Punjab Police News - Sach Kahoon Punjabi
Punjab Police News: ਗੈਂਗਸਟਰਾਂ ’ਤੇ ਵਾਰ, ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਈਂ ਛਾਪੇਮਾਰੀ, 118 ਗ੍ਰਿਫ਼ਤਾਰ
ਚੰਡੀਗੜ੍ਹ (ਹਿੰ.ਸ.)। ’ਗੈਂਗਸਟਰਾਂ ਤੇ ਵਾਰ’ ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 369 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਇਸ ਦੌਰਾਨ 127ਵੇਂ ਦਿਨ ਪੁਲਿਸ ਟੀਮਾਂ ਨੇ 118 ਵਿਅਕਤੀਆਂ ਨੂੰ 9 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,305 ਹੋ ਗਈਆਂ। ਇਸ ਤੋਂ ਇਲਾਵਾ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।
ਪੰਜਾਬ ਪੁਲਿਸ ਦੇ ਅਨੁਸਾਰ ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 452ਵੇਂ ਦਿਨ ਵੀ ਜਾਰੀ ਰੱਖਦਿਆਂ 16 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ ਅਤੇ 64,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 452 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,530 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Lehragaga News: ਡੀਐਸਪੀ ਰਣਬੀਰ ਸਿੰਘ ਦੀ ਅਗਵਾਈ ਹੇਠ ਕਤਲ ਦਾ ਮਾਮਲਾ ਸੁਲਝਿਆ
17 ਤੇ 18 ਫਰਵਰੀ ਦੀ ਰਾਤ ਨੂੰ 2 ਵਜੇ ਕੀਤਾ ਸੀ ਘਰ ’ਚ ਵੜ ਕੇ ਕਤਲ
Lehragaga News: ਲਹਿਰਾਗਾਗਾ (ਰਾਜ ਸਿੰਗਲਾ/ਨੈਨਸੀ ਇੰਸਾਂ)। ਲਹਿਰਾ ਪੁਲਿਸ ਨੇ ਪਿੰਡ ਲੇਹਲ ਕਲਾਂ ’ਚ ਬੀਤੀ ਰਾਤ ਗੋਲੀਆਂ ਮਾਰ ਕੇ ਕੀਤੇ ਗਏ ਨੌਜਵਾਨ ਦੇ ਕਤਲ ਮਾਮਲੇ ਨੂੰ ਕੁਝ ਹੀ ਘੰਟਿਆਂ ’ਚ ਸੁਲਝਾਉਂਦੇ ਹੋਏ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਡੀਐਸਪੀ ਸਰਦਾਰ ਰਣਬੀਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਤੁਰੰਤ ਕਾਰਵਾਈ ਦੌਰਾਨ ਮਿ੍ਰਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਬੱਬੂ (28) ਪੁੱਤਰ ਸੁਖਚੈਨ ਸਿੰਘ ਵਾਸੀ ਪਿੰਡ ਲੇਹਲ ਕਲਾਂ ਵਜੋਂ ਹੋਈ।
ਇਹ ਖਬਰ ਵੀ ਪੜ੍ਹੋ : ICC T20I Rankings: ਅਭਿਸ਼ੇਕ ਤੇ ਵਰੁਣ ਦੀ ਬਾਦਸ਼ਾਹਤ ਬਰਕਰਾਰ, ਈਸ਼ਾਨ ਕਿਸ਼ਨ ਦੀ ਟਾਪ-10 ’ਚ ਵਾਪਸੀ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਰਣਬੀਰ ਸਿੰਘ ਨੇ ਦੱਸਿਆ ਕਿ ਫੋਰੈਂਸਿਕ ਟੀਮ ਤੇ ਹੋਰ ਭਰੋਸੇਯੋਸ ਵਸੀਲਿਆਂ ਦੀ ਮਦਦ ਨਾਲ ਕੀਤੀ ਗਈ ਜਾਂਚ ਦੇ ਆਧਾਰ ’ਤੇ ਮਿ੍ਰਤਕ ਦੇ ਸਾਲੇ ਹਰਮਨਦੀਪ ਸਿੰਘ ਪੁੱਤਰ ਸਤਪਾਲ, ਵਾਸੀ ਪਿੰਡ ਤਲਵਾੜਾ (ਹਾਲੀਆਬਾਦ ਜਾਖਲ), ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਹੋਰ ਸੰਭਾਵਿਤ ਮੁਲਜ਼ਮਾਂ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤੇ ਜਲਦੀ ਹੀ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ। Lehragaga News
Punjab Police News: ਨਵੇਂ ਸਾਲ ’ਤੇ ਪੰਜਾਬ ਪੁਲਿਸ ਨੂੰ ਵੱਡਾ ਤੋਹਫਾ, ਵਿਭਾਗ ’ਚ ਹੋਣਗੀਆਂ ਨਵੀਆਂ ਭਰਤੀਆਂ
Punjab Police News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਨੂੰ ਨਵੇਂ ਸਾਲ ਦੇ ਮੌਕੇ ’ਤੇ ਇੱਕ ਮਹੱਤਵਪੂਰਨ ਤੋਹਫ਼ਾ ਮਿਲਿਆ ਹੈ। ਦਰਅਸਲ, ਇਸ ਸਾਲ ਪੰਜਾਬ ਪੁਲਿਸ ’ਚ 10,000 ਕਾਂਸਟੇਬਲ ਭਰਤੀ ਕੀਤੇ ਜਾਣਗੇ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕੀਤੀ। ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਲਈ ਇੱਕ ਮਹੱਤਵਪੂਰਨ ਤੇ ਤਕਨਾਲੋਜੀ-ਅਧਾਰਤ ਵਿਜ਼ਨ 2026 ਦੀ ਰੂਪਰੇਖਾ ਦਿੱਤੀ, ਜੋ ਵਿਆਪਕ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਸਮਰੱਥਾ ਨਿਰਮਾਣ ’ਤੇ ਕੇਂਦ੍ਰਿਤ ਹੈ। ਇਸ ਵਿਜ਼ਨ ਤਹਿਤ, ਡਾਇਲ 112 ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। Punjab Police News
ਇਹ ਖਬਰ ਵੀ ਪੜ੍ਹੋ : New Year Rain: ਮੀਂਹ ਨਾਲ ਹੋਈ ਨਵੇਂ ਸਾਲ ਦੀ ਸ਼ੁਰੂਆਤ, ਘੱਟੋ-ਘੱਟ ਤਾਪਮਾਨ ਡਿੱਗਿਆ
ਮੋਹਾਲੀ ’ਚ 52 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਡਾਇਲ 112 ਸੈਂਟਰਲ ਕੰਟਰੋਲ ਰੂਮ ਦੀ ਇਮਾਰਤ ਬਣਾਈ ਜਾਵੇਗੀ ਤੇ 50 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਵਾਹਨ ਖਰੀਦੇ ਜਾਣਗੇ। ਪੰਜਾਬ ਭਰ ’ਚ ਜ਼ਿਲ੍ਹਾ ਕੰਟਰੋਲ ਰੂਮਾਂ ਨੂੰ ਵੀ 25 ਕਰੋੜ ਰੁਪਏ ਦੇ ਨਿਵੇਸ਼ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਨਵੇਂ ਸਾਲ ਦੌਰਾਨ ਪੰਜਾਬ ਪੁਲਿਸ ’ਚ 10,000 ਤੋਂ ਵੱਧ ਕਾਂਸਟੇਬਲ ਤੇ ਲਗਭਗ 1,600 ਸਬ-ਇੰਸਪੈਕਟਰ ਤੇ ਸਹਾਇਕ ਸਬ-ਇੰਸਪੈਕਟਰ ਭਰਤੀ ਕੀਤੇ ਜਾਣਗੇ।
585 ਥਾਵਾਂ ’ਤੇ ਲੱਗਣਗੇ 2,367 ਸੀਸੀਟੀਵੀ ਕੈਮਰੇ | Punjab Police News
ਉਨ੍ਹਾਂ ਕਿਹਾ ਕਿ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ, ਅੰਤਰਰਾਸ਼ਟਰੀ ਸਰਹੱਦ ਦੇ ਨਾਲ 585 ਥਾਵਾਂ ’ਤੇ 49.58 ਕਰੋੜ ਰੁਪਏ ਦੀ ਲਾਗਤ ਨਾਲ 2,367 ਸੀਸੀਟੀਵੀ ਕੈਮਰੇ ਲਾਏ ਜਾਣਗੇ, ਜਿਸ ਨਾਲ ਪੁਲਿਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਐਂਟੀ-ਡਰੋਨ ਸਿਸਟਮ ਫਲੀਟ ਨੂੰ ਮੌਜ਼ੂਦਾ ਤਿੰਨ ਸੰਚਾਲਨ ਪ੍ਰਣਾਲੀਆਂ ਤੋਂ ਛੇ ਤੱਕ ਵਧਾਇਆ ਜਾਵੇਗਾ, ਜਿਸ ’ਚ 10 ਹੋਰ ਪ੍ਰਣਾਲੀਆਂ ਨੂੰ ਪੜਾਅਵਾਰ ਖਰੀਦਿਆ ਜਾਵੇਗਾ।
Faridkot News: ਲੁੱਟ ਖੋਹ ਕਰਨ ਦੀ ਫਿਰਾਕ ’ਚ ਬੈਠੇ 5 ਗ੍ਰਿਫਤਾਰ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਐਸਐਸਪੀ ਡਾ. ਪ੍ਰਗਿਆ ਜੈਨ ਫ਼ਰੀਦਕੋਟ ਦੀ ਅਗਵਾਈ ਹੇਠ ਪੁਲਿਸ ਵੱਲੋਂ ਅਪਰਾਧਿਕ ਤੇ ਮਾੜੇ ਅਨਸਰਾ ਖਿਲਾਫ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆ ਥਾਣਾ ਸਿਟੀ ਕੋਟਕਪੂਰਾ ਵੱਲੋਂ ਮਾਰੂ ਹਥਿਆਰਾ ਨਾਲ ਲੈਸ ਹੋ ਕੇ ਲੁੱਟ ਖੋਹ ਕਰਨ ਦੀ ਫਿਰਾਕ ’ਚ ਬੈਠੇ ਗਿਰੋਹ ’ਚ 5 ਵਿਅਕਤੀਆਂ ਨੂੰ ਵਾਰਦਾਤ ਕਰਨ ਤੋਂ ਪਹਿਲਾਂ ਹੀ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਸੰਜੀਵ ਕੁਮਾਰ ਡੀਐਸਪੀ (ਸਬ-ਡਵੀਜਨ) ਕੋਟਕਪੂਰਾ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਚਾਹਤ ਸ਼ਰਮਾ ਉਰਫ ਮੋਹਿਤ (ਵਾਸੀ ਧੰਨਾ ਬਸਤੀ ਗਲੀ ਨੰਬਰ 7 ਕੋਟਕਪੂਰਾ)।
ਇਹ ਖਬਰ ਵੀ ਪੜ੍ਹੋ : India AI Adoption: ਭਾਰਤ ਵਿਸ਼ਵ ਪੱਧਰ ’ਤੇ ਏਆਈ ਅਪਣਾਉਣ ’ਚ ਸਭ ਤੋਂ ਅੱਗੇ
ਹਰਸ਼ ਕੁਮਾਰ ਉਰਫ ਕਾਕੂ (ਵਾਸੀ ਦੁਆਰੇਆਣਾ ਰੋਡ ਗੱਤਾ ਫੈਕਟਰੀ ਦੀ ਬੈਕਸਾਈਡ ਕੋਟਕਪੂਰਾ), ਗੁਰਪ੍ਰੀਤ ਸਿੰਘ ਉਰਫ ਗੋਰੀ (ਵਾਸੀ ਸ਼ੇਰੇ ਪੰਜਾਬ ਨਗਰ ਗਲੀ ਨੰਬਰ 1 ਕੋਟਕਪੂਰਾ), ਅਕਾਸ਼ਦੀਪ ਸਿੰਘ ਉਰਫ ਕਾਸ਼ੀ (ਵਾਸੀ ਗਾਂਧੀ ਬਸਤੀ ਗਲੀ ਨੰਬਰ 7 ਕੋਟਕਪੂਰਾ) ਤੇ ਅੰਮਿਤ੍ਰਪਾਲ ਸਿੰਘ ਉਰਫ ਸੋਨੀ (ਵਾਸੀ ਪੰਜਗਰਾਈਂ ਕਲਾਂ) ਵਜੋ ਹੋਈ ਹੈ। ਵਿਅਕਤੀਆਂ ਪਾਸੋ 1 ਖੰਡਾ, 1 ਕ੍ਰਿਪਾਨ, 1 ਗਰਾਰੀ ਲੱਗੀ ਲੋਹੇ ਦੀ ਪਾਈਪ, 1 ਕ੍ਰਿਪਾਨ ਸਿੱਧੀ ਤੇ 1 ਕਾਪਾਨੁਮਾ ਦਾਤ ਬਰਾਮਦ ਕੀਤਾ ਗਿਆ ਹੈ। Faridkot News
ਉਨ੍ਹਾਂ ਦੱਸਿਆ ਕਿ ਗੁਪਤ ਜਾਣਕਾਰੀ ਦੇ ਅਧਾਰ ’ਤੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਇੱਕ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਵਿਅਕਤੀਆਂ ਨੂੰ ਮੋਗਾ ਰੋਡ ਲੱਕੜ ਮੰਡੀ ਦੇ ਗੇਟ ਦੇ ਅੰਦਰਲੇ ਪਾਸੇ ਬਣੇ ਕਮਰੇ ਨਜਦੀਕ ਉਸ ਸਮੇ ਕਾਬੂ ਕੀਤਾ ਗਿਆ, ਜਦੋ ਉਹ ਲੁੱਕ ਕੇ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਸਨ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਵਿਅਕਤੀਆਂ ਪਾਸੋ ਤੇਜਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। Faridkot News
ਸੰਜੀਵ ਕੁਮਾਰ ਡੀਐਸਪੀ (ਸਬ-ਡਵੀਜਨ) ਕੋਟਕਪੂਰਾ ਨੇ ਦੱਸਿਆ ਕਿ ਇਹ ਜੁਰਮ ਕਰਨ ਦੇ ਆਦੀ ਹਨ ਇਸ ਗਿਰੋਹ ’ਚ ਸ਼ਾਮਲ ਵਿਅਕਤੀਆਂ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਅਸਲਾ ਐਕਟ ਤੇ ਹੋਰ ਵੱਖ-ਵੱਖ ਜੁਰਮਾਂ ਤਹਿਤ ਕੁੱਲ 5 ਮੁਕੱਦਮੇ ਦਰਜ ਹਨ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮਕੱਦਮਾ ਨੰਬਰ 296 ਅ/ਧ 11(2) ਬੀਐਨਐਸ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ’ਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਲ ਕਰਨ ਉਪਰੰਤ ਮੁਲਜ਼ਮਾਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ।
DIG Bhullar News: ਸਾਬਕਾ ਡੀਆਈਜੀ ਭੁੱਲਰ ਗ੍ਰਿਫਤਾਰੀ ਦੇ ਵਿਰੋਧ ’ਚ ਪਹੁੰਚੇ ਹਾਈਕੋਰਟ
ਪਟੀਸ਼ਨ ’ਚ ਦਿੱਤੀਆਂ ਗਈਆਂ ਹਨ 4 ਦਲੀਲਾਂ
DIG Bhullar News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਆਪਣੀ ਗ੍ਰਿਫ਼ਤਾਰੀ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਪੁੱਜੇ। ਉਸ ਨੇ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ’ਚ ਉਨ੍ਹਾਂ ਨੇ ਸੀਬੀਆਈ ਦੇ ਅਧਿਕਾਰ ਖੇਤਰ ’ਤੇ ਸਵਾਲ ਉਠਾਏ ਹਨ। ਉਸ ਵੱਲੋਂ ਦਿੱਤੀ ਗਈ ਦਲੀਲ ’ਚ ਕਿਹਾ ਗਿਆ ਹੈ ਕਿ ਉਹ ਪੰਜਾਬ ’ਚ ਕੰਮ ਕਰਦਾ ਸੀ। ਅਜਿਹੀ ਸਥਿਤੀ ਵਿੱਚ ਸੀਬੀਆਈ ਨੂੰ ਦਿੱਲੀ ਸਪੈਸ਼ਲ ਪੁਲਿਸ ਇਸਟੈਬਲਿਸ਼ਮੈਂਟ (ਡੀਐਸਪੀਈ) ਐਕਟ, 1946 ਦੀ ਧਾਰਾ 6 ਤਹਿਤ ਪੰਜਾਬ ਸਰਕਾਰ ਤੋਂ ਇਜਾਜ਼ਤ ਲੈਣੀ ਚਾਹੀਦੀ ਸੀ। ਭੁੱਲਰ ਨੇ ਅੱਗੇ ਦਲੀਲ ਦਿੱਤੀ ਕਿ ਸੀਬੀਆਈ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਇਸੇ ਜੁਰਮ ਲਈ ਐਫਆਈਆਰ ਦਰਜ ਕੀਤੀ ਸੀ। ਦੋਵਾਂ ਵਿਚਾਲੇ ਅੱਧੇ ਘੰਟੇ ਦਾ ਫਰਕ ਹੈ।
ਇਹ ਖਬਰ ਵੀ ਪੜ੍ਹੋ : Punjab Weather Update: ਪੰਜਾਬ ’ਚ ਵਧੇਗੀ ਠੰਢ, ਤਾਪਮਾਨ ’ਚ ਆਵੇਗੀ ਗਿਰਾਵਟ, ਜਾਣੋ ਮੌਸਮ ਦਾ ਪੂਰਾ ਹਾਲ
ਰਿਸ਼ਵਤ ਦੇ ਮਾਮਲੇ ’ਚ ਕੀਤਾ ਗਿਆ ਸੀ ਗ੍ਰਿਫਤਾਰ
ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਨੇ 16 ਅਕਤੂਬਰ 2025 ਨੂੰ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ ਕਰੋੜਾਂ ਰੁਪਏ ਦੀ ਨਕਦੀ, ਸੋਨਾ ਤੇ ਦਸਤਾਵੇਜ਼ ਬਰਾਮਦ ਕੀਤੇ ਗਏ। 19 ਅਕਤੂਬਰ ਨੂੰ ਪੰਜਾਬ ਸਰਕਾਰ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਤੋਂ ਬਾਅਦ, 29 ਅਕਤੂਬਰ, 2025 ਨੂੰ, ਸੀਬੀਆਈ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ’ਚ ਦੂਜੀ ਐਫਆਈਆਰ ਦਰਜ ਕੀਤੀ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਪੰਜਾਬ ਨੇ ਵੀ ਉਸ ਵਿਰੁੱਧ ਕੇਸ ਦਰਜ ਕੀਤਾ ਸੀ। ਨਵੰਬਰ 2025 ’ਚ, ਅਦਾਲਤ ਨੇ ਉਸਨੂੰ ਸੀਬੀਆਈ ਹਿਰਾਸਤ ’ਚ ਭੇਜ ਦਿੱਤਾ ਅਤੇ ਕੇਸ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
Punjab Police News: ਹੋ ਜਾਣੀ ਸੀ ਵੱਡੀ ਵਾਰ+ਦਾਤ, ਪੁਲਿਸ ਦੀ ਮੁਸਤੈਦੀ ਨੇ ਕੀਤੀ ਨਾਕਾਮ, ਪੁਲਿਸ ਦੀ ਵੱਡੀ ਕਾਰਵਾਈ
Punjab Police News: ਫ਼ਰੀਦਕੋਟ (ਅਜੈ ਮਨਚੰਦਾ)। ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਜੋਗੇਸ਼ਵਰ ਸਿੰਘ ਐਸ.ਪੀ. (ਇੰਨਵੈਸਟੀਗੇਸ਼ਨ) ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ ਮੁਲਜਮ ਨੂੰ ਨਜਾਇਜ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਜਾਣਕਾਰੀ ਤਰਲੋਚਨ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਫਰੀਦਕੋਟ ਵੱਲੋਂ ਸ਼ਨੀਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ। ਗ੍ਰਿਫਤਾਰ ਹੋਏ ਵਿਅਕਤੀ ਦੀ ਪਹਿਚਾਣ ਗੁਰਵਿੰਦਰ ਸਿੰਘ ਉਰਫ ਗੋਰਾ ਵਾਸੀ ਪਿੰਡ ਵਾੜਾਦੜਾਕਾ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਪੁਲਿਸ ਪਾਰਟੀ ਵੱਲੋਂ ਉਕਤ ਵਿਅਕਤੀ ਪਾਸੋ 1 ਦੇਸੀ ਰਿਵਾਲਵਰ 32 ਬੋਰ ਅਤੇ 03 ਜਿੰਦਾ ਰੌਦ ਵੀ ਬਰਾਮਦ ਕੀਤੇ ਗਏ ਹਨ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਹਨਾਂ ਦੱਸਿਆ ਕਿ 24 ਅਕਤੂਬਰ ਨੂੰ ਸ:ਥ ਜਗਸੀਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਸਾਦਿਕ ਚੌਕ ਨਜਦੀਕ ਮੌਜੂਦ ਸੀ ਤਾਂ ਉਹਨਾਂ ਨੂੰ ਇੱਕ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਗੁਰਵਿੰਦਰ ਸਿੰਘ ਉਰਫ ਗੋਰਾ ਨਜਾਇਜ ਅਸਲੇ ਸਮੇਤ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਏਰੀਆਂ ਵਿੱਚ ਘੁੰਮ ਰਿਹਾ ਹੈ। Punjab Police News
Read Also : ਹਰ ਬੱਚੇ ਲਈ ‘ਸੁਪਨਿਆਂ ਦਾ ਰਨਵੇ’ ਬਣੇ ‘ਸਕੂਲ ਆਫ਼ ਐਮੀਨੈਂਸ’!
ਜਿਸ ’ਤੇ ਪੁਲਿਸ ਪਾਰਟੀ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਗੁਰਵਿੰਦਰ ਸਿੰਘ ਉਰਫ ਗੋਰਾ ਨੂੰ ਜਹਾਜ ਗਰਾਊਡ ਨਜਦੀਕ ਕਾਬੂ ਕੀਤਾ ਗਿਆ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਦੋਸ਼ੀ ਪਾਸੋ 01 ਦੇਸੀ ਰਿਵਾਲਵਰ .32 ਬੋਰ ਅਤੇ 3 ਜਿੰਦਾ ਰੌਂਦ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਮੁਲਜਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਜਿਸ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ।
Punjab Police News
ਤਰਲੋਚਨ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਫਰੀਦਕੋਟ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਮੁਲਜ਼ਮ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਸਖ਼ਤ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਅਪਰਾਧਕ ਗਿਰੋਹਾਂ ’ਤੇ ਪੂਰੀ ਤਰ੍ਹਾਂ ਨਕੇਲ ਪਾਈ ਜਾ ਰਹੀ ਹੈ। ਪੁਲਿਸ ਵੱਲੋਂ ਜ਼ਿਲ੍ਹੇ ਦੇ ਹਰ ਖੇਤਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਵਿੱਚ ਫਰੀਦਕੋਟ ਪੁਲਿਸ ਲਗਾਤਾਰ ਸਫਲਤਾ ਹਾਸਲ ਕਰ ਰਹੀ ਹੈ।
Punjab Police News: ਫੌਜ ਦੇ ਕਰਨਲ ਅਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਝੜਪ ਦਾ ਮਾਮਲਾ
ਮੁਅਤਲ ਕੀਤੇ ਪੁਲਿਸ ਮੁਲਾਜ਼ਮਾਂ ਵਿੱਚ ਐਸਐਚਓ, ਏਐਸਆਈ ਅਤੇ ਕਾਂਸਟੇਬਲ ਸ਼ਾਮਿਲ | Punjab Police News
Punjab Police News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤੀ ਫੌਜ ਦੇ ਕਰਨਲ ਅਤੇ ਉਨ੍ਹਾਂ ਦੇ ਪੁੱਤਰ ਸਮੇਤ ਪੁਲਿਸ ਮੁਲਾਜ਼ਮਾਂ ਦੀ ਹੋਈ ਆਪਸੀ ਝੜਪ ਵਿੱਚ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਹਨਾਂ ਖਿਲਾਫ ਡਿਪਾਰਟਮੈਂਟਲ ਇਨਕੁਆਰੀ ਖੋਲ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਨਾਂ ਧਿਰਾਂ ਵਿਚਕਾਰ ਕੁੱਟ ਮਾਰ 14 ਮਾਰਚ ਦੀ ਰਾਤ ਨੂੰ ਰਜਿੰਦਰਾ ਹਸਪਤਾਲ ਦੇ ਬਾਹਰ ਬਣੇ ਢਾਬਿਆਂ ਤੇ ਹੋਈ ਸੀ।
Read Also : Punjab Government News: ਪੰਜਾਬ ਸਰਕਾਰ ਦਾ ਔਰਤਾਂ ਤੇ ਬੱਚਿਆਂ ਲਈ ਇੱਕ ਹੋਰ ਉਪਰਾਲਾ
ਪਟਿਆਲਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਭਾਰਤੀ ਫੌਜ ਦੇ ਕਰਨਲ ਅਤੇ ਉਹਨਾਂ ਦੇ ਪੁੱਤਰ ਨਾਲ ਪੁਲਿਸ ਮੁਲਾਜ਼ਮਾਂ ਦੀ ਹੋਈ ਆਪਸੀ ਲੜਾਈ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਉਨ੍ਹਾਂ ਲਈ ਭਾਰਤੀ ਫੌਜ ਸਨਮਾਨਿਤ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਹਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਦੱਸਣਯੋਗ ਹੈ ਕਿ ਕਰਨਲ ਬਾਠ ਦੇ ਪੁੱਤਰ ਹਸਪਤਾਲ ਵਿੱਚ ਦਾਖਲ ਹੈ ਜਦਕਿ ਪੁਲਿਸ ਮੁਲਾਜ਼ਮ ਵੀ ਹਸਪਤਾਲ ਵਿੱਚ ਦਾਖਲ ਸਨ। ‌ ਡਾ. ਨਾਨਕ ਸਿੰਘ ਨੇ ਦੱਸਿਆ ਕਿ 45 ਦਿਨਾਂ ਦੇ ਵਿੱਚ ਡਿਪਾਰਟਮੈਂਟਲ ਜਾਂਚ ਪੂਰੀ ਕੀਤੀ ਜਾਵੇਗੀ ਅਤੇ ਇਸ ਦੌਰਾਨ ਜੋ ਵੀ ਮੁਲਜ਼ਮ ਪਾਇਆ ਗਿਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਜਿਹੜੇ 12 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਇੰਸਪੈਕਟਰ ਰੈਂਕ ਏਐਸਆਈ ਅਤੇ ਕਾਂਸਟੇਬਲ ਸ਼ਾਮਲ ਹਨ।
ਗੁਰੂਹਰਸਹਾਏ ਦੇ ਨਵ ਨਿਯੁਕਤ ਡੀਐੱਸਪੀ ਸਤਨਾਮ ਸਿੰਘ ਨੇ ਸੰਭਾਲਿਆ ਅਹੁਦਾ
ਡੀਐੱਸਪੀ ਅਤੁਲ ਸੋਨੀ ਦੀ ਥਾਂ ਸੰਭਾਲਿਆ ਚਾਰਜ | Punjab Police
(ਵਿਜੈ ਹਾਂਡਾ) ਗੁਰੂਹਰਸਹਾਏ। ਗੁਰੂਹਰਸਹਾਏ ਦੇ ਨਵ ਨਿਯੁਕਤ ਡੀਐੱਸਪੀ ਸਤਨਾਮ ਸਿੰਘ ਵੱਲੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਗਿਆ । ਇਸ ਤੋਂ ਪਹਿਲਾਂ ਡੀਐੱਸਪੀ ਅਤੁਲ ਸੋਨੀ ਵੱਲੋਂ ਗੁਰਹਰਸਹਾਏ ਸੇਵਾਵਾਂ ਨਿਭਾਈਆਂ ਜਾਂ ਰਹੀਆਂ ਸਨ ਤੇ ਉਹਨਾਂ ਦਾ ਤਬਾਦਲਾ ਹੋਣ ਤੋਂ ਬਾਅਦ ਉਹਨਾਂ ਦੀ ਥਾਂ ’ਤੇ ਸਤਨਾਮ ਸਿੰਘ ਨੇ ਡੀਐੱਸਪੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਤੇ ਹੁਣ ਉਹ ਆਪਣੀਆਂ ਸੇਵਾਵਾਂ ਨਿਭਾਉਣਗੇ। Punjab Police
ਇਹ ਵੀ ਪੜ੍ਹੋ: Patiala News: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੱਡੀ ਨਦੀ ਦੀ ਸਫਾਈ ਦਾ ਲਿਆ ਜਾਇਜ਼ਾ
ਡੀਐੱਸਪੀ ਸਤਨਾਮ ਸਿੰਘ ਤਰਨ ਤਰਨ ਤੋਂ ਬਦਲ ਕੇ ਇੱਥੇ ਆਏ ਹਨ ਤੇ ਅੱਜ ਆਪਣੇ ਦਫਤਰ ਗੁਰੂਹਰਸਹਾਏ ਵਿਖੇ ਪੁੱਜਣ ’ਤੇ ਸਮੂਹ ਦਫਤਰ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਪਤਵੰਤਿਆਂ ਨੇ ਉਹਨਾਂ ਦਾ ਸਵਾਗਤ ਕਰਦਿਆਂ ਜੀ ਆਂਇਆ ਆਖਿਆ। ਇਸ ਮੌਕੇ ਟ੍ਰੈਫਿਕ ਇੰਚਾਰਜ਼ ਬਲਵਿੰਦਰ ਸਿੰਘ ਘਾਗਾਂ, ਏਐਸਆਈ ਬਲਕਰਨ ਸਿੰਘ, ਹੌਲਦਾਰ ਜਸਬੀਰ ਸਿੰਘ, ਹੋਲਦਾਰ ਸੁਰਜੀਤ ਸਿੰਘ ਸਮੇਤ ਆਦਿ ਹਾਜ਼ਰ ਸਨ ।