Ghagga News - Sach Kahoon Punjabi

Ghagga News: ਭਾਰਤਮਾਲਾ ਐਕਸਪ੍ਰੈੱਸਵੇਅ ’ਤੇ ਭਿਆਨਕ ਹਾਦਸਾ, ਬਚਾਅ ਕਾਰਜਾਂ ’ਚ ਜੁਟੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ
ਘੱਗਾ (ਵਿਸ਼ਾਲ ਕੁਮਾਰ ਗੋਇਲ)। ਭਾਰਤਮਾਲਾ ਐਕਸਪ੍ਰੈੱਸਵੇਅ ’ਤੇ ਪਟਿਆਲਾ ਤੋਂ ਪਾਤੜਾਂ ਵੱਲ ਜਾਂਦੇ ਰਸਤੇ ਨੇੜੇ ਟੋਲ ਪਲਾਜ਼ਾ ਕੋਲ ਬੀਤੀ ਦੇਰ ਰਾਤ ਦੋ ਟਰਾਲਿਆਂ ਦੀ ਹੋਈ ਭਿਆਨਕ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਟਰਾਲਿਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਮ੍ਰਿਤਕ ਵਿਅਕਤੀ ਵਾਹਨ ਵਿੱਚ ਬੁਰੀ ਤਰ੍ਹਾਂ ਫਸ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਐੱਸਐੱਸਐੱਫ ਦੀ ਟੀਮ ਵਿੱਚ ਤਾਇਨਾਤ ਕਾਂਸਟੇਬਲ ਬਲਜੀਤ ਸਿੰਘ, ਕਾਂਸਟੇਬਲ ਰਵਿੰਦਰ ਸਿੰਘ ਅਤੇ ਕਾਂਸਟੇਬਲ ਅਰੁਣ ਕੁਮਾਰ ਮੌਕੇ ’ਤੇ ਪਹੁੰਚੇ। ਟੀਮ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਬਚਾਅ ਕਾਰਜ ਸ਼ੁਰੂ ਕਰਵਾਏ ਅਤੇ ਦੋ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਾਤੜਾਂ ਵਿਖੇ ਦਾਖ਼ਲ ਕਰਵਾਇਆ।

ਜ਼ਖ਼ਮੀਆਂ ਵਿੱਚ ਟਰਾਲਾ ਡਰਾਈਵਰ ਨਿੰਦਰਵੀਰ ਸਿੰਘ, ਵਾਸੀ ਰਤੀਆ ਤੇ ਕਾਲਾ ਰਾਮ ਸ਼ਾਮਲ ਦੱਸੇ ਗਏ ਹਨ। ਹਾਦਸੇ ਵਿੱਚ ਮਾਰੇ ਗਏ ਦੋ ਵਿਅਕਤੀਆਂ ਦੀ ਪਛਾਣ ਸਬੰਧੀ ਕਾਰਵਾਈ ਕੀਤੀ ਜਾ ਰਹੀ ਸੀ।

ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਵੀ ਪਹੁੰਚ ਕੇ ਚਲਾਇਆ ਬਚਾਅ ਕਾਰਜ

ਹਾਦਸੇ ਦੀ ਗੰਭੀਰਤਾ ਦਾ ਪਤਾ ਲੱਗਣ ’ਤੇ ਪੁਲਿਸ ਮੁਲਾਜ਼ਮ ਮਲਕੀਤ ਸਿੰਘ ਵੱਲੋਂ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੂੰ ਵੀ ਮਦਦ ਲਈ ਸੂਚਿਤ ਕੀਤਾ ਗਿਆ। ਸੂਚਨਾ ਮਿਲਦਿਆਂ ਹੀ ਡੇਰਾ ਸੱਚਾ ਸੌਦਾ ਦੇ ਸੱਚੇ ਨਮਰ ਸੇਵਾਦਾਰ ਹਰਮੇਲ ਸਿੰਘ ਘੱਗਾ ਨੇ ਗੁਰਸੇਵਕ ਸਿੰਘ ਆਤਲਾ ਨਾਲ ਸੰਪਰਕ ਕੀਤਾ। ਗੁਰਸੇਵਕ ਸਿੰਘ ਆਤਲਾ ਆਪਣੇ ਸਾਥੀ ਸੇਵਾਦਾਰਾਂ ਸਮੇਤ ਤੁਰੰਤ ਹਾਦਸੇ ਵਾਲੀ ਥਾਂ ’ਤੇ ਪਹੁੰਚੇ।

Read Also : ਪੰਜਾਬ ਦੇ ਇਸ ਤੂਫਾਨੀ ਬੱਲੇਬਾਜ਼ ਦਾ ਕ੍ਰਿਕੇਟ ਸਫਰ, ਸੰਘਰਸ਼ ਤੋਂ ਸਟਾਰ ਬਣਨ ਤੱਕ ਦੀ ਪੂਰੀ ਕਹਾਣੀ

ਇਸ ਮੌਕੇ ਘੱਗਾ ਡੇਰੇ ਵਿੱਚ ਰਾਤ ਦੀ ਸੇਵਾ ’ਤੇ ਹਾਜ਼ਰ ਮਨਪ੍ਰੀਤ ਸਿੰਘ ਦਫ਼ਤਰੀਵਾਲਾ ਸਮੇਤ ਜੱਗੀ ਘੱਗਾ, ਕ੍ਰਿਸ਼ਨ ਘੱਗਾ, ਸੋਮਾ ਘੱਗਾ, ਮਨਦੀਪ ਘੱਗਾ, ਸੁੱਖ ਘੱਗਾ, ਪਿਆਰਾ ਦਫ਼ਤਰੀਵਾਲਾ, ਜਗਦੀਸ਼ ਘੱਗਾਵਅਤੇ ਮਨਪ੍ਰੀਤ ਸਿੰਘ ਦਫ਼ਤਰੀਵਾਲਾ ਆਦਿ ਸੇਵਾਦਾਰਾਂ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜਾਂ ਵਿੱਚ ਸਹਿਯੋਗ ਦਿੱਤਾ।

ਸੇਵਾਦਾਰਾਂ ਨੇ ਹਾਦਸਾਗ੍ਰਸਤ ਟਰਾਲੇ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ ਲਈ ਹੈਂਡਰਾਂ ਅਤੇ ਜੇਸੀਬੀ ਮਸ਼ੀਨ ਦੀ ਮਦਦ ਲਈ। ਕਾਫ਼ੀ ਮੁਸ਼ੱਕਤ ਤੋਂ ਬਾਅਦ ਦੋ ਵਿਅਕਤੀਆਂ ਨੂੰ ਟਰਾਲੇ ਵਿੱਚੋਂ ਬਾਹਰ ਕੱਢਿਆ ਗਿਆ, ਪਰ ਦੋਵਾਂ ਦੀ ਮੌਤ ਹੋ ਚੁੱਕੀ ਸੀ। ਇਸ ਦੌਰਾਨ ਐੱਸਐੱਸਐੱਫ ਟੀਮ ਵੱਲੋਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਦੇ ਨਾਲ-ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਸਾਈਡ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ।

ਮੌਕੇ ’ਤੇ ਮੌਜੂਦ ਪੁਲਿਸ ਮੁਲਾਜ਼ਮ ਮਲਕੀਤ ਸਿੰਘ ਅਤੇ ਥਾਣਾ ਘੱਗਾ ਦੇ ਜਾਂਚ ਅਧਿਕਾਰੀ ਏਐੱਸਆਈ ਸ਼ੇਰ ਸਿੰਘ ਵੱਲੋਂ ਬਚਾਅ ਕਾਰਜਾਂ ਵਿੱਚ ਸਹਿਯੋਗ ਕਰਨ ਲਈ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Sharda Agro Chemical: ਸ਼ਾਰਦਾ ਐਗਰੋ ਕੈਮੀਕਲ ਘੱਗਾ ਵੱਲੋਂ ਕਿਸਾਨ ਸੰਮੇਲਨ ਕਰਵਾਇਆ
Sharda Agro Chemical: ਘੱਗਾ (ਮਨੋਜ ਗੋਇਲ)। ਸ਼ਾਰਦਾ ਐਗਰੋ ਕੈਮੀਕਲ ਘੱਗਾ ਵੱਲੋਂ ਅੱਜ ਅਨਾਜ ਮੰਡੀ ਵਿਖੇ ਕਿਸਾਨ ਸੰਮੇਲਨ ਕਰਵਾਇਆ ਗਿਆ। ਇਸ ਕਿਸਾਨ ਸੰਮੇਲਨ ’ਚ ਕਿਸਾਨ ਭਰਾਵਾਂ ਦੀ ਹਰਮਨ ਪਿਆਰੀ ਫਰਟੀਲਾਈਜ਼ਰ ਕੰਪਨੀ, ਬੈਸਟ ਐਗਰੋ ਲਾਈਫ ਲਿਮਿਟਡ ਦੇ ਮੁੱਖ ਸੰਜੀਵ ਚੌਹਾਨ ਜੋਨਲ ਹੈਡ, ਸੁਰਿੰਦਰ ਮੱਟੂ ਨੌਰਥ ਹੈਡ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਨੇ ਇਸ ਸੰਮੇਲਨ ’ਚ ਵੱਡੀ ਗਿਣਤੀ ’ਚ ਪਹੁੰਚੇ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਤੇ ਆਪਣੇ ਕੰਪਨੀ ਦੇ ਨਵੇਂ ਪ੍ਰੋਡਕਟਾਂ ਬਾਰੇ ਬਿਹਤਰੀਨ ਢੰਗ ਦੇ ਨਾਲ ਦੱਸਿਆ ਅਤੇ ਖੇਤੀਬਾੜੀ ਲਈ ਆ ਰਹੇ ਵਧੀਆ ਨਤੀਜਿਆਂ ਬਾਰੇ ਵੀ ਦੱਸਿਆ। ਗੱਲਬਾਤ ਕਰਦਿਆਂ ਆਏ ਮਾਹਰਾਂ ਨੇ ਕਿਸਾਨਾਂ ਨਾਲ ਖੁੱਲੀ ਗੱਲਬਾਤ ਕੀਤੀ। ਜੋ ਕਿਸਾਨ ਇਸ ਕੰਪਨੀ ਦੇ ਪ੍ਰੋਡਕਟ ਨੂੰ ਵਰਤੋਂ ਵਿੱਚ ਲਿਆ ਰਹੇ ਹਨ ਉਨਾਂ ਨੇ ਵੀ ਆ ਰਹੇ ਵਧੀਆ ਨਤੀਜੇ ਸਾਂਝੇ ਕੀਤੇ।

Read Also : Baba Farid University: ਬਾਬਾ ਫਰੀਦ ਯੂਨੀਵਰਸਿਟੀ ਨੂੰ ਰਾਸ਼ਟਰੀ ਸਨਮਾਨ, ਵੀਸੀ ਰਾਜੀਵ ਸੂਦ ਐਵਾਰਡ ਨਾਲ ਸਨਮਾਨਿਤ

ਸ਼ਾਰਦਾ ਐਗਰੋ ਕੈਮੀਕਲ ਐਮਡੀ ਸੋਮਨਾਥ ਸ਼ਰਮਾ ਅਤੇ ਇਹਨਾਂ ਦੇ ਸਪੁੱਤਰ ਦੀਪਕ ਸ਼ਰਮਾ ਨੇ ਵੀ ਇਸ ਕੰਪਨੀ ਦੇ ਪ੍ਰੋਡਕਟਾਂ ਬਾਰੇ ਕਿਸਾਨਾਂ ਨੂੰ ਦੱਸਿਆ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਵੀ ਦੱਸੇ। ਕੰਪਨੀ ਵੱਲੋਂ ਕਿਸਾਨਾਂ ਲਈ ਰੱਖੀ ਸਕੀਮ ਦੇ ਤਹਿਤ ਕਿਸਾਨ ਸੰਮੇਲਨ ’ਚ ਪਹੁੰਚੇ ਕਿਸਾਨਾਂ ਦੇ ਡਰਾਅ ਵੀ ਕੱਢੇ ਗਏ ਤੇ ਜੇਤੂ ਕਿਸਾਨਾਂ ਨੂੰ ਐਕਟਿਵਾ, ਐਲਸੀਡੀ ਤੋਂ ਇਲਾਵਾ ਹੋਰ ਵੀ ਵੱਡੇ ਇਨਾਮ ਵੰਡੇ ਗਏ। ਅਖੀਰ ’ਚ ਐਮਡੀ ਸੋਮਨਾਥ ਸ਼ਰਮਾ ਵੱਲੋਂ ਵੱਡੀ ਗਿਣਤੀ ’ਚ ਪਹੁੰਚੇ ਕਿਸਾਨਾਂ ਦਾ ਦਿਲੋਂ ਧੰਨਵਾਦ ਵੀ ਕੀਤਾ ਗਿਆ, ਤੇ ਇਸ ਪ੍ਰੋਗਰਾਮ ਵਿੱਚ ਪਹੁੰਚੇ ਕਿਸਾਨਾਂ ਲਈ ਖਾਣੇ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਸਰਪੰਚ, ਅਜੈਬ ਸਿੰਘ, ਗੁਰਦੀਪ ਸਿੰਘ, ਜਸਪਾਲ ਸਿੰਘ, ਹਰਵਿੰਦਰ ਸਿੰਘ ਕੰਗ, ਭੁਪਿੰਦਰ ਸਿੰਘ ਟਿਵਾਣਾ ਮਹਿੰਦਰ ਸਿੰਘ ਢਿੱਲੋ, ਅਮਰੀਕ ਸਿੰਘ ਘੱਗਾ ਪ੍ਰਧਾਨ ਉਗਰਾਹਾਂ ਜਥੇਬੰਦੀ ਸਰਕਲ ਪਾਤੜਾਂ, ਰਾਜ ਕੁਮਾਰ ਸੁਤਰਾਣਾ, ਜਸਕਰਨ ਸਰਪੰਚ ਕਲਵਾਣੂ, ਰੂਪ ਚੰਦ ਤੋਂ ਇਲਾਵਾ ਕਿਸਾਨ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਇਸ ਸੰਮੇਲਨ ਵਿੱਚ ਪਹੁੰਚੇ।

Safai Sevak Protest: ਸਫ਼ਾਈ ਕਰਮਚਾਰੀਆਂ ਨੇ ਕੀਤਾ ਘੱਗਾ ਵਿਖੇ ਭਾਰੀ ਰੋਸ ਪ੍ਰਦਰਸ਼ਨ
Safai Sevak Protest: (ਮਨੋਜ ਗੋਇਲ) ਘੱਗਾ। ਨਗਰ ਪੰਚਾਇਤ ਘੱਗਾ ਦੇ ਸਮੂਹ ਸਫਾਈ ਸੇਵਕ ਕਰਮਚਾਰੀਆਂ ਅਤੇ ਆਉਟਸੋਰਸ ਮੁਲਾਜ਼ਮਾਂ ਵੱਲੋਂ ਘੱਗਾ ਵਿਖੇ ਅੱਜ ਪੰਜਾਬ ਸਰਕਾਰ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਜਾਰੀ 10 ਸਾਲਾਂ ਪਾਲਿਸੀ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਇਸ ਮੌਕੇ ਸਫਾਈ ਕਰਮਚਾਰੀ ਵੱਲੋਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਭਾਰੀ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਵੀ ਕੀਤਾ ਗਿਆ। ਪੰਜਾਬ ਮਿਊਂਸਿਪਲ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਸਫਾਈ ਸੇਵਕ ਕਰਮਚਾਰੀਆਂ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ 6 ਮਈ ਤੋਂ ਕੰਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ ਤੇ ਇਸੇ ਤਹਿਤ ਨਗਰ ਪੰਚਾਇਤ ਘੱਗਾ ਵੱਲੋਂ ਵੀ ਲਗਾਤਾਰ ਕੰਮ ਛੋੜ ਹੜਤਾਲ ਜਾਰੀ ਹੈ ਅਤੇ ਇਸ ਹੜਤਾਲ ਵਿੱਚ ਉਨ੍ਹਾਂ ਦਾ ਨਗਰ ਪੰਚਾਇਤ ਘੱਗਾ ਦੇ ਆਓਟਸੋਰਸ ਮੁਲਾਜ਼ਮਾਂ ਵੱਲੋਂ ਵੀ ਸਮਰਥਨ ਕੀਤਾ ਗਿਆ।

ਸਫਾਈ ਕਰਮਚਾਰੀ ਘੱਗਾ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਆਊਟਸੋਰਸ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਰੋਬਿਨ ਕੁਮਾਰ ਦੀ ਅਗਵਾਈ ਵਿੱਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਵਿੱਚ ਉਚੇਚੇ ਤੌਰ 'ਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਦਵਿੰਦਰ ਛਬੀਲਪੁਰ, ਗੁਰਮੇਲ ਸਿੰਘ ਘੱਗਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਹ ਰੋਸ ਮਾਰਚ ਸ਼ਹਿਰ ਦੇ ਮੇਨ ਬਾਜ਼ਾਰ ਵਿੱਚੋਂ ਦੀ ਹੁੰਦਾ ਹੋਇਆ, ਕਲਵਾਣੁ ਰੋਡ ਤੱਕ ਕੱਢਿਆਂ ਗਿਆ । ਜਿੱਥੇ ਸਮੂਹ ਸਫਾਈ ਕਰਮਚਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਭਾਰੀ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਅਹਿਮ ਮੰਗਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਪੈਨਸ਼ਨਾਂ ਬਹਾਲ ਕਰਨੀਆਂ ਸਮੇਤ ਹੋਰ ਵੀ ਜੋ ਜਾਇਜ਼ ਮੰਗਾਂ ਹਨ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾਂਦਾ ਉਦੋਂ ਤੱਕ ਸਾਡੀ "ਕੰਮ ਛੋੜ ਹੜਤਾਲ" ਇਸੇ ਪ੍ਰਕਾਰ ਹੀ ਜਾਰੀ ਰਹੇਗੀ। ਇਸ ਰੋਸ ਪ੍ਰਦਰਸ਼ਨ ਦੌਰਾਨ ਪਾਤੜਾਂ ਤੋਂ ਰਵੀ ਪ੍ਰਧਾਨ, ਸੇਵਾ ਸਿੰਘ, ਮੱਖਣ ਸਿੰਘ, ਅਮਰ ਸਿੰਘ, ਬਲਵਿੰਦਰ ਸਿੰਘ, ਜਸਪਾਲ ਸਿੰਘ ਨੌਜਵਾਨ ਭਾਰਤ ਸਭਾ ਦੇ ਜਿਲ੍ਹਾ ਆਗੂ ਗੁਰਦੀਪ ਕਲਵਾਣੁ ਅਤੇ ਵੱਡੀ ਗਿਣਤੀ ਵਿਚ ਸਫਾਈ ਸੇਵਕ ਸ਼ਾਮਲ ਰਹੇ।

ਘੱਗਾ: ਪਾਲਿਸੀ ਦੀਆਂ ਕਾਪੀਆਂ ਸਾੜਦੇ ਹੋਏ ਮਜ਼ਦੂਰ । ਤਸਵੀਰ: ਮਨੋਜ ਗੋਇਲ

ਨੌਜਵਾਨ ਕਈ ਦਿਨਾਂ ਤੋਂ ਲਾਪਤਾ, ਮਾਪਿਆਂ ਦਾ ਬੁਰਾ ਹਾਲ
ਘੱਗਾ (ਮਨੋਜ ਗੋਇਲ)। Ghagga News : ਇੱਕ 16 ਸਾਲਾਂ ਦੇ ਲੜਕੇ ਦੇ ਅਚਾਨਕ ਲਾਪਤਾ ਹੋ ਜਾਣ ਕਾਰਨ ਇਲਾਕੇ ਵਿੱਚ ਬਣਿਆ ਡਰ ਦਾ ਮਾਹੌਲ ਬਣਿਆ ਹੋਇਆ ਹੈ। ਥਾਣਾ ਘੱਗਾ ਵਿਖੇ ਪੁਲਿਸ ਨੂੰ ਸੂਚਿਤ ਕਰਦਿਆਂ ਪਿਤਾ ਹੈਪੀ ਖਾਂ ਪੁੱਤਰ ਰਾਜਵੀਰ ਖਾਂ ਵਾਰਡ ਨੰਬਰ 3 ਵਾਸੀ ਘੱਗਾ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਆਪਣੀ ਦੁਕਾਨ ਤੇ ਸੀ ਅਤੇ ਸ਼ਾਮ ਸਮੇਂ ਜਦੋਂ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਆਇਆ ਤਾਂ ਦੇਖਿਆ ਕਿ ਉਸ ਦਾ ਲੜਕਾ ਜਾਹਿਦ ਖਾਂ ਘਰ ਨਹੀਂ ਸੀ।

ਇਧਰ ਉਧਰ ਕਾਫੀ ਭਾਲ ਕਰਨ ਤੋਂ ਬਾਅਦ ਵੀ ਉਸ ਦਾ ਕੁਝ ਵੀ ਪਤਾ ਨਾ ਲੱਗਿਆ। ਜਾਹਿਦ ਦੇ ਪਿਤਾ ਨੇ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਾਂਦਿਆਂ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਬੇਟੇ ਨੂੰ ਛੁਪਾ ਕੇ ਰੱਖਿਆ ਹੋਇਆ। ਇਸ ਲਈ ਉਸ ਨੇ ਪੁਲਿਸ ਨੂੰ ਅਪੀਲ ਕਰਦਿਆਂ ਕਿਹਾ ਕਿ ਉਸਦੇ ਪੁੱਤਰ ਦੀ ਜਲਦ ਤੋਂ ਜਲਦ ਭਾਲ ਕੀਤੀ ਜਾਵੇ ਤਾਂ ਜੋ ਉਹਨਾਂ ਨੂੰ ਆਪਣਾ ਬੱਚਾ ਦੁਬਾਰਾ ਵਾਪਸ ਮਿਲ ਸਕੇ। ਜਿਸ ਦੌਰਾਨ ਪੁਲਿਸ ਨੇ ਮੁਕਦਮਾ ਨੰਬਰ 57 ਦਰਜ ਕਰਕੇ ਅੰਡਰ ਸੈਕਸ਼ਨ 346 ਆਈਪੀਸੀ ਐਕਟ ਅਧੀਨ ਮਾਮਲਾ ਦਰਜ ਕਰਨ ਤੋਂ ਬਾਅਦ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Also Read : ਭਾਖੜਾ ਨਹਿਰ ‘ਚ ਹੋਈ ਲੀਕੇਜ, ਸੈਂਕੜੇ ਏਕੜ ਰਕਬਾ ਪਾਣੀ ਨਾਲ ਭਰਿਆ