Sworn - Sach Kahoon Punjabi
ਊਧਵ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ
ਸ਼ਿਵ ਸੈਨਾ, ਐਨਸੀਪੀ ਦੇ 2-2 ਤੇ ਕਾਂਗਰਸ ਦੇ 1 ਵਿਧਇਕ ਨੇ ਵੀ ਚੁੱਕੀ ਸਹੁੰ
ਮੁੰਬਈ। ਊਧਵ ਠਾਕਰੇ (59) ਨੇ ਵੀਰਵਾਰ ਸ਼ਾਮ 6:40 ਵਜੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਤੁਰੰਤ ਬਾਅਦ, ਊਧਵ ਨੇ ਝੁੱਕ ਕੇ ਸਾਰਿਆਂ ਨੂੰ ਵਧਾਈ ਦਿੱਤੀ। ਇਸ ਦੌਰਾਨ ਸ਼ਿਵਾਜੀ ਪਾਰਕ ਵਿਖੇ ਲਗਭਗ 70 ਹਜ਼ਾਰ ਸਮਰਥਕਾਂ ਤੋਂ ਇਲਾਵਾ ਐਮ ਕੇ ਸਟਾਲਿਨ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਭਾਜਪਾ ਨੇਤਾ ਦੇਵੇਂਦਰ ਫੜਨਵੀਸ, ਮਨਸੇ ਮੁਖੀ ਰਾਜ ਠਾਕਰੇ, ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਵੀ ਮੌਜੂਦ ਸਨ। ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਊਧਵ ਨੂੰ ਵਧਾਈ ਦਿੱਤੀ, ਸਮਾਰੋਹ ਵਿਚ ਸ਼ਾਮਲ ਨਾ ਹੋਣ ‘ਤੇ ਅਫ਼ਸੋਸ ਵੀ ਜਤਾਇਆ। ਰਾਜਪਾਲ ਭਗਤ ਸਿੰਘ ਕੋਸ਼ਰੀ ਨੇ ਊਧਵ ਨੂੰ ਸਹੁੰ ਚੁਕਾਈ। CM
ਸ਼ਨਿੱਚਰਵਾਰ, 6 ਦਿਨ ਪਹਿਲਾਂ, ਉਨ੍ਹਾਂ ਨੇ ਭਾਜਪਾ ਦੇ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਦੀ ਸਹੁੰ ਚੁਕਾਈ। ਊਧਵ ਆਪਣੀ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਕੈਬਨਿਟ ਦੀ ਪਹਿਲੀ ਬੈਠਕ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਉਹ ਇਸ ਬੈਠਕ ਵਿਚ ਕਿਸਾਨਾਂ ਦੇ ਕਰਜ਼ਾ ਮੁਆਫੀ ਸੰਬੰਧੀ ਕੋਈ ਫੈਸਲਾ ਲੈ ਸਕਦੇ ਹਨ। ਊਧਵ ਤੋਂ ਬਾਅਦ ਸ਼ਿਵ ਸੈਨਾ ਦੇ ਵਿਧਾਇਕ ਦਲ ਦੇ ਨੇਤਾ ਏਕਨਾਥ ਸ਼ਿੰਦੇ, ਸੁਭਾਸ਼ ਦੇਸਾਈ ਨੇ ਵੀ ਸਹੁੰ ਚੁੱਕੀ। ਇਸ ਤੋਂ ਬਾਅਦ ਐਨ ਸੀ ਪੀ ਵਿਧਾਇਕ ਦਲ ਦੇ ਨੇਤਾ ਜੈਅੰਤ ਪਾਟਿਲ, ਛਗਨ ਭੁਜਬਲ ਅਦੇ ਬਾਅਦ ‘ਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਅਤੇ 8 ਵਾਰ ਵਿਧਾਇਕ ਬਾਲਾਸਾਹਿਬ ਥੋਰਾਟ ਨੇ ਸਹੁੰ ਚੁੱਕੀ। CM
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਸਟਿਸ ਬੋਬੜੇ ਨੇ 47 ਚੀਫ ਜਸਟਿਸ ਵਜੋਂ ਚੁੱਕੀ ਸਹੁੰ ਚੁੱਕੀ
ਜਸਟਿਸ ਰੰਜਨ ਗੋਗੋਈ ਦੇ ਸੇਵਾ ਮੁਕਤ ਹੋਣ ‘ਤੇ ਬਣੇ ਮੁੱਖ ਜਸਟਿਸ
ਨਵੀਂ ਦਿੱਲੀ। ਸੁਪਰੀਮ ਕੋਰਟ ਦੇ ਸੀਨੀਅਰ ਜੱਜ ਸ਼ਰਦ ਅਰਵਿੰਦ ਬੋਬੜੇ ਨੇ ਸੋਮਵਾਰ ਨੂੰ ਦੇਸ਼ ਦੇ 47 ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਭਵਨ ਦੇ ਇਤਿਹਾਸਕ ਦਰਬਾਰ ਹਾਲ ਵਿਖੇ ਹੋਏ ਇੱਕ ਸਮਾਰੋਹ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜਸਟਿਸ ਬੋਬੜੇ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। 63 ਸਾਲ ਦੇ ਜਸਟਿਸ ਬੌਬਡੇ ਨੇ ਜਸਟਿਸ ਰੰਜਨ ਗੋਗੋਈ ਦੀ ਥਾਂ ਲਈ, ਜਿਨ੍ਹਾਂ ਦਾ ਕਾਰਜਕਾਲ ਕੱਲ੍ਹ ਖ਼ਤਮ ਹੋਇਆ ਸੀ।
ਉਪ-ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਉਪ ਰਾਸ਼ਟਰਪਤੀ ਮੁਹੰਮਦ ਹਾਮਿਦ ਅੰਸਾਰੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਲੋਕ ਸਭਾ ਸਪੀਕਰ ਓਮ ਬਿਰਲਾ, ਮੌਜੂਦਾ ਮੰਤਰੀ ਮੰਡਲ ਦੇ ਮੈਂਬਰ, ਸੁਪਰੀਮ ਕੋਰਟ ਦੇ ਜੱਜ ਅਤੇ ਦਿੱਲੀ ਹਾਈ ਕੋਰਟ ਦੇ ਜੱਜ, ਬਹੁਤ ਸਾਰੇ ਸਾਬਕਾ ਮੰਤਰੀ ਸਹੁੰ ਚੁੱਕ ਸਮਾਗਮ ਵਿੱਚ ਮੌਜੂਦ ਸਨ।
ਜਸਟਿਸ ਬੋਬੜੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੇ ਅਹੁਦੇ ‘ਤੇ 17 ਮਹੀਨੇ ਰਹਿਣਗੇ ਅਤੇ 23 ਅਪ੍ਰੈਲ 2021 ਨੂੰ ਸੇਵਾਮੁਕਤ ਹੋਣਗੇ। ਉਹ ਮਹਾਰਾਸ਼ਟਰ ਦੇ ਇੱਕ ਵਕੀਲ ਪਰਿਵਾਰ ਤੋਂ ਸਬੰਧ ਰੱਖਦੇ ਹਨ।
ਉਨ੍ਹਾਂ ਦੇ ਪਿਤਾ ਅਰਵਿੰਦ ਸ੍ਰੀਨਿਵਾਸ ਬੋਬਡੇ ਵੀ ਮਸ਼ਹੂਰ ਵਕੀਲ ਸਨ। 24 ਅਪ੍ਰੈਲ 1956 ਨੂੰ ਨਾਗਪੁਰ, ਮਹਾਰਾਸ਼ਟਰ ਵਿੱਚ ਪੈਦਾ ਹੋਏ ਜਸਟਿਸ ਬੋਬਡੇ ਨਾਗਪੁਰ ਯੂਨੀਵਰਸਿਟੀ ਤੋਂ ਆਰਟਸ ਐਂਡ ਲਾਅ ਵਿੱਚ ਗ੍ਰੈਜੂਏਟ ਹੋਏ। ਸਾਲ 1978 ਵਿੱਚ, ਉਨਾਂ ਨੇ  ਮਹਾਰਾਸ਼ਟਰ ਬਾਰ ਕੌਂਸਲ ਵਿੱਚ ਇੱਕ ਵਕੀਲ ਵਜੋਂ ਨਾਮ ਦਰਜ ਕਰਵਾ ਲਿਆ। ਬੰਬੇ ਹਾਈ ਕੋਰਟ ਦੇ ਨਾਗਪੁਰ ਬੈਂਚ ਵਿੱਚ 21 ਸਾਲ ਸੇਵਾ ਨਿਭਾਉਣ ਵਾਲੇ ਜਸਟਿਸ ਬੋਬੜੇ 1998 ਵਿੱਚ ਇੱਕ ਸੀਨੀਅਰ ਵਕੀਲ ਬਣੇ। ਉਨਾਂ ਨੂੰੰ 29 ਮਾਰਚ 2000 ਨੂੰ ਬੰਬੇ ਹਾਈ ਕੋਰਟ ਦਾ ਵਧੀਕ ਜੱਜ ਨਿਯੁਕਤ ਕੀਤਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਦੇ ਨਵੇਂ ਲੋਕਪਾਲ ਵਿਨੋਦ ਕੁਮਾਰ ਸ਼ਰਮਾ ਨੇ ਅਹੁਦੇ ਦੀ ਸਹੁੰ ਚੁੱਕੀ
ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਵੀ ਪੰਜਾਬ ਦੇ ਸੂਚਨਾ ਕਮਿਸ਼ਨਰ ਵਜੋਂ ਚੁੱਕੀ ਸਹੁੰ
ਅਸ਼ਵਨੀ ਚਾਵਲਾ/ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਸਟਿਸ(ਸੇਵਾ ਮੁਕਤ) ਵਿਨੋਦ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਲੋਕਪਾਲ ਅਤੇ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੂੰ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਾਸ ਤੌਰ ‘ਤੇ ਹਾਜ਼ਰ ਸਨ। ਇਹ ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਹੋਇਆ। Punjab’s
ਇਸ ਤੋਂ ਪਹਿਲਾਂ ਪੰਜਾਬ ਕੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਰਾਜਪਾਲ ਤੋਂ ਪ੍ਰਵਾਨਗੀ ਲੈ ਕੇ ਇਸ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਸ਼ੁਰੂ ਕੀਤੀ। ਇਸ ਤੋਂ ਬਾਅਦ ਜਸਟਿਸ(ਸੇਵਾ ਮੁਕਤ) ਵਿਨੋਦ ਕੁਮਾਰ ਸ਼ਰਮਾ ਨੇ ਪੰਜਾਬ ਦੇ ਲੋਕਪਾਲ ਅਤੇ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਪੰਜਾਬ ਦੇ ਨਵੇਂ ਸੂਚਨਾ ਕਮਿਸ਼ਨਰ ਵਜੋਂ ਰਾਜਪਾਲ ਦੀ ਹਾਜ਼ਰੀ ਵਿੱਚ ਦਸਤਖ਼ਤ ਕਰਕੇ ਸਹੁੰ ਚੁੱਕੀ। ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਸਾਲ 2006 ਤੋਂ 2010 ਤੱਕ ਪੰਜਾਬ ਤੇ ਹਰਿਆਣਾ ਵਿੱਚ ਬਤੌਰ ਜੱਜ ਸੇਵਾ ਨਿਭਾਈ ਸੀ। ਇਸ ਤੋਂ ਬਾਅਦ ਉਨ੍ਹਾਂ ਸਾਲ 2010 ਤੋਂ 2013 ਤੱਕ ਹਾਈ ਕੋਰਟ ਮਦਰਾਸ ਵਿਖੇ ਪਰਮਾਨੈਂਟ ਜੱਜ ਵਜੋਂ ਸੇਵਾ ਨਿਭਾਈ ਸੀ। ਸਾਲ 2013 ਵਿੱਚ ਉਨ੍ਹਾਂ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਸੀਨੀਅਰ ਐਡਵੋਕੇਟ  ਦੇ ਅਹੁਦੇ ਨਾਲ ਨਿਵਾਜ਼ਿਆ ਸੀ। Punjab’s
ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਫੌਜ ਵਿੱਚ 38 ਸਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ । ਉਨ੍ਹਾਂ ਨੇ ਉੱਤਰ-ਪੂਰਬ ਵਿੱਚ ਇਨਫੈਨਟਰੀ ਬ੍ਰਿਗੇਡ ਦੀ ਅਗਵਾਈ ਕੀਤੀ ਅਤੇ ਸੰਯੁਕਤ ਰਾਸ਼ਟਰ ਦੇ ਹਿੱਸੇ ਵਜੋਂ ਡੀ.ਆਰ. ਕਾਂਗੋ ਵਿੱਚ ਮਲਟੀ ਨੈਸ਼ਨਲ ਬ੍ਰਿਗੇਡ ਦੀ ਵੀ ਬੜੇ ਗੌਰਵਮਈ ਢੰਗ ਨਾਲ ਅਗਵਾਈ ਕੀਤੀ। ਲੈਫਟੀਨੈਂਟ ਜਨਰਲ (ਸੇਵਾ ਮੁਕਤ) ਅਜੈ ਕੁਮਾਰ ਸ਼ਰਮਾ ਨੇ ਸਾਲ 2005 ਵਿੱਚ ਕਾਰਜਸ਼ੀਲ ਹੋਏ ਰਾਈਟ ਟੂ ਇਨਫਰਮੇਸ਼ਨ ਐਕਟ ਨੂੰ ਫੌਜ ਵਿੱਚ ਲਾਗੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਸਮਾਗਮ ਤੋਂ ਬਾਅਦ ਰਾਜ ਭਵਨ ਵਿੱਚ ਸਾਰੇ ਮਹਿਮਾਨਾਂ ਨੂੰ ਚਾਹ ਦਾ ਸੱਦਾ ਦਿੱਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਜਟ ਸ਼ੈਸ਼ਨ : ਮੋਦੀ, ਰਾਜਨਾਥ ਸਮੇਤ ਨਵੇਂ ਚੁਣੇ ਸਾਂਸਦਾਂ ਨੇ ਚੁੱਕੀ ਸਹੁੰ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਮੈਂਬਰਸ਼ਿਪ ਦੀ ਸਹੁੰ ਚੁੱਕੀ
ਲੋਕ ਸਭਾ ‘ਚ ਕਈ ਮੈਂਬਰਾਂ ਨੇ ਸੰਸਕ੍ਰਿਤ ‘ਚ ਚੁੱਕੀ ਸਹੁੰ
ਹਰਸਿਮਰਤ ਬਾਦਲ ਤੇ ਸੋਮ ਪ੍ਰਕਾਸ਼ ਨੇ ਪੰਜਾਬੀ ‘ਚ ਚੁੱਕੀ ਸਹੁੰ
ਤਕਨੀਕੀ ਗਲਤੀ ਕਾਰਨ ਹੰਸਰਾਜ ਹੰਸ ਨੂੰ ਦੁਬਾਰਾ ਚੁੱਕਣੀ ਪਈ ਸਹੁੰ
ਏਜੰਸੀ, ਨਵੀਂ ਦਿੱਲੀ
17ਵੀਂ ਲੋਕ ਸਭਾ ਚੋਣਾਂ ਦਾ ਪਹਿਲਾ ਸੈਸ਼ਨ ਸ਼ੁਰੂ ਹੋਣ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਮੰਤਰੀ ਮੰਡਲ ਦੇ ਸਾਰੇ ਮੈਂਬਰਾਂ ਤੇ ਵਿਰੋਧੀਆਂ ਦੇ ਮੁੱਖ ਆਗੂਆਂ ਨੇ ਅੱਜ ਸਦਨ ਦੀ ਮੈਂਬਰਸ਼ਿਪ ਦੀ ਸਹੁੰ ਚੁੱਕੀ। ਸਦਨ ਦੀ ਕਾਰਵਾਈ 11 ਵਜੇ ਸ਼ੁਰੂ ਹੁੰਦੇ ਹੀ ਅਸਥਾਈ ਸਪੀਕਰ ਡਾ. ਵਰਿੰਦਰ ਕੁਮਾਰ ਨੇ ਰਾਸ਼ਟਰੀਗਾਣ ਤੋਂ ਬਾਅਦ ਆਪਣੇ ਸੰਬੋਧਨ ‘ਚ 17ਵੀਂ ਲੋਕ ਸਭਾ ‘ਚ ਚੁਣੇ ਮੈਂਬਰਾਂ ਦਾ ਸਦਨ ‘ਚ ਸਵਾਗਤ ਕੀਤਾ ਤੇ ਉਮੀਦ ਪ੍ਰਗਟਾਈ ਕੀ ਪਰੰਪਰਾ ਅਨੁਸਾਰ ਸਦਨ ਦੀ ਕਾਰਵਾਈ ਦੇ ਸੁਚਾਰੂ ਸੰਚਾਲਨ ‘ਚ ਸਪੀਕਰ ਬੈਂਚ ਦੀ ਸਹਾਇਤਾ ਕਰਨਗੇ ਇਸ ਤੋਂ ਬਾਅਦ ਜਨਰਲ ਸਕੱਤਰ ਡਾ. ਸਨੇਹਲਤਾ ਸ੍ਰੀਵਾਸਤਵ ਨੇ ਚੋਣ ਕਮਿਸ਼ਨ ਤੋਂ ਪ੍ਰਾਪਤ ਨਵੇਂ ਚੁਣੇ ਮੈਂਬਰਾਂ ਦੀ ਸੂਚੀ ਸਦਨ ਦੇ ਪਟਲ ‘ਤੇ ਰੱਖੀ।
ਇਸ ਤੋਂ ਬਾਅਦ ਡਾ. ਵਰਿੰਦਰ ਕੁਮਾਰ ਨੇ ਲੋਕ ਸਭਾ ਦੀ ਮੈਂਬਰਸ਼ਿਪ ਦੀ ਸਹੁੰ ਲਈ ਸਦਨ ਦੇ ਆਗੂ ਪ੍ਰਧਾਨ ਮੰਤਰੀ ਮੋਦੀ ਦਾ ਨਾਂਅ ਪੁਕਾਰਿਆ ਪ੍ਰਧਾਨ ਮੰਤਰੀ ਦੇ ਖੜ੍ਹੇ ਹੁੰਦੇ ਹੀ ਸਾਂਸਦਾਂ ਨੇ ਮੇਜਾਂ ਜ਼ੋਰ-ਜ਼ੋਰ ਨਾਲ ਥਪਥਪਾ ਕੇ ਸਵਾਗਤ ਕੀਤਾ ਤੇ ਮੋਦੀ-ਮੋਦੀ ਦਾ ਰੌਲਾ ਪਾਇਆ ਮੋਦੀ ਨੇ ਹਿੰਦੀ ‘ਚ ਸਹੁੰ ਪੜ੍ਹੀ ਤੇ ਫਿਰ ਮੈਂਬਰਸ਼ਿਪ ਰਜਿਸਟਰ ‘ਤੇ ਦਸਤਖ਼ਤ ਕਰਨ ਤੋਂ ਬਾਅਦ ਸਪੀਕਰ ਦੇ ਆਸਣ ਕੋਲ ਜਾਂ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਤੇ ਆਸਣ ਦੀ ਪਰਿਕ੍ਰਮਾ ਕਰਕੇ ਅਗਲੀ ਲਾਈਨ ‘ਚ ਬੈਠੇ ਆਗੂਆਂ ਦਾ ਸਵਾਗਤ ਕਰਦਿਆਂ ਆਪਣੇ ਸਥਾਨ ‘ਤੇ ਬੈਠ ਗਏ।
ਲੋਕਤੰਤਰ ‘ਚ ਸਰਗਰਮ ਵਿਰੋਧੀ ਜ਼ਰੂਰੀ : ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਤੰਤਰ ‘ਚ ਵਿਰੋਧੀ ਧਿਰ ਦੀ ਸਰਗਰਮ ਭੂਮਿਕਾ ਨੂੰ ਮਹੱਤਵਪੂਰਨ ਦੱਸਦਿਆਂ ਅੱਜ ਕਿਹਾ ਕਿ ਵਿਰੋਧੀ ਨੂੰ ਸਦਨ ‘ਚ ਆਪਣੇ ਗਿਣਤੀ ਬਲ ਦੀ ਚਿੰਤਾ ਨਹੀਂ ਕਰਨੀ ਚਾਹੀਦੀ। ਕਿਉਂਕਿ ਸਰਕਾਰ ਲਈ ਉਸ ਦਾ ਹਰ ਸ਼ਬਦ ਤੇ ਭਾਵਨਾ ਮੁੱਲਵਾਨ ਹੈ ਮੋਦੀ ਨੇ 17ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਪਹਿਲੇ ਦਿਨ ਸੰਸਦ ਭਵਨ ਕੰਪਲੈਕਸ ‘ਚ ਮੀਡੀਆ ਸਾਹਮਣੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਇਹ ਗੱਲ ਕਹੀ। ਉਨ੍ਹਾਂ ਸਾਰੇ ਮੈਂਬਰਾਂ ਨੂੰ ਸਦਨ ‘ਚ ਸੱਤਾ ਧਿਰ ਤੇ ਵਿਰੋਧੀ ਧਿਰ ਦੀ ਭਾਵਨਾ ਦੀ ਬਜਾਇ ਨਿਰਪੱਖ ਭਾਵ ਨਾਲ ਜਨ ਕਲਿਆਣ ਲਈ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲਾਂ ਦੌਰਾਨ ਸਦਨ ਦੀ ਮਰਿਆਦਾ ਨੂੰ ਉਪਰ ਚੁੱਕਣ ਦੀ ਕੋਸ਼ਿਸ਼ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਸਟਿਸ ਗੋਗੋਈ ਬਣੇ ਦੇਸ਼ ਦੇ 46ਵੇਂ ਮੁੱਖ ਜੱਜ
ਨਵੀਂ ਦਿੱਲੀ, ਏਜੰਸੀ।
ਸੁਪਰੀਮ ਕੋਰਟ ਦੇ ਸੀਨੀਅਰ ਜੱਜ ਜਸਟਿਸ ਰੰਜਨ ਗੋਗੋਈ ਨੇ ਦੇਸ਼ ਦੇ 46ਵੇਂ ਮੁੱਖ ਜੱਜ (ਸੀਜੇਆਈ) ਦੇ ਰੂਪ ‘ਚ ਅੱਜ ਸਹੁੰ ਚੁੱਕੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਦੇ ਇਤਿਹਾਸਕ ਦਰਬਾਰ ਹਾਲ ‘ਚ ਕਈ ਸ਼ੁੱਭਕਾਮਨਾਵਾਂ ਲੋਕਾਂ ਦੀ ਹਾਜ਼ਰੀ ‘ਚ ਉਨ੍ਹਾਂ ਸੀਜੇਆਈ ਅਹੁਦੇ ਦੀ ਸਹੁੰ ਦਿਵਾਈ। ਇਹ ਜਸਟਿਸ ਦੀਪਕ ਮਿਸ਼ਰਾ ਦਾ ਸਥਾਨ ਲੈਣਗੇ, ਜੋ ਬੁੱਧਵਾਰ ਨੂੰ ਸੇਵਾਮੁਕਤ ਹੋਏ ਹਨ। ਜਸਟਿਸ ਗੋਗੋਈ ਦਾ 13 ਮਹੀਨੇ ਤੋਂ ਥੋੜੀ ਵੱਧ ਪੀਰੀਅਡ ਦਾ ਕਾਰਜਕਾਲ ਹੋਵੇਗਾ ਅਤੇ ਉਹ ਅਗਲੇ ਸਾਲ 17 ਨਵੰਬਰ ਨੂੰ ਸੇਵਾਮੁਕਤ ਹੋਣਗੇ।
ਸਹੁੰ ਚੁੱਕ ਸਮਾਰੋਹ ‘ਚ ਪ੍ਰਧਾਨਮੰਤਰੀ ਨਰਿੰਦਰ ਮੋਦੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਐਚ.ਡੀ. ਦੇਵਗੌੜਾ, ਲੋਕਸਭਾ ਪ੍ਰਧਾਨ ਸੁਮਤਰੀ ਮਹਾਜਨ, ਗ੍ਰਹਿ ਮੰਤਰੀ ਰਵਿਸ਼ੰਕਰ ਪ੍ਰਸਾਦ, ਵਿਗਿਆਨ ਅਤੇ ਤਕਨਾਲੋਜੀ ਮੰਤਰੀ ਡਾ. ਹਰਸ਼ਵਰਧਨ, ਸਮਾਜਿਕ ਜੱਜ ਤੇ ਸ਼ਕਤੀਕਰਣ ਮੰਤਰੀ ਥਾਵਰਚੰਦ ਗਹਲੋਤ, ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਤ ਕੌਰ ਬਾਦਲ, ਪ੍ਰਧਾਨ ਮੰਤਰੀ ਦਫਤਰ ‘ਚ ਸੂਬਾ ਮੰਤਰੀ ਜਤਿੰਦਰ ਸਿੰਘ, ਮਨੁੱਖੀ ਸਰੋਤ ਅਤੇ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ, ਸੁਪਰੀਮ ਕੋਰਟ ਅਤੇ ਦਿੱਲੀ ਹਾਈਕੋਰਟ  ਦੇ ਕਈ ਜੱਜ ਅਤੇ ਅਟਾਰਨੀ ਜਨਰਲ ਦੇ ਕੇ. ਵੇਣੁਗੋਪਾਲ ਹਾਜ਼ਰ ਸਨ।
ਲੋਕਸਭਾ ਦੇ ਵਿਰੋਧੀ ਧਿਰ ਦੇ ਨੇਤਾ ਮਲਿਕਜੁਨਾ ਖੜਗੇ ਅਤੇ ਰਾਜਸਭਾ ‘ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਵੀ ਆਜ਼ਾਦ ਵੀ ਸਮਾਰੋਹ ‘ਚ ਹਾਜ਼ਰ ਸਨ। ਸਹੁੰ ਲੈਣ ਤੋਂ ਬਾਅਦ ਜਸਟਿਸ ਗੋਗੋਈ ਨੇ ਆਪਣੀ ਮਾਂ ਸ਼ਾਂਤੀ ਗੋਗੋਈ ਦੇ ਪੈਰੀ ਪੈ ਕੇ ਆਸ਼ੀਰਵਾਦ ਲਿਆ। 18 ਨਵੰਬਰ 1954 ਨੂੰ ਜੰਮੇ ਜਸਟਿਸ ਗੋਗੋਈ ਨੇ 1978 ‘ਚ ਵਕਾਲਤ ਦੇ ਪੇਸ਼ੇ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਗੁਵਾਹਾਟੀ ਹਾਈ ਕੋਰਟ ‘ਓ ਸੰਵੈਧਾਨਿਕ, ਕਰਾਧਾਨ ਅਤੇ ਕੰਪਨੀ ਮਾਮਲੇ ‘ਚ ਵਕਾਲਤ ਕੀਤੀ।
ਉਨ੍ਹਾਂ 28 ਫਰਵਰੀ, 2001 ਨੂੰ ਗੁਵਾਹਟੀ ਹਾਈ ਕੋਰਟ ਦਾ ਸਥਾਈ ਜੱਜ ਨਿਯੁਕਤ ਕੀਤਾ ਗਿਆ ਸੀ। 9 ਸਤੰਬਰ, 2010 ਨੂੰ ਉਸਦਾ ਤਬਾਦਲਾ ਪੰਜਾਬ ਅਤੇ ਹਰਿਆਦਾ ਹਾਈ ਕੋਰਟ ‘ਚ ਹੋ ਗਿਆ। ਉਨ੍ਹਾਂ 12 ਫਰਵਰੀ 2011 ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ  ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੂੰ ਪ੍ਰੋਮੋਸ਼ਨ ਦੇ ਕੇ 23 ਅਪਰੈਲ 2012 ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਜਸਟਿਸ ਮਿਸ਼ਰਾ ਨੇ ਮੁੱਖ ਜੰਜ ਤੋਂ ਬਾਅਦ ਸੈਨਿਕ ਜੱਜ ਦੇ ਨਾਂਅ ਦੀ ਸਿਫਾਰਿਸ਼ ਕਰਨ ਦੀ ਪਰੰਪਰਾ ਅਨੁਸਾਰ ਪਿਛਲੇ ਮਹੀਨੇ ਦੇ ਸ਼ੁਰੂ ‘ਚ ਹੀ ਜਸਟਿਸ ਗੋਗੋਈ ਦੇ ਨਾਂਅ ਦੀ ਸਿਫਾਰਿਸ਼ ਆਪਣੇ ਉਤਰਾਧਿਕਾਰੀ ਦੇ ਤੌਰ ‘ਤੇ ਕੀਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਮਰਾਨ ਦੇ 21 ਆਗੂ ਮੰਤਰੀ ਮੰਡਲ ਨੇ ਸਹੁੰ ਚੁੱਕੀ
ਮਹਿਮੂਦ ਕੁਰੇਸ਼ੀ ਵਿਦੇਸ਼ ਮੰਤਰੀ ਬਣੇ | Imran Khan
ਇਸਲਾਮਾਬਾਦ, (ਏਜੰਸੀ)। ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਦੇ 21 ਆਗੂ ਮੰਤਰੀ ਮੰਡਲ ਨੇ ਸੋਮਵਾਰ ਨੂੰ ਸਹੁੰ ਚੁੱਕੀ। ਏਵਾਨ-ਏ-ਸਦਰ (ਪ੍ਰੇਜੀਡੇਂਟ ਹਾਊਸ) ‘ਚ ਰਾਸ਼ਟਰਪਤੀ ਮਮਨੂਨ ਹੁਸੈਨ ਨੇ ਮੰਤਰੀਆਂ ਨੂੰ ਸਹੁੰ ਚੁਕਾਈ। ਖਾਨ ਵੀ ਸਹੁੰ ਚੁੱਕ ਸਮਾਗਮ ‘ਚ ਮੌਜੂਦ ਸਨ। ਸਹੁੰ ਚੁੱਕ ਸਮਾਗਮ ਪਾਕਿਸਤਾਨ ਦੇ ਰਾਸ਼ਟਰ ਗਾਣ ਨਾਲ ਸ਼ੁਰੂ ਹੋਇਆ। ਇਸ ਤੋਂ ਬਾਅਦ ਕੁਰਾਨ ਦੀਆਂ ਆਇਤਾਂ ਪੜ੍ਹੀਆਂ ਗਈਆਂ ਤੇ ਉਸ ਤੋਂ ਬਾਅਦ ਮੰਤਰੀਮੰਡਲ ਦੇ ਆਗੂਆਂ ਨੂੰ ਸਹੁੰ ਚੁਕਾਈ। ਖਾਨ ਦੇ ਮੰਤਰੀ ਮੰਡਲ ‘ਚ 16 ਮੰਤਰੀ ਅਤੇ ਪੰਜ ਸਲਾਹਕਾਰ ਹਨ।
ਡਾਨ ਨਿਊਜ਼ ਅਨੁਸਾਰ ਪਾਕਿਸਤਾਨ ਏ ਤਹਰੀਫ ਇਨਸਾਫ ਪਾਰਟੀ (ਪੀਟੀਆਈ) ਦੇ ਪ੍ਰਧਾਨ ਮਖਦੂਮ ਸ਼ਾਹ ਮਹਿਮੂਦ ਕੁਰੈਸ਼ੀ ਦੇਸ਼ ਦੇ ਨਵੇਂ ਵਿਦੇਸ਼ ਮੰਤਰੀ ਹੋਣਗੇ। ਕੁਰੈਸ਼ੀ ਇਸ ਤੋਂ ਪਹਿਲਾਂ 2008 ਤੋਂ 2013 ‘ਚ ਤਤਕਾਲੀਨ ਰਾਸ਼ਟਰਪਤੀ ਆਫਿਸ ਜਰਦਾਰੀ ਦੇ ਸਮੇਂ ਯੁਸੂਫ ਰਜਾ ਗਿਲਾਨੀ ਨੀਤ ਪਾਕਿਸਤਾਨ ਪੀਪਲਜ਼ ਪਾਰਟੀ ਦੀ ਸਰਕਾਰ ‘ਚ ਵਿਦੇਸ਼ ਮੰਤਰੀ ਰਹਿ ਚੁੱਕੇ ਹਨ। ਉਸ ਸਮੇਂ ਮੰਤਰੀ ਮੰਡਲ ‘ਚ ਫੇਰਬਦਲ ਦੇ ਸਮੇਂ ਪੀਪੀਪੀ ਦੇ ਆਗੂ ਨਾਲ ਮਤਭੇਦ ਹੋਣ ‘ਤੇ ਤਿਆਗ ਪੱਤਰ ਦੇ ਦਿੱਤਾ ਸੀ। (Imran Khan)
ਅਸਦ ਉਮਰ ਨੂੰ ਵਿੱਤ ਤੇ ਰਾਜਸਵ ਮੰਤਰੀ ਬਣਾਇਆ ਗਿਆ ਹੈ। ਪੀਟੀਆਈ ਦੇ ਸੂਚਨਾ ਸਕੱਤਰ ਫਵਦ ਚੌਧਰੀ ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦੀ ਜਿੰਮੇਵਾਰੀ ਦਿੱਤੀ ਗਈ। ਚੌਧਰੀ ਜਰਨਲ ਪਰਵੇਜ ਮੁਸ਼ਰਫ ਦੀ ਆਲ ਪਾਕਿਸਤਾਨ ਮੁਸਲਿਮ ਸਰਵਰ ਖਾਨ ਨੂੰ ਪੈਟਰੋਲੀਅਮ ਮੰਤਰਾਲੇ ਦਾ ਪ੍ਰਭਾਰ ਦਿੱਤਾ ਗਿਆ ਹੈ। ਖਾਨ ਇਸ ਤੋਂ ਪਹਿਲਾਂ ਨਵਾਜ ਸ਼ਰੀਫ ਦੇ ਮੰਤਰੀਮੰਡਲ ‘ਚ ਦੋ ਵਾਰ ਇਸ ਦਾਇਤਵ ਨੂੰ ਨਿਭਾ ਚੁੱਕੇ ਹਨ। ਮਨੁੱਖੀ ਅਧਿਕਾਰੀ ਮੰਤਰਾਲੇ ਦਾ ਪ੍ਰਭਾਰ ਡਾ. ਸ਼ਰੀਰ ਮੰਜਾਰੀ ਨੂੰ ਦਿੱਤਾ ਗਿਆ ਹੈ। (Imran Khan)
ਡਿਊਕ ਨੇ ਚੁੱਕੀ ਕੋਲੰਬੀਆ ਦੇ ਰਾਸ਼ਟਰਪਤੀ ਅਹੁਦੇ ਦੀ ਸਹੁੰ
ਡਿਊਕ ਨੋਬੇਲ ਪੁਰਸਕਾਰ ਜੇਤੂ ਜੁਆਨ ਮੈਨੂਅਲ ਸੈਂਟੋਸ ਦੀ ਥਾਂ ਬਣੇ ਰਾਸ਼ਟਰਪਤੀ
ਬੋਗੋਟਾ, ਏਜੰਸੀ।
ਕੋਲੰਬੀਆ ‘ਚ ਸ੍ਰੀ ਈਵਾਨ ਡਿਊਕ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕੀ। ਇਸ ਮੌਕੇ ਉਹਨਾ ਨੇ ਰਾਸ਼ਟਰ ਨੂੰ ਇਕਜੁਟ ਕਰਨ ਅਤੇ ਦੇਸ਼ ਦੇ ਆਰਥਿਕ ਵਿਕਾਸ ਨੂੰ ਬੜਾਵਾ ਦੇਣ ਦਾ ਵਾਅਦਾ ਕੀਤਾ। ਸ੍ਰੀ ਡਿਊਕ ਨੋਬੇਲ ਪੁਰਸਕਾਰ ਜੇਤੂ ਜੁਆਨ ਮੈਨੂਅਲ ਸੈਂਟੋਸ ਦੀ ਥਾਂ ਕੋਲੰਬੀਆ ਦੇ ਰਾਸ਼ਟਰਪਤੀ ਬਣੇ ਹਨ। ਇਸ ਮੌਕੇ ਉਹਨਾਂ ਕਿਹਾ ਕਿ ਮੈਂ ਲੈਫਟ ਅਤੇ ਰਾਈਟ ਦੇ ਮਤਭੇਦ ਨੂੰ ਮਿਟਾ ਕੇ ਅਟੁੱਟ ਮੁੱਲਾਂ ਅਤੇ ਸਿਧਾਂਤਾਂ ਦੇ ਨਾਲ ਕੋਲੰਬੀਆ ‘ਚ ਸ਼ਾਸਨ ਕਰਨਾ ਚਾਹੁੰਦਾ ਹਾਂ। ਮੈਂ ਕਦੇ ਨਸ਼ਟ ਨਾ ਹੋਣ ਦੀ ਭਾਵਨਾ ਬਣਾ ਕੇ ਕੋਲੰਬੀਆ ‘ਚ ਸ਼ਾਸਨ ਕਰਨਾ ਚਾਹੁੰਦਾ ਹਾਂ।
ਉਹਨਾਂ ਕਿਹਾ ਕਿ ਰਾਸ਼ਟਰੀ ਲਿਬਰੇਸ਼ਨ ਆਰਮੀ (ਈਐਲਐਨ) ਦੇ ਵਿਦਰੋਹੀਆਂ ਨਾਲ ਚੱਲ ਰਹੀ ਸ਼ਾਂਤੀ ਵਾਰਤਾ ਦਾ ਮੁਲਾਂਕਣ ਅਗਲੇ 30 ਦਿਨਾਂ ‘ਚ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕਿਸੇ ਵੀ ਪ੍ਰਕਿਰਿਆ ਨੂੰ ਭਰੋਸੇਯੋਗ ਹੋਣਾ ਚਾਹੀਦਾ ਹੈ ਅਤੇ ਨਿਰਦਿਸ਼ਟ ਸਮਾਂ ਸੀਮਾ ‘ਚ ਗੁਰਿੱਲਾ ਅਪਰਾਧਿਕ ਗਤੀਵਿਧੀ ਦੇ ਅੰਤ ਦੇ ਆਧਾਰ ‘ਤੇ ਹੋਣਾ ਚਾਹੀਦਾ ਹੈ। ਉਹਨਾ ਕਿਹਾ ਕਿ ਉਹ ਕਾਂਗਰਸ ਨੂੰ ਭ੍ਰਿਸ਼ਟਾਚਾਰ ਵਿਰੋਧੀ ਬਿੱਲ ਵੀ ਭੇਜਣਗੇ ਅਤੇ ਸੁਸਤ ਅਰਥਵਿਵਸਥਾ ਨੂੰ ਮੁੜ ਸਰਗਰਮ ਕਰਨ ਦੇ ਉਪਾਵਾਂ ਦੀ ਸ਼ੁਰੂਆਤ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੇਸ਼ ਵਿੱਚੋਂ ਸਭ ਤੋਂ ਪਹਿਲਾਂ ਸੱਦਾ ਪੱਤਰ ਸਵੀਕਾਰ ਕਰਕੇ ਸਿੱਧੂ ਨੇ ਕੀਤਾ ਹੈਰਾਨ
(Navjot Sidhu)
ਚੰਡੀਗੜ, ਅਸ਼ਵਨੀ ਚਾਵਲਾ
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ (Navjot Sidhu) ਇਮਰਾਨ ਖਾਨ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਤਾਜਪੋਸ਼ੀ ਸਮਾਰੋਹ ‘ਚ  ਸ਼ਾਮਲ ਹੋਣ ਲਈ ਜਾ ਰਹੇ ਹਨ। ਨਵਜੋਤ ਸਿੱਧੂ ਨੇ ਇਮਰਾਨ ਖਾਨ ਵਲੋਂ ਭੇਜੇ ਗਏ ਸੱਦੇ ਪੱਤਰ ਨੂੰ ਸਵੀਕਾਰ ਕਰ ਲਿਆ ਹੈ। ਨਵਜੋਤ ਸਿੱਧੂ ਬਤੌਰ ਨਾ ਸਿਰਫ਼ ਲੀਡਰ ਸਗੋਂ ਕਿਸੇ ਸੂਬੇ ਦੇ ਪਹਿਲੇ ਕੈਬਨਿਟ ਮੰਤਰੀ ਹਨ, ਜਿਨਾਂ ਨੇ ਪਾਕਿਸਤਾਨ ‘ਚ ਹੋ ਰਹੇ ਤਾਜਪੋਸ਼ੀ ਸਮਾਗਮ ਵਿੱਚ ਜਾਣ ਲਈ ਹਾਮੀ ਭਰ ਦਿੱਤੀ ਹੈ।
ਪਾਕਿਸਤਾਨ ਦੇ ਨਵ ਨਿਯੁਕਤ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਾਜਪੋਸ਼ੀ 11 ਅਗਸਤ ਨੂੰ ਹੋਣ ਜਾ ਰਹੀਂ ਹੈ, ਜਿਸ ਵਿੱਚ ਸ਼ਾਮਲ ਹੋਣ ਲਈ ਖ਼ੁਦ ਇਮਰਾਨ ਖਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਈ ਦਰਜਨ ਸ਼ਖਸੀਅਤਾਂ ਨੂੰ ਸੱਦਾ ਪੱਤਰ ਭੇਜਿਆ ਹੋਇਆ ਹੈ। ਇਨਾਂ ਵਿੱਚ ਕ੍ਰਿਕੇਟਰ ਸੁਨੀਲ ਗਵਾਸਕਰ, ਕਪਿਲ ਦੇਵ, ਨਵਜੋਤ ਸਿੱਧੂ ਅਤੇ ਅਮਿਰ ਖਾਨ ਵੀ ਸ਼ਾਮਲ ਹਨ। ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕਿਸੇ ਵੀ ਲੀਡਰ ਜਾਂ ਫਿਰ ਖਿਡਾਰੀ ਨੇ ਹੁਣ ਤੱਕ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਹਾਮੀ ਨਹੀਂ ਭਰੀ ਹੈ ਪਰ ਨਵਜੋਤ ਸਿੱਧੂ ਨੇ ਬੁੱਧਵਾਰ ਰਾਤ ਨੂੰ ਇਮਰਾਨ ਖਾਨ ਦਾ ਸੱਦਾ ਪੱਤਰ ਸਵੀਕਾਰ ਕਰਦੇ ਹੋਏ ਹਾਮੀ ਭਰ ਦਿੱਤੀ ਹੈ। (Navjot Sidhu)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Navjot Sidhu, Imran Khan, Sworn, Ceremony, Accept, Invitation
ਬਿਕਰਮ ਮਜੀਠੀਆ ਨੂੰ ਮਿਲੀ ਹੋਈ ਐ ਜੈਡ ਪਲੱਸ ਸੁਰੱਖਿਆ, ‘ਪਾਇਲਟ’ ਦੇਣ ਸੁਰੱਖਿਆ ਤਹਿਤ ਜਰੂਰੀ
ਗ੍ਰਹਿ ਵਿਭਾਗ ਦੇ ਆਦੇਸ਼ਾਂ ਨੂੰ ਅਣਗੌਲਿਆ ਨਹੀਂ ਕਰ ਸਕਦਾ ਐ ਪੰਜਾਬ ਪੁਲਿਸ ਵਿਭਾਗ
ਮਜੀਠਿਆ ਦੇ ਹਰ ਪ੍ਰੋਗਰਾਮ ਅਨੁਸਾਰ ਜਿਲਾ ਪੁਲਿਸ ਨੂੰ ਦੇਣੀ ਪਏਗੀ ਸੁਰਖਿਆ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਅਕਾਲੀ ਆਗੂ ਬਿਕਰਮ ਮਜੀਠੀਆ ਤੋਂ ਕਿਸੇ ਵੀ ਹਾਲਤ ‘ਚ ਨਾ ਹੀ ਸੂਬਾ ਪੁਲਿਸ ਦੀ ਸੁਰਖਿਆ ਖੋਹੀ ਜਾ ਸਕਦੀ ਹੈ ਅਤੇ ਨਾ ਹੀ ਉਨ੍ਹਾਂ ਦੇ ਸੜਕੀਂ ਸਫ਼ਰ ਦੌਰਾਨ ਉਨ੍ਹਾਂ ਨੂੰ ਮਿਲਣ ਵਾਲੀ ‘ਰੂਟ’ ਸੁਵਿਧਾ ਖੋਹੀ ਜਾ ਸਕਦੀ ਹੈ। ਇਹ ਕੋਈ ਸਿਆਸੀ ਮਜਬੂਰੀ ਜਾਂ ਫਿਰ ਪੰਜਾਬ ਸਰਕਾਰ ਦੀ ਦਰਿਆ ਦਿਲੀ ਨਹੀਂ, ਸਗੋਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਤਿਆਰ ਕੀਤੇ ਗਏ ਉਨ੍ਹਾਂ ਨਿਯਮਾਂ ਦੀ ਪਾਲਣਾ ਹੈ। ਜਿਸ ਵਿੱਚ ਸਾਫ਼ ਲਿਖਿਆ ਹੋਇਆ ਹੈ ਕਿ ਜੈਡ ਸੁਰੱਖਿਆ ਜਾਂ ਫਿਰ ਜੈੱਡ ਪਲੱਸ ਸੁਰੱਖਿਆ ਹਾਸਲ ਵਿਅਕਤੀ ਵਿਸ਼ੇਸ਼ ਨੂੰ ਇਸ ਤਰ੍ਹਾਂ ਦੀਆਂ ਸਾਰੀ ਸਹੂਲਤਾਂ ਦੇਣੀਆਂ ਪੈਣਗੀਆਂ ਤਾਂ ਕਿ ਉਸ ਵਿਅਕਤੀ ਵਿਸ਼ੇਸ਼ ਦੀ ਸੁਰੱਖਿਆ ਵਿੱਚ ਕੋਈ ਇਹੋ ਜਿਹੀ ਘਾਟ ਨਾ ਰਹਿ ਜਾਵੇ, ਜਿਸ ਨਾਲ ਕੋਈ ਦਿੱਕਤ ਆਏ।
ਜਾਣਕਾਰੀ ਅਨੁਸਾਰ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਪਿਛਲੇ 14 ਮਹੀਨਿਆਂ ਤੋਂ ਹੀ ਕਈ ਕਾਂਗਰਸ ਦੇ ਮੰਤਰੀਆਂ ਨੂੰ ਕਾਫ਼ੀ ਜ਼ਿਆਦਾ ਰੜਕ ਰਹੇ ਹਨ, ਜਿਸ ਕਾਰਨ ਕਈ ਮੰਤਰੀਆਂ ਨੇ ਤਾਂ ਖੁੱਲ੍ਹੇ ਆਮ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਜੇਲ੍ਹ ਵਿੱਚ ਡੱਕਣ ਦੀ ਮੰਗ ਤੱਕ ਕੀਤੀ ਹੋਈ ਹੈ। ਇਸ ਵਿਰੋਧ ਦੇ ਦੌਰਾਨ ਬੀਤੇ ਦਿਨੀਂ ਕੈਬਨਿਟ ਮੀਟਿੰਗ ਵਿੱਚ ਕੁਝ ਮੰਤਰੀਆਂ ਵੱਲੋਂ ਬਿਕਰਮ ਮਜੀਠੀਆ ਨੂੰ ਮਿਲਣ ਵਾਲੀ ਸੂਬਾ ਪੁਲਿਸ ਵੱਲੋਂ ਸੁਰੱਖਿਆ ਅਤੇ ਸੜਕੀਂ ਸਫ਼ਰ ਦੌਰਾਨ ‘ਰੂਟ’ ਦੀ ਸੁਵਿਧਾ ‘ਤੇ ਸੁਆਲ ਕਰਦਿਆਂ ਇਹਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਇਸ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਕੋਈ ਹੱਲਾਸ਼ੇਰੀ ਤਾਂ ਨਹੀਂ ਦਿੱਤੀ ਗਈ, ਪਰ ਇਸ ਮੁੱਦੇ ਦੇ ਬਾਹਰ ਆਉਣ ਤੋਂ ਬਾਅਦ ਪੰਜਾਬ ਪੁਲਿਸ ਅਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਪਣੇ ਪੱਧਰ ‘ਤੇ ਇਨ੍ਹਾਂ ਨਿਯਮਾਂ ਨੂੰ ਘੋਖਣਾ ਸ਼ੁਰੂ ਕਰ ਦਿੱਤਾ ਹੈ ਤਾਂ ਕਿ ਜ਼ਰੂਰਤ ਪੈਣ ‘ਤੇ ਉਨ੍ਹਾਂ ਕੋਲ ਸਾਰੀ ਜਾਣਕਾਰੀ ਹੋਵੇ।
ਜੈਰਾਮ ਠਾਕੁਰ ਨੇ ਸੰਭਾਲੀ ਹਿਮਾਚਲ ਦੀ ਕਮਾਨ
13ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ | Jairam Thakur
ਸ਼ਿਮਲਾ (ਏਜੰਸੀ)। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸ਼ਾਨਦਾਰ ਜਿੱਤ ਤੋਂ ਬਾਅਦ ਮੰਡੀ ਜ਼ਿਲ੍ਹੇ ਦੀ ਸਿਰਾਜ ਸੀਟ ਤੋਂ ਚੁਣੇ ਗਏ ਪਾਰਟੀ ਵਿਧਾਇਕ ਜੈਰਾਮ ਠਾਕੁਰ ਨੇ ਸੂਬੇ ਦੇ 13ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸ੍ਰੀ ਠਾਕੁਰ ਦੇ ਨਾਲ ਦਸ ਕੈਬਨਿਟ ਮੰਤਰੀਆਂ ਨੇ ਸਹੁੰ ਚੁੱਕੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਦਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ, ਅਨੇਕ ਕੇਂਦਰੀ ਮੰਤਰੀ, ਭਾਜਪਾ ਸ਼ਾਸਿਤ ਸੂਬਿਆਂ ਦੇ 13 ਮੁੱਖ ਮੰਤਰੀ। (Jairam Thakur)
ਸੂਬੇ ਦੇ ਪਾਰਟੀ ਸਾਂਸਦਾਂ, ਚੁਣੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਸਮੇਤ ਮੁੱਖ ਮੰਤਰੀ ਦੀ ਪਤਨੀ ਡਾ. ਸਾਧਨਾ ਠਾਕੁਰ ਤੇ ਪਰਿਵਾਰ ਦੇ ਮੈਂਬਰ ਸਹੁੰ ਚੁੱਕ ਸਮਾਗਮ ‘ਚ ਮੌਜ਼ੂਦ ਸਨ ਖਚਾਖਚ ਭਰੇ ਇਤਿਹਾਸਕ ਰਿਜ ਮੈਦਾਨ ‘ਤੇ ਰਾਸ਼ਟਰਗਾਨ ਦੇ ਨਾਲ ਸ਼ੁਰੂ ਹੋਏ ਨਿੱਘੇ ਸਮਾਰੋਹ ‘ਚ ਰਾਜਪਾਲ ਆਚਾਰਿਆ ਦੇਵਵ੍ਰਤ ਨੇ ਠਾਕੁਰ ਤੇ ਉਨ੍ਹਾਂ ਦੇ ਮੰਤਰੀ ਦੇ ਮੈਂਬਰਾਂ ਮਹਿੰਦਰ ਸਿੰਘ, ਸੁਰੇਸ਼ ਭਾਰਦਵਾਜ, ਅਨਿਲ ਸ਼ਰਮਾ, ਸ੍ਰੀਮਤੀ ਸਰਵੀਰ ਚੌਧਰੀ, ਡਾ. ਰਾਮਲਾਲ ਮਾਰਕੰਡੇਅ, ਵਿਪਿਨ ਪਰਮਾਰ, ਵਰਿੰਦਰ ਕੰਵਰ, ਵਿਕਰਮ ਸਿੰਘ, ਗੋਬਿੰਦ ਠਾਕੁਰ ਤੇ ਡਾ. ਰਾਜੀਵ ਸੈਜਲ ਨੂੰ ਅਹੁਦੇ ਤੇ ਗੁਪਤ ਭੇਦਾਂ ਦੀ ਸਹੁੰ ਚੁਕਾਈ। (Jairam Thakur)
ਮੁੱਖ ਮੰਤਰੀ ਮਾਨ ਪਹੁੰਚੇ ਸੰਗਰੂਰ, ਦਿੱਤੇ ਕਈ ਵੱਡੇ ਤੋਹਫੇ
ਕੈਬਨਿਟ ਮੰਤਰੀਆਂ ਨੇ ਸ੍ਰੀ ਭਾਰਦਵਾਜ ਤੇ ਗੋਬਿੰਦ ਸਿੰਘ ਠਾਕੁਰ ਨੇ ਸੰਸਕ੍ਰਿਤੀ ‘ਚ ਸਹੁੰ ਚੁੱਕੀ ਜਦੋਂਕਿ ਮੁੱਖ ਮੰਤਰੀ ਸਮੇਤ ਬਾਕੀ 9 ਮੰਤਰੀ ਮੰਡਲ ਮੈਂਬਰਾਂ ਨੇ ਹਿੰਦੀ ‘ਚ ਸਹੁੰ ਚੁੱਕੀ ਸੀ ਸਹੁੰ ਚੁੱਕ ਸਮਾਰੋਹ ‘ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਭੂਤਲ ਤੇ ਜਹਾਜ਼ਰਾਨੀ ਮੰਤਰੀ ਨਿਤਿਨ ਗਡਕਰੀ, ਸਿਹਤ ਮੰਤਰੀ ਜਗਤ ਪ੍ਰਕਾਸ਼ ਨਢਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਨਾਲ ਖੱਟਰ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ, ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਤੇ ਸ਼ਾਂਤਾ ਕੁਮਾਰ ਤੇ ਹੋਰ ਪਤਵੰਡੇ ਮਹਿਮਾਨ ਮੌਜ਼ੂਦ ਸਨ। (Jairam Thakur)
ਸਹੁੰ ਚੁੱਕ ਸਮਾਰੋਹ ਦੇ ਸਿੱਧੇ ਪ੍ਰਸਾਰਨ ਲਈ ਸ਼ਿਮਲਾ ਦੇ ਵੱਖ-ਵੱਖ ਪ੍ਰਸਾਰਨ ਲਈ ਸ਼ਿਮਲਾ ਦੇ ਵੱਖ-ਵੱਖ ਹਿੱਸਿਆਂ, ਮੰਡੀ ਦੇ ਸੇਰੀ, ਮੰਚ, ਕੁਲੂ ਤੇ ਸੁੰਦਰਨਗਰ ‘ਚ ਐਲਈਡੀ ਸਕਰੀਨ ਸਥਾਪਿਤ ਕੀਤੀ ਗਈ ਸੀ ਜਿੱਥੇ ਹਜ਼ਾਰਾਂ ਲੋਕ ਸੂਬੇ ਦੇ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੇ ਗਵਾਹ ਬਣੇ ਸੂਬੇ ਦੇ ਨਵੇਂ ਮੁੱਖ ਮੰਤਰੀ ਦੇ ਨਾਂਅ ਨੂੰ ਲੈ ਕੇ ਕੇਂਦਰੀ ਨਿਗਰਾਨਾਂ ਤੇ ਸਥਾਨਕ ਆਗੂਆਂ ਦਰਮਿਆਨ ਹੋਈ ਵਿਚਾਰ-ਵਟਾਂਦਰਾ ਤੋਂ ਬਾਅਦ ਬੀਤੀ 24 ਦਸੰਬਰ ਨੂੰ ਇੱਥੇ ਪਾਰਟੀ ਦੇ ਕੇਂਦਰੀ ਨਿਗਰਨਾਂ ਨਿਰਮਲਾ ਸੀਤਾਰਮਣ, ਨਰਿੰਦਰ ਸਿੰਘ ਤੋਮਰ ਤੇ ਪ੍ਰਦੇਸ਼ ਮਾਮਲਿਆਂ ਦੇ ਇੰਚਾਰਜ਼ ਮੰਗਲ ਪਾਂਡੇ ਦੀ ਮੌਜ਼ੂਦਗੀ ‘ਚ ਹੋਈ ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ‘ਚ ਪੰਜਵੀਂ ਵਾਰ ਵਿਧਾਇਕ ਬਣੇ ਸ੍ਰੀ ਠਾਕੁਰ ਨੂੰ ਸਰਬਸੰਮਤੀ ਨਾਲ ਪਾਰਟੀ ਟੀਮ (ਸੀਐਲਪੀ) ਦਾ ਆਗੂ ਚੁਣਿਆ ਗਿਆ। (Jairam Thakur)
ਅਹਿਮਦਾਬਾਦ (ਏਜੰਸੀ)। ਗੁਜਰਾਤ ਵਿੱਚ ਇੱਕ ਵਾਰ ਫਿਰ ਭਾਜਪਾ ਦੀ ਸਰਕਾਰ ਬਣ ਗਈ। ਵਿਜੈ ਰੂਪਾਨੀ ਨੇ ਗਾਂਧੀ ਨਗਰ ਵਿੱਚ ਹੋਏ ਸਮਾਰੋਹ ਦੌਰਾਨ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ। ਉਹ ਦੂਜੀ ਵਾਰ ਇਹ ਅਹੁਦਾ ਸੰਭਾਲਣ ਜਾ ਰਹੇ ਹਨ। ਉੱਥੇ ਨਿਤਿਨ ਪਟੇਲ ਨੇ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਾਜ਼ਰ ਸਨ। ਉਨ੍ਹਾਂ ਤੋਂ ਇਲਾਵਾ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ, ਰਾਜਨਾਥ ਸਿੰਘ ਸਮੇਤ ਕਈ ਰਾਜਾਂ ਦੇ ਮੁੱਖ ਮੰਤਰੀ ਵੀ ਸਮਾਰੋਹ ਵਿੱਚ ਪਹੁੰਚੇ। ਕਾਂਗਰਸ ਸ਼ਾਸਤ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਾਮਲ ਹੋਏ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਮੌਜ਼ੂਦ ਸਨ। (BJP Government)
ਮੰਤਰੀ ਮੰਡਲ ਵਿੱਚ 20 ਮੰਤਰੀਆਂ ਨੂੰ ਮਿਲੀ ਜਗ੍ਹਾ | BJP Government
ਈਸ਼ਵਰ ਭਾਈ ਪਰਮਾਰ, ਗਣਪਤ ਬਸਾਵਾ, ਭੁਪਿੰਦਰ ਸਿੰਘ ਚੂੜਾਸਮਾ, ਦਿਲੀਪ ਠਾਕੁਰ ਕੈਬਨਿਟ ਮੰਤਰੀ ਬਣੇ। ਉੱਥੇ ਬੱਚੂ ਭਾਈ ਖਾਬੜ, ਪ੍ਰਦੀਪ ਸਿੰਘ ਜਡੇਜਾ, ਕੌਸ਼ਿਕ ਪਟੇਲ, ਈਸ਼ਵਰ ਸਿੰਘ ਪਟੇਲ, ਵਿਭਾਰਵੀ ਦਵੇ, ਵਾਸਨਭਾਈ ਗੋਪਾਲਭਾਈ, ਕਿਸ਼ੋਰ ਕਨਾਨੀ ਰਾਜ ਮੰਤਰੀ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਪਹਿਲਾਂ ਅਹਿਮਦਾਬਾਦ ਹਵਾਈ ਅੱਡੇ ‘ਤੇ ਗਰਮਜੋਸੀ ਨਾਲ ਸਵਾਗਤ ਕੀਤਾ। ਉੱਥੇ ਪ੍ਰਧਾਨ ਮੰਤਰੀ ਨੇ ਵੀ ਹੱਥ ਹਿਲਾ ਕੇ ਲੋਕਾਂ ਦਾ ਆਦਰ-ਮਾਣ ਕਬੂਲਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਹਮਾਇਤੀਆਂ ਦੀ ਮੌਜ਼ੂਦਗੀ ਵੇਖਣ ਨੂੰ ਮਿਲੀ। ਜ਼ਿਕਰਯੋਗ ਹੈ ਕਿ ਰਾਜ ਵਿੱਚ ਭਾਜਪਾ ਦੀ ਇਹ ਲਗਾਤਾਰ ਛੇਵੀ ਸਰਕਾਰ ਹੈ ਅਤੇ ਬਤੌਰ ਮੁੱਖ ਮੰਤਰੀ ਰੂਪਾਨੀ ਨੇ ਦੂਜੀ ਵਾਰ ਸਹੁੰ ਚੁੱਕੀ। ਪਾਰਟੀ ਨੇ 182 ਮੈਂਬਰੀ ਗੁਜਰਾਤ ਵਿਧਾਨ ਸਭਾ ਦੇ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ 99 ਸੀਟਾਂ ਜਿੱਤੀਆਂ ਹਨ।
ਇਸ ਚੋਣ ਵਿੱਚ ਭਾਜਪਾ ਨੂੰ 2012 ਦੀਆਂ ਚੋਣਾਂ ਤੋਂ 16 ਸੀਟਾਂ ਘੱਟ ਮਿਲੀਆਂ ਹਨ। ਕਾਂਗਰਸ ਨੂੰ ਉਸ ਸਮੇਂ 61 ਸੀਟਾਂ ਮਿਲੀਆਂ ਸਨ। ਇਸ ਵਾਰ ਕਾਂਗਰਸ ਨੂੰ 77 ਸੀਟਾਂ ‘ਤੇ ਜਿੱਤ ਹਾਸਲ ਹੋਈ। ਰੂਪਾਨੀ ਅਤੇ ਪਟੇਲ ਨੂੰ 22 ਦਸੰਬਰ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਅਤੇ ਉਪ ਨੇਤਾ ਚੁਣਿਆ ਗਿਆ। (BJP Government)