Elections News - Sach Kahoon Punjabi

Puducherry Election 2026: ਹੁਣ ਇਸ ਸੂਬੇ ਨੂੰ ਮਿਲੀਆਂ ਪੰਜ ਗਰੰਟੀਆਂ, ਬੇਰੁਜ਼ਗਾਰਾਂ ਲਈ 2,000 ਰੁਪਏ ਪ੍ਰਤੀ ਮਹੀਨਾ ਤੇ ਔਰਤਾਂ ਲਈ ਮੁਫ਼ਤ ਬੱਸ ਸੇਵਾ
ਪੁਡੂਚੇਰੀ। ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪੁਡੂਚੇਰੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪੁਡੂਚੇਰੀ ਵਿੱਚ ਕਾਂਗਰਸ ਗੱਠਜੋੜ ਦੀ ਸਰਕਾਰ ਬਣਦੀ ਹੈ, ਤਾਂ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ।

Puducherry Election 2026: ਹੁਣ ਇਸ ਸੂਬੇ ਨੂੰ ਮਿਲੀਆਂ ਪੰਜ ਗਰੰਟੀਆਂ, ਬੇਰੁਜ਼ਗਾਰਾਂ ਲਈ 2,000 ਰੁਪਏ ਪ੍ਰਤੀ ਮਹੀਨਾ ਤੇ ਔਰਤਾਂ ਲਈ ਮੁਫ਼ਤ ਬੱਸ ਸੇਵਾ | Photo ID: 3736943 | photo: @RahulGandhi

ਪੁਡੂਚੇਰੀ ਦੇ ਲੋਕਾਂ ਨੂੰ ਪੰਜ ਗਰੰਟੀਆਂ ਦਿੰਦੇ ਹੋਏ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਵੀ ਮੈਂ ਪੁਡੂਚੇਰੀ ਆਉਂਦਾ ਹਾਂ, ਤੁਸੀਂ ਮੈਨੂੰ ਬਹੁਤ ਪਿਆਰ ਅਤੇ ਸਨੇਹ ਨਾਲ ਭਰ ਦਿੰਦੇ ਹੋ। ਪੁਡੂਚੇਰੀ ਦੇ ਲੋਕਾਂ ਅਤੇ ਮੇਰੇ ਪਰਿਵਾਰ ਵਿਚਕਾਰ ਇੱਕ ਭਾਵਨਾਤਮਕ ਬੰਧਨ ਹੈ। ਇਹ ਸਿਰਫ਼ ਇੱਕ ਰਾਜਨੀਤਿਕ ਰਿਸ਼ਤਾ ਨਹੀਂ ਹੈ। ਇਹ ਇੱਕ ਬਹੁਤ ਡੂੰਘਾ ਅਤੇ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਰਿਸ਼ਤਾ ਹੈ। ਇਹ ਪਿਆਰ ਅਤੇ ਆਪਸੀ ਸਤਿਕਾਰ ਦਾ ਰਿਸ਼ਤਾ ਹੈ। ਮੈਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਪੁਡੂਚੇਰੀ ਦੀ ਆਵਾਜ਼ ਇਸ ਸੁੰਦਰ ਰਾਜ ਨੂੰ ਚਲਾਏ। ਆਓ ਇੱਕ ਅਜਿਹੀ ਸਰਕਾਰ ਬਣਾਈਏ ਜੋ ਸੱਚਮੁੱਚ ਪੁਡੂਚੇਰੀ ਦੀ ਆਵਾਜ਼ ਨੂੰ ਦਰਸਾਉਂਦੀ ਹੋਵੇ। ਇੱਕ ਪੁਡੂਚੇਰੀ ਬਣਾਈਏ ਜੋ ਸੱਚਮੁੱਚ ਇਸ ਦੇ ਲੋਕਾਂ ਦੀ ਆਵਾਜ਼ ਨੂੰ ਦਰਸਾਉਂਦੀ ਹੋਵੇ।

ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਪੁਡੂਚੇਰੀ ਨਕਲੀ ਦਵਾਈਆਂ ਦਾ ਕੇਂਦਰ ਬਣ ਗਿਆ ਹੈ, ਜਿੱਥੇ ਵੱਡੇ ਪੱਧਰ ’ਤੇ ਨਕਲੀ ਦਵਾਈਆਂ ਤਿਆਰ ਕੀਤੀਆਂ ਜਾ ਰਹੀਆਂ ਹਨ, ਫਿਰ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਇਹ ਦਵਾਈਆਂ ਦੇਸ਼ ਭਰ ਵਿੱਚ ਭੇਜੀਆਂ ਜਾ ਰਹੀਆਂ ਹਨ। ਇਹ ਸਿਰਫ਼ ਭ੍ਰਿਸ਼ਟਾਚਾਰ ਨਹੀਂ ਹੈ, ਇਸ ਵਿੱਚ ਕਤਲ ਸਮੇਤ ਭ੍ਰਿਸ਼ਟਾਚਾਰ ਸ਼ਾਮਲ ਹੈ।

ਭਾਜਪਾ ਰਿਮੋਟ ਕੰਟਰੋਲ ਦੁਆਰਾ ਰਾਜ ਚਲਾਉਂਦੀ ਹੈ। ਉਪ ਰਾਜਪਾਲ ਲੋਕਾਂ ਦੀ ਇੱਛਾ ਨੂੰ ਟਾਲਣ ਲਈ ਇੱਕ ਸਾਧਨ ਵਜੋਂ ਕੰਮ ਕਰਦਾ ਹੈ। ਖੇਤਰੀ ਆਗੂਆਂ ਨੂੰ ਪਾਸੇ ਕੀਤਾ ਜਾ ਰਿਹਾ ਹੈ, ਅਤੇ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਨੂੰ ਰੋਕਿਆ ਜਾ ਰਿਹਾ ਹੈ। ਉਦਯੋਗਿਕ ਅਤੇ ਟੈਕਸਟਾਈਲ ਸੈਕਟਰ ਡਿੱਗ ਰਹੇ ਹਨ, ਅਤੇ ਸੈਂਕੜੇ ਫੈਕਟਰੀਆਂ ਬੰਦ ਹੋ ਗਈਆਂ ਹਨ।

ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਹਮੇਸ਼ਾ ਪੂਰਨ ਰਾਜ ਦੀ ਮੰਗ ਰਹੀ ਹੈ, ਜਿਸਦਾ ਭਾਜਪਾ ਨੇ ਵਾਅਦਾ ਕੀਤਾ ਸੀ ਪਰ ਕਦੇ ਪੂਰਾ ਨਹੀਂ ਕੀਤਾ। ਅਸੀਂ ਪੁਡੂਚੇਰੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।

7 ਸੂਬਿਆਂ ਦੀਆਂ 13 ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ
10 ਜੁਲਾਈ ਨੂੰ ਹੋਵੇਗੀ ਜ਼ਿਮਨੀ ਚੋਣ, 13 ਨੂੰ ਆਉਣਗੇ ਨਤੀਜੇ

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ

ਹਿਮਾਚਲ ਦੀਆਂ 3 ਸੀਟਾਂ ’ਤੇ ਹੋਣਗੀਆਂ ਚੋਣਾਂ

(ਅਸ਼ਵਨੀ ਚਾਵਲਾ) ਚੰਡੀਗੜ੍ਹ । ਇਲੈਕਸ਼ਨ ਕਮਿਸ਼ਨ ਨੇ ਸੂਬੇ ਦੀਆਂ 13 ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। 10 ਜੁਲਾਈ ਨੂੰ ਜ਼ਿਮਨੀ ਚੋਣਾਂ ਹੋਣਗੀਆਂ, ਜਿਸ ਦੇ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। 7 ਸੂਬਿਆਂ ਦੀਆਂ 13 ਸੀਟਾਂ ’ਤੇ ਵੋਟਾਂ ਪੈਣਗੀਆਂ। ਜਿਨ੍ਹਾਂ ’ਚ ਪੰਜਾਬ, ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਬਿਹਾਰ  ਤੇ ਤਾਮਿਲਨਾਡੂ ਸ਼ਾਮਲ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। Elections News

ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਇਹ ਵੀ ਪੜ੍ਹੋ: ਕੀ ਤੁਸੀਂ ਜਾਣਦੇ ਹੋ? ਕਿਵੇਂ ਕੰਮ ਕਰਦੇ ਨੇ ਸਰਕਾਰ ਦੇ ਮੰਤਰੀ…

ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

ਇਨ੍ਹਾਂ ਸੀਟਾਂ ’ਤੇ ਪੈਣਗੀਆਂ ਵੋਟਾਂ

ਪੱਛਮੀ ਬੰਗਾਲ   4

ਹਿਮਾਚਲ        3

ਉਤਰਾਖੰਡ       2

ਪੰਜਾਬ          1

ਬਿਹਾਰ          1

ਤਾਮਿਲਨਾਡੂ     1

ਮੱਧ ਪ੍ਰਦੇਸ਼      1