London News - Sach Kahoon Punjabi

London News: ਲੰਦਨ ਦੀ ਸਾਧ-ਸੰਗਤ ਨੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਲਾਇਆ ਖੂਨਦਾਨ ਕੈਂਪ
London News: ਸਵੈਇੱਛਾ ਨਾਲ 22 ਯੂਨਿਟ ਖੂਨਦਾਨ ਕੀਤਾ

London News: ਲੰਦਨ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪੇ੍ਰਰਣਾ ’ਤੇ ਚਲਦਿਆਂ ਦੇਸ਼-ਵਿਦੇਸ਼ ਦੀ ਸਾਧ-ਸੰਗਤ ਵੱਲੋਂ 170 ਮਾਨਵਤਾ ਭਲਾਈ ਦੇ ਕਾਰਜ ਬੜੇ ਹੀ ਉਤਸ਼ਾਹ ਨਾਲ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ਮਨਾਉਂਦਿਆਂ ਇਸ ਅਤਿ ਪਵਿੱਤਰ ਮਹੀਨੇ ਵਿੱਚ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੀ ਅਗਵਾਈ ’ਚ ਖ਼ੂਨਦਾਨ ਕੈਂਪ ਲਗਾਇਆ ਗਿਆ।

Read Also : ਪੰਜਾਬ ਸਰਕਾਰ ਤੇ ਯੂਟੀ ਵੱਲੋਂ ਅੰਗਦਾਨੀ ਵੰਸ਼ ਇੰਸਾਂ ਨੂੰ ਸਲਾਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੰਦਨ ਬਲਾਕ ਦੇ ਜਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਸ਼ੈਫਰਡ ਬੁਸ਼ ਦੇ ਐੱਨ. ਐੱਚ. ਐੱਸ. ਬਲੱਡ ਸੈਂਟਰ ’ਚ ਲਗਾਏ ਗਏ ਇਸ ਖ਼ੂਨਦਾਨ ਕੈਂਪ ਵਿੱਚ ਸਾਧ-ਸੰਗਤ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ ਤੇ 22 ਯੂਨਿਟ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਬਲੱਡ ਸੈਂਟਰ ਦੇ ਸਟਾਫ ਨੇ ਸੇਵਾਦਾਰਾਂ ਦੀ ਇਸ ਨੇਕ ਕਾਰਜ ਲਈ ਪ੍ਰਸੰਸਾ ਕਰਦਿਆਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਅੱਗੇ ਤੋਂ ਹੋਰ ਵੀ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਬੇਨਤੀ ਕੀਤੀ। London News

ਬ੍ਰਿਟੇਨ ’ਚ ਪ੍ਰਦਰਸ਼ਨਕਾਰੀਆਂ ਨੇ ਹੋਟਲ ’ਚ ਲਾਈ ਅੱਗ
ਲੰਡਨ (ਏਜੰਸੀ)। London News: ਬ੍ਰਿਟੇਨ ’ਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਦਾਖਲ ਹੋਣ ਖਿਲਾਫ਼ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਇੱਕ ਹੋਰ ਹੋਟਲ ਦੀ ਇਮਾਰਤ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਇੰਗਲਿਸ਼ ਸ਼ਹਿਰ ਰੋਦਰਹੈਮ ਵਿੱਚ ਹਾਲੀਡੇ ਇਨ ਐਕਸਪ੍ਰੈਸ ਬਿਲਡਿੰਗ ’ਤੇ ਹਮਲਾ ਕੀਤਾ ਸੀ, ਜਿੱਥੇ ਪ੍ਰਵਾਸੀਆਂ ਨੂੰ ਰੱਖਿਆ ਗਿਆ ਹੈ।

ਦੰਗਾਕਾਰੀਆਂ ਨੇ ਦਰਵਾਜ਼ਿਆਂ ਨੂੰ ਅੱਗ ਲਾ ਦਿੱਤੀ, ਖਿੜਕੀਆਂ ਤੋੜ ਦਿੱਤੀਆਂ ਤੇ ਪੁਲਿਸ ’ਤੇ ਵਸਤੂਆਂ ਸੁੱਟੀਆਂ, ਜਿਸ ਦੀ ਰਿਪੋਰਟ ਡੇਲੀ ਮੇਲ ਨੇ ਦਿੱਤੀ ਹੈ। ਸਥਾਨਕ ਮੀਡੀਆ ਨੇ ਸ਼ਨਿੱਚਰਵਾਰ ਨੂੰ ਯੂਕੇ ਦੇ ਕਈ ਸ਼ਹਿਰਾਂ ’ਚ ਮੈਨਚੈਸਟਰ, ਲੀਡਜ, ਬੇਲਫਾਸਟ ਤੇ ਹੋਰ ਸ਼ਹਿਰਾਂ ਸਮੇਤ ਸੈਂਕੜੇ ਲੋਕਾਂ ਦੇ ਵਿਰੋਧ ਪ੍ਰਦਰਸ਼ਨ ਦੀ ਰਿਪੋਰਟ ਕੀਤੀ। ਇੰਗਲੈਂਡ ਦੇ ਸਾਊਥਪੋਰਟ ’ਚ ਚਾਕੂ ਨਾਲ ਹਮਲੇ, ਜਿਸ ’ਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਸੀ, ਤੋਂ ਬਾਅਦ ਕਈ ਬ੍ਰਿਟਿਸ਼ ਸ਼ਹਿਰਾਂ ’ਚ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।

Read This : RS 2000 Note : 2 ਹਜ਼ਾਰ ਰੁਪਏ ਦੇ ਨੋਟ ਨਾਲ ਜੜਿਆ ਨਵਾਂ ਅਪਡੇਟ ਜਾਣ ਲਓ…

29 ਜੁਲਾਈ ਨੂੰ ਸਾਊਥਪੋਰਟ ’ਚ ਬੱਚਿਆਂ ਦੇ ਡਾਂਸ ਕਲੱਬ ’ਚ ਚਾਕੂ ਨਾਲ ਕੀਤੇ ਹਮਲੇ ’ਚ ਤਿੰਨ ਲੜਕੀਆਂ ਦੀ ਮੌਤ ਹੋ ਗਈ ਸੀ ਤੇ ਕਈ ਗੰਭੀਰ ਰੂਪ ਨਾਲ ਜਖਮੀ ਹੋ ਗਏ ਸਨ। ਇਸ ਘਟਨਾ ਕਾਰਨ ਪੁਲਿਸ ਨਾਲ ਭਾਰੀ ਵਿਰੋਧ ਤੇ ਝੜਪਾਂ ਹੋਈਆਂ, ਜਦੋਂ ਕਿ ਅਪੁਸਟ ਰਿਪੋਰਟਾਂ ਨੇ ਸੁਝਾਅ ਦਿੱਤਾ ਕਿ ਚਾਕੂ ਮਾਰਨ ਵਾਲਾ ਇੱਕ ਸ਼ਰਨਾਰਥੀ ਸੀ। ਬ੍ਰਿਟਿਸ਼ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਸੱਜੇ ਪੱਖੀ ਇੰਗਲਿਸ਼ ਡਿਫੈਂਸ ਲੀਗ ’ਤੇ ਵਿਰੋਧ ਪ੍ਰਦਰਸ਼ਨਾਂ ਨੂੰ ਭੜਕਾਉਣ ਦਾ ਦੋਸ਼ ਲਾਇਆ ਹੈ, ਜਦੋਂ ਕਿ ਦੇਸ਼ ਦੇ ਕੁਝ ਮੀਡੀਆ ਨੇ ਰਿਪੋਰਟ ਦਿੱਤੀ ਹੈ ਕਿ ਦੰਗਿਆਂ ਪਿੱਛੇ ਰੂਸ ਦਾ ਹੱਥ ਸੀ। ਲੰਡਨ ਸਥਿਤ ਰੂਸੀ ਦੂਤਘਰ ਨੇ ਇਨ੍ਹਾਂ ਦੋਸ਼ਾਂ ਨੂੰ ਸਖਤੀ ਨਾਲ ਰੱਦ ਕਰ ਦਿੱਤਾ ਹੈ। London News