Pulwama - Sach Kahoon Punjabi
ਸ਼ਾਹ ਬੋਲੇ, ਅੱਤਵਾਦ ਤੇ ਬੇਰੁਜ਼ਗਾਰੀ ਖਿਲਾਫ਼ ਵੋਟ ਦਿਓ | Jammu Kashmir Election 2024 Live Update
ਸ਼੍ਰੀਨਗਰ (ਏਜੰਸੀ)। Jammu Kashmir Election 2024 Live Update: ਦੁਪਹਿਰ 2 ਵਜੇ ਤੱਕ 41.17 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਭ ਤੋਂ ਜਿ਼ਆਦਾ ਵੋਟਿੰਗ ਕਿਸ਼ਤਵਾੜ ‘ਚ 56.86 ਫੀਸਦੀ ਵੋਟਿੰਗ ਹੋਈ ਹੈ। ਜਦਕਿ ਪੁਲਵਾਮਾ ‘ਚ 29.84 ਫੀਸਦੀ ਵੋਟਾਂ ਪਈਆਂ ਹਨ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ।ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ਬੇਰੁਜ਼ਗਾਰਰੀ, ਅੱਤਵਾਦ ਖਿਲਾਫ ਵੋਟ ਪਾਓ। ਨਾਲ ਹੀ ਕਾਂਗਰਸ ਪ੍ਰਧਾਨ ਮਲਿਕਾਰਜ਼ੁਲ ਖੜਗੇ ਨੇ ਕਿਹਾ, ਵੋਟ ਪਾਉਂਦੇ ਸਮੇਂ ਯਾਦ ਰੱਖੋ ਕਿ ਜੰਮੂ-ਕਸ਼ਮੀਰ ਨੂੰ ਸੂਬੇ ਤੋਂ ਯੂਟੀ ਬਣਾਉਣ ਦਾ ਮਜ਼ਾਕ ਕਿਸ ਨੇ ਉਡਾਇਆ ਸੀ।
90 ਸੀਟਾਂ ‘ਤੇ 3 ਗੇੜਾਂ ‘ਚ ਪੈ ਰਹੀਆਂ ਹਨ ਵੋਟਾਂ
ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਪਹਿਲੇ ਗੇੜ ‘ਚ 18 ਸਤੰਬਰ, 25 ਸਤੰਬਰ ਤੇ 1 ਅਕਤੂਬਰ ਨੂੰ ਤਿੰਨ ਗੇੜਾਂ ‘ਚ ਵੋਟਿੰਗ ਹੋਵੇਗੀ। ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਦਰਅਸਲ, ਜੰਮੂ-ਕਸ਼ਮੀਰ ‘ਚ 10 ਸਾਲਾਂ ਬਾਅਦ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। 2014 ‘ਚ ਪੀਡੀਪੀ ਨੇ ਸਭ ਤੋਂ ਜਿ਼ਆਦਾ 28 ਤੇ ਭਾਜਪਾ ਨੇ 25 ਸੀਟਾਂ ਜਿੱਤੀਆਂ ਹਨ। ਦੋਵੇਂ ਪਾਰਟੀਆਂ ਨੇ ਮਿਲਕੇ ਸਰਕਾਰ ਬਣਾਈ ਸੀ।
ਅਨੰਤਨਾਗ ਦੀਆਂ ਸਭ ਤੋਂ ਜ਼ਿਆਦਾ 7 ਸੀਟਾਂ ’ਤੇ ਵੋਟਿੰਗ
ਪਹਿਲੇ ਪੜਾਅ ’ਚ ਅਨੰਤਨਾਗ ਦੀਆਂ 7, ਪੁਲਵਾਮਾ ਦੀਆਂ 4, ਕੁਲਗਾਮ, ਕਿਸ਼ਤਵਾੜ ਤੇ ਡੋਡਾ ਦੀਆਂ 3-3, ਸੋਪੀਆਂ ਤੇ ਰਾਮਬਨ ਦੀਆਂ 2-2 ਸੀਟਾਂ ’ਤੇ ਵੋਟਿੰਗ ਹੋਵੇਗੀ। ਡੋਡਾ, ਰਾਮਬਨ ਤੇ ਕਿਸ਼ਤਵਾੜ ਜ਼ਿਲ੍ਹੇ ਜੰਮੂ ਡਿਵੀਜਨ ’ਚ ਆਉਂਦੇ ਹਨ ਜਦੋਂਕਿ ਅਨੰਤਨਾਗ, ਪੁਲਵਾਮਾ, ਕੁਲਗਾਮ ਤੇ ਸੋਪੀਆਂ ਕਸ਼ਮੀਰ ਡਿਵੀਜਨ ਵਿੱਚ ਆਉਂਦੇ ਹਨ। ਪੁਲਵਾਮਾ ਦੀ ਪੰਪੋਰ ਸੀਟ ’ਤੇ ਸਭ ਤੋਂ ਜ਼ਿਆਦਾ 14 ਉਮੀਦਵਾਰ ਹਨ। ਇਸ ਦੇ ਨਾਲ ਹੀ ਅਨੰਤਨਾਗ ਦੀ ਬਿਜਬੇਹਰਾ ਸੀਟ ’ਤੇ ਸਿਰਫ 3 ਉਮੀਦਵਾਰਾਂ ਵਿਚਕਾਰ ਚੋਣ ਮੁਕਾਬਲਾ ਹੈ।
ਵੱਖ-ਵੱਖ ਸੂਬਿਆਂ ’ਚ ਰਹਿ ਰਹੇ 35 ਹਜਾਰ ਤੋਂ ਜ਼ਿਆਦਾ ਵਿਸਥਾਪਿਤ ਕਸ਼ਮੀਰੀ ਪੰਡਿਤ ਵੀ ਵੋਟ ਪਾ ਸਕਣਗੇ। ਦਿੱਲੀ ’ਚ ਉਨ੍ਹਾਂ ਲਈ 24 ਵਿਸ਼ੇਸ਼ ਬੂਥ ਬਣਾਏ ਗਏ ਹਨ। ਚੋਣ ਕਮਿਸ਼ਨ ਮੁਤਾਬਕ ਪਹਿਲੇ ਪੜਾਅ ’ਚ 219 ਉਮੀਦਵਾਰ ਮੈਦਾਨ ’ਚ ਹਨ। ਇਨ੍ਹਾਂ ’ਚ 9 ਔਰਤਾਂ ਤੇ 92 ਆਜਾਦ ਉਮੀਦਵਾਰ ਸ਼ਾਮਲ ਹਨ। 110 ਉਮੀਦਵਾਰ ਕਰੋੜਪਤੀ ਹਨ, ਜਦਕਿ 36 ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ। ਬਿਜਬੇਹਾਰਾ ਸੀਟ, ਜੋ ਮੁਫਤੀ ਪਰਿਵਾਰ ਦਾ ਗੜ੍ਹ ਸੀ, ਵੀ ਇਸ ਦੌਰ ’ਚ ਹੈ। ਇੱਥੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਦੀ ਬੇਟੀ ਇਲਤਿਜਾ ਪਹਿਲੀ ਵਾਰ ਚੋਣ ਲੜ ਰਹੀ ਹੈ। ਮਹਿਬੂਬਾ ਤੇ ਉਨ੍ਹਾਂ ਦੇ ਪਿਤਾ ਮੁਫਤੀ ਮੁਹੰਮਦ ਸਈਦ ਮੁੱਖ ਮੰਤਰੀ ਰਹਿ ਚੁੱਕੇ ਹਨ।
Read This : Jammu and Kashmir: ਗੁਲਾਮ ਕਸ਼ਮੀਰ ਨੂੰ ਭਾਰਤ ਨਾਲ ਜੁੜਨ ਦਾ ਸੱਦਾ
ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ’ਤੇ ਤਿੰਨ ਪੜਾਵਾਂ ’ਚ 18 ਸਤੰਬਰ, 25 ਸਤੰਬਰ ਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਦਰਅਸਲ, ਜੰਮੂ-ਕਸ਼ਮੀਰ ’ਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। 2014 ਦੀਆਂ ਚੋਣਾਂ ’ਚ ਪੀਡੀਪੀ ਨੇ ਸਭ ਤੋਂ ਜ਼ਿਆਦਾ 28 ਤੇ ਭਾਜਪਾ ਨੇ 25 ਸੀਟਾਂ ਜਿੱਤੀਆਂ ਸਨ। ਦੋਵਾਂ ਪਾਰਟੀਆਂ ਨੇ ਮਿਲ ਕੇ ਸਰਕਾਰ ਬਣਾਈ ਸੀ। Jammu Kashmir Election 2024 Live Update
ਪੁਲਵਾਮਾ ’ਚ ਸੀਆਰਪੀਐੱਫ਼ ਦੇ ਜਵਾਨ ਨੇ ਕੀਤੀ ਆਤਮਹੱਤਿਆ
ਸ੍ਰੀਨਗਰ (ਏਜੰਸੀ)। ਜੰਮੂ ਕਸ਼ਮੀਰ ਦੇ ਪੁਲਵਾਮਾ (Pulwama) ਜ਼ਿਲ੍ਹੇ ’ਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ) ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਕਥਿਤ ਤੌਰ ’ਤੇ ਖੁਦ ਨੂੰ ਗੋਲੀ ਮਾਰ ਕੇ ਸ਼ਨਿੱਚਰਵਾਰ ਤੜਕੇ ਆਤਮਹੱਤਿਆ ਕਰ ਲਈ। ਅਧਿਕਾਰੀਆਂ ਨੇ ਅੱਜ ਇੱਥੋਂ ਦੀ 11 ਅਤੇ 12 ਅਗਸਤ ਦੀ ਦਰਮਿਆਨੀ ਰਾਤ ਕਰੀਬ ਇੱਕ ਵੱਜ ਕੇ 55 ਮਿੰਟਾਂ ’ਤੇ ਅਵੰਤੀਪੋਰਾ ’ਚ ਸੇਲ ਚੇਰਸੂ ਦੇ ਕੋਲ ਗੋਲੀਆਂ ਦੀ ਆਵਾਜ਼ ਸੁਣੀ। ਮੌਕੇ ’ਤੇ ਸੀਆਰਪੀਐਫ਼ ਦਾ ਜਵਾਨ ਖੂਨ ਨਾਲ ਲਥਪਥ ਮਿ੍ਰਤਕ ਪਾਇਆ ਗਿਆ।
ਉਨ੍ਹਾਂ ਕਿਹਾ ਕਿ ਮੌਕੇ ’ਤੇ ਮੁਆਇਆ ਕਰਨ ਤੋਂ ਬਾਅਦ 112 ਬੀਐੱਨ ਸੀਆਰਪੀਐੱਫ਼ ਦਾ ਜਵਾਨ ਸੀਟੀ/ਸਿਪਾਹੀ ਅਜੈ ਕੁਮਾਰ ਖੂਨ ਨਾਲ ਲਥਪਥ ਮਿ੍ਰਤਕ ਪਾਇਆ ਗਿਆ। ਉਨ੍ਹਾਂ ਕਿਹਾ ਕਿ ਡਾਕਟਰੀ ਤੇ ਕਾਨੂੰਨੀ ਰਸਮਾਂ ਪੂਰੀਆਂ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਮੌਤ ਦਾ ਸਪੱਸ਼ਟ ਕਾਰਨ ਆਤਮਹੱਤਿਆ ਹੈ। ਕਾਂਸਟੇਬਲ ਅਜੈ ਕੁਮਾਰ ਪੁੱਤਰ ਰਾਜਿੰਦਰ ਰਾਇ ਨਿਵਾਸੀ ਗ੍ਰਾਮ ਢੇਗਾਡੀਹ ਝਾਰਖੰਡ ਐੱਫ਼ 112/ਬੀਐੱਨ ਸੀਆਰਪੀਐੱਫ਼ ’ਚ ਤਾਇਨਾਤ ਸੀ।
ਇਹ ਵੀ ਪੜ੍ਹੋ : ਖੱਬੇ ਪੱਖੀ ਮਣੀਪੁਰ ਬਾਰੇ ਚਰਚਾ ਹੀ ਨਹੀਂ ਕਰਨਾ ਚਾਹੁੰਦੇ, ਵਿਚਕਾਰੋਂ ਭੱਜੇ : ਪੀਐੱਮ ਮੋਦੀ
(ਏਜੰਸੀ)
ਸ੍ਰੀਨਗਰ। ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਕਰਮਿਆਂ ਦੀ ਚੌਕਸੀ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ। ਸੁਰੱਖਿਆ ਨੇ ਬੁੱਧਵਾਰ ਸਵੇਰੇ ਲਗਭਗ 25-30 ਕਿਲੋਗ੍ਰਾਮ ਵਜ਼ਨ ਵਾਲਾ ਅਤਿ-ਆਧੁਨਿਕ ਸ਼ਕਤੀਸ਼ਾਲੀ ਯੰਤਰ (ਆਈਈਡੀ) ਬਰਾਮਦ ਕੀਤਾ। ਪ੍ਰਾਪਤ ਰਿਪੋਰਟ ਦੇ ਅਨੁਸਾਰ, ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਵਿੱਚ ਸਰਕੂਲਰ ਰੋਡ ‘ਤੇ ਤਹਾਬ ਕਰਾਸਿੰਗ ਦੇ ਕੋਲ ਇਹ ਆਈਈਡੀ ਬਰਾਮਦ ਕੀਤਾ ਹੈ। ਪੁਲਿਸ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਵਿਜੇ ਕੁਮਾਰ ਨੇ ਦੱਸਿਆ ਕਿ ਪੁਲਵਾਮਾ ਪੁਲਿਸ ਵੱਲੋਂ ਦਿੱਤੀ ਗਈ ਵਿਸ਼ੇਸ਼ ਸੂਚਨਾ ਨਾਲ ਇੱਕ ਵੱਡਾ ਹਾਦਸਾ ਟਲ ਗਿਆ ਹੈ।
ਕੁਮਾਰ, ਏਡੀਜੀਪੀ, ਕਸ਼ਮੀਰ ਜ਼ੋਨ, ਨੇ ਟਵੀਟ ਕੀਤਾ, “ਪੁਲਵਾਮਾ ਵਿੱਚ ਸਰਕੂਲਰ ਰੋਡ ‘ਤੇ ਤਹਾਬ ਕਰਾਸਿੰਗ ਦੇ ਨੇੜੇ ਪੁਲਿਸ ਅਤੇ ਸੁਰੱਖਿਆ ਬਲਾਂ ਦੁਆਰਾ ਲਗਭਗ 25-30 ਕਿਲੋਗ੍ਰਾਮ ਵਜ਼ਨ ਦਾ ਇੱਕ ਆਈਈਡੀ ਬਰਾਮਦ ਕੀਤਾ ਗਿਆ ਹੈ। ਪੁਲਵਾਮਾ ਪੁਲਿਸ ਦੁਆਰਾ ਦਿੱਤੀ ਗਈ ਵਿਸ਼ੇਸ਼ ਸੂਚਨਾ ਨਾਲ ਇੱਕ ਵੱਡੀ ਤ੍ਰਾਸਦੀ ਟਲ ਗਈ ਹੈ।” ਇਸ ਦੇ ਨਾਲ ਹੀ ਪੁਲਿਸ ਵਿਭਾਗ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਰੋਡ ਓਪਨਿੰਗ ਅਭਿਆਸ ਦੌਰਾਨ ਆਈ.ਈ.ਡੀ. ਅਧਿਕਾਰਤ ਸੂਤਰਾਂ ਨੇ ਕਿਹਾ, ”ਆਈਈਡੀ ਨੂੰ ਧਮਾਕਾ ਕੀਤਾ ਗਿਆ ਹੈ।
ਕਸ਼ਮੀਰੀ ਪੰਡਿਤ ਰਾਹੁਲ ਭੱਟ ਦੇ ਕਾਤਲ ਨੂੰ ਸੁਰੱਖਿਆ ਬਲਾਂ ਨੇ ਬਡਗਾਮ ’ਚ ਘੇਰਿਆ
ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਬਡਗਾਮ ‘ਚ ਕਸ਼ਮੀਰੀ ਪੰਡਿਤ ਰਾਹੁਲ ਭੱਟ ਅਤੇ ਮਹਿਲਾ ਕਲਾਕਾਰ ਅਮਰੀਨ ਭੱਟ ਦੇ ਕਾਤਲ ਸਣੇ ਲਸ਼ਕਰ-ਏ-ਤੋਇਬਾ ਦੇ ਸ਼ੈਡੋ ਗਰੁੱਪ ਦੇ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ। ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਲਤੀਫ ਰਾਥਰ ਸੁਰੱਖਿਆ ਬਲਾਂ ਦੁਆਰਾ ਫਸੇ ਅੱਤਵਾਦੀਆਂ ਵਿੱਚੋਂ ਇੱਕ ਹੈ, ਜਿਸ ‘ਤੇ ਕਸ਼ਮੀਰੀ ਪੰਡਿਤ ਰਾਹੁਲ ਭੱਟ ਅਤੇ ਮਹਿਲਾ ਕਲਾਕਾਰ ਅਮਰੀਨ ਭੱਟ ਸਮੇਤ ਕਈ ਨਾਗਰਿਕਾਂ ਦੀ ਹੱਤਿਆ ਕਰਨ ਦਾ ਦੋਸ਼ ਹੈ। ਇਹ ਮੁਕਾਬਲਾ ਬੁੱਧਵਾਰ ਤੜਕੇ ਬਡਗਾਮ ਦੇ ਵਾਟਰਹੋਲ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸ਼ੁਰੂ ਹੋਇਆ।
ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਨੇ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ। ਪੁਲਿਸ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਵਿਜੇ ਕੁਮਾਰ ਦੇ ਹਵਾਲੇ ਨਾਲ ਟਵੀਟ ਕੀਤਾ, ‘ਸੁਰੱਖਿਆ ਬਲਾਂ ਨੇ ਅੱਤਵਾਦੀ ਸੰਗਠਨ ਲਸ਼ਕਰ-ਏ-ਟਾਂਕ (ਟੀਆਰਐਫ) ਦੇ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ, ਜਿਨ੍ਹਾਂ ‘ਚ ਅੱਤਵਾਦੀ ਲਤੀਫ ਰਾਦਰ ਵੀ ਸ਼ਾਮਲ ਹੈ। ਅੱਤਵਾਦੀ ਲਤੀਫ ਰਾਹੁਲ ਭੱਟ ਅਤੇ ਅਮਰੀਨ ਭੱਟ ਸਮੇਤ ਕਈ ਨਾਗਰਿਕ ਹੱਤਿਆਵਾਂ ਵਿੱਚ ਸ਼ਾਮਲ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੁਲਵਾਮਾ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ
ਪੁਲਵਾਮਾ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ
ਸ਼੍ਰੀਨਗਰ । ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿੱਚ ਸੁਰੱਖਿਆ ਬਲਾਂ ਵੱਲੋਂ ਰਾਤ ਭਰ ਅੱਤਵਾਦ ਵਿਰੋਧੀ ਮੁਹਿੰਮ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਪੁਲਸ ਨੇ ਸੋਮਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਕਿਹਾ ਕਿ ਐਤਵਾਰ ਸ਼ਾਮ ਨੂੰ ਪੁਲਵਾਮਾ ਦੇ ਗੁੰਡੀਪੋਰਾ ਖੇਤਰ ਵਿੱਚ ਇੱਕ ਅੱਤਵਾਦ ਵਿਰੋਧੀ ਮੁਹਿੰਮ ਚਲਾਈ ਗਈ ਸੀ। ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਦੇ ਫਸੇ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਦੱਸਿਆ ਕਿ ਕਾਰਵਾਈ ਦੌਰਾਨ ਹੁਣ ਤੱਕ ਇੱਕ ਅੱਤਵਾਦੀ ਮਾਰਿਆ ਗਿਆ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕੀਤਾ, “ਪੁਲਵਾਮਾ ਐਨਕਾਊਂਟਰ ਅਪਡੇਟ: ਇੱਕ ਅੱਤਵਾਦੀ ਮਾਰਿਆ ਗਿਆ। ਮੁਹਿੰਮ ਜਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੁਲਵਾਮਾ ‘ਚ ਸੁਰੱਖਿਆ ਬਲਾਂ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ
ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਪੁਲਵਾਮਾ (Pulwama) ਜ਼ਿਲ੍ਹੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ‘ਤੇ ਸੁਰੱਖਿਆ ਬਲਾਂ ਨੇ ਬੁੱਧਵਾਰ ਤੜਕੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਚਲਾਇਆ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਾ ਖੂਫ਼ੀਆ ਸੂਚਨਾ ਮਿਲਣ ‘ਤੇ ਕੌਮਾਂਤਰੀ ਰਾਈਫਲਸ, ਕੇਂਦਰੀ ਰਿਜ਼ਰਵ ਪੁਲਿਸ ਬਲ ਤੇ ਜੰਮੂ-ਕਸ਼ਮੀਰ ਪੁਲਿਸ ਦੀ ਵਿਸ਼ੇਸ਼ ਮੁਹਿੰਮ ਸਮੂਹ (ਐੱਸਓਜੀ) ਦੇ ਜਵਾਨਾਂ ਨੇ ਅੱਜ ਤੜਕੇ ਪੁਲਵਾਮਾ ‘ਚ ਕੰਗਨ ਦਾਦੂਰਸ ‘ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ। ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸਾਰੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਸੀਲ ਕਰ ਦਿੱਤਾ ਅਤੇ ਘਰ-ਘਰ ‘ਚ ਤਲਾਸ਼ੀ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅੱਤਵਾਦੀਆਂ ਨਾਲ ਸਹਾਮਣਾ ਨਹੀਂ ਹੋਇਆ ਹੈ। ਇਲਾਕੇ ‘ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਰਿਪੋਰਟ ਹੈ।
ਇਸ ਦਰਮਿਆਨ ਇਲਾਕੇ ‘ਚ ਅਫ਼ਵਾਹਾਂ ਰੋਕਣ ਲਈ ਮੋਬਾਈਲ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।
ਨੇੜਲੇ ਖ਼ੇਤਰਾਂ ਵਿੱਚ ਵਿਰੋਧ-ਪ੍ਰਦਰਸ਼ਨ ਦੀ ਕਿਸੇ ਵੀ ਕੋਸ਼ਿਸ਼ ਨੂੰ ਅਸਫ਼ਲ ਕਰਨ ਲਈ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਥਾਣੇ ‘ਤੇ ਹਮਲਾ
ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਥਾਣੇ ਨੂੰ ਨਿਸ਼ਾਨਾ ਬਣਾ ਕੇ ਰਾਈਫਲ ਗ੍ਰੇਨੇਡ ਨਾਲ ਹਮਲਾ ਕੀਤਾ ਜਿਸ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਧਿਕਾਰਕ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਬੁੱਧਵਾਰ ਸ਼ਾਮ ਅੱਤਵਾਦੀਆਂ ਨੇ ਅਣਪਛਾਤੇ ਸਥਾਨ ਤੋਂ ਥਾਣੇ ਨੂੰ ਨਿਸ਼ਾਨਾ ਬਣਾ ਕੇ ਰਾਈਫਲ ਗ੍ਰੇਨੇਡ ਨਾਲ ਹਮਲਾ ਕੀਤਾ। ਅੱਤਵਾਦੀਆਂ ਦਾ ਨਿਸ਼ਾਨਾ ਖੁੰਝ ਗਿਆ ਤੇ ਗ੍ਰੇਨੇਡ ‘ਚ ਧਮਾਕਾ ਥਾਣੇ ਤੋਂ ਕੁਝ ਦੂਰੀ ਹਟ ਕੇ ਹੋਇਆ। ਹਮਲੇ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਉਹਨਾਂ ਦੱਸਿਆ ਕਿ ਬਾਅਦ ‘ਚ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਹਮਲੇ ਤੋਂ ਬਾਅਦ ਅੱਤਵਾਦੀ ਹਨ੍ਹੇਰੇ ਦਾ ਫਾਇਦਾ ਉਠਾਉਂਦੇ ਹੋਏ ਫਰਾਰ ਹੋ ਗਏ। ਹਮਲੇ ‘ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। Pulwama
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Pulwama ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਕਾਬਲਾ
ਵਾਧੂ ਪੁਲਿਸ ਬਲ ਬੁਲਾ ਕੇ ਖੇਤਰ ਦੀ ਪੂਰੀ ਘੇਰਾਬੰਦੀ ਕੀਤੀ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਪੁਲਵਾਮਾ (Pulwama) ਜ਼ਿਲ੍ਹੇ ‘ਚ ਐਤਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਤ੍ਰਾਲ ਗੁਸ਼ਲਨਪਾਰਾ ਜੰਗਲ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ, ਵਿਸ਼ੇਸ਼ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੇ ਸਵੇਰੇ ਸਾਂਝਾ ਤਲਾਸ਼ੀ ਅਭਿਆਨ ਚਲਾਇਆ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲ ਜੰਗਲ ‘ਚ ਇੱਕ ਵਿਸ਼ੇਸ਼ ਸਥਾਨ ਵੱਲ ਵਧ ਰਹੇ ਸਨ ਤਾਂ ਤਦ ਹੀ ਲੁਕੇ ਅੱਤਵਾਦੀਆਂ ਨੇ ਉਹਨਾਂ ‘ਤੇ ਸਵੈ ਚਾਲਿਤ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ ਤੇ ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਮੌਕੇ ‘ਤੇ ਵਾਧੂ ਪੁਲਿਸ ਬਲ ਬੁਲਾ ਕੇ ਖੇਤਰ ਦੀ ਪੂਰੀ ਘੇਰਾਬੰਦੀ ਕਰ ਦਿੱਤੀ ਗਈ ਹੈ ਤਾਂ ਕਿ ਅੱਤਵਾਦੀਅ ਮੌਕੇ ਦਾ ਫਾਇਦਾ ਉਠਾ ਕੇ ਭੱਜ ਨਾ ਜਾਣ। ਸੁਰੱਖਿਆ ਬਲਾਂ ਨੇ ਕੱਲ੍ਹ ਸ਼ਾਮ ਸ਼ੋਪੀਆਂ ‘ਚ ਹਿਜਬੁਲ ਮੁਜਾਹਿਦੀਨ ਦੇ ਦੋ ਮੁੱਖ ਅੱਤਵਾਦਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ | ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਈਦ ਦੇ ਦਿਨ ਇੱਕ ਔਰਤ ਦੇ ਘਰ ਦਾਖਲ ਹੋ ਕੇ ਉਸ ਦਾ ਕਤਲ ਕਰ ਦਿੱਤਾ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਵਾਮਾ ਜ਼ਿਲ੍ਹੇ ਦੇ ਸਿੰਗੂ-ਨਰਬਾਲ ‘ਚ ਅੱਤਵਾਦੀਆਂ ਨੇ ਇੱਕ ਔਰਤ ਤੇ ਇੱਕ ਨੌਜਵਾਨ ‘ਤੇ ਗੋਲੀ ਚਲਾ ਦਿੱਤੀ ਇਸ ਗੋਲੀਬਾਰੀ ‘ਚ ਔਰਤ ਨਗੀਨਾ ਬਾਨੋ ਦੀ ਮੌਤ ਹੋ ਗਈ ਜਦੋਂਕਿ ਇੱਕ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ
ਜੰਮੂ-ਕਸ਼ਮੀਰ ਦੇ ਨੌਹਟਾ ਤੇ ਖਾਨਯਾਰ ‘ਚ ਈਦ ਦੀ ਨਮਾਜ਼ ਤੋਂ ਬਾਅਦ ਭਾਰਤੀ ਪ੍ਰਦਰਸ਼ਨ ਹੋ ਰਹੇ ਹਨ ਕਈ ਨੌਜਵਾਨ ਜੈਸ਼, ਲਸ਼ਕਰ ਤੇ ਆਈਐਸਆਈਐਸ ਦੇ ਝੰਡੇ ਲਹਿਰਾਉਂਦੇ ਨਜ਼ਰ ਆਏ
ਇਸ ਦੌਰਾਨ ਸੁਰੱਖਿਆ ਬਲਾਂ ਤੇ ਨੌਜਵਾਨਾਂ ਦਰਮਿਆਨ ਝੜਪ ਦੇਖਣ ਨੂੰ ਮਿਲੀ ਇਹੀ ਨਹੀਂ ਸ੍ਰੀਨਗਰ ਦੇ ਜਾਮਾ ਮਸਜਿਦ ਦੇ ਨਜ਼ਦੀਕ ਨਕਾਬਪੋਸ਼ ਕੁਝ ਨੌਜਵਾਨ ਜੈਸ਼ ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਤੇ ਹਾਲ ਹੀ ‘ਚ ਸੁਰੱਖਿਆ ਬਲਾਂ ਦੇ ਹੱਥੋਂ ਮਾਰੇ ਗਏ ਅੱਤਵਾਦੀ ਜਾਕਿਰ ਮੂਸਾ ਦੀਆਂ ਤਸਵੀਰਾਂ ਦੇ ਨਾਲ ਨਜ਼ਰ ਆਏ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਵਾਮਾ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ
ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਦੌਰਾਨ ਵੀਰਵਾਰ ਸਵੇਰੇ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ ਜਦੋਂ ਕਿ ਇੱਕ ਸੈਨਿਕ ਸ਼ਹੀਦ ਹੋ ਗਿਆ। ਇਸ ਦੌਰਾਨ ਇੱਕ ਜਵਾਨ ਅਤੇ ਇੱਕ ਸਥਾਨਕ ਨਿਵਾਸੀ ਜ਼ਖਮੀ ਹੋਇਆ ਹੈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਦੋ ਜਵਾਨ ਅਤੇ ਇੱਕ ਸਥਾਨਕ ਨਿਵਾਸੀ ਜ਼ਖਮੀ ਹੋਇਆ ਸੀ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਜਿੱਥੇ ਸੰਦੀਪ ਨਾਂਅ ਦਾ ਜਵਾਨ ਸ਼ਹੀਦ ਹੋ ਗਿਆ।
ਸੂਤਰਾਂ ਅਨੁਸਾਰ ਅੱਤਵਾਦੀਆਂ ਦੀ ਮੌਜ਼ੂਦਗੀ ਬਾਰੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ (ਆਰਆਰ), ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਅਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ ਨੇ ਅੱਜ ਸਵੇਰੇ ਪੁਲਵਾਮਾ ਦੇ ਦਲਿਪੋਰਾ ਪਿੰਡ ‘ਚ ਕਾਸੋ ਸ਼ੁਰੂ ਕੀਤਾ। ਸੁਰੱਖਿਆ ਬਲ ਦੇ ਜਵਾਨ ਜਦੋਂ ਪਿੰਡ ‘ਚ ਇੱਕ ਵਿਸ਼ੇਸ਼ ਖੇਤਰ ਵੱਲ ਵਧ ਰਹੇ ਸਨ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਸਵੈ ਚਾਲਿਕ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ‘ਚ ਤਿੰਨ ਅੱਤਵਾਦੀ ਮਾਰੇ ਗਏ। ਅੰਤਿਮ ਸੂਚਨਾ ਮਿਲਣ ਤੱਕ ਮੁਕਾਬਲਾ ਜਾਰੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਵਾਮਾ ਸ਼ਹੀਦਾਂ ਨੂੰ ਆਪਣੀ ਤਨਖ਼ਾਹ ਦੇਣਾ ਭੁੱਲੀ ਕਾਂਗਰਸ ਸਰਕਾਰ
ਨਾ ਹੀ ਮੁੱਖ ਮੰਤਰੀ ਤੇ ਨਾ ਹੀ ਕੈਬਨਿਟ ਮੰਤਰੀਆਂ ਦੀ ਤਨਖਾਹ ‘ਚੋਂ ਅਜੇ ਹੋਈ ਕਟੌਤੀ
ਵਿਧਾਨ ਸਭਾ ਵੱਲੋਂ ਕੀਤੀ ਜਾਣੀ ਐ ਵਿਧਾਇਕਾਂ ਦੀ ਤਨਖ਼ਾਹ ‘ਚੋਂ ਕਟੌਤੀ
ਚੰਡੀਗੜ੍ਹ, ਅਸ਼ਵਨੀ ਚਾਵਲਾ
ਪੁਲਵਾਮਾ ਦੇ ਸ਼ਹੀਦਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕਰਨ ਵਾਲੇ ਮੁੱਖ ਮੰਤਰੀ ਅਮਰਿੰਦਰ ਸਿੰਘ ਸਣੇ ਉਨ੍ਹਾਂ ਦੇ ਮੰਤਰੀ ਤੇ ਵਿਧਾਇਕ ਇਸ ਵਾਅਦੇ ਨੂੰ ਹੀ ਭੁੱਲ ਗਏ ਹਨ। ਇਸ ਐਲਾਨ ਕੀਤੇ ਨੂੰ 2 ਮਹੀਨੇ ਹੋਣ ਜਾ ਰਹੇ ਹਨ ਪਰ ਪੁਲਵਾਮਾ ਸ਼ਹੀਦਾਂ ਨੂੰ ਦਿੱਤੀ ਜਾਣ ਵਾਲੀ ਇਹ ਆਰਥਿਕ ਸਹਾਇਤਾ ਨਾ ਤਾਂ ਜਾਰੀ ਹੋਈ ਹੈ ਤੇ ਨਾ ਹੀ ਕਿਸੇ ਮੰਤਰੀ ਜਾਂ ਫਿਰ ਵਿਧਾਇਕ ਨੇ ਆਪਣੀ ਤਨਖ਼ਾਹ ‘ਚੋਂ ਕਟੌਤੀ ਕਰਵਾਈ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਿਛਲੇ ਫਰਵਰੀ ਮਹੀਨੇ ਦੀ 18 ਤਾਰੀਖ਼ ਨੂੰ ਵਿਧਾਨ ਸਭਾ ਦੇ ਅੰਦਰ ਇਹ ਐਲਾਨ ਕੀਤਾ ਸੀ, ਜਿਸ ਨੂੰ ਕਿ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ।
ਪੰਜਾਬ ਦੇ ਸਾਰੇ ਵਿਧਾਇਕਾਂ ਦੀ ਤਨਖ਼ਾਹ ਕਟੌਤੀ ਕੀਤੇ ਜਾਣ ਤੋਂ ਬਾਅਦ ਉਸ ਪੈਸੇ ਨੂੰ ਮੁੱਖ ਮੰਤਰੀ ਰਾਹਤ ਫੰਡ ‘ਚ ਭੇਜਿਆ ਜਾਣਾ ਸੀ, ਜਿੱਥੋਂ ਕਿ ਪੁਲਵਾਮਾ ਦੇ ਸ਼ਹੀਦਾਂ ਨੂੰ ਵੰਡ ਕੇ ਸਹਾਇਤਾ ਦਿੱਤੀ ਜਾਣੀ ਸੀ ਪਰ ਮੁੱਖ ਮੰਤਰੀ ਰਾਹਤ ਫੰਡ ਦੀ ਦੇਖ-ਰੇਖ ਕਰਨ ਵਾਲੇ ਅਧਿਕਾਰੀਆਂ ਦਾ ਸਾਫ਼ ਕਹਿਣਾ ਹੈ ਕਿ ਅਜੇ ਤੱਕ ਇਸ ਫੰਡ ‘ਚ ਕਿਸੇ ਵੀ ਮੰਤਰੀ ਜਾਂ ਫਿਰ ਵਿਧਾਇਕ ਦੀ ਤਨਖ਼ਾਹ ਨਹੀਂ ਆਈ ਹੈ।
ਜਾਣਕਾਰੀ ਅਨੁਸਾਰ ਫਰਵਰੀ ਮਹੀਨੇ ਦੀ 14 ਤਰੀਕ ਨੂੰ ਪੁਲਵਾਮਾ ਵਿਖੇ ਸੀਆਰਪੀਐੱਫ਼ ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ‘ਚ ਵੱਡੀ ਗਿਣਤੀ ‘ਚ ਦੇਸ਼ ਦੇ ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ 18 ਫਰਵਰੀ ਨੂੰ ਪੰਜਾਬ ਵਿਧਾਨ ਸਭਾ ‘ਚ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ, ਜਿਸ ਵਿੱਚ ਪੁਲਵਾਮਾ ਦੇ ਸ਼ਹੀਦਾਂ ਨੂੰ ਇੱਕ ਮਹੀਨੇ ਦੀ ਤਨਖਾਹ ਦੇਣ ਦੀ ਗੱਲ ਆਖੀ ਗਈ ਸੀ।
ਇਸ ਪ੍ਰਸਤਾਵ ਨੂੰ ਸਾਰੀਆਂ ਪਾਰਟੀਆਂ ਵੱਲੋਂ ਸਰਵਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਤੇ ਉਮੀਦ ਜਤਾਈ ਜਾ ਰਹੀ ਸੀ ਕਿ ਮਾਰਚ ਮਹੀਨੇ ‘ਚ ਜਾਰੀ ਹੋਣ ਵਾਲੀ ਤਨਖਾਹ ‘ਚੋਂ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ‘ਚ ਭੇਜ ਦਿੱਤੀ ਜਾਏਗਾ, ਜਿੱਥੋਂ ਕਿ ਆਰਥਿਕ ਸਹਾਇਤਾ ਦੇ ਤੌਰ ‘ਤੇ ਪੁਲਵਾਮਾ ਸ਼ਹੀਦਾਂ ਨੂੰ ਫੰਡ ਭੇਜਿਆ ਜਾਏਗਾ। ਇਸ ਐਲਾਨ ਨੂੰ ਹੁਣ ਲਗਭਗ 2 ਮਹੀਨੇ ਤੱਕ ਦਾ ਸਮਾਂ ਬੀਤ ਗਿਆ ਹੈ ਪਰ ਅਜੇ ਤੱਕ ਕਿਸੇ ਵੀ ਵਿਧਾਇਕ ਜਾਂ ਫਿਰ ਮੰਤਰੀ ਦੀ ਤਨਖ਼ਾਹ ‘ਚੋਂ ਕਟੌਤੀ ਕਰਦੇ ਹੋਏ ਸ਼ਹੀਦਾਂ ਨੂੰ ਆਰਥਿਕ ਮੱਦਦ ਨਹੀਂ ਦਿੱਤੀ ਗਈ ਹੈ।
ਮੁੱਖ ਮੰਤਰੀ ਦੀ ਟੀਮ ਨਹੀਂ ਦੇਵੇਗੀ ਫੰਡ
ਪੰਜਾਬ ਸਰਕਾਰ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਵਿਧਾਨ ਸਭਾ ‘ਚ ਜਿਹੜਾ ਪ੍ਰਸਤਾਵ ਪਾਸ ਕੀਤਾ ਗਿਆ ਸੀ, ਉਸ ਵਿੱਚ ਮੁੱਖ ਮੰਤਰੀ, ਕੈਬਨਿਟ ਮੰਤਰੀ, ਸਪੀਕਰ, ਡਿਪਟੀ ਸਪੀਕਰ, ਵਿਰੋਧੀ ਧਿਰ ਦਾ ਲੀਡਰ ਤੇ ਵਿਧਾਇਕ ਹੀ ਸ਼ਾਮਲ ਸਨ, ਜਦੋਂ ਕਿ ਕੈਬਨਿਟ ਰੈਂਕ ਪ੍ਰਾਪਤ ਮੁੱਖ ਮੰਤਰੀ ਦੇ ਸਲਾਹਕਾਰ ਜਾਂ ਫਿਰ ਹੋਰ ਟੀਮ ਦੇ ਮੈਂਬਰ ਇਸ ‘ਚ ਸ਼ਾਮਲ ਨਹੀਂ ਹਨ, ਇਸ ਲਈ ਜਦੋਂ ਵੀ ਤਨਖ਼ਾਹ ‘ਚੋਂ ਕਟੌਤੀ ਹੋਏਗੀ, ਉਸ ਸਮੇਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਟੀਮ ਦੇ ਕਿਸੇ ਵੀ ਮੈਂਬਰ ਦੀ ਤਨਖ਼ਾਹ ਵਿੱਚੋਂ ਕਟੌਤੀ ਨਹੀਂ ਹੋਏਗੀ।
ਆਦੇਸ਼ ਜਾਰੀ ਹੋਣ ਵਿੱਚ ਹੋਈ ਦੇਰੀ, ਅਗਲੇ ਦਿਨਾਂ ਵਿੱਚ ਹੋਏਗੀ ਕਟੌਤੀ
ਪੰਜਾਬ ਵਿਧਾਨ ਸਭਾ ਵਿੱਚ ਬੈਠੇ ਇੱਕ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਵੱਲੋਂ ਪ੍ਰਸਤਾਵ ਦੇ ਮਾਮਲੇ ਵਿੱਚ ਆਦੇਸ਼ ਜਾਰੀ ਕਰਨ ਵਿੱਚ ਦੇਰੀ ਕੀਤੀ ਗਈ ਸੀ, ਜਿਸ ਕਾਰਨ ਮਾਰਚ ਮਹੀਨੇ ਵਿੱਚ ਤਨਖ਼ਾਹ ਦੀ ਕਟੌਤੀ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਆਦੇਸ਼ ਜਾਰੀ ਹੋ ਗਏ ਹਨ, ਇਸ ਲਈ ਜਲਦ ਹੀ ਵਿਧਾਇਕਾਂ ਅਤੇ ਮੰਤਰੀਆਂ ਦੀ ਤਨਖ਼ਾਹ ਵਿੱਚ ਕਟੌਤੀ ਕਰਨ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਮੁੱਖ ਮੰਤਰੀ ਰਾਹਤ ਫੰਡ ‘ਚ ਪੈਸੇ ਭੇਜ ਦਿੱਤੇ ਜਾਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
ਪੰਜਾਬ ਸਰਕਾਰ ਦੀ ਤਰਫ਼ੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਚੈੱਕ ਭੇਂਟ
ਗੁਰਦਾਸਪੁਰ (ਸੱਚ ਕਹੂੰ ਨਿਊਜ਼) | ਪੁਲਵਾਮਾ ਦਹਿਸ਼ਤਗਰਦੀ ਹਮਲੇ ‘ਚ ਸ਼ਹੀਦ ਹੋਏ ਦੀਨਾਨਗਰ ਨਿਵਾਸੀ ਮਨਿੰਦਰ ਸਿੰਘ ਅੱਤਰੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਰੋਹ ਅੱਜ ਇੱਥੋਂ ਦੇ ਗੁਰਦੁਆਰਾ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਖੇ ਹੋਇਆ। ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਕੈਬਨਿਟ ਮੰਤਰੀ ਸ਼ਾਮ ਸਿੰਘ ਅਰੋੜਾ, ਭਾਜਪਾ ਦੀ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਮਰਹੂਮ ਐਮਪੀ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਅਤੇ ਭਾਜਪਾ ਨੇਤਾ ਸਵਰਨ ਸਲਾਰੀਆ ਸਮੇਤ ਹੋਰਨਾਂ ਕਈ ਨੇਤਾਵਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਸ਼ਾਮ ਸਿੰਘ ਅਰੋੜਾ ਨੇ ਕਿਹਾ ਕਿ ਪੁਲਵਾਮਾ ਦਹਿਸ਼ਤਗਰਦੀ ਹਮਲਾ ਪੂਰੇ ਦੇਸ਼ ਲਈ ਦੁਖਦਾਈ ਹੈ। ਜਿਸ ਵਿੱਚ ਭਾਰਤ ਮਾਤਾ ਦੇ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਲਈ ਇਹ ਦਰਦ ਸਾਰੀ ਜ਼ਿੰਦਗੀ ਲਈ ਰਹੇਗਾ। ਉਨਾਂ ਪੰਜਾਬ ਸਰਕਾਰ ਦੀ ਤਰਫ਼ੋਂ ਸ਼ਹੀਦ ਦੇ ਪਿਤਾ ਸੱਤਪਾਲ ਅੱਤਰੀ ਨੂੰ 5 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਅਤੇ ਕਿਹਾ ਕਿ ਸਰਕਾਰ ਦੇ ਵਾਅਦੇ ਮੁਤਾਬਕ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸ਼ਹੀਦ ਪਰਿਵਾਰਾਂ ਨਾਲ ਹਰ ਵੇਲੇ ਖੜੀ ਹੈ ਅਤੇ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾਂ ਦੇਸ਼ ਦੀ ਖਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਇਸ ਮੌਕੇ ਡੀਸੀ ਵਿਪੁਲ ਉਜਵਲ, ਏਡੀਸੀ ਤੇਜਿੰਦਰਪਾਲ ਸਿੰਘ ਸੰਧੂ, ਪਿੰ੍ਰਸੀਪਲ ਡਾ. ਆਰ.ਕੇ. ਤੁਲੀ, ਜੋਗਿੰਦਰ ਸਿੰਘ ਛੀਨਾ, ਪ੍ਰੋਫੈਸਰ ਮੁਖਵਿੰਦਰ ਸਿੰਘ ਰੰਧਾਵਾ, ਸੇਵਾ ਮੁਕਤ ਸਿਵਲ ਸਰਜਨ ਡਾ. ਅਜੇ ਬੱਗਾ, ਸਹਾਇਕ ਕਮਾਂਡੈਂਟ ਸੀਆਰਪੀਐਫ ਸੰਜੇ ਕੁਮਾਰ, ਕੌਂਸਲਰ ਸੁਨੀਲ ਦੱਤ, ਹਰਬੰਸ ਸਿੰਘ ਅੱਤਰੀ, ਕੁੰਵਰ ਰਵਿੰਦਰ ਸਿੰਘ ਵਿੱਕੀ, ਮਨਮੋਹਨ ਸਿੰਘ ਪੱਖੋਕੇ, ਪਲਵਿੰਦਰ ਸਿੰਘ ਲੰਬੜਦਾਰ, ਨਾਇਬ ਤਹਿਸੀਲਦਾਰ ਮਨਜੀਤ ਸਿੰਘ, ਸੂਬੇਦਾਰ ਮੇਜਰ ਮਦਨ ਲਾਲ ਅਤੇ ਮੰਗਤ ਚੰਚਲ ਤੋਂ ਇਲਾਵਾ ਇਲਾਕੇ ਦੀਆਂ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।
ਕੋਟ ਈਸੇ ਖਾਂ ਪੁਲਵਾਮਾ ‘ਚ ਫਿਦਾਈਨ ਹਮਲੇ ਦੌਰਾਨ ਸ਼ਹੀਦ ਹੋਏ ਸ਼ਹੀਦ ਜੈਮਲ ਸਿੰਘ ਨਮਿੱਤ ਅੰਤਿਮ ਅਰਦਾਸ ਸਮਾਗਮ ‘ਚ ਵੱਡੀ ਗਿਣਤੀ ਰਾਜਨੀਤਿਕ, ਧਾਰਮਿਕ, ਸਮਾਜਿਕ ਸ਼ਖਸੀਅਤਾਂ, ਪ੍ਰਸ਼ਾਸਨਿਕ ਅਧਿਕਾਰੀ ਤੇ ਸੰਗਤਾਂ ਪੁੱਜੀਆਂ ਇਸ ਮੌਕੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਮੈਂਬਰ ਪਾਰਲੀਮੈਂਟ ਪ੍ਰੋਫ਼ੈਸਰ ਸਾਧੂ ਸਿੰਘ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਕਮਲ ਸ਼ਰਮਾ ਸਾਬਕਾ ਸੂਬਾ ਪ੍ਰਧਾਨ ਭਾਜਪਾ ਵਿਧਾਇਕ ਦਰਸ਼ਨ ਸਿੰਘ ਬਰਾੜ ਵਿਧਾਇਕ ਡਾ. ਹਰਜੋਤ ਕਮਲ ਕਾਂਗਰਸ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਜੱਥੇਦਾਰ ਕੁਲਦੀਪ ਸਿੰਘ ਢੋਸ ਡਾ ਤਾਰਾ ਸਿੰਘ ਸੰਧੂ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸ਼ਿਵਾਜ ਸਿੰਘ ਭੋਲਾ ਮਸਤੇਵਾਲਾ ਵਿਜੇ ਕੁਮਾਰ ਧੀਰ ਆਦਿ ਨੇ ਸ਼ਹੀਦ ਜੈਮਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਮਾਣ ਹਨ ਤੇ ਇਸ ਦੁੱਖ ਦੀ ਘੜੀ ‘ਚ ਪੂਰਾ ਦੇਸ਼ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹਾ ਹੈ ਇਸ ਮੌਕੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ 5 ਲੱਖ ਦਾ ਚੈੱਕ ਸ਼ਹੀਦ ਦੇ ਪਰਿਵਾਰ ਨੂੰ ਸੌਂਪਦਿਆਂ ਹੋਰ ਬਣਦੀ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਪੁਲਵਾਮਾ: ਹੁਣ ਦੇਸ਼ ਚਾਹੁੰਦੈ ਫੈਸਲਾ
ਡਾ. ਰਾਜਿੰਦਰ ਪ੍ਰਸਾਦ ਸ਼ਰਮਾ
ਪੁਲਵਾਮਾ ‘ਚ ਸੀਆਰਪੀਐੱਫ ਦੇ ਜਵਾਨਾਂ ‘ਤੇ ਅੱਤਵਾਦੀ ਹਮਲਾ ਅਤੇ ਇਸ ਹਮਲੇ ‘ਚ 40 ਤੋਂ ਜ਼ਿਆਦਾ ਫੌਜੀਆਂ ਦੇ ਸ਼ਹੀਦ ਹੋਣ ਅਤੇ ਬਹੁਤ ਸਾਰੇ ਫੌਜੀਆਂ ਦੇ ਜ਼ਖਮੀ ਹੋਣ ਕਰਕੇ ਸਮੁੱਚਾ ਦੇਸ਼ ਗੁੱਸੇ ‘ਚ ਹੈ ਦੇਸ਼ਵਾਸੀਆਂ ਦਾ ਗੁੱਸਾ ਇਸ ਸਮੇਂ ਸਿਖਰਾਂ ‘ਤੇ ਹੈ ਤੇ ਜੋ ਕਿ ਸਾਹਮਣੇ ਆ ਰਿਹਾ ਹੈ ਉਸ ‘ਚ ਖਾਸ ਇਹੀ ਕਿ ਹੁਣ ਟਿੱਪਣੀਆਂ ਦਾ ਕੋਈ ਸਥਾਨ ਨਹੀਂ ਹੈ ਸਗੋਂ ਹੁਣ ਤਾਂ ਕੁਝ ਕਰ ਵਿਖਾਉਣ ਦਾ ਸਮਾਂ ਆ ਗਿਆ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਫੌਜ ਨੂੰ ਕਾਰਵਾਈ ਕਰਨ ਦੀ ਪੂਰੀ ਛੋਟ ਦੇ ਦਿੱਤੀ ਹੈ ਸ਼ਨਿੱਚਰਵਾਰ ਨੂੰ ਹੋਈ ਸਰਬ-ਪਾਰਟੀ ਮੀਟਿੰਗ ‘ਚ ਵੀ ਇਹੀ ਗੱਲ ਸਾਹਮਣੇ ਆਈ ਹੈ ਕਿ ਸਰਹੱਦ ਪਾਰੋਂ ਅੱਤਵਾਦ ਦੀਆਂ ਚੁਣੌਤੀਆਂ ਨਾਲ ਲੜਨ ਲਈ ਪੂਰਾ ਦੇਸ਼ ਸਰਕਾਰ ਤੇ ਫੌਜ ਦੇ ਨਾਲ ਹੈ ਕਸ਼ਮੀਰ ਦੀ ਸਮੱਸਿਆ ਕਿਹਾ ਜਾਵੇ ਤਾਂ ਸਾਨੂੰ ਅਜ਼ਾਦੀ ਦੇ ਨਾਲ ਇੱਕ ਗੰਭੀਰ ਬਿਮਾਰੀ ਦੇ ਰੂਪ ‘ਚ ਮਿਲੀ ਤੇ ਪਿਛਲੇ 30 ਸਾਲਾਂ ‘ਚ ਇਸ ਸਮੱਸਿਆ ਨੇ ਹੋਰ ਵਿਕਰਾਲ ਰੂਪ ਧਾਰ ਲਿਆ ਹੈ ਦਰਅਸਲ ਪਾਕਿਸਤਾਨ ਦੇ ਸੱਤਾਧਾਰੀਆਂ ਤੇ ਫੌਜ ਦੀ ਹੋਂਦ ਤੇ ਅਹਿਮੀਅਤ ਪੂਰੀ ਤਰ੍ਹਾਂ ਕਸ਼ਮੀਰ ਨੂੰ ਹਵਾ ਦੇਣ ‘ਚ ਹੀ ਬਣੀ ਹੋਈ ਹੈ ।
ਪਿਛਲੇ ਕੁਝ ਅਦੂਰਦਰਸ਼ੀ ਫੈਸਲਿਆਂ ਜਾਂ ਇਹ ਕਹੀਏ ਕਿ ਪਾਕਿਸਤਾਨ ਖਿਲਾਫ ਸੁਹਿਰਦ ਬਣੇ ਰਹਿਣ ਦਾ ਹੀ ਨਤੀਜਾ ਰਿਹਾ ਹੈ ਕਿ ਇਹ ਸਮੱਸਿਆ ਦਿਨ-ਪ੍ਰਤੀਦਿਨ ਵਿਕਰਾਲ ਹੁੰਦੀ ਜਾ ਰਹੀ ਹੈ ਦੁੱਖ ਦੀ ਗੱਲ ਇਹ ਹੈ ਕਿ ਵੱਖਵਾਦੀ ਨੇਤਾਵਾਂ ਨੂੰ ਇੱਕ ਤਰ੍ਹਾਂ ਨਾਲ ਸੁਰੱਖਿਆ ਤੇ ਸਹੂਲਤਾਂ ਮੁਹੱਈਆ ਕਰਵਾ ਕੇ ਅਸੀਂ ਹੀ ਇਸ ਫੋੜੇ ਨੂੰ ਨਾਸੂਰ ਦਾ ਰੂਪ ਦੇਣ ‘ਚ ਕੋਈ ਕਮੀ ਨਹੀਂ ਛੱਡੀ ਹੈ ਇਸੇ ਦਾ ਨਤੀਜਾ ਹੈ ਕਿ ਦੇਸ਼ ਦੇ ਟੁਕੜਿਆਂ ‘ਤੇ ਪਲਣ ਵਾਲੇ ਵੱਖਵਾਦੀਆਂ ਨੇ ਨੱਕ ‘ਚ ਦਮ ਕਰ ਰੱਖਿਆ ਹੈ ਇਹ ਵੱਖਵਾਦੀ ਇੱਕ ਪਾਸੇ ਸਰਕਾਰੀ ਸਹੂਲਤਾਂ ਲੈ?ਕੇ ਐਸ਼ੋ-ਅਰਾਮ ਦੀ ਜ਼ਿੰਦਗੀ ਗੁਜ਼ਾਰ ਰਹੇ ਹਨ, ਦੂਜੇ ਪਾਸੇ ਕਸ਼ਮੀਰ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਤੇ ਆਏ ਦਿਨ ਨਵੇਂ-ਨਵੇਂ ਸ਼ਗੂਫੇ ਤੇ ਪ੍ਰਦਰਸ਼ਨਾਂ ਨਾਲ ਹਵਾ ਦੇ ਰਹੇ ਹਨ ਇੱਥੋਂ ਤੱਕ ਕਿ ਅੱਤਵਾਦੀਆਂ ਤੇ ਘੁਸਪੈਠੀਆਂ ਨੂੰ ਵੀ ਬਚਾਉਣ ‘ਚ ਕੋਈ ਕਸਰ ਨਹੀਂ ਛੱਡ ਰਹੇ ਹਨ ਪੱਥਰਬਾਜ਼ਾਂ ਦੀ ਨਵੀਂ ਖੇਪ ਤਿਆਰ ਕਰਕੇ ਫੌਜ ਸਾਹਮਣੇ ਦੂਹਰੀ ਪਰੇਸ਼ਾਨੀ ਪੈਦਾ ਕਰ ਰਹੇ ਹਨ ਉੱਧਰ ਫੌਜ ਵੱਲੋਂ ਪੱਥਰਬਾਜ਼ਾਂ ਖਿਲਾਫ ਜਾਂ ਕਿਸੇ ਕਾਰਨ ਕਿਸੇ ਨਾਗਰਿਕ ਦੀ ਮੌਤ ਨੂੰ ਮਨੁੱਖੀ ਅਧਿਕਾਰਾਂ ਦਾ ਘਾਣ ਦੱਸਦਿਆਂ ਸ਼ੋਰ-ਸ਼ਰਾਬਾ ਕਰਨ ਲੱਗਦੇ ਹਨ ਸਭ ਤੋਂ ਜ਼ਿਆਦਾ ਦੁਖਦਾਈ ਇਹ ਹੈ ਕਿ ਇਸ ਦੇਸ਼ ਦਾ ਨਮਕ ਖਾਣ ਵਾਲੇ, ਇੱਥੋਂ ਦੀਆਂ ਸਹੂਲਤਾਂ ਨਾਲ ਐਸ਼ੋ-ਅਰਾਮ ਕਰਨ ਵਾਲੇ ਕੁਝ ਕਥਿਤ ਬੁੱਧੀਜੀਵੀ, ਦੋਹਰੇ ਚਰਿੱਤਰ ਦੇ ਮਨੁੱਖਤਾਵਾਦੀ ਅਜ਼ਾਦੀ ਦੇ ਨਾਂਅ ‘ਤੇ ਵਰਗਲਾਉਣ ‘ਚ ਕੋਈ ਕਮੀ ਨਹੀਂ ਛੱਡਦੇ ਪੁਲਵਾਮਾ ‘ਚ 40 ਤੋਂ?ਜ਼ਿਆਦਾ ਨਿਰਦੋਸ਼ ਫੌਜੀਆਂ ਦੀ ਸ਼ਹਾਦਤ ‘ਤੇ ਅੱਜ ਕਥਿਤ ਤੌਰ ‘ਤੇ ਕਿੰਨੇ ਲੋਕ ਆਪਣੇ ਪਦਮਸ਼੍ਰੀ ਜਾਂ ਦੂਜੇ ਪੁਰਸਕਾਰ ਵਾਪਸ ਕਰਨ ਦੀ ਗੱਲ ਕਰ ਰਹੇ ਹਨ ਕੀ ਦੇਸ਼ ਲਈ ਸ਼ਹਾਦਤ ਦੇਣ ਵਾਲਿਆਂ ਲਈ ਦੋ ਸ਼ਬਦ ਵੱਖ-ਵੱਖ ਮੰਚਾਂ ‘ਤੇ ਜ਼ੋਰ-ਜ਼ੋਰ ਨਾਲ ਸੰਘ ਪਾੜਨ ਵਾਲਿਆਂ ਕੋਲ ਨਹੀਂ ਹਨ?
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ‘ਚ ਕਨ੍ਹੱਈਆ ਨਾਲ ਆ ਕੇ ਨਾਅਰੇ ਲਾਉਣ ਵਾਲੇ ਅੱਜ ਕਿੱਥੇ ਗਏ? ਹੋਰ ਯੂਨੀਵਰਸਿਟੀਆਂ ਤੇ ਮੰਚਾਂ ‘ਤੇ ਦੇਸ਼ ‘ਚ ਆਪਣੇ-ਆਪ ‘ਤੇ ਖਤਰਾ ਦੱਸਣ ਵਾਲੇ ਕਿੱਥੇ ਗਏ? ਨਿਆਂਪਾਲਿਕਾ ਅਤੇ ਹੋਰ ਸੰਸਥਾਵਾਂ ਦੀ ਅਜ਼ਾਦੀ ਦੇ ਨਾਂਅ ‘ਤੇ ਪ੍ਰੈਸ ਕਾਨਫਰੰਸ ਕਰਨ ਵਾਲੇ ਕਿੱਥੇ ਗਏ? ਪ੍ਰਗਟਾਵੇ ਦੀ ਅਜ਼ਾਦੀ ਦੇ ਘਾਣ ਦੇ ਨਾਂਅ ‘ਤੇ ਭਾਸ਼ਣ ਦੇਣ ਵਾਲੇ ਕਿੱਥੇ ਗਏ? ਕੀ ਦੇਸ਼ ਦੀ ਰੱਖਿਆ ਕਰਨ ਵਾਲੇ ਜਵਾਨਾਂ ਦੀ ਸ਼ਹੀਦੀ ‘ਤੇ ਉਨ੍ਹਾਂ ਦੀ ਕੋਈ ਜਿੰਮੇਵਾਰੀ ਨਹੀਂ ਬਣਦੀ? ਆਖਰ ਇਹ ਕਦੋਂ ਤੱਕ ਚੱਲੇਗਾ ਅੱਜ ਦੇਸ਼ ਦੇ ਜ਼ਿਆਦਾਤਰ ਨਾਗਰਿਕ ਸਰਕਾਰ ਤੋਂ ਦੂਹਰੀ ਉਮੀਦ ਰੱਖ ਰਹੇ ਹਨ ਇੱਕ ਪਾਸੇ ਵੱਖਵਾਦੀਆਂ ਨੂੰ ਪਨਾਹ ਦੇਣ ਵਾਲੇ ਸਰਕਾਰੀ ਪੈਸੇ ‘ਤੇ ਪਲ ਰਹੇ ਆਗੂਆਂ ਤੇ ਦੂਜਾ, ਇਨ੍ਹਾਂ ਕਥਿਤ ਮਨੁੱਖਤਾਵਾਦੀਆਂ ਤੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਦੀ ਜ਼ਰੂਰਤ ਹੈ ਤਾਂ ਦੂਜੇ ਪਾਸੇ ਪਾਕਿਸਤਾਨ ਖਿਲਾਫ ਕੁਝ ਕਰ ਗੁਜ਼ਰਨ ਦੀ ਉਮੀਦ ਹੈ ਦੇਸ਼ਵਾਸੀਆਂ ਨੂੰ ਆਖਰ ਇਸ ਤਰ੍ਹਾਂ ਕਦੋਂ ਤੱਕ ਅਸੀਂ ਜਵਾਨਾਂ ਦੀ ਸ਼ਹਾਦਤ ਦਿੰਦੇ ਰਹਾਂਗੇ ਸਗੋਂ ਹੋਣਾ ਤਾਂ ਇਹ ਚਾਹੀਦਾ ਹੈ ਕਿ ਫੌਜ ਦਾ ਵਿਰੋਧ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇ ਤੇ ਇਸ ਦੇ ਪੱਖ ‘ਚ ਅਵਾਜ਼ ਉਠਾਉਣ ਵਾਲਿਆਂ ਨੂੰ ਦੇਸ਼ਧ੍ਰੋਹੀ ਮੰਨਦਿਆਂ ਜ਼ੇਲ੍ਹਾਂ ‘ਚ ਬੰਦ ਕਰ ਦਿੱਤਾ ਜਾਵੇ ਆਖਰ ਸਰਹੱਦ ‘ਤੇ ਸ਼ਹਾਦਤ ਦੇਣ ਵਾਲੇ ਵੀ ਕਿਸੇ ਮਾਂ ਦੇ ਪੁੱਤ, ਕਿਸੇ ਦੇ ਮੱਥੇ ਦੇ ਸੰਧੂਰ ਤੇ ਕਿਸੇ ਭੈਣ ਦੇ ਭਰਾ ਹਨ ।
ਸਿਰਫ ਸ਼ਹਾਦਤ ਨੂੰ ਗਲੈਮਰਸ ਬਣਾਉਣ ਨਾਲ ਕੁਝ ਹੋਣ ਵਾਲਾ ਨਹੀਂ ਹੈ ਕੁਝ ਐਲਾਨਾਂ ਨਾਲ ਉਨ੍ਹਾਂ ਸ਼ਹੀਦਾਂ ਦੀ ਪੂਰਤੀ ਉਨ੍ਹਾਂ ਦੇ ਪਰਿਵਾਰ ‘ਚ ਹੋਣ ਵਾਲੀ ਨਹੀਂ ਹੈ ਅਜਿਹੇ ‘ਚ ਦੇਸ਼ ‘ਚ ਬੈਠੇ ਦੁਸ਼ਮਣਾਂ ਤੋਂ ਜ਼ਿਆਦਾ ਤੇਜ਼ ਹੋਣਾ ਹੋਵੇਗਾ ਉਨ੍ਹਾਂ ਖਿਲਾਫ ਪੂਰੇ ਦੇਸ਼ ਨੂੰ ਅਵਾਜ ਚੁੱਕਣੀ ਹੋਵੇਗੀ ਦੇਸ਼ ਦੇ ਕਿਸੇ ਵੀ ਕੋਨੇ ਤੋਂ ਫੌਜ ਦੀ ਕਾਰਵਾਈ ਖਿਲਾਫ ਅਵਾਜ਼ ਉਠਾਉਣ ਵਾਲਿਆਂ ਤੇ ਪਾਕਿਸਤਾਨ ਜਾਂ ਵੱਖਵਾਦੀਆਂ ਜਾਂ ਅੱਤਵਾਦੀਆਂ ਦੇ ਨਾਂਅ ‘ਤੇ ਮਨੁੱਖਤਾ ਦੇ ਘਾਣ ਦੀ ਗੱਲ ਕਰਨ ਵਾਲਿਆਂ ਦਾ ਜਦੋਂ ਤੱਕ ਬਾਈਕਾਟ ਨਹੀਂ ਹੋਵੇਗਾ ਉਦੋਂ ਤੱਕ ਇਸ ਦੇਸ਼ ਦੇ ਚੰਗੇ ਦਿਨ ਆਉਣ ਵਾਲੇ ਨਹੀਂ ਹਨ ਪੁਰਸਕਾਰ ਵਾਪਸ ਕਰਨ ਜਾਂ ਦੇਸ਼ ‘ਚ ਵੰਡ-ਪਾਊ ਅਵਾਜ਼ ਨੂੰ ਹਵਾ ਦੇਣਾ ਕਿੱਥੋਂ ਦਾ ਨਿਆਂ ਹੈ, ਹੁਣ ਇਹ ਸੋਚਣ, ਸਮਝਣ ਦਾ ਸਮਾਂ ਆ ਗਿਆ ਹੈ।
ਦਰਅਸਲ ਪਿਛਲੇ ਕੁਝ ਸਮੇਂ ਤੋਂ ਜਿਸ ਤਰ੍ਹਾਂ ਫੌਜ ਨੇ ਅੱਤਵਾਦੀਆਂ ‘ਤੇ ਸ਼ਿਕੰਜਾ ਕੱਸਿਆ ਹੈ ਉਸ ਦੇ ਨਤੀਜੇ ਹੁਣ ਹਤਾਸ਼ਾ ਦੇ ਰੂਪ ‘ਚ ਆ ਰਹੇ ਹਨ ਫੌਜੀਆਂ ਜਾਂ ਸਰਕਾਰੀ ਕਰਮਚਾਰੀਆਂ ਨੂੰ ਨਿਸ਼ਾਨਾ ਬਣਾ ਕੇ ਮਾਰਨਾ ਜਾਂ ਫੌਜੀਆਂ ਦੇ ਅੱਡਿਆਂ ‘ਤੇ ਕਾਇਰਾਨਾ ਹਮਲਾ ਜਾਂ ਪੁਲਵਾਮਾ ਵਰਗੀਆਂ ਘਟਨਾਵਾਂ ਇਸੇ ਦਾ ਨਤੀਜਾ ਹੈ ਇਹ ਸਮਾਂ ਇੱਕ-ਦੂਜੇ ‘ਤੇ ਦੋਸ਼ ਲਾਉਣ ਦਾ ਨਹੀਂ ਹੈ ਇਹ ਸਮਾਂ ਵੱਖਵਾਦੀਆਂ, ਅੱਤਵਾਦੀਆਂ, ਘੁਸਪੈਠੀਆਂ, ਪਾਕਿਸਤਾਨ ‘ਚ ਇਨ੍ਹਾਂ ਦੇ ਸਰਪ੍ਰਸਤਾਂ ਤੇ ਦੇਸ਼ ‘ਚ ਰਹਿ ਕੇ ਇਨ੍ਹਾਂ ਦੇ ਪੱਖ ‘ਚ ਹੰਝੂ ਕੇਰਨ ਵਾਲਿਆਂ ਨੂੰ ਸਬਕ ਸਿਖਾਉਣ ਦਾ ਹੈ ਦੇਸ਼ ਦਾ ਬੱਚਾ-ਬੱਚਾ ਅੱਜ ਗੁੱਸੇ ‘ਚ ਹੈ ਤੇ ਇਹੀ ਸਹੀ ਸਮਾਂ ਹੈ ਜਦੋਂ ਸਰਕਾਰ ਨੂੰ ਠੋਸ ਤੇ ਸਖ਼ਤ ਕਦਮ ਚੁੱਕਦਿਆਂ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੀ ਹਿੰਮਤ ਦੁਬਾਰਾ ਨਾ ਹੋ ਸਕੇ ।
ਸਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਇੰਨੀ ਵੱਡੀ ਘਟਨਾ ਹੋਣ ਦੇ ਬਾਵਜ਼ੂਦ ਕੁਝ ਲੋਕ ਇਸ ਘਟਨਾ ‘ਚ ਪਾਕਿਸਤਾਨ ਦਾ ਹੱਥ ਹੋਣ ਦੀ ਚਰਚਾ ਕਰਨ ਲੱਗਦੇ ਹਨ ਤਾਂ ਉਨ੍ਹਾਂ ਨੂੰ ਸੱਪ ਸੁੰਘ ਜਾਂਦਾ ਹੈ ਆਖਰ ਅਜਿਹਾ ਕਿਉਂ ਹੈ? ਅੱਜ ਦੇਸ਼ ਲਾਲ ਬਹਾਦਰ ਸ਼ਾਸਤਰੀ ਤੇ ਇੰਦਰਾ ਗਾਂਧੀ ਜਾਂ ਅਟਲ ਬਿਹਾਰੀ ਵਰਗੇ ਅਟੱਲ ਸੰਦੇਸ਼ ਦੀ ਚਾਹ ਨਰਿੰਦਰ ਮੋਦੀ ਤੋਂ ਕਰ ਰਿਹਾ ਹੈ ਹੁਣ ਦੇਸ਼ਵਾਸੀਆਂ ਨੂੰ ਪਾਕਿਸਤਾਨ ਜਾਂ ਵੱਖਵਾਦੀਆਂ ਤੇ ਘੁਸਪੈਠੀਆਂ ਖਿਲਾਫ ਕਾਰਵਾਈ ਇੱਥੋਂ ਤੱਕ ਕਿ ਪਾਕਿਸਤਾਨ ਖਿਲਾਫ ਜੰਗ ਦੀਆਂ ਖਬਰਾਂ ਦੀ ਚਾਹਤ ਹੈ ਤੇ ਕੁਝ ਨਵਾਂ ਮਿਲੇਗਾ ਇਸੇ ਆਸ ‘ਚ ਉਹ ਨਿਊਜ਼ ਚੈਨਲਾਂ ਵੱਲ ਤੱਕ ਰਹੇ ਹਨ ਇਹ ਸਾਫ ਹੋ ਜਾਣਾ ਚਾਹੀਦਾ ਹੈ ਕਿ ਸਮੁੱਚਾ ਦੇਸ਼ ਹੁਣ ਆਖਰੀ ਕਦਮ ਭਾਵ ਕਿ ਅਜਿਹਾ ਸਬਕ ਸਿਖਾਉਣ ਦੀ ਗੱਲ ਕਰ ਰਿਹਾ ਹੈ ਜਿਸ ਨਾਲ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣਾ ਤਾਂ ਦੂਰ ਸਰਹੱਦ ਵੱਲ ਵੇਖਣ ਦੀ ਵੀ ਹਿੰਮਤ ਨਾ ਕਰ ਸਕਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।