MLA Gurdit Singh Sekhon - Sach Kahoon Punjabi

Punjab Government: ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਤੀਰਥ ਯਾਤਰਾ ਬੱਸ ਨੂੰ ਦਿਖਾਈ ਹਰੀ ਝੰਡੀ
Punjab Government: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਵਿਧਾਇਕ ਹਲਕਾ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਅੱਜ ਪਿੰਡ ਸਾਧਾਂ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਸਮਾਜ ਦੇ ਹਰ ਵਰਗ, ਖਾਸ ਕਰਕੇ ਵੱਡੀ ਉਮਰ ਦੇ ਨਾਗਰਿਕਾਂ, ਮਹਿਲਾਵਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ।

ਇਹ ਵੀ ਪੜ੍ਹੋ: India GDP: ਭਾਰਤ 2030 ਤੱਕ 7.3 ਟ੍ਰਿਲੀਅਨ ਡਾਲਰ ਦੀ ਜੀਡੀਪੀ ਨਾਲ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ

ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਆਸਥਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਤੀਰਥ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦੀ ਪੂਰੀ ਸੁਵਿਧਾ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਅੰਮ੍ਰਿਤਸਰ ਦੇ ਦਰਸ਼ਨਾਂ ਦੌਰਾਨ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਯਾਤਰਾਵਾਂ ਨਾਲ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਸਾਂਝੀ ਵਿਰਾਸਤ ਪ੍ਰਤੀ ਸਤਿਕਾਰ ਹੋਰ ਮਜ਼ਬੂਤ ਹੁੰਦਾ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜੈਤੋ ਹਲਕੇ ਦੇ ਪਿੰਡ ਔਲਖ ਤੋਂ ਸ਼ਰਧਾਲੂਆਂ ਦੇ ਜੱਥੇ ਨਾਲ ਬੱਸ ਰਵਾਨਾ ਹੋਈ। ਇਸ ਮੌਕੇ ਬੀਡੀਪੀਓ ਫ਼ਰੀਦਕੋਟ ਨੱਥਾ ਸਿੰਘ, ਪਿੰਡਾਂ ਦੇ ਸਰਪੰਚ, ਪੰਚ, ਪਾਰਟੀ ਵਰਕਰ, ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ। Punjab Government

Development Fund Faridkot: ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 52 ਪਿੰਡਾਂ ਨੂੰ 3.86 ਕਰੋੜ ਦੇ ਵਿਕਾਸ ਫੰਡ ਜਾਰੀ
ਰੰਗਲਾ ਪੰਜਾਬ ਦੇ ਸੁਪਨੇ ਨੂੰ ਮਿਲੇਗੀ ਹੋਰ ਰਫ਼ਤਾਰ : ਵਿਧਾਇਕ ਸੇਖੋਂ

Development Fund Faridkot: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰੰਗਲਾ ਪੰਜਾਬ ਬਣਾਉਣ ਵਾਲੀ ਸੋਚ ਨੂੰ ਹਕੀਕਤ ਦਾ ਰੂਪ ਦਿੰਦਿਆਂ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ 52 ਪਿੰਡਾਂ ਦੀਆਂ ਪੰਚਾਇਤਾਂ ਨੂੰ ਕੁੱਲ 2.50 ਕਰੋੜ ਰੁਪਏ ਦੇ ਫੰਡਾਂ ਦੇ ਚੈੱਕ ਵੰਡੇ, ਜਦਕਿ ਹੋਰ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ ਜਾਰੀ ਕੀਤੀ ਵਾਧੂ ਰਕਮ ਸਮੇਤ ਇਹ ਕੁੱਲ ਰਕਮ 3.86 ਕਰੋੜ ਰੁਪਏ ਤੱਕ ਪਹੁੰਚ ਗਈ।

ਇਸ ਮੌਕੇ ਸ. ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਧਿਆਨ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਸੰਭਾਲਣ ਅਤੇ ਪਿੰਡ ਪੱਧਰ ’ਤੇ ਵਿਕਾਸ ਕਾਰਜਾਂ ਨੂੰ ਨਵੀਂ ਤਾਕਤ ਦੇਣ ’ਤੇ ਕੇਂਦਰਿਤ ਹੈ। ਉਨ੍ਹਾਂ ਦੱਸਿਆ ਕਿ ਇਹ ਫੰਡ ਪਿੰਡਾਂ ਦੀਆਂ ਪੰਚਾਇਤਾਂ ਨੂੰ ਉਹਨਾਂ ਦੀਆਂ ਲੋੜਾਂ ਮੁਤਾਬਕ ਵਰਤਣ ਲਈ ਮੁਹੱਈਆ ਕਰਵਾਏ ਗਏ ਹਨ। ਇਸ ਰਕਮ ਨਾਲ ਪਿੰਡਾਂ ਵਿੱਚ ਸੜਕਾਂ ਦੀ ਮੁਰੰਮਤ, ਨਿਕਾਸੀ ਪ੍ਰਣਾਲੀ ਦੀ ਸੁਧਾਰ, ਗਲੀ–ਨਾਲੀਆਂ ਦੀ ਬਣਤਰ, ਕਮਿਊਨਿਟੀ ਸੈਂਟਰਾਂ ਦੀ ਮਰੰਮਤ, ਖੇਡ ਸੁਵਿਧਾਵਾਂ, ਪਾਣੀ ਸਪਲਾਈ ਸਬੰਧੀ ਕੰਮ ਅਤੇ ਹੋਰ ਕਈ ਲੋਕ-ਹਿਤ ਪ੍ਰੋਜੈਕਟ ਕੀਤੇ ਜਾਣਗੇ।

ਇਹ ਵੀ ਪੜ੍ਹੋ: WPL Schedule: ਮਹਿਲਾ ਪ੍ਰੀਮੀਅਰ ਲੀਗ 2026: ਬੀਸੀਸੀਆਈ ਨੇ ਕੀਤਾ ਐਲਾਨ, 9 ਜਨਵਰੀ ਤੋਂ 5 ਫਰਵਰੀ ਤੱਕ ਹੋਵੇਗੀ

ਉਨ੍ਹਾਂ ਕਿਹਾ ਕਿ ਪਿੰਡ ਪੱਧਰ ‘ਤੇ ਵਿਕਾਸ ਦੀ ਇਹ ਲਹਿਰ ਨਾ ਸਿਰਫ਼ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਪੂਰਾ ਕਰੇਗੀ, ਸਗੋਂ ਪਿੰਡਾਂ ਦੀ ਸਮੁੱਚੀ ਤਸਵੀਰ ਵੀ ਬਦਲੇਗੀ। ਸ. ਸੇਖੋਂ ਨੇ ਕਿਹਾ ਕਿ ਲੋਕ ਭਲਾਈ ਨੂੰ ਸਮਰਪਿਤ ਇਹ ਕਦਮ ਰੰਗਲਾ ਪੰਜਾਬ ਦੇ ਸੁਪਨੇ ਨੂੰ ਜਲਦੀ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਨੱਥਾ ਸਿੰਘ ਭੁੱਲਰ ਬੀ.ਡੀ.ਪੀ.ਓ ਫਰੀਦਕੋਟ, ਮਨਪ੍ਰੀਤ ਸਿੰਘ ਸੰਧੂ ਸੁਪਰਡੈਂਟ, ਹਰਜੀਤ ਸਿੰਘ ਚੰਨੀਆ ਪ੍ਰਧਾਨ ਸਰਪੰਚ ਯੂਨੀਅਨ, ਜੈਦੀਪ ਸਿੰਘ ਸਰਪੰਚ ਘੁੱਦੂਵਾਲਾ, ਗੁਰਸ਼ਰਨ ਸਿੰਘ ਬਰਾੜ ਕਾਬਲਵਾਲਾ ਸਰਪੰਚ, ਵਰਿੰਦਰਦੀਪ ਸਿੰਘ ਸਰਪੰਚ ਪਿੰਡੀ ਬਲੋਚਾਂ, ਰਾਜਦੀਪ ਸਿੰਘ ਬਰਾੜ ਸਰਪੰਚ ਮਹਿਮੂਆਣਾ, ਰਵਦੀਪ ਸਿੰਖ ਬਰਾੜ ਘੋਨੀਵਾਲਾ, ਖੁਸ਼ਵਿੰਦਰ ਸਿੰਘ ਸਰਪੰਚ ਅਹਿਲ, ਗੁਰਪ੍ਰਤ ਸਿੰਘ ਦੀਪ ਸਿੰਘ ਵਾਲਾ ਯੂਥ ਆਗੂ, ਰਾਜਾ ਸਿੰਘ ਝੋਕ ਸਰਕਾਰੀ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਸਰਪੰਚ ਅਤੇ ਮੋਹਤਬਰ ਹਾਜ਼ਰ ਸਨ। Development Fund Faridkot

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਸਿਹਤ ਜਾਗਰੂਕਤਾ ਪਰਚਾ ਜਾਰੀ
ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ | MLA Gurdit Singh Sekhon

ਫ਼ਰੀਦਕੋਟ (ਗੁਰਪ੍ਰੀਤ ਪੱਕਾ) ਫਰੀਦਕੋਟ ਦੇ ਕਸਬਾ ਸਾਦਿਕ ਦੇ ਘੁਗਿਆਣਾ ਅਤੇ ਆਸ-ਪਾਸ ਦੇ ਪਿੰਡਾਂ ਬੁਰਜ ਮਸਤਾ,ਸਿਮਰੇਵਾਲਾ,ਚੱਕ ਸਾਹੂ,ਡੋਡ ਦੇ ਵਸਨੀਕਾਂ ਦੀਆਂ ਮੁਸ਼ਕਲਾਂ,ਸ਼ਿਕਾਇਤਾਂ ਅਤੇ ਮੰਗਾਂ ਸੁਣਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਉਚੇਚੇ ਤੌਰ ’ਤੇ ਪਹੁੰਚੇ। ਕੈਂਪ ਦੌਰਾਨ ਲੋਕਾਂ ਨੂੰ ਸੇਵਾਵਾਂ ਦੇਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕਾਊਂਟਰ ਲਗਾਏ ਗਏ ਸਨ।

ਇਸ ਮੌਕੇ ਸਿਹਤ ਵਿਭਾਗ ਵੱਲੋਂ ਸਥਾਪਿਤ ਕੀਤੇ ਸੇਵਾ ਕਾਊਂਟਰ ਤੇ ਬਲਾਕ ਐੱਸ.ਐਮ.ਓ ਡਾ.ਰਾਜੀਵ ਭੰਡਾਰੀ, ਨੋਡਲ ਅਫਸਰ ਆਈ.ਈ.ਸੀ ਗਤੀਵਿਧੀਆਂ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ, ਮਲਟੀ ਪਰਪਜ਼ ਹੈਲਥ ਵਰਕਰ ਮਲਕੀਤ ਸਿੰਘ, ਏ.ਐਨ.ਐਮ ਰਾਜਵੀਰ ਕੌਰ ਅਤੇ ਆਸ਼ਾ ਵਰਕਰਾਂ ਨੇ ਡਿਊਟੀ ਨਿਭਾਈ, ਉਨਾਂ ਵੱਖ-ਵੱਖ ਵਿਸ਼ਿਆਂ ਸਬੰਧੀ ਸਿਹਤ ਜਾਗਰੂਕਤਾ ਸਮੱਗਰੀ ਪ੍ਰਦਰਸ਼ਿਤ ਅਤੇ ਤਕਸੀਮ ਕਰਕੇ ਸਿਹਤ ਸਕੀਮਾਂ,ਸਹੂਲਤਾਂ ਅਤੇ ਇਲਾਜ ਸੇਵੇਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ।

MLA Gurdit Singh Sekhon

ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਸਿਹਤ ਵਿਭਾਗ ਦੇ ਸਟਾਫ ਨਾਲ ਜਾਣ-ਪਹਿਚਾਣ ਕਰਦਿਆਂ ਸਿਹਤ ਜਾਗਰੂਕਤਾ ਪਰਚਾ ਜਾਰੀ ਕੀਤਾ ਗਿਆ। ਉਨਾਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਐਸ.ਪੀ ਬਲਜੀਤ ਸਿੰਘ ਭੁੱਲਰ,ਬੀ.ਡੀ.ਪੀ.ਓ ਮੈਡਮ ਸੁਖਵਿੰਦਰ ਕੌਰ,ਆਮ ਆਦਮੀ ਪਾਰਟੀ ਦੇ ਆਗੂ ਚੰਦ ਸਿੰਘ ਘੁਗਿਆਣਾ,ਉੱਤਮ ਸਿੰਘ ਡੋਡ,ਹਰਜਿੰਦਰ ਸਿੰਘ ਚੌਹਾਨ, ਜਸਦੇਵਪਾਲ ਸਿੰਘ, ਗਮਦੂਰ ਸਿੰਘ ਬੱਬੀ, ਲੱਕੀ ਬੇਗੂਵਾਲਾ, ਗੁਰਮੀਤ ਸਿੰਘ, ਜਗਮੋਹਨ ਸਿੰਘ,ਕੇਵਲ ਸਿੰਘ, ਸਾਬਕਾ ਸਰਪੰਚ ਬਿੱਕਰ ਸਿੰਘ ਅਤੇ ਬਲਦੇਵ ਸਿੰਘ ਹਾਜ਼ਰ ਸਨ।

Also Read : ਵੱਡਾ ਹਾਦਸਾ, ਫੈਕਟਰੀ ’ਚ ਧਮਾਕਾ, 2 ਦੀ ਦਰਦਨਾਕ ਮੌਤ, ਕਈ ਜਖ਼ਮੀ