Sadiq News - Sach Kahoon Punjabi
Sadiq News: ਸੜਕ ਹਾਦਸੇ ਦੌਰਾਨ ਰੇਹੜੀ ਲਾ ਕੇ ਗੁਜ਼ਾਰਾ ਕਰਨ ਵਾਲੇ ਨੌਜਵਾਨ ਦੀ ਮੌਤ
ਸਾਦਿਕ (ਗੁਰਪ੍ਰੀਤ ਪੱਕਾ): ਫ਼ਰੀਦਕੋਟ ਰੋਡ 'ਤੇ ਸੋਮਵਾਰ ਸ਼ਾਮ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਰੇਹੜੀ ਲਗਾ ਕੇ ਅਤੇ ਬੱਸਾਂ ਵਿੱਚ ਸਮਾਨ ਵੇਚ ਕੇ ਪਰਿਵਾਰ ਦਾ ਗੁਜ਼ਾਰਾ ਕਰਨ ਵਾਲੇ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੂਰਜ ਕੁਮਾਰ ਪੁੱਤਰ ਇੰਦਰ ਦੇਵ ਵਾਸੀ ਟਾਵਰ ਵਾਲੀ ਗਲੀ, ਫਰੀਦਕੋਟ ਰੋਡ, ਸਾਦਿਕ, ਮਾਰਕੀਟ ਦੇ ਸਾਹਮਣੇ ਸਥਿਤ ਆਪਣੇ ਘਰ ਜਾ ਰਿਹਾ ਸੀ। ਇਸ ਦੌਰਾਨ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਸੂਰਜ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ।
Read Also : 43 ਸਾਲਾ ਦਿਵਿਆਂਗ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਦੱਸਿਆ ਜਾਂਦਾ ਹੈ ਕਿ ਸੂਰਜ ਕੁਮਾਰ ਬੱਸਾਂ ਵਿੱਚ ਮਰੂੰਡਾ, ਗੋਲੀਆਂ, ਟਾਫੀਆਂ, ਭੁੰਨੇ ਹੋਏ ਛੋਲੇ ਸਮੇਤ ਹੋਰ ਸਮਾਨ ਵੇਚਣ ਦੇ ਨਾਲ-ਨਾਲ ਰੇਹੜੀ ਲਗਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਉਹ ਆਪਣੇ ਪਿੱਛੇ ਪਤਨੀ, ਦੋ ਛੋਟੇ ਬੱਚੇ, ਇੱਕ ਧੀ ਅਤੇ ਬਜ਼ੁਰਗ ਮਾਤਾ-ਪਿਤਾ ਨੂੰ ਛੱਡ ਗਿਆ ਹੈ।
ਸਥਾਨਕ ਲੋਕਾਂ ਅਨੁਸਾਰ ਸੂਰਜ ਕੁਮਾਰ ਬਹੁਤ ਹੀ ਮਿਲਣਸਾਰ ਅਤੇ ਹੱਸਮੁੱਖ ਸੁਭਾਅ ਦਾ ਇਨਸਾਨ ਸੀ। ਉਸ ਦੀ ਅਚਾਨਕ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਕਰੀਬ ਚਾਰ-ਪੰਜ ਮਹੀਨੇ ਪਹਿਲਾਂ ਸੂਰਜ ਕੁਮਾਰ ਦੇ ਭਰਾ ਦੀ ਵੀ ਨਸ਼ੇ ਦੀ ਲਤ ਕਾਰਨ ਮੌਤ ਹੋ ਗਈ ਸੀ। ਹੁਣ ਥੋੜ੍ਹੇ ਸਮੇਂ ਵਿੱਚ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ ਹੋਣ ਕਾਰਨ ਪੂਰਾ ਪਰਿਵਾਰ ਗਹਿਰੇ ਸਦਮੇ ਵਿੱਚ ਹੈ।
Punjab News
ਸਾਦਿਕ (ਅਜੈ ਮਨਚੰਦਾ/ਹਰਦੀਪ ਸਾਦਿਕ)। Punjab News: ਸਾਦਿਕ 1 ਜਨਵਰੀ ਸਾਦਿਕ ਤੋਂ ਗੁਰੂਹਰਸਹਾਏ ਵਾਲੀ ਸੜਕ ਤੇ ਬਣੇ ਸ਼ੈਲਰ ਚੋਂ ਝੋਨੇ ਦੀਆਂ ਬੋਰੀਆਂ ਚੋਰੀਆਂ ਕਰਨ ਵਾਲੇ ਤਿੰਨ ਚੋਰਾਂ ਨੂੰ ਸਾਦਕ ਪੁਲਿਸ ਨੇ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਪਰਮਜੀਤ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਕਿਸ਼ਨਗੜ੍ਹ (ਮਾਨਸਾ) ਜੋ ਕਿ ਵਰਿੰਦਾਵਨ ਰਾਈਸ ਮਿਲ ਜੰਡ ਸਾਹਿਬ ਰੋਡ ਸਾਦਿਕ ਵਿਖੇ ਮੁਨਸ਼ੀ ਦਾ ਕੰਮ ਕਰਦਾ ਹੈ। ਉਸ ਨੇ ਥਾਣਾ ਸਾਦਿਕ ਵਿਖੇ ਇਤਲਾਹ ਦਿੱਤੀ। Punjab News
ਇਹ ਖਬਰ ਵੀ ਪੜ੍ਹੋ : America News: ਅਮਰੀਕਾ ’ਚ ਟਰੱਕ ਨਾਲ ਭੀੜ ’ਤੇ ਹਮਲਾ, 10 ਲੋਕਾਂ ਦੀ ਦਰਦਨਾਕ ਮੌਤ
ਕਿ ਮਿਤੀ 29 ਤੇ 30 ਦਸੰਬਰ ਦੀ ਦਰਮਿਆਨੀ ਰਾਤ ਨੂੰ ਸਾਡੇ ਸੈਲਰ ਦੀ ਪਿਛਲੀ ਕੰਮ ਟੱਪ ਕੇ ਕੋਈ ਨਾਂਅ ਨੂੰ ਵੇਖਦੀ ਝੋਨੇ ਦੇ ਸਟੈਕ ਚੋਂ 18 ਬੋਰੀਆਂ ਭਰਤੀ ਸਾਢੇ 37 ਕਿਲੋ ਚੋਰੀ ਕਰਕੇ ਲੈ ਗਏ। ਜਿਸ ਬਾਰੇ ਚੌਂਕੀਦਾਰ ਦਰਸ਼ਨ ਸਿੰਘ ਤੇ ਬਲਜੀਤ ਸਿੰਘ ਨੇ ਮੈਨੂੰ ਸਵੇਰੇ ਦੱਸਿਆ। ਮੇਰੇ ਵੱਲੋਂ ਪੜਤਾਲ ਕਰਨ ਤੇ ਪਤਾ ਲੱਗਿਆ ਕਿ 18 ਬੋਰੀਆਂ ਝੋਨਾਂ ਮੋਨੂ ਸਿੰਘ ਪੁੱਤਰ ਰਾਜੂ ਸਿੰਘ, ਆਕਾਸ਼ ਸਿੰਘ ਪੁੱਤਰ ਚਰਨਜੀਤ ਸਿੰਘ ਤੇ ਗੁਰਪਿੰਦਰ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਸਾਦਿਕ ਆਪਣੇ ਮੋਟਰਸਾਈਕਲਾਂ ’ਤੇ ਚੋਰੀ ਕਰਕੇ ਲੈ ਗਏ। ਥਾਣਾ ਮੁਖੀ ਜੋਗਿੰਦਰ ਕੌਰ ਨੇ ਦੱਸਿਆ ਕਿ ਝੋਨੇ ਦੀਆਂ ਬੋਰੀਆਂ ਸਮੇਤ ਤਿੰਨ ਜਣਿਆਂ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਮੌਕੇ ਹਰਜਿੰਦਰ ਸਿੰਘ ਤੇ ਹਰਵਿੰਦਰ ਸਿੰਘ ਦੋਵੇਂ ਏਐਸਆਈ ਦਲਜੀਤ ਸਿੰਘ ਮੁੱਖ ਮੁਨਸ਼ੀ ਤੇ ਕੇਵਲ ਸਿੰਘ ਆਦਿ ਹਾਜ਼ਰ ਸਨ। Punjab News