Hanging - Sach Kahoon Punjabi
ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਮਾਨਸਿਕ ਤੌਰ ‘ਤੇ ਪਰੇਸ਼ਾਨ ਦੱਸੀ ਜਾ ਰਹੀ ਸੀ ਮ੍ਰਿਤਕਾ
ਅੰਮ੍ਰਿਤਸਰ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਨੀ ਵਿਭਾਗ ਦੀ ਐੱਮ. ਐੱਸ. ਈ. ਦੀ ਵਿਦਿਆਰਥਣ ਨੇ ਵੀਰਵਾਰ ਸ਼ਾਮ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਘਟਨਾ ਰਾਤ 8 ਵਜੇ ਦੀ ਹੈ। ਮ੍ਰਿਤਕਾ ਦੀ ਪਛਾਣ ਕਾਜਲ ਵਜੋਂ ਹੋਈ, ਜੋ ਗਰਲਜ਼ ਹੋਸਟਲ ਨੰਬਰ 4 ਵਿਚ ਰਹਿੰਦੀ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਫਿਲਹਾਲ ਥਾਣਾ ਕੰਟੋਨਮੈਂਟ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਲਈ ਭੇਜ ਦਿੱਤਾ ਹੈ। Suicide
ਖੁਦਕੁਸ਼ੀ ਦੇ ਕਾਰਣ ਸਪੱਸ਼ਟ ਨਹੀਂ ਹੋ ਸਕੇ। ਜਾਣਕਾਰੀ ਅਨੁਸਾਰ ਅੱਜ ਸ਼ਾਮ ਮ੍ਰਿਤਕਾ ਦੀਆਂ ਸਹੇਲੀਆਂ ਉਸ ਕੋਲ ਆਈਆਂ ਤੇ ਉਸ ਨੂੰ ਆਪਣੇ ਨਾਲ ਚੱਲਣ ਲਈ ਕਹਿਣ ਲੱਗੀਆਂ ਪਰ ਉਸ ਨੇ ਜਾਣ ਤੋਂ ਮਨ੍ਹਾ ਕਰ ਦਿੱਤਾ। ਜਦੋਂ ਸਹੇਲੀਆਂ ਵਾਪਸ ਪਰਤੀਆਂ ਤਾਂ ਉਨ੍ਹਾਂ ਦੇਖਿਆ ਕਿ ਕਮਰਾ ਅੰਦਰੋਂ ਬੰਦ ਸੀ, ਜਿਸ ‘ਤੇ ਤੁਰੰਤ ਯੂਨੀਵਰਸਿਟੀ ਪ੍ਰਬੰਧਕ ਨੂੰ ਸੂਚਿਤ ਕੀਤਾ ਗਿਆ। ਹੋਸਟਲ ‘ਚ ਤਾਇਨਾਤ ਸੁਰੱਖਿਆ ਕਰਮਚਾਰੀ ਨੇ ਕਮਰੇ ਦਾ ਦਰਵਾਜ਼ਾ ਤੋੜਿਆ ਤਾਂ ਦੇਖਿਆ ਕਿ ਵਿਦਿਆਰਥਣ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਮ੍ਰਿਤਕਾ ਨੂੰ ਇਕ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ।
ਪੁਲਸ ਕਾਜਲ ਵਲੋਂ ਕੀਤੀ ਗਈ ਖੁਦਕੁਸ਼ੀ ਦੇ ਕਾਰਣਾਂ ਸਬੰਧੀ ਉਸ ਦੀਆਂ ਸਹੇਲੀਆਂ ਤੋਂ ਜਾਣਕਾਰੀ ਹਾਸਲ ਕਰ ਰਹੀ ਹੈ। ਥਾਣਾ ਕੰਟੋਨਮੈਂਟ ਦੇ ਇੰਚਾਰਜ ਦਾ ਕਹਿਣਾ ਹੈ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਵਿਦਿਆਰਥਣ ਦੇ ਕਮਰੇ ‘ਚੋਂ ਬਰਾਮਦ ਕੀਤੇ ਉਸ ਦੇ ਮੋਬਾਇਲ ਦਾ ਲਾਕ ਖੁੱਲ੍ਹਵਾ ਕੇ ਉਸ ਦੀ ਜਾਂਚ ਕਰਵਾਈ ਜਾਵੇਗੀ ਤਾਂ ਕਿ ਖੁਦਕੁਸ਼ੀ ਦੇ ਕਾਰਣਾਂ ਦੀ ਜਾਣਕਾਰੀ ਮਿਲ ਸਕੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਜਪਾ ਦਾ ਗ੍ਰਾਫ਼ ਡਿੱਗਿਆ, ਕਾਂਗਰਸ ਨੂੰ ਦੁੱਗਣੀ ਤਰੱਕੀ
ਸੱਚ ਕਹੂੰ ਨਿਊਜ਼/ਚੰਡੀਗੜ੍ਹ। ਮਹਾਂਰਾਸ਼ਟਰ ‘ਚ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਰੁਝਾਨਾਂ ‘ਚ ਭਾਜਪਾ-ਸ਼ਿਵਸੈਨਾ ਗਠਜੋੜ 158 ਸੀਟਾਂ ‘ਤੇ ਵਾਧਾ ਬਣਾ ਕੇ ਸਪੱਸ਼ਟ ਬਹੁਮਤ ਵੱਲ ਹੈ ਜਦੋਂਕਿ ਹਰਿਆਣਾ ‘ਚ ਤ੍ਰਿਕੋਣੀ ਵਿਧਾਨ ਸਭਾ ਬਣੀ ਹੈ ਭਾਜਪਾ ਨੇ 40, ਕਾਂਗਰਸ 31, ਜੇਜੇਪੀ 10 ਤੇ ਹੋਰ 9 ‘ਤੇ ਜਿੱਤ ਪ੍ਰਾਪਤ ਕੀਤੀ ਹੈ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਅਭੈ ਸਿੰਘ ਚੌਟਾਲਾ ਇੱਕੋ-ਇੱਕ ਸੀਟ ਐਲਨਾਬਾਦ ਤੋਂ ਚੋਣ ਜਿੱਤੇ ਹਨ।
ਕੁਲ-ਮਿਲਾ ਕੇ ਇਸ ਸਮੇਂ ਤਿਕੋਣੀ ਸਥਿਤੀ ਬਣੀ ਨਜ਼ਰ ਆ ਰਹੀ ਹੈ ਤੇ ਸੂਬੇ ‘ਚ ਸਰਕਾਰ ਬਣਾਉਣ ‘ਚ ਸੱਤਾ ਦੀ ਚਾਬੀ ਜਜਪਾ ਤੇ ਅਜ਼ਾਦ ਉਮੀਦਵਾਰਾਂ ਦੇ ਹੱਥਾਂ ‘ਚ ਹੈ ਹਰਿਆਣਾ ‘ਚ ਭਾਜਪਾ ਵੱਡੀ ਪਾਰਟੀ ਵਜੋਂ ਉੱਭਰਨ ਦੇ ਬਾਵਜ਼ੂਦ ਆਪਣਾ ਪਿਛਲਾ ਪ੍ਰਦਰਸ਼ਨ ਨਹੀਂ ਦੁਹਰਾ ਸਕੀ ਹੈ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਉਸ ਨੂੰ 47 ਸੀਟਾਂ ਮਿਲੀਆਂ ਸਨ ਤੇ ਪਿਛਲੀਆਂ ਲੋਕ ਸਭਾ ਚੋਣਾਂ ‘ਚ ਸਾਰੀਆਂ ਦਸ ਸੀਟਾਂ ਜਿੱਤ ਕੇ ਪਾਰਟੀ ਦਾ ਝੰਡਾ ਲਹਿਰਾਇਆ ਸੀ ਇਸ ਵਾਰ ਉਸ ਨੂੰ ਸਿਰਫ਼ 40 ਸੀਟਾਂ ‘ਤੇ ਸੰਤੋਸ਼ ਕਰਨਾ ਪਿਆ ਹੈ ਸਰਕਾਰ ਬਣਾਉਣ ਲਈ ਉਸ ਨੂੰ ਅਜ਼ਾਦ ਉਮੀਦਵਾਰਾਂ ਜਾਂ ਜਨਨਾਇਕ ਜਨਤਾ ਪਾਰਟੀ ਦਾ ਸਹਿਯੋਗ ਲੈਣਾ ਪਵੇਗਾ।
ਮਹਾਂ. ‘ਚ ਭਾਜਪਾ-ਸ਼ਿਵ ਸੈਨਾ ਫਿਰ ਬਣਾਉਣਗੇ ਸਰਕਾਰ
ਮਹਾਂਰਾਸ਼ਟਰ ‘ਚ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਰੁਝਾਨਾਂ ‘ਚ ਖਬਰ ਲਿਖੇ ਜਾਣ ਤੱਕ ਭਾਜਪਾ-ਸ਼ਿਵਸੈਨਾ ਗਠਜੋੜ 158 ਸੀਟਾਂ ‘ਤੇ ਵਾਧਾ ਬਣਾ ਕੇ ਸਪੱਸ਼ਟ ਬਹੁਮਤ ਵੱਲ ਹੈ ਮਹਾਂਰਾਸ਼ਟਰ ‘ਚ ਭਾਜਪਾ-ਸ਼ਿਵ ਸੈਨਾ ਗਠਜੋੜ ਨੇ ਲਗਾਤਾਰ ਦੂਜੀ ਵਾਰ ਆਪਣਾ ਕਬਜ਼ਾ ਕਾਇਮ ਰੱਖਿਆ ਹੈ ਮਹਾਂਰਾਸ਼ਟਰ ‘ਚ ਕਾਂਗਰਸ ਤੇ ਆਰਸੀਪੀ ਗਠਜੋੜ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ ਅਤੇ ਭਾਜਪਾ-ਸ਼ਿਵ ਸੈਨਾ ਦਾ ਬਹੁਮਤ ਦਾ ਅੰਕੜਾ ਘੱਟ ਗਿਆ ਹੈ ਮਹਾਂਰਾਸ਼ਟਰ ‘ਚ ਅਗਲੇ ਪੰਜ ਸਾਲਾਂ ਲਈ ਮੁੜ ਭਾਜਪਾ ਦੀ ਅਗਵਾਈ ‘ਚ ਸਰਕਾਰ ਬਣ ਰਹੀ ਹੈ ਹਾਲਾਂਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਚ ਪਾਰਟੀ ਦੇ ਅੰਕੜਿਆਂ ‘ਚ ਕਮੀ ਦਰਜ ਕੀਤੀ ਗਈ ਹੈ ਜਦੋਂਕਿ ਸ਼ਿਵ ਸੈਨਾ ਤੇ ਐਨਸੀਪੀ ਨੇ ਆਪਣੇ ਪ੍ਰਦਰਸ਼ਨ ‘ਚ ਸੁਧਾਰ ਕੀਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਰਨਾਲਾ (ਜਸਵੀਰ ਸਿੰਘ) | ਬਰਨਾਲਾ ਵਿਖੇ ਗਿਆਰਵੀਂ ਕਲਾਸ ‘ਚੋਂ ਫੇਲ੍ਹ ਹੋਏ ਵਿਦਿਆਰਥੀ ਵੱਲੋਂ ਨਿਰਾਸ਼ਤਾ ਦੇ ਚਲਦਿਆਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਦੁਖਦਾਈ ਸਮਾਚਾਰ ਹੈ   ਥਾਣਾ ਸਿਟੀ 1 ਦੇ ਏ ਐੱਸ ਆਈ ਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ (16) ਪੁੱਤਰ ਹਾਕਮ ਸਿੰਘ ਵਾਸੀ ਜੀਰੋ ਪੁਆਇੰਟ ਬਰਨਾਲਾ ਨੇ ਕੇਂਦਰੀ ਵਿਦਿਆਲਾ ਏਅਰ ਫੋਰਸ ਬਰਨਾਲਾ ਵਿਖੇ ਗਿਆਰਵੀਂ ਕਲਾਸ ਦੀ ਪ੍ਰੀਖਿਆ ਦਿੱਤੀ ਸੀ ਜਿਸ ਦੇ 28 ਮਾਰਚ ਨੂੰ ਆਏ ਨਤੀਜਿਆਂ ਵਿੱਚ ਮਨਪ੍ਰੀਤ ਸਿੰਘ ਫੇਲ੍ਹ ਹੋ ਗਿਆ ਸੀ ਫੇਲ੍ਹ ਹੋ ਜਾਣ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਮਨਪ੍ਰੀਤ ਸਿੰਘ ਨੇ ਪਰਿਵਾਰਕ ਮੈਬਰਾਂ ਦੀ ਗੈਰ ਹਾਜ਼ਰੀ ਵਿੱਚ ਘਰ ਅੰਦਰ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਪਰਿਵਾਰਕ ਮੈਬਰਾਂ ਨੂੰ ਪਤਾ ਲੱਗਣ ‘ਤੇ ਜਦ ਮਨਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ ਉਹਨਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਹਾਕਮ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ 174 ਦੀ ਕਾਰਵਾਈ ਕੀਤੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੱਖਾਂ ਲਈ ਇਨਸਾਫ ਨੂੰ ਲਟਕਾਉਂਦੀ, ਭਟਕਾਉਂਦੀ ਅਤੇ ਅਟਕਾਉਂਦੀ ਰਹੀ ਹੈ ਕਾਂਗਰਸ : ਕਮਲ ਸ਼ਰਮਾ
ਭਾਜਪਾ ਨੇ ਸੱਜਣ ਕੁਮਾਰ ਨੂੰ ਦਿੱਤੀ ਉਮਰ-ਕੈਦ ਦੀ ਸਜਾ ਦਾ ਕੀਤਾ ਸਵਾਗਤ
ਚੰਡੀਗੜ | ਭਾਰਤੀ ਜਨਤਾ ਪਾਰਟੀ ਨੇ 1984 ‘ਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੀਨੀਅਰ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਦਿੱਤੀ ਗਈ ਉਮਰ ਕੈਦ ਦੀ ਸਜਾ ਦਾ ਸਵਾਗਤ ਕਰਦਿਆਂ ਕਾਂਗਰਸ ਪਾਰਟੀ ਤੇ ਦੋਸ਼ ਲਗਾਇਆ ਹੈ ਕਿ ਉਹ ਇਸ ਮੁੱਦੇ ਤੇ ਅੱਜ ਤਕ ਨਿਆਂ ਪ੍ਰਣਾਲੀ ਨੂੰ ਲਟਕਾਉਂਦੀ, ਭਟਕਾਉਂਦੀ ਅਤੇ ਅਟਕਾਉਂਦੀ ਰਹੀ ਹੈ। ਪ੍ਰੈਸ ਦੇ ਨਾਂ ਜਾਰੀ ਬਿਆਨ ਵਿਚ ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਅਤੇ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਕਮਲ ਸ਼ਰਮਾ ਨੇ ਕਿਹਾ ਕਿ ਇਨਸਾਫ ਮਿਲਣ ਵਿਚ ਹੋਈ ਦੇਰੀ ਵੀ ਇਕ ਤਰਾਂ ਦੀ ਨਾਇਨਸਾਫ਼ੀ ਹੈ ਅਤੇ ਇਸ ਅੰਧੇਰ ਗਰਦੀ ਲਈ ਕਾਂਗਰਸ ਦੀਆਂ ਸਰਕਾਰਾਂ ਜਿੰਮੇਵਾਰ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤਨੀ ਤੇ ਤਿੰਨ ਬੇਟੀਆਂ ਨੂੰ ਮਾਰਨ ਤੋਂ ਬਾਅਦ ਮੌਤ ਨੂੰ ਲਾਇਆ ਗਲੇ
ਨਵੀਂ ਦਿੱਲੀ, (ਏਜੰਸੀ)। ਯੂ.ਪੀ ‘ਚ ਇਲਾਹਾਬਾਦ ਦੇ ਪੀਪਲਗੰਜ ‘ਚ ਇੱਕ ਘਰ ‘ਚ ਇੱਕ ਹੀ ਪਰਿਵਾਰ ਦੇ 5 ਲੋਕਾਂ ਦੀਆਂ ਲਾਸ਼ਾਂ ਮਿਲਣ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਘਰ ਦੇ ਮੁਖੀ ਨੇ ਹੀ ਸਭ ਦਾ ਕਤਲ ਕਰਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਪਿਤਾ ਜਦੋਂ ਬਹੁਤ ਦੇਰ ਤੱਕ ਦਰਵਾਜ਼ਾ ਖੜਕਾਉਂਦੇ ਰਹੇ ਤਾਂ ਘਰ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਦੋਂ ਪੁਲਿਸ ਆਈ ਤਾਂ ਘਰ ਦਾ ਟੀਵੀ ਬਹੁਤ ਤੇਜ਼ ਆਵਾਜ਼ ‘ਚ ਚੱਲ ਰਿਹਾ ਸੀ ਅਤੇ ਵੱਖ-ਵੱਖ ਥਾਂਵਾਂ ‘ਤੇ ਪੰਜ ਲਾਸ਼ਾਂ ਪਈਆਂ ਸਨ। (Murder)
ਘਰ ਦੇ ਮੁਖੀਆ ਦੀ ਪਤਨੀ ਦੀ ਲਾਸ਼ ਫਰਿੱਜ਼ ‘ਚ ਸੀ, ਇੱਕ ਬੇਟੀ ਦੀ ਲਾਸ਼ ਅਲਮਾਰੀ ‘ਚ ਸੀ ਅਤੇ ਇੱਕ ਲਾਸ਼ ਸੂਟਕੇਸ ‘ਚ ਸੀ, ਇੱਕ ਲੜਕੀ ਦੀ ਲਾਸ਼ ਤਖਤੇ ‘ਤੇ ਪਈ ਸੀ।ਅਤੇ ਘਰ ਦੇ ਮੁਖੀਆ ਨੇ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਆਪਸੀ ਕਲੇਸ਼ ਕਾਰਨ ਘਰ ਦੇ ਮੁਖੀਆ ਨੇ ਸਭ ਦਾ ਕਤਲ ਕਰਕੇ ਬਾਅਦ ‘ਚ ਖੁਦ ਵੀ ਫਾਹਾ ਲਗਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਹੀ ਸਾਫ ਹੋ ਸਕੇਗਾ ਕਿ 4 ਲੋਕਾਂ ਦਾ ਕਤਲ ਕਿਸ ਤਰ੍ਹਾਂ ਹੋਇਆ ਹੈ। (Murder)
ਰਿਸ਼ਤੇਦਾਰਾਂ ਨੇ ਕਿਹਾ ਤਾਂ ਦੋ ਸਕੀਆਂ ਭੈਣਾਂ ਨੇ ਚੁੱਕਿਆ ਇਹ ਖ਼ਤਰਨਾਕ ਕਦਮ
ਨੋਇਡਾ ‘ਚ ਦਰੱਖਤ ਨਾਲ ਲਮਕਦੀਆਂ ਮਿਲੀਆਂ ਦੋ ਲੜਕੀਆਂ ਦੀਆਂ ਲਾਸ਼ਾਂ | Noida News
ਨੋਇਡਾ (ਏਜੰਸੀ)। ਉੱਤਰ ਪ੍ਰਦੇਸ਼ ਦੇ ਗੌਤਮਬੁੱਧ ਨਗਰ ਜ਼ਿਲ੍ਹੇ ‘ਚ ਨੋਇਡਾ ਦੇ ਥਾਣਾ ਸੈਕਟਰ 49 ਇਲਾਕੇ ਦੇ ਬਰੌਲਾ ਪਿੰਡ ‘ਚ ਮੰਗਲਵਾਰ ਸਵੇਰੇ ਪਿੰਡ ਦੇ ਬਾਹਰ ਦਰੱਖਤ ਨਾਲ ਲਮਕੀਆਂ ਹੋਈਆਂ ਦੋ ਸਕੀਆਂ ਭੈਣਾਂ ਦੀਆਂ ਲਾਸ਼ਾਂ  ਮਿਲੀਆਂ ਹਨ ਪੁਲਿਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਲਕਸ਼ਮੀ (18) ਅਤੇ ਨਿਸ਼ਾ (13) ਦੇ ਰੂਪ ‘ਚ ਹੋਈ ਹੈ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀਆਂ ਲੜਕੀਆਂ ਨੂੰ ਉਨ੍ਹਾਂ ਦੇ ਸਾਰੇ ਰਿਸ਼ਤੇਦਾਰ ਹਮੇਸ਼ਾ ਪ੍ਰੇਸ਼ਾਨ ਕਰਦੇ ਸਨ। (Noida News)
ਉਨ੍ਹਾਂ ਨੇ ਲੋਕਾਂ ਨੇ ਉਨ੍ਹਾਂ ਦਾ ਕਤਲ ਕੀਤਾ ਹੈ ਪੁਲਿਸ ਅਧਿਕਾਰੀ ਆਕਾਸ਼ ਤੋਮਰ ਨੇ ਦੱਸਿਆ ਕਿ ਸਵੇਰੇ ਥਾਣਾ ਸੈਕਟਰ 49 ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਰੌਲਾ ਪਿੰਡ ਦੇ ਬਾਹਰ ਦੋ ਲੜਕੀਆਂ ਦੀਆਂ ਲਾਸ਼ਾਂ ਲਮਕੀਆਂ ਹੋਈਆਂ ਹਨ ਸੂਚਨਾ ਦੇ ਆਧਾਰ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਦਰੱਖਤ ਤੋਂ ਉਤਾਰ ਲਿਆ ਅਤੇ ਦੋਵਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਲੜਕੀਆਂ ਦੀ ਮਾਂ ਦਾ ਦੋਸ਼ ਲਾਇਆ ਹੈ, ਉਨ੍ਹਾਂ ਦੇ ਹੀ ਸਗੇ ਰਿਸ਼ਤੇਦਾਰ ਉਨ੍ਹਾਂ ਦੀਆਂ ਲੜਕੀਆਂ ਨੂੰ ਕਾਫੀ ਦਿਨਾਂ ਤੋਂ ਪ੍ਰੇਸ਼ਾਨ ਕਰ ਰਹੇ ਸਨ ਉਨ੍ਹਾਂ ਨੇ ਹੀ ਦੋਵਾਂ ਲੜਕੀਆਂ ਦਾ ਕਤਲ ਕਰਕੇ ਲਾਸ਼ ਨੂੰ ਰਿਸ਼ਤੇਦਾਰ ਨਣਦੋਈ ਅਤੇ ਉਨ੍ਹਾਂ ਦੇ ਭਤੀਜਿਆਂ ਨੇ ਘਟਨਾ ਨੂੰ ਅੰਜਾਮ ਦਿੱਤਾ ਹੈ। (Noida News)
ਮ੍ਰਿਤਕ ਲੜਕੀਆਂ ਦੀ ਮਾਂ ਰਾਜਿੰਦਰ ਦੇਵੀ ਦਾ ਕਹਿਣਾ ਹੈ ਕਿ ਉਸਦੇ ਰਿਸ਼ਤੇਦਾਰ ਰਿਸ਼ੀ , ਬਬਲੂ, ਰਵੀ ਅਤੇ ਰੋਹਿਤ ਉਨ੍ਹਾਂ ਦੇ ਘਰ ਰਾਤ ਨੂੰ ਆਉਂਦੇ ਸਨ ਅਤੇ ਕਈ ਵਾਰ ਜਾਨੋਂ ਮਾਰਨ ਦੀ ਧਮਕੀ ਦੇ ਚੁੱਕੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਨਹੀਂ ਪਤਾ ਸੀ ਕਿ ਉਹ ਅਸਲ ‘ਚ ਸਾਡੀ ਧੀਆਂ ਦਾ ਕਤਲ ਕਰ ਦੇਣਗੇ, ਪਰ ਜਦੋਂ ਸਵੇਰੇ ਪੁਲਿਸ ਨੇ ਸਾਡੇ ਘਰ ਦਾ ਬੂਹਾ ਖੜਕਾਇਆ ਅਤੇ ਘਟਨਾ ਬਾਰੇ ਦੱਸਿਆ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਫਿਲਹਾਲ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। (Noida News)