Drug De Addiction Program - Sach Kahoon Punjabi

ਨਸ਼ੇ ਦੀਆਂ ਗਲਤ ਧਾਰਨਾਵਾਂ ਨੌਜਵਾਨਾਂ ਨੂੰ ਕਰ ਰਹੀਆਂ ਬਰਬਾਦ, ਸਕੂਲਾਂ ’ਚ ਸਿਲੇਬਸ ਨੇ ਕਈ ਧਾਰਨਾਵਾਂ ਤੋਂ ਚੁੱਕਿਆ ਪਰਦਾ
ਚੰਡੀਗੜ੍ਹ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ‘ਸਕੂਲ ਨਸ਼ਿਆਂ ਵਿਰੁੱਧ’ ਪਾਠਕ੍ਰਮ ਰਾਹੀਂ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਨੂੰ ਤੋੜਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਰਕਾਰ ਮੁਤਾਬਕ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਲਤ ਲੱਗਣ ਤੋਂ ਬਾਅਦ ਨਹੀਂ, ਸਗੋਂ ਨੌਜਵਾਨ ਵੱਲੋਂ ਪਹਿਲੀ ਵਾਰ ਨਸ਼ੇ ਬਾਰੇ ਸੋਚਣ ਤੋਂ ਪਹਿਲਾਂ ਹੀ ਸ਼ੁਰੂ ਹੋਣੀ ਚਾਹੀਦੀ ਹੈ।

ਇਹ ਪਾਠਕ੍ਰਮ ਸੀਈਜੀਏ, ਯੂਨੀਵਰਸਿਟੀ ਆਫ਼ ਕੈਲੀਫੋਰਨੀਆ, ਬਰਕਲੇ ਅਤੇ ਨੋਬੇਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਤੇ ਐਸਥਰ ਡੁਫਲੋ ਵੱਲੋਂ ਸਹਿ-ਸਥਾਪਿਤ ਜੇ-ਪਾਲ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਵਿੱਚ ਖ਼ਾਸ ਤੌਰ ’ਤੇ ਓਪੀਓਇਡਜ਼ ਸਮੇਤ ਨਸ਼ੀਲੇ ਪਦਾਰਥਾਂ ਦੀ ਲਤ ਦੇ ਖ਼ਤਰੇ ਨੂੰ ਘੱਟ ਸਮਝਣ ਵਾਲੀ ਸੋਚ ’ਤੇ ਧਿਆਨ ਦਿੱਤਾ ਗਿਆ ਹੈ।

Read Also : ਦਿੱਲੀ ਦੇ ਗਾਂਧੀ ਨਗਰ ’ਚ ਚਾਰ ਮੰਜ਼ਿਲਾ ਇਮਾਰਤ ਝੁਕੀ, ਨੋਟਿਸ ਜਾਰੀ

ਪਾਠਕ੍ਰਮ ਵਿੱਚ ਨੌਜਵਾਨਾਂ ਵਿੱਚ ਮੌਜੂਦ ਕਈ ਗਲਤ ਧਾਰਨਾਵਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਵਿੱਚ ਇਹ ਸੋਚ ਵੀ ਸ਼ਾਮਲ ਹੈ ਕਿ ਚਿੱਟੇ ਜਾਂ ਹੈਰੋਇਨ ਨੂੰ ਇੱਕ-ਦੋ ਵਾਰ ਅਜ਼ਮਾਉਣ ਨਾਲ ਲਤ ਨਹੀਂ ਲੱਗਦੀ। ਪਾਠਕ੍ਰਮ ਅਨੁਸਾਰ ਹੈਰੋਇਨ ਬਹੁਤ ਜ਼ਿਆਦਾ ਨਸ਼ੀਲਾ ਪਦਾਰਥ ਹੈ ਅਤੇ ਇਸ ਦੀ ਵਰਤੋਂ ਨਾਲ ਲਤ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਇੱਕ ਹੋਰ ਗਲਤ ਧਾਰਨਾ ਇਹ ਹੈ ਕਿ ਨਸ਼ਾ ਕਰਨ ਵਾਲਾ ਵਿਅਕਤੀ ਜਦੋਂ ਚਾਹੇ ਇਸ ਨੂੰ ਛੱਡ ਸਕਦਾ ਹੈ। ਮਾਹਿਰਾਂ ਮੁਤਾਬਕ ਨਸ਼ੇ ਦੀ ਨਿਰਭਰਤਾ ਵਿਕਸਿਤ ਹੋਣ ਤੋਂ ਬਾਅਦ ਇਸ ਨੂੰ ਛੱਡਣਾ ਸਿਰਫ਼ ਇੱਛਾ-ਸ਼ਕਤੀ ਦਾ ਮਾਮਲਾ ਨਹੀਂ ਰਹਿੰਦਾ ਅਤੇ ਕਈ ਵਾਰ ਲਗਾਤਾਰ ਇਲਾਜ ਤੇ ਸਹਿਯੋਗ ਦੀ ਲੋੜ ਪੈਂਦੀ ਹੈ।

ਪਾਠਕ੍ਰਮ ਵਿੱਚ ਇਹ ਵੀ ਸਮਝਾਇਆ ਗਿਆ ਹੈ ਕਿ ਮੁੜ ਵਸੇਬਾ ਕੇਂਦਰ ਵਿੱਚ ਜਾਣਾ ਨਸ਼ੇ ਤੋਂ ਸਥਾਈ ਤੌਰ ’ਤੇ ਠੀਕ ਹੋਣ ਦੀ ਗਾਰੰਟੀ ਨਹੀਂ ਹੈ। ਨਸ਼ੇ ਤੋਂ ਉਭਰਨਾ ਲੰਬੀ ਪ੍ਰਕਿਰਿਆ ਹੋ ਸਕਦੀ ਹੈ ਅਤੇ ਮੁੜ ਨਸ਼ੇ ਵੱਲ ਜਾਣ ਦੀ ਸੰਭਾਵਨਾ ਵੀ ਰਹਿੰਦੀ ਹੈ। ਇਸੇ ਤਰ੍ਹਾਂ ਤੰਬਾਕੂ, ਸ਼ਰਾਬ, ਅਫ਼ੀਮ, ਗੋਲੀਆਂ ਅਤੇ ਕੁਝ ਦਵਾਈਆਂ ਨੂੰ ‘ਹਲਕਾ ਨਸ਼ਾ’ ਸਮਝਣਾ ਵੀ ਖ਼ਤਰਨਾਕ ਹੋ ਸਕਦਾ ਹੈ।

ਪਾਠਕ੍ਰਮ ਨਸ਼ਿਆਂ ਦੀ ਸ਼ੁਰੂਆਤ ਪਿੱਛੇ ਸਾਥੀਆਂ ਦਾ ਦਬਾਅ, ਨਿੱਜੀ ਸੰਕਟ, ਮਾਨਸਿਕ ਸਿਹਤ ਸਬੰਧੀ ਚੁਣੌਤੀਆਂ ਅਤੇ ਕਾਰਗੁਜ਼ਾਰੀ ਦੇ ਦਬਾਅ ਵਰਗੇ ਕਾਰਨਾਂ ਨੂੰ ਵੀ ਉਜਾਗਰ ਕਰਦਾ ਹੈ। ਇਸ ਦੇ ਨਾਲ ਨਸ਼ੇ ਦੇ ਸਰੀਰਕ, ਆਰਥਿਕ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁਹਿੰਮ ਦਾ ਮਕਸਦ ਨਸ਼ਿਆਂ ਬਾਰੇ ਗੱਲਬਾਤ ਦਾ ਰੁਖ ਬਦਲਣਾ ਹੈ। ਉਨ੍ਹਾਂ ਕਿਹਾ ਕਿ ਗਲਤ ਧਾਰਨਾਵਾਂ ਨੂੰ ਆਦਤ ਬਣਨ ਤੋਂ ਪਹਿਲਾਂ ਤੋੜਨਾ ਅਤੇ ਪ੍ਰਯੋਗ ਨੂੰ ਨਿਰਭਰਤਾ ਵਿੱਚ ਬਦਲਣ ਤੋਂ ਪਹਿਲਾਂ ਰੋਕਣਾ ਜ਼ਰੂਰੀ ਹੈ।

ਸਕੂਲ ਆਫ਼ ਐਮੀਨੈਂਸ, ਛੇਹਰਟਾ ਦੀ ਨੋਡਲ ਅਧਿਆਪਕਾ ਅਮਨਦੀਪ ਕੌਰ ਨੇ ਦੱਸਿਆ ਕਿ ਪਾਠਕ੍ਰਮ ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦਿਮਾਗ ਅਤੇ ਸਰੀਰ ’ਤੇ ਪ੍ਰਭਾਵਾਂ ਬਾਰੇ ਵਿਗਿਆਨ-ਆਧਾਰਿਤ ਜਾਣਕਾਰੀ ਮਿਲ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਾਥੀਆਂ ਦੇ ਦਬਾਅ ਜਾਂ ਨਸ਼ੇ ਦੀ ਪੇਸ਼ਕਸ਼ ਦਾ ਸਾਹਮਣਾ ਕਰਨ ਸਮੇਂ ‘ਨਾ’ ਕਹਿਣ ਲਈ ਵਿਹਾਰਕ ਤਰੀਕੇ ਵੀ ਸਿਖਾਏ ਜਾ ਰਹੇ ਹਨ।

ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਬਾਰੇ ਕੀਤਾ ਜਾਗਰੂਕ
ਨਸ਼ਾ ਛੁਡਾਊ ਕੇਂਦਰ,ਪੁਨਰਵਾਸ ਕੇਂਦਰ ਅਤੇ ਓਟ ਕਲੀਨਿਕਾਂ ਬਾਰੇ ਦਿੱਤੀ ਜਾਣਕਾਰੀ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਹਲਕਾ ਕੋਟਕਪੂਰਾ ਦੇ ਅਧੀਨ ਆਉਂਦੇ ਪਿੰਡ ਧੂੜਕੋਟ ਵਿਖੇ ਧੂੜਕੋਟ,ਕੋਟਸੁਖੀਆ,ਢੁੱਡੀ ਅਤੇ ਮੰਡਵਾਲਾ ਦੇ ਵਸਨੀਕਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਮੰਗਾਂ ਸੁਣਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਸੁਵਿਧਾ ਕੈਂਪ ਦੌਰਾਨ ਲੋਕਾਂ ਨੂੰ ਸੇਵਾਵਾਂ ਦੇਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕਾਊਂਟਰ ਲਗਾਏ ਗਏ ਸਨ। Drug De Addiction Program

ਇਸ ਮੌਕੇ ਸਿਹਤ ਵਿਭਾਗ ਵੱਲੋਂ ਸਥਾਪਿਤ ਕੀਤੇ ਸੇਵਾ ਕਾਊਂਟਰ ਤੇ ਨੋਡਲ ਅਫਸਰ ਆਈ.ਈ.ਸੀ ਗਤੀਵਿਧੀਆਂ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ, ਸੀ.ਐਚ.ਓ ਗੌਹਰਦੀਪ ਸਿੰਘ, ਜਸਕੀਰਤ ਕੌਰ, ਕਿਰਨਦੀਪ ਕੌਰ, ਮਲਟੀ ਪਰਪਜ਼ ਹੈਲਥ ਵਰਕਰ ਲਖਵੀਰ ਸਿੰਘ,ਸੁਖਜਿੰਦਰ ਸਿੰਘ ਅਤੇ ਮਨਦੀਪ ਸਿੰਘ ਨੇ ਡਿਊਟੀ ਨਿਭਾਈ । ਇਸ ਮੌਕੇ ਬੀ.ਈ.ਈ ਡਾ.ਪ੍ਰਭਦੀਪ ਨੇ ਲੋਕਾਂ ਨੂੰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਪਿੰਡ-ਕਸਬਿਆਂ ਵਿੱਚ ਨਸ਼ਾ ਵਿਰੋਧੀ ਸਰਗਰਮੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਟਰਾਲੇ ਨੇ ਫੌਜ ਦੇ ਟਰੱਕ ਨੂੰ ਮਾਰੀ ਜ਼ੋਰਦਾਰ ਟੱਕਰ, ਗਰਿੱਲ ਤੋੜ ਕੇ ਡਿਵਾਈਡਰ ਪਾਰ ਪਲਟਿਆ

ਉਨ੍ਹਾਂ ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਅਧੀਨ ਨਸ਼ਾ ਛੁਡਾਊ ਕੇਂਦਰ, ਪੁਨਰਵਾਸ ਕੇਂਦਰ ਅਤੇ ਓਟ ਕਲੀਨਿਕਾਂ ਵਿੱਚ ਮੁਹੱਈਆ ਮੁਫਤ ਇਲਾਜ,ਹੋਰ ਸਿਹਤ ਸਹੂਲਤਾਂ ਅਤੇ ਸੁਵਿਧਾਵਾਂ ਸਬੰਧੀ ਵਿਸਥਾਰ ਜਾਣਕਾਰੀ ਦਿੱਤੀ। ਉਨ੍ਹਾਂ ਨੌਜਵਾਨਾਂ ਅਤੇ ਹੋਰ ਭਾਗੀਦਾਰਾਂ ਨੂੰ ਸ਼ਰਾਬ,ਨਸ਼ਿਆ ਅਤੇ ਤੰਬਾਕੂ ਉਤਪਾਦਾਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਖੂਨ-ਪਸੀਨੇ ਦੀ ਮਿਹਨਤ ਨਾਲ ਕੀਤੀ ਕਮਾਈ ਆਪਣੀ ਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਚੰਗੀ ਸਿਹਤ ਅਤੇ ਵਧੀਆ ਭਵਿੱਖ ਲਈ ਲਗਾਉਣੀ ਚਾਹੀਦੀ ਹੈ। ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਬਣਦਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ । Drug De Addiction Program