੰਨ ਸਾਨ ਜਗ੍ਹਾ ‘ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਤਮ ਸਿੰਘ ਤੇ ਕਰਮਵੀਰ ਸਿੰਘ ਕਾਕਾ ਨੇ ਇਕ ਬੇਸਬਾਲ ਨਾਲ ਪੂਨਮ ਰਾਣੀ ਦੇ ਸਿਰ ‘ਤੇ ਵਾਰ ਕੀਤਾ ਅਤੇ ਕਿਸੇ ਸ਼ੱਕ ਤੋਂ ਬਚਣ ਲਈ ਇਕ ਵਾਰ ਮਨਿੰਦਰ ਸਿੰਘ ਦੇ ਸਿਰ ‘ਤੇ ਵੀ ਕੀਤਾ।  ਇੱਥੋਂ ਦੋਵੇਂ ਜਣੇ ਪੂਨਮ ਰਾਣੀ ਦੇ ਪਾਏ ਹੋਏ ਸੋਨੇ ਦੇ ਗਹਿਣੇ ਅਤੇ ਮਨਿੰਦਰ ਸਿੰਘ ਦਾ ਮੋਬਾਇਲ ਲੈਕੇ ਫਰਾਰ ਹੋ ਗਏ। ਬਾਅਦ ਵਿੱਚ ਮਨਿੰਦਰ ਸਿੰਘ ਨੇ ਇਹ ਸਾਰੀ ਵਾਰਦਾਤ ਦਾ ਡਰਾਮਾ ਰੱਚਕੇ ਆਪਣੇ ਰਿਸ਼ਤੇਦਾਰਾਂ ਨਾਲ ਸੰਪਰਕ ਕਰਕੇ ਮੌਕੇ ‘ਤੇ ਬੁਲਾਇਆ ਅਤੇ ਦੋਵਾਂ ਨੂੰ ਰਜਿੰਦਰਾ ਹਸਪਤਾਲ ਦਾਖਲ ਕਰਾਇਆ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਖੋਹ ਕੀਤੇ ਗਏ ਸੋਨੇ ਦੇ ਗਹਿਣੇ ਬਰਾਮਦ ਕਰਵਾਏ ਜਾਣਗੇ। ਇਸ ਮੌਕੇ ਡੀ.ਐਸ.ਪੀ. ਸਿਟੀ-1 ਯੁਗੇਸ ਸਰਮਾ, ਇੰਚਾਰਜ ਸੀ.ਆਈ.ਏ ਸਟਾਫ ਇੰਸਪੈਕਟਰ ਸ਼ਮਿੰਦਰ ਸਿੰਘ ਤੇ ਮੁੱਖ ਅਫਸਰ ਥਾਣਾ ਸਿਵਲ ਲਾਇਨ ਇੰਸਪੈਕਟਰ ਰਾਹੁਲ ਕੌਸ਼ਿਸ਼ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੰਟਰਪੋਲ ਦੇ ਸਾਬਕਾ ਪ੍ਰਧਾਨ ਦੀ ਪਤਨੀ ਨੇ ਅੰ. ਪੁਲਿਸ ਸੰਸਥਾ ਖਿਲਾਫ ਦਰਜ ਕਰਵਾਇਆ ਮਾਮਲਾ
ਬੀਜਿੰਗ, ਏਜੰਸੀ।
ਅੰਤਰਰਾਸ਼ਟਰੀ ਦੁਰਾਚਾਰ ਪੁਲਿਸ ਸੰਗਠਨ (ਇੰਟਰਪੋਲ) ਦੇ ਸਾਬਕਾ ਪ੍ਰਧਾਨ ਤੇ ਭ੍ਰਿਸ਼ਟਾਚਾਰ ਦੇ ਦੋਸ਼ ਦਾ ਸਾਹਮਣਾ ਕਰ ਰਹੇ ਚੀਨ ਦੇ ਨਿਵਾਸੀ ਹੌਂਗਵੇਈ ਮੇਂਗ ਦੀ ਪਤਨੀ ਗ੍ਰੇਸ ਮੇਂਗ ਨੇ ਇੰਟਰਪੋਲ ਖਿਲਾਫ ਹੇਗ ਸਥਿਤ ਪੰਚਾਟ ਦੇ ਸਥਾਨਕ ਅਦਾਲਤ ‘ਚ ਮਾਮਲਾ ਦਰਜ ਕਰਵਾਇਆ ਹੈ ਤੇ ਅੰਤਰਰਾਸ਼ਟਰੀ ਪੁਲਿਸ ਸੰਸਥਾ ‘ਤੇ ਆਪਣੇ ਪਰਿਵਾਰ ਦੀ ਰੱਖਿਆ ਕਰਨ ‘ਚ ਅਸਫਲ ਰਹਿਣ ਤੇ ਉਨ੍ਹਾਂ ਨੂੰ ਚੁੱਪ ਰਹਿਣ ਲਈ ਧਮਕਾਉਣ ਦਾ ਦੋਸ਼ ਲਾਇਆ ਹੈ।
ਸਾਊਥ ਚਾਈਨਾ ਦੇ ਇੱਕ ਅਖਬਾਰ ਨੇ ਮੇਂਗ ਦੇ ਹਵਾਲੇ ਤੋਂ ਲਿਖਿਆ, ਇੰਟਰਪੋਲ ਮੇਰੇ ਪਰਿਵਾਰ ਦੀ ਰੱਖਿਆ ਅਤੇ ਸਹਾਇਤਾ ਕਰਨ ‘ਚ ਅਸਫਲ ਰਿਹਾ ਤੇ ਇਹ ਅੰਤਰਰਾਸਟਰੀ ਪੱਧਰ ‘ਤੇ ਚੀਨ (ਇੰਟਰਪੋਲ ਦਾ ਆਗੂ ਦੇਸ਼) ਦੇ ਗਲਤ ਕੰਮਾਂ ‘ਚ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਨਾ ਬੋਲਣ ਦੀ ਇੰਟਰਪੋਲ ਦੀ ਧਮਕੀ ਦੇ ਬਾਵਜੂਦ ਮੈਂ ਐਲਾਨ ਕਰ ਰਹੀ ਹਾਂ ਕਿ ਮੈਂ ਇੰਟਰਪੋਲ ਖਿਲਾਫ ਹੇਗ ਸਥਿਤ ਪੰਚਾਟ ਦੇ ਸਥਾਨਕ ਅਦਾਲਤ ‘ਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਹੈ। ਅਖਬਾਰ ਨੇ ਆਪਣੀ ਰਿਪੋਰਟ ‘ਚ ਦੱਸਿਆ ਕਿ ਮੇਂਗ ਨੇ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਇਹ ਜਾਨਣਾ ਹੈ ਕਿ ਇੰਟਰਪੋਲ ਨੇ ਕਰਮਚਾਰੀਆਂ ਦੇ ਪ੍ਰਤੀ ਆਪਣੀ ਜਿੰਮੇਵਾਰੀ ਦਾ ਉਲੰਘਨ ਕੀਤਾ ਹੈ ਜਾਂ ਨਹੀਂ?
ਓਧਰ, ਇੰਟਰਪੋਲ ਨੇ ਮੇਂਗ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਤੇ ਕਿਹਾ, ਇੰਟਰਪੋਲ ਵਾਦੀਆਂ ਤੇ ਉਨ੍ਹਾਂ ਪ੍ਰਤੀਨਿਧੀਆਂ ਦੁਆਰਾ ਪ੍ਰੈਸ ‘ਚ ਇਸ ਮਾਮਲੇ ਨੂੰ ਪੇਸ਼ ਕਰਨ ਦੇ ਮਿਸੇ ਵੀ ਕੋਸ਼ਿਸ਼ ਨਾਲ ਸ਼ਾਮਲ ਲਈਂ ਹੋਵੇਗਾ। ਵਾਦੀਆਂ ਤੇ ਉਸਦੇ ਪ੍ਰਤੀਨਿਧੀਆਂ ਨੂੰ ਸਪੱਸ਼ਟ ਤੌਰ ‘ਤੇ ਧਿਆਨ ਰਹੇ ਕਿ ਉਸ ਦੇ ਕਾਨੂੰਨੀ ਸਹਾਇਤਾ ਦੇ ਰਾਸਤੇ ਅਢੁੱਕਵੇਂ ਹਨ।
ਜ਼ਿਕਰਯੋਗ ਹੈ ਕਿ ਇੰਟਰਪੋਲ ਦੇ ਮੌਜੂਦਾ ਪ੍ਰਧਾਨ ਹੌਂਗਵੇਈ ਪਿਛਲੇ ਸਾਲ ਸਤੰਬਰ ‘ਚ ਫਰਾਂਸ ਤੋਂ ਚੀਨ ਆਏ ਸਨ ਤੇ ਉਸਦੀ ਪਤਨੀ ਨੂੰ ਪਿਛਲੇ ਸਾਲ ਅਕਤੂਬਰ ਦੇ ਸ਼ੁਰੂ ‘ਚ ਉਸਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ। ਬਾਅਦ ‘ਚ ਚੀਨ ਦੇ ਅਧਿਕਾਰੀਆਂ ਨੇ ਹੌਂਗਵੇਈ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰੀ ਦੀ ਮੀਡੀਆ ਰਿਪੋਰਟਾਂ ਨੇ ਪੁਸ਼ਟੀ ਕੀਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤੀ ਵੱਲੋਂ ਬੇਰਹਿਮੀ ਨਾਲ ਪਤਨੀ ਤੇ ਤਿੰਨ ਬੱਚਿਆਂ ਦਾ ਕਤਲ
ਪਤੀ ਵੱਲੋਂ ਬੇਰਹਿਮੀ ਨਾਲ ਪਤਨੀ ਤੇ ਤਿੰਨ ਬੱਚਿਆਂ ਦਾ ਕਤਲ
ਨਵੀਂ ਦਿੱਲੀ (ਏਜੰਸੀ)। ਦੱਖਣੀ ਦਿੱਲੀ ਦੇ ਮਹਿਰੌਲੀ ਇਲਾਕੇ ‘ਚ ਇੱਕ ਵਿਅਕਤੀ ਨੇ ਆਪਣੀ ਪਤਨੀ ਤੇ ਤਿੰਨ ਬੱਚਿਆਂ ਦਾ ਕਤਲ ਕਰ ਦਿੱਤਾ। ਦੱਖਣੀ ਦਿੱਲੀ ਦੇ ਪੁਲਿਸ ਕਮਿਸ਼ਨਰ ਵਿਜੈ ਕੁਮਾਰ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਮਹਿਰੌਲੀ ‘ਚ ਉਪੇਂਦਰ ਸ਼ੁਕਲਾ (42) ਨਾਂਅ ਦੇ ਵਿਅਕਤੀ ਨੇ ਸ਼ੁੱਕਰਵਾਰ ਦੇਰ ਰਾਤ ਆਪਣੀ ਪਤਨੀ, ਇੱਕ ਪੁੱਤਰ ਤੇ ਦੋ ਧੀਆਂ ਦਾ ਗਲ ਵੱਢ ਕੇ ਕਤਲ ਕਰ ਦਿੱਤਾ।
ਪਤਨੀ ਦਾ ਨਾਂਅ ਅਰਚਨਾ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਮੁਲਜ਼ਮ ਡਿਪ੍ਰੇਸ਼ਨ ਦਾ ਸ਼ਿਕਾਰ ਸੀ। ਉਸ ਨੇ ਇੱਕ ਨੋਟ ‘ਚ ਇਹ ਗੱਲ ਲਿਖੀ ਹੈ ਕਿ ਚਾਰੇ ਕਤਲ ਉਸੇ ਨੇ ਕੀਤੇ ਹਨ। ਬੱਚਿਆਂ ਦੀ ਉਮਰ ਕ੍ਰਮਵਾਰ 6 ਸਾਲ, 5 ਸਾਲ ਤੇ 2 ਮਹੀਨੇ ਹੈ।
ਉਨ੍ਹਾਂ ਦੱਸਿਆ ਕਿ ਉਪੇਂਦਰ ਨੇ ਖੁਦ ਨੋਟ ਲਿਖ ਕੇ ਕਤਲ ਦੀ ਗੱਲ ਕਬੂਲੀ ਹੈ ਪਰ ਉਸ ਨੇ ਇਸ ਦੇ ਪਿੱਛੇ ਦਾ ਕਾਰਨ ਫਿਲਹਾਲ ਨਹੀਂ ਦੱਸਿਆ ਹੈ। ਪੁਲਿਸ ਨੇ ਉਪੇਂਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤੀ ਨੇ ਪਤਨੀ ਦਾ ਕੀਤਾ ਗਲ ਘੁੱਟ ਕੇ ਕਤਲ
ਸ੍ਰੀ ਮੁਕਤਸਰ ਸਾਹਿਬ । ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਮਦਰਸਾ ਇਕ ਪਤੀ ਵਲੋਂ ਆਪਣੀ ਪਤਨੀ ਦਾ ਗਲ ਘੁੱਟ ਕੇ ਉਸ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਥਾਣਾ ਲੱਖੇਵਾਲੀ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਪਤਨੀ ਨੂੰ ਮਾਰਨ ਤੋਂ ਬਾਅਦ ਦੋਸ਼ੀ ਪਤੀ ਘਰੋਂ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਸੋਮਾ ਰਾਣੀ ਪੁੱਤਰੀ ਰਾਮ ਸਿੰਘ ਦਾ ਵਿਆਹ 4 ਸਾਲ ਪਹਿਲਾਂ ਜਲਾਲਾਬਾਦ ਹਲਕੇ ਦੇ ਪਿੰਡ ਪਾਲੀਵਾਲਾ ਵਿਖੇ ਸ਼ਿੰਦਰਪਾਲ ਸਿੰਘ ਪੁੱਤਰ ਬਲਵੀਰ ਸਿੰਘ ਨਾਲ ਹੋਇਆ ਸੀ। ਉਨ੍ਹਾਂ ਦੀ ਢਾਈ ਸਾਲ ਦੀ ਇਕ ਲੜਕੀ ਵੀ ਹੈ। 3 ਮਹੀਨੇ ਪਹਿਲਾਂ ਸਹੁਰੇ ਪਰਿਵਾਰ ਨਾਲ ਉਸ ਦੀ ਅਣਬਣ ਹੋ ਗਈ ਸੀ ਅਤੇ ਉਹ ਉਦੋਂ ਤੋਂ ਹੀ ਆਪਣੇ ਪੇਕੇ ਪਿੰਡ ਮਦਰੱਸਾ ਵਿਖੇ ਰਹਿ ਰਹੀ ਸੀ। ਗੱਲ ਪੰਚਾਇਤਾਂ ਅਤੇ ਥਾਣੇ ਤੱਕ ਪਹੁੰਚਣ ਦੇ ਬਾਵਜੂਦ ਵੀ ਉਨ੍ਹਾਂ ‘ਚ ਕੋਈ ਸਮਝੌਤਾ ਨਹੀਂ ਹੋਇਆ। ਮ੍ਰਿਤਕ ਔਰਤ ਦੇ ਬਾਪ ਰਾਮ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਬੀਤੀ ਰਾਤ ਸੋਮਾ ਰਾਣੀ ਦੇ ਪਤੀ ਸ਼ਿੰਦਰਪਾਲ ਸਿੰਘ ਦੀ ਉਸ ਨੂੰ ਵੀਡਿਓ ਕਾਲ ਆਈ ਸੀ ਅਤੇ ਉਨ੍ਹਾਂ ਨੇ ਕਾਫ਼ੀ ਸਮਾਂ ਗੱਲਾਂ ਕੀਤੀਆਂ, ਜਿਸ ਤੋਂ ਬਾਅਦ ਅਸੀਂ ਸੌ ਗਏ। ਸਾਨੂੰ ਸਵੇਰੇ ਲੋਕਾਂ ਨੇ ਦੱਸਿਆ ਕਿ ਤੁਹਾਡੀ ਕੁੜੀ ਦੀ ਲਾਸ਼ ਖੇਤਾਂ ‘ਚ ਪਈ ਹੈ। ਸੂਚਨਾ ਮਿਲਣ ‘ਤੇ ਪੁੱਜੇ ਮਲੋਟ ਤੋਂ ਐੱਸ.ਪੀ.ਡੀ. ਇਕਬਾਲ ਸਿੰਘ ਤੇ ਡੀ.ਐੱਸ.ਪੀ. ਭੁਪਿੰਦਰ ਸਿੰਘ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲਾਲ ਸਿੰਘ ਨੇ ਟੀਵੀ ਚੈਨਲ ‘ਤੇ ਕਿਹਾ ਸੀ, ਨਹੀਂ ਬਣਦੀ ਐ ਦੂਲੋਂ ਦੀ ਆਪਣੀ ਪਤਨੀ ਨਾਲ
ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ਰਾਜ ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ ਸਿੰਘ ਤੋਂ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਤੇ ਉਨ੍ਹਾਂ ਦੀ ਪਤਨੀ ਹਰਬੰਸ ਕੌਰ ਦੂਲੋਂ ਕਾਫ਼ੀ ਜਿਆਦਾ ਨਰਾਜ਼ ਹੋ ਗਏ ਹਨ। ਲਾਲ ਸਿੰਘ ਨੇ ਸ਼ਮਸ਼ੇਰ ਸਿੰਘ ਦੂਲੋਂ ਦੀ ਪਤਨੀ ਹਰਬੰਸ ਕੌਰ ਦੂਲੋਂ ਨੂੰ ਲੈ ਕੇ ਇੱਕ ਟੀਵੀ ਚੈਨਲ ‘ਤੇ ਉਂਗਲ ਚੁੱਕੀ ਸੀ, ਜਿਸ ਨੂੰ ਲੈ ਕੇ ਉਹ ਖਫ਼ਾ ਹੋ ਗਏ ਹਨ
ਹਰਬੰਸ ਕੌਰ ਦੂਲੋਂ ਤੇ ਸ਼ਮਸ਼ੇਰ ਦੂਲੋਂ ਦੀ ਨਰਾਜ਼ਗੀ ਤੋਂ ਬਾਅਦ ਲਾਲ ਸਿੰਘ ਨੇ ਵੀ ਹੁਣ ਇਸ ਮਾਮਲੇ ਵਿੱਚ ਜਿਆਦਾ ਕੁਝ ਕਹਿਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਲਾਲ ਸਿੰਘ ਦਾ ਸਿਰਫ਼ ਇੰਨਾ ਹੀ ਕਹਿਣਾ ਹੈ ਕਿ ਇਸ ਸਬੰਧੀ ਸਾਰੀ ਦੁਨੀਆ ਨੂੰ ਹੀ ਪਤਾ ਹੈ ਕਿ ਕੀ ਚਲਦਾ ਹੈ ਜਾਂ ਫਿਰ ਨਹੀਂ ਚਲਦਾ ਹੈ। ਇਸ ਤੋਂ ਜ਼ਿਆਦਾ ਉਹ ਕੁਝ ਵੀ ਨਹੀਂ ਕਹਿਣਗੇ।
ਜਾਣਕਾਰੀ ਅਨੁਸਾਰ ਹਰਬੰਸ ਕੌਰ ਦੂਲੋਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਹ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਣਾਏ ਗਏ ਸਨ, ਜਿਸ ਤੋਂ ਬਾਅਦ ਇੱਕ ਖਬਰੀ ਚੈਨਲ ‘ਤੇ ਗੱਲਬਾਤ ਕਰਦੇ ਹੋਏ ਪੰਜਾਬ ਰਾਜ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਪਰਿਵਾਰਕ ਟਿੱਪਣੀ ਕਰਦੇ ਹੋਏ ਕਿਹਾ ਸੀ ਕਿ ਇਨ੍ਹਾਂ ਦੋਵਾਂ ਪਤੀ ਪਤਨੀ ਦੀ ਆਪਸ ‘ਚ ਹੀ ਨਹੀਂ ਬਣਦੀ ਹੈ ਤੇ ਉਨ੍ਹਾਂ ਦੀ ਇਸ ਸਬੰਧੀ ਸ਼ਮਸ਼ੇਰ ਦੂਲੋਂ ਨਾਲ ਵੀ ਗੱਲਬਾਤ ਹੋ ਗਈ ਹੈ।
ਲਾਲ ਸਿੰਘ ਵੱਲੋਂ ਸ਼ਮਸ਼ੇਰ ਸਿੰਘ ਦੂਲੋਂ ਦੀ ਪਤਨੀ ਹਰਬੰਸ ਕੌਰ ਦੂਲੋਂ ਬਾਰੇ ਹੋਰ ਵੀ ਕੁਝ ਕਿਹਾ ਗਿਆ ਸੀ, ਜਿਹੜਾ ਸ਼ਮਸ਼ੇਰ ਸਿੰਘ ਦੂਲੋਂ ਵੀ ਬਰਦਾਸ਼ਤ ਨਹੀਂ ਕਰ ਸਕੇ ਹਨ। ਸ੍ਰੀ ਦੂਲੋਂ ਦੀ ਨਰਾਜ਼ਗੀ ਹੈ ਕਿ ਉਨ੍ਹਾਂ ਦੇ ਪਰਿਵਾਰ ਵਿੱਚ ਕੀ ਚੱਲ ਰਿਹਾ ਹੈ ਜਾ ਫਿਰ ਨਹੀਂ ਚੱਲ ਰਿਹਾ ਹੈ, ਉਹ ਕਿਸੇ ਸਮਾਚਾਰ ਚੈਨਲ ‘ਤੇ ਚਰਚਾ ਦਾ ਮੁੱਦਾ ਹੋਣਾ ਜਾਂ ਫਿਰ ਬਿਆਨ ਨਹੀਂ ਦੇਣਾ ਚਾਹੀਦਾ ਹੈ। ਇਸ ਗੱਲ ਤੋਂ ਉਹ ਕਾਫ਼ੀ ਜ਼ਿਆਦਾ ਖਫ਼ਾ ਹੋ ਗਏ ਹਨ।
ਸ਼ਮਸ਼ੇਰ ਦੂਲੋਂ ਨੇ ਕਿਹਾ ਕਿ ਉਹ ਮੀਡੀਆ ਵਿੱਚ ਇਸ ਸਬੰਧੀ ਕੁਝ ਵੀ ਨਹੀਂ ਕਹਿਣਗੇ ਪਰ ਇਸ ਸਬੰਧੀ ਲਾਲ ਸਿੰਘ ਨਾਲ ਜ਼ਰੂਰ ਗੱਲਬਾਤ ਕਰਨਗੇ।
ਇੱਥੇ ਹੀ ਹਰਬੰਸ ਕੌਰ ਦੂਲੋਂ ਨੇ ਕਿਹਾ ਕਿ  ਅਸੀਂ ਪਤੀ-ਪਤਨੀ ਇੱਕੋ ਘਰ ਵਿੱਚ ਰਹਿੰਦੇ ਹਾਂ ਤੇ ਹਮੇਸ਼ਾ ਹੀ ਸਾਡੀ ਹਰ ਮੁੱਦੇ ‘ਤੇ ਗੱਲਬਾਤ ਹੁੰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਲੋਕ ਘਰ ਤੋਂ ਬਾਹਰ ਡਿਊਟੀ ਕਰਨ ਲਈ ਜਾਂਦੇ ਹਨ ਤਾਂ ਕੀ ਉਨ੍ਹਾਂ ਤੋਂ ਸਵਾਲ ਪੁੱਛੇ ਜਾਂਦੇ ਹਨ ਕਿ ਘਰ ‘ਚ ਤੁਸੀਂ ਕਿਵੇਂ ਹੋ ਜਾਂ ਫਿਰ ਤੁਹਾਡਾ ਘਰ ਕਿਵੇਂ ਚਲਦਾ ਹੈ। ਇਹ ਸਾਰੀਆਂ ਫਾਲਤੂ ਦੀਆਂ ਗੱਲਾਂ ਹਨ, ਜਿਹੜੀਆਂ ਕੀਤੀ ਜਾ ਰਹੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
100 ਰੁਪਏ ਪਿੱਛੇ ਕੀਤਾ ਪਤਨੀ ਦਾ ਕਤਲ
ਫਿਰੋਜ਼ਪੁਰ । ਜ਼ਿਲਾ ਫਿਰੋਜ਼ਪੁਰ ਦੇ ਪਿੰਡ ਬਾਜਿਦਪੁਰ ‘ਚ ਨਸ਼ੇ ਦੇ ਆਦਿ ਇਕ ਨੌਜਵਾਨ ਵਲੋਂ ਨਸ਼ਾ ਕਰਨ ਲਈ 100 ਰੁਪਏ ਨਾ ਦੇਣ ‘ਤੇ ਪਤਨੀ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੇ ਥਾਣਾ ਕੁੱਲਗੜੀ ਦੇ ਮੁਖੀ ਗੁਰਜੰਟ ਸਿੰਘ ਨੇ ਮੁਲਜ਼ਮ ਪਤੀ ਨੂੰ ਕਾਬੂ ਕਰ ਲਿਆ ਹੈ, ਜਿਸ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ ‘ਚ ਆਪਣੀ ਭੈਣ ਕਰਮਜੀਤ ਕੌਰ (27) ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਆਏ ਮਨਪ੍ਰੀਤ ਸਿੰਘ ਪਿੰਡ ਪਿੱਪਲੀ ਨੇ ਦੱਸਿਆ ਕਿ ਉਸਦੀ ਭੈਣ ਦਾ ਵਿਆਹ ਜਗਸੀਰ ਸਿੰਘ ਬਜੀਦਪੁਰ ਨਾਲ 7 ਸਾਲ ਪਹਿਲਾਂ ਹੋਇਆ ਸੀ, ਦੋ ਦਿਹਾੜੀ ਮਜ਼ਦੂਰੀ ਕਰਦਾ ਹੈ ਅਤੇ ਅੱਜ ਕੱਲ ਉਹ ਕਿਸੇ ਇੱਟਾਂ ਵਾਲੇ ਭੱਠੇ ‘ਤੇ ਲੱਗਾ ਹੋਇਆ ਹੈ। ਉਨ੍ਹਾਂ ਦੀਆਂ ਦੋ ਬੇਟੀਆਂ ਅਤੇ ਇਕ ਬੇਟਾ ਹੈ। ਉਸ ਨੇ ਦੱਸਿਆ ਕਿ ਜਗਸੀਰ ਨਸ਼ਾ ਕਰਨ ਦਾ ਆਦਿ ਸੀ ਅਤੇ ਉਹ ਆਪਣੀ ਸਾਰੀ ਕਮਾਈ ਨਸ਼ੇ ‘ਤੇ ਖਰਚ ਕਰ ਦਿੰਦਾ ਸੀ। ਉਸ ਦੀ ਭੈਣ ਉਸ ਨੂੰ ਹਮੇਸ਼ਾ ਨਸ਼ਾ ਕਰਨ ਤੋਂ ਰੋਕਦੀ ਸੀ ਅਤੇ ਨਸ਼ੇ ਲਈ ਪੈਸੇ ਨਾ ਦੇਣ ਕਾਰਨ ਜਗਸੀਰ ਅਕਸਰ ਉਸ ਨਾਲ ਕੁੱਟਮਾਰ ਕਰਦਾ ਸੀ। ਉਸ ਨੇ ਦੱਸਿਆ ਕਿ ਸੋਮਵਾਰ ਰਾਤ ਜਗਸੀਰ ਆਪਣੇ ਦੋ ਸਾਥੀਆਂ ਨੂੰ ਨਾਲ ਲੈ ਕੇ ਘਰ ਆਇਆ ਅਤੇ ਕਰਮਜੀਤ ਤੋਂ ਨਸ਼ਾ ਖਰੀਦਣ ਲਈ ਪੈਸੇ ਮੰਗਣ ਲੱਗਾ। ਉਸ ਵਲੋਂ ਇਨਕਾਰ ਕਰਨ ‘ਤੇ ਉਸ ਨੇ ਗੁੱਸੇ ‘ਚ ਆ ਕੇ ਆਪਣੇ ਸਾਥੀਆਂ ਨਾਲ ਮਿਲ ਕੇ ਉਸਦੀ ਭੈਣ ਨੂੰ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਉਸਦਾ ਸਿਰ ਕੰਧ ‘ਚ ਮਾਰ-ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇ ਕੇ ਜਗਸੀਰ ਦੇ ਉਸ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ, ਜਿਸ ਤੋਂ ਬਾਅਦ ਪਿੰਡ ਵਾਲਿਆਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।