Giddarbaha News - Sach Kahoon Punjabi
Giddarbaha News: ਸਰੀਰਦਾਨੀ ਰੂਪ ਰਾਣੀ ਇੰਸਾਂ ਨਮਿੱਤ ਹੋਈ ਬਲਾਕ ਪੱਧਰੀ ਨਾਮ ਚਰਚਾ
ਗਿੱਦੜਬਾਹਾ (ਮੇਵਾ ਸਿੰਘ)। ਡੇਰਾ ਸੱਚਾ ਸੌਦਾ ਸ਼ਰਧਾਲੂ ਸਰੀਰਦਾਨੀ ਮਾਤਾ ਰੂਪ ਰਾਣੀ ਇੰਸਾਂ ਪਤਨੀ ਸਵ: ਚੇਤ ਰਾਮ ਵਾਸੀ ਨੇੜੇ ਸਪਾਲ ਪੱਤੀ ਧਰਮਸ਼ਾਲਾ, ਪਿੰਡ ਪਿਉਰੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਮਿੱਤ ਬਲਾਕ ਪੱਧਰੀ ਨਾਮ ਚਰਚਾ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਪਰਿਵਾਰ ਵੱਲੋਂ ਕਰਵਾਈ ਗਈ।
ਇਸ ਮੌਕੇ ਬਲਾਕ ਦੇ ਸਮੂਹ ਸੰਮਤੀਆਂ ਦੇ ਸੇਵਾਦਾਰਾਂ ਤੇ ਵੱਡੀ ਗਿਣਤੀ ਸਾਧਸੰਗਤ ਤੋਂ ਇਲਾਵਾ, ਰਿਸ਼ਤੇਦਾਰਾਂ ਸਾਕ ਸਬੰਧੀਆਂ, ਪਿੰਡ ਵਾਸੀਆਂ ਤੇ ਇਲਾਕੇ ਦੇ ਮੋਹਤਬਰਾਂ ਨੇ ਸਰੀਰਦਾਨੀ ਰੂਪ ਰਾਣੀ ਇੰਸਾਂ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ ਗਏ। ਨਾਮ ਚਰਚਾ ਦੀ ਸਮਾਪਤੀ ਤੇ ਸਰੀਰਦਾਨੀ ਦੇ ਪਰਿਵਾਰ ਵਿੱਚ ਉਨ੍ਹਾਂ ਦੇ ਬੇਟੇ ਸੋਮਪਾਲ ਇੰਸਾਂ, ਸ਼ਿੰਦਰਪਾਲ ਇੰਸਾਂ ਤੇ ਸਮੂਹ ਪਰਿਵਾਰ ਨੂੰ ਇੱਕ ਯਾਦਗਾਰੀ ਚਿੰਨ ਪੰਜਾਬ ਦੇ ਸੱਚੇ ਨਮਰ ਸੇਵਾਦਾਰਾਂ ਤੇ ਹੋਰ ਜ਼ਿੰਮੇਵਾਰਾਂ ਵੱਲੋਂ ਦਿੱਤਾ ਗਿਆ।
ਜਾਣਕਾਰੀ ਦਿੰਦਿਆਂ ਬਲਾਕ ਗਿੱਦੜਬਾਹਾ ਦੇ ਬਲਾਕ ਪ੍ਰੇਮੀ ਸੇਵਕ ਅਵਤਾਰ ਸਿੰਘ ਇੰਸਾਂ ਨੇ ਦੱਸਿਆ ਕਿ ਮਾਤਾ ਰੂਪ ਰਾਣੀ ਇੰਸਾਂ ਕੁਝ ਦਿਨ ਪਹਿਲਾਂ ਆਪਣੀ ਸੁਆਸਾਂ ਰੂਪੀ ਪੂੰਜੀ ਨੂੰ ਪੂਰਾ ਕਰਦਿਆਂ ਕੁਲਮਾਲਕ ਦੇ ਚਰਨਾਂ ਵਿਚ ਸੱਚਖੰਡ ਜਾ ਬਿਰਾਜੇ ਸਨ। ਉਨ੍ਹਾਂ ਨੇ ਆਪਣੇ ਜਿੳਂਦੇ ਜੀਅ ਮਰਨ ਉਪਰੰਤ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨ ਦੇ ਲਿਖਤੀ ਵਾਅਦੇ ਅਨੁਸਾਰ ਪਰਿਵਾਰ ਨੇ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਜਿੱਥੇ ਸਰੀਰਦਾਨੀ ਰੂਪ ਰਾਣੀ ਇੰਸਾਂ ਦੇਹਾਂਤ ਉਪਰੰਤ ਵੀ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ ਕਰਕੇ ਮਾਨਵਤਾ ਦੀ ਸੇਵਾ ਕਮਾ ਗਏ, ਉਥੇ ਉਨ੍ਹਾਂ ਨੇ ਆਪਣੇ ਮਾਨਸ ਜਨਮ ਦਾ ਅਸਲ ਲਾਹਾ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕਰਕ ਖੱਟ ਲਿਆ ਸੀ।
ਉਨ੍ਹਾਂ ਦੀ ਹੀ ਪ੍ਰੇਰਨਾ ਸਦਕਾ ਉਨ੍ਹਾਂ ਦਾ ਪਰਿਵਾਰ ਵੀ ਡੇਰਾ ਸੱਚਾ ਸੌਦਾ ਵੱਲੋਂ ਚਲਾਈ ਜਾ ਰਹੀ ਮਾਨਵਤਾ ਤੇ ਸਮਾਜ ਭਲਾਈ ਦੀ ਨਿਹਸਵਾਰਥ ਸੇਵਾ ਵਿਚ ਵਧ-ਚੜ੍ਹ ਕੇ ਹਿੱਸਾ ਲੈਂਦਾ ਆ ਰਿਹਾ ਹੈ। ਉਹ ਬਲਾਕ ਗਿੱਦੜਬਾਹਾ ਦੇ 14ਵੇਂ ਅਤੇ ਪਿੰਡ ਪਿਊਰੀ ਦੇ ਦੂਸਰੇ ਸਰੀਰਦਾਨੀ ਬਣ ਗਏ ਹਨ। ਇਸ ਮੌਕੇ ਸਰੀਰਦਾਨੀ ਮਾਤਾ ਰੂਪ ਰਾਣੀ ਨੂੰ ਸ਼ਰਧਾਜਲੀ ਦੇਣ ਵਾਲਿਆਂ ਵਿਚ ਪੰਜਾਬ ਦੇ ਸੱਚੇ ਨਮਰ ਸੇਵਾਦਾਰ ਗਗਨਦੀਪ ਸਿੰਘ ਇੰਸਾਂ, ਹਰਦੀਪ ਸਿੰਘ ਸੱਗੂ, ਗੁਰਪ੍ਰੀਤ ਸਿੰਘ ਬਲਾਕ ਚੁੱਘੇ ਕਲਾਂ ਜ਼ਿਲ੍ਹਾ ਬਠਿੰਡਾ, ਪਿੰਡ ਤੇ ਇਲਾਕੇ ਦੇ ਹੋਰ ਵੀ ਮੋਹਤਬਾਰਾਂ, ਰਿਸ਼ਤੇਦਾਰਾਂ ਤੋਂ ਇਲਾਵਾ ਅਵਤਾਰ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ ਗਿੱਦੜਬਾਹਾ, ਭਗਵਾਨ ਸਿੰਘ ਇੰਸਾਂ ਪ੍ਰੇਮੀ ਸੇਵਕ ਪਿੰਡ ਪਿਊਰੀ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਮੈਂਬਰ, ਐਮਐਸਜੀ ਆਈ ਟੀ ਵਿੰਗ ਦੇ ਸੇਵਾਦਾਰ ਤੇ ਹੋਰ ਵੀ ਸਾਧ-ਸੰਗਤ ਨੇ ਸ਼ਮੂਲੀਅਤ ਕੀਤੀ।
Giddarbaha News: ਸਾਬਕਾ ਵਿਧਾਇਕ ਰਘੂਬੀਰ ਸਿੰਘ ਪ੍ਰਧਾਨ ਦਾ ਦੇਹਾਂਤ, ਭਾਰੀ ਗਿਣਤੀ ’ਚ ਲੋਕਾਂ ਸੇਜਲ ਅੱਖਾਂ ਨਾਲ ਦਿੱਤੀ ਵਿਦਾਇਗੀ
Giddarbaha News: ਗਿੱਦੜਬਾਹਾ (ਰਾਜਵਿੰਦਰ ਬਰਾੜ)। ਗਿੱਦੜਬਾਹਾ ਦੇ ਸਾਬਕਾ ਵਿਧਾਇਕ ਰਘੂਬੀਰ ਸਿੰਘ ਪ੍ਰਧਾਨ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹ 84 ਸਾਲਾਂ ਦੇ ਸਨ। ਅੱਜ ਗਿੱਦੜਬਾਹਾ ਦੇ ਰਾਮਬਾਗ ਵਿਖੇ ਰਘੂਬੀਰ ਸਿੰਘ ਪ੍ਰਧਾਨ ਦਾ ਅੰਤਿਮ ਸਸਕਾਰ ਕੀਤਾ ਗਿਆ, ਜਿੱਥੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ, ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮਹੇਸ਼ਇੰਦਰ ਸਿੰਘ ਬਾਦਲ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕੇ ਦੇ ਲੋਕਾਂ ਨੇ ਆਪਣੇ ਮਹਿਬੂਬ ਨੇਤਾ ਨੂੰ ਸੇਵਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। Raghubir Singh MLA Gidderbaha
ਰਘੂਬੀਰ ਸਿੰਘ ਪ੍ਰਧਾਨ ਪਹਿਲੀ ਵਾਰ ਸਾਲ 1969 ਅਤੇ ਸਾਲ 1976 ਵਿਚ ਦੂਜੀ ਵਾਰ ਨਗਰ ਕੌਂਸਲ ਗਿੱਦੜਬਾਹਾ ਦੇ ਪ੍ਰਧਾਨ ਬਣੇ। ਰਘੂਬੀਰ ਸਿੰਘ ਪ੍ਰਧਾਨ ਇਲਾਕੇ ਵਿਚ ਵੱਡਾ ਸਿਆਸੀ ਨਾਮ ਸਨ ਅਤੇ ਉਹ ਸਾਲ 1992 ਵਿਚ ਪਹਿਲੀ ਵਾਰ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਬਣ ਕੇ ਵਿਧਾਨ ਸਭਾ ਵਿਚ ਪਹੁੰਚੇ ਸਨ। ਇਸ ਤੋਂ ਇਲਾਵਾ ਰਘੂਬੀਰ ਸਿੰਘ ਪ੍ਰਧਾਨ ਐਮਐਮਡੀ ਡੀਏਵੀ ਕਾਲਜ ਅਤੇ ਜੇਐੱਨਜੇ ਡੀਏਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੇ ਬੀਤੇ ਕਰੀਬ 40 ਸਾਲਾਂ ਤੋਂ ਚੇਅਰਮੈਨ ਵੀ ਚੱਲੇ ਆ ਰਹੇ ਸਨ। Giddarbaha News
Read Also : ਮੁੱਖ ਮੰਤਰੀ ਮਾਨ ਦਾ ਵਾਅਦਾ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ
ਰਘੂਬੀਰ ਸਿੰਘ ਪ੍ਰਧਾਨ ਬੀਤੇ ਕੁਝ ਸਮੇਂ ਤੋਂ ਕੈਂਸਰ ਵਰਗੀ ਨਾਮੁਰਾਦ ਬੀਮਾਰੀ ਤੋਂ ਪੀੜਤ ਸਨ ਅਤੇ ਮੁਹਾਲੀ ਵਿਖੇ ਜੇਰੇ ਇਲਾਜ ਅਤੇ ਪਰੰਤੂ ਬੀਤੀ ਰਾਤ ਆਪਣੇ ਘਰ ਗਿੱਦੜਬਾਹਾ ਵਿਖੇ ਉਨ੍ਹਾਂ ਅੰਤਿਮ ਸਾਹ ਲਿਆ। ਰਘੂਬੀਰ ਸਿੰਘ ਪ੍ਰਧਾਨ ਦੇ ਦੇਹਾਂਤ ਨਾਲ ਇਲਾਕੇ ਦੀ ਰਾਜਨੀਤੀ ਵਿਚੋਂ ਇਕ ਯੁੱਗ ਦਾ ਅੰਤ ਹੋ ਗਿਆ।
ਗਿੱਦੜਬਾਹਾ (ਰਾਜਵਿੰਦਰ ਬਰਾੜ)। Giddarbaha News : ਗਿੱਦੜਬਾਹਾ ਵਿਖੇ ਚੜ੍ਹਦੀ ਸਵੇਰ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਜਦੋਂ ਪ੍ਰੀਤ ਨਗਰ ਦੇ ਰਹਿਣ ਵਾਲੇ 2 ਸਕੇ ਭਰਾਵਾਂ ਦੀਆਂ ਲਾਸ਼ਾਂ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚ ਤੈਰਦੀਆਂ ਮਿਲੀਆਂ। ਮ੍ਰਿਤਕ ਬੱਚਿਆਂ ਦੇ ਚਾਚਾ ਪੱਪੂ ਨੇ ਦੱਸਿਆ ਕਿ ਉਸ ਦੇ ਭਰਾ ਤਜਿੰਦਰ ਕੁਮਾਰ ਕਿੰਦੀ ਦੇ ਲੜਕੇ ਸਾਹਿਲ ਕੁਮਾਰ ਉਮਰ ਕਰੀਬ 10 ਸਾਲ ਅਤੇ ਖੁਸ਼ਪ੍ਰੀਤ ਕੁਮਾਰ ਉਮਰ ਕਰੀਬ 9 ਸਾਲ ਬੀਤੀ ਸ਼ਾਮ ਕਰੀਬ 6 ਵਜੇ ਮੁਹੱਲਾ ਦੇ ਤਿੰਨ ਹੋਰਨਾ ਬੱਚਿਆਂ ਨੇ ਖੇਡਣ ਅਤੇ ਤੀਆਂ ਦੇਖਣ ਗਏ ਸਨ।
ਜਦੋਂ ਰਾਤ ਤੱਕ ਉਸ ਦੇ ਭਤੀਜੇ ਘਰ ਵਾਪਿਸ ਨਹੀਂ ਆਏ ਤਾਂ ਉਨ੍ਹਾਂ ਬੱਚਿਆਂ ਦੀ ਭਾਲ ਸ਼ੁਰੂ ਕੀਤੀ ਅਤੇ ਇਸ ਸੰਬੰਧੀ ਥਾਣਾ ਗਿੱਦੜਬਾਹਾ ਵਿਖੇ ਵੀ ਸੂਚਨਾ ਦਿੱਤੀ ਪਰੰਤੂ ਬੱਚੇ ਸਵੇਰ ਹੋਣ ਤੱਕ ਨਹੀਂ ਮਿਲੇ। ਇਸੇ ਦੌਰਾਨ ਜਦੋਂ ਉਹ ਪਿਓਰੀ ਫਾਟਕ ਦੇ ਨਜ਼ਦੀਕ ਸਥਿਤ ਗੁਰਦੁਆਰਾ ਸੀਨੀਅਰ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਬੱਚਿਆਂ ਦੇ ਗੁੰਮ ਹੋਣ ਸਬੰਧੀ ਅਨਾਊਂਸਮੈਂਟ ਕਰਵਾਉਣ ਲਈ ਗਏ ਤਾਂ ਉਨ੍ਹਾਂ ਸਰੋਵਰ ਵੱਲ ਜਾ ਕੇ ਦੇਖਿਆਂ ਤਾਂ ਦੋਵੇਂ ਬੱਚਿਆਂ ਦੀ ਲਾਸ਼ਾਂ ਸਰੋਵਰ ਵਿੱਚ ਤੈਰ ਰਹੀਆਂ ਸਨ। ਉਧਰ ਮੌਕੇ ’ਤੇ ਪੁੱਜੀ ਥਾਣਾ ਗਿੱਦੜਬਾਹਾ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਆਪਣੇ ਕਬਜੇ ਵਿਚ ਲੈ ਕੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ। Giddarbaha News
ਵਰਣਨਯੋਗ ਹੈ ਤਜਿੰਦਰ ਕੁਮਾਰ ਕਿੰਦੀ ਅਤੇ ਉਸਦਾ ਭਰਾ ਪੱਪੂ ਸਬਜੀ ਦੀ ਰੇਹੜੀ ਲਗਾ ਕੇ ਗੁਜਾਰਾ ਕਰਦੇ ਹਨ, ਜਦੋਂਕਿ ਮ੍ਰਿਤਕ ਸਾਹਿਲ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗਿੱਦੜਬਾਹਾ ਵਿਖੇ 6ਵੀਂ ਜਮਾਤ ਵਿਚ ਪੜ੍ਹਾਈ ਕਰ ਰਿਹਾ ਸੀ, ਜਦੋਕਿ ਛੋਟਾ ਲੜਕਾ ਖੁਸ਼ਪ੍ਰੀਤ ਕੁਮਾਰ ਸਰਕਾਰੀ ਪ੍ਰਾਇਮਰੀ ਸਕੂਲ ਨੰ 1, ਪਿੰਡ ਗਿੱਦੜਬਾਹਾ ਵਿਖੇ 5ਵੀਂ ਜਮਾਤ ਵਿਚ ਪੜ੍ਹਦਾ ਸੀ। ਉਧਰ ਇਸ ਪੂਰੇ ਮਾਮਲੇ ਸੰਬੰਧੀ ਗਿੱਦੜਬਾਹਾ ਦੇ ਡੀਐੱਸਪੀ ਜਸਬੀਰ ਸਿੰਘ ਪੰਨੂੰ ਨੇ ਕਿਹਾ ਕਿ ਮੁਢਲੀ ਜਾਂਚ ਵਿਚ ਬੱਚਿਆਂ ਦੀ ਮੌਤ ਡੁੱਬਣ ਕਾਰਨ ਹੋਈ ਜਾਪਦੀ ਹੈ ਪਰੰਤੂ ਸਹੀ ਤੱਥ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਉਣਗੇ ਜਦੋਂਕਿ ਸੀਸੀਟੀਵੀ ਫੂਟੇਜ਼ ਦੀ ਜਾਂਚ ਕੀਤੀ ਜਾ ਰਹੀ ਹੈ। Giddarbaha News
Read Also : ਬ੍ਰਿਟੇਨ ’ਚ ਪ੍ਰਦਰਸ਼ਨਕਾਰੀਆਂ ਨੇ ਹੋਟਲ ’ਚ ਲਾਈ ਅੱਗ