Nangal Dam - Sach Kahoon Punjabi
Nangal Dam News: ਬੀਬੀਐਮਬੀ ਨੇ ਪੰਜਾਬ-ਹਰਿਆਣਾ ਅਤੇ ਰਾਜਸਥਾਨ ਨੂੰ ਛੱਡਿਆ ਪਾਣੀ, ਨੰਗਲ ਡੈਮ ਪਹੁੰਚੇ ਸੀਐੱਮ ਮਾਨ
Nangal Dam News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਹਰਿਆਣਾ ਅਤੇ ਪੰਜਾਬ ਵਿਚਕਾਰ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਅੱਜ ਯਾਨੀ ਬੁੱਧਵਾਰ ਨੂੰ, ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਲਈ ਨਵੇਂ ਸਰਕਲ ਤੋਂ ਪਾਣੀ ਛੱਡ ਦਿੱਤਾ ਹੈ। ਇਹ ਪਾਣੀ ਦੁਪਹਿਰ 1 ਵਜੇ ਛੱਡਿਆ ਗਿਆ। ਤੁਹਾਨੂੰ ਦੱਸ ਦੇਈਏ ਕਿ 15 ਮਈ ਨੂੰ ਹੋਈ ਮੀਟਿੰਗ ਤੋਂ ਬਾਅਦ, ਤਿੰਨੋਂ ਰਾਜਾਂ ਨੂੰ ਅੱਜ ਤੈਅ ਕੀਤੇ ਗਏ ਮਾਪਦੰਡਾਂ ਅਨੁਸਾਰ ਪਾਣੀ ਮਿਲੇਗਾ। ਜਿਸ ਵਿੱਚ ਪੰਜਾਬ ਨੂੰ ਲਗਭਗ 17 ਹਜ਼ਾਰ ਕਿਊਸਿਕ, ਹਰਿਆਣਾ ਨੂੰ 10 ਹਜ਼ਾਰ 300 ਅਤੇ ਰਾਜਸਥਾਨ ਨੂੰ 12 ਹਜ਼ਾਰ 400 ਕਿਊਸਿਕ ਪਾਣੀ ਛੱਡਿਆ ਜਾਵੇਗਾ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੰਗਲ ਡੈਮ ਪਹੁੰਚੇ। ਜਿੱਥੇ ਉਹ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਹੋਏ। ਤੁਹਾਨੂੰ ਦੱਸ ਦੇਈਏ ਕਿ 15 ਮਈ ਨੂੰ ਬੀਬੀਐਮਬੀ ਹੈੱਡਕੁਆਰਟਰ ਵਿਖੇ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ਦੌਰਾਨ ਤਿੰਨਾਂ ਰਾਜਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਪਾਣੀ ਛੱਡਣ ਦਾ ਕੰਮ 21 ਮਈ ਤੋਂ ਸ਼ੁਰੂ ਹੋ ਕੇ 31 ਮਈ ਤੱਕ ਖਤਮ ਹੋਣਾ ਹੈ।
ਨੰਗਲ ਡੈਮ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ | Nangal Dam News
ਨੰਗਲ ਡੈਮ ਪਹੁੰਚੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- 21 ਮਈ ਨੂੰ, ਯਾਨੀ ਕਿ ਲਗਭਗ 20 ਦਿਨ ਪਹਿਲਾਂ, ਬੀਬੀਐਮਬੀ ਨੇ ਅਚਾਨਕ ਇੱਕ ਹੁਕਮ ਜਾਰੀ ਕੀਤਾ। ਜਿਸ ਵਿੱਚ ਕਿਹਾ ਗਿਆ ਸੀ ਕਿ 4500 ਕਿਊਸਿਕ ਪਾਣੀ ਹੋਰ ਛੱਡਣਾ ਪਵੇਗਾ ਅਤੇ ਇਹ ਹੁਕਮ ਫੈਸਲੇ ਦੇ ਰੂਪ ਵਿੱਚ ਦਿੱਤਾ ਗਿਆ ਸੀ। ਪੰਜਾਬ ਸਰਕਾਰ ਨੇ ਇਸ ‘ਤੇ ਇਤਰਾਜ਼ ਜਤਾਇਆ ਅਤੇ ਕਿਹਾ ਕਿ ਅਸੀਂ ਪਹਿਲਾਂ ਹੀ ਉਹ ਪਾਣੀ ਦੇ ਚੁੱਕੇ ਹਾਂ ਜੋ ਹਰਿਆਣਾ ਨੂੰ ਦੇਣਾ ਸੀ। 31 ਮਾਰਚ ਤੱਕ ਪਾਣੀ ਵਰਤਿਆ ਜਾ ਚੁੱਕਾ ਹੈ, ਹੁਣ ਕਿਲ ਗੱਲ ਲਈ ਪਾਣੀ ਦਿੱਤਾ ਜਾਵੇ।
ਸੀਐਮ ਮਾਨ ਨੇ ਅੱਗੇ ਕਿਹਾ ਕਿ ਹਰਿਆਣਾ ਨੂੰ 15.06 ਲੱਖ ਕਿਊਸਿਕ ਪਾਣੀ ਦਿੱਤਾ ਜਾਣਾ ਸੀ, ਪਰ ਹਰਿਆਣਾ ਸਰਕਾਰ ਪਹਿਲਾਂ ਹੀ 16.48 ਲੱਖ ਕਿਊਸਿਕ ਪਾਣੀ ਦੀ ਵਰਤੋਂ ਕਰ ਚੁੱਕੀ ਹੈ। ਇੱਕ ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਵਰਤੋਂ ਕਰਨ ਤੋਂ ਬਾਅਦ ਵੀ, ਹੋਰ ਪਾਣੀ ਮੰਗਿਆ ਜਾ ਰਿਹਾ ਹੈ। ਪੰਜਾਬ ਵਿੱਚ, ਅਸੀਂ 700 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾਈਆਂ ਹਨ ਤਾਂ ਜੋ ਲੋਕਾਂ ਨੂੰ ਪਾਣੀ ਮਿਲ ਸਕੇ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਆਪਣੇ ਪਾਣੀ ਦੀ ਵਰਤੋਂ ਕਰ ਰਿਹਾ ਹੈ। Nangal Dam News
Nangal Dam: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਹਰਿਆਣਾ ਦਾ ਪਾਣੀਆਂ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਡੈਮ ਪਹੁੰਚੇ। ਮਾਨ ਨੇ ਨੰਗਲ ਡੈਮ ’ਤੇ ਕਿਹਾ ਕਿ ਬੀਬੀਐੱਮਬੀ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਹੜਾ ਕਿ ਪੰਜਾਬ ਦੇ ਅਧਿਕਾਰੀਆ ’ਤੇ ਸਿੱਧਾ ਹਮਲਾ ਹੈ, ਇਸ ਚੀਜ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। Nangal Dam
ਮਾਨ ਨੇ ਕਿਹਾ ਕਿ ਬੀਬੀਐੱਮਬੀ ਇਹ ਸਭ ਕੇਂਦਰ ਦੇ ਇਸ਼ਾਰਿਆਂ ’ਤੇ ਕਰ ਰਹੀ ਹੈ। ਮਾਨ ਨੇ ਅੱਗੇ ਕਿਹਾ ਕਿ ਅਸੀਂ ਇਹ ਸਭ ਪੰਜਾਬ ਦੇ ਕਿਸਾਨਾਂ ਦਾ ਪਾਣੀ ਬਚਾਉਣ ਲਈ ਕਰ ਰਹੇ ਹਾਂ ਪਰ ਅਜੇ ਤੱਕ ਇਸ ’ਤੇ ਕੋਈ ਕਿਸਾਨ ਆਗੂ ਦਾ ਇੱਕ ਵੀ ਬਿਆਨ ਤੱਕ ਨਹੀਂ ਆਇਆ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਸਿਰਫ ਹਾਈਵੇਅ ਹੀ ਰੋਕ ਸਕਦੇ ਹਨ। ਜ਼ਿਕਰਯੋਗ ਹੈ ਕਿ ਨੰਗਲ ਡੈਮ ’ਤੇ ਆਪ ਪਾਰਟੀ ਦੇ ਆਗੂਆਂ ਨੇ ਬੀਬੀਐੱਮਬੀ ਖਿਲਾਫ ਧਰਨਾ ਲਾਇਆ ਹੋਇਆ ਹੈ, ਉਸ ਜਗ੍ਹਾ ’ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਪਹੁੰਚੇ ਹੋਏ ਹਨ। Nangal Dam
ਇਹ ਖਬਰ ਵੀ ਪੜ੍ਹੋ : Virat Kohli: ਭਾਰਤੀਆਂ ਲਈ ਅਹਿਮ ਖਬਰ, ਵਿਰਾਟ ਕੋਹਲੀ ਨੇ ਲਿਆ ਫ਼ੈਸਲਾ, ਪੜ੍ਹੋ ਪੂਰੀ ਰਿਪੋਰਟ
ਚੰਡੀਗੜ੍ਹ। Nangal Dam : ਤਪਦੀ ਗਰਮੀ ’ਚ ਵੀ ਦਰਿਆਵਾਂ ਵਿੱਚ ਪਾਣੀ ਆਉਣ ਦੀ ਖ਼ਬਰ ਸਾਹਮਣੇ ਆਈ ਹੈ। ਬਰਸਾਤਾਂ ਤੋਂ ਪਹਿਲਾਂ ਹੀ ਡੈਮਾਂ ਵਿੱਚੋਂ ਪਾਣੀ ਛੱਡਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਬੀਬੀਐੱਮਬੀ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਸਤਲੁਜ ਦਰਿਆ ਵਿੰਚ ਪਾਣੀ ਛੱਡਿਆ ਗਿਆ ਹੈ। ਗੁਰੂ ਗੋਬਿੰਦ ਸਿੰਘ ਝੀਲ ਵਿੱਚ ਪਾਣੀ ਦਾ ਪੱਧਰ ਕਾਫ਼ੀ ਵਧ ਗਿਆ ਹੈ।
ਨੰਗਲ ਡੈਮ ਦੇ ਗੇਟ ਖੋਲ੍ਹੇ ਜਾਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁੱਲ 4500 ਕਿਊਸਿਕ ਪਾਣੀ ਛੱਡਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਤਲੁਜ ਦਰਿਆ ਦੇ ਕੰਢੇ ਜਾਣ ਤੋਂ ਮਨਾਹੀ ਕੀਤੀ ਗਈ ਹੈ। (Nangal Dam)
Also Read : NZ vs WI: ਟੀ20 ਵਿਸ਼ਵ ਕੱਪ ’ਚ ਵੈਸਟਇੰਡੀਜ਼ ਨੇ ਲਗਾਤਾਰ ਦੂਜੀ ਵਾਰ ਨਿਊਜੀਲੈਂਡ ਨੂੰ ਹਰਾਇਆ