vijay rupani - Sach Kahoon Punjabi
Punjab News: ਪੰਜਾਬ ਦੇਸ਼ ਦੇ ਬਾਕੀ ਸੂਬਿਆਂ ਤੋਂ ਵਿਕਾਸ ’ਚ ਬੁਰੀ ਤਰ੍ਹਾਂ ਪੱਛੜਿਆ : ਵਿਜੈ ਰੁਪਾਣੀ
Punjab News: (ਗੁਰਪ੍ਰੀਤ ਸਿੰਘ) ਬਰਨਾਲਾ। ‘ਆਪ’ ਸਰਕਾਰ ਪੰਜਾਬ ਦੇ ਮਾਮਲਿਆਂ ਨੂੰ ਨਜਿੱਠਣ ’ਚ ਪੂਰੀ ਤਰ੍ਹਾਂ ਫੇਲ ਹੋ ਗਈ ਹੈ ਅਤੇ ਆਪਣੀ ਅਸਫਲਤਾ ਦਾ ਦੋਸ਼ ਕੇਂਦਰ ਸਰਕਾਰ ’ਤੇ ਲਾ ਰਹੀ ਹੈ ਇਹ ਪ੍ਰਗਟਾਵਾ ਵਿਜੇ ਰੂਪਾਣੀ ਸਾਬਕਾ ਮੁੱਖ ਮੰਤਰੀ ਗੁਜਰਾਤ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਇੱਥੇ ਜ਼ਿਮਨੀ ਚੋਣ ’ਚ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ’ਚ ਸ਼ਾਮਲ ਹੋਣ ਆਏ ਹੋਏ ਹਨ।
ਇਹ ਵੀ ਪੜ੍ਹੋ: Punjab Governor: ਫੈਕਟਰੀਆਂ ਦਾ ਗੰਧਲਾ ਪਾਣੀ ਦਰਿਆ ’ਚ ਨਾ ਪਾਇਆ ਜਾਵੇ : ਰਾਜਪਾਲ
ਰੂਪਾਣੀ ਨੇ ਕਿਹਾ ਕਿ ਮੰਡੀਆਂ ਵਿੱਚ ਜਿਸ ਤਰ੍ਹਾਂ ਦੇ ਹਾਲਾਤ ਬਣੇ ਹੋਏ ਹਨ ਉਹ ਪੰਜਾਬ ਸਰਕਾਰ ਦੀ ਅਣਗਹਿਲੀ ਦਾ ਹੀ ਨਤੀਜਾ ਹੈ ਕਿਉਂਕਿ ਸਮਾਂ ਰਹਿੰਦਿਆਂ ਸਰਕਾਰ ਨੇ ਕੋਈ ਅਗਾਊਂ ਪ੍ਰਬੰਧ ਨਹੀਂ ਕੀਤਾ ਜਿਸ ਕਾਰਨ ਅਜਿਹੀ ਸਥਿਤੀ ਬਣ ਗਈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਸਾਰਾ ਦੋਸ਼ ਕੇਂਦਰ ਸਿਰ ਮੜ ਰਹੀ ਹੈ ਜਦੋਂਕਿ ਕੇਂਦਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ 22 ਹਜ਼ਾਰ ਕਰੋੜ ਭੇਜਿਆ ਜਾ ਚੁੱਕਿਆ ਹੈ ਅਤੇ ਹੋਰ ਵੀ ਭੇਜੇ ਜਾਣਗੇ। Punjab News
ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਕੌਣ ਚਲਾ ਰਿਹਾ ਹੈ ਅਰਵਿੰਦ ਕੇਜਰੀਵਾਲ ਜਾਂ ਰਾਘਵ ਚੱਢਾ ਇਸ ਬਾਰੇ ਕੋਈ ਨਹੀਂ ਜਾਣਦਾ। ਭਗਵੰਤ ਮਾਨ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ ਅੱਜ ਪੰਜਾਬ ਦੇਸ਼ ਵਿੱਚੋਂ ਬੁਰੀ ਤਰ੍ਹਾਂ ਪੱਛੜ ਗਿਆ ਹੈ ਜਦੋਂ ਕਿ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਚੱਲ ਰਹੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕੰਗਾਲੀ ਦੇ ਰਾਹ ’ਤੇ ਲਿਆ ਕੇ ਖੜਾ ਕਰ ਦਿੱਤਾ ਹੈ। ਅੱਜ ਪੰਜਾਬ ਵਿੱਚ ਨੌਜਵਾਨ, ਕਿਸਾਨ, ਮੁਲਾਜ਼ਮ, ਮਹਿਲਾਵਾਂ ਸਾਰੇ ਵਰਗ ਸਰਕਾਰ ਤੋਂ ਬੁਰੀ ਤਰ੍ਹਾਂ ਖਫਾ ਹਨ ਉਨ੍ਹਾਂ ਇਹ ਵੀ ਆਖਿਆ ਕਿ ਭਾਜਪਾ 2027 ਵਿੱਚ ਪੰਜਾਬ ’ਚ ਸਰਕਾਰ ਬਣਾਵੇਗੀ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰੇਗੀ ਇਸ ਮੌਕੇ ਉਹਨਾਂ ਨਾਲ ਹੋਰ ਵੀ ਆਗੂ ਮੌਜੂਦ ਸਨ। Punjab News
ਅਹਿਮਦਾਬਾਦ (ਏਜੰਸੀ)। ਗੁਜਰਾਤ ਵਿੱਚ ਇੱਕ ਵਾਰ ਫਿਰ ਭਾਜਪਾ ਦੀ ਸਰਕਾਰ ਬਣ ਗਈ। ਵਿਜੈ ਰੂਪਾਨੀ ਨੇ ਗਾਂਧੀ ਨਗਰ ਵਿੱਚ ਹੋਏ ਸਮਾਰੋਹ ਦੌਰਾਨ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ। ਉਹ ਦੂਜੀ ਵਾਰ ਇਹ ਅਹੁਦਾ ਸੰਭਾਲਣ ਜਾ ਰਹੇ ਹਨ। ਉੱਥੇ ਨਿਤਿਨ ਪਟੇਲ ਨੇ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਾਜ਼ਰ ਸਨ। ਉਨ੍ਹਾਂ ਤੋਂ ਇਲਾਵਾ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ, ਰਾਜਨਾਥ ਸਿੰਘ ਸਮੇਤ ਕਈ ਰਾਜਾਂ ਦੇ ਮੁੱਖ ਮੰਤਰੀ ਵੀ ਸਮਾਰੋਹ ਵਿੱਚ ਪਹੁੰਚੇ। ਕਾਂਗਰਸ ਸ਼ਾਸਤ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਾਮਲ ਹੋਏ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਮੌਜ਼ੂਦ ਸਨ। (BJP Government)
ਮੰਤਰੀ ਮੰਡਲ ਵਿੱਚ 20 ਮੰਤਰੀਆਂ ਨੂੰ ਮਿਲੀ ਜਗ੍ਹਾ | BJP Government
ਈਸ਼ਵਰ ਭਾਈ ਪਰਮਾਰ, ਗਣਪਤ ਬਸਾਵਾ, ਭੁਪਿੰਦਰ ਸਿੰਘ ਚੂੜਾਸਮਾ, ਦਿਲੀਪ ਠਾਕੁਰ ਕੈਬਨਿਟ ਮੰਤਰੀ ਬਣੇ। ਉੱਥੇ ਬੱਚੂ ਭਾਈ ਖਾਬੜ, ਪ੍ਰਦੀਪ ਸਿੰਘ ਜਡੇਜਾ, ਕੌਸ਼ਿਕ ਪਟੇਲ, ਈਸ਼ਵਰ ਸਿੰਘ ਪਟੇਲ, ਵਿਭਾਰਵੀ ਦਵੇ, ਵਾਸਨਭਾਈ ਗੋਪਾਲਭਾਈ, ਕਿਸ਼ੋਰ ਕਨਾਨੀ ਰਾਜ ਮੰਤਰੀ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਪਹਿਲਾਂ ਅਹਿਮਦਾਬਾਦ ਹਵਾਈ ਅੱਡੇ ‘ਤੇ ਗਰਮਜੋਸੀ ਨਾਲ ਸਵਾਗਤ ਕੀਤਾ। ਉੱਥੇ ਪ੍ਰਧਾਨ ਮੰਤਰੀ ਨੇ ਵੀ ਹੱਥ ਹਿਲਾ ਕੇ ਲੋਕਾਂ ਦਾ ਆਦਰ-ਮਾਣ ਕਬੂਲਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਹਮਾਇਤੀਆਂ ਦੀ ਮੌਜ਼ੂਦਗੀ ਵੇਖਣ ਨੂੰ ਮਿਲੀ। ਜ਼ਿਕਰਯੋਗ ਹੈ ਕਿ ਰਾਜ ਵਿੱਚ ਭਾਜਪਾ ਦੀ ਇਹ ਲਗਾਤਾਰ ਛੇਵੀ ਸਰਕਾਰ ਹੈ ਅਤੇ ਬਤੌਰ ਮੁੱਖ ਮੰਤਰੀ ਰੂਪਾਨੀ ਨੇ ਦੂਜੀ ਵਾਰ ਸਹੁੰ ਚੁੱਕੀ। ਪਾਰਟੀ ਨੇ 182 ਮੈਂਬਰੀ ਗੁਜਰਾਤ ਵਿਧਾਨ ਸਭਾ ਦੇ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ 99 ਸੀਟਾਂ ਜਿੱਤੀਆਂ ਹਨ।
ਇਸ ਚੋਣ ਵਿੱਚ ਭਾਜਪਾ ਨੂੰ 2012 ਦੀਆਂ ਚੋਣਾਂ ਤੋਂ 16 ਸੀਟਾਂ ਘੱਟ ਮਿਲੀਆਂ ਹਨ। ਕਾਂਗਰਸ ਨੂੰ ਉਸ ਸਮੇਂ 61 ਸੀਟਾਂ ਮਿਲੀਆਂ ਸਨ। ਇਸ ਵਾਰ ਕਾਂਗਰਸ ਨੂੰ 77 ਸੀਟਾਂ ‘ਤੇ ਜਿੱਤ ਹਾਸਲ ਹੋਈ। ਰੂਪਾਨੀ ਅਤੇ ਪਟੇਲ ਨੂੰ 22 ਦਸੰਬਰ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਅਤੇ ਉਪ ਨੇਤਾ ਚੁਣਿਆ ਗਿਆ। (BJP Government)
ਗਾਂਧੀਨਗਰ (ਏਜੰਸੀ)। ਗੁਜਰਾਤ ‘ਚ ਲਗਾਤਾਰ ਛੇਵੀਂ ਵਾਰ ਵਿਧਾਨ ਸਭਾ ਚੋਣਾਂ ਜਿੱਤਣ ਵਾਲੀ ਭਾਜਪਾ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਰੋਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜ਼ੂਦਗੀ ‘ਚ ਕੱਲ੍ਹ ਇੱਥੇ ਸਕੱਤਰ ਮੈਦਾਨ ‘ਚ ਹੋਵੇਗਾ ਜਿਸ ‘ਚ ਵਿਜੈ ਰੂਪਾਣੀ ਮੁੱਖ ਮੰਤਰੀ ਅਹੁਦੇ ਦੀ ਸਹੁੱ ਚੁੱਕਣਗੇ ਸਹੁੰ ਚੁੱਕ ਸਮਾਗਮ ‘ਚ ਹਿੱਸਾ ਲੈਣ ਲਈ ਮੋਦੀ, ਅਮਿਤ ਸ਼ਾਹ ਤੋਂ ਇਲਾਵਾ ਵੱਡੀ ਗਿਣਤੀ ‘ਚ ਕੇਂਦਰੀ ਮੰਤਰੀ ਅਤੇ ਭਾਜਪਾ ਸਾਸਿਤ 19 ਸੂਬਿਆਂ ਦੇ ਮੁੱਖ ਮੰਤਰੀ/ ਉਪ ਮੁੱਖ ਮੰਤਰੀ ਅਤੇ ਸੀਨੀਅਰ ਮੰਤਰੀ ਅਤੇ ਪਤਵੰਤੇ ਵਿਅਕਤੀ ਵੀ ਇਸ ਦੌਰਾਨ ਮੌਜ਼ੂਦ ਰਹਿਣਗੇ। ਰਾਜਪਾਲ ਓ ਪੀ ਕੋਹਲੀ ਰੂਪਾਣੀ ਨਾਲ ਉਪ ਮੁੱਖ ਮੰਤਰੀ ਨਿਤਿਨ ਪਟੇਲ ਨੂੰ ਵੀ ਸਹੁੰ ਦਿਵਾਉਣਗੇ ਉਨ੍ਹਾਂ ਤੋਂ ਇਲਾਵਾ ਛੇ ਤੋਂ ਜ਼ਿਆਦਾ ਕੈਬਨਿਟ ਪੱਧਰ ਦੇ ਅਤੇ 12 ਤੋਂ 14 ਰਾਜ ਮੰਤਰੀਆਂ ਦੇ ਵੀ ਸਹੁੰ ਚੁੱਕਣ ਦੀ ਸੰਭਾਵਨਾ ਹੈ ਸੂਬਾ ਭਾਜਪਾ ਪ੍ਰਧਾਨ ਜੀਤੂ ਵਾਘਾਣੀ ਨੂੰ ਵੀ ਇਸ ਵਾਰ ਕੈਬਨਿਟ ਮੰਤਰੀ ਬਣਾਏ ਜਾਣ ਦੀ ਸੰਭਾਵਨਾ ਹੈ ਦੇਰ ਸ਼ਾਮ ਅਹਿਮਦਾਬਾਦ ਪਹੁੰਚੇ ਸ਼ਾਹ ਮੰਤਰੀਆਂ ਦੀ ਸੂਚੀ ‘ਤੇ ਰੂਪਾਣੀ ਦੀ ਮੌਜ਼ੂਦਗੀ ‘ਚ ਅੰਤਿਮ ਮੋਹਰ ਲਾਉਣਗੇ। (Narendra Modi)
ਇਹ ਵੀ ਪੜ੍ਹੋ : ਸਾਵਧਾਨ! ਇਹ ਖ਼ਬਰ ਧਿਆਨ ਨਾਲ ਪੜ੍ਹੋ, ਕਿਤੇ ਹੋ ਨਾ ਜਾਵੇ ਇਹ ਹਾਦਸਾ…
ਸਮਾਰੋਹ ਲਈ ਵੱਡੇ ਪੱਧਰ ‘ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਮਾਰੋਹ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਦੇ ਮਹਿਮਾਨਾਂ ਅਤੇ ਨਵੀਂ ਸਰਕਾਰ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਮੰਤਰੀਆਂ ਨਾਲ ਇੱਥੇ ਮਹਾਤਮਾ ਮੰਦਰ ‘ਚ ਦੁਪਹਿਰ ਦੇ ਖਾਣੇ ‘ਚ ਵੀ ਸ਼ਿਰਕਤ ਕਰਨਗੇ ਜ਼ਿਕਰਯੋਗ ਹੈ ਕਿ ਗੁਜਰਾਤ ‘ਚ 1995 ਤੋਂ ਸੱਤਾਧਾਰੀ ਭਾਜਪਾ ਨੇ ਬੀਤੀ 9 ਅਤੇ 14 ਦਸੰਬਰ ਨੂੰ ਹੋਈਆਂ ਵਿਧਾਨ ਸਭਾ ਚੋਣਾਂ ‘ਚ 182 ‘ਚੋਂ 99 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ ਇਸਦੀਆਂ ਸੀਟਾਂ ਦੀ ਗਿਣਤੀ ਪਿਛਲੀ ਵਾਰ ਦੇ 115 ਤੋਂ 16 ਘੱਟ ਹੋ ਗਈਆਂ ਸਨ ਪਾਰਟੀ ਕੋਲ ਬਹੁਮਤ ਲਈ ਜ਼ਰੂਰੀ 92 ਤੋਂ ਜ਼ਿਆਦਾ ਸੀਟਾਂ ਹੋਣ ਦੇ ਬਾਵਜੂਦ ਇੱਕ ਅਜ਼ਾਦ ਉਮੀਦਵਾਰ ਨੇ ਵੀ ਇਸ ਵਾਰ ਸਮਰਥਨ ਦਿੱਤਾ ਹੈ ਮੁੱਖ ਵਿਰੋਧੀ ਧਿਰ ਕਾਂਗਰਸ ਦੀਆਂ ਸੀਟਾਂ ਪਿਛਲੀ ਵਾਰ ਦੀਆਂ 61 ਤੋਂ ਵੱਧ ਕੇ 77 ਹੋ ਗਈਆਂ ਹਨ ਇਸ ਤੋਂ ਇਲਾਵਾ ਉਸਨੂੰ ਚਾਰ ਹੋਰਨਾਂ ਦਾ ਸਮਰਥਨ ਵੀ ਹਾਸਲ ਹੈ। (Narendra Modi)