Farmers Delhi March - Sach Kahoon Punjabi
Kisan Andolan 2024: ਗੱਲਬਾਤ ਨਾਲ ਨਿੱਕਲੇ ਹੱਲ
Kisan Andolan 2024: ਭਾਰਤ ਖੇਤੀ ਪ੍ਰਧਾਨ ਦੇਸ਼ ਹੈ ਖੇਤੀ ਦੇਸ਼ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਖੇਤੀ ਮੌਸਮ ’ਤੇ ਨਿਰਭਰ ਹੈ ਮੌਸਮ ਅਨੁਕੁੂਲ ਹੋਵੇਗਾ ਤਾਂ ਫਸਲ ਹੋਵੇਗੀ ਨਹੀਂ ਤਾਂ ਨਹੀਂ ਗੜੇਮਾਰੀ, ਮੀਂਹ, ਹਨ੍ਹੇਰੀ, ਤੂਫਾਨ, ਸੋਕਾ ਇਨ੍ਹਾਂ ਸਾਰਿਆਂ ਨਾਲ ਫਸਲ ਦਾ ਪ੍ਰਭਾਵਿਤ ਹੋਣਾ ਤੈਅ ਹੈ ਜਦੋਂਕਿ ਹੋਰ ਬਹੁਤ ਸਾਰੇ ਵਪਾਰ ਅਤੇ ਰੁਜ਼ਗਾਰ ਉਪਰੋਕਤ ਹਾਲਾਤਾਂ ’ਚ ਵੀ ਬਿਨਾਂ ਪ੍ਰਭਾਵਿਤ ਹੋਏ ਰਹਿ ਸਕਦੇ ਹਨ ਇਸ ਲਈ ਕਿਸਾਨ ਦੀ ਆਮਦਨ ਮੌਸਮ ’ਤੇ ਨਿਰਭਰ ਹੈ ਹਾਲਾਂਕਿ ਵਿਗੜੇ ਮੌਸਮ ਦੀ ਚਪੇਟ ’ਚ ਆਉਣ ’ਤੇ ਸਰਕਾਰ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਕਰਦੀ ਹੈ ਪਰ ਇਹ ਰਾਸ਼ੀ ਊਠ ਦੇ ਮੂੰਹ ’ਚ ਜੀਰੇ ਬਰਾਬਰ ਹੁੰਦੀ ਹੈ।
ਇ ਖਬਰ ਵੀ ਪੜ੍ਹੋ : Jagjit Singh Dallewal: ਡੱਲੇਵਾਲ ਦੀ ਸਿਹਤ ਨੂੰ ਲੈ ਕੇ ਆਈ ਵੱਡੀ ਅਪਡੇਟ, ਜਾਣੋ
ਇਸ ਲਈ ਕਿਸਾਨ ਦੀ ਚਿੰਤਾ ਵਾਜ਼ਿਬ ਹੈ ਕਿਸਾਨ ਕਈ ਸਾਲਾਂ ਤੋਂ ਆਪਣੀਆਂ ਮੰਗਾਂ ਸਬੰਧੀ ਸੰਘਰਸ਼ਸ਼ੀਲ ਹਨ ਸਾਲ 2020 ’ਚ ਤਿੰਨ ਖੇਤੀ ਸੁਧਾਰ ਬਿੱਲਾਂ ਖਿਲਾਫ ਇੱਕ ਸਾਲ ਤੋਂ ਜ਼ਿਆਦਾ ਦਿੱਲੀ ਦੀ ਸਰਹੱਦ ’ਤੇ ਧਰਨਾ ਦੇ ਕੇ ਕਿਸਾਨਾਂ ਨੇ ਸਰਕਾਰ ਨੂੰ ਬਿੱਲ ਵਾਪਸ ਲੈਣ ਨੂੰ ਮਜ਼ਬੂਰ ਕੀਤਾ ਹਾਲਾਂਕਿ ਕੁਝ ਖੇਤੀ ਮਾਹਿਰਾਂ ਦਾ ਮੰਨਣਾ ਸੀ ਕਿ ਇਹ ਬਿੱਲ ਕਿਸਾਨਾਂ ਦੀ ਖੁਸ਼ਹਾਲੀ ਦਾ ਰਸਤਾ ਦਿਖਾਉਂਦੇ ਪਰ ਕਿਸਾਨ ਸੰਗਠਨਾਂ ਦੀ ਰਾਇ ਇਸ ਦੇ ਉਲਟ ਸੀ ਸਰਕਾਰ ਵੱਲੋਂ ਇਹ ਤਿੰਨੇ ਖੇਤੀ ਬਿੱਲ ਵਾਪਸ ਲਏ ਜਾਣ ਤੋਂ ਬਾਅਦ ਵੀ ਕਿਸਾਨਾਂ ਦੀ ਸਮੱਸਿਆ ਜਿਉਂ ਦੀ ਤਿਉਂ ਹੀ ਹੈ ਕਿਸਾਨ ਸੰਘਰਸ਼ ਦੇ ਰਸਤੇ ’ਤੇ ਹਨ ਸ਼ਾਂਤੀਪੂਰਵਕ ਵਿਰੋਧ ਪ੍ਰਦਰਸ਼ਨ ਹਰ ਕਿਸੇ ਦਾ ਹੱਕ ਹੈ।
ਬਸ਼ਰਤੇ ਇਸ ਨਾਲ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਪਰ ਅਕਸਰ ਪ੍ਰਦਰਸ਼ਨ ਕਿਸੇ ਨਾ ਕਿਸੇ ਉਤੇਜਨਾ ਜਾਂ ਅਪ੍ਰਤੱਖ ਸਿਆਸੀ ਦਖਲਅੰਦਾਜ਼ੀ ਨਾਲ ਹਿੰਸਕ ਹੋ ਜਾਂਦੇ ਹਨ, ਜੋ ਹਰ ਕਿਸੇ ਲਈ ਨੁਕਸਾਨਦੇਹ ਹਨ ਅੰਦੋਲਨਕਾਰੀਆਂ ਨੂੰ ਅਜਿਹੇ ਕਾਰਨਾਂ ’ਤੇ ਸਖ਼ਤ ਨਜ਼ਰ ਰੱਖਣੀ ਚਾਹੀਦੀ ਹੈ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ, ਜੋ ਮੰਗਾਂ ਤਰਕਸੰਗਤ ਹਨ ਉਨ੍ਹਾਂ ਨੂੰ ਮੰਨਣਾ ਚਾਹੀਦਾ ਹੈ ਅੜੀਅਲ ਰਵੱਈਏ ਨਾਲ ਕਦੇ ਵੀ ਕਿਸੇ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ ਦੁਨੀਆ ’ਚ ਅਜਿਹੀ ਕੋਈ ਵੀ ਸਮੱਸਿਆ ਨਹੀਂ ਜਿਸ ਦਾ ਕੋਈ ਹੱਲ ਨਾ ਹੋਵੇ ਸ਼ਾਂਤੀਪੂਰਵਕ ਤਰੀਕੇ ਨਾਲ ਆਪਸੀ ਗੱਲਬਾਤ ਤੇ ਇੱਕ-ਦੂਜੇ ’ਤੇ ਵਿਸ਼ਵਾਸ ਨਾਲ ਹਰ ਸਮੱਸਿਆ ਦਾ ਹੱਲ ਸੰਭਵ ਹੈ। Kisan Andolan 2024
Kisan Andolan 2024: ਕਿਸਾਨਾਂ ਦੇ ਹੱਕ ’ਚ ਸਿਹਤ ਮੰਤਰੀ ਨੇ ਕਹੀ ਇਹ ਗੱਲ, ਜਾਣੋ
ਰਾਹ ਰੋਕਣ ਦੀ ਬਜਾਇ ਕਿਸਾਨਾਂ/ਮਜ਼ਦੂਰਾਂ ਦੀ ਗੱਲ ਸੁਣੇ ਕੇਂਦਰ ਸਰਕਾਰ : ਸਿਹਤ ਮੰਤਰੀ | Kisan Andolan 2024
Kisan Andolan 2024: ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਆਪਣੀਆਂ ਮੰਗਾਂ ਤੇ ਮਸ਼ਲਿਆਂ ਦੇ ਹੱਲ ਲਈ ਸੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨ/ਮਜ਼ਦੂਰਾਂ ਦੇ ਹੱਕ ’ਚ ਹਾਅ ਦਾ ਨਾਰਿਆ ਮਾਰਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ/ਮਜ਼ਦੂਰਾਂ ਦਾ ਰਾਹ ਰੋਕਣ ਦੀ ਬਜਾਇ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ। ਸਨਅੱਤੀ ਸ਼ਹਿਰ ਲੁਧਿਆਣਾ ਵਿਖੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਉਦਘਾਟਨ ਕਰਨ ਤੋਂ ਪਹਿਲਾਂ ਮੀਡੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਕਿਸਾਨਾਂ/ਮਜ਼ਦੂਰਾਂ ਦੀਆਂ ਮੰਗਾਂ ਜਾਇਜ਼ ਹਨ ਤੇ ਉਨ੍ਹਾਂ ਕੋਲ ਆਪਣਾ ਰੋਸ ਜਾਹਿਰ ਕਰਨ ਦਾ ਵੀ ਸੰਵਿਧਾਨਿਕ ਹੱਕ ਹੈ। ਇਸ ਲਈ ਸਰਕਾਰ ਦਾ ਇਹ ਫ਼ਰਜ ਬਣਦਾ ਹੈ। Kisan Andolan 2024
ਇਹ ਖਬਰ ਵੀ ਪੜ੍ਹੋ : IND vs AUS: ਡੇ-ਨਾਈਟ ਟੈਸਟ ਦਾ ਪਹਿਲਾ ਦਿਨ ਅਸਟਰੇਲੀਆ ਦੇ ਨਾਂਅ, ਲਾਬੁਸ਼ੇਨ-ਮੈਕਸਵੀਨੀ ਨਾਟਆਊਟ ਪਰਤੇ
ਕਿ ਜੋ ਕੋਈ ਰੋਸ ਜਾਹਿਰ ਕਰ ਰਿਹਾ ਹੈ ਤਾਂ ਉਸ ਨਾਲ ਗੱਲ ਕਰਕੇ ਉਸਦੀਆਂ ਮੁਸ਼ਕਿਲਾਂ/ਮਸਲਿਆਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰੇ। ਨਾ ਕਿ ਆਪਣੇ ਹੱਕਾਂ ਦੀ ਅਵਾਜ ਉਠਾਉਣ ਵਾਲਿਆਂ ਦੇ ਰਸਤੇ ਵਿੱਚ ਕਿੱਲਾਂ ਗੱਡ ਕੇ ਜਾਂ ਕੰਡਿਆਲੀ ਤਾਰਾਂ ਲਗਾ ਕੇ ਉਨ੍ਹਾਂ ਦਾ ਰਾਹ ਰੋਕੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸਰਕਾਰ ਤੇ ਕਿਸਾਨ/ਮਜ਼ਦੂਰਾਂ ’ਚ ਆਪਸੀ ਦੂਰੀਆਂ ਹੀ ਵਧਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਤੇ ਮਜ਼ਦੂਰ ’ਤੇ ਧਾਰਾ 144 ਲਾਉਣੀ ਅਤਿ ਨਿੰਦਣਯੋਗ ਕਾਰਵਾਈ ਹੈ। ਪੰਜਾਬ ਸਰਕਾਰ ਇਸ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼ੇਰਸ਼ਾਹ ਸੂਰੀ ਮਾਰਗ ਨਾ ਅੰਗਰੇਜਾਂ ਵੇਲੇ ਬੰਦ ਹੋਇਆ ਨਾ ਇਹ ਮੁਗਲਾਂ ਦੇ ਸਮੇਂ ’ਚ ਬੰਦ ਹੋਇਆ। ਇਸ ਨੂੰ ਹੁਣ ਸਾਡੇ ਆਪਣਿਆਂ ਨੇ ਹੀ ਬੰਦ ਕਰ ਦਿੱਤਾ ਹੈ। Ludhiana News
Kisan Andolan: ਕਿਸਾਨਾਂ ਦਾ 6 ਨੂੰ ਦਿੱਲੀ ਪੈਦਲ ਮਾਰਚ
ਡੀਆਈਜੀ ਪਟਿਆਲਾ ਰੇਜ਼ ਵੱਲੋਂ ਸ਼ੰਭੂ ਬਾਰਡਰ ਤੇ ਕਿਸਾਨਾਂ ਨਾਲ ਮੀਟਿੰਗ | Kisan Andolan
ਅਮਨ ਸ਼ਾਂਤੀ ਬਣਾਈ ਰੱਖਣ ਤੇ ਕਿਸੇ ਅਣਸੁਖਾਵੀ ਘਟਨਾ ਤੋਂ ਦੂਰ ਰਹਿਣ ਦੀ ਗੱਲ ਆਖੀ
ਸੰਭੂ ਬਾਰਡਰ/ਪਟਿਆਲਾ (ਖੁਸ਼ਵੀਰ ਸਿੰਘ ਤੂਰ)। Kisan Andolan: ਸ਼ੰਭੂ ਬਾਰਡਰ ਤੇ ਡਟੇ ਕਿਸਾਨਾਂ ਵੱਲੋਂ 6 ਦਸੰਬਰ ਨੂੰ ਦਿੱਲੀ ਕੂਚ ਨੂੰ ਲੈ ਕੇ ਅੱਜ ਪਟਿਆਲਾ ਰੇਜ਼ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਸਰਵਰਨ ਸਿੰਘ ਪੰਧੇਰ ਸਮੇਤ ਹੋਰਨਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡੀਆਈਜੀ ਵੱਲੋਂ ਕਿਸਾਨ ਆਗੂਆਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਸਮੇਤ ਕਿਸੇ ਪ੍ਰਕਾਰ ਦੀ ਅਣਸੁਖਾਵੀ ਘਟਨਾ ਤੋਂ ਦੂਰ ਰਹਿਣ ਦੀ ਗੱਲ ਕਹੀ ਗਈ। Kisan Andolan
ਇਹ ਖਬਰ ਵੀ ਪੜ੍ਹੋ : Railway News: ਇਨ੍ਹਾਂ ਜ਼ਿਲ੍ਹਿਆਂ ’ਚੋਂ ਲੰਘੇਗੀ ਨਵੀਂ ਰੇਲਵੇ ਲਾਈਨ, ਸਰਕਾਰ ਵੱਲੋਂ ਮਿਲੀ ਮਨਜ਼ੂਰੀ
ਇਸ ਦੌਰਾਨ ਕਿਸਾਨ ਆਗੂਆਂ ਵੱਲੋਂ ਪੂਰਾ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹ ਸ਼ਾਂਤੀ ਪੂਰਵਕ ਦਿੱਲੀ ਵੱਲ ਕੂਚ ਕਰਨਗੇ ਤੇ ਉਨ੍ਹਾਂ ਵੱਲੋਂ ਕਿਸੇ ਪ੍ਰਕਾਰ ਦਾ ਕੋਈ ਭੜਕਾਹਟ ਵਾਲਾ ਕਦਮ ਨਹੀਂ ਚੁੱਕਿਆ ਜਾਵੇਗਾ। ਇਸ ਦੌਰਾਨ ਇਹ ਵੀ ਗੱਲ ਹੋਈ ਕਿ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਕਿਸਾਨਾਂ ਦੇ ਪੱਖ ਨੂੰ ਪੇਸ਼ ਕੀਤਾ ਹੈ ਤੇ ਹੁਣ ਦੇਸ਼ ਦੇ ਉਪ ਰਾਸ਼ਟਰਪਤੀ ਵੀ ਕਿਸਾਨਾਂ ਦੇ ਹੱਕ ’ਚ ਅੱਗੇ ਆਏ ਹਨ। ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਪਹਿਲਾਂ ਕੀਤੇ ਐਲਾਨ ਅਨੁਸਾਰ ਉਹਨਾਂ ਦਾ 100 ਕਿਸਾਨਾਂ ਦਾ ਜੱਥਾ 6 ਦਸੰਬਰ ਸ਼ਾਂਤੀ ਪੂਰਵਕ ਢੰਗ ਨਾਲ ਦਿੱਲੀ ਲਈ ਰਵਾਨਾ ਹੋਵੇਗਾ। Kisan Andolan
ਪੰਧੇਰ ਨੇ ਕਿਹਾ ਕਿ ਉਹ ਮੋਰਚੇ ਦੇ ਪਹਿਲੇ ਦਿਨ ਤੋਂ ਹੀ ਸ਼ਾਂਤੀ ਨਾਲ ਬੈਠ ਕੇ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕਹਿ ਰਹੇ ਹਨ ਪਰ ਹਰਿਆਣਾ ਸਰਕਾਰ ਕੇਂਦਰ ਦੇ ਇਸ਼ਾਰੇ ਤੇ ਨਿਹੱਥੇ ਕਿਸਾਨਾਂ ਤੇ ਤਸ਼ੱਦਦ ਢਾਅ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾ ਜੱਥਾ ਰੋਕਿਆ ਜਾਂਦਾ ਹੈ ਜਾਂ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਸ਼ੰਭੂ ਬਾਰਡਰ ਤੋਂ ਦੂਜਾ ਜੱਥਾ ਰਵਾਨਾ ਕੀਤਾ ਜਾਵੇਗਾ। ਦਿੱਲੀ ਕੂਚ ਕਰਨ ਤੋਂ ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬਾਰਡਰ ਤੇ ਹਰਿਆਣਾ ਸਰਕਾਰ ਵੱਲੋਂ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ। ਅੰਬਾਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰਦਿਆਂ, ਇਕੱਠ ਕਰਨ ਦੀ ਮਨਾਹੀ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਨੋਟਿਸ ਰਾਹੀਂ ਦਿੱਲੀ ਪੁਲਿਸ ਤੋਂ ਮਨਜੂਰੀ ਲੈਣ ਬਾਰੇ ਵੀ ਆਖਿਆ ਗਿਆ ਸੀ। Kisan Andolan
Farmers Delhi March : ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਇਸ ਸਮੇਂ ਪੰਜਾਬ ਤੋਂ ਵੱਡੀ ਖਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੇ ਸ਼ੰਭੂ ਬਾਰਡਰ ’ਤੇ ਐਮਐਸਪੀ ਤੇ ਹੋਰ ਕਈ ਮੰਗਾਂ ਨੂੰ ਲੈ ਕੇ ਖੜ੍ਹੇ ਕਿਸਾਨ ਹੁਣ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ, ‘ਸ਼ੰਭੂ ਬਾਰਡਰ ਖੁੱਲ੍ਹਦੇ ਹੀ ਇਸ ਨੂੰ ਦਿੱਲੀ ਤੱਕ ਵਧਾ ਦਿੱਤਾ ਜਾਵੇਗਾ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਾਈਵੇ ਖੋਲ੍ਹਣ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ ਹਰਿਆਣਾ ਸਰਕਾਰ ਨੇ ਇਸ ਸਬੰਧ ’ਚ ਸੁਪਰੀਮ ਕੋਰਟ ’ਚ ਵਿਸ਼ੇਸ਼ ਛੁੱਟੀ ਪਟੀਸ਼ਨ ਜਾਂ ਐੱਸਐੱਲਪੀ ਦਾਇਰ ਕੀਤੀ ਹੈ। (Farmers Delhi March)
Read This : Kisan Andolan: ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ ਹਾਈਕੋਰਟ ਪਹੁੰਚਿਆ
ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਦਿੱਤਾ ਬਿਆਨ | Farmers Delhi March
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਦਿੱਲੀ ਜਾ ਰਹੇ ਸੀ ਪਰ ਹਰਿਆਣਾ ਪੁਲਿਸ ਨੇ ਇਸ ਸਾਲ ਫਰਵਰੀ ਮਹੀਨੇ ਸ਼ੰਭੂ ਬਾਰਡਰ ’ਤੇ ਬੈਰੀਕੇਡ ਲਾ ਕੇ ਸਾਨੂੰ ਰੋਕ ਲਿਆ ਸੀ। ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬੈਰੀਕੇਡ ਹਟਾਉਣ ਦੇ ਨਿਰਦੇਸ਼ ਦਿੱਤੇ ਹਨ ਤੇ ਅਸੀਂ ਫੈਸਲਾ ਕੀਤਾ ਹੈ ਕਿ ਬੈਰੀਕੇਡ ਹਟਾਏ ਜਾਣ ਤੇ ਹਾਈਵੇ ਖੋਲ੍ਹਣ ਤੋਂ ਬਾਅਦ ਅਸੀਂ ਸ਼ੰਭੂ ਬਾਰਡਰ ਤੋਂ ਦਿੱਲੀ ਜਾਵਾਂਗੇ। (Farmers Delhi March)