Nasha Mukt Punjab - Sach Kahoon Punjabi

Action Against Drugs: ਫਰੀਦਕੋਟ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਹੋਰੋਇਨ ਸਮੇਤ ਕਾਬੂ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Action Against Drugs: ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਅਤੇ ਸਮਗਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ), ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸੁਖਦੀਪ ਸਿੰਘ ਡੀ.ਐਸ.ਪੀ (ਜੈਤੋਂ) ਦੀ ਰਹਿਨੁਮਾਈ ਹੇਠ ਇੰਸਪੈਕਟ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ 02 ਨਸ਼ਾ ਤਸ਼ਕਰਾਂ ਨੂੰ ਕਾਬੂ ਕਰਕੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। Action Against Drugs

ਸੀ.ਆਈ.ਏ ਸਟਾਫ ਜੈਤੋਂ ਦੀ ਪੁਲਿਸ ਪਾਰਟੀ ਵੱਲੋਂ ਪੁੱਲ ਸੂਆ ਕੋਟਕਪੂਰਾ ਰੋਡ ਜੈਤੋਂ ’ਤੇ ਸ਼ੱਕੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਡੇਲਿਆਵਾਲੀ ਬਾਈਪਾਸ ਦੀ ਵੱਲੋਂ ਦੋ ਮੋਨੇ ਨੌਜਵਾਨ ਮਨਪ੍ਰੀਤ ਸਿੰਘ ਉਰਫ ਮਣੀ ਪੁੱਤਰ ਰਾਜ ਸਿੰਘ ਅਤੇ ਸ਼ਿਵਰਾਜ ਸਿੰਘ ਉਰਫ ਲੱਕੀ ਵਜੀਰ ਸਿੰਘ ਵਾਸੀਆਨ ਗਲੀ ਨੰਬਰ 10, ਖੱਬਾ ਚਹਿਲ ਫਾਟਕ, ਜੀਵਨ ਨਗਰ, ਫਰੀਦਕੋਟ ਪੈਦਲ ਆਉਂਦੇ ਦਿਖਾਈ ਦਿੱਤੇ।

ਇਹ ਵੀ ਪੜ੍ਹੋ: Khedan Watan Punjab Diyan-3 ਦਾ ਟੀ-ਸ਼ਰਟ-ਲੋਗੋ ਮੁੱਖ ਮੰਤਰੀ ਵੱਲੋਂ ਲਾਂਚ

ਜਿਹਨਾਂ ਦੀ ਮੌਕੇ ’ਤੇ ਚੈਂਕਿੰਗ ਕੀਤੀ ਗਈ ਤਾਂ ਮਨਪ੍ਰੀਤ ਸਿੰਘ ਮਣੀ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ’ਤੇ ਮੁਕੱਦਮਾ ਨੰਬਰ 124 ਅ/ਧ 21ਬੀ/61/85 ਐਨ.ਡੀ.ਪੀ.ਐਸ ਥਾਣਾ ਜੈਤੋ ਦਰਜ ਰਜਿਸਟਰ ਕੀਤਾ ਗਿਆ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਦੋਸ਼ੀਆਂ ਦੇ ਬੈਕਵਬਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਸ਼ਿਆਂ ਦੇ ਖਿਲਾਫ ਜਾਰੀ ਇਸ ਜੰਗ ਵਿੱਚ ਫਰੀਦਕੋਟ ਪੁਲਿਸ ਆਪਣੇ ਮਕਸਦ ਦੇ ਵਿੱਚ ਪਬਲਿਕ ਦੀ ਮੱਦਦ ਨਾਲ ਕਾਮਯਾਬੀ ਹਾਸਲ ਕਰ ਰਹੀ ਹੈ। ਫਰੀਦਕੋਟ ਪੁਲਿਸ ਵੱਲੋਂ ਸਭ ਨੂੰ ਅਪੀਲ ਹੈ ਕਿ ਸਾਨੂੰ ਵੱਧ ਤੋਂ ਵੱਧ ਸਹਿਯੋਗ ਦਿਓ ਤਾਂ ਕਿ ਅਸੀਂ ਆਪਣੇ ਸਮਾਜ ਨੂੰ ਨਸ਼ਾ ਮੁਕਤ ਕਰ ਸਕੀਏ। Action Against Drugs

Action Against Drugs: ਪੰਜਾਬ ਪੁਲਿਸ ਵੱਲੋਂ ਹੈਰੋਇਨ ਬਰਾਮਦਗੀ ਮਾਮਲੇ ’ਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ
77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਹੈ ਮੁੱਖ ਮੁਲਜ਼ਮ

ਫ਼ਰੀਦਕੋਟ, (ਗੁਰਪ੍ਰੀਤ ਪੱਕਾ)। Action Against Drugs: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵੱਲੋਂ 77.8 ਕਿਲੋਗ੍ਰਾਮ ਹੈਰੋਇਨ (41.8 ਕਿਲੋਗ੍ਰਾਮ +36 ਕਿਲੋਗ੍ਰਾਮ) ਅਤੇ ਤਿੰਨ ਪਿਸਤੌਲਾਂ ਦੀ ਬਰਾਮਦਗੀ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸੀਮਾ ਪਾਰ ਦੇ ਦੋ ਵੱਖ-ਵੱਖ ਨਸ਼ਾ ਤਸਕਰੀ ਰੈਕੇਟਾਂ ਦਾ ਪਰਦਾਫਾਸ਼ ਕਰਨ ਦੇ ਲਗਭਗ ਇੱਕ ਸਾਲ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਇਹ ਖੇਪ ਦਰਿਆਈ ਰਸਤੇ ਰਾਹੀਂ ਆਈ ਸੀ। ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਸਨ ਅਤੇ ਗ੍ਰਿਫ਼ਤਾਰ ਮੁਲਜ਼ਮ ਦੋਵਾਂ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ।

ਇਹ ਵੀ ਪੜ੍ਹੋ: ਗੁਰੂਹਰਸਹਾਏ ਦੇ ਨਵ ਨਿਯੁਕਤ ਡੀਐੱਸਪੀ ਸਤਨਾਮ ਸਿੰਘ ਨੇ ਸੰਭਾਲਿਆ ਅਹੁਦਾ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ 36 ਕਿਲੋਗ੍ਰਾਮ ਨਸ਼ੀਲੇ ਪਦਾਰਥ ਦੀ ਡਿਲਿਵਰੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀਅਤੇ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਵੀ ਇਸ ਦੇ ਸਬੰਧ ਸਨ। ਉਹਨਾਂ ਨੇ ਅੱਗੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਤਸਕਰੀ ਨੈਟਵਰਕ ਨੂੰ ਤੋੜਨ ਅਤੇ ਭਵਿੱਖ ਵਿੱਚ ਤਸਕਰੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਸਹਾਈ ਹੋਵੇਗੀ।

ਜਾਇਦਾਦ ਨੂੰ ਜ਼ਬਤ ਕਰਨ ਲਈ ਹੋਰ ਵਿੱਤੀ ਜਾਂਚ ਜਾਰੀ | Action Against Drugs

ਡੀਜੀਪੀ ਨੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਬਾਰੀਕੀ ਤੇ ਪੇਸ਼ੇਵਰ ਜਾਂਚ ਅਤੇ ਪਿਛਲੇ ਸਬੰਧਾਂ ਦੀ ਨਿਰੰਤਰ ਨਿਗਰਾਨੀ ਦੇ ਨਤੀਜੇ ਸਦਕਾ ਅਮਲ ਵਿੱਚ ਲਿਆਂਦੀ ਗਈ ਹੈ। ਉਹਨਾਂ ਨੇ ਅੱਗੇ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਕੀਤੇ ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਰਾਹੀਂ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਹੋਰ ਵਿੱਤੀ ਜਾਂਚ ਜਾਰੀ ਹੈ।

ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਸੂਝ-ਬੂਝ ਨਾਲ ਅਮਲ ਵਿੱਚ ਲਿਆਂਦੇ ਇਸ ਆਪ੍ਰੇਸ਼ਨ ਦੌਰਾਨ ਸੀ.ਆਈ.ਏ. ਫ਼ਰੀਦਕੋਟ, ਸਪੈਸ਼ਲ ਬ੍ਰਾਂਚ, ਐਸ.ਐਚ.ਓ ਸਾਦਿਕ ਅਤੇ ਟੈਕਨੀਕਲ ਸੈੱਲ ਦੀਆਂ ਪੁਲਿਸ ਟੀਮਾਂ ਨੇ ਐਸਪੀ ਇਨਵੈਸਟੀਗੇਸ਼ਨ ਜਸਮੀਤ ਸਿੰਘ ਦੀ ਨਿਗਰਾਨੀ ਹੇਠ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਰੁਪਿਆਂਵਾਲੀ ਦੇ ਬੱਸ ਸਟੈਂਡ ਤੋਂ ਮੁਲਜ਼ਮ ਗੁਲਾਬ ਸਿੰਘ ਨੂੰ ਕਾਬੂ ਕੀਤਾ, ਜੋ ਕਿ ਇੱਕ ਸਾਲ ਤੋਂ ਭਗੌੜਾ ਸੀ। ਉਸ ਨੇ ਦੱਸਿਆ ਕਿ ਵੱਡੀਆਂ ਬਰਾਮਦਗੀਆਂ ਵਿੱਚ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਦੀ ਰਣਨੀਤੀ ਦੇ ਹਿੱਸੇ ਵਜੋਂ, ਪੁਲਿਸ ਟੀਮ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਸੀ ਅਤੇ ਪਿਛਲੇ 10 ਦਿਨਾਂ ਤੋਂ ਮੁਲਜ਼ਮ ਗੁਲਾਬ ਸਿੰਘ ਦੀ ਭਾਲ ਵਿੱਚ ਸੀ।

ਮੁਲਜ਼ਮ ਦਾ ਪਾਕਿਸਤਾਨ ਸਮੱਗਲਰਾਂ ਨਾਲ ਸੀ ਸੰਪਰਕ | Action Against Drugs

ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਨੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਲਈ ਗੋਤਾਖੋਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਵੱਖ-ਵੱਖ ਐਪਾਂ ਰਾਹੀਂ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਗੁਲਾਬ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਫਰੀਦਕੋਟ ਤੇ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।