Barnawa News - Sach Kahoon Punjabi

Barnawa News: ਬਰਨਾਵਾ ਡੇਰੇ ਤੋਂ ਆਈ ਅਹਿਮ ਜਾਣਕਾਰੀ
Barnawa News: ਸਾਰੀ ਸਾਧ-ਸੰਗਤ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 4 ਜਨਵਰੀ ਐਤਵਾਰ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਡੇਰਾ, ਬਰਨਾਵਾ (ਬਾਗਪਤ), ਯੂਪੀ ’ਚ ਸੱਚੇ ਸਤਿਗੁਰੂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦਾ ਐੱਮਐੱਸਜੀ ਭੰਡਾਰਾ ਸਵੇਰੇ 11 ਵਜੇ ਸ਼ੁਰੂ ਹੋ ਜਾਵੇਗਾ ਜੀ।

-ਪ੍ਰਬੰਧਕੀ ਕਮੇਟੀ, ਡੇਰਾ ਸੱਚਾ ਸੌਦਾ, ਸਰਸਾ

ਇਹ ਖਬਰ ਵੀ ਪੜ੍ਹੋ : Happy Incarnation Month: ‘ਜਦੋਂ ਮਾਲਕ ਨਾਲ ਤਾਰ ਹੀ ਜੁੜ ਗਈ ਤਾਂ ਪਿੱਛੇ ਕੀ ਰਹਿ ਗਿਆ’

MSG Bhandara: ਬਰਨਾਵਾ (ਯੂਪੀ) ’ਚ ਪਵਿੱਤਰ MSG ਅਵਤਾਰ ਭੰਡਾਰਾ ਅੱਜ
Shah Mastana Ji Avtar Month: ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦਾ ਪਵਿੱਤਰ ਐੱਮਐੱਸਜੀ ਭੰਡਾਰਾ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀ ਸਾਧ-ਸੰਗਤ ਅੱਜ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਡੇਰਾ, ਬਰਨਾਵਾ, ਜ਼ਿਲ੍ਹਾ ਬਾਗਪਤ (ਯੂਪੀ) ’ਚ ਮਨਾ ਰਹੀ ਹੈ ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਤੈਅ ਕੀਤਾ ਗਿਆ ਹੈ ਭੰਡਾਰੇ ਸਬੰਧੀ ਸੇਵਾਦਾਰਾਂ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਤੇ ਸਾਧ-ਸੰਗਤ ’ਚ ਭਾਰੀ ਉਤਸ਼ਾਹ ਹੈ।

ਇਹ ਖਬਰ ਵੀ ਪੜ੍ਹੋ : Saint MSG: ਨੇਕੀ-ਭਲਾਈ ਦੇ ਰਾਹ ’ਤੇ ਚੱਲਣਾ ਸਿਖਾਉਂਦੇ ਹਨ ਸੰਤ : ਪੂਜਨੀਕ ਗੁਰੂ ਜੀ

ਪਵਿੱਤਰ ਭੰਡਾਰੇ ’ਤੇ ਭਾਰੀ ਤਾਦਾਦ ’ਚ ਸਾਧ-ਸੰਗਤ ਦੇ ਪਹੁੰਚਣ ਦੇ ਮੱਦੇਨਜ਼ਰ ਪੰਡਾਲ, ਟ੍ਰੈਫਿਕ, ਪੀਣ ਵਾਲੇ ਪਾਣੀ, ਲੰਗਰ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਪਹੁੰਚ ਕੇ ਆਪਣੀਆਂ ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਬਿਕਰਮੀ ਸੰਮਤ 1948 (ਸੰਨ 1891) ਕੱਤਕ ਦੀ ਪੂਰਨਮਾਸ਼ੀ ਨੂੰ ਪਿੰਡ ਕੋਟੜਾ ਤਹਿਸੀਲ ਗੰਧੇਅ ਰਿਆਸਤ ਕਲਾਇਤ ਬਲੋਚਿਸਤਾਨ (ਹੁਣ ਪਾਕਿਸਤਾਨ ’ਚ ਹੈ) ’ਚ ਪੂਜਨੀਕ ਪਿਤਾ ਸ੍ਰੀ ਪਿੱਲਾ ਮੱਲ ਜੀ ਅਤੇ ਪੂਜਨੀਕ ਮਾਤਾ ਤੁਲਸਾਂ ਬਾਈ ਜੀ ਦੇ ਘਰ ਅਵਤਾਰ ਧਾਰਨ ਕੀਤਾ ਸੀ। Shah Mastana Ji Avtar Month

MSG Bhandara: ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦਾ ਪਵਿੱਤਰ MSG ਅਵਤਾਰ ਮਹੀਨੇ ਦਾ ਭੰਡਾਰਾ ਅੱਜ
ਸਾਰੀਆਂ ਤਿਆਰੀਆਂ ਮੁਕੰਮਲ

ਸਵੇਰੇ 11 ਵਜੇ ਤੋਂ ਦੁਪਹਿਰ ਇੱਕ ਵਜੇ ਤੱਕ ਰਹੇਗਾ ਭੰਡਾਰੇ ਦਾ ਸਮਾਂ

ਬਰਨਾਵਾ (ਸੱਚ ਕਹੂੰ ਨਿਊਜ਼)। MSG Bhandara: ਡੇਰਾ ਸੱਚਾ ਸੌਦਾ ਦੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀ ਸਾਧ-ਸੰਗਤ ਅੱਜ ਐਤਵਾਰ ਨੂੰ ਪਵਿੱਤਰ ਅਵਤਾਰ ਮਹੀਨੇ ਦਾ ਪਵਿੱਤਰ ਐੱਮਐੱਸਜੀ ਭੰਡਾਰਾ ਮਨਾ ਰਹੀ ਹੈ ਇਸ ਮੌਕੇ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਧਾਮ, ਬਰਨਾਵਾ ਜ਼ਿਲ੍ਹਾ ਬਾਗਪਤ (ਉੱਤਰ ਪ੍ਰਦੇਸ਼) ’ਚ ਨਾਮ ਚਰਚਾ ਸਤਿਸੰਗ ਦਾ ਪ੍ਰੋਗਰਾਮ ਕੀਤਾ ਜਾਵੇਗਾ ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।

ਇਹ ਖਬਰ ਵੀ ਪੜ੍ਹੋ : IND vs ENG: ਓਵਲ ਟੈਸਟ, ਜਾਇਸਵਾਲ ਦੇ ਸੈਂਕੜੇ ਤੋਂ ਬਾਅਦ ਸੁੰਦਰ ਤੇ ਜਡੇਜਾ ਦੇ ਅਰਧਸੈਂਕੜੇ, ਭਾਰਤ ਦਾ ਵੱਡਾ ਟੀਚਾ

ਇਸ ਮੌਕੇ ਵੱਡੀਆਂ ਸਕਰੀਨਾਂ ਰਾਹੀਂ ਪੂਜਨੀਕ ਗੁਰੂ ਜੀ ਦੇ ਪਵਿੱਤਰ ਬਚਨ ਚਲਾਏ ਜਾਣਗੇ ਭੰਡਾਰੇ ਸਬੰਧੀ ਸੇਵਾਦਾਰਾਂ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਟ੍ਰੈਫਿਕ, ਛਾਇਆਵਾਨ, ਪੀਣ ਵਾਲਾ ਪਾਣੀ, ਲੰਗਰ ਸਮੇਤ ਸਾਰੀਆਂ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਮਾਨਵਤਾ ਭਲਾਈ ਦੇ ਕਾਰਜ ਵੀ ਕੀਤੇ ਜਾਣਗੇ। MSG Bhandara

ਜ਼ਿਕਰਯੋਗ ਹੈ ਕਿ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ 15 ਅਗਸਤ 1967 ਨੂੰ ਸ੍ਰੀਗੁਰੂਸਰ ਮੋਡੀਆ, ਜ਼ਿਲ੍ਹਾ ਸ੍ਰੀਗੰਗਾਨਗਰ (ਰਾਜਸਥਾਨ) ’ਚ ਅਵਤਾਰ ਧਾਰਨ ਕੀਤਾ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਇਸ ਪੂਰੇ ਮਹੀਨੇ ਨੂੰ ਪਵਿੱਤਰ ਐੱਮਐੱਸਜੀ ਭੰਡਾਰੇ ਮਹੀਨੇ ਦੇ ਰੂਪ ’ਚ ਮਨਾਉਂਦੀ ਹੋਈ ਬੂਟੇ ਲਾ ਕੇ, ਲੋੜਵੰਦਾਂ ਦੀ ਮੱਦਦ ਕਰਨ ਵਰਗੇ ਮਾਨਵਤਾ ਭਲਾਈ ਦੇ 168 ਕਾਰਜ ਕਰਦੀ ਹੈ। MSG Bhandara