Nayab Singh Saini - Sach Kahoon Punjabi
Haryana News: ਹਰਿਆਣਾ ’ਚ 4,032 ਸਰਕਾਰੀ ਪੈਟਰੋਲ ਪੰਪ ਚਾਲੂ: ਮੁੱਖ ਮੰਤਰੀ ਨਾਇਬ ਸੈਣੀ
Haryana News: ਚੰਡੀਗੜ੍ਹ, (ਆਈਏਐਨਐਸ)। ਰਾਜ ਸਰਕਾਰ ਨੇ ਹਰਿਆਣਾ ਵਿੱਚ ਬਾਲਣ ਅਤੇ ਗੈਸ ਦੀ ਉਪਲੱਬਧਤਾ ਸੰਬੰਧੀ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਹੇਠ ਐਲਾਨ ਕੀਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਰਾਜ ਭਰ ਵਿੱਚ 4,032 ਸਰਕਾਰੀ ਪੈਟਰੋਲ ਪੰਪ ਚਾਲੂ ਹਨ। ਇਹ ਪੰਪ ਰੋਜ਼ਾਨਾ ਔਸਤਨ 4,804 ਕਿਲੋਲੀਟਰ ਪੈਟਰੋਲ ਅਤੇ 12,003 ਕਿਲੋਲੀਟਰ ਡੀਜ਼ਲ ਵੇਚ ਰਹੇ ਹਨ।
ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਦੇ ਵਿਚਕਾਰ, ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਰੋਜ਼ਾਨਾ ਲਗਭਗ 200,000 ਗੈਸ ਸਿਲੰਡਰ ਮਿਲ ਰਹੇ ਹਨ, ਜਦੋਂ ਕਿ ਖਪਤਕਾਰਾਂ ਨੂੰ ਲਗਭਗ 1.90 ਲੱਖ ਸਿਲੰਡਰ ਪਹੁੰਚਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਵਪਾਰਕ ਐਲਪੀਜੀ ਦੀ ਸਪਲਾਈ ਵੀ ਨਿਰੰਤਰ ਬਣਾਈ ਰੱਖੀ ਜਾ ਰਹੀ ਹੈ। ਇਸ ਵੇਲੇ ਰਾਜ ਕੋਲ 1.73 ਲੱਖ ਵਪਾਰਕ ਗੈਸ ਸਿਲੰਡਰਾਂ ਦਾ ਸਟਾਕ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕ ਰਹੀ ਹੈ ਕਿ ਹਸਪਤਾਲਾਂ, ਸਕੂਲਾਂ ਅਤੇ ਹੋਰ ਜ਼ਰੂਰੀ ਸੰਸਥਾਵਾਂ ਨੂੰ ਗੈਸ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਵਪਾਰਕ ਐਲਪੀਜੀ ਸੈਕਟਰ ਲਈ 70 ਫੀਸਦੀ ਵੰਡ ਢਾਂਚਾ ਸਥਾਪਤ ਕੀਤਾ ਹੈ, ਜਦੋਂ ਕਿ ਆਯਾਤ ‘ਤੇ ਨਿਰਭਰਤਾ ਘਟਾਉਣ ਲਈ ਘਰੇਲੂ ਐਲਪੀਜੀ ਉਤਪਾਦਨ ਵਿੱਚ 40 ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਸੈਣੀ ਨੇ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਵਿਰੁੱਧ ਵੀ ਸਖ਼ਤ ਚੇਤਾਵਨੀ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਈਪਡ ਨੈਚੁਰਲ ਗੈਸ (ਪੀਐਨਜੀ) ਸੰਬੰਧੀ ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ: Petrol Pump Close: ਪੰਜਾਬ ’ਚ ਇੱਕ ਹੋਰ ਜ਼ਿਲ੍ਹੇ ’ਚ ਬੰਦ ਹੋਇਆ ਪੈਟਰੋਲ ਪੰਪ, ਲੱਗ ਗਏ ਨੋਟਿਸ… ਲੋਕ ਪਰੇਸ਼ਾਨ
ਉਨ੍ਹਾਂ ਕਿਹਾ ਕਿ ਕੁਦਰਤੀ ਗੈਸ ਪਾਈਪਲਾਈਨਾਂ ਦੇ ਖੇਤਰ ਵਿੱਚ ਹਰਿਆਣਾ ਇੱਕ ਮਜ਼ਬੂਤ ਸਥਿਤੀ ਵਿੱਚ ਹੈ। ਮੁੱਖ ਮੰਤਰੀ ਨੇ ਪੈਟਰੋਲੀਅਮ ਉਤਪਾਦਾਂ ‘ਤੇ ਐਕਸਾਈਜ਼ ਡਿਊਟੀ ਘਟਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਲਈ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਸਥਿਰ ਰਹਿਣਗੀਆਂ। ਧਿਆਨ ਦੇਣ ਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ ਸੀ ਤਾਂ ਜੋ ਮੌਜ਼ੂਦਾ ਸਥਿਤੀ ਦੀ ਸਮੀਖਿਆ ਕੀਤੀ ਜਾ ਸਕੇ ਅਤੇ ‘ਟੀਮ ਇੰਡੀਆ’ ਵਜੋਂ ਇਕੱਠੇ ਕੰਮ ਕਰਨ ਦਾ ਸੱਦਾ ਦਿੱਤਾ ਗਿਆ। Haryana News
Nayab Singh Saini: ਭਾਰਤੀ ਜਨਤਾ ਪਾਰਟੀ ਦੇ ਆਮ ਵਰਕਰ ਤੋਂ ਲੈ ਕੇ ਸੂਬਾ ਪ੍ਰਧਾਨ ਅਤੇ ਸਰਕਾਰ ਵਿੱਚ ਰਾਜ ਮੰਤਰੀ ਤੋਂ ਮੁੱਖ ਮੰਤਰੀ ਤੱਕ ਹਰ ਭੂਮਿਕਾ ਵਿੱਚ ਖੁਦ ਨੂੰ ਸਾਬਤ ਕਰ ਚੁੱਕੇ ਨਾਇਬ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਇੱਕ ਅਨੋਖੀ ਪਛਾਣ ਬਣਾ ਰਹੇ ਹਨ। ਆਮ ਜਿਹਾ ਆਦਮੀ ਦਿਸਣ ਵਾਲਾ ਇਹ ਮੁੱਖ ਮੰਤਰੀ ਜਦੋਂ ਆਪਣੀ ਜ਼ਿੰਦਗੀ ਦੇ 56ਵੇਂ ਸਾਲ ਵਿੱਚ ਦਾਖਲ ਹੋ ਰਿਹਾ ਹੈ, ਤਾਂ ਸੂਬੇ ਦੀ ਰਾਜਨੀਤੀ ਦੇ ਨਾਲ-ਨਾਲ ਰਾਸ਼ਟਰੀ ਰਾਜਨੀਤੀ ਵਿੱਚ ਵੀ ਪਾਰਟੀ ਲਈ ਬਹੁਤ ਫਾਇਦੇਮੰਦ ਸਾਬਤ ਹੋ ਰਿਹਾ ਹੈ। ਨਾਰਾਇਣਗੜ੍ਹ ਦੇ ਛੋਟੇ ਜਿਹੇ ਪਿੰਡ ਵਿੱਚ ਜੰਮਿਆ ਹਰਿਆਣਾ ਸਰਕਾਰ ਦਾ ਇਹ ਨਾਇਕ ਬਿਹਾਰ ਤੇ ਦਿੱਲੀ ਦੀਆਂ ਚੋਣਾਂ ਵਿੱਚ ਸਫਲ ਰਿਹਾ ਹੀ ਹੈ।
ਇਹ ਖਬਰ ਵੀ ਪੜ੍ਹੋ : MSG Bhandara: ਐੱਮਐੱਸਜੀ ਅਵਤਾਰ ਦਿਹਾੜੇ ਦਾ ਭੰਡਾਰਾ ਅੱਜ
ਹੁਣ ਪੰਜਾਬ ਵਿੱਚ ਵੀ ਹਰਮਨ ਪਿਅਰਤਾ ਦੇ ਨਵੇਂ ਮੁਕਾਮ ਛੂਹ ਰਿਹਾ ਹੈ। ਸੂਬੇ ਦੀਆਂ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਨਿਭਾ ਕੇ ਸਭ ਦਾ ਭਰਾ ਬਣ ਚੁੱਕਾ ਇਹ ਸਿਆਸਤਦਨ ਸੱਤਾ ਦੇ ਸਿਖਰ ’ਤੇ ਬੈਠ ਕੇ ਵੀ ਸਭ ਨੂੰ ਆਪਣਾ ਜਿਹਾ ਲੱਗਦਾ ਹੈ। ਆਪਣੇ ਠੇਠ ਹਰਿਆਣਵੀ ਸਾਦੇ ਅਤੇ ਨਰਮ ਅੰਦਾਜ਼ ਵਿੱਚ ਆਮ ਜਨਤਾ ਦੇ ਦਿਲਾਂ ਵਿੱਚ ਲਗਾਤਾਰ ਥਾਂ ਬਣਾ ਰਹੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਅੱਜ ਜਨਮ ਦਿਨ ਹੈ। ਨਾਇਬ ਸਿੰਘ ਸੈਣੀ ਦੇ ਮੁੱਖ ਮੰਤਰੀ ਤੱਕ ਦੇ ਸਫਰ ’ਤੇ ਨਜ਼ਰ ਮਾਰੀ ਜਾਵੇ ਤਾਂ ਉਨ੍ਹਾਂ ਦੇ ਪਰਿਵਾਰ ਦੀਆਂ ਜੜ੍ਹਾਂ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿੰਡ ਮੰਗੋਲੀ ਜਾਟਾਨ ਨਾਲ ਜੁੜੀਆਂ ਹੋਈਆਂ ਹਨ। Nayab Singh Saini
ਬਾਅਦ ਵਿੱਚ ਉਨ੍ਹਾਂ ਦਾ ਪਰਿਵਾਰ ਅੰਬਾਲਾ ਜ਼ਿਲ੍ਹੇ ਦੇ ਪਿੰਡ ਮਿਰਜ਼ਾਪੁਰ ਮਾਜਰਾ ਸ਼ਿਫਟ ਹੋ ਗਿਆ। ਜਿੱਥੇ ਭਵਿੱਖ ਵਿੱਚ ਹਰਿਆਣਾ ਵਿਧਾਨ ਸਭਾ ਦੀ ਚੌਦ੍ਹਵੀਂ ਵਿਧਾਨ ਸਭਾ ਦੇ ਆਖਰੀ ਛੇ ਮਹੀਨਿਆਂ ਵਿੱਚ ਸੂਬੇ ਦੀ ਅਗਵਾਈ ਆਪਣੇ ਹੱਥਾਂ ਵਿੱਚ ਲੈਣ ਵਾਲਾ ਬੱਚਾ ਜੰਮਿਆ। 25 ਜਨਵਰੀ 1970 ਨੂੰ ਜੰਮੇ ਨਾਇਬ ਸਿੰਘ ਸੈਣੀ ਨੇ ਰਾਜਨੀਤੀ ਦਾ ਊੜਾ ਐੜਾ ਭਾਜਪਾ ਦੇ ਸਕੂਲ ਵਿੱਚ ਹੀ ਸਿੱਖਿਆ। ਉਨ੍ਹਾਂ ਨੇ ਅੰਬਾਲਾ ਵਿੱਚ ਕੰਪਿਊਟਰ ਆਪਰੇਟਰ ਵਜੋਂ ਰਾਜਨੀਤਿਕ ਸਕੂਲ ਵਿੱਚ ਦਾਖਲਾ ਲਿਆ। ਇਸ ਤੋਂ ਬਾਅਦ ਉਹ ਕਿਸਾਨ ਮੋਰਚੇ ਵਿੱਚ ਮਹਾਮੰਤਰੀ ਬਣੇ। ਇਸ ਦੌਰਾਨ ਗਊ ਸੁਰੱਖਿਆ ਲਈ ਚੱਲੇ ਅਭਿਆਨ ਵਿੱਚ ਵੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਰਗਰਮ ਹਿੱਸਾ ਲਿਆ।
ਬਾਅਦ ਵਿੱਚ ਉਹ ਅੰਬਾਲਾ ਵਿੱਚ ਭਾਜਪਾ ਦੇ ਪ੍ਰਧਾਨ ਵੀ ਬਣੇ। ਇਸ ਤੋਂ ਬਾਅਦ ਉਨ੍ਹਾਂ ਨੇ 2009 ਦੀਆਂ ਵਿਧਾਨ ਸਭਾ ਚੋਣਾਂ ਵੀ ਨਾਰਾਇਣਗੜ੍ਹ ਹਲਕੇ ਤੋਂ ਲੜੀਆਂ ਪਰ ਪਹਿਲੀਆਂ ਚੋਣਾਂ ਵਿੱਚ ਉਹ ਹਾਰ ਗਏ। ਇਸ ਤੋਂ ਬਾਅਦ ਵੀ ਉਨ੍ਹਾਂ ਨੇ ਸਰਗਰਮੀ ਜਾਰੀ ਰੱਖੀ। ਉਨ੍ਹਾਂ ਨੇ ਅਗਲੀ ਚੋਣਾਂ 2014 ਵੀ ਨਾਰਾਇਣਗੜ੍ਹ ਹਲਕੇ ਤੋਂ ਲੜੀ ਅਤੇ 24 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੇ। ਪਹਿਲੀ ਵਾਰ ਜਦੋਂ ਉਹ ਜਿੱਤੇ ਤਾਂ ਭਾਜਪਾ ਨੇ ਵੀ ਸਪੱਸ਼ਟ ਬਹੁਮਤ ਨਾਲ ਸਰਕਾਰ ਬਣਾਈ। ਪਹਿਲੀ ਵਾਰ ਵਿਧਾਇਕ ਬਣਦਿਆਂ ਹੀ ਉਨ੍ਹਾਂ ਨੂੰ ਰਾਜਮੰਤਰੀ ਬਣਾਇਆ ਗਿਆ। ਇਸ ਦੇ ਬਾਵਜ਼ੂਦ ਉਹ ਪਾਰਟੀ ਸੰਗਠਨ ਦੇ ਦਫਤਰਾਂ ਨਾਲ ਜੁੜੇ ਰਹੇ ਅਤੇ ਬਰੀਕੀ ਨਾਲ ਸੰਗਠਨ ਮਜ਼ਬੂਤੀ ਵਿੱਚ ਸੂਬਾ ਤੇ ਰਾਸ਼ਟਰੀ ਅਗਵਾਈ ਨਾਲ ਜੁੜੇ ਰਹੇ। Nayab Singh Saini
ਇਸ ਤੋਂ ਬਾਅਦ ਉਨ੍ਹਾਂ ਦਾ ਰਾਜਮੰਤਰੀ ਦਾ ਕਾਰਜਕਾਲ ਪੂਰਾ ਵੀ ਨਹੀਂ ਹੋਇਆ ਸੀ ਕਿ ਉਨ੍ਹਾਂ ਨੂੰ ਕੁਰੂਕਸ਼ੇਤਰ ਲੋਕ ਸਭਾ ਤੋਂ 2019 ਦੀ ਭਾਜਪਾ ਟਿਕਟ ਦੇ ਦਿੱਤੀ ਗਈ। ਇਸ ਰਾਜਨੀਤਕ ਜੰਗ ਵਿੱਚ ਵੀ ਉਹ ਜਿੱਤੇ। ਸੰਸਦ ਮੈਂਬਰ ਵਜੋਂ ਵੀ ਉਨ੍ਹਾਂ ਨੇ ਆਪਣੇ ਕੰਮ ਨਾਲ ਅਮਿੱਟ ਛਾਪ ਛੱਡੀ ਅਤੇ ਉਹ ਕੈਥਲ ਅਤੇ ਕੁਰੂਕਸ਼ੇਤਰ ਵਿੱਚ ਲਗਾਤਾਰ ਸਰਗਰਮ ਰਹੇ। ਕੋਰੋਨਾ ਮਹਾਂਮਾਰੀ ਦੌਰਾਨ ਉਨ੍ਹਾਂ ਨੇ ਆਮ ਜਨਤਾ ਵਿਚਕਾਰ ਰਹਿ ਕੇ ਉਨ੍ਹਾਂ ਦੇ ਕੰਮ ਕਰਵਾਏ। ਚਾਹੇ ਕੈਥਲ ਵਿੱਚ ਆਕਸੀਜ਼ਨ ਪਲਾਂਟ ਦੀ ਗੱਲ ਹੋਵੇ ਜਾਂ ਉਸ ਸਮੇਂ ਆਕਸੀਜਨ ਕੰਸਟ੍ਰੇਟਰ ਉਪਲੱਬਧ ਕਰਵਾਉਣ ਦੀ ਗੱਲ ਹੋਵੇ। ਦਵਾਈਆਂ ਤੋਂ ਲੈ ਕੇ ਉਨ੍ਹਾਂ ਨੇ ਆਮ ਜਨਤਾ ਨੂੰ ਮਾਸਕ ਤੇ ਸੈਨੇਟਾਈਜ਼ਰ ਵੰਡਣ ਲਈ ਲਗਾਤਾਰ ਮੁਹਿੰਮ ਚਲਾਈ। ਸੰਸਦ ਮੈਂਬਰ ਵਜੋਂ ਉਨ੍ਹਾਂ ਦਾ ਕਾਰਜਕਾਲ ਸ਼ਾਨਦਾਰ ਰਿਹਾ ਸੀ। Nayab Singh Saini
ਇਸੇ ਕਾਰਨ ਭਾਜਪਾ ਆਲ੍ਹਾ ਕਮਾਨ ਉਨ੍ਹਾਂ ਦੇ ਕੰਮ ਦੀ ਇੰਨੀ ਮੁਰੀਦ ਹੋ ਗਈ ਕਿ ਉਨ੍ਹਾਂ ਨੂੰ ਹਰਿਆਣਾ ਭਾਜਪਾ ਦੇ ਸੰਗਠਨ ਦੀ ਕਮਾਨ ਸੌਂਪ ਦਿੱਤੀ ਗਈ। ਸੰਸਦ ਮੈਂਬਰ ਵਜੋਂ ਉਨ੍ਹਾਂ ਦਾ ਕਾਰਜਕਾਲ ਪੂਰਾ ਵੀ ਨਹੀਂ ਹੋਇਆ ਸੀ ਅਤੇ ਉਨ੍ਹਾਂ ਨੂੰ ਸੂਬਾ ਪ੍ਰਧਾਨ ਬਣੇ ਵੀ ਕੁਝ ਹੀ ਮਹੀਨੇ ਹੋਏ ਸਨ ਕਿ ਭਾਜਪਾ ਆਲ੍ਹਾ ਕਮਾਨ ਤੇ ਵਿਧਾਇਕਾਂ ਦੇ ਸਮੱਰਥਨ ਨਾਲ ਉਨ੍ਹਾਂ ਨੂੰ ਹਰਿਆਣਾ ਦੀ ਰਾਜਗੱਦੀ ਸੌਂਪ ਦਿੱਤੀ ਗਈ ਅਤੇ ਉਹ ਹਰਿਆਣਾ ਦੇ ਮੁੱਖ ਮੰਤਰੀ ਬਣ ਗਏ। ਉਨ੍ਹਾਂ ਨੇ ਕਰਨਾਲ ਤੋਂ ਵਿਧਾਇਕ ਬਣਨ ਲਈ ਚੋਣ ਲੜੀ ਅਤੇ ਜਿੱਤੇ।
ਸਿਰਫ਼ ਛੇ ਮਹੀਨਿਆਂ ਵਿੱਚ ਉਨ੍ਹਾਂ ਨੇ ਹਰਿਆਣਾ ਵਿੱਚ ਮੁੱਖ ਮੰਤਰੀ ਵਜੋਂ ਅਜਿਹੀ ਛਾਪ ਛੱਡੀ ਕਿ ਹਰਿਆਣਾ ਦੀ ਜਨਤਾ ਨੇ ਅਜਿਹੇ ਮਾਹੌਲ ਵਿੱਚ ਉਨ੍ਹਾਂ ਨੂੰ ਹਰਿਆਣਾ ਦੀ ਵਾਗਡੋਰ ਸੌਂਪ ਦਿੱਤੀ, ਜਦੋਂ ਪੂਰੇ ਸੂਬੇ ਵਿੱਚ ਕਾਂਗਰਸ ਦੀਆਂ 70 ਸੀਟਾਂ ਆਉਣ ਦੀ ਗੱਲ ਕਹੀ ਜਾ ਰਹੀ ਸੀ ਪਰ ਇਹ ਨਾਇਬ ਸਿੰਘ ਸੈਣੀ ਹੀ ਸਨ ਜੋ ਲਗਾਤਾਰ ਕਹਿ ਰਹੇ ਸਨ ਕਿ ਭਾਜਪਾ ਦੀ ਹੀ ਸਰਕਾਰ ਬਣਨ ਜਾ ਰਹੀ ਹੈ।
ਸੂਬੇ ਦੀ ਜਨਤਾ ਨੂੰ ਉਨ੍ਹਾਂ ’ਤੇ ਵਿਸ਼ਵਾਸ ਹੀ ਸੀ ਕਿ 2024 ਦੀਆਂ ਚੋਣਾਂ ਵਿੱਚ ਹਰਿਆਣਾ ਦੀ ਜਨਤਾ ਨੇ ਸਪੱਸ਼ਟ ਬਹੁਮਤ ਨਾਲ ਭਾਜਪਾ ਨੂੰ ਤੀਜੀ ਵਾਰ ਸੱਤਾ ਸੌਂਪ ਦਿੱਤੀ। ਇਸ ਦਾ ਵੱਡਾ ਕਾਰਨ ਆਮ ਜਨਤਾ ਵਿਚਕਾਰ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਦੀ ਡੂੰਘੀ ਪੈਠ ਰਹੀ। ਉਨ੍ਹਾਂ ਨੇ ਮੁੱਖ ਮੰਤਰੀ ਬਣਦਿਆਂ ਹੀ ਸੂਬੇ ਵਿੱਚ ਸੀਐੱਮ ਆਵਾਸ ਦੇ ਦਰਵਾਜ਼ੇ ਆਮ ਜਨਤਾ ਲਈ ਖੋਲ੍ਹ ਦਿੱਤੇ। ਆਪਣੀ ਪਹਿਲੀ ਕਲਮ ਨਾਲ ਹਰਿਆਣਾ ਦੇ ਕਿਸਾਨਾਂ ਨੂੰ ਫਸਲ ਖਰਾਬੇ ਦਾ 88 ਕਰੋੜ ਮੁਆਵਜ਼ਾ ਦੇਣ ਦੀ ਸ਼ੁਰੂਆਤ ਕਰਕੇ ਮੁੱਖ ਮੰਤਰੀ ਨੇ ਅੱਜ ਤੱਕ ਅਜਿਹੇ ਅਨੇਕਾਂ ਫੈਸਲੇ ਲਏ ਹਨ, ਜੋ ਆਉਣ ਵਾਲੇ ਸਮੇਂ ਵਿੱਚ ਯਾਦ ਕੀਤੇ ਜਾਣਗੇ। Nayab Singh Saini
ਲੋਕ ਸੰਪਰਕ ਅਧਿਕਾਰੀ, ਹਰਿਆਣਾ
Ludhiana News: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 1100 ਰੁਪਏ ’ਤੇ ਮਾਨ ਸਰਕਾਰ ਨੂੰ ਕੀਤੇ ਕਰੜੇ ਸਵਾਲ
Ludhiana News: ਕਿਹਾ, ਨਾ ਤਾਂ ‘ਆਪ’ ਤੇ ਨਾ ਕਾਂਗਰਸ ਨੇ ਵਾਅਦੇ ਪੂਰੇ ਕੀਤੇ
Ludhiana News: ਲੁਧਿਆਣਾ (ਸੁਰਿੰਦਰ ਕੁਮਾਰ ਸ਼ਰਮਾ)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਨਾ ਤਾਂ ‘ਆਪ’ ਅਤੇ ਨਾ ਹੀ ਕਾਂਗਰਸ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ। ਭਾਵੇਂ ਇਹ ਕਾਂਗਰਸ ਸਰਕਾਰ ਹੋਵੇ ਜਾਂ ਪੰਜਾਬ ਵਿੱਚ ਕੇਜਰੀਵਾਲ ਦੀ ਸਰਕਾਰ, ਉਨ੍ਹਾਂ ਨੇ ਲੋਕਾਂ ਨਾਲ ਵਾਅਦੇ ਕੀਤੇ ਹਨ, ਪਰ ਉਨ੍ਹਾਂ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ। ਅਸੀਂ ਹਰਿਆਣਾ ਦੇ ਲੋਕਾਂ ਨਾਲ 217 ਵਾਅਦੇ ਕੀਤੇ ਸਨ। ਇੱਕ ਸਾਲ ਦੇ ਅੰਤ ਤੱਕ ਸਾਡੀ ਸਰਕਾਰ ਨੇ ਉਨ੍ਹਾਂ ਵਿੱਚੋਂ 53 ਪੂਰੇ ਕਰ ਲਏ ਹਨ। ਇਸ ਵਿੱਤੀ ਸਾਲ ਦੇ ਅੰਤ ਤੱਕ ਸਾਡੀ ਸਰਕਾਰ 163 ਵਾਅਦੇ ਪੂਰੇ ਕਰ ਲਵੇਗੀ।ਨਾਇਬ ਸਿੰਘ ਸੈਣੀ ਅੱਜ ਲੁਧਿਆਣਾ ਦੇ ਸ਼ਹਿਰ ਸਮਰਾਲਾ ’ਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਹ ਮਾਨ ਸਾਹਿਬ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਹ ਦੱਸਣ ਕਿ ਉਨ੍ਹਾਂ ਨੇ ਇੰਨੇ ਵੱਡੇ ਹੜ੍ਹ ਦੇ ਮੱਦੇਨਜ਼ਰ ਕਿਸਾਨਾਂ ਨੂੰ ਕਿੰਨਾ ਮੁਆਵਜ਼ਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਹਰਿਆਣਾ ਵਿੱਚ ਕੋਈ ਹੜ੍ਹਾਂ ਤੋਂ ਪ੍ਰਭਾਵਿਤ ਹੁੰਦਾ ਹੈ ਜਾਂ ਕਿਸੇ ਦੀ ਛੱਤ ਨੂੰ ਨੁਕਸਾਨ ਪਹੁੰਚਿਆ ਹੈ ਤਾਂ ਅਸੀਂ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਹੈ ਅਸੀਂ ਇਸ ਦੀ ਭਰਪਾਈ ਕਰਦੇ ਹਾਂ। ਮੁਆਵਜ਼ਾ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾ ਕੀਤਾ ਜਾਂਦਾ ਹੈ। 11 ਸਾਲਾਂ ਵਿੱਚ, ਸਾਡੀ ਸਰਕਾਰ ਨੇ ਫਸਲ ਦੀ ਅਸਫਲਤਾ ਲਈ ਕਿਸਾਨਾਂ ਨੂੰ 15,500 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਹੈ।
Ludhiana News
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਯੋਜਨਾ ਲਾਗੂ ਕੀਤੀ। ਇਹ ਯੋਜਨਾ ਗਰੀਬ ਪਰਿਵਾਰਾਂ ਨੂੰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਇਲਾਜ ਕਰਵਾਉਣ ਦਾ ਹੱਕ ਦਿੰਦੀ ਹੈ, ਪਰ ਮਾਨ ਸਰਕਾਰ ਅਤੇ ਕਾਂਗਰਸ ਸਰਕਾਰ ਇੱਥੇ ਸੱਤਾ ਵਿੱਚ ਰਹੀਆਂ ਹਨ। ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਲੋਕਾਂ ਲਈ ਸਿਹਤ ਨਾਲ ਸਬੰਧਤ ਕਿਹੜਾ ਕੰਮ ਕੀਤਾ ਹੈ? ਹਰਿਆਣਾ ਵਿੱਚ ਸਰਕਾਰ ਲੋਕਾਂ ਨੂੰ ਪ੍ਰਤੀ ਸਾਲ 5 ਲੱਖ ਰੁਪਏ ਦਾ ਇਲਾਜ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ। ਪਿਛਲੇ 11 ਸਾਲਾਂ ਵਿੱਚ ਆਯੁਸ਼ਮਾਨ ਯੋਜਨਾ ਤੋਂ 25 ਲੱਖ ਤੋਂ ਵੱਧ ਲੋਕਾਂ ਨੇ ਲਾਭ ਉਠਾਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਨੂੰ ਪ੍ਰਤੀ ਮਹੀਨਾ 1,100 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਪਰ ਕਿਸੇ ਵੀ ਭੈਣ ਨੂੰ ਇਹ ਪੈਸਾ ਨਹੀਂ ਮਿਲਿਆ। ਇਸ ਮੌਕੇ ਵੱਡੀ ਗਿਣਤੀ ’ਚ ਭਾਜਪਾ ਵਰਕਰਾਂ ਸਮੇਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜ਼ੂਦ ਰਹੇ।
Haryana: ਹਰਿਆਣਾ ’ਚ ਮਾਲ ਵਿਭਾਗ ’ਚ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ, 404 ਦਲਾਲਾਂ ਦੀ ਸੂਚੀ ਜਾਰੀ!
Haryana: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਮਾਲ ਵਿਭਾਗ ਨੇ ਭ੍ਰਿਸ਼ਟਾਚਾਰ ’ਤੇ ਸਖ਼ਤ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ’ਚ, 404 ਦਲਾਲਾਂ ਦੀ ਇੱਕ ਸੂਚੀ ਸਾਹਮਣੇ ਆਈ ਹੈ, ਜੋ ਤਹਿਸੀਲ ਤੇ ਪਟਵਾਰੀ ਦਫਤਰਾਂ ’ਚ ਸਰਗਰਮ ਹਨ। ਇਨ੍ਹਾਂ ਦਲਾਲਾਂ ਦਾ ਕੰਮ ਵਿਭਾਗੀ ਕਰਮਚਾਰੀਆਂ ਦੇ ਨਾਂਅ ’ਤੇ ਕੰਮ ਕਰਵਾਉਣਾ ਤੇ ਬਦਲੇ ’ਚ ਪੈਸੇ ਇਕੱਠੇ ਕਰਨਾ ਹੈ। ਇਸ ਨੂੰ ਰੋਕਣ ਲਈ, ਵਿਭਾਗ ਨੇ ਸੀਸੀਟੀਵੀ ਕੈਮਰੇ ਲਾਉਣ ਤੇ ਪਾਰਦਰਸ਼ਤਾ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।
ਇਹ ਖਬਰ ਵੀ ਪੜ੍ਹੋ : Weather News: ਪੱਛਮੀ ਹਵਾਵਾਂ ਕਾਰਨ ਹੇਠਾਂ ਆਇਆ ਰਾਤ ਦਾ ਤਾਪਮਾਨ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਜਾਰੀ ਕੀਤੀ ਭ…
ਪਲਵਲ ਜ਼ਿਲ੍ਹੇ ’ਚ 17 ਦਲਾਲਾਂ ਦੇ ਨਾਂਅ ਆਏ ਸਾਹਮਣੇ | Haryana
ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੇ ਨਾਂਅ ’ਤੇ ਰਿਸ਼ਵਤਖੋਰੀ ਦਾ ਕਾਰੋਬਾਰ ਪਲਵਲ ਜ਼ਿਲ੍ਹੇ ’ਚ 17 ਦਲਾਲਾਂ ਦੇ ਨਾਂਅ ਵੀ ਸਾਹਮਣੇ ਆਏ ਹਨ, ਜੋ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੇ ਨਾਂਅ ’ਤੇ ਲੋਕਾਂ ਤੋਂ ਪੈਸੇ ਲੈ ਰਹੇ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਮਾਲ ਵਿਭਾਗ ਨੇ ਕਾਰਵਾਈ ਦਾ ਸੰਕੇਤ ਦਿੱਤਾ ਹੈ। 370 ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਪਹਿਲਾਂ ਵੀ ਜਾਰੀ ਕੀਤੀ ਗਈ ਸੀ। ਪਟਵਾਰੀ ਰਿਸ਼ਵਤ ਦੇ ਬਦਲੇ ਲੋਕਾਂ ਦੇ ਕੰਮ ’ਚ ਦਖਲ ਦੇ ਰਹੇ ਸਨ। ਇਸ ਤੋਂ ਪਹਿਲਾਂ 17 ਜਨਵਰੀ ਨੂੰ, 370 ਭ੍ਰਿਸ਼ਟ ਪਟਵਾਰੀਆਂ ਦਾ ਪਰਦਾਫਾਸ਼ ਹੋਇਆ ਸੀ, ਜਿਨ੍ਹਾਂ ’ਤੇ ਮਾਪ, ਤਬਾਦਲਾ, ਨਕਸ਼ਾ ਪ੍ਰਾਪਤ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਸਨ। ਕੁਝ ਪਟਵਾਰੀ ਤਾਂ ਨਿੱਜੀ ਦਫ਼ਤਰ ਵੀ ਚਲਾ ਰਹੇ ਸਨ ਤੇ ਆਪਣੇ ਸਹਾਇਕਾਂ ਰਾਹੀਂ ਰਿਸ਼ਵਤ ਲੈ ਰਹੇ ਸਨ।
ਸੀਸੀਟੀਵੀ ਨਿਗਰਾਨੀ ਤੇ ਸਖ਼ਤ ਉਪਾਅ ਲੋੜੀਂਦੇ ਹਨ | Haryana
ਤਹਿਸੀਲ ਤੇ ਪਟਵਾਰੀ ਦਫ਼ਤਰਾਂ ’ਚ ਪਾਰਦਰਸ਼ਤਾ ਵਧਾਉਣ ਦੀ ਯੋਜਨਾ ਇਸ ਭ੍ਰਿਸ਼ਟਾਚਾਰ ਨੂੰ ਰੋਕਣ ਲਈ, ਮਾਲ ਵਿਭਾਗ ਨੇ ਦਫ਼ਤਰਾਂ ’ਚ ਸੀਸੀਟੀਵੀ ਕੈਮਰੇ ਲਾਉਣ ਤੇ ਅਧਿਕਾਰੀਆਂ ਦੀ ਨਿਯਮਤ ਨਿਗਰਾਨੀ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ, ਵਿਭਾਗ ਨੇ ਸਾਰੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਸਰਕਾਰ ਨੂੰ ਰਿਪੋਰਟ ਸੌਂਪਣ ਲਈ ਕਿਹਾ ਹੈ।
ਪੰਜਾਬ ਦੇ ਗੁਆਂਢੀ ਸ਼ਹਿਰ ਨੂੰ ਬਣ ਗਈ ਮੌਜ, ਮਿਲੇਗੀ ਇਹ ਸਹੂਲਤ, ਮੁੱਖ ਮੰਤਰੀ ਇਸ ਦਿਨ ਕਰਨਗੇ ਸ਼ੁੱਭ ਆਰੰਭ
ਸਰਸਾ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana News) 21 ਨਵੰਬਰ ਨੂੰ ਸਰਸਾ ਆਉਣਗੇ। ਉਹ ਮੈਡੀਕਲ ਕਾਲਜ ਦੇ ਭੂਮੀ ਪੂਜਨ ਪ੍ਰੋਗਰਾਮ ’ਚ ਹਿੱਸਾ ਲੈਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਨੇ ਸੋਮਵਾਰ ਨੂੰ ਭੂਮੀ ਪੂਜਨ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦਿੱਤੀ। ਇਸ ਦੌਰਾਨ ਪੁਲਿਸ ਸੁਪਰਡੈਂਟ ਵਿਕਰਾਂਤ ਭੂਸ਼ਣ ਤੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ। ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ 21 ਨਵੰਬਰ ਨੂੰ ਭੂਮੀ ਪੂਜਨ ਕਰਕੇ ਮੈਡੀਕਲ ਕਾਲਜ ਦੇ ਨਿਰਮਾਣ ਕਾਰਜ ਦਾ ਉਦਘਾਟਨ ਕਰਨਗੇ। Haryana News
ਇਹ ਖਬਰ ਵੀ ਪੜ੍ਹੋ : Canada News: ਕੈਨੇਡਾ ਸਰਕਾਰ ਨੇ ਫਿਰ ਕੀਤੇ ਵਿਦਿਆਰਥੀਆਂ ਲਈ ਹੋਰ ਨਵੇਂ ਐਲਾਨ
ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਕਰੀਬ 22 ਏਕੜ ਰਕਬੇ ’ਚ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਭੂਮੀ ਪੂਜਨ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੀਸ਼ਪਾਲ ਕੰਬੋਜ, ਸਾਬਕਾ ਓਐਸਡੀ ਜਗਦੀਸ਼ ਚੋਪੜਾ, ਯਤਿੰਦਰ ਸਿੰਘ ਐਡਵੋਕੇਟ, ਸਤੀਸ਼ ਜੱਗਾ ਸਮੇਤ ਭਾਜਪਾ ਆਗੂ ਹਾਜ਼ਰ ਸਨ। CM Nayab Singh Saini
Haryana Govt News: ਹਰਿਆਣਾ ’ਚ ਐਕਸ਼ਨ ਮੋਡ ’ਚ ਸੈਣੀ ਸਰਕਾਰ, 24 ਅਧਿਕਾਰੀ ਤੇ ਕਰਮਚਾਰੀ ਮੁਅੱਤਲ, ਵੇਖੋ ਪੂਰੀ ਸੂਚੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Haryana News: ਹਰਿਆਣਾ ’ਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੀ ਹੈ। ਭਾਜਪਾ ਦੇ ਵਿਧਾਇਕ ਆਮ ਲੋਕਾਂ ’ਚ ਜਾ ਕੇ ਉਨ੍ਹਾਂ ਦਾ ਧੰਨਵਾਦ ਕਰ ਰਹੇ ਹਨ। ਹਰਿਆਣਾ ਸਰਕਾਰ ਐਕਸ਼ਨ ਮੋਡ ਵਿੱਚ ਹੈ। ਰਿਪੋਰਟ ਮੁਤਾਬਕ ਰਾਜ ਸਰਕਾਰ ਨੇ ਵੱਧਦੇ ਪ੍ਰਦੂਸ਼ਣ ਕਾਰਨ 24 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਨ੍ਹਾਂ ਅਫਸਰਾਂ ’ਚ ਖੇਤੀਬਾੜੀ ਵਿਕਾਸ ਅਫਸਰ ਤੋਂ ਲੈ ਕੇ ਖੇਤੀਬਾੜੀ ਸੁਪਰਵਾਈਜ਼ਰ ਤੱਕ ਦੇ ਕਰਮਚਾਰੀ ਵੀ ਸ਼ਾਮਲ ਹਨ। ਇਹ ਕਾਰਵਾਈ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਰਾਜ ਨਰਾਇਣ ਕੌਸ਼ਿਕ ਵੱਲੋਂ 9 ਸ਼ਹਿਰਾਂ ਦੇ ਅਧਿਕਾਰੀਆਂ ਖਿਲਾਫ਼ ਕੀਤੀ ਗਈ ਹੈ।
ਇਹ ਖਬਰ ਵੀ ਪੜ੍ਹੋ : ਜੰਮੂ-ਕਸ਼ਮੀਰ ’ਚ ਐਲਓਸੀ ਨੇੜੇ ਦਿਸਿਆ ਪਾਕਿਸਤਾਨੀ ਡਰੋਨ, ਫੌਜ ਦੇ ਜਵਾਨਾਂ ਨੇ ਕੀਤੀ ਗੋਲੀਬਾਰੀ
ਹਰਿਆਣਾ ਦੇ ਨਵੇਂ ਚੁਣੇ ਵਿਧਾਇਕ 25 ਨੂੰ ਚੁੱਕਣਗੇ ਸਹੁੰ : ਸੈਣੀ | Haryana Govt News
ਹਰਿਆਣਾ ਦੇ ਨਵੇਂ ਚੁਣੇ ਗਏ ਵਿਧਾਇਕ ਸ਼ੁੱਕਰਵਾਰ ਨੂੰ ਸਹੁੰ ਚੁੱਕਣਗੇ। ਇਹ ਜਾਣਕਾਰੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਤੀ। ਸੈਣੀ ਹਰਿਆਣਾ ਸਿਵਲ ਸਕੱਤਰੇਤ ਵਿਖੇ ਸਮਾਜਿਕ ਨਿਆਂ, ਸਸ਼ਕਤੀਕਰਨ, ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਭਲਾਈ ਤੇ ਅੰਤੋਦਿਆ (ਸੇਵਾ) ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੰਤਰੀਆਂ ’ਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। 25 ਅਕਤੂਬਰ ਨੂੰ ਸਾਰੇ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ।
ਸੈਣੀ ਨੇ ਦੋਸ਼ ਲਾਇਆ ਕਿ ਕਾਂਗਰਸ ਨੌਕਰੀਆਂ ਦੇਣ ’ਚ ਰੁਕਾਵਟਾਂ ਪੈਦਾ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਵੱਲੋਂ ਯਮੁਨਾ ਨੂੰ ਪ੍ਰਦੂਸ਼ਿਤ ਕਰਨ ਦੇ ਦੋਸ਼ਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸਿਰਫ਼ ਦੋਸ਼ ਲਾਉਣ ਦਾ ਕੰਮ ਕਰਦੀ ਹੈ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦਾਅਵਾ ਕਰਦੇ ਸਨ ਕਿ ਉਹ ਯਮੁਨਾ ਨੂੰ ਸਾਫ਼ ਕਰਨ ਲਈ ਸਭ ਤੋਂ ਪਹਿਲਾਂ ਹੋਣਗੇ, ਜਦਕਿ ਅੱਜ 10 ਸਾਲ ਬਾਅਦ ਵੀ ਉਹ ਸਿਰਫ਼ ਦੋਸ਼ ਹੀ ਲਾ ਰਹੇ ਹਨ। ਉਸ ਨੂੰ ਆਪਣੀਆਂ ਜੇਬਾਂ ’ਚ ਝਾਤੀ ਮਾਰਨੀ ਚਾਹੀਦੀ ਹੈ ਤੇ ਕੇਂਦਰ ਸਰਕਾਰ ਵੱਲੋਂ ਦਿੱਲੀ ਸਰਕਾਰ ਨੂੰ ਦਿੱਤੇ 6000 ਕਰੋੜ ਰੁਪਏ ਦਾ ਹਿਸਾਬ ਦੇਣਾ ਚਾਹੀਦਾ ਹੈ।
ਸੈਣੀ ਨੇ ਦਾਅਵਾ ਕੀਤਾ ਕਿ ਹਰਿਆਣਾ ਸਰਕਾਰ ਨੇ ਪਰਾਲੀ ਪ੍ਰਬੰਧਨ ’ਚ ਬਹੁਤ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 1000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਵੀ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਸਬਸਿਡੀ ’ਤੇ ਪਰਾਲੀ ਪ੍ਰਬੰਧਨ ਲਈ ਉਪਕਰਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਵੀ ਹਾਜ਼ਰ ਸਨ। Haryana Govt News
Haryana CM Oath Ceremony: ਹਰਿਆਣਾ ਦੇ CM ਦੇ ਰੂਪ ’ਚ ਇਹ ਮੰਤਰੀ ਇਸ ਦਿਨ ਕਰ ਸਕਦੇ ਹਨ ਨਵੀਂ ਪਾਰੀ ਦੀ ਸ਼ੁਰੂਆਤ !
Haryana CM Oath Ceremony: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਤੋਂ ਬਾਅਦ ਭਾਜਪਾ ਆਗੂ ਨਾਇਬ ਸਿੰਘ ਸੈਣੀ ਵੱਲੋਂ 15 ਅਕਤੂਬਰ ਨੂੰ ਪੰਚਕੂਲਾ ’ਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਇੱਕ ਮੀਡੀਆ ਰਿਪੋਰਟ ’ਚ ਦਿੱਤੀ ਗਈ ਹੈ। Haryana CM Oath Ceremony
ਇਹ ਵੀ ਪੜ੍ਹੋ : Haryana New Expressway: ਹਰਿਆਣਾ ’ਚ ਬਣਨਗੇ ਨਵੇਂ ਹਾਈਵੇ, ਜਾਣੋ ਕਿਹੜੇ-ਕਿਹੜੇ ਸ਼ਹਿਰਾਂ ਨੂੰ ਹੋਵੇਗਾ ਫਾਇਦਾ
15 ਅਕਤੂਬਰ ਨੂੰ ਪੰਚਕੂਲਾ ’ਚ ਸਹੁੰ ਚੁੱਕ ਸਕਦੀ ਹੈ ਭਾਜਪਾ ਸਰਕਾਰ
ਰਿਪੋਰਟ ਵਿੱਚ ਇੱਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਪੰਚਕੂਲਾ ’ਚ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਹਾਲਾਂਕਿ ਸਹੁੰ-ਚੁੱਕ ਸਮਾਗਮ ਦੀ ਤਰੀਕ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ ਪਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹਰਿਆਣਾ ਦੀ ਭਾਜਪਾ ਸਰਕਾਰ 15 ਅਕਤੂਬਰ ਨੂੰ ਪੰਚਕੂਲਾ ’ਚ ਸਹੁੰ-ਚੁੱਕ ਸਕਦੀ ਹੈ। ਪੰਚਕੂਲਾ ਦੇ ਡਿਪਟੀ ਕਮਿਸ਼ਨਰ ਡਾ. ਯਸ਼ ਗਰਗ ਨੇ ਦੱਸਿਆ ਕਿ ਅਸੀਂ ਪ੍ਰੋਗਰਾਮ ਦੇ ਸਥਾਨ ਨੂੰ ਲੈ ਕੇ ਤਿਆਰੀਆਂ ਕਰ ਰਹੇ ਹਾਂ।
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸਹੁੰ-ਚੁੱਕ ਸਮਾਗਮ ਲਈ ਸਾਰੇ ਜ਼ਰੂਰੀ ਪ੍ਰਬੰਧਾਂ ਦੀ ਜਿੰਮੇਵਾਰੀ ਜ਼ਿਲ੍ਹਾ ਪੱਧਰੀ ਕਮੇਟੀ ਨੂੰ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਨਾਇਬ ਸਿੰਘ ਸੈਣੀ ਨੇ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਇਸ ਸਾਲ ਮਾਰਚ ’ਚ ਹਰਿਆਣਾ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਸੂਬਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਗਵਾ ਪਾਰਟੀ ਨੇ ਸੈਣੀ ਨੂੰ ਸੱਤਾ ’ਚ ਵਾਪਸ ਆਉਣ ’ਤੇ ਹਰਿਆਣਾ ਦਾ ਮੁੱਖ ਮੰਤਰੀ ਬਣਾਉਣ ਦਾ ਸੰਕੇਤ ਦਿੱਤਾ ਸੀ। Haryana CM Oath Ceremony
ਮੀਡੀਆ ਰਿਪੋਰਟਾਂ ਮੁਤਾਬਕ ਭਾਜਪਾ ਸਹੁੰ-ਚੁੱਕ ਸਮਾਗਮ ਤੋਂ ਪਹਿਲਾਂ ਤੇ ਮੰਤਰੀ ਮੰਡਲ ਦਾ ਫੈਸਲਾ ਕਰਨ ਤੋਂ ਪਹਿਲਾਂ ਜਾਤੀ ਤੇ ਖੇਤਰੀ ਸਮੀਕਰਨਾਂ ਸਮੇਤ ਕਈ ਕਾਰਕਾਂ ’ਤੇ ਵਿਚਾਰ ਕਰੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਨਾਇਬ ਸਿੰਘ ਸੈਣੀ ਨੇ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਵੀਰਵਾਰ ਨੂੰ ਸੈਣੀ ਨੇ ਰਾਸ਼ਟਰੀ ਰਾਜਧਾਨੀ ’ਚ ਕੇਂਦਰੀ ਮੰਤਰੀ ਤੇ ਹਰਿਆਣਾ ਦੇ ਭਾਜਪਾ ਦੇ ਚੋਣ ਇੰਚਾਰਜ ਧਰਮਿੰਦਰ ਪ੍ਰਧਾਨ ਨਾਲ ਵੀ ਮੁਲਾਕਾਤ ਕੀਤੀ। ਰਿਪੋਰਟਾਂ ਦੀ ਮੰਨੀਏ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਦੇ ਹੋਰ ਪ੍ਰਮੁੱਖ ਨੇਤਾਵਾਂ ਦੇ ਮੁੱਖ ਮੰਤਰੀ ਦੇ ਸਹੁੰ-ਚੁੱਕ ਸਮਾਗਮ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।Haryana CM Oath Ceremony
Haryana Election Result: ਹਰਿਆਣਾ ਚੋਣਾਂ ਜਿੱਤਣ ਤੋਂ ਬਾਅਦ ਕਾਰਜਕਾਰੀ ਮੁੱਖ ਮੰਤਰੀ ਸੈਣੀ ਨੇ ਸੂਬੇ ਦੀ ਜਨਤਾ ਨਾਲ ਕੀਤਾ ਇਹ ਵਾਅਦਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Haryana Election Result: ਹਰਿਆਣਾ ਦੇ ਕਾਰਜਕਾਰੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਰਤੀ ਜਨਤਾ ਪਾਰਟੀ ਨੂੰ ਤੀਜੀ ਵਾਰ ਜਿੱਤ ਦਿਵਾਉਣ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ। ਪਾਰਟੀ ਨੂੰ 90 ਮੈਂਬਰੀ ਵਿਧਾਨ ਸਭਾ ’ਚ 48 ਸੀਟਾਂ ਮਿਲੀਆਂ ਹਨ, ਜੋ ਸਪੱਸ਼ਟ ਬਹੁਮਤ ਤੋਂ ਤਿੰਨ ਵੱਧ ਹਨ। ਸੈਣੀ ਨੇ ਦੇਰ ਸ਼ਾਮ ਇੱਕ ਲੰਮਾ ਟਵੀਟ ਕੀਤਾ। ਉਨ੍ਹਾਂ ਲਿਖਿਆ, ‘ਹਰਿਆਣਾ ਦੇ ਸਾਰੇ ਦੇਵਤਾ ਵਰਗੇ ਲੋਕਾਂ ਤੇ ਵਰਕਰਾਂ ਨੂੰ ਸਲਾਮ। ਸਾਡੇ ਹਰਿਆਣਾ ਦੇ ਲੋਕ ਬਹੁਤ ਸਿਆਣੇ ਹਨ ਤੇ ਸਾਡਾ ਲੋਕਤੰਤਰ ਵੀ ਓਨਾ ਹੀ ਪਰਿਪੱਕ ਹੈ। ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੇ ਵਰਕਰਾਂ ਦੀ ਸਖਤ ਮਿਹਨਤ ’ਤੇ ਵਿਸ਼ਵਾਸ਼ ਪ੍ਰਗਟ ਕਰਦੇ ਹੋਏ। Haryana Election Result
Read This : IMD Alert: ਮਾਨਸੂਨ ਦੀ ਵਾਪਸੀ ’ਤੇ ਹੀ ਸਰਗਰਮ ਹੋਇਆ ਵੈਸਟਰਨ ਡਿਸਟਰਬੈਂਸ, ਜਾਣੋ ਕਿੱਥੇ ਪਵੇਗਾ ਮੀਂਹ ਤੇ ਕਿੱਧਰ ਡਿੱਗੇਗ…
ਸਾਡੇ 2 ਕਰੋੜ 80 ਲੱਖ ਪਰਿਵਾਰਕ ਮੈਂਬਰਾਂ ਨੇ ਤੀਜੀ ਵਾਰ ਪੂਰੇ ਬਹੁਮਤ ਨਾਲ ਭਾਜਪਾ ਦੀ ਸਰਕਾਰ ਬਣਾਈ ਹੈ। ਮੈਂ ਨਿਮਰਤਾ ਨਾਲ ਆਪਣੇ ਸਾਰੇ ਪਰਿਵਾਰਕ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ। ਰਾਜਨੀਤੀ ਸਾਡੇ ਲਈ ਸੇਵਾ ਦਾ ਮਾਧਿਅਮ ਹੈ। ਮੈਂ ਸਾਰੇ ਹਰਿਆਣਾ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਹਮੇਸ਼ਾ ਦੀ ਤਰ੍ਹਾਂ ਤੁਹਾਡੇ ਸੇਵਕ ਵਜੋਂ ਤੁਹਾਡੀ ਸੇਵਾ ’ਚ ਹਾਜਰ ਰਹਾਂਗਾ। ਜਨਤਾ ਦਾ ਭਰੋਸਾ ਸਾਡੇ ਲਈ ਸਭ ਤੋਂ ਮਹੱਤਵਪੂਰਨ ਹੈ ਤੇ ਅਸੀਂ ਇਸ ਭਰੋਸੇ ਨੂੰ ਕਦੇ ਵੀ ਟੁੱਟਣ ਨਹੀਂ ਦੇਵਾਂਗੇ। ਅਸੀਂ ਆਪਣੇ ਹਰਿਆਣਾ ਨੂੰ ਸਿਹਤਮੰਦ, ਖੁਸ਼ਹਾਲ ਤੇ ਵਿਕਸਤ ਬਣਾਉਣ ਲਈ ਹਮੇਸ਼ਾ ਇਸ ਸੰਕਲਪ ਨਾਲ ਯਤਨਸ਼ੀਲ ਰਹਾਂਗੇ। ਇੱਕ ਵਾਰ ਫਿਰ ਮੈਂ ਤੁਹਾਡੇ ਸਾਰਿਆਂ ਦੇ ਪਿਆਰ, ਸਨੇਹ, ਸਮਰਥਨ ਤੇ ਅਸੀਸਾਂ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ। Haryana Election Result
ਨਾਰਨੌਂਦ। CM Nayab Singh Saini : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨੌਜਵਾਨਾਂ ਨਾਲ ਇੱਕ ਹੋਰ ਵਾਅਦਾ ਕੀਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਬਾਅਦ ਵਿੱਚ ਅਹੁਦੇ ਦੀ ਸਹੂੰ ਚੁੱਕਣਗੇ ਪਹਿਲਾਂ ਨੌਕਰੀਆਂ ਦਾ ਪੱਕਾ ਹੱਲ ਕੀਤਾ ਜਾਵੇਗਾ। ਦੱਸ ਦਈਏ ਕਿ ਹਰਿਆਣਾ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਨੇਤਾ ਕੈਪਟਨ ਅਭਿਮਨਿਊ ਨੇ ਬੀਤੇ ਮੰਗਲਵਾਰ ਨੂੰ ਨਾਰਨੌਂਦ ਸੀਟ ਲਈ ਨਾਮਜ਼ਦਗੀ ਦਾਖਲ ਕੀਤੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਸਰਕਾਰ ਹਮੇਸ਼ਾ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਬਿਨਾ ਕਿਸੇ ਖਰਚੇ ਤੋਂ ਨੌਕਰੀਆਂ ਦੇਣ ਦਾ ਕੰਮ ਕਰਦੀ ਹੈ। ਪਰ ਦੂਜੇ ਪਾਸੇ ਕਾਂਗਰਸ ਸਰਕਾਰ ਦੌਰਾਨ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਨੌਕਰੀਆਂ ਤੋਂ ਹਮੇਸ਼ਾ ਦੂਰ ਰੱਖਿਆ ਗਿਆ। Haryana News
25 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ:- | CM Nayab Singh Saini
ਸੀਐਮ ਸੈਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਕਾਂਗਰਸ ਦੇ ਰੋਕੋ ਗੈਂਗ ਨੇ ਅਦਾਲਤ ਅਤੇ ਚੋਣ ਕਮਿਸ਼ਨ ਵਿੱਚ ਜਾ ਕੇ ਸਾਡੇ 25 ਹਜ਼ਾਰ ਨੌਜਵਾਨਾਂ ਦੀਆਂ ਨੌਕਰੀਆਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ 8 ਅਕਤੂਬਰ ਨੂੰ ਸਾਡੀ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਮੈਂ ਸਹੁੰ ਚੁੱਕਾਂਗਾ, ਉਸ ਤੋਂ ਪਹਿਲਾਂ 25 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਕੰਮ ਕੀਤਾ ਜਾਵੇਗਾ। Haryana News
ਮੁੱਖ ਮੰਤਰੀ ਹਾਊਸ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ
ਸੀਐਮ ਸੈਣੀ ਨੇ ਕਿਹਾ ਕਿ ਸੀਐਮ ਹਾਊਸ ਦੇ ਦਰਵਾਜ਼ੇ ਤੁਹਾਡੀ ਗੱਲ ਸੁਣਨ ਲਈ ਹਮੇਸ਼ਾ ਖੁੱਲ੍ਹੇ ਹਨ। ਤੁਹਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਅਤੇ ਨਾ ਹੀ ਕਿਸੇ ਤੋਂ ਕੁਝ ਪੁੱਛਣ ਦੀ ਲੋੜ ਹੈ। ਸਾਡੀ ਭਾਜਪਾ ਸਰਕਾਰ ਲਗਾਤਾਰ ਅੱਗੇ ਵਧ ਰਹੀ ਹੈ ਅਤੇ ਤੁਹਾਡੀ ਸੇਵਾ ਲਈ ਕੰਮ ਕਰ ਰਹੀ ਹੈ।
10 ਸਾਲਾਂ ਵਿੱਚ ਵਿਕਾਸ ਨੂੰ ਦਿੱਤੀ ਨਵੀਂ ਦਿਸ਼ਾ:-
ਨਾਇਬ ਸੈਣੀ ਨੇ ਕਿਹਾ ਕਿ ਇਸ ਵਾਰ ਨਾਰਨੌਂਦ ਵਿੱਚ ਭਾਜਪਾ ਦੇ ਹੱਕ ਵਿੱਚ ਤਬਦੀਲੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਹੁਣ ਕੈਪਟਨ ਅਭਿਮਨਿਊ ਤੁਹਾਡੀ ਸੇਵਾ ਕਰਨਗੇ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੇ ਪਿਛਲੇ 10 ਸਾਲਾਂ ਵਿੱਚ ਇਸ ਸਮੁੱਚੇ ਖੇਤਰ ਦੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਕਈ ਉਪਰਾਲੇ ਕੀਤੇ ਹਨ। ਪਰ ਦੂਜੇ ਪਾਸੇ ਹੋਰ ਵੀ ਬਾਬੂ-ਪੁੱਤ ਹਨ, ਜੋ ਭਾਰਤੀ ਰੋਕੋ ਗੈਂਗ ਨੂੰ ਚਲਾਉਣ ਵਿਚ ਸਭ ਤੋਂ ਅੱਗੇ ਰਹੇ ਹਨ। ਪਰ ਮੈਂ ਨੌਜਵਾਨਾਂ ਨਾਲ ਵਾਅਦਾ ਕਰਦਾ ਹਾਂ ਕਿ ਸਹੁੰ ਚੁੱਕਣ ਤੋਂ ਪਹਿਲਾਂ ਮੈਂ ਖੁਦ 25 ਹਜ਼ਾਰ ਨੌਜਵਾਨਾਂ ਨੂੰ ਸ਼ਾਮਲ ਕਰਾਂਗਾ। 8 ਅਕਤੂਬਰ ਨੂੰ ਇੱਕ ਵਾਰ ਫਿਰ ਭਾਜਪਾ ਪੂਰਨ ਬਹੁਮਤ ਨਾਲ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ।
Read Also : Narendra Modi : ਪ੍ਰਧਾਨ ਮੰਤਰੀ ਮੋਦੀ ਦੇ ਘਰ ਆਇਆ ਨੰਨ੍ਹਾ ਮਹਿਮਾਨ! ਦੇਖੋ ਪੂਰੀ ਵੀਡੀਓ…
Haryana News: ਰੱਖੜੀ ’ਤੇ ਔਰਤਾਂ ਨੂੰ CM ਸੈਣੀ ਨੇ ਦਿੱਤਾ ਵੱਡਾ ਤੋਹਫਾ, ਮਿਲਣਗੇ ਐਨੇਂ ਹਜ਼ਾਰ ਰੁਪਏ, CM ਦਾ ਐਲਾਨ
ਛਛਰੌਲੀ (ਸੱਚ ਕਹੂੰ ਨਿਊਜ਼/ਰਾਜਿੰਦਰ ਕੁਮਾਰ)। Haryana News:  ਰਕਸ਼ਾ ਬੰਧਨ ਦੇ ਮੌਕੇ ’ਤੇ ਹਰਿਆਣਾ ਦੀਆਂ ਆਂਗਣਵਾੜੀ ਵਰਕਰਾਂ ਲਈ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ। ਹਰਿਆਣਾ ਸਰਕਾਰ ਨੇ ਭੈਣ-ਭਰਾ ਦੇ ਇਸ ਪਵਿੱਤਰ ਰਿਸ਼ਤੇ ਦੇ ਮੌਕੇ ’ਤੇ ਆਂਗਣਵਾੜੀ ਵਰਕਰਾਂ ਨੂੰ 19 ਅਗਸਤ ਨੂੰ 1111 ਰੁਪਏ ਦੀ ਸ਼ਗਨ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮਹਿਲਾ ਤੇ ਬਾਲ ਵਿਕਾਸ ਭਲਾਈ ਵਿਭਾਗ ਵੱਲੋਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਇਹ ਰਾਸ਼ੀ ਜ਼ਿਲ੍ਹਾ ਯੋਜਨਾ ਦਫਤਰ ਵੱਲੋਂ ਮੁਹੱਈਆ ਕਰਵਾਈ ਜਾਵੇਗੀ। Haryana News
ਮੁੱਖ ਮੰਤਰੀ ਨੇ ਕੀਤਾ ਇਹ ਸਹੂਲਤ ਦੇਣ ਦਾ ਐਲਾਨ | Haryana News
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਹੈ ਕਿ ਹੁਣ ਤੱਕ ਆਂਗਣਵਾੜੀ ਦੀਆਂ ਜੋ ਅਸਾਮੀਆਂ ਖਾਲੀ ਪਈਆਂ ਹਨ, ਉਨ੍ਹਾਂ ਨੂੰ ਵੀ ਜਲਦੀ ਭਰਿਆ ਜਾਵੇਗਾ ਤੇ ਆਂਗਣਵਾੜੀ ਸਹਾਇਕ ਦੀ ਤਰੱਕੀ 25 ਫੀਸਦੀ ਤੋਂ ਵਧਾ ਕੇ 50 ਫੀਸਦੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ 2022-2023 ਤੱਕ ਦੇ ਬਕਾਇਆ ਭੱਤੇ ਜਲਦੀ ਹੀ ਦਿੱਤੇ ਜਾਣਗੇ ਤੇ ਆਂਗਣਵਾੜੀ ਸੈਂਟਰ ’ਚ ਸਾਰੀਆਂ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। Haryana News
Read This : Haryana News: ਹਰਿਆਣਾ ਦੇ ਬਿਜ਼ਲੀ ਖਪਤਕਾਰਾਂ ਲਈ ਖੁਸ਼ਖਬਰੀ, ਬਿਜਲੀ ਬਿੱਲ ’ਚ ਮਿਲੇਗੀ ਇਹ ਖਾਸ ਸਹੂਲਤ…
ਰੱਖੜੀ ’ਤੇ ਭੈਣਾਂ ਲਈ ਮੁਫਤ ਹੋਵੇਗੀ ਬੱਸ ਸੇਵਾ | Haryana News
ਹਰਿਆਣਾ ਸਰਕਾਰ ਨੇ ਰੱਖੜੀ ਦੇ ਮੌਕੇ ’ਤੇ ਭੈਣਾਂ ਲਈ ਇਕ ਹੋਰ ਸਹੂਲਤ ਦਿੱਤੀ ਹੈ। ਜਿਸ ’ਚ ਸਾਰੀਆਂ ਭੈਣਾਂ 18-19 ਅਗਸਤ ਨੂੰ ਹਰਿਆਣਾ ਰੋਡਵੇਜ ਦੀ ਬੱਸ ’ਚ ਮੁਫਤ ਸਫਰ ਕਰ ਸਕਣਗੀਆਂ। ਭੈਣਾਂ 18 ਅਗਸਤ ਨੂੰ ਦੁਪਹਿਰ 12 ਵਜੇ ਤੋਂ 19 ਅਗਸਤ ਦੀ ਦਰਮਿਆਨੀ ਰਾਤ 12 ਵਜੇ ਤੱਕ ਇਸ ਸਹੂਲਤ ਦਾ ਲਾਭ ਲੈ ਸਕਣਗੀਆਂ। ਔਰਤਾਂ ਤੋਂ ਇਲਾਵਾ 15 ਸਾਲ ਤੱਕ ਦੇ ਬੱਚੇ ਵੀ ਇਸ ਮੌਕੇ ਦਾ ਲਾਭ ਲੈ ਸਕਦੇ ਹਨ। Haryana News
ਸ਼ਹੀਦੀ ਯਾਦਗਾਰ ਲਈ 51 ਲੱਖ ਰੁਪਏ ਦੇਣ ਦਾ ਵੀ ਐਲਾਨ | Haryana News
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਂਗਣਵਾੜੀ ਸਹਾਇਕਾਂ ਦੇ ਫੈਸਲੇ ਦਾ ਐਲਾਨ ਕਰਨ ਤੋਂ ਬਾਅਦ ਮਸਾਣਾ ’ਚ ਬਣ ਰਹੀ ਸ਼ਹੀਦੀ ਯਾਦਗਾਰ ਲਈ 51 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ। Haryana News
ਤਿਰੰਗਾ ਮੁਹਿੰਮ ਤਹਿਤ ਹਰ ਘਰ ’ਚ ਤਿਰੰਗਾ ਲਾਇਆ ਗਿਆ | Haryana News
ਹਰ ਘਰ ਤਿਰੰਗਾ ਮੁਹਿੰਮ ਤਹਿਤ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਦੇ ਸੰਤ ਕਬੀਰ ਕੁਟੀਰ ਵਿਖੇ ਤਿਰੰਗਾ ਲਹਿਰਾਇਆ। ਇਸ ਦੌਰਾਨ ਮੁੱਖ ਮੰਤਰੀ ਨੇ ਸਾਡੇ ਬਹਾਦਰ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਡਾ ਝੰਡਾ ਸ਼ਹੀਦਾਂ ਦੇ ਸਤਿਕਾਰ ਦਾ ਪ੍ਰਤੀਕ ਹੈ।