New Ration Card - Sach Kahoon Punjabi

New Ration Card: ਮੁਫ਼ਤ ਰਾਸ਼ਨ ਕਾਰਡਾਂ ਦਾ ਅਪਡੇਟ, ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ, ਸਰਕਾਰ ਨੇ ਖਿੱਚੀ ਤਿਆਰੀ
New Ration Card: ਨਵੀਂ ਦਿੱਲੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਰਕਾਰ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ ਜਨਤਾ ਲਈ ਇੱਕ ਵੱਡੀ ਸਹੂਲਤ ਦਾ ਐਲਾਨ ਕੀਤਾ ਹੈ। ਉੱਤਰ-ਪੱਛਮੀ ਦਿੱਲੀ ਲੋਕ ਸਭਾ ਹਲਕੇ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਇਸ ਸਾਲ 2 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਦਿੱਲੀ ਵਿੱਚ ਨਵੇਂ ਰਾਸ਼ਨ ਕਾਰਡ ਨਹੀਂ ਬਣਾਏ ਗਏ ਸਨ, ਜਿਸ ਕਾਰਨ ਹੁਣ ਇਹ ਕਦਮ ਚੁੱਕਿਆ ਗਿਆ ਹੈ।

ਖ਼ੁਰਾਕ ਤੇ ਸਪਲਾਈ ਵਿਭਾਗ ਵੱਲੋਂ ਚਲਾਈ ਗਈ ਜਾਂਚ ਮੁਹਿੰਮ ਦੌਰਾਨ ਸਾਹਮਣੇ ਆਇਆ ਹੈ ਕਿ ਕਈ ਅਜਿਹੇ ਲੋਕ ਰਾਸ਼ਨ ਕਾਰਡ ਦੀ ਵਰਤੋਂ ਕਰ ਰਹੇ ਹਨ, ਜੋ ਇਸ ਦੇ ਯੋਗ ਨਹੀਂ ਹਨ। ਵਿਭਾਗ ਨੇ 2.76 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਅਧਿਕਾਰੀਆਂ ਅਨੁਸਾਰ ਸਰਕਾਰ ਜਲਦੀ ਹੀ ਇਨ੍ਹਾਂ ਅਯੋਗ ਲਾਭਪਾਤਰੀਆਂ ਦੇ ਕਾਰਡ ਰੱਦ ਕਰਨ ਦਾ ਫੈਸਲਾ ਲੈ ਸਕਦੀ ਹੈ। ਜਾਂਚ ਵਿੱਚ ਕੁਝ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ:

1.59 ਲੱਖ ਕਾਰਡ ਧਾਰਕਾਂ ਕੋਲ ਆਪਣੀ ਜਾਇਦਾਦ ਹੈ।

77,000 ਤੋਂ ਵੱਧ ਲੋਕਾਂ ਕੋਲ ਆਪਣੀਆਂ ਗੱਡੀਆਂ ਹਨ।

19,000 ਕਾਰਡ ਧਾਰਕ ਕੰਪਨੀਆਂ ਦੇ ਡਾਇਰੈਕਟਰ ਹਨ।

16,000 ਲੋਕਾਂ ਕੋਲ ਦੂਜੇ ਰਾਜਾਂ ਵਿੱਚ ਵੀ ਰਾਸ਼ਨ ਕਾਰਡ ਹਨ।

ਰਾਸ਼ਨ ਕਾਰਡ ਲਈ ਨਵੀਆਂ ਸ਼ਰਤਾਂ | New Ration Card

ਨਵੇਂ ਨਿਯਮਾਂ ਮੁਤਾਬਕ ਹੇਠ ਲਿਖੇ ਲੋਕ ਰਾਸ਼ਨ ਕਾਰਡ ਦੇ ਯੋਗ ਨਹੀਂ ਹੋਣਗੇ:

1-5 ਸ਼੍ਰੇਣੀ ਦੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕ।

ਸਰਕਾਰੀ ਨੌਕਰੀ ਕਰਨ ਵਾਲੇ ਜਾਂ ਇਨਕਮ ਟੈਕਸ ਭਰਨ ਵਾਲੇ।

ਚਾਰ ਪਹੀਆ ਵਾਹਨ (ਕਾਰ ਆਦਿ) ਰੱਖਣ ਵਾਲੇ।

2 ਕਿਲੋਵਾਟ ਤੋਂ ਵੱਧ ਦਾ ਬਿਜਲੀ ਕੁਨੈਕਸ਼ਨ ਰੱਖਣ ਵਾਲੇ।

Read Also : ਬਰਨਾਲਾ ’ਚ ਕਾਂਗਰਸ ਦੀ ਰੈਲੀ ਸ਼ੁਰੂ, ਸਾਢੇ 12 ਵਜੇ ਪਹੁੰਚਣਗੇ ਰਾਹੁਲ ਗਾਂਧੀ

Ration Card: ਰਾਸ਼ਨ ਕਾਰਡ ਸਬੰਧੀ ਖੁਸ਼ਖਬਰੀ! ਮੁਫ਼ਤ ਰਾਸ਼ਨ ਲੈਣ ਵਾਲਿਆਂ ਨੂੰ ਵੱਡੀ ਰਾਹਤ
Ration Card: ਮੋਦੀ ਕੈਬਨਿਟ ਦੇ 5 ਵੱਡੇ ਫੈਸਲੇ: ਸਰਹੱਦੀ ਇਲਾਕਿਆਂ ’ਚ 2000 ਕਿਲੋਮੀਟਰ ਸੜਕੀ ਨੈੱਟਵਰਕ

ਪੌਸ਼ਟਿਕ ਚੌਲਾਂ ਦੇ ਨਾਲ 2028 ਤੱਕ ਮੁਫਤ ਰਾਸ਼ਨ

Ration Card: ਨਵੀਂ ਦਿੱਲੀ (ਏਜੰਸੀ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਬੈਠਕ ’ਚ ਮੋਦੀ ਕੈਬਨਿਟ ਨੇ ਕਈ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ। ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਇਨ੍ਹਾਂ ਫੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ ਹੋਰ 5 ਸਾਲਾਂ ਲਈ ਵਧਾ ਦਿੱਤਾ ਹੈ।

Read Also : Crime: ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ

ਇਸ ਦਾ ਮਤਲਬ ਹੈ ਕਿ 2028 ਤੱਕ ਲੋਕ ਇਸ ਯੋਜਨਾ ਦੇ ਤਹਿਤ ਗਰੀਬਾਂ ਨੂੰ ਮੁਫਤ ਰਾਸ਼ਨ ਦਾ ਲਾਭ ਲੈ ਸਕਣਗੇ। ਮੰਤਰੀ ਮੰਡਲ ਨੇ ਪੋਸ਼ਣ ਸੁਰੱਖਿਆ ਬਾਰੇ ਫੈਸਲੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਦੇਸ਼ ਵਿੱਚ ਸਭ ਤੋਂ ਹੇਠਲੇ ਪੱਧਰ ’ਤੇ ਰਹਿਣ ਵਾਲੇ ਲੋਕਾਂ ਨੂੰ ਪੌਸ਼ਟਿਕ ਚੌਲਾਂ ਦੀ ਮੁਫਤ ਸਪਲਾਈ ਕੀਤੀ ਜਾਵੇਗੀ। ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਇਸ ’ਤੇ ਲਗਭਗ 17,082 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਲੋਥਲ ਵਿੱਚ ਬਣਾਇਆ ਜਾਵੇਗਾ ਨੈਸ਼ਨਲ ਮੈਰੀਟਾਈਮ ਹੈਰੀਟੇਜ਼ ਕੰਪਲੈਕਸ | Ration Card

ਇਸ ਤੋਂ ਇਲਾਵਾ ਮੋਦੀ ਮੰਤਰੀ ਮੰਡਲ ਨੇ ਦੇਸ਼ ਨਾਲ ਲੱਗਦੇ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਵਿਸਤ੍ਰਿਤ ਯੋਜਨਾ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਸ ਤਹਿਤ ਰਾਜਸਥਾਨ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ 2000 ਕਿਲੋਮੀਟਰ ਤੋਂ ਵੱਧ ਦਾ ਨਵਾਂ ਸੜਕੀ ਨੈੱਟਵਰਕ ਬਣਾਇਆ ਜਾਵੇਗਾ। ਇਸ ਸੜਕੀ ਨੈੱਟਵਰਕ ਨੂੰ ਦੇਸ਼ ਦੇ ਹੋਰ ਮਹੱਤਵਪੂਰਨ ਸੜਕੀ ਨੈੱਟਵਰਕਾਂ ਨਾਲ ਜੋੜਿਆ ਜਾਵੇਗਾ। ਮੋਦੀ ਸਰਕਾਰ ਨੇ ਰਣਨੀਤਕ ਤੌਰ ’ਤੇ ਮਹੱਤਵਪੂਰਨ ਇਸ ਪ੍ਰਾਜੈਕਟ ਲਈ 4,400 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਮਨਜ਼ੂਰ ਕੀਤੀ ਹੈ।

Ration card

ਮੋਦੀ ਮੰਤਰੀ ਮੰਡਲ ਨੇ ਗੁਜਰਾਤ ਵਿੱਚ ਹੜੱਪਾ ਸੱਭਿਅਤਾ ਦੇ ਕੇਂਦਰ ਲੋਥਲ ਵਿੱਚ ਇੱਕ ਰਾਸ਼ਟਰੀ ਸਮੁੰਦਰੀ ਵਿਰਾਸਤੀ ਕੰਪਲੈਕਸ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਵੀ ਸਵੀਕਾਰ ਕਰ ਲਿਆ ਹੈ। ਇਸ ਪ੍ਰਾਜੈਕਟ ਤਹਿਤ ਲੋਥਲ ਕੰਪਲੈਕਸ ਨੂੰ ਇਸ ਦੇ ਮੂਲ ਰੂਪ ਵਿਚ ਵਿਕਸਤ ਕੀਤਾ ਜਾਵੇਗਾ। ਕੰਪਲੈਕਸ ਵਿੱਚ ਲਾਈਟਹਾਊਸ ਮਿਊਜ਼ੀਅਮ, ਜਹਾਜ਼ ਬਣਾਉਣ ਦਾ ਤਜ਼ਰਬਾ, ਡਾਕ, ਲੋਥਲ ਸਿਟੀ ਆਦਿ ਦਾ ਵਿਕਾਸ ਕੀਤਾ ਜਾਵੇਗਾ।

ਅਨੀਮੀਆ ਵਿਰੁੱਧ ਸਰਕਾਰ ਨੇ ਸ਼ੁਰੂ ਕੀਤੀ ਜੰਗ

2021 ਵਿੱਚ ਕਰਵਾਏ ਗਏ ਸਿਹਤ ਸਰਵੇਖਣ ਦੇ ਅਨੁਸਾਰ ਅਨੀਮੀਆ ਅਜੇ ਵੀ ਭਾਰਤ ਵਿੱਚ ਇੱਕ ਵਿਆਪਕ ਸਿਹਤ ਸਮੱਸਿਆ ਬਣੀ ਹੋਈ ਹੈ। ਇਸ ਕਾਰਨ ਦੇਸ਼ ਦੀ ਵੱਡੀ ਆਬਾਦੀ ਆਇਰਨ ਦੀ ਕਮੀ ਤੋਂ ਇਲਾਵਾ ਵਿਟਾਮਿਨ ਬੀ12 ਅਤੇ ਫੋਲਿਕ ਐਸਿਡ ਵਰਗੇ ਹੋਰ ਵਿਟਾਮਿਨਾਂ ਅਤੇ ਖਣਿਜਾਂ ਦੀ ਕਮੀ ਦੀ ਸਮੱਸਿਆ ਨਾਲ ਜੂਝ ਰਹੀ ਹੈ। ਇਨ੍ਹਾਂ ਪੌਸ਼ਟਿਕ ਤੱਤਾਂ ਦੀ ਕਮੀ ਨਾ ਸਿਰਫ਼ ਲੋਕਾਂ ਦੀ ਸਿਹਤ ਨੂੰ ਪ੍ਰਭਾਵਿਤ ਕਰਦੀ ਹੈ, ਸਗੋਂ ਉਨ੍ਹਾਂ ਦੀ ਉਤਪਾਦਕਤਾ ਨੂੰ ਵੀ ਪ੍ਰਭਾਵਿਤ ਕਰਦੀ ਹੈ। ਅਜਿਹੀ ਸਥਿਤੀ ਵਿੱਚ, ਸਰਕਾਰ ਨੇ ਮਿਡ-ਡੇ ਮੀਲ, ਮੁਫਤ ਰਾਸ਼ਨ, ਯੋਜਨਾ, ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤੇ ਹੋਰ ਸਾਰੀਆਂ ਯੋਜਨਾਵਾਂ ਦੇ ਤਹਿਤ ਪੌਸ਼ਟਿਕ ਤੱਤਾਂ ਨਾਲ ਭਰਪੂਰ ਚੌਲ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਉਦੇਸ਼ ਅਨੀਮੀਆ ਅਤੇ ਸੂਖਮ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਦੂਰ ਕਰਨਾ ਹੈ।

New Ration Card : ਖੁਸ਼ਖਬਰੀ! ਕੀ ਤੁਸੀਂ ਵੀ ਬਨਵਾਉਣਾ ਐ ਨਵਾਂ ਰਾਸ਼ਨ ਕਾਰਡ, ਪੰਜਾਬ ਦੇ ਮੰਤਰੀ ਨੇ ਦਿੱਤਾ ਚੰਗਾ ਅਪਡੇਟ
ਚੰਡੀਗੜ੍ਹ। New Ration Card : ਪੰਜਾਬ ਵਿੱਚ ਵੱਡੀ ਗਿਣਤੀ ਲੋਕ ਨਵੇਂ ਰਾਸ਼ਨ ਕਾਰਡ ਬਨਵਾਉਣ ਲਈ ਸਰਕਾਰ ਦੀ ਸਕੀਮ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਵਿੱਚ ਤੁਸੀਂ ਵੀ ਸ਼ਾਮਲ ਹੋ ਸਕਦੇ ਹੋ। ਜੇਕਰ ਤੁਸੀਂ ਵੀ ਨਵਾਂ ਰਾਸ਼ਨ ਕਾਰਡ ਬਨਵਾਉਣ ਲਈ ਐਲਾਨ ਦੀ ਉਡੀਕ ਕਰ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਹੋ ਸਕਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿਚ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਚਾਹੇ ਪੰਜਾਬ ਅੰਦਰ ਨੌਕਰੀਆਂ ਦਾ ਸਵਾਲ ਹੋਵੇ, ਮੁਫਤ ਬਿਜਲੀ ਦਾ ਸਵਾਲ ਹੋਵੇ ਜਾਂ ਪੰਜਾਬ ਅੰਦਰ ਸੜਕ ਸੁਰੱਖਿਆ ਫੋਰਸ ਦਾ ਸਵਾਲ ਹੋਵੇ।

ਖ਼ਾਸ ਕਰਕੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਪਿੰਡ ਭਨਵਾਲ ਵਿਖੇ ਵਾਟਰ ਸਪਲਾਈ ਦਾ ਨੀਹ ਪੱਧਰ ਰੱਖਣ ਮਗਰੋਂ ਕੀਤਾ। New Ration Card

Read Also : Jan Dhan Yojana Account : ਕੀ ਤੁਹਾਡੇ ਕੋਲ ਵੀ ਹੈ ਜਨ ਧਨ ਯੋਜਨਾ ਦਾ ਖਾਤਾ, ਆ ਗਿਆ ਨਵਾਂ ਅਪਡੇਟ

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਜਲਦੀ ਪੂਰੇ ਪੰਜਾਬ ਅੰਦਰ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਆਰੰਭ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਲਾਭਪਾਤਰੀ ਕਾਰਡ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਬਣਵਾ ਕੇ ਲਾਭ ਪਾਤਰੀ ਵੱਖ-ਵੱਖ ਸਕੀਮਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬੇ ਭਰ ਵਿਚ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।

How to aply New Ration Card

ਇਥੋਂ ਦੇ ਪਿੰਡ ਭਨਵਾਲ ਅੰਦਰ ਵਾਟਰ ਸਪਲਾਈ ਦਾ ਨੀਂਹ ਪੱਥਰ ਰੱਖਣ ਮਗਰੋਂ ਉਨ੍ਹਾਂ ਕਿਹਾ ਕਿ ਪਿੰਡ ਭਨਵਾਲ ਦੇ ਲੋਕਾਂ ਦੀ ਸਹੂਲਤ ਲਈ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਦਾ ਲਾਭ ਘੱਟ ਤੋਂ ਘੱਟ 500 ਪਰਿਵਾਰਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਟਰ ਸਪਲਾਈ ਦੇ ਨਿਰਮਾਣ ਦਾ ਕਾਰਜ ਕਰੀਬ 6 ਮਹੀਨੇ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਵੀ ਕੀਤਾ ਜਿਸ ਵਿੱਚ ਸਭ ਤੋਂ ਪਹਿਲਾਂ ਪਿੰਡ ਮੈਰਾ ਕਲੋਨੀ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਸ ਮੌਕੇ ਉੱਤੇ ਪਿੰਡ ਅੰਦਰ ਲਾਇਬ੍ਰੇਰੀ ਬਣਾਉਣ ਲਈ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ। New Ration Card

ਨਵੇਂ ਰਾਸ਼ਨ ਕਾਰਡ ਬਣਨੇ ਸ਼ੁਰੂ, ਕੈਂਪ ’ਚ ਕਾਰਡ ਬਣਾਉਣ ਵਾਲਿਆਂ ਦੀਆਂ ਲੱਗੀਆਂ ਲਾਈਨਾਂ
ਨਵੇਂ ਰਾਸ਼ਨ ਕਾਰਡ ਬਣਾਉਣ ਸਬੰਧੀ ਲਗਾਇਆ ਕੈਂਪ (New Ration Card)

(ਜੀਵਨ ਗੋਇਲ) ਧਰਮਗੜ੍ਹ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਸੁਨਾਮ 1 ਦੇ ਪਿੰਡਾਂ ਵਿੱਚ ਨਵੇਂ ਰਾਸ਼ਨ ਕਾਰਡ ਬਣਾਉਣ ਸਬੰਧੀ ਸੀ.ਡੀ.ਪੀ.ਓ ਰੇਖਾ ਰਾਣੀ ਦੀ ਅਗਵਾਈ ਹੇਠ ਸੁਪਰਵਾਈਜਰ ਦਰਸਨਾ ਦੇਵੀ ਵੱਲੋਂ ਪਿੰਡ ਫਲੇੜਾ ਵਿਖੇ ਲਗਾਇਆ ਗਿਆ। ਜਿਸ ਵਿੱਚ ਈ ਸ਼ਰਮ ਕਾਰਡ ਦੇ ਲਾਭਪਾਤਰੀਆਂ ਦੀ ਸਨਾਖ਼ਤ ਕਰਕੇ ਸਰਕਾਰ ਵੱਲੋਂ ਲਿਸਟ ਤਿਆਰ ਕਰਕੇ ਨਵੇਂ ਰਾਸ਼ਨ ਕਾਰਡ ਬਣਾਉਣ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਗਈ। New Ration Card

ਇਹ ਵੀ ਪੜ੍ਹੋ: ਦੇਸ਼ ਭਗਤ ਯੂਨੀਵਰਸਿਟੀ ਕੈਂਪਸ ’ਚ ਇੰਡੀਅਨ ਓਵਰਸੀਜ਼ ਬੈਂਕ ਨੇ ਖੋਲ੍ਹੀ ਈ-ਲੌਬੀ

ਜਿਸ ਵਿਚ ਤਕਰੀਬਨ 80 ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਅਰਜ਼ੀਆਂ ਲਈਆਂ ਗਈਆਂ ਹਨ। ਜਿਨ੍ਹਾਂ ਵਿੱਚ ਯੋਗ ਲਾਭਪਾਤਰੀਆਂ ਦੀ ਸਨਾਖਤ ਕਰਕੇ ਕਾਰਡ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਅਰਜ਼ੀਆਂ ਤਸਦੀਕ ਕਰਨ ਲਈ ਭੇਜ ਦਿੱਤੀਆਂ ਗਈਆਂ ਹਨ। ਲੋਕਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਆਂਗਣਵਾੜੀ ਵਰਕਰ ਰਣਜੀਤ ਕੋਰ, ਬਲਵਿੰਦਰ ਕੌਰ, ਬਲਜੀਤ ਕੌਰ, ਸਰਪੰਚ ਬਿੱਕਰ ਸਿੰਘ ਆਦਿ ਵਿਅਕਤੀ ਮੌਜ਼ੂਦ ਸਨ।