Kedarnath Yatra - Sach Kahoon Punjabi
Kedarnath Yatra: ਸੋਨਪ੍ਰਯਾਗ-ਗੌਰੀਕੁੰਡ ਸੜਕ ’ਤੇ ਜ਼ਮੀਨ ਖਿਸਕੀ, ਰਾਤ ਭਰ ਚੱਲਿਆ ਬਚਾਅ ਕਾਰਜ਼
Sonprayag Landslide: ਰੁਦਰਪ੍ਰਯਾਗ (ਏਜੰਸੀ)। ਕੇਦਾਰਨਾਥ ਯਾਤਰਾ ਦੌਰਾਨ ਬੀਤੀ ਰਾਤ ਭਾਰੀ ਬਾਰਿਸ਼ ਕਾਰਨ ਸੋਨਪ੍ਰਯਾਗ-ਗੌਰੀਕੁੰਡ ਰਸਤੇ ’ਤੇ ਤਿੰਨ ਥਾਵਾਂ ’ਤੇ ਜ਼ਮੀਨ ਖਿਸਕ ਗਈ, ਜਿਸ ਨਾਲ ਯਾਤਰਾ ਰਸਤਾ ਬੰਦ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ, ਐਨਡੀਆਰਐਫ, ਐਸਡੀਆਰਐਫ, ਪੁਲਿਸ ਤੇ ਹੋਰ ਰਾਹਤ ਟੀਮਾਂ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਗਈਆਂ ਤੇ ਬਚਾਅ ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਘਟਨਾ ਦੀ ਜਾਣਕਾਰੀ ਮਿਲਦੇ ਹੀ ਜ਼ਿਲ੍ਹਾ ਮੈਜਿਸਟ੍ਰੇਟ ਤੇ ਪੁਲਿਸ ਸੁਪਰਡੈਂਟ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਘਟਨਾ ਸਥਾਨ ਦਾ ਨਿਰੀਖਣ ਕੀਤਾ। Sonprayag Landslide
ਉਨ੍ਹਾਂ ਨੇ ਸਥਿਤੀ ਦੀ ਲਗਾਤਾਰ ਨਿਗਰਾਨੀ ਕੀਤੀ ਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਤੋਂ ਅਪਡੇਟ ਹਾਸਲ ਕੀਤੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਤੀਰਥ ਮਾਰਗ ਨੂੰ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਅਸੁਵਿਧਾ ਨਾ ਹੋਵੇ। ਮੁਸ਼ਕਲ ਹਾਲਾਤਾਂ ਬਾਵਜੂਦ, ਪ੍ਰਸ਼ਾਸਨਿਕ ਟੀਮਾਂ ਨੇ 30 ਮਿੰਟਾਂ ਦੇ ਅੰਦਰ-ਅੰਦਰ ਰਸਤਾ ਪੈਦਲ ਯਾਤਰੀਆਂ ਲਈ ਦੁਬਾਰਾ ਖੋਲ੍ਹ ਦਿੱਤਾ ਤੇ ਸ਼ਰਧਾਲੂਆਂ ਨੂੰ ਸੁਰੱਖਿਅਤ ਸਥਾਨ ’ਤੇ ਪਹੁੰਚਾਇਆ। ਰਾਤ ਭਰ ਚੱਲੇ ਇਸ ਕਾਰਜ ਦੌਰਾਨ, ਸ਼ਰਧਾਲੂਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਨਿਰੰਤਰ ਨਿਗਰਾਨੀ ਤੇ ਰਾਹਤ ਕਾਰਜ ਕੀਤੇ ਗਏ। 19 ਮਈ ਤੱਕ, ਕੇਦਾਰਨਾਥ ਯਾਤਰਾ ਦੌਰਾਨ 694,000 ਤੋਂ ਵੱਧ ਸ਼ਰਧਾਲੂ ਕੇਦਾਰਨਾਥ ਆਏ ਹਨ।
Read Also : Punjab Government ਨੇ ਮੁੜ ਲਿਆ 2500 ਕਰੋੜ ਦਾ ਕਰਜ਼ਾ, ਬੀਤੇ ਮਹੀਨੇ ਹੀ ਲਿਆ ਸੀ 2800 ਕਰੋੜ ਦਾ ਕਰਜ਼ਾ
ਦੇਹਰਾਦੂਨ (ਸੱਚ ਕਹੂੰ ਨਿਊਜ਼)। Kedarnath Yatra ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ‘ਚ ਭਗਵਾਨ ਸ਼ੰਕਰ ਦੇ ਗਿਆਰ੍ਹਵੇਂ ਜਯੋਤਿਰਲਿੰਗ ਸ਼੍ਰੀ ਕੇਦਾਰਨਾਥ ਧਾਮ ਨੂੰ ਜਾਣ ਵਾਲੇ ਫੁੱਟਪਾਥ ‘ਤੇ ਐਤਵਾਰ ਸਵੇਰੇ ਜ਼ਮੀਨ ਖਿਸਕਣ ਕਾਰਨ ਪਹਾੜਾਂ ਤੋਂ ਡਿੱਗੇ ਮਲਬੇ ਅਤੇ ਪੱਥਰਾਂ ਹੇਠਾਂ ਕਈ ਸ਼ਰਧਾਲੂ ਦੱਬ ਗਏ। ਖ਼ਬਰ ਲਿਖੇ ਜਾਣ ਤੱਕ ਤਿੰਨ ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਇੱਕ ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਇਹ ਵੀ ਪੜ੍ਹੋ: ਦੋਵੇਂ ਬਾਹਾਂ ਕੱਟੀਆਂ ਗਈਆਂ, ਫਿਰ ਵੀ ਕ੍ਰਿਕੇਟਰ ਬਣਨ ਦੇ ਸੁਫਨੇ ਨੂੰ ਪੂਰਾ ਕੀਤਾ ਆਮਿਰ ਹੁਸੈਨ ਨੇ
ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਰੁਦਰਪ੍ਰਯਾਗ ਦੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਰ ਨੇ ਅੱਜ ਦੱਸਿਆ ਕਿ ਆਫ਼ਤ ਕੰਟਰੋਲ ਰੂਮ ਨੂੰ ਸ਼ਾਮ 7.30 ਵਜੇ ਦੇ ਕਰੀਬ ਸੂਚਨਾ ਮਿਲੀ ਸੀ ਕਿ ਕੇਦਾਰਨਾਥ ਯਾਤਰਾ ਮਾਰਗ ਚੀਰਬਾਸਾ ਨੇੜੇ ਪਹਾੜੀ ਤੋਂ ਮਲਬੇ ਅਤੇ ਭਾਰੀ ਪੱਥਰਾਂ ਕਾਰਨ ਕੁਝ ਸ਼ਰਧਾਲੂ ਮਲਬੇ ਹੇਠ ਦੱਬੇ ਹੋਏ ਹਨ। ਸੂਚਨਾ ਮਿਲਦੇ ਹੀ ਐਨ਼ਡੀਆਰਐਫ, ਡੀਡੀਆਰ, ਵਾਈਐਮਐਫ,ਪ੍ਰਸ਼ਾਸਨ ਦੀ ਟੀਮ ਸਮੇਤ ਯਾਤਰਾ ਰੂਟ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਰਾਹਤ ਅਤੇ ਬਚਾਅ ਕਾਰਜ ‘ਚ ਲੱਗੇ ਹੋਏ ਹਨ। ਬਚਾਅ ਟੀਮ ਨੇ ਮਲਬੇ ਹੇਠੋਂ ਤਿੰਨ ਵਿਅਕਤੀਆਂ ਨੂੰ ਬਾਹਰ ਕੱਢ ਲਿਆ ਹੈ, ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ। Kedarnath Yatra